prohibition of marriage Archives - Ludhiana Live

ਵਿਆਹ ਕਰਵਾਉਣ ਤੋਂ ਕੀਤਾ ਮਨ੍ਹਾ, ਕੁੱਟਮਾਰ ਕਰਨ ਤੋਂ ਬਾਅਦ ਦਿੱਤੀਆਂ ਜਾਨੋਂ ਮਾਰਨ ਦੀਆਂ ਧਮਕੀਆਂ
ਲੁਧਿਆਣਾ : ਵਿਆਹ ਕਰਵਾਉਣ ਦੀ ਗੱਲ ਆਖ ਕੇ ਕਈ ਸਾਲ ਤਕ ਔਰਤ ਨਾਲ ਸਰੀਰਕ ਸਬੰਧ ਬਣਾਉਣ ਵਾਲਾ ਮੁਲਜ਼ਮ ਅਚਾਨਕ ਵਿਆਹ ਕਰਵਾਉਣ ਤੋਂ ਮੁੱਕਰ ਗਿਆ। ਔਰਤ ਨੇ ਜਦ ਵਿਆਹ ਕਰਾਉਣ ਲਈ ਦਬਾਅ ਬਣਾਇਆ ਤਾਂ ਉਹ ਜ਼ਬਰਦਸਤੀ ਪੀੜਤਾ ਦੇ ਘਰ ਅੰਦਰ ਵੜ ਆਇਆ ਅਤੇ ਬੁਰੀ ਤਰਾਂ ਕੁੱਟਮਾਰ ਕਰ ਦਿੱਤੀ। ਜਾਨੋਂ ਮਾਰ ਦੇਣ ਦੀਆਂ ਧਮਕੀਆਂ ਦਿੰਦਾ ਹੋਇਆ ਮੁਲਜ਼ਮ ਮੌਕੇ ਤੋਂ ਫ਼ਰਾਰ ਹੋ ਗਿਆ।

ਇਸ ਮਾਮਲੇ ਸਬੰਧੀ ਥਾਣਾ ਡਵੀਜ਼ਨ ਨੰਬਰ 6 ਦੀ ਪੁਲਿਸ ਨੂੰ ਜਾਣਕਾਰੀ ਦਿੰਦਿਆਂ ਪੀੜਤ ਔਰਤ ਨੇ ਦੱਸਿਆ ਕਿ ਸਾਲ 2019 ਤੋਂ ਉਹ ਡਾ. ਅੰਬੇਡਕਰ ਨਗਰ ਦੇ ਰਹਿਣ ਵਾਲੇ ਗੌਰਵ ਨਾਲ ਪਤਨੀ ਦੀ ਤਰ੍ਹਾਂ ਰਹਿ ਰਹੀ ਸੀ। ਮੁਲਜ਼ਮ ਜਲਦੀ ਹੀ ਉਸ ਨਾਲ ਵਿਆਹ ਕਰਵਾਉਣ ਦੀ ਗੱਲ ਕਹਿੰਦਾ ਰਿਹਾ। ਇਕ ਸਾਲ ਪਹਿਲਾਂ ਉਸ ਦਾ ਆਪਣੇ ਪਹਿਲੇ ਪਤੀ ਨਾਲ ਤਲਾਕ ਵੀ ਹੋ ਗਿਆ। ਲਗਾਤਾਰ ਸਰੀਰਕ ਸਬੰਧ ਬਣਾ ਰਹੇ ਮੁਲਜ਼ਮ ਨੇ ਹੁਣ ਵਿਆਹ ਕਰਵਾਉਣ ਤੋਂ ਸਾਫ ਇਨਕਾਰ ਕਰ ਦਿੱਤਾ ਹੈ।

ਔਰਤ ਨੇ ਜਦ ਇਤਰਾਜ਼ ਜਤਾਇਆ ਤਾਂ ਮੁਲਜ਼ਮ ਗੌਰਵ ਜ਼ਬਰਦਸਤੀ ਉਸੇ ਘਰ ਅੰਦਰ ਵੜ ਆਇਆ ਤੇ ਬੁਰੀ ਤਰ੍ਹਾਂ ਕੁੱਟਮਾਰ ਕਰ ਦਿੱਤੀ। ਪੀੜਤ ਔਰਤ ਦੇ ਮੁਤਾਬਕ ਮੁਲਜ਼ਮ ਜਾਨੋਂ ਮਾਰਨ ਦੀਆਂ ਧਮਕੀਆਂ ਦਿੰਦਾ ਹੋਇਆ ਮੌਕੇ ਤੋਂ ਫ਼ਰਾਰ ਹੋ ਗਿਆ। ਇਸ ਮਾਮਲੇ ‘ਚ ਜਾਂਚ ਅਧਿਕਾਰੀ ਸੁਖਵਿੰਦਰ ਸਿੰਘ ਦਾ ਕਹਿਣਾ ਹੈ ਕਿ ਪੁਲਿਸ ਨੇ ਮੁਲਜ਼ਮ ਗੌਰਵ ਖਿਲਾਫ ਜਬਰ ਜਨਾਹ ਦੀਆਂ ਧਾਰਾਵਾਂ ਤਹਿਤ ਕੇਸ ਦਰਜ ਕਰਕੇ ਉਸਦੀ ਤਲਾਸ਼ ਸ਼ੁਰੂ ਕਰ ਦਿੱਤੀ ਹੈ।

The post ਵਿਆਹ ਕਰਵਾਉਣ ਤੋਂ ਕੀਤਾ ਮਨ੍ਹਾ, ਕੁੱਟਮਾਰ ਕਰਨ ਤੋਂ ਬਾਅਦ ਦਿੱਤੀਆਂ ਜਾਨੋਂ ਮਾਰਨ ਦੀਆਂ ਧਮਕੀਆਂ appeared first on Ludhiana Live.