protest by peoples Archives - Ludhiana Live

ਲੁਧਿਆਣਾ ‘ਚ ਇਸ ਮੁਹੱਲੇ ਦੇ ਲੋਕ ਸੜਕਾਂ ‘ਤੇ ਉਤਰੇ, ਜਾਣੋ ਕੀ ਹੈ ਮਾਮਲਾ
ਲੁਧਿਆਣਾ : ਨਗਰ ਨਿਗਮ ਦੀਆਂ ਲੱਖਾਂ ਕੋਸ਼ਿਸ਼ਾਂ ਦੇ ਬਾਵਜੂਦ ਬੁੱਢੇ ਨਾਲੇ ਦੇ ਓਵਰਫਲੋ ਹੋਣ ਦੀ ਸਮੱਸਿਆ ਦਾ ਹੱਲ ਨਹੀਂ ਹੋ ਰਿਹਾ ਹੈ। ਇਸ ਦੇ ਤਹਿਤ ਪਾਣੀ ਦਾ ਪੱਧਰ ਡਾਊਨ ਨਾ ਹੋਣ ਦੇ ਵਿਰੋਧ ‘ਚ ਢੋਕਾਂ ਮੁਹੱਲੇ ਦੇ ਲੋਕ ਸੜਕਾਂ ‘ਤੇ ਉਤਰ ਆਏ। ਇਨ੍ਹਾਂ ਲੋਕਾਂ ਦਾ ਸਮਰਥਨ ਕਰਨ ਲਈ ਭਾਜਪਾ ਆਗੂ ਗੁਰੂਦੇਵ ਸ਼ਰਮਾ ਦੇਵੀ ਵੀ ਧਰਨੇ ‘ਚ ਸ਼ਾਮਲ ਹੋਏ।

ਲੋਕਾਂ ਨੇ ਕਿਹਾ ਕਿ ਪਿਛਲੇ ਕਈ ਦਿਨਾਂ ਤੋਂ ਢੋਕਾਂ ਮੁਹੱਲੇ ਦੀਆਂ ਗਲੀਆਂ ‘ਚ ਸੀਵਰੇਜ ਦਾ ਗੰਦਾ ਪਾਣੀ ਜਮ੍ਹਾਂ ਹੈ। ਪਾਣੀ ਲੋਕਾਂ ਦੇ ਘਰਾਂ, ਦੁਕਾਨਾਂ ਅਤੇ ਫੈਕਟਰੀਆਂ ‘ਚ ਵੜਨ ਨਾਲ ਕਾਫ਼ੀ ਨੁਕਸਾਨ ਹੋ ਰਿਹਾ ਹੈ। ਇਸ ਤੋਂ ਇਲਾਵਾ ਗੰਦੇ ਪਾਣੀ ਦੀ ਬਦਬੂ ਕਾਰਨ ਉਹ ਲੋਕ ਨਰਕ ਭਰੀ ਜ਼ਿੰਦਗੀ ਜਿਊਣ ਲਈ ਮਜਬੂਰ ਹਨ। ਇਨ੍ਹਾਂ ਲੋਕਾਂ ਵੱਲੋਂ ਬਾਬਾ ਥਾਣ ਸਿੰਘ ਚੌਂਕ ਨੇੜੇ ਨਜ਼ਦੀਕ ਰੋਡ ਜਾਮ ਕਰ ਦਿੱਤਾ ਗਿਆ ਹੈ। ਜਿੱਥੇ ਧਰਨਾ ਖ਼ਤਮ ਕਰਵਾਉਣ ਲਈ ਪੁਲਸ ਵੱਲੋਂ ਕੋਸ਼ਿਸ਼ ਕੀਤੀ ਜਾ ਰਹੀ ਹੈ।

The post ਲੁਧਿਆਣਾ ‘ਚ ਇਸ ਮੁਹੱਲੇ ਦੇ ਲੋਕ ਸੜਕਾਂ ‘ਤੇ ਉਤਰੇ, ਜਾਣੋ ਕੀ ਹੈ ਮਾਮਲਾ appeared first on Ludhiana Live.

ਵਿਰੋਧਤਾ ਦੇ ਬਾਵਜੂਦ ਤਹਿਬਾਜ਼ਾਰੀ ਸ਼ਾਖਾ ਨੇ ਸੜਕਾਂ ਤੋਂ ਹਟਾਏ ਨਾਜਾਇਜ਼ ਕਬਜ਼ੇ
ਲੁਧਿਆਣਾ : ਨਗਰ ਨਿਗਮ ਕਮਿਸ਼ਨਰ ਦੇ ਨਿਰਦੇਸ਼ਾਂ ਅਨੁਸਾਰ ਨਗਰ ਨਿਗਮ ਦੀਆਂ ਚਾਰਾਂ ਜ਼ੋਨਾਂ ਦੀ ਤਹਿਬਾਜ਼ਾਰੀ ਸ਼ਾਖਾ ਵਲੋਂ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ‘ਚ ਨਾਜਾਇਜ਼ ਕਬਜੇ ਹਟਾਉਣ ਦੀ ਕਾਰਵਾਈ ਕੀਤੀ ਗਈ।

ਤਹਿਬਾਜ਼ਾਰੀ ਸ਼ਾਖਾ ਵਲੋਂ ਡੀ. ਐਮ. ਸੀ. ਹਸਪਤਾਲ, ਹੰਬੜਾਂ ਰੋਡ ਤੇ ਦੰਡੀ ਸੁਆਮੀ ਚੌਕ ਨੇੜੇ ਨਾਜਾਇਜ਼ ਕਬਜ਼ਿਆਂ ਖ਼ਿਲਾਫ਼ ਜ਼ੋਰਦਾਰ ਕਾਰਵਾਈਆਂ ਕਰਦਿਆਂ ਹੋਇਆਂ ਨਾਜਾਇਜ਼ ਕਬਜ਼ੇ ਹਟਾ ਦਿੱਤੇ ਗਏ ਭਾਵੇ ਕਿ ਇਨ੍ਹਾਂ ਕਾਰਵਾਈਆਂ ਦੌਰਾਨ ਨਿਗਮ ਦੇ ਅਮਲੇ ਦੀ ਵਿਰੋਧਤਾ ਦਾ ਸਾਹਮਣਾ ਕਰਨਾ ਪੈਂਦਾ ਹੈ ਪਰ ਇਸ ਦੇ ਬਾਵਜੂਦ ਕਾਰਵਾਈਆਂ ਜਾਰੀ ਹਨ, ਸੁਰੱਖਿਆ ਕਰਮਚਾਰੀਆਂ ਦੀ ਮੌਜੂਦਗੀ ‘ਚ ਨਾਜਾਇਜ਼ ਕਬਜ਼ੇ ਹਟਾਉਣ ਦੀ ਕਾਰਵਾਈ ਕੀਤੀ ਗਈ।

ਇਸ ਮੌਕੇ ਜ਼ੋਨ ਡੀ ਦੀ ਤਹਿਬਜ਼ਾਰੀ ਸ਼ਾਖਾ ਦੇ ਇੰਸਪੈਕਟਰ ਲਖਵੀਰ ਸਿੰਘ ਲੱਕੀ, ਨਰੇਸ਼ ਕੁਮਾਰ, ਅਜੇ ਕੁਮਾਰ, ਸੰਜੀਤ ਕੁਮਾਰ ਤੇ ਹੋਰ ਵੀ ਮੌਜੂਦ ਸਨ। ਤਹਿਬਾਜ਼ਾਰੀ ਸ਼ਾਖਾ ਦੀ ਕਾਰਵਾਈ ਦੌਰਾਨ ਨਾਜਾਇਜ਼ ਕਬਜ਼ਾਧਾਰੀਆਂ ‘ਚ ਹਫੜਾ ਦਫੜੀ ਜਿਹੀ ਮਚੀ ਰਹੀ। ਕਾਰਵਾਈ ਦੌਰਾਨ ਨਗਰ ਨਿਗਮ ਵਲੋਂ ਅਨੇਕਾਂ ਰੇਹੜੀਆਂ ਤੇ ਹੋਰ ਸਾਮਾਨ ਕਬਜ਼ੇ ‘ਚ ਲੈ ਲਿਆ ਗਿਆ।

The post ਵਿਰੋਧਤਾ ਦੇ ਬਾਵਜੂਦ ਤਹਿਬਾਜ਼ਾਰੀ ਸ਼ਾਖਾ ਨੇ ਸੜਕਾਂ ਤੋਂ ਹਟਾਏ ਨਾਜਾਇਜ਼ ਕਬਜ਼ੇ appeared first on Ludhiana Live.

ਸੜਕ ਦਾ ਉਦਘਾਟਨ ਕਰਨ ਗਏ ਮੰਤਰੀ ਕੋਟਲੀ ਦਾ ਲੋਕਾਂ ਵੱਲੋਂ ਵਿਰੋਧ
ਖੰਨਾ : ਪੰਜਾਬ ਦੇ ਕੈਬਨਿਟ ਮੰਤਰੀ ਗੁਰਕੀਰਤ ਸਿੰਘ ਕੋਟਲੀ ਨੂੰ ਸ਼ੁੱਕਰਵਾਰ ਵਾਰਡ-12 ‘ਚ ਸੜਕ ਦਾ ਉਦਘਾਟਨ ਕਰਨ ਸਮੇਂ ਲੋਕਾਂ ਦੇ ਵਿਰੋਧ ਦਾ ਸਾਹਮਣਾ ਕਰਨਾ ਪਿਆ। ਲੋਕਾਂ ਨੇ ਮੰਤਰੀ ‘ਤੇ ਚੋਣਾਂ ਨੇੜੇ ਹੋਣ ਕਰਕੇ ਵਾਰ-ਵਾਰ ਸੜਕਾਂ ਦਾ ਉਦਘਾਟਨ ਕਰਨ ਦੇ ਦੋਸ਼ ਵੀ ਲਗਾਏ।

ਸੀਮਾ, ਸੁਨੀਲ ਸ਼ਰਮਾ, ਮਨਜੀਤ ਕੌਰ, ਹਰਪ੍ਰਰੀਤ ਸਿੰਘ ਕਾਲਾ, ਰਵਿੰਦਰ ਸਿੰਘ ਦਾ ਕਹਿਣਾ ਸੀ ਕਿ ਇਲਾਕੇ ਦੇ ਲੋਕ ਇਕ ਸਾਲ ਤੋਂ ਪਾਣੀ ਦੀ ਕਿੱਲਤ ਨਾਲ ਜਝ ਰਹੇ ਹਨ ਪਰ ਲੋਕਾਂ ਨੂੰ ਇਹ ਸਹੂਲਤ ਮੁਹੱਈਆ ਨਹੀਂ ਕਰਵਾਈ ਜਾ ਰਹੀ। ਚੋਣਾਂ ਦੇ ਮੱਦੇਨਜਰ ਪਹਿਲਾਂ ਤੋਂ ਬਣੀਆਂ ਗਲੀਆਂ ਸੜਕਾਂ ਤੋੜ ਕੇ ਦੁਬਾਰਾ ਬਣਾਉਣ ਦਾ ਕੰਮ ਸ਼ੁਰੂ ਕੀਤਾ ਜਾ ਰਿਹਾ ਹੈ ਜਦਕਿ 10 ਮਹੀਨਿਆਂ ਤੋਂ ਪੁੱਟੀਆਂ ਸੜਕਾਂ ਹੁਣ ਤਕ ਨਹੀਂ ਬਣਾਈਆਂ ਗਈਆਂ।

ਇਸ ਮੌਕੇ ਕੈਬਨਿਟ ਮੰਤਰੀ ਗੁਰਕੀਰਤ ਸਿੰਘ ਕੋਟਲੀ ਨੇ ਕਿਹਾ ਵਾਰਡ-12 ‘ਚ ਸੀਵਰੇਜ ਦਾ ਕੰਮ ਜੋਰਾਂ ‘ਤੇ ਚੱਲ ਰਿਹਾ ਹੈ। ਹੁਣ ਇੰਟਰਲਾਕ ਟਾਈਲਾਂ ਲਾ ਕੇ ਸੜਕਾਂ ਬਣਨੀਆਂ ਹਨ। ਉਨ੍ਹਾਂ ਕਿਹਾ ਜੋ ਵਿਰੋਧ ਹੈ ਉਹ ਸਿਆਸਤ ਤੋਂ ਪੇ੍ਰਿਤ ਹੈ।

ਕੌਂਸਲਰ ਨਾਗਪਾਲ ਨੇ ਕਿਹਾ ਕਿ ਇਹ ਸਿਰਫ਼ ਵਿਰੋਧੀ ਧਿਰਾਂ ਵੱਲੋਂ ਵਿਘਨ ਪਾਉਣ ਲਈ ਕੀਤਾ ਗਿਆ ਹੈ ਜਦਕਿ ਇਲਾਕੇ ਦੇ ਲੋਕਾਂ ਵੱਲੋਂ ਮੰਤਰੀ ਕੋਟਲੀ ਦਾ ਸਵਾਗਤ ਕੀਤਾ ਗਿਆ ਤੇ ਵਿਕਾਸ ਕੰਮਾਂ ਲਈ ਧੰਨਵਾਦ ਵੀ ਕੀਤਾ ਗਿਆ ਹੈ। ਵਿਰੋਧੀਆਂ ਦੇ ਸਾਰੇ ਇਲਜ਼ਾਮ ਗਲਤ ਹਨ। ਸੜਕ ਦਾ ਪਹਿਲੀ ਵਾਰ ਹੀ ਉਦਘਾਟਨ ਕੀਤਾ ਗਿਆ ਹੈ।

The post ਸੜਕ ਦਾ ਉਦਘਾਟਨ ਕਰਨ ਗਏ ਮੰਤਰੀ ਕੋਟਲੀ ਦਾ ਲੋਕਾਂ ਵੱਲੋਂ ਵਿਰੋਧ appeared first on Ludhiana Live.