protest by congress Archives - Ludhiana Live

ਭਾਜਪਾ ਵਿਰੋਧੀਆਂ ਨੂੰ ਖ਼ਤਮ ਕਰਨ ਲਈ ਏਜੰਸੀਆਂ ਦਾ ਕਰ ਰਹੀ ਹੈ ਇਸਤੇਮਾਲ : ਰਾਜਾ ਵੜਿੰਗ
ਲੁਧਿਆਣਾ : ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕੇਂਦਰ ਦੀ ਭਾਜਪਾ ਸਰਕਾਰ ਤੇ ਦੋਸ਼ ਲਾਇਆ ਕਿ ਭਾਜਪਾ ਵਿਰੋਧੀਆਂ ਨੂੰ ਖ਼ਤਮ ਕਰਨ ਲਈ ਹੱਥਕੰਡੇ ਅਪਣਾ ਰਹੀ ਹੈ ਰਾਜਾ ਵੜਿੰਗ ਅੱਜ ਰਾਹੁਲ ਗਾਂਧੀ ਦੇ ਲੋਕ ਸਭਾ ਮੈਂਬਰਸ਼ਿਪ ਰੱਦ ਕਰਨ ਦੇ ਮਾਮਲੇ ਨੂੰ ਲੈ ਕੇ ਜ਼ਿਲ੍ਹਾ ਕਾਂਗਰਸ ਵਲੋਂ ਕੱਢੇ ਗਏ ਰੋਸ ਮਾਰਚ ’ਚ ਹਿੱਸਾ ਲੈਣ ਲਈ ਵਿਸ਼ੇਸ਼ ਤੌਰ ’ਤੇ ਆਏ ਸਨ।

ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਰਾਹੁਲ ਗਾਂਧੀ ਦੀ ਮੈਂਬਰਸ਼ਿਪ ਸਾਜਿਸ਼ ਤਹਿਤ ਰੱਦ ਕਰ ਦਿਤੀ ਗਈ ਹੈ ਅਤੇ ਇਸ ਸਾਜ਼ਿਸ਼ ਤਹਿਤ ਹੀ ਉਨ੍ਹਾਂ ਨੂੰ ਸਜ਼ਾ ਦਿਵਾਈ ਗਈ ਹੈ। ਉਨ੍ਹਾਂ ਦੱਸਿਆ ਕਿ ਇਸ ਸਾਰੇ ਘਟਨਾਕ੍ਰਮ ਦੀ ਉਨ੍ਹਾਂ ਦੇ ਵਿਰੋਧੀਆਂ ਵਲੋਂ ਵੀ ਨਿੰਦਾ ਕੀਤੀ ਗਈ ਹੈ ਉਨ੍ਹਾਂ ਦੱਸਿਆ ਕਿ ਅੱਜ ਦੇਸ਼ ’ਚ ਲੋਕਤੰਤਰ ਖਤਰੇ ਵਿਚ ਹੈ ਅਤੇ ਇਸ ਲਈ ਕਾਂਗਰਸ ਲੋਕਾਂ ਨੂੰ ਜਾਗਰੂਕ ਕਰਨ ਲਈ ਹਰ ਸ਼ਹਿਰ ਵਿਚ ਰੋਸ ਪ੍ਰਦਰਸ਼ਨ ਕਰ ਰਹੀ ਹੈ।

The post ਭਾਜਪਾ ਵਿਰੋਧੀਆਂ ਨੂੰ ਖ਼ਤਮ ਕਰਨ ਲਈ ਏਜੰਸੀਆਂ ਦਾ ਕਰ ਰਹੀ ਹੈ ਇਸਤੇਮਾਲ : ਰਾਜਾ ਵੜਿੰਗ appeared first on Ludhiana Live.