protest by teachers Archives - Ludhiana Live
ਅਧਿਆਪਕਾਂ ਅਤੇ ਸਕੂਲਾਂ ਦੀਆਂ ਵਿੱਤੀ ਮੰਗਾਂ ਸਬੰਧੀ ਡੀ.ਟੀ.ਐੱਫ. ਨੇ ਲਾਇਆ ਧਰਨਾ
ਲੁਧਿਆਣਾ : ਡੈਮੋਕ੍ਰੈਟਿਕ ਟੀਚਰਜ਼ ਫਰੰਟ ਪੰਜਾਬ ਜਿਲ੍ਹਾ ਲੁਧਿਆਣਾ ਵੱਲੋਂ ਅਧਿਆਪਕਾਂ ਅਤੇ ਸਕੂਲਾਂ ਦੇ ਵਿੱਤੀ ਅਤੇ ਢਾਂਚਾਗਤ ਮਸਲਿਆਂ ਨਾਲ ਸਬੰਧਤ ਭਖਵੀਆਂ ਮੰਗਾਂ ਨੂੰ ਲੈ ਕੇ ਡੀਸੀ ਦਫਤਰ ਲੁਧਿਆਣਾ ਦੇ ਅੱਗੇ ਧਰਨਾ ਲਾਇਆ ਗਿਆ ਅਤੇ ਇਸ ਉਪਰੰਤ ਡੀਸੀ ਸੁਰਭੀ ਮੱਲਿਕ ਨੂੰ ਮੁੱਖ ਮੰਤਰੀ ਪੰਜਾਬ ਦੇ ਨਾਂ ਮੰਗ ਪੱਤਰ ਸੌਂਪਿਆ ਗਿਆ।
ਇਸੇ ਤਰ੍ਹਾਂ ਹਰ ਤਰ੍ਹਾਂ ਦੇ ਕੱਚੇ ਅਧਿਆਪਕ ਪੂਰੇ ਲਾਭਾਂ ਸਮੇਤ ਸਿੱਖਿਆ ਵਿਭਾਗ ਵਿੱਚ ਰੈਗੂਲਰ ਕਰਨ, ਪਿਕਟਸ ਸੁਸਾਇਟੀ ਅਧੀਨ ਰੈਗੂਲਰ ਕੰਪਿਊਟਰ ਅਧਿਆਪਕਾਂ ਨੂੰ ਸਾਰੇ ਲਾਭਾਂ ਸਹਿਤ ਸਿੱਖਿਆ ਵਿਭਾਗ ਵਿੱਚ ਮਰਜ ਕਰਨ,ਐੱਨ.ਐੱਸ. ਕਿਊ.ਐੱਫ. ਸਕੀਮ ਅਧੀਨ ਅਧਿਆਪਕਾਂ ਨੂੰ ਵਿਭਾਗ ਚ ਮਰਜ ਕਰਕੇ ਰੈਗੂਲਰ ਕਰਨ,ਛੇਵੇਂ ਤਨਖਾਹ ਕਮਿਸ਼ਨ ਦਾ ਰਹਿੰਦਾ ਬਕਾਇਆ ਤੁਰੰਤ ਜਾਰੀ ਕਰਨ ,ਪੰਜਾਬ ਦੇ ਮੁਲਾਜਮਾਂ ਨੂੰ ਕੇਂਦਰ ਦੀ ਤਰਜ ਤੇ ਮਹਿੰਗਾਈ ਭੱਤੇ ਦੀਆਂ ਬਕਾਇਆ ਕਿਸ਼ਤਾਂ ਜਾਰੀ ਕਰਨ ਦੀ ਮੰਗ ਕੀਤੀ ਗਈ।
ਧਰਨੇ ਵਿੱਚ ਜਿਲ੍ਹੇ ਭਰ ਵਿੱਚੋਂ ਵੱਡੀ ਗਿਣਤੀ ਵਿੱਚ ਅਧਿਆਪਕ ਸ਼ਾਮਲ ਹੋਏ। ਆਪਣੇ ਸੰਬੋਧਨ ਵਿੱਚ ਬੁਲਾਰਿਆਂ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਹਾਲ ਹੀ ਵਿੱਚ ਕੱਚੇ ਅਧਿਆਪਕਾਂ ਨੂੰ ਪੱਕਾ ਕਰਨ ਦਾ ਜ਼ੋਰ-ਸ਼ੋਰ ਨਾਲ ਪ੍ਰਚਾਰ ਕੀਤਾ ਹੈ; ਜਦੋਂ ਕਿ ਇਹਨਾਂ ਮੁਲਾਜ਼ਮਾਂ ਦੀ ਸਿਰਫ ਤਨਖਾਹ ਵਿੱਚ ਕੁਝ ਵਾਧਾ ਹੀ ਕੀਤਾ ਗਿਆ ਹੈ। ਉਹਨਾਂ ਨੂੰ ਰੈਗੂਲਰ ਮੁਲਾਜ਼ਮਾਂ ਵਾਲੀ ਕੋਈ ਵੀ ਸਹੂਲਤ ਨਹੀਂ ਦਿੱਤੀ ਗਈ ਹੈ। ਇਸ ਤਰ੍ਹਾਂ ਪੰਜਾਬ ਸਰਕਾਰ ਅਸਲ ਵਿੱਚ ਕੱਚੇ ਪੱਕੇ ਮੁਲਾਜ਼ਮਾਂ ਦੀਆਂ ਪਰਿਭਾਸ਼ਾਵਾਂ ਦੇ ਸ਼ਬਦਜਾਲ ਵਿੱਚ ਹੀ ਪੰਜਾਬ ਦੇ ਲੋਕਾਂ ਨੂੰ ਉਲਝਾਉਣ ਦੇ ਕੁਚੱਕਰ ਵਿੱਚ ਪਈ ਹੋਈ ਹੈ।
ਜੱਥੇਬੰਦੀ ਵੱਲੋਂ ਜ਼ਿਲ੍ਹੇ ਦੇ ਅਧਿਆਪਕਾਂ ਦੀਆਂ ਬੀ. ਐਲ. ਓ. ਡਿਊਟੀਆਂ ਅਤੇ ਅਧਿਆਪਕਾਂ ਨੂੰ ਵਿਕਟਿਮਾਈਜ਼ ਕਰਨ ਵਾਲੀਆਂ ਨਾਕਾਰਾਤਮਕ ਸੁਰ ਵਾਲੀਆਂ ਬੇਨਿਯਮੀਆਂ ਸਿਕਾਇਤ ਪੜਤਾਲਾਂ ਸਬੰਧੀ ਇਕ ਵੱਖਰਾ ਮੰਗ ਪੱਤਰ ਵੀ ਸੌਂਪਿਆ। ਬੁਲਾਰਿਆਂ ਨੇ ਕਿਹਾ ਕਿ ਅੱਜ ਦੇ ਪ੍ਰੋਗਰਾਮ ਨਾਲ ਸਿਰਫ ਉਹ ਘੋਲ ਦਾ ਆਗਾਜ਼ ਕਰ ਰਹੇ ਹਨ। ਜੇਕਰ ਪੰਜਾਬ ਸਰਕਾਰ ਅਤੇ ਉਸਦੇ ਪ੍ਰਸ਼ਾਸਨ ਨੇ ਉਹਨਾਂ ਦੀਆਂ ਮੰਗਾਂ ਨਾ ਮੰਨੀਆਂ ਤਾਂ ਭਵਿੱਖ ਵਿੱਚ ਸਰਕਾਰ ਨੂੰ ਸੰਘਰਸ਼ ਦੇ ਤਿੱਖੇ ਰੂਪਾਂ ਦਾ ਸਾਹਮਣਾ ਕਰਨਾ ਪਵੇਗਾ।
The post ਅਧਿਆਪਕਾਂ ਅਤੇ ਸਕੂਲਾਂ ਦੀਆਂ ਵਿੱਤੀ ਮੰਗਾਂ ਸਬੰਧੀ ਡੀ.ਟੀ.ਐੱਫ. ਨੇ ਲਾਇਆ ਧਰਨਾ appeared first on Ludhiana Live.
14 ਮਹੀਨੇ ਤੋਂ ਤਨਖ਼ਾਹ ਨਾ ਮਿਲਣ ਤੇ ਪ੍ਰੋਫੇਸਰਾਂ ਵਿੱਚ ਰੋਸ, PCCTU ਨੇ ਦਿੱਤਾ ਧਰਨਾ
ਲੁਧਿਆਣਾ : ਗੁਰੂ ਹਰਗੋਬਿੰਦ ਖਾਲਸਾ ਕਾਲਜ ਗੁਰੂਸਰ ਸੁਧਾਰ,ਲੁਧਿਆਣਾ ਵਿਖੇ ਪ੍ਰੋਫੇਸਰਾਂ ਵਲੋਂ 14 ਮਹੀਨੇ ਤੋਂ ਤਨਖਾਹ ਨਾ ਮਿਲਣ ਕਾਰਣ ਦਿੱਤੇ ਜਾ ਰਹੇ ਧਰਨੇ ਵਿੱਚ ਅੱਜ ਪੰਜਾਬ ਅਤੇ ਚੰਡੀਗੜ੍ਹ ਕਾਲਜ ਟੀਚਰ ਯੂਨੀਅਨ ਦੇ ਲੁਧਿਆਣਾ ਜਿਲ੍ਹਾ ਪ੍ਰਧਾਨ ਡਾ ਚਮਕੌਰ ਸਿੰਘ ਅਤੇ ਜ਼ਿਲ੍ਹਾ ਸਕੱਤਰ ਡਾ ਸੁੰਦਰ ਸਿੰਘ ਨੇ ਸ਼ਿਰਕਤ ਕੀਤੀ।
ਡਾ ਚਮਕੌਰ ਸਿੰਘ ਨੇ ਕਿਹਾ ਕਿ ਜੀ ਐਚ ਜੀ ਖਾਲਸਾ ਕਾਲਜ ਗੁਰੂਸਰ ਸੁਧਾਰ, ਲੁਧਿਆਣਾ ਜਿਲ੍ਹੇ ਦੀ ਦਹਾਕਿਆਂ ਤੋਂ ਮਾਣਮੱਤੀ ਸੰਸਥਾ ਵਜੋਂ ਸਮਾਜ ਦੀ ਸੇਵਾ ਕਰ ਰਹੀ ਹੈ, ਸੰਸਥਾ ਦੇ ਇਤਿਹਾਸ ਵਿੱਚ ਸੰਸਥਾ ਨੂੰ ਬੁਲੰਦੀਆਂ ਤੇ ਲੈ ਜਾਣ ਵਿੱਚ ਇਸਦੇ ਅਧਿਆਪਕਾਂ ਨੇ ਰੀੜ ਦੀ ਹੱਡੀ ਦਾ ਕੰਮ ਕੀਤਾ ਹੈ। ਅਜਿਹੇ ਸਮੇਂ ਵਿੱਚ ਕਾਲਜ ਦੇ ਪ੍ਰੋਫੈਸਰਾਂ ਨੂੰ 14 ਮਹੀਨਿਆਂ ਤੋਂ ਤਨਖ਼ਾਹ ਨਾ ਮਿਲਣਾ ਇੱਕ ਬਹੁਤ ਹੀ ਮੰਦਭਾਗਾ ਵਰਤਾਰਾ ਹੈ।
ਅਧਿਆਪਕਾਂ ਨੇ ਬੱਚਿਆਂ ਨੂੰ ਸਮਾਜ ਦੇ ਹਾਣੀ ਬਣ ਕੇ ਤਨੋ ਮਨੋ ਸੇਵਾ ਕਰਨ ਦਾ ਪਾਠ ਪੜ੍ਹਾਉਣਾ ਹੁੰਦਾ ਹੈ, ਜਦੋਂ ਅਧਿਆਪਕ ਖ਼ੁਦ ਆਰਥਿਕ ਤੰਗੀ ਨੂੰ ਸਹਿੰਦਾ ਹੋਇਆ,ਮਾਨਸਿਕ ਰੂਪ ਨਾਲ ਟੁੱਟ ਜਾਵੇ, ਤਾਂ ਉਹ ਕਲਾਸ ਵਿੱਚ ਆਪਣੇ ਬੱਚਿਆਂ ਨੂੰ ਕਿਸ ਤਰਾਂ ਚੰਗੀ ਸੇਧ ਦੇ ਸਕਦਾ ਹੈ। ਸੋ ਸੰਸਥਾ ਦੇ ਬੱਚਿਆਂ ਅਤੇ ਅਧਿਆਪਕਾਂ ਦੇ ਭਵਿੱਖ ਨੂੰ ਬਚਾਉਣ ਲਈ ਅਧਿਆਪਕਾਂ ਨੂੰ ਇਸ ਮਾਨਸਿਕ ਪੀੜਾ ਚੋਂ ਬਾਹਰ ਕੱਢਿਆ ਜਾਵੇ, ਉਹਨਾਂ ਦੀਆਂ ਤਨਖਾਹਾਂ ਰੈਗੂਲਰ ਕੀਤੀਆਂ ਜਾਣ।
The post 14 ਮਹੀਨੇ ਤੋਂ ਤਨਖ਼ਾਹ ਨਾ ਮਿਲਣ ਤੇ ਪ੍ਰੋਫੇਸਰਾਂ ਵਿੱਚ ਰੋਸ, PCCTU ਨੇ ਦਿੱਤਾ ਧਰਨਾ appeared first on Ludhiana Live.
ਵੈਟਰਨਰੀ ਯੂਨੀਵਰਸਿਟੀ ਨਾਨ-ਟੀਚਿੰਗ ਕਰਮਚਾਰੀ ਯੂਨੀਅਨ ਵਲੋਂ ਰੋਸ ਪ੍ਰਦਰਸ਼ਨ
ਲੁਧਿਆਣਾ : ਵੈਟਰਨਰੀ ਯੂਨੀਵਰਸਿਟੀ ਨਾਨ-ਟੀਚਿੰਗ ਕਰਮਚਾਰੀ ਯੂਨੀਅਨ ਲੁਧਿਆਣਾ ਵਲੋਂ ਅੱਜ ਛੇਵੇਂ ਦਿਨ ਵੀ 6ਵੇਂ ਤਨਖ਼ਾਹ ਕਮਿਸ਼ਨ ਅਨੁਸਾਰ ਬਣਦੀ ਤਨਖ਼ਾਹ ਅਤੇ ਪੈਨਸ਼ਨਜ਼ ਨਾ ਮਿਲਣ ਕਰ ਕੇ ਧਰਨਾ ਤੇ ਰੋਸ ਪ੍ਰਦਰਸ਼ਨ ਜਾਰੀ ਹੀ ਰਿਹਾ | ਯੂਨੀਅਨ ਦੇ ਪ੍ਰਧਾਨ ਦੀਦਾਰ ਸਿੰਘ ਨੇ ਦੱਸਿਆ ਕਿ ਗਡਵਾਸੂ ਦੇ ਕਰਮਚਾਰੀਆਂ ਨੂੰ ਯੂਨੀਵਰਸਿਟੀ ਪ੍ਰਸ਼ਾਸਨ ਵਲੋਂ ਨਵੀਆਂ ਤਨਖ਼ਾਹਾਂ ਅਤੇ ਪੈਨਸ਼ਨਾਂ ਜਾਰੀ ਨਹੀਂ ਕੀਤੀਆਂ ਜਾ ਰਹੀਆਂ |
ਉਨ੍ਹਾਂ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਯੂਨੀਵਰਸਿਟੀ ਅਧਿਕਾਰੀਆਂ ਨੂੰ 6ਵੇਂ ਪੇ ਕਮਿਸ਼ਨ ਅਨੁਸਾਰ ਸੋਧੀ ਹੋਈ ਤਨਖ਼ਾਹ ਅਤੇ ਪੈਨਸ਼ਨ ਯੂਨੀਵਰਸਿਟੀ ਪੱਧਰ ‘ਤੇ ਜਾਰੀ ਕਰਨ ਲਈ ਕਿਹਾ ਗਿਆ ਹੈ, ਪਰ ਯੂਨੀਵਰਸਿਟੀ ਦੇ ਉਪ ਕੁਲਪਤੀ ਵਲੋਂ ਸਰਕਾਰ ਦੀ ਕਹੀ ਗੱਲ ਨੂੰ ਅਣਗੌਲਿਆ ਕੀਤਾ ਜਾ ਰਿਹਾ ਹੈ, ਜਿਸ ਕਰਕੇ ਯੂਨੀਵਰਸਿਟੀ ਦਾ ਮਾਹੌਲ ਜਾਣ ਬੁੱਝਕੇ ਖ਼ਰਾਬ ਕੀਤਾ ਜਾ ਰਿਹਾ ਹੈ |
ਅੱਜ ਦੇ ਇਸ ਧਰਨੇ ਨੂੰ ਪੀ.ਏ.ਯੂ. ਨਾਨ-ਟੀਚਿੰਗ ਕਰਮਚਾਰੀ ਯੂਨੀਅਨ ਦੇ ਪ੍ਰਧਾਨ ਬਲਦੇਵ ਸਿੰਘ ਵਾਲੀਆ, ਮਨਮੋਹਨ ਸਿੰਘ ਜਨਰਲ ਸਕੱਤਰ, ਪੀ.ਏ.ਯੂ. ਦਰਜਾ ਚਾਰ ਦੇ ਪ੍ਰਧਾਨ ਵਰਿੰਦਰ ਪੰਡੋਰੀ, ਗਡਵਾਸੂ ਪੈਨਸ਼ਨਰਜ਼ ਐਸੋਸੀਏਸ਼ਨ ਦੇ ਪ੍ਰਧਾਨ ਅਨਿਲ ਕੁਮਾਰ ਸੱਭਰਵਾਲ ਅਤੇ ਪੀ.ਏ.ਯੂ. ਪੈਨਸ਼ਨਰਜ਼ ਐਸੋਸੀਏਸ਼ਨ ਦੇ ਪ੍ਰਧਾਨ ਡੀ.ਪੀ. ਮੌੜ ਨੇ ਇਸ ਧਰਨੇ ਦਾ ਸਮਰਥਨ ਕੀਤਾ |
The post ਵੈਟਰਨਰੀ ਯੂਨੀਵਰਸਿਟੀ ਨਾਨ-ਟੀਚਿੰਗ ਕਰਮਚਾਰੀ ਯੂਨੀਅਨ ਵਲੋਂ ਰੋਸ ਪ੍ਰਦਰਸ਼ਨ appeared first on Ludhiana Live.
7ਵਾਂ ਤਨਖ਼ਾਹ ਸਕੇਲ ਲਾਗੂ ਕਰਵਾਉਣ ਲਈ ਪੀ.ਏ.ਯੂ. ਦੇ ਅਧਿਆਪਕਾਂ ਵਲੋਂ ਗੇਟ ਰੈਲੀ
ਲੁਧਿਆਣਾ : 7ਵਾਂ ਤਨਖ਼ਾਹ ਸਕੇਲ ਲਾਗੂ ਕਰਵਾਉਣ ਲਈ ਪੀ.ਏ.ਯੂ. ਦੇ ਅਧਿਆਪਕਾਂ ਨੇ ਯੂਨੀਵਰਸਿਟੀ ਦੇ ਵੱਖ-ਵੱਖ ਵਿਭਾਗਾਂ ‘ਚ ਪੈਦਲ ਰੋਸ ਮਾਰਚ ਕੱਢ ਦੇ ਗੇਟ ਰੈਲੀ ਕੀਤੀ | ਪੀ.ਏ.ਯੂ. ਟੀਚਰਜ਼ ਐਸੋਸੀਏਸ਼ਨ ਨੇ ਰਾਜ ਸਰਕਾਰ ਵਲੋਂ ਨਵੇਂ ਤਨਖ਼ਾਹ ਸਕੇਲਾਂ ਦੀ ਨੋਟੀਫ਼ਿਕੇਸ਼ਨ ਵਿਚ ਕੀਤੀ ਜਾ ਰਹੀ ਬੇਲੋੜੀ ਦੇਰੀ ਦੇ ਵਿਰੋਧ ‘ਚ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਤੇ ਮੰਗਾਂ ਮੰਨੇ ਜਾਣ ਤੱਕ ਸੰਘਰਸ਼ ਜਾਰੀ ਰੱਖਣ ਦਾ ਐਲਾਨ ਕੀਤਾ |
ਪੌਟਾ ਦੇ ਪ੍ਰਧਾਨ ਡਾ. ਹਰਮੀਤ ਸਿੰਘ ਕਿੰਗਰਾ ਅਤੇ ਸਕੱਤਰ ਡਾ. ਮਨਦੀਪ ਸਿੰਘ ਗਿੱਲ ਨੇ ਪ੍ਰਦਰਸ਼ਨਕਾਰੀ ਅਧਿਆਪਕਾਂ ਨੂੰ ਸੰਬੋਧਨ ਕਰਦਿਆਂ ਪੀ.ਏ.ਯੂ. ਅਧਿਆਪਕਾਂ ਲਈ ਨੋਟੀਫ਼ਿਕੇਸ਼ਨ ਜਾਰੀ ਕਰਨ ਦੀ ਪ੍ਰਕਿਰਿਆ ‘ਚ ਬੇਲੋੜੀਆਂ ਰੁਕਾਵਟਾਂ ਪੈਦਾ ਕਰਨ ਦੀ ਸੂਬਾ ਸਰਕਾਰ ਦੀ ਨੀਅਤ ‘ਤੇ ਸਵਾਲ ਉਠਾਏ | ਧਰਨੇ ਨੂੰ ਡਾ. ਦਵਿੰਦਰ ਕੌਰ, ਡਾ. ਕਮਲਦੀਪ ਸਾਂਘਾ ਤੇ ਡਾ. ਜਗਵਿੰਦਰ ਸਿੰਘ ਨੇ ਵੀ ਸੰਬੋਧਨ ਕੀਤਾ |
The post 7ਵਾਂ ਤਨਖ਼ਾਹ ਸਕੇਲ ਲਾਗੂ ਕਰਵਾਉਣ ਲਈ ਪੀ.ਏ.ਯੂ. ਦੇ ਅਧਿਆਪਕਾਂ ਵਲੋਂ ਗੇਟ ਰੈਲੀ appeared first on Ludhiana Live.
ਦਾਖਲਾ ਪੋਰਟਲ ਤੇ ਰਿਟਾਇਰਮੈਂਟ ਸਬੰਧੀ ਜੇਏਸੀ ਪੰਜਾਬ ਸਰਕਾਰ ਵਿਰੁੱਧ ਅੰਦੋਲਨ ਕਰੇਗੀ ਤੇਜ਼
ਲੁਧਿਆਣਾ : ਗੈਰ-ਸਰਕਾਰੀ ਏਡਿਡ ਕਾਲਜਿਜ਼ ਮੈਨੇਜਮੈਂਟ ਫੈਡਰੇਸ਼ਨ (ਐਨਜੀਏਸੀਐਮਐਫ), ਤਿੰਨ ਰਾਜ ਯੂਨੀਵਰਸਿਟੀਆਂ ਦੇ ਪ੍ਰਿੰਸੀਪਲ ਐਸੋਸੀਏਸ਼ਨਾਂ, ਪੰਜਾਬ ਚੰਡੀਗੜ੍ਹ ਕਾਲਜਿਜ਼ ਟੀਚਰਜ਼ ਯੂਨੀਅਨ (ਪੀਸੀਸੀਟੀਯੂ) ਦੀ ਸਾਂਝੀ ਐਕਸ਼ਨ ਕਮੇਟੀ (ਜੇਏਸੀ) ਨੇ ਕੇਂਦਰੀਕ੍ਰਿਤ ਦਾਖ਼ਲਾ ਪੋਰਟਲ ਨੂੰ ਲੈ ਕੇ ਸੂਬਾ ਸਰਕਾਰ ਖ਼ਿਲਾਫ਼ ਆਪਣਾ ਸਾਂਝਾ ਅੰਦੋਲਨ ਹੋਰ ਤੇਜ਼ ਕਰਨ ਦਾ ਫ਼ੈਸਲਾ ਕੀਤਾ ਹੈ।
ਮੀਟਿੰਗ ਤੋਂ ਬਾਅਦ ਛੀਨਾ ਨੇ ਕਿਹਾ ਕਿ ਜੇਏਸੀ ਨੇ ਫੈਸਲਾ ਕੀਤਾ ਹੈ ਕਿ ਕੋਈ ਵੀ ਕਾਲਜ ‘ਵਿਤਕਰੇ ਭਰੇ’ ਕੇਂਦਰੀਕ੍ਰਿਤ ਦਾਖਲਾ ਪੋਰਟਲ ਵਿੱਚ ਹਿੱਸਾ ਨਹੀਂ ਲਵੇਗਾ ਜੋ ਉੱਚ ਸਿੱਖਿਆ ਵਿਭਾਗ ਵੱਲੋਂ ਮਨਮਾਨੇ ਢੰਗ ਨਾਲ ਲਾਗੂ ਕੀਤਾ ਜਾ ਰਿਹਾ ਹੈ। ਸਰਕਾਰ ਨੂੰ 60 ਸਾਲ ਦੀ ਬਜਾਏ 58 ਸਾਲ ਦੀ ਉਮਰ ਵਿੱਚ ਅਧਿਆਪਕਾਂ ਦੀ ਸੇਵਾਮੁਕਤੀ ਬਾਰੇ ਸਪੱਸ਼ਟ ਕਰਨ ਲਈ ਕਿਹਾ ਗਿਆ ਹੈ।
ਇਹ ਫੈਸਲਾ ਕੀਤਾ ਗਿਆ ਕਿ 7 ਫਰਵਰੀ, 2023 ਨੂੰ ਪੰਜਾਬ ਦੇ 200 ਤੋਂ ਵੱਧ ਕਾਲਜਾਂ ਦੇ ਸਾਰੇ ਅਧਿਆਪਕ ਆਪੋ-ਆਪਣੇ ਕਾਲਜਾਂ ਵਿੱਚ ਆਪਣੀ ਡਿਊਟੀ ਨਿਭਾਉਂਦੇ ਹੋਏ ਕਾਲੇ ਬਿੱਲੇ ਲਗਾ ਕੇ 10 ਫਰਵਰੀ ਨੂੰ ਦੁਪਹਿਰ 1.00 ਵਜੇ ਤੋਂ 3.00 ਵਜੇ ਤੱਕ ਆਪਣੇ ਕਾਲਜ ਦੇ ਗੇਟਾਂ ‘ਤੇ ਹੜਤਾਲ ਕਰਨਗੇ। ਵਿਰੋਧ ਦਾ ਚਿੰਨ੍ਹ. ਕਾਲਜਾਂ ਦੇ ਐਂਟਰੀ ਗੇਟਾਂ ’ਤੇ ਕਾਲੇ ਝੰਡੇ ਲਹਿਰਾਉਣਗੇ। ਇਸ ਤੋਂ ਇਲਾਵਾ 15 ਫਰਵਰੀ ਨੂੰ ਕਾਲਜ ਅਧਿਆਪਕ ਕਾਲਜਾਂ ਦਾ ਮੁਕੰਮਲ ਬੰਦ ਮਨਾਉਣਗੇ ਅਤੇ ਕਾਲਜਾਂ ਦੇ ਗੇਟਾਂ ’ਤੇ ਹੜਤਾਲ ਅਤੇ ਧਰਨੇ ਦੇਣਗੇ। ਜੇ ਸਰਕਾਰ ਨਾ ਜਾਗੀ ਤਾਂ 16 ਫਰਵਰੀ ਤੋਂ ਬਾਅਦ ਚੰਡੀਗੜ੍ਹ ‘ਚ ਪੰਜਾਬ ਵਿਧਾਨ ਸਭਾ ਦਾ ਘਿਰਾਓ ਕੀਤਾ ਜਾਵੇਗਾ।
The post ਦਾਖਲਾ ਪੋਰਟਲ ਤੇ ਰਿਟਾਇਰਮੈਂਟ ਸਬੰਧੀ ਜੇਏਸੀ ਪੰਜਾਬ ਸਰਕਾਰ ਵਿਰੁੱਧ ਅੰਦੋਲਨ ਕਰੇਗੀ ਤੇਜ਼ appeared first on Ludhiana Live.
ਤਨਖਾਹਾਂ ਤੇ ਭੱਤਿਆਂ ‘ਚ ਕਟੌਤੀ ਨੂੰ ਲੈ ਕੇ ਅਧਿਆਪਕਾਂ ਕੀਤਾ ਰੋਸ ਮਾਰਚ
ਖੰਨਾ / ਲੁਧਿਆਣਾ : ਸੰਯੁਕਤ ਅਧਿਆਪਕ ਫਰੰਟ ਦੇ ਸੱਦੇ ‘ਤੇ ਸੈਂਕੜੇ ਅਧਿਆਪਕਾਂ ਸ਼ਹਿਰ ਦੀਆਂ ਸੜਕਾਂ ‘ਤੇ ਰੋਸ ਮਾਰਚ ਕੀਤਾ ਤੇ ਲਲਹੇੜੀ ਚੌਕ ‘ਚ ਪੰਜਾਬ ਸਰਕਾਰ ਦਾ ਪੁਤਲਾ ਫੂਕਿਆ।
ਦਲਜੀਤ ਸਮਰਾਲਾ, ਗੁਰਜਿੰਦਰ ਸਿੰਘ ਨੇ ਪੰਜਾਬ ਦੀ ਚੰਨੀ ਸਰਕਾਰ ‘ਤੇ ਦੋਸ਼ ਲਾਇਆ ਕਿ ਪੇ ਕਮਿਸ਼ਨ ਦੀ ਆੜ ‘ਚ ਉਹ ਮੁਲਾਜ਼ਮਾਂ ਦੇ 37 ਤੋਂ ਵਧੇਰੇ ਭੱਤਿਆਂ ਉੱਤੇ ਸਾਜ਼ਿਸ਼ੀ ਢੰਗ ਨਾਲ ਪਾਬੰਦੀ ਲਾ ਕੇ, ਉਨ੍ਹਾਂ ਨੂੰ ਮਿਲਦੇ ‘ਏ ਸੀ ਪੀ ਲਾਭ’ ਨੂੰ ਬੰਦ ਕਰਕੇ ਤੇ ਕੱਚੇ ਅਧਿਆਪਕਾਂ ਨੂੰ ਪੱਕੇ ਕਰਨ ਤੋਂ ਟਾਲ ਮਟੋਲ ਦੀ ਨੀਤੀ ਅਪਣਾ ਕੇ ਆਪਣੇ ਕਾਰਪੋਰੇਟ ਭਾਈਵਾਲਾਂ ਲਈ ਸਰਕਾਰੀ ਧਨ ‘ਚੋਂ ਪੂੰਜੀਆਂ ਰਾਖਵੀਆਂ ਕਰ ਰਹੀ ਹੈ।
ਜੇ ਪੰਜਾਬ ਦੀ ਚੰਨੀ ਸਰਕਾਰ ਨੇ ਆਪਣੀਆਂ ਇਨ੍ਹਾਂ ਅਨਿਆਂਸ਼ੀਲ ਨੀਤੀਆਂ ਤੋਂ ਮੋੜਾ ਨਾ ਕੱਟਿਆ ਤਾਂ ਪੰਜਾਬ ਦੇ ਲੋਕ ਆਉਂਦੇ ਲੋਕਤੰਤਰੀ ਜਸ਼ਨ ਦੌਰਾਨ ਸੱਤਾਧਾਰੀ ਪਾਰਟੀ ਨੂੰ ਸ਼ੀਸ਼ਾ ਜ਼ਰੂਰ ਵਿਖਾਉਣਗੇ।
The post ਤਨਖਾਹਾਂ ਤੇ ਭੱਤਿਆਂ ‘ਚ ਕਟੌਤੀ ਨੂੰ ਲੈ ਕੇ ਅਧਿਆਪਕਾਂ ਕੀਤਾ ਰੋਸ ਮਾਰਚ appeared first on Ludhiana Live.
ਉਚੇਰੀ ਸਿੱਖਿਆ ਵਿਭਾਗ ਦੀਆ ਮਾਰੂ ਨੀਤੀਆ ਦੇ ਵਿਰੋਧ ਵਿੱਚ ਕੀਤਾ ਰੋਸ ਪ੍ਰਦਰਸ਼ਨ
ਲੁਧਿਆਣਾ : ਸਥਾਨਕ ਐਸ ਸੀ ਡੀ ਸਰਕਾਰੀ ਕਾਲਜ ਵਿਖੇ ਗੇਸਟ ਫੈਕਲਟੀ ਅਧਿਆਪਕਾ ਵੱਲੋਂ ਪੰਜਾਬ ਸਰਕਾਰ ਤੇ ਉਚੇਰੀ ਸਿੱਖਿਆ ਵਿਭਾਗ ਦੀਆ ਮਾਰੂ ਨੀਤੀਆ ਦੇ ਵਿਰੋਧ ਵਿੱਚ ਰੋਸ ਪ੍ਰਦਰਸ਼ਨ ਕੀਤਾ ਗਿਆ।
ਇਥੇ ਵਰਨਣਯੋਗ ਹੈ ਕਿ ਪੰਜਾਬ ਸਰਕਾਰ ਨੇ ਪਿਛਲੇ ਦਿਨੀਂ 1091 ਪੋਸਟਾਂ ਕੱਢਣ ਦੇ ਨਾਲ ਪਿਛਲੇ ਲੰਮੇ ਸਮੇਂ ਤੋਂ ਬਹੁਤ ਘੱਟ ਤਨਖਾਹਾਂ ਤੇ ਕੰਮ ਕਰ ਰਹੇ 906 ਗੇਸਤ ਫਕੇਲਟੀ ਸਹਾਇਕ ਪ੍ਰੋਫੈਸਰਾ ਨੂੰ ਅਪਣਾ ਭਵਿੱਖ ਹਨੇਰੇ ਵਿੱਚ ਨਜ਼ਰ ਆ ਰਿਹਾ ਹੈ। ਜਦੋਂ ਨਵੇਂ ਅਧਿਆਪਕ ਆਉਣ ਗੇ ਤਾਂ ਪੁਰਾਣਿਆ ਨੂੰ ਚੰਨੀ ਸਰਕਾਰ ਘਰ ਤੋਰਨ ਦੀ ਤਿਆਰੀ ਵਿਚ ਬੈਠੀ ਹੈ।ਇਕ ਪਾਸੇ ਮਜੂਦਾ ਪੰਜਾਬ ਸਰਕਾਰ ਪਿਛਲੇ 4-5 ਸਾਲਾਂ ਤੋਂ ਨੌਜਵਾਨ ਨੂੰ ਘਰ ਘਰ ਰੋਜ਼ਗਾਰ ਦੇਣ ਦਾ ਵਾਦਾ ਕਰ ਰਹੀ ਹੈ ਤੇ ਦੂਜੇ ਪਾਸੇ 906 ਗੇਸਟ ਫਕੇਲਟੀ ਦਾ ਰੁਜਗਾਰ ਖੋ ਕੇ ਉਹਨਾਂ ਨੂੰ ਬੇਰੁਜਗਰ ਕਰ ਰਹੀ ਹੈ। ਅੱਜ ਤੱਕ ਪੰਜਾਬ ਸਰਕਾਰ ਨੂੰ ਅਪੀਲ ਕੀਤੀ ਜਾ ਰਹੀ ਸੀ ਪਰੰਤੂ ਇਸ ਅੰਨੀ ਸਰਕਾਰ ਨੂੰ ਕੋਈ ਅਸਰ ਨਾ ਹੋਇਆ।
ਜਿਸ ਕਰਕੇ ਇਹ ਸੰਘਰਸ਼ ਨੂੰ ਤਿੱਖਾ ਕਰਨ ਲਈ ਅਧਿਆਪਕ ਵੱਲੋਂ ਚਿਤਾਵਨੀ ਦਿੱਤੀ ਗਈ ਕਿਉ ਕਿ ਉਹਨਾਂ ਦੀਆ ਨੀਤੀਆ ਦੇ ਨਤੀਜੇ ਬਹੁਤ ਮਾਰੂ ਹੋਣਗੇ। ਇਸ ਕਰਕੇ ਕਾਲਜ ਦੇ ਅਧਿਆਪਕਾਂ ਨੇ ਵਿਰੌਧ ਪ੍ਰਦਰਸ਼ਨ ਵਿੱਚ ਜੰਮ ਕੇ ਨਾਰੇ ਬਾਜੀ ਕੀਤੀ। ਜੇਕਰ ਪੰਜਾਬ ਸਰਕਾਰ ਨੇ ਸਾਡੀਆ ਮੰਗਾ ਨਾ ਮੰਨਿਆ ਤਾ ਇਹ ਰੋਸ ਪ੍ਰਦਰਸ਼ਨ ਦਿਨ ਪ੍ਰਤੀ ਦਿਨ ਤਿੱਖਾ ਰੰਗ ਲੈਂਦਾ ਜਾਵੇਗਾ।
The post ਉਚੇਰੀ ਸਿੱਖਿਆ ਵਿਭਾਗ ਦੀਆ ਮਾਰੂ ਨੀਤੀਆ ਦੇ ਵਿਰੋਧ ਵਿੱਚ ਕੀਤਾ ਰੋਸ ਪ੍ਰਦਰਸ਼ਨ appeared first on Ludhiana Live.