prostitution den Archives - Ludhiana Live

ਘਰ ‘ਚ ਹੀ ਦੇਹ ਵਪਾਰ ਦਾ ਅੱਡਾ ਚਲਾਉਣ ਵਾਲਾ ਗ੍ਰਿਫ਼ਤਾਰ
ਲੁਧਿਆਣਾ : ਆਪਣੇ ਘਰ ਵਿਚ ਹੀ ਦੇਹ ਵਪਾਰ ਦਾ ਅੱਡਾ ਚਲਾਉਣ ਵਾਲੇ ਮੁਲਜ਼ਮ ਖ਼ਿਲਾਫ਼ ਥਾਣਾ ਡਿਵੀਜ਼ਨ ਨੰਬਰ ਤਿੰਨ ਦੀ ਪੁਲਿਸ ਵੱਲੋਂ ਪਰਚਾ ਦਰਜ ਕੀਤਾ ਗਿਆ ਹੈ। ਥਾਣਾ ਕੋਤਵਾਲੀ ਦੇ ਮੁਖੀ ਇੰਸਪੈਕਟਰ ਹਰਜਿੰਦਰ ਸਿੰਘ ਦੇ ਬਿਆਨ ਉਪਰ ਪੁਲਿਸ ਨੇ ਇਹ ਮਾਮਲਾ ਈਸਾ ਨਗਰੀ ਦੇ ਰਹਿਣ ਵਾਲੇ ਮੁਸ਼ਤਾਕ ਮਸੀਹ ਖਿਲਾਫ਼ ਦਰਜ ਕੀਤਾ ਹੈ।

ਸ਼ਿਕਾਇਤਕਰਤਾ ਇੰਸਪੈਕਟਰ ਹਰਜਿੰਦਰ ਸਿੰਘ ਮੁਤਾਬਕ ਪੁਲਿਸ ਨੂੰ ਗੁਪਤ ਰੂਪ ਵਿਚ ਜਾਣਕਾਰੀ ਮਿਲੀ ਸੀ ਕਿ ਇਸ ਨਗਰੀ ਦਾ ਰਹਿਣ ਵਾਲਾ ਮੁਸ਼ਤਾਕ ਮਸੀਹ ਆਪਣੇ ਘਰ ਵਿੱਚ ਹੀ ਦੇਹ ਵਪਾਰ ਦਾ ਨਾਜਾਇਜ਼ ਧੰਦਾ ਕਰਵਾਉਂਦਾ ਹੈ। ਉਕਤ ਜਾਣਕਾਰੀ ਦੇ ਆਧਾਰ ‘ਤੇ ਪੁਲਿਸ ਨੇ ਰੇਡ ਕਰਕੇ ਆਰੋਪੀ ਨੂੰ ਗ੍ਰਿਫ਼ਤਾਰ ਕਰ ਲਿਆ ਹੈ।

The post ਘਰ ‘ਚ ਹੀ ਦੇਹ ਵਪਾਰ ਦਾ ਅੱਡਾ ਚਲਾਉਣ ਵਾਲਾ ਗ੍ਰਿਫ਼ਤਾਰ appeared first on Ludhiana Live.