protest by students Archives - Ludhiana Live

ਪੀ ਏ ਯੂ ਦੇ ਵਾਈਸ ਚਾਂਸਲਰ ਨੇ ਧਰਨਾਕਾਰੀ ਵਿਦਿਆਰਥੀਆਂ ਨਾਲ ਕੀਤੀ ਮੁਲਾਕਾਤ
ਲੁਧਿਆਣਾ : ਕੱਲ੍ਹ ਪੀ ਏ ਯੂ ਦੇ ਵਾਈਸ ਚਾਂਸਲਰ ਡਾ ਸਤਿਬੀਰ ਸਿੰਘ ਗੋਸਲ ਨੇ ਬੀਤੇ ਕਈ ਦਿਨਾਂ ਤੋਂ ਆਪਣੀਆਂ ਮੰਗਾਂ ਮਨਵਾਉਣ ਲਈ ਧਰਨਾ ਦੇ ਰਹੇ ਵਿਦਿਆਰਥੀਆਂ ਨਾਲ ਮੁਲਾਕਾਤ ਕੀਤੀ। ਉਨ੍ਹਾਂ ਨਾਲ ਇਸ ਮੌਕੇ ਨਿਰਦੇਸ਼ਕ ਖੇਤੀਬਾੜੀ ਡਾ ਗੁਰਵਿੰਦਰ ਸਿੰਘ, ਪੀ ਏ ਯੂ ਦੇ ਨਿਰਦੇਸ਼ਕ ਪਸਾਰ ਸਿੱਖਿਆ ਡਾ ਅਸ਼ੋਕ ਕੁਮਾਰ ਅਤੇ ਡੀਨ ਖੇਤੀਬਾੜੀ ਕਾਲਜ ਡਾ ਐੱਮ ਆਈ ਐੱਸ ਗਿੱਲ ਵੀ ਮੌਜੂਦ ਸਨ।

ਵਾਈਸ ਚਾਂਸਲਰ ਨੇ ਵਿਦਿਆਰਥੀਆਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਦੀਆਂ ਮੁਸ਼ਕਲਾਂ ਸੁਣੀਆਂ ਅਤੇ ਉਨ੍ਹਾਂ ਦੇ ਹੱਲ ਲਈ ਹਰ ਸੰਭਵ ਕੋਸ਼ਿਸ਼ ਕਰਨ ਦਾ ਵਾਅਦਾ ਕੀਤਾ। ਉਨ੍ਹਾਂ ਕਿਹਾ ਕਿ ਵਿਦਿਆਰਥੀ ਪੀ ਏ ਯੂ ਦੀ ਸ਼ਕਤੀ ਹਨ ਅਤੇ ਉਨ੍ਹਾਂ ਦੀ ਦਿਲੀ ਇੱਛਾ ਹੈ ਕਿ ਪੰਜਾਬ ਦੀ ਖੇਤੀ ਦੇ ਵਿਕਾਸ ਵਿੱਚ ਆਪਣਾ ਬਣਦਾ ਯੋਗਦਾਨ ਪਾਉਣ ਲਈ ਵਿਦਿਆਰਥੀ ਮਜ਼ਬੂਤੀ ਨਾਲ ਅੱਗੇ ਆਉਣ। ਡਾ ਗੋਸਲ ਅਤੇ ਡਾ ਗੁਰਵਿੰਦਰ ਸਿੰਘ ਨੇ ਇਹ ਵੀ ਭਰੋਸਾ ਦਿੱਤਾ ਕਿ ਉਹ ਵਿਦਿਆਰਥੀਆਂ ਦੀ ਆਵਾਜ਼ ਸਰਕਾਰ ਤਕ ਪਹੁੰਚਾਉਣ ਵਿੱਚ ਸਹਿਯੋਗ ਕਰਨਗੇ।

The post ਪੀ ਏ ਯੂ ਦੇ ਵਾਈਸ ਚਾਂਸਲਰ ਨੇ ਧਰਨਾਕਾਰੀ ਵਿਦਿਆਰਥੀਆਂ ਨਾਲ ਕੀਤੀ ਮੁਲਾਕਾਤ appeared first on Ludhiana Live.

PAU ਦੇ ਵਿਦਿਆਰਥੀਆਂ ਨੇ ਵੇਚੀ ਚਾਹ, ‘ਆਪ’ ਵਿਧਾਇਕ ਗੁਰਪ੍ਰੀਤ ਗੋਗੀ ਨੂੰ ਖਿਲਾਇਆ ਸੈਂਡਵਿਚ
ਲੁਧਿਆਣਾ : ਸ਼ਨੀਵਾਰ ਨੂੰ ਪੰਜਾਬ ਐਗਰੀਕਲਚਰਲ ਯੂਨੀਵਰਸਿਟੀ (ਪੀਏਯੂ) ਦੇ ਪੀਐਚਡੀ, ਐਮਸੀਸੀ, ਬੀਐਸਸੀ ਦੇ ਵਿਦਿਆਰਥੀਆਂ ਨੇ ਚਾਹ, ਸੈਂਡਵਿਚ, ਮੱਠੀਆਂ, ਪਕੌੜੇ ਵੇਚ ਕੇ ਸਰਕਾਰ ਖ਼ਿਲਾਫ਼ ਰੋਸ ਪ੍ਰਗਟ ਕੀਤਾ। ਇਸ ਦੌਰਾਨ ਵਿਦਿਆਰਥੀਆਂ ਨੇ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਵੀ ਕੀਤੀ। ਆਮ ਆਦਮੀ ਪਾਰਟੀ ਦੇ ਵਿਧਾਇਕ ਗੁਰਪ੍ਰੀਤ ਗੋਗੀ ਵੀ ਵਿਦਿਆਰਥੀਆਂ ਵਿਚਕਾਰ ਪਹੁੰਚ ਗਏ। ਵਿਦਿਆਰਥੀਆਂ ਨੇ ਉਨ੍ਹਾਂ ਨੂੰ ਚਾਹ, ਪਾਣੀ ਅਤੇ ਸੈਂਡਵਿਚ ਵੀ ਖੁਆ ਕੇ ਭੇਜਿਆ।

ਵਿਧਾਇਕ ਨੇ ਵਿਦਿਆਰਥੀਆਂ ਨਾਲ ਗੱਲਬਾਤ ਕੀਤੀ। ਉਨ੍ਹਾਂ ਭਰੋਸਾ ਦਿੱਤਾ ਕਿ ਉਹ ਖੇਤੀਬਾੜੀ ਵਿਭਾਗ ਵਿੱਚ ਖਾਲੀ ਪਈਆਂ ਅਸਾਮੀਆਂ ਨੂੰ ਭਰਨ ਲਈ ਸਰਕਾਰ ਨਾਲ ਗੱਲ ਕਰਨਗੇ। ਪਰ ਵਿਦਿਆਰਥੀਆਂ ਨੇ ਕਿਹਾ ਕਿ ਜਦੋਂ ਤਕ ਉਨ੍ਹਾਂ ਦੀਆਂ ਮੰਗਾਂ ਪੂਰੀਆਂ ਨਹੀਂ ਹੁੰਦੀਆਂ ਉਹ ਆਪਣਾ ਧਰਨਾ ਜਾਰੀ ਰੱਖਣਗੇ। ਵਿਦਿਆਰਥੀਆਂ ਨੇ ਚਿਤਾਵਨੀ ਦਿੱਤੀ ਕਿ ਸੋਮਵਾਰ ਤੋਂ ਉਹ ਆਪਣਾ ਸੰਘਰਸ਼ ਹੋਰ ਤੇਜ਼ ਕਰਨਗੇ।

ਇਸ ਤੋਂ ਪਹਿਲਾਂ ਵੀਰਵਾਰ ਨੂੰ ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਦੇ ਗ੍ਰੈਜੂਏਟ, ਪੋਸਟ ਗ੍ਰੈਜੂਏਟ ਅਤੇ ਪੀਐਚਡੀ ਦੇ ਵਿਦਿਆਰਥੀਆਂ ਨੇ ਗੇਟ ਨੰਬਰ ਇੱਕ ਦੇ ਬਾਹਰ ਧਰਨਾ ਦਿੱਤਾ ਅਤੇ ਸਬਜ਼ੀਆਂ ਵੇਚੀਆਂ। ਇਸ ਦੌਰਾਨ ਪੱਕੇ ਧਰਨੇ ਵਿੱਚ ਨਾਅਰੇਬਾਜ਼ੀ ਵੀ ਕੀਤੀ ਗਈ। ਸਵੇਰੇ ਵਿਦਿਆਰਥੀਆਂ ਨੇ ਵੱਖਰਾ ਧਰਨਾ ਦੇ ਕੇ ਸਬਜ਼ੀ ਵੇਚੀ ਸੀ।

The post PAU ਦੇ ਵਿਦਿਆਰਥੀਆਂ ਨੇ ਵੇਚੀ ਚਾਹ, ‘ਆਪ’ ਵਿਧਾਇਕ ਗੁਰਪ੍ਰੀਤ ਗੋਗੀ ਨੂੰ ਖਿਲਾਇਆ ਸੈਂਡਵਿਚ appeared first on Ludhiana Live.

ਗਡਵਾਸੂ ਵਿੱਚ ਇੰਟਰਨਸ਼ਿਪ ‘ਚ ਵਾਧੇ ਲਈ ਵਿਦਿਆਰਥੀਆਂ ਵਲੋਂ ਮਰਨ ਵਰਤ ਸ਼ੁਰੂ, ਚੌਥੇ ਦਿਨ ਵੀ ਜਾਰੀ ਰਿਹਾ ਵਿਰੋਧ
ਲੁਧਿਆਣਾ : ਗੁਰੂ ਅੰਗਦ ਦੇਵ ਵੈਟਰਨਰੀ ਐਂਡ ਐਨੀਮਲ ਸਾਇੰਸਜ਼ (ਗਡਵਾਸੂ) ਵਿੱਚ ਇੰਟਰਨਸ਼ਿਪ ‘ਚ ਵਾਧੇ ਲਈ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ਵਲੋਂ ਮਰਨ ਵਰਤ ਸ਼ੁਰੂ ਕਰ ਦਿੱਤਾ ਗਿਆ ਹੈ। ਵਿਦਿਆਰਥੀਆਂ ਦਾ ਰੋਸ ਪ੍ਰਦਰਸ਼ਨ ਅੱਜ ਚੌਥੇ ਦਿਨ ਵੀ ਜਾਰੀ ਰਿਹਾ।

ਵਿਦਿਆਰਥੀਆਂ ਨੇ ਦੱਸਿਆ ਕਿ ਬੁੱਧਵਾਰ ਨੂੰ ਵਾਈਸ ਚਾਂਸਲਰ ਡਾ ਇੰਦਰਜੀਤ ਸਿੰਘ ਨੇ ਵਿਦਿਆਰਥੀਆਂ ਵੱਲੋਂ ਅਕਾਦਮਿਕ ਕੌਂਸਲ ਤੇ ਯੂਨੀਵਰਸਿਟੀ ਬੋਰਡ ਆਫ ਮੈਨੇਜਮੈਂਟ ਚ ਇੰਟਰਨਸ਼ਿਪ ‘ਚ ਵਾਧਾ ਕਰਨ ਦਾ ਮੁੱਦਾ ਉਠਾਉਣ ਦਾ ਭਰੋਸਾ ਦਿੱਤਾ ਸੀ ਪਰ ਵਿਦਿਆਰਥੀਆਂ ਨੇ ਸਪੱਸ਼ਟ ਕਰ ਦਿੱਤਾ ਸੀ ਕਿ ਜਦੋਂ ਤੱਕ ਉਨ੍ਹਾਂ ਦੀ ਸਮੱਸਿਆ ਦਾ ਲਿਖਤੀ ਰੂਪ ਚ ਹੱਲ ਨਹੀਂ ਹੋ ਜਾਂਦਾ, ਉਦੋਂ ਤੱਕ ਉਹ ਆਪਣਾ ਰੋਸ ਪ੍ਰਦਰਸ਼ਨ ਜਾਰੀ ਰੱਖਣਗੇ।

ਪ੍ਰਦਰਸ਼ਨ ਕਰਨ ਵਾਲੇ ਵਿਦਿਆਰਥੀਆਂ ਦੀ ਇਕੋ ਮੰਗ ਹੈ ਕਿ ਉਨ੍ਹਾਂ ਦੇ ਇੰਟਰਨਸ਼ਿਪ ਭੱਤੇ ਵਿਚ ਵਾਧਾ ਕੀਤਾ ਜਾਵੇ, ਜਦੋਂ ਕਿ ਦੂਜੇ ਸੂਬਿਆਂ ਵਿਚ ਵਿਦਿਆਰਥੀਆਂ ਨੂੰ ਇਹ ਭੱਤਾ 15 ਹਜ਼ਾਰ ਰੁਪਏ ਤੋਂ ਵੱਧ ਮਿਲਦਾ ਹੈ, ਫਿਰ ਉਨ੍ਹਾਂ ਨੂੰ ਇਹ ਭੱਤਾ ਘੱਟ ਕਿਉਂ ਦਿੱਤਾ ਜਾ ਰਿਹਾ ਹੈ, ਜਦੋਂ ਕਿ ਕੰਮ ਸਾਰਿਆਂ ਲਈ ਇਕੋ ਜਿਹਾ ਹੈ। ਇਸ ਤੋਂ ਪਹਿਲਾਂ ਵਿਦਿਆਰਥੀਆਂ ਨੇ ਰੋਸ ਵਜੋਂ ਗੜਵਾਸੂ ਦੇ ਗੇਟ ਨੰਬਰ 5 ਨੂੰ ਦੋ ਘੰਟੇ ਦੋ ਦਿਨਾਂ ਲਈ ਬੰਦ ਕਰ ਦਿੱਤਾ ਸੀ ਅਤੇ ਭੁੱਖ ਹੜਤਾਲ ਵੀ ਸ਼ੁਰੂ ਕਰ ਦਿੱਤੀ ਸੀ।

ਦੂਜੇ ਪਾਸੇ ਇੰਟਰਨਸ਼ਿਪ ਤੇ ਬੈਠੇ ਵਿਦਿਆਰਥੀਆਂ ਨੇ ਓਪੀਡੀ ਸੇਵਾਵਾਂ ਬੰਦ ਕਰ ਦਿੱਤੀਆਂ ਹਨ ਤੇ ਸਿਰਫ਼ ਐਮਰਜੈਂਸੀ ਸੇਵਾਵਾਂ ਵੱਲ ਹੀ ਧਿਆਨ ਦਿੱਤਾ ਜਾ ਰਿਹਾ ਹੈ। ਇਸ ਦੇ ਨਾਲ ਹੀ ਵਿਦਿਆਰਥੀ ਗਡਵਾਸੂ ਹਸਪਤਾਲ ਦੇ ਬਾਹਰ ਧਰਨੇ ਤੇ ਬੈਠੇ ਰਹੇ ਤੇ ਨਾਅਰੇਬਾਜ਼ੀ ਕਰਦੇ ਰਹੇ। ਉਹ ਇਸ ਗੱਲ ‘ਤੇ ਅੜੇ ਹੋਏ ਹਨ ਕਿ ਜਦੋਂ ਤੱਕ ਉਨ੍ਹਾਂ ਦੀ ਸਮੱਸਿਆ ਦਾ ਲਿਖਤੀ ਤੌਰ ‘ਤੇ ਹੱਲ ਨਹੀਂ ਹੋ ਜਾਂਦਾ, ਉਦੋਂ ਤੱਕ ਉਹ ਆਪਣਾ ਧਰਨਾ ਇਸੇ ਤਰ੍ਹਾਂ ਜਾਰੀ ਰੱਖਣਗੇ।

The post ਗਡਵਾਸੂ ਵਿੱਚ ਇੰਟਰਨਸ਼ਿਪ ‘ਚ ਵਾਧੇ ਲਈ ਵਿਦਿਆਰਥੀਆਂ ਵਲੋਂ ਮਰਨ ਵਰਤ ਸ਼ੁਰੂ, ਚੌਥੇ ਦਿਨ ਵੀ ਜਾਰੀ ਰਿਹਾ ਵਿਰੋਧ appeared first on Ludhiana Live.

ਪ੍ਰੀਖਿਆ ਨੂੰ ਲੈ ਕੇ ਪੀ.ਏ.ਯੂ. ਦੇ ਵਿਦਿਆਥੀਆਂ ਵਲੋਂ ਰੋਸ ਧਰਨਾ ਜਾਰੀ
ਲੁਧਿਆਣਾ : ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਵਿਦਿਆਰਥੀਆਂ ਵਲੋਂ ਪਿਛਲੇ ਕਈ ਦਿਨਾਂ ਤੋਂ ਆਨਲਾਈਨ ਪ੍ਰੀਖਿਆ ਕਰਵਾਉਣ ਦੀ ਮੰਗ ਨੂੰ ਲੈ ਕੇ ਰੋਸ ਧਰਨਾ ਦਿੱਤਾ ਜਾ ਰਿਹਾ ਹੈ। ਵਿਦਿਆਰਥੀਆਂ ਵਲੋਂ ਮੰਗਾਂ ਨਾ ਮੰਨੇ ਜਾਣ ‘ਤੇ ਆਪਣੇ ਸੰਘਰਸ਼ ਨੂੰ ਹੋਰ ਤਿੱਖਾ ਕਰਨ ਦਾ ਐਲਾਨ ਕੀਤਾ ਗਿਆ ਹੈ।

ਰੋਸ ਧਰਨਾ ਦੇ ਕੇ ਰਹੇ ਵਿਦਿਆਰਥੀਆਂ ਦਾ ਕਹਿਣਾ ਹੈ ਕਿ ਕੋਰੋਨਾ ਕਰਕੇ ਉਨ੍ਹਾਂ ਦੀ ਪਿਛਲੇ 3 ਸਮੈਸਟਰਾਂ ਦੀ ਪੜ੍ਹਾਈ ਆਨਲਾਈਨ ਹੋਈ ਹੈ, ਜੇਕਰ ਪੜ੍ਹਾਈ ਆਨਲਾਈਨ ਹੋਈ ਤਾਂ ਯੂਨੀਵਰਸਿਟੀ ਦੇ ਪ੍ਰਬੰਧਕਾਂ ਨੂੰ ਪੇਪਰ ਵੀ ਆਨਲਾਈਨ ਲੈਣੇ ਚਾਹੀਦੇ ਹਨ। ਉਹ ਪਿਛਲੇ ਕਈ ਦਿਨਾਂ ਤੋਂ ਦਿਨ-ਰਾਤ ਆਨਲਾਈਨ ਪੇਪਰ ਲੈਣ ਦੀ ਮੰਗ ਨੂੰ ਲੈ ਕੇ ਸੰਘਰਸ਼ ਕਰ ਰਹੇ ਹਨ।

ਵਿਦਿਆਰਥੀਆਂ ਨੇ ਕਿਹਾ ਕਿ ਯੂਨੀਵਰਸਿਟੀ ਦੇ ਪ੍ਰਬੰਧਕਾਂ ਦੇ ਸਿਰ ‘ਤੇ ਜੂੰ ਤੱਕ ਨਹੀਂ ਸਰਕ ਰਹੀ। ਇਸ ਸੈਮਸਟਰ ਦੀ ਪ੍ਰੀਖਿਆ ਆਨਲਾਈਨ ਲੈਣੀ ਚਾਹੀਦੀ ਹੈ ਤੇ ਅਗਲੇ ਸਮੈਸਟਰ ਵਿਚ ਆਫ਼ਲਾਈਨ ਪੜ੍ਹਾਈ ਕਰਵਾ ਕੇ ਪ੍ਰੀਖਿਆ ਵੀ ਆਫ਼ਲਾਈਨ ਲੈਣੀ ਚਾਹੀਦੀ ਹੈ।

ਵਿਦਿਆਰਥੀਆਂ ਨੂੰ ਕਈ ਜਥੇਬੰਦੀਆਂ ਵਲੋਂ ਵੀ ਸਹਿਯੋਗ ਦਿੱਤਾ ਜਾ ਰਿਹਾ ਹੈ। ਵਿਦਿਆਰਥੀਆਂ ਦਾ ਕਹਿਣਾ ਹੈ ਕਿ ਜੇਕਰ ਉਨ੍ਹਾਂ ਦੀ ਮੰਗ ਨੂੰ ਛੇਤੀ ਪ੍ਰਵਾਨ ਨਾ ਕੀਤਾ ਗਿਆ ਤਾਂ ਉਹ ਆਪਣੇ ਸਾਥੀਆਂ ਤੇ ਹੋਰ ਸਹਿਯੋਗ ਜਥੇਬੰਦੀਆਂ ਨਾਲ ਸਲਾਹ ਕਰਕੇ ਸੰਘਰਸ਼ ਨੂੰ ਹੋਰ ਤਿੱਖਾ ਕਰਨਗੇ।

The post ਪ੍ਰੀਖਿਆ ਨੂੰ ਲੈ ਕੇ ਪੀ.ਏ.ਯੂ. ਦੇ ਵਿਦਿਆਥੀਆਂ ਵਲੋਂ ਰੋਸ ਧਰਨਾ ਜਾਰੀ appeared first on Ludhiana Live.

ਆਨਲਾਈਨ ਪ੍ਰੀਖਿਆ ਦੀ ਮੰਗ ਨੂੰ ਲੈ ਕੇ ਪੀਏਯੂ ਦੇ ਵਿਦਿਆਰਥੀਆਂ ਦਾ ਧਰਨਾ ਜਾਰੀ
ਲੁਧਿਆਣਾ  :  ਆਨਲਾਈਨ ਪ੍ਰੀਖਿਆ ਦੀ ਮੰਗ ਨੂੰ ਲੈ ਕੇ ਵਿਦਿਆਰਥੀਆਂ ਨੇ ਅੱਠਵੇਂ ਦਿਨ ਵੀ ਧਰਨਾ ਦਿੱਤਾ। ਵਿਦਿਆਰਥੀ ਪਿਛਲੇ ਅੱਠ ਦਿਨਾਂ ਤੋਂ ਕਲਾਸਾਂ ਅਤੇ ਪ੍ਰੀਖਿਆਵਾਂ ਦਾ ਬਾਈਕਾਟ ਕਰਕੇ ਆਪਣੀਆਂ ਮੰਗਾਂ ਪੂਰੀਆਂ ਕਰਵਾਉਣ ਲਈ ਧਰਨੇ ‘ਤੇ ਬੈਠੇ ਹਨ।

ਵਿਦਿਆਰਥੀਆਂ ਨੇ ਪੂਰੇ ਕੈਂਪਸ ਵਿਚ ਰੋਸ ਮਾਰਚ ਕੱਢਿਆ ਤੇ ਫਿਰ ਥਾਪਰ ਹਾਲ ਦੇ ਗੇਟ ਦੇ ਬਾਹਰ ਬੈਠ ਗਏ। ਬਾਅਦ ਦੁਪਹਿਰ ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਦੇ ਪ੍ਰਧਾਨ ਜਗਜੀਤ ਸਿੰਘ ਧਲੇਲ ਨੇ ਵੀ ਧਰਨੇ ‘ਚ ਪਹੁੰਚ ਕੇ ਆਪਣਾ ਸਮਰਥਨ ਦਿੱਤਾ। ਉਨ੍ਹਾਂ ਕਿਹਾ ਕਿ ਜੇਕਰ ਯੂਨੀਵਰਸਿਟੀ ਨੇ 2 ਦਿਨਾਂ ‘ਚ ਕੋਈ ਫੈਸਲਾ ਨਾ ਲਿਆ ਤਾਂ ਉਹ ਵੀ ਧਰਨੇ ‘ਚ ਸ਼ਾਮਲ ਹੋਣਗੇ।

ਦੂਜੇ ਪਾਸੇ ਯੂਨੀਵਰਸਿਟੀ ਦੇ ਅਧਿਕਾਰੀਆਂ ਵੱਲੋਂ ਵਿਦਿਆਰਥੀ ਨੁਮਾਇੰਦਿਆਂ ਨੂੰ ਦਿਨ ‘ਚ ਦੋ ਵਾਰ ਮਿਲ ਕੇ ਆਫ ਲਾਈਨ ਪ੍ਰੀਖਿਆ ਬਾਰੇ ਦੱਸਿਆ ਗਿਆ ਪਰ ਵਿਦਿਆਰਥੀ ਆਪਣੀ ਮੰਗ ‘ਤੇ ਅੜੇ ਹੋਏ ਹਨ। ਵਿਦਿਆਰਥੀਆਂ ਨੇ ਕਿਹਾ ਕਿ ਉਹ 23 ਫਰਵਰੀ ਨੂੰ ਵੀਸੀ ਨਾਲ ਇੱਕ ਵਰਚੁਅਲ ਮੀਟਿੰਗ ਕਰਨ ਵਾਲੇ ਹਨ। ਉਹ ਮੀਟਿੰਗ ਵਿੱਚ ਵੀ.ਸੀ. ਦੇ ਸਾਹਮਣੇ ਆਪਣੀ ਮੰਗ ਰੱਖਣਗੇ । ਇਸ ਤੋਂ ਬਾਅਦ ਜੇਕਰ ਕੋਈ ਹੱਲ ਨਾ ਨਿਕਲਿਆ ਤਾਂ ਉਹ ਸੰਘਰਸ਼ ਨੂੰ ਹੋਰ ਤੇਜ਼ ਕਰਨਗੇ।

The post ਆਨਲਾਈਨ ਪ੍ਰੀਖਿਆ ਦੀ ਮੰਗ ਨੂੰ ਲੈ ਕੇ ਪੀਏਯੂ ਦੇ ਵਿਦਿਆਰਥੀਆਂ ਦਾ ਧਰਨਾ ਜਾਰੀ appeared first on Ludhiana Live.

ਆਫਲਾਈਨ ਪ੍ਰੀਖਿਆਵਾਂ ਲੈਣ ਦੇ ਫ਼ੈਸਲੇ ਵਿਰੁੱਧ ਵਿਦਿਆਰਥੀਆਂ ਦਾ ਧਰਨਾ ਜਾਰੀ
ਲੁਧਿਆਣਾ : ਕੁੱਝ ਦਿਨ ਪਹਿਲਾਂ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਪ੍ਰਬੰਧਕਾਂ ਵੱਲੋਂ ਆਫ਼ਲਾਈਨ ਪ੍ਰੀਖਿਆਵਾਂ ਲਏ ਜਾਣ ਦੇ ਫ਼ੈਸਲੇ ਵਿਰੁੱਧ ਪੀਏਯੂ ਦੇ ਸੈਂਕੜੇ ਵਿਦਿਆਰਥੀਆਂ ਦਾ ਦਿਨ ਰਾਤ ਦਾ ਧਰਨਾ ਬੁੱਧਵਾਰ ਨੂੰ ਵੀ ਜਾਰੀ ਰਿਹਾ। ਇਸ ਤੋਂ ਪਹਿਲਾਂ ਵਿਦਿਆਰਥੀਆਂ ਨੇ ਰੋਸ ਰੈਲੀ ਵੀ ਕੱਢੀ। ਉਨਾਂ ਮੰਗ ਕੀਤੀ ਕਿ ਆਫਲਾਈਨ ਪ੍ਰੀਖਿਆਵਾਂ ਲੈਣ ਦਾ ਫੈਸਲਾ ਤੁਰੰਤ ਰੱਦ ਕੀਤਾ ਜਾਵੇ ਅਤੇ ਵਿਦਿਆਰਥੀਆਂ ਦੇ ਭਵਿੱਖ ਨੂੰ ਦੇਖਦੇ ਹੋਏ ਆਨਲਾਈਨ ਪ੍ਰੀਖਿਆਵਾਂ ਲੈਣ ਦਾ ਐਲਾਨ ਕੀਤਾ ਜਾਵੇ।

ਇਸ ਮੌਕੇ ਬੀਐੱਸਸੀ ਦੇ ਅੰਡਰ ਗ੍ਰੈਜੂਏਟ ਵਿਦਿਆਰਥੀਆਂ ਨੇ ਦੱਸਿਆ ਕਿ 13 ਫਰਵਰੀ ਨੂੰ ਪ੍ਰੀਖਿਆਵਾਂ ਲੈਣ ਸਬੰਧੀ ਡੇਟਸ਼ੀਟ ਜਾਰੀ ਕਰਕੇ ਕਿਹਾ ਗਿਆ ਕਿ 17 ਫਰਵਰੀ ਤੋਂ ਪ੍ਰੀਖਿਆਵਾਂ ਸ਼ੁਰੂ ਹੋ ਰਹੀਆਂ ਹਨ। ਉਨਾਂ ਇਹ ਵੀ ਕਿਹਾ ਕਿ ਇੰਨੀ ਜਲਦੀ ਦਿੱਤੇ ਗਏ ਨੋਟਿਸ ਤੇ ਆਈਸੀਏਆਰ ਵਿਦਿਆਰਥੀ ਨਹੀਂ ਆ ਸਕਦੇ ਕਿਉਂਕਿ ਜ਼ਿਆਦਾਤਰ ਆਈਸੀਏਆਰ ਵਿਦਿਆਰਥੀ ਦੂਸਰੇ ਰਾਜਾਂ ਨਾਲ ਸਬੰਧ ਰੱਖਦੇ ਹਨ।

ਉਨਾਂ ਦੱਸਿਆ ਕਿ ਇਸੇ ਕਾਰਨ ਬੇਸਿਕ ਸਾਇਸ, ਹੋਮ ਸਾਇੰਸ, ਕਾਲਜ ਆਫ ਐਗਰੀਕਲਚਰ, ਕਾਲਜ ਆਫ ਐਗਰੀਕਲਚਰ ਇੰਜੀਨੀਅਰਿੰਗ ਅਤੇ ਕਾਲਜ ਆਫ ਹੋਰਟੀਕਲਚਰ ਦੇ ਅੰਡਰ ਗ੍ਰੈਜੂਏਟ ਵਿਦਿਆਰਥੀਆਂ ਨੂੰ ਧਰਨਾ ਪ੍ਰਦਰਸ਼ਨ ਕਰਨ ਲਈ ਮਜਬੂਰ ਹੋਣਾ ਪਿਆ ਹੈ। ਵਿਦਿਆਰਥੀਆਂ ਨੇ ਇਹ ਵੀ ਕਿਹਾ ਕਿ ਸਾਰਾ ਸਾਲ ਵਿਦਿਆਰਥੀ ਆਨਲਾਈਨ ਕਲਾਸਾਂ ਰਾਹੀਂ ਪੜਦੇ ਰਹੇ। ਇਸ ਲਈ ਇੱਕ ਦਮ ਆਫਲਾਈਨ ਪ੍ਰਰੀਖਿਆਵਾਂ ਲੈਣ ਦਾ ਫੈਸਲਾ ਸਹੀ ਨਹੀਂ ਹੈ।

ਉਨਾਂ ਕਿਹਾ ਕਿ ਵਿਦਿਆਰਥੀਆਂ ਦੇ ਭਵਿੱਖ ਨੂੰ ਵੇਖਦੇ ਹੋਏ ਆਫਲਾਈਨ ਪ੍ਰੀਖਿਆਵਾਂ ਲੈਣ ਦੇ ਫੈਸਲੇ ਤੇ ਮੁੜ ਵਿਚਾਰ ਕਰਕੇ ਇਸ ਨੂੰ ਵਾਪਸ ਲਿਆ ਜਾਵੇ। ਵਿਦਿਆਰਥੀਆਂ ਨੇ ਇਹ ਵੀ ਦੱਸਿਆ ਕਿ ਇਸ ਮਸਲੇ ਨੂੰ ਲੈ ਕੇ ਪੀਏਯੂ ਦੇ ਅਧਿਕਾਰੀਆਂ ਨਾਲ ਵੀਰਵਾਰ ਨੂੰ ਮੀਟਿੰਗ ਹੋ ਰਹੀ ਹੈ। ਉਨਾਂ ਕਿਹਾ ਕਿ ਪਿਛਲੇ ਤਿੰਨ ਸਮੈਸਟਰ ਆਨਲਾਈਨ ਸਨ।

The post ਆਫਲਾਈਨ ਪ੍ਰੀਖਿਆਵਾਂ ਲੈਣ ਦੇ ਫ਼ੈਸਲੇ ਵਿਰੁੱਧ ਵਿਦਿਆਰਥੀਆਂ ਦਾ ਧਰਨਾ ਜਾਰੀ appeared first on Ludhiana Live.

ਆਫਲਾਈਨ ਪ੍ਰੀਖਿਆਵਾਂ ਲੈਣ ਦੇ ਫੈਸਲੇ ਵਿਰੁੱਧ ਪੀਏਯੂ ਦੇ ਵਿਦਿਆਰਥੀਆਂ ਵੱਲੋਂ ਜ਼ੋਰਦਾਰ ਪ੍ਰਦਰਸ਼ਨ
ਲੁਧਿਆਣਾ :  ਕੁੱਝ ਦਿਨ ਪਹਿਲਾਂ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਪ੍ਰਬੰਧਕਾਂ ਵੱਲੋਂ ਆਫ਼ਲਾਈਨ ਪ੍ਰੀਖਿਆਵਾਂ ਲਏ ਜਾਣ ਦੇ ਫ਼ੈਸਲੇ ਵਿਰੁੱਧ ਪੀਏਯੂ ਦੇ ਸੈਂਕੜੇ ਵਿਦਿਆਰਥੀਆਂ ਨੇ ਸੋਮਵਾਰ ਨੂੰ ਪੀਏਯੂ ਦੇ ਅਧਿਕਾਰੀਆਂ ਖਿਲਾਫ ਮੋਰਚਾ ਖੋਲ੍ਹਦੇ ਹੋਏ ਜ਼ੋਰਦਾਰ ਪ੍ਰਦਰਸ਼ਨ ਕੀਤਾ।

ਉਨ੍ਹਾਂ ਮੰਗ ਕੀਤੀ ਕਿ ਆਫਲਾਈਨ ਪ੍ਰੀਖਿਆਵਾਂ ਲੈਣ ਦਾ ਫੈਸਲਾ ਤੁਰੰਤ ਰੱਦ ਕੀਤਾ ਜਾਵੇ ਅਤੇ ਵਿਦਿਆਰਥੀਆਂ ਦੇ ਭਵਿੱਖ ਨੂੰ ਦੇਖਦੇ ਹੋਏ ਆਨਲਾਈਨ ਪ੍ਰੀਖਿਆਵਾਂ ਲੈਣ ਦਾ ਐਲਾਨ ਕੀਤਾ ਜਾਵੇ। ਬੀਐੱਸਸੀ,ਐੱਮਐੱਸਸੀ ਅਤੇ ਪੀਐੱਚਡੀ ਵਿਦਿਆਰਥੀਆਂ ਨੇ ਦੱਸਿਆ ਕਿ 13 ਫਰਵਰੀ ਨੂੰ ਪ੍ਰੀਖਿਆਵਾਂ ਲੈਣ ਸਬੰਧੀ ਡੇਟਸ਼ੀਟ ਜਾਰੀ ਕਰਕੇ ਕਿਹਾ ਗਿਆ ਕਿ 17 ਫਰਵਰੀ ਤੋਂ ਪ੍ਰੀਖਿਆਵਾਂ ਸ਼ੁਰੂ ਹੋ ਰਹੀਆਂ ਹਨ।

ਉਨ੍ਹਾਂ ਇਹ ਵੀ ਕਿਹਾ ਕਿ ਇੰਨੀ ਜਲਦੀ ਦਿੱਤੇ ਗਏ ਨੋਟਿਸ ਤੇ ਆਈਸੀਏਆਰ ਵਿਦਿਆਰਥੀ ਨਹੀਂ ਆ ਸਕਦੇ ਕਿਉਂਕਿ ਜ਼ਿਆਦਾਤਰ ਆਈਸੀਏਆਰ ਵਿਦਿਆਰਥੀ ਦੂਸਰੇ ਰਾਜਾਂ ਨਾਲ ਸਬੰਧ ਰੱਖਦੇ ਹਨ।

The post ਆਫਲਾਈਨ ਪ੍ਰੀਖਿਆਵਾਂ ਲੈਣ ਦੇ ਫੈਸਲੇ ਵਿਰੁੱਧ ਪੀਏਯੂ ਦੇ ਵਿਦਿਆਰਥੀਆਂ ਵੱਲੋਂ ਜ਼ੋਰਦਾਰ ਪ੍ਰਦਰਸ਼ਨ appeared first on Ludhiana Live.

ਵਿਦਿਆਰਥੀਆਂ ਨੇ ਸਰਕਾਰ ਖ਼ਿਲਾਫ਼ ਕੱਢੀ ਰੋਸ ਰੈਲੀ
ਰਾੜਾ ਸਾਹਿਬ / ਲੁਧਿਆਣਾ : ਸਥਾਨਕ ਸਰਕਾਰੀ ਕਾਲਜ ਦੇ ਸਮੂਹ ਵਿਦਿਆਰਥੀਆਂ ਵੱਲੋਂ ਪੰਜਾਬ ਸਰਕਾਰ ਖ਼ਿਲਾਫ ਕਾਲਜ ਤੋਂ ਰਾੜਾ ਸਾਹਿਬ ਦੇ ਮੇਨ ਚੌਂਕ ਤੱਕ, ਹੱਥਾਂ ‘ਚ ਤਖਤੀਆਂ ਲੈ ਕੇ ਭਰਵੀਂ ਰੋਸ ਰੈਲੀ ਕੱਢੀ ਗਈ। ਜਿਸ ‘ਚ ਉਨਾਂ ਪੰਜਾਬ ਸਰਕਾਰ ਮੁਰਦਾਬਾਦ ਦੇ ਨਾਅਰੇ ਲਗਾਕੇ ਆਪਣੇ ਉੱਜਲੇ ਭਵਿੱਖ ਲਈ ਕਾਲਜ ‘ਚ ਆ ਰਹੀਆਂ ਅੌਕੜਾਂ ਸਬੰਧੀ ਸਰਕਾਰ ਤੋਂ ਮੰਗ ਕੀਤੀ।

ਉਨਾਂ ਚੰਨੀ ਸਰਕਾਰ ਨੂੰ ਅਪੀਲ ਕੀਤੀ ਕਿ ਸਾਰੇ ਕਾਲਜ ਦੇ ਵਿਦਿਆਰਥੀਆਂ ਦੇ ਪੇਪਰ ਆਨ ਲਾਇਨ ਮਾਧਿਅਮ ਰਾਹੀਂ ਹੋਣੇ ਚਾਹੀਦੇ ਹਨ, ਪੰਜਾਬ ਦੇ ਸਰਕਾਰੀ ਕਾਲਜਾਂ ‘ਚ ਪੀਟੀਏ ਫੰਡ ਮਾਫ ਹੋਵੇ, ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰੇ ਕਿਉਂਕਿ ਸਾਰੇ ਪੋ੍ਫੈਸਰ ਆਪਣੇ ਹੱਕਾਂ ਨੂੰ ਲੈ ਕੇ ਧਰਨਿਆਂ ‘ਤੇ ਬੈਠੇ ਹਨ ਜਿਸ ਨਾਲ ਵਿਦਿਆਰਥੀਆਂ ਦਾ ਸਲੇਬਸ ਵੀ ਨਹੀਂ ਪੂਰਾ ਹੋ ਰਿਹਾ।

ਸਰਕਾਰ ਨੂੰ ਚੇਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਸਰਕਾਰ ਸਾਡੀਆਂ ਤੇ ਅਧਿਆਕਾਂ ਦੀਆਂ ਮੰਗਾਂ ‘ਤੇ ਪੂਰਾ ਨਹੀਂ ਉਤਰਦੀ ਤਾਂ ਵਿਦਿਆਰਥੀਆਂ ਵੱਲੋਂ ਵੀ ਆਪਣੀਆਂ ਪੜ੍ਹਾਈਆਂ ਛੱਡ ਕੇ ਅਣਮਿਥੇ ਸਮੇਂ ਲਈ ਧਰਨਿਆਂ ‘ਤੇ ਬੈਠਿਆ ਜਾਵੇਗਾ।

The post ਵਿਦਿਆਰਥੀਆਂ ਨੇ ਸਰਕਾਰ ਖ਼ਿਲਾਫ਼ ਕੱਢੀ ਰੋਸ ਰੈਲੀ appeared first on Ludhiana Live.