protest against punjab govtt. Archives - Ludhiana Live

ਘਰ-ਘਰ ਰਾਸ਼ਨ ਪਹੁੰਚਾਉਣ ਦੀ ਯੋਜਨਾ ਦੇ ਵਿਰੋਧ ’ਚ ਉੱਤਰੇ ਪੰਜਾਬ ਭਰ ਦੇ ਡਿਪੂ ਹੋਲਡਰ
ਲੁਧਿਆਣਾ : ਪੰਜਾਬ ਸਰਕਾਰ ਵੱਲੋਂ ਸੰਭਾਵਿਤ ਅਕਤੂਬਰ ਮਹੀਨੇ ’ਚ ਸ਼ੁਰੂ ਕੀਤੀ ਜਾਣ ਵਾਲੀ ਘਰ-ਘਰ ਰਾਸ਼ਨ ਪਹੁੰਚਾਉਣ ਦੀ ਯੋਜਨਾ ਦੇ ਵਿਰੋਧ ’ਚ ਸਮੂਹ ਡਿਪੂ ਹੋਲਡਰਾਂ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਖ਼ਿਲਾਫ਼ ਸਰਕਾਰੀ ਖਜ਼ਾਨਾ ਲੁਟਾਉਣ ਦਾ ਦੋਸ਼ ਲਾਉਂਦੇ ਹੋਏ ਯੋਜਨਾ ਨੂੰ ਰੋਕਣ ਲਈ ਹਾਈਕੋਰਟ ਦਾ ਸਹਾਰਾ ਲੈਣ ਦਾ ਐਲਾਨ ਕੀਤਾ ਹੈ।

ਮਿੰਨੀ ਸਕੱਤਰੇਤ ਸਥਿਤ ਪੈਨਸ਼ਨ ਭਵਨ ’ਚ ਪੰਜਾਬ ਰਾਜ ਡਿਪੂ ਯੂਨੀਅਨ ਦੇ ਪ੍ਰਧਾਨ ਅਤੇ ਆਲ ਇੰਡੀਆ ਫੇਅਰ ਪ੍ਰਾਈਸ ਸ਼ਾਪ ਫੈੱਡਰੇਸ਼ਨ ਦੇ ਮੀਤ ਪ੍ਰਧਾਨ ਗੁਰਜਿੰਦਰ ਸਿੰਘ ਸਿੱਧੂ ਦੀ ਅਗਵਾਈ ’ਚ ਹੋਈ ਇਕ ਪ੍ਰੈੱਸ ਕਾਨਫਰੰਸ ਦੌਰਾਨ ਡਿਪੂ ਹੋਲਡਰਾਂ ਨੇ ਸਰਕਾਰ ਦਾ ਵਿਰੋਧ ਕਰਦਿਆਂ ਕਿਹਾ ਕਿ ਸਰਕਾਰ ਪੰਜਾਬ ਭਰ ਦੇ 19 ਹਜ਼ਾਰ ਦੇ ਕਰੀਬ ਡਿਪੂ ਹੋਲਡਰਾਂ ਨੂੰ ਬੇਰੋਜ਼ਗਾਰ ਕਰਨ ’ਤੇ ਤੁਲੀ ਹੋਈ ਹੈ, ਜਿਸ ਨੂੰ ਕਿਸੇ ਕੀਮਤ ’ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ।

ਉਨ੍ਹਾਂ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ’ਤੇ ਟਿੱਪਣੀ ਕਰਦਿਆਂ ਕਿਹਾ ਕਿ ਉਹ ਦੱਸਣ ਕਿ ਇਸ ਦੇ ਲਈ ਸਰਕਾਰੀ ਖਜ਼ਾਨੇ ’ਤੇ 670 ਕਰੋੜ ਰੁਪਏ ਦਾ ਭਾਰੀ ਸਾਲਾਨਾ ਬੋਝ ਪਾਉਣਾ ਕਿੱਥੋਂ ਦੀ ਸਮਝਦਾਰੀ ਹੈ। ਡਿਪੂ ਹੋਲਡਰਾਂ ਨੇ ਕਿਹਾ ਕਿ ਨੀਲੇ ਕਾਰਡਧਾਰੀਆਂ ਦੀ ਸਹੀ ਸ਼ਨਾਖਤ ਕਰਵਾਉਣਾ ਜ਼ਰੂਰੀ ਹੈ।

ਡਿਪੂ ਹੋਲਡਰਾਂ ਨੇ ਕਿਹਾ ਕਿ ਅਸਲ ’ਚ ਗਰੀਬੀ ਰੇਖਾ ਤੋਂ ਥੱਲੇ ਜੀਵਨ ਬਸਰ ਕਰ ਰਹੇ ਜ਼ਿਆਦਾਤਰ ਪਰਿਵਾਰਾਂ ਦੇ ਰਾਸ਼ਨ ਕਾਰਡ ਬਣੇ ਹੀ ਨਹੀਂ ਹਨ, ਜਦੋਂਕਿ ਯੋਜਨਾ ’ਚ ਸਿਰਫ਼ 40 ਫੀਸਦੀ ਕਾਰਡਧਾਰੀ ਜਾਇਜ਼ ਹਨ। ਉਨ੍ਹਾਂ ਨੇ ਮੰਗ ਕੀਤੀ ਕਿ ਰਾਸ਼ਨ ਕਾਰਡਾਂ ਦੀ ਜਾਂਚ ਕਿਸੇ ਪ੍ਰਾਈਵੇਟ ਏਜੰਸੀ ਤੋਂ ਕਰਵਾਈ ਜਾਵੇ।

ਚੋਣਾਂ ਤੋਂ ਪਹਿਲਾਂ ਆਮ ਆਦਮੀ ਪਾਰਟੀ ਦੀ ਸਰਕਾਰ ਦਾ ਮੁੱਖ ਨਾਅਰਾ ਘਰ-ਘਰ ਰੋਜ਼ਗਾਰ ਦੇਣ ਦਾ ਰਿਹਾ ਹੈ ਪਰ ਇੱਥੇ ਤਾਂ ਘਰ ਰਾਸ਼ਨ ਪਹੁੰਚਾਉਣ ਦੇ ਨਾਂ ’ਤੇ ਪੰਜਾਬ ਭਰ ਦੇ 19000 ਡਿਪੂ ਮਾਲਕਾਂ ਅਤੇ ਉਨ੍ਹਾਂ ਦੇ ਕਰੀਬ 80 ਹਜ਼ਾਰ ਪਰਿਵਾਰਕ ਮੈਂਬਰਾਂ ਨੂੰ ਬੇਰੋਜ਼ਗਾਰ ਕਰਨ ਦੀ ਰਣਨੀਤੀ ਅਪਣਾਈ ਜਾ ਰਹੀ ਹੈ।

The post ਘਰ-ਘਰ ਰਾਸ਼ਨ ਪਹੁੰਚਾਉਣ ਦੀ ਯੋਜਨਾ ਦੇ ਵਿਰੋਧ ’ਚ ਉੱਤਰੇ ਪੰਜਾਬ ਭਰ ਦੇ ਡਿਪੂ ਹੋਲਡਰ appeared first on Ludhiana Live.

ਸਾਂਝਾ ਮੁਲਾਜ਼ਮ ਮੰਚ ਪੰਜਾਬ ਅਤੇ ਯੂ.ਟੀ. ਵਲੋਂ ਚੱਲ ਰਹੀ ਹੜਤਾਲ ਨੂੰ 31 ਦਸੰਬਰ ਤੱਕ ਵਧਾਇਆ
ਲੁਧਿਆਣਾ : ਸਾਂਝਾ ਮੁਲਾਜ਼ਮ ਮੰਚ ਪੰਜਾਬ ਅਤੇ ਯੂ.ਟੀ. ਦੀ ਇੱਕ ਅਹਿਮ ਮੀਟਿੰਗ ਹੋਈ ਜਿਸ ਵਿੱਚ ਪੰਜਾਬ ਭਰ ਦੀਆਂ ਲਗਭਗ ਸਾਰੀਆਂ ਵੱਡੀਆਂ ਜੱਥੇਬੰਦੀਆਂ ਨੇ ਸ਼ਮੂਲੀਅਤ ਕਰਕੇ ਵੱਡਾ ਫੈਸਲਾ ਕਰਦੇ ਹੋਏ ਚੱਲ ਰਹੀ ਹੜਤਾਲ ਵਿੱਚ ਮਿਤੀ 31 ਦਸੰਬਰ 2021 ਤੱਕ ਵਾਧਾ ਕਰ ਦਿੱਤਾ ਗਿਆ।

ਇਸ ਮੌਕੇ ਮੰਚ ਦੇ ਆਗੂਆਂ ਨੇ ਦੱਸਿਆ ਕਿ ਸਰਕਾਰ/ਤਨਖਾਹ ਕਮਿਸ਼ਨ ਵੱਲੋਂ ਮੁਲਾਜ਼ਮਾਂ ਅਤੇ ਰਿਟਾਇਰੀਆਂ ਦੀਆਂ ਕੁੱਝ ਮੰਨੀਆਂ ਗਈਆਂ ਮੰਗਾਂ ਜਿਵੇਂ ਕਿ ਪਰਖਕਾਲ ਅਤੇ ਤਰੱਕੀ ਵਾਲੇ ਸਾਥੀਆਂ ਨੂੰ ਬਣਦਾ ਲਾਭ ਦੇਣ ਸਬੰਧੀ, ਡੀ.ਏ. ਮਿਤੀ 01-07-2021 ਤੋਂ ਜਾਰੀ ਕਰਨ, ਪੈਨਸ਼ਰਜ ਨੂੰ 2.59 ਦੇ ਫਾਰਮੂਲੇ ਨਾਲ ਪੈਨਸ਼ਨ ਸੋਧਣ, 24 ਕੈਟਾਗਰੀਆਂ ਨੂੰ 2.59 ਨਾਲ ਲਾਭ ਦੇਣ, ਵੱਖ-ਵੱਖ ਤਰ੍ਹਾਂ ਦੇ ਖਤਮ ਕੀਤੇ ਭੱਤੇ ਬਹਾਲ ਕਰਨ ਆਦਿ ਸਬੰਧੀ ਅਜੇ ਤੱਕ ਕੋਈ ਨੋਟੀਫਿਕੇਸ਼ਨ ਜਾਰੀ ਨਹੀਂ ਹੋਇਆ।

ਇਸ ਤੋਂ ਇਲਾਵਾ ਬਾਕੀ ਰਹਿੰਦੀਆਂ ਮੰਗਾਂ ਜਿਵੇਂ ਕਿ 15 ਪ੍ਰਤੀਸ਼ਤ ਦਾ ਲਾਭ 119 ਪ੍ਰਤੀਸ਼ਤ ਨਾਲ ਦਿੱਤਾ ਜਾਵੇ, 15-01-2015, 17-07-2020 ਦਾ ਪੱਤਰ ਵਾਪਿਸ ਲਿਆ ਜਾਵੇ, ਪੁਰਾਣੀ ਪੈਨਸ਼ਨ ਸਕੀਮ ਬਹਾਲ ਕੀਤੀ ਜਾਵੇ, ਪਰੋਬੇਸ਼ਨ ਤੇ ਕੰਮ ਕਰ ਰਹੇ ਸਾਧੀਆਂ ਨੂੰ ਸੋਧੀ ਤਨਖਾਹ ਦਿੱਤੀ ਜਾਵੇ, ਅਨਰੀਵਾਈਜ਼ਡ ਡੀ.ਏ. ਦੀਆਂ ਕਿਸ਼ਤਾਂ ਨੋਟੀਫਾਈਡ ਕੀਤੀਆਂ ਜਾਣ, 01-07-2015 ਤੋਂ ਰਹਿੰਦੀ ਡੀ.ਏ. ਦੀ ਕਿਸ਼ਤ ਜਾਰੀ ਕੀਤੀ ਜਾਵੇ, ਛੇਵੇਂ ਤਨਖਾਹ ਕਮਿਸ਼ਨ ਤਹਿਤ ਡੀ.ਸੀ. ਆਰ. ਜੀ. ਅਤੇ ਲੀਵ ਇੰਨਕੈਸ਼ਮੈਂਟ ਦੇਣ ਲਈ ਪੱਤਰ ਜਾਰੀ ਕੀਤੇ ਜਾਣ ਅਤੇ ਕੱਚੇ ਕਰਮਚਾਰੀਆ ਨੂੰ ਪੱਕਾ ਕੀਤਾ ਜਾਵੇ ਆਦਿ ਮੰਗਾਂ ਦੀ ਪੂਰਤੀ ਜਲਦੀ ਤੋਂ ਜਲਦੀ ਕੀਤੀ ਜਾਵੇ ।

ਅੱਜ ਦੀ ਇਸ ਮੀਟਿੰਗ ਵਿੱਚ ਸਾਂਝੇ ਮੰਚ ਵੱਲੋਂ ਮਤਾ ਪਾਉਂਦੇ ਹੋਏ ਕਿਹਾ ਗਿਆ ਕਿ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਅਤੇ ਸੁਖਜਿੰਦਰ ਸਿੰਘ ਰੰਧਾਵਾ ਵੱਲੋਂ ਪੁਲਿਸ ਮੁਲਾਜ਼ਮਾਂ ਵਿਰੁੱਧ ਵਰਤੀ ਗਈ ਭੱਦੀ ਸ਼ਬਦਾਵਲੀ ਦੀ ਨਿਖੇਧੀ ਕੀਤੀ ਜਾਂਦੀ ਹੈ ਅਤੇ ਕਾਂਗਰਸ ਹਾਈਕਮਾਂਡ ਨੂੰ ਅਪੀਲ ਕੀਤੀ ਹੈ ਕਿ ਪੰਜਾਬ ਕਾਂਗਰਸ ਦੇ ਆਗੂਆਂ ਨੂੰ ਆਪਣੀ ਸ਼ਬਦਾਵਲੀ ਨੂੰ ਸਲੀਕੇ ਨਾਲ ਵਰਤਣ ਲਈ ਪਾਬੰਦ ਕਰਨ ।

ਇਹ ਵੀ ਮਤਾ ਪਾਇਆ ਗਿਆ ਕਿ ਪੰਜਾਬ ਦੇ ਕਿਸੇ ਵੀ ਜਿਲ੍ਹੇ ਜਾਂ ਸ਼ਹਿਰ ਵਿੱਚ ਕਾਂਗਰਸ ਪਾਰਟੀ ਦੇ ਕਿਸੇ ਵੀ ਆਗੂ ਵੱਲੋਂ ਕਿਸੇ ਵੀ ਤਰ੍ਹਾਂ ਦਾ ਪ੍ਰੋਗਰਾਮ ਰੱਖਿਆ ਜਾਂਦਾ ਹੈ ਤਾਂ ਮੰਚ ਵੱਲੋਂ ਉਸ ਆਗੂ ਦਾ ਘਿਰਾਓ ਕੀਤਾ ਜਾਵੇਗਾ । ਇਸ ਲੜੀ ਦੀ ਸ਼ੁਰੂਆਤ ਕਰਦੇ ਹੋਏ ਉੱਪ ਮੁੱਖ ਮੰਤਰੀ ਓ.ਪੀ. ਸੋਨੀ ਵੱਲੋਂ ਸੰਗਰੂਰ ਵਿਖੇ ਕੀਤੇ ਜਾ ਰਹੇ ਹਸਪਤਾਲ ਦੇ ਉਦਘਾਟਨ ਸਮਾਰੋਹ ਦਾ ਵਿਰੋਧ ਕੀਤਾ ਜਾਵੇਗਾ ।

ਅਗਲੇ ਐਕਸ਼ਨਾਂ ਦਾ ਐਲਾਨ ਕਰਦੇ ਹੋਏ ਕਿਹਾ ਗਿਆ ਕਿ 03 ਜਨਵਰੀ 2021 ਤੋਂ ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿੱਚ ਸਕੂਟਰ/ਪੈਦਲ ਰੋਸ ਮੁਜਾਹਰਾ ਕਰਦੇ ਹੋਏ ਸਰਕਾਰ ਦੀਆਂ ਝੂਠੀਆਂ ਨੀਤੀਆਂ ਦੀ ਪੋਲ ਖੋਲ੍ਹੀ ਜਾਵੇਗੀ । ਇਸ ਉਪਰੰਤ 11 ਜਨਵਰੀ 2021 ਨੂੰ ਮੋਹਾਲੀ ਵਿਖੇ ਮਹਾਂਰੈਲੀ ਰੱਖੀ ਜਾਵੇਗੀ ਜਿਸ ਉਪਰੰਤ ਰੋਸ ਮੁਜ਼ਾਹਰਾ ਕਰਦੇ ਹੋਏ ਚੰਡੀਗੜ੍ਹ ਵਿਖੇ ਮੁੱਖ ਮੰਤਰੀ ਦੀ ਕੋਠੀ ਦਾ ਘਿਰਾਓ ਕੀਤਾ ਜਾਵੇਗਾ ।

The post ਸਾਂਝਾ ਮੁਲਾਜ਼ਮ ਮੰਚ ਪੰਜਾਬ ਅਤੇ ਯੂ.ਟੀ. ਵਲੋਂ ਚੱਲ ਰਹੀ ਹੜਤਾਲ ਨੂੰ 31 ਦਸੰਬਰ ਤੱਕ ਵਧਾਇਆ appeared first on Ludhiana Live.

ਖੰਨਾ ਦਿੱਲੀ ਲੁਧਿਆਣਾ ਨੈਸ਼ਨਲ ਹਾਈਵੇਅ ‘ਤੇ ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਵਲੋਂ ਧਰਨਾ
ਖੰਨਾ /ਲੁਧਿਆਣਾ : ਖੰਨਾ ਦਿੱਲੀ ਲੁਧਿਆਣਾ ਨੈਸ਼ਨਲ ਹਾਈਵੇਅ ‘ਤੇ ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਪੰਜਾਬ ਤੇ ਸਾਥੀ ਜਥੇਬੰਦੀਆਂ ਵਲੋਂ ਨੈਸ਼ਨਲ ਹਾਈਵੇ ਨੂੰ ਦੋਨਾਂ ਪਾਸੇ ਤੋਂ ਧਰਨਾ ਲਾ ਕੇ ਜਾਮ ਕਰ ਦਿੱਤਾ ਹੈ । ਪੁਲਿਸ ਟਰੈਫ਼ਿਕ ਨੂੰ ਹੋਰ ਰਸਤਿਆਂ ਰਾਹੀਂ ਕੱਢਣ ਦੀ ਕੋਸ਼ਿਸ਼ ਕਰ ਰਹੀ ਹੈ ਪਰ ਲੋਕ ਬਹੁਤ ਪਰੇਸ਼ਾਨ ਹੋ ਰਹੇ ਹਨ।

ਮੁਲਾਜ਼ਮ ਜਥੇਬੰਦੀਆਂ ਦੇ ਲੀਡਰਾਂ ਦਾ ਕਹਿਣਾ ਹੈ ਕਿ ਜਦੋਂ ਤੱਕ ਕੋਈ ਉੱਚ ਅਧਿਕਾਰੀ ਸਾਡੀ ਸੁਣਵਾਈ ਕਰ ਕੇ ਪੱਕਾ ਭਰੋਸਾ ਨਹੀਂ ਦਿੰਦਾ ਉਦੋਂ ਤਕ ਧਰਨਾ ਜਾਰੀ ਰਹੇਗਾ। ਇਸ ਧਰਨੇ ਨੂੰ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵਲੋਂ ਵੀ ਸਮਰਥਨ ਦਿੱਤਾ ਗਿਆ ਹੈ।

The post ਖੰਨਾ ਦਿੱਲੀ ਲੁਧਿਆਣਾ ਨੈਸ਼ਨਲ ਹਾਈਵੇਅ ‘ਤੇ ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਵਲੋਂ ਧਰਨਾ appeared first on Ludhiana Live.