progressive farming Archives - Ludhiana Live

ਡੀਸੀ ਨੇ ਜ਼ਿਲੇ ‘ਚ ਮੂੰਗੀ ਖਰੀਦ ਸੀਜ਼ਨ ਕਿਸਾਨਾਂ ਨੂੰ ਕੋਈ ਮੁਸ਼ਕਲ ਨਾ ਆਉਣ ਸਬੰਧੀ ਏਜੰਸੀਆਂ ਨੂੰ ਦਿੱਤੇ ਨਿਰਦੇਸ਼
ਲੁਧਿਆਣਾ : ਜ਼ਿਲ੍ਹੇ ਭਰ ਦੇ ਕਿਸਾਨਾਂ ਨੇ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਵੱਲੋਂ ਕੀਤੇ ਐਲਾਨ ਅਨੁਸਾਰ ਘੱਟੋ-ਘੱਟ ਸਮਰਥਨ ਮੁੱਲ ‘ਤੇ ਮੂੰਗੀ ਦੀ ਫਸਲ ਖਰੀਦ ਕਰਨ ਲਈ ਕੀਤੇ ਗਏ ਪੁਖਤਾ ਪ੍ਰਬੰਧਾਂ ਦੀ ਜ਼ਿਲ੍ਹਾ ਪ੍ਰਸ਼ਾਸਨ ਦੇ ਯਤਨਾਂ ਦੀ ਸ਼ਲਾਘਾ ਕੀਤੀ।

ਇਸ ਦੌਰਾਨ ਡਿਪਟੀ ਕਮਿਸ਼ਨਰ ਲੁਧਿਆਣਾ ਸ੍ਰੀਮਤੀ ਸੁਰਭੀ ਮਲਿਕ ਨੇ ਮੂੰਗੀ ਦੀ ਚੱਲ ਰਹੀ ਖਰੀਦ ਦਾ ਜਾਇਜ਼ਾ ਲੈਂਦਿਆਂ ਖਰੀਦ ਏਜੰਸੀਆਂ ਨੂੰ ਕਿਹਾ ਕਿ ਉਹ ਕਿਸਾਨਾਂ ਦੀ ਫਸਲ ਦੀ ਤੇਜ਼ੀ ਨਾਲ ਖਰੀਦ ਨੂੰ ਯਕੀਨੀ ਬਣਾ ਕੇ ਉਨ੍ਹਾਂ ਦੀ ਸਹਾਇਤਾ ਕਰਨ ਲਈ ਕੋਈ ਕਸਰ ਬਾਕੀ ਨਾ ਛੱਡਣ। ਉਨ੍ਹਾਂ ਕਿਹਾ ਕਿ ਕਣਕ ਅਤੇ ਝੋਨੇ ਦੀ ਖਰੀਦ ਵਾਂਗ ਹੀ ਮੂੰਗੀ ਦੀ ਫਸਲ ਦੀ ਖਰੀਦ ਲਈ ਵੀ ਮੰਡੀਆਂ ਵਿੱਚ ਪੁਖਤਾ ਪ੍ਰਬੰਧ ਕੀਤੇ ਗਏ ਹਨ।

ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਮੈਨੇਜਰ ਮਾਰਕਫੈਡ ਸੁਨੀਲ ਕੁਮਾਰ ਨੇ ਦੱਸਿਆ ਕਿ ਸਾਰੀਆਂ ਏਜੰਸੀਆਂ ਸਰਕਾਰ ਵੱਲੋਂ ਨਿਰਧਾਰਿਤ ਮੁੱਲ ਅਨੁਸਾਰ ਮੂੰਗੀ ਦੀ ਫ਼ਸਲ ਦੀ ਖਰੀਦ ਕਰ ਰਹੀਆਂ ਹਨ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਐੱਮ.ਐੱਸ.ਪੀ. 7,275/- ਰੁਪਏ ਮੂੰਗੀ ਦੀ ਫਸਲ ਖਰੀਦਣ ਲਈ ਦਾ ਐਲਾਨ ਵੀ ਕੀਤਾ ਗਿਆ ਹੈ।

ਡੀਐਮ ਨੇ ਮਾਰਕਫੈੱਡ ਦੇ ਅਧਿਕਾਰੀਆਂ ਦੇ ਸੰਪਰਕ ਨੰਬਰ ਵੀ ਜਾਰੀ ਕੀਤੇ ਜਿੱਥੇ ਕਿਸਾਨ ਆਪਣੀ ਫਸਲ ਵੇਚਣ ਵਿੱਚ ਕਿਸੇ ਕਿਸਮ ਦੀ ਮੁਸ਼ਕਲ ਦਾ ਸਾਹਮਣਾ ਕਰਨ ਦੀ ਸਥਿਤੀ ਵਿੱਚ ਵਧੇਰੇ ਜਾਣਕਾਰੀ ਪ੍ਰਾਪਤ ਕਰ ਸਕਦੇ ਹਨ।  ਕਿਸਾਨ ਖਰੀਦ ਇੰਸਪੈਕਟਰ ਸਤਨਾਮ ਸਿੰਘ ਮੋਬਾਇਲ 9517100048, ਬਰਾਂਚ ਮੈਨੇਜਰ ਜਸਵੰਤ ਸਿੰਘ 94634-11439, ਮੈਨੇਜਰ ਸੀ.ਐਮ.ਐਸ ਗੁਰਮੀਤ ਸਿੰਘ ਮੋਬਾਇਲ 9988000372 ਨਾਲ ਸੰਪਰਕ ਕਰ ਸਕਦੇ ਹਨ।

ਉਨ੍ਹਾਂ ਨੇ ਕਿਸਾਨਾਂ ਦੀ ਸਹਾਇਤਾ ਕਰਨ ਦੇ ਨਾਲ-ਨਾਲ ਉਨ੍ਹਾਂ ਵੱਲੋਂ ਮੰਡੀਆਂ ਵਿੱਚ ਲਿਆਂਦੇ ਇੱਕ-ਇੱਕ ਦਾਣੇ ਦੀ ਖਰੀਦ ਨੂੰ ਯਕੀਨੀ ਬਣਾਉਣ ਲਈ ਆਪਣੀ ਵਚਨਬੱਧਤਾ ਨੂੰ ਦੁਹਰਾਇਆ। ਉਨ੍ਹਾਂ ਇਹ ਵੀ ਕਿਹਾ ਕਿ ਸਮੁੱਚੇ ਖਰੀਦ ਸੀਜ਼ਨ ਦੌਰਾਨ ਕਿਸਾਨਾਂ ਦੀ ਸਹੂਲਤ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ ਕਿਉਂਕਿ ਇਹ ਕਣਕ ਦੀ ਖਰੀਦ ਦੌਰਾਨ ਪਹਿਲਾਂ ਹੀ ਕੀਤੀ ਜਾ ਚੁੱਕੀ ਹੈ।

The post ਡੀਸੀ ਨੇ ਜ਼ਿਲੇ ‘ਚ ਮੂੰਗੀ ਖਰੀਦ ਸੀਜ਼ਨ ਕਿਸਾਨਾਂ ਨੂੰ ਕੋਈ ਮੁਸ਼ਕਲ ਨਾ ਆਉਣ ਸਬੰਧੀ ਏਜੰਸੀਆਂ ਨੂੰ ਦਿੱਤੇ ਨਿਰਦੇਸ਼ appeared first on Ludhiana Live.

ਲੁਧਿਆਣਾ ਜਿਲ੍ਹੇ ‘ਚ 17 ਜੂਨ ਤੋਂ ਲਾਇਆ ਜਾਵੇਗਾ ਝੋਨਾ, ਖੇਤੀਬਾੜੀ ਵਿਭਾਗ ਨੇ ਕਿਸਾਨਾਂ ਨੂੰ ਦੱਸੀਆਂ ਨਵੀਆਂ ਤਕਨੀਕਾਂ
ਲੁਧਿਆਣਾ : ਪੰਜਾਬ ਵਿੱਚ 26 ਲੱਖ ਹੈਕਟੇਅਰ ਰਕਬੇ ਵਿੱਚ ਝੋਨੇ ਦੀ ਬਿਜਾਈ ਅਤੇ ਪੰਜ ਲੱਖ ਹੈਕਟੇਅਰ ਤੋਂ ਵੱਧ ਬਾਸਮਤੀ ਦੀ ਬਿਜਾਈ ਕੀਤੀ ਜਾਵੇਗੀ। ਸੂਬੇ ਵਿੱਚ ਤੇਜ਼ੀ ਨਾਲ ਹੇਠਾਂ ਜਾ ਰਹੇ ਧਰਤੀ ਹੇਠਲੇ ਪਾਣੀ ਦੇ ਪੱਧਰ ਦੇ ਮੱਦੇਨਜ਼ਰ ਖੇਤੀ ਵਿਗਿਆਨੀਆਂ ਨਾਲ ਸਲਾਹ ਮਸ਼ਵਰਾ ਕਰਨ ਤੋਂ ਬਾਅਦ ਪੰਜਾਬ ਸਰਕਾਰ ਨੇ ਇਸ ਵਾਰ 17 ਜੂਨ ਤੋਂ ਝੋਨੇ ਦੀ ਬਿਜਾਈ ਕਰਨ ਦੀ ਅਪੀਲ ਕੀਤੀ ਹੈ।

ਇਸ ਤਹਿਤ ਖੇਤੀਬਾੜੀ ਵਿਭਾਗ ਵੱਲੋਂ ਝੋਨੇ ਦੀ ਸਿੱਧੀ ਬਿਜਾਈ ਵਰਗੀਆਂ ਨਵੀਆਂ ਤਕਨੀਕਾਂ ਬਾਰੇ ਕਿਸਾਨਾਂ ਨੂੰ ਜਾਣਕਾਰੀ ਦੇਣ ਲਈ ਜ਼ਿਲ੍ਹਾ ਖੇਤੀਬਾੜੀ ਅਫ਼ਸਰ ਲੁਧਿਆਣਾ ਡਾ ਨਰਿੰਦਰ ਸਿੰਘ ਬੈਨੀਪਾਲ ਦੀ ਅਗਵਾਈ ਹੇਠ ਮੁਹਿੰਮ ਤੇਜ਼ੀ ਨਾਲ ਚੱਲ ਰਹੀ ਹੈ। ਇਸ ਮੌਕੇ ਬਲਾਕ ਖੇਤੀਬਾੜੀ ਅਫਸਰ ਜਗਰਾਓਂ ਡਾ ਗੁਰਦੀਪ ਸਿੰਘ ਨੇ ਦੱਸਿਆ ਕਿ ਕਿਸਾਨ ਝੋਨੇ ਦੀ ਕਿਸਮ ਪੀ ਆਰ 126 ਕਿਸਮ ਦੀ ਸਿੱਧੀ ਬਿਜਾਈ ਕਰਕੇ ਪਾਣੀ ਦੀ ਬੱਚਤ ਕਰਨ ਦੇ ਨਾਲ-ਨਾਲ ਵਧੇਰੇ ਉਤਪਾਦਨ ਵੀ ਲੈ ਸਕਦੇ ਹਨ।

ਉਨ੍ਹਾਂ ਕਿਹਾ ਕਿ ਕਿਸਾਨਾਂ ਦੀ ਜ਼ਿੰਮੇਵਾਰੀ ਬਣਦੀ ਹੈ ਕਿ ਉਹ ਨਿਰਧਾਰਤ ਸਮੇਂ ਤੋਂ ਪਹਿਲਾਂ ਝੋਨੇ ਦੀ ਬਿਜਾਈ ਨਾ ਕਰਨ। 17 ਜੂਨ ਤੋਂ ਪਹਿਲਾਂ ਝੋਨਾ ਬੀਜਣ ਵਾਲੇ ਕਿਸਾਨ ਖਿਲਾਫ ਕਾਰਵਾਈ ਕੀਤੀ ਜਾ ਸਕਦੀ ਹੈ ਫਾਰਮ ਮਾਸਟਰ ਡਾ ਗੁਰਦੀਪ ਸਿੰਘ ਨੇ ਦੱਸਿਆ ਕਿ ਕਿਸਾਨ ਤਿੰਨ ਤਰੀਕਿਆਂ ਨਾਲ ਝੋਨੇ ਦੀ ਬਿਜਾਈ ਕਰਦੇ ਹਨ। ਇਸ ਵਿੱਚ ਕੱਦੂ ਕਰਨਾ, ਸਿੱਧਾ ਬੀਜਾਈ ਅਤੇ ਟਰਾਂਸਪਲਾਂਟਰ ਤਰੀਕੇ ਨਾਲ ਪੈਡੀ ਟਰਾਂਸਪਲਾਂਟਰ । ਉਨ੍ਹਾਂ ਕਿਹਾ ਕਿ ਧਰਤੀ ਦੇ ਧਰਤੀ ਹੇਠਲੇ ਪਾਣੀ ਨੂੰ ਬਚਾਉਣ ਲਈ ਕਿਸਾਨਾਂ ਨੂੰ ਸਿੱਧੀ ਬਿਜਾਈ ਕਰਨ ‘ਤੇ ਜ਼ੋਰ ਦੇਣਾ ਚਾਹੀਦਾ ਹੈ।

ਇਸ ਮੌਕੇ ਡਾ ਰਮਿੰਦਰ ਸਿੰਘ ਖੇਤੀਬਾੜੀ ਵਿਕਾਸ ਅਫਸਰ ਜਗਰਾਓਂ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਖੇਤੀ ਮਾਹਿਰਾਂ ਦੀਆਂ ਸਿਫਾਰਸ਼ਾਂ ਤੋਂ ਬਿਨਾਂ ਖਾਦਾਂ ਤੇ ਕੀੜੇ ਮਾਰਨ ਵਾਲੇ ਜ਼ਹਿਰ ਦੀ ਵਰਤੋਂ ਨਾ ਕਰਨ। ਇਸ ਮੌਕੇ ਡਾ ਜਸਵੰਤ ਸਿੰਘ, ਡਾ ਪੁਸ਼ਪਰਾਣੀ, ਡਾ ਰਿਤੂ ਭੰਗੂ, ਡਾ ਅਮਨਦੀਪ ਸਿੰਘ, ਡਾ ਨਿਤੇਸ਼ ਕੁਮਾਰ, ਡਾ ਸਰਬਜੀਤ ਕੌਰ, ਜਸਵਿੰਦਰ ਸਿੰਘ, ਸੁਖਵਿੰਦਰ ਸਿੰਘ ਆਦਿ ਹਾਜ਼ਰ ਸਨ।

The post ਲੁਧਿਆਣਾ ਜਿਲ੍ਹੇ ‘ਚ 17 ਜੂਨ ਤੋਂ ਲਾਇਆ ਜਾਵੇਗਾ ਝੋਨਾ, ਖੇਤੀਬਾੜੀ ਵਿਭਾਗ ਨੇ ਕਿਸਾਨਾਂ ਨੂੰ ਦੱਸੀਆਂ ਨਵੀਆਂ ਤਕਨੀਕਾਂ appeared first on Ludhiana Live.

‘ਆਨ ਫਾਰਮ ਕੋਲਡ ਰੂਮ’ ਬਣਾਉਣ ‘ਤੇ 1.50 ਲੱਖ ਰੁਪਏ ਦੀ ਸਬਸਿਡੀ ਦਾ ਉਪਬੰਧ ਹੈ – ਡਾ. ਬਲਕਾਰ ਸਿੰਘ
ਲੁਧਿਆਣਾ :  ਉਪ ਡਾਇਰੈਕਟਰ ਬਾਗਬਾਨੀ ਲੁਧਿਆਣਾ ਡਾ. ਬਲਕਾਰ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਵਿਭਾਗ ਵੱਲੋਂ ਫਸਲਾਂ ਦੀ ਤੁੜਾਈ ਉਪਰੰਤ ਸਾਂਭ-ਸੰਭਾਲ ਲਈ ਖਾਸ ਤੌਰ ‘ਤੇ ਛੋਟੇ ਅਤੇ ਸੀਮਾਂਤ ਜਿਮੀਦਾਰਾਂ ਲਈ ਉਨ੍ਹਾਂ ਦੇ ਖੇਤਾਂ ਵਿੱਚ ਹੀ ਛੋਟੇ ਕੋਲਡ ਰੂਮ (ਆਨ ਫਾਰਮ ਕੋਲਡ ਰੂਮ) ਸਕੀਮ ਰਾਸ਼ਟਰੀ ਕ੍ਰਿਸ਼ੀ ਵਿਕਾਸ ਯੋਜਨਾ ਅਧੀਨ ਪਾਸ ਕਰਵਾਈ ਗਈ ਹੈ।

ਡਾ.ਬਲਕਾਰ ਸਿੰਘ ਨੇ ਅੱਗੇ ਦੱਸਿਆ ਕਿ ਇਸ ਕੋਲਡ ਰੂਮ ਜਿਸ ਦੀ ਸਮਰੱਥਾ ਲਗਭਗ 3 ਮੀ.ਟਨ ਹੈ, ਵਿੱਚ ਲਗਭਗ ਸਾਰੀਆਂ ਹੀ ਬਾਗਬਾਨੀ ਫਸਲਾਂ ਵੱਖ-ਵੱਖ ਤਾਮਪਾਨ ਅਤੇ ਨਮੀ ‘ਤੇ ਸਟੋਰ ਕੀਤੀਆਂ ਜਾ ਸਕਦੀਆਂ ਹਨ। ਇਨ੍ਹਾਂ ਕੋਲਡ ਰੂਮਾਂ ਦੀ ਸਹਾਇਤਾ ਨਾਲ ਕਿਸਾਨ ਆਪਣੀਆਂ ਫਸਲਾਂ ਨੂੰ ਤੁੜਾਈ ਉਪਰੰਤ ਲੋੜ ਅਨੁਸਾਰ ਮੰਡੀਕਰਨ ਲਈ ਲੈ ਕੇ ਜਾ ਸਕਦਾ ਹੈ, ਜਿਸ ਕਰਕੇ ਮਾਰਕੀਟ ਵਿੱਚ ਕਿਸਾਨ ਆਪਣੀ ਫਸਲ ਦਾ ਚੰਗਾ ਮੁੱਲ ਪਾ ਸਕਦਾ ਹੈ ਅਤੇ ਆਪਣੀ ਆਮਦਨ ਵਿੱਚ ਵਾਧਾ ਵੀ ਕਰ ਸਕਦਾ ਹੈ।

ਉਨ੍ਹਾਂ ਦੱਸਿਆ ਕਿ ਇਸ ਸਕੀਮ ਅਧੀਨ ਆਨ ਫਾਰਮ ਕੋਲਡ ਰੂਮ ਬਣਾਉਣ ‘ਤੇ 1.50 ਲੱਖ ਰੁਪਏ ਦੀ ਸਬਸਿਡੀ ਦਾ ਉਪਬੰਧ ਹੈ। ਉਨ੍ਹਾਂ ਸਮੂਹ ਜਿਮੀਦਾਰਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਇਸ ਸਕੀਮ ਦਾ ਲਾਭ ਲੈਣ ਲਈ ਆਪਣੇ ਬਲਾਕ/ਜ਼ਿਲ੍ਹਾ ਅਧਿਕਾਰੀ ਨਾਲ ਸੰਪਰਕ ਕੀਤਾ ਜਾ ਸਕਦਾ ਹੈ।

The post  ‘ਆਨ ਫਾਰਮ ਕੋਲਡ ਰੂਮ’ ਬਣਾਉਣ ‘ਤੇ 1.50 ਲੱਖ ਰੁਪਏ ਦੀ ਸਬਸਿਡੀ ਦਾ ਉਪਬੰਧ ਹੈ – ਡਾ. ਬਲਕਾਰ ਸਿੰਘ appeared first on Ludhiana Live.

ਆਨਲਾਈਨ ਮਾਧਿਅਮ ਰਾਹੀਂ ਵੈਟਰਨਰੀ ਯੂਨੀਵਰਸਿਟੀ ਨੇ ਕਰਵਾਈ ਕੌਮੀ ਪੱਧਰ ਦੀ ਸਿਖਲਾਈ
ਲੁਧਿਆਣਾ : ਪਸਾਰ ਸਿੱਖਿਆ ਨਿਰਦੇਸ਼ਾਲੇ ਤੇ ਖੇਤੀਬਾੜੀ ਪਸਾਰ ਪ੍ਰਬੰਧਨ ਸੰਬੰਧੀ ਰਾਸ਼ਟਰੀ ਸੰਸਥਾ ਹੈਦਰਾਬਾਦ ਨੇ ਸਾਂਝੇ ਸਹਿਯੋਗ ਨਾਲ ਗੁਰੂ ਅੰਗਦ ਦੇਵ ਵੈਟਰਨਰੀ ਤੇ ਐਨੀਮਲ ਸਾਇੰਸਜ਼ ਯੂਨੀਵਰਸਿਟੀ ਲੁਧਿਆਣਾ ਦੇ ਇਕ ਆਨਲਾਈਨ ਸਿਖਲਾਈ ਪ੍ਰੋਗਰਾਮ ਕਰਵਾਇਆ | ਸਿਖਲਾਈ ਦਾ ਵਿਸ਼ਾ ਵਿਗਿਆਨਕ ਢੰਗ ਨਾਲ ਪਸ਼ੂ ਪਾਲਣ ਸੰਬੰਧੀ ਨੌਜਵਾਨਾਂ ਨੂੰ ਮੁਹਾਰਤ ਦੇਣਾ ਸੀ।

ਇਹ ਸਿਖਲਾਈ ਖੇਤੀਬਾੜੀ ਤੇ ਵੈਟਰਨਰੀ ਯੂਨੀਵਰਸਿਟੀਆਂ, ਰਾਜਾਂ ਦੇ ਪਸ਼ੂ ਪਾਲਣ ਵਿਭਾਗ, ਵਿਗਿਆਨੀਆਂ ਤੇ ਭਾਰਤੀ ਖੇਤੀ ਖੋਜ ਪ੍ਰੀਸ਼ਦ ਦੀਆਂ ਸੰਸਥਾਵਾਂ ਵਿਖੇ ਕਾਰਜਸ਼ੀਲ ਅਧਿਕਾਰੀਆਂ ਨੂੰ ਕਰਵਾਈ ਗਈ | ਨਿਰਦੇਸ਼ਕ ਪਸਾਰ ਸਿੱਖਿਆ ਡਾ. ਪ੍ਰਕਾਸ਼ ਸਿੰਘ ਬਰਾੜ ਨੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਪਸ਼ੂ ਪਾਲਣ ਕਿੱਤਿਆਂ ਨੂੰ ਵਿਗਿਆਨਕ ਤਰੀਕਿਆਂ ਨਾਲ ਕਰਨ ਦੀ ਮਹੱਤਤਾ ਸੰਬੰਧੀ ਚਾਨਣਾ ਪਾਇਆ |

ਉਨ੍ਹਾਂ ਕਿਹਾ ਕਿ ਪੇਂਡੂ ਨੌਜਵਾਨਾਂ ਲਈ ਪਸ਼ੂ ਪਾਲਣ ਕਿੱਤਿਆਂ ਦੇ ਉਦਮ ਸਥਾਪਿਤ ਕਰਨਾ ਬਹੁਤ ਵਧੀਆ ਸਵੈ-ਰੁਜ਼ਗਾਰ ਦਾ ਵਸੀਲਾ ਹੈ | ਵੈਟਰਨਰੀ ਯੂਨੀਵਰਸਿਟੀ ਪੰਜਾਬ ‘ਚ ਪਸ਼ੂ ਪਾਲਣ ਕਿੱਤਿਆ ਨੂੰ ਹੁਲਾਰਾ ਦੇਣ ਲਈ ਲਗਾਤਾਰ ਆਪਣੀਆਂ ਭਾਈਵਾਲ ਧਿਰਾਂ ਨਾਲ ਜੁੜੀ ਰਹਿੰਦੀ ਹੈ | ਇਸ ਮੌਕੇ ਡਾ. ਬਰਾੜ ਤੇ ਡਾ. ਸ਼ਾਹਾ ਜੀ ਫਾਂਡ, ਸਹਾਇਕ ਨਿਰਦੇਸ਼ਕ ਤੇ ਸੰਸਥਾ ਦੇ ਪਸਾਰ ਕੇਂਦਰ ਦੇ ਇੰਚਾਰਜ ਨੇ ਵੱਖੋ-ਵੱਖਰੇ ਲੈਕਚਰਾਂ ਦਾ ਸੰਗ੍ਰਹਿ ਵੀ ਜਾਰੀ ਕੀਤਾ |

ਡਾ. ਜਸਵਿੰਦਰ ਸਿੰਘ ਤੇ ਡਾ. ਅਰੁਣਬੀਰ ਸਿੰਘ ਸਿਖਲਾਈ ਸੰਯੋਜਕ ਨੇ ਜਾਣਕਾਰੀ ਦਿੱਤੀ ਕਿ ਪ੍ਰੋਗਰਾਮ ‘ਚ 62 ਵਿਦਿਆਰਥੀਆਂ, ਖੋਜਾਰਥੀਆਂ ਤੇ ਪੇਸ਼ਾਵਰਾਂ ਨੇ ਪੂਰੇ ਮੁਲਕ ‘ਚੋਂ ਨਾ ਦਰਜ ਕਰਵਾਏ ਸਨ | ਯੂਨੀਵਰਸਿਟੀ ਦੇ ਵਿਭਿੰਨ ਵਿਭਾਗਾਂ ਦੇ ਮਾਹਿਰਾਂ ਨੇ ਡੇਅਰੀ, ਬੱਕਰੀ, ਸੂਰ ਪਾਲਣ ਸੰਬੰਧੀ ਅਤੇ ਪਸ਼ੂ ਆਹਾਰ ਤੇ ਗੁਣਵੱਤਾ ਭਰਪੂਰ ਉਤਪਾਦ ਤਿਆਰ ਕਰਨ ਬਾਰੇ ਲੈਕਚਰ ਦਿੱਤੇ |

The post ਆਨਲਾਈਨ ਮਾਧਿਅਮ ਰਾਹੀਂ ਵੈਟਰਨਰੀ ਯੂਨੀਵਰਸਿਟੀ ਨੇ ਕਰਵਾਈ ਕੌਮੀ ਪੱਧਰ ਦੀ ਸਿਖਲਾਈ appeared first on Ludhiana Live.

ਪੀ.ਏ.ਯੂ. ਵਿਖੇ ਪੰਜਾਬ ਦੇ ਸ਼ਹਿਦ ਮੱਖੀ ਪਾਲਕਾਂ ਦਾ ਹੋਇਆ ਵਿਸ਼ੇਸ਼ ਸੰਮੇਲਨ
ਲੁਧਿਆਣਾ : ਪੀ.ਏ.ਯੂ. ਵਿਖੇ ਪੰਜਾਬ ਦੇ ਅਗਾਂਹਵਧੂ ਸ਼ਹਿਦ ਮੱਖੀ ਪਾਲਕਾਂ ਦੀ ਪੰਜਾਬ ਬੀ-ਕੀਪਰਜ਼ ਐਸੋਸੀਏਸ਼ਨ ਵੱਲੋਂ ਅੱਜ ਨਿਰਦੇਸ਼ਕ ਪਸਾਰ ਸਿੱਖਿਆ, ਬਾਗਬਾਨੀ ਵਿਭਾਗ ਅਤੇ ਮਾਰਕਫੈੱਡ ਦੇ ਸਹਿਯੋਗ ਨਾਲ ਸ਼ਹਿਦ ਮੱਖੀ ਪਾਲਕਾਂ ਦਾ ਸੰਮੇਲਨ ਹੋਇਆ । ਇਸ ਵਿੱਚ ਮੁੱਖ ਮਹਿਮਾਨ ਵਜੋਂ ਨਿਰਦੇਸ਼ਕ ਬਾਗਬਾਨੀ ਵਿਭਾਗ ਪੰਜਾਬ ਸ੍ਰੀਮਤੀ ਸੈਲੇਂਦਰ ਕੌਰ ਆਈ ਐੱਫ ਐੱਸ ਸ਼ਾਮਿਲ ਹੋਏ ਜਦਕਿ ਪੀ.ਏ.ਯੂ. ਦੇ ਨਿਰਦੇਸ਼ਕ ਖੋਜ ਡਾ. ਅਜਮੇਰ ਸਿੰਘ ਢੱਟ ਅਤੇ ਵਧੀਕ ਨਿਰਦੇਸ਼ਕ ਪਸਾਰ ਸਿੱਖਿਆ ਡਾ. ਗੁਰਮੀਤ ਸਿੰਘ ਬੁੱਟਰ ਵਿਸ਼ੇਸ਼ ਮਹਿਮਾਨਾਂ ਵਜੋਂ ਸ਼ਾਮਿਲ ਸਨ ।

ਡਾ. ਸੈਲੇਂਦਰ ਕੌਰ ਨੇ ਮਧੂ ਮੱਖੀ ਦੇ ਕਿੱਤੇ ਨੂੰ ਖੇਤੀ ਦੇ ਸਹਾਇਕ ਧੰਦੇ ਦੇ ਨਾਲ-ਨਾਲ ਮੁੱਖ ਧੰਦੇ ਵਜੋਂ ਵਿਕਸਿਤ ਕਰਨ ਦੀ ਲੋੜ ਤੇ ਜ਼ੋਰ ਦਿੱਤਾ । ਉਹਨਾਂ ਕਿਹਾ ਕਿ ਬਾਗਬਾਨੀ ਵਿਭਾਗ ਵੱਲੋਂ ਸ਼ਹਿਦ ਮੱਖੀ ਮਾਹਿਰਾਂ ਨਾਲ ਮਿਲ ਕੇ ਉਹਨਾਂ ਰੁੱਖਾਂ ਨੂੰ ਲਾਉਣ ਦੀ ਯੋਜਨਾ ਹੈ ਜਿਨਾਂ ਤੋਂ ਮੱਖੀਆਂ ਸ਼ਹਿਦ ਹਾਸਲ ਕਰ ਸਕਣ । ਉਹਨਾਂ ਨੇ ਇਸ ਕਾਰਜ ਲਈ ਸਾਂਝ ਅਤੇ ਸੰਪਰਕ ਦੇ ਖੇਤਰ ਨੂੰ ਹੋਰ ਵਧਾਉਣ ਦੀ ਲੋੜ ਬਾਰੇ ਗੱਲ ਕੀਤੀ ।

ਪੀ.ਏ.ਯੂ. ਦੇ ਨਿਰਦੇਸ਼ਕ ਖੋਜ ਡਾ. ਅਜਮੇਰ ਸਿੰਘ ਢੱਟ ਨੇ ਕਿਹਾ ਕਿ ਯੂਨੀਵਰਸਿਟੀ ਨੇ ਸ਼ਹਿਦ ਮੱਖੀ ਪਾਲਣ ਦੇ ਖੇਤਰ ਵਿੱਚ ਖੋਜ ਦਾ ਵਿਲੱਖਣ ਕਾਰਜ ਕੀਤਾ ਹੈ ਅਤੇ ਇਹ ਕਾਰਜ ਲਗਾਤਾਰ ਜਾਰੀ ਹੈ । ਉਹਨਾਂ ਕਿਹਾ ਕਿ ਪੰਜਾਬ ਦੇ ਪੇਂਡੂ ਨੌਜਵਾਨਾਂ, ਬੇਜ਼ਮੀਨੇ ਕਿਸਾਨਾਂ ਅਤੇ ਪੱਛੜੇ ਵਰਗਾਂ ਨੂੰ ਸ਼ਹਿਦ ਮੱਖੀ ਪਾਲਣ ਦੀ ਵਿਗਿਆਨਕ ਸਿਖਲਾਈ ਯੂਨੀਵਰਸਿਟੀ ਵੱਲੋਂ ਲਗਾਤਾਰ ਦਿੱਤੀ ਜਾ ਰਹੀ ਹੈ ।

ਵਧੀਕ ਨਿਰਦੇਸ਼ਕ ਪਸਾਰ ਸਿੱਖਿਆ ਡਾ. ਗੁਰਮੀਤ ਸਿੰਘ ਬੁੱਟਰ ਨੇ ਇਸ ਸੰਬੰਧ ਵਿੱਚ ਸਕਿੱਲ ਡਿਵੈਲਪਮੈਂਟ ਸੈਂਟਰ ਵੱਲੋਂ ਸਿਖਲਾਈ ਯੋਜਨਾਵਾਂ ਬਾਰੇ ਗੱਲ ਕਰਨ ਦੇ ਨਾਲ-ਨਾਲ ਪਸਾਰ ਗਤੀਵਿਧੀਆਂ ਦਾ ਵਿਸ਼ੇਸ਼ ਜ਼ਿਕਰ ਕੀਤਾ । ਕੀਟ ਵਿਗਿਆਨ ਵਿਭਾਗ ਦੇ ਪ੍ਰੋਫੈਸਰ ਡਾ. ਪੀ.ਕੇ. ਛੁਨੇਜਾ ਨੇ ਵਿਸ਼ਵ ਸ਼ਹਿਦ ਮੱਖੀ ਦਿਵਸ ਬਾਰੇ ਵਿਸਥਾਰ ਨਾਲ ਗੱਲ ਕੀਤੀ । ਉਹਨਾਂ ਸ਼ਹਿਦ ਮੱਖੀ ਪਾਲਣ ਦੇ ਕਿੱਤੇ ਨੂੰ ਹੋਰ ਵਧਾਉਣ ਵਿੱਚ ਵਿਭਾਗ ਵੱਲੋਂ ਕੀਤੇ ਜਾ ਰਹੇ ਕਾਰਜਾਂ ਦਾ ਜ਼ਿਕਰ ਕੀਤਾ ।

ਸਕੂਲ ਆਫ਼ ਬਿਜ਼ਨਸ ਸਟੱਡੀਜ਼ ਦੇ ਨਿਰਦੇਸ਼ਕ ਡਾ. ਰਮਨਦੀਪ ਸਿੰਘ ਜੱਸਲ ਨੇ ਸ਼ਹਿਦ ਦੇ ਉਤਪਾਦਨ ਤੋਂ ਬਾਅਦ ਪ੍ਰੋਸੈਸਿੰਗ, ਮੁੱਲ ਵਾਧੇ ਅਤੇ ਮੰਡੀਕਰਨ ਦੇ ਅਹਿਮ ਨੁਕਤੇ ਸਾਂਝੇ ਕੀਤੇ । ਉਹਨਾਂ ਦੱਸਿਆ ਕਿ ਸ਼ਹਿਦ ਹੁਣ ਸਿਰਫ ਖਾਣ ਵਾਲੀ ਵਸਤੂ ਨਹੀਂ ਰਿਹਾ ਬਲਕਿ ਇਸਦੇ ਅਨੇਕਾਂ ਸੁੰਦਰਤਾ ਉਤਪਾਦ ਬਜ਼ਾਰ ਵਿੱਚ ਉਪਲੱਬਧ ਹਨ । ਪੰਜਾਬ ਦੇ ਸ਼ਹਿਦ ਉਤਪਾਦਕਾਂ ਨੂੰ ਵੀ ਇਹਨਾਂ ਉਤਪਾਦਨ ਵਿਧੀਆਂ ਦੇ ਧਾਰਨੀ ਹੋਣ ਦਾ ਸੱਦਾ ਡਾ. ਰਮਨਦੀਪ ਸਿੰਘ ਨੇ ਦਿੱਤਾ ।

The post ਪੀ.ਏ.ਯੂ. ਵਿਖੇ ਪੰਜਾਬ ਦੇ ਸ਼ਹਿਦ ਮੱਖੀ ਪਾਲਕਾਂ ਦਾ ਹੋਇਆ ਵਿਸ਼ੇਸ਼ ਸੰਮੇਲਨ appeared first on Ludhiana Live.

ਅਗਾਂਹਵਧੂ ਖੇਤੀ ਉੱਦਮੀ ਨੇ ਆਪਣੇ ਤਜਰਬੇ ਵਿਦਿਆਰਥੀਆਂ ਨਾਲ ਕੀਤੇ ਸਾਂਝੇ
ਲੁਧਿਆਣਾ :  ਪੀ.ਏ.ਯੂ. ਦੇ ਸਕੂਲ ਆਫ ਬਿਜ਼ਨਸ ਸਟੱਡੀਜ਼ ਨੇ ਪੰਜਾਬ ਦੇ ਪ੍ਰਸਿੱਧ ਅਗਾਂਹਵਧੂ ਕਿਸਾਨ ਅਤੇ ਜਾਣੇ-ਪਛਾਣੇ ਖੇਤੀ ਉੱਦਮੀ ਸ਼੍ਰੀ ਗੁਰਬਿੰਦਰ ਸਿੰਘ ਬਾਜਵਾ ਨੂੰ ਵਿਦਿਆਰਥੀਆਂ ਦੇ ਰੂਬਰੂ ਕੀਤਾ ।

ਸ਼੍ਰੀ ਬਾਜਵਾ ਨੇ ਆਪਣੇ ਭਾਸ਼ਣ ਵਿੱਚ ਸਕੂਲ ਦੇ ਪੋਸਟ ਗ੍ਰੈਜੂਏਟ ਵਿਦਿਆਰਥੀਆਂ ਨੂੰ ਦੱਸਿਆ ਕਿ ਖੇਤੀ ਉੱਦਮੀ ਵਜੋਂ ਕਾਇਆ ਕਲਪ ਵਿੱਚ ਪਸਾਰ ਸੇਵਾਵਾਂ, ਖੇਤੀ ਸਿੱਖਿਆ ਅਤੇ ਤਜਰਬਿਆਂ ਨੂੰ ਲਾਗੂ ਕਰਨ ਦੀ ਭਾਵਨਾ ਕਿੰਨੀ ਅਹਿਮ ਹੈ । ਉਹਨਾਂ ਨੇ ਇਸ ਦੇ ਨਾਲ ਹੀ ਸ਼ੋਸ਼ਲ ਮੀਡੀਆ ਦੀ ਸੁਚੱਜੀ ਵਰਤੋਂ ਨੂੰ ਖੇਤੀ ਉਤਪਾਦਾਂ ਦੇ ਮੰਡੀਕਰਨ ਅਤੇ ਸੰਚਾਰ ਯੋਗਤਾ ਵਿੱਚ ਵਾਧਾ ਕਰਨ ਵਾਲਾ ਸਾਧਨ ਕਿਹਾ ।

ਸਕੂਲ ਦੇ ਨਿਰਦੇਸ਼ਕ ਡਾ. ਰਮਨਦੀਪ ਸਿੰਘ ਨੇ ਵਿਦਿਆਰਥੀਆਂ ਨੂੰ ਭਰੋਸਾ ਦਿਵਾਇਆ ਕਿ ਅਕਸਰ ਉਹਨਾਂ ਨਾਲ ਆਪਣੇ-ਆਪਣੇ ਖੇਤਰ ਦੇ ਕਾਮਯਾਬ ਲੋਕਾਂ ਨੂੰ ਰੂਬਰੂ ਕਰਵਾਇਆ ਜਾਵੇਗਾ ਤਾਂ ਜੋ ਉਹ ਸਿੱਖਿਆ ਹਾਸਲ ਕਰਕੇ ਪਿੰਡਾਂ ਵਿੱਚ ਸੰਪਰਕ ਸਥਾਪਿਤ ਕਰਨ ਅਤੇ ਖੇਤੀ ਕਾਰੋਬਾਰੀ ਉੱਦਮੀਆਂ ਦੀ ਸੇਵਾ ਦਾ ਮੌਕਾ ਉਹਨਾਂ ਨੂੰ ਮਿਲੇ ।

ਸਾਇਜੈਂਟਾ ਤੋਂ ਡਾ. ਮਲਵਿੰਦਰ ਸਿੰਘ ਮੱਲੀ ਨੇ ਪੰਜਾਬ ਦੀ ਕਿਸਾਨੀ ਦੀਆਂ ਲੋੜਾਂ ਅਨੁਸਾਰ ਪੀ.ਏ.ਯੂ. ਵੱਲੋਂ ਕੀਤੇ ਜਾ ਰਹੇ ਕੰਮਾਂ ਦੀ ਸ਼ਲਾਘਾ ਕੀਤੀ । ਅੰਤ ਵਿੱਚ ਡਾ. ਬਬੀਤਾ ਪਵਾਰ ਨੇ ਇਸ ਸੈਸ਼ਨ ਲਈ ਸਭ ਦਾ ਧੰਨਵਾਦ ਕੀਤਾ ।

The post ਅਗਾਂਹਵਧੂ ਖੇਤੀ ਉੱਦਮੀ ਨੇ ਆਪਣੇ ਤਜਰਬੇ ਵਿਦਿਆਰਥੀਆਂ ਨਾਲ ਕੀਤੇ ਸਾਂਝੇ appeared first on Ludhiana Live.