pseb mohali Archives - Ludhiana Live

ਸਰਕਾਰੀ ਸਕੂਲਾਂ ‘ਚ ਪ੍ਰੀਖਿਆਵਾਂ 26 ਨਵੰਬਰ ਤੋਂ, ਸਿੱਖਿਆ ਵਿਭਾਗ ਵੱਲੋਂ ਹਦਾਇਤਾਂ ਜਾਰੀ
ਲੁਧਿਆਣਾ : ਸਰਕਾਰੀ ਸਕੂਲਾਂ ਵਿੱਚ ਮਾਸਿਕ ਪ੍ਰੀਖਿਆਵਾਂ ਇਸੇ ਮਹੀਨੇ ਤੋਂ ਸ਼ੁਰੂ ਹੋਣ ਜਾ ਰਹੀਆਂ ਹਨ। ਸਿੱਖਿਆ ਵਿਭਾਗ ਨੇ ਪ੍ਰੀਖਿਆ ਦੇ ਆਯੋਜਨ ਸਬੰਧੀ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ, ਸਕੂਲ ਮੁਖੀਆਂ ਨੂੰ ਹਦਾਇਤਾਂ ਜਾਰੀ ਕੀਤੀਆਂ ਹਨ, ਜਿਸ ਵਿੱਚ ਕਿਹਾ ਗਿਆ ਹੈ ਕਿ ਸਾਰੇ ਸਕੂਲਾਂ ਵਿੱਚ ਪ੍ਰੀਖਿਆਵਾਂ ਸੁਚਾਰੂ ਢੰਗ ਨਾਲ ਕਰਵਾਈਆਂ ਜਾਣ।

ਸੈਸ਼ਨ 2022-23 ਲਈ ਮਾਸਿਕ ਪ੍ਰੀਖਿਆਵਾਂ ਕਲਾਸ 6 ਤੋਂ 12ਵੀਂ ਲਈ ਹੋਣਗੀਆਂ। ਹਰੇਕ ਜਮਾਤ ਦੀ ਡੇਟਸ਼ੀਟ ਸਕੂਲ ਮੁਖੀ ਵੱਲੋਂ ਆਪਣੇ ਪੱਧਰ ’ਤੇ ਸਟਰੀਮ ਅਨੁਸਾਰ ਤਿਆਰ ਕੀਤੀ ਜਾਵੇਗੀ, ਪਰ ਸਕੂਲਾਂ ਨੂੰ ਸਪੱਸ਼ਟ ਕਰ ਦਿੱਤਾ ਗਿਆ ਹੈ ਕਿ ਪ੍ਰੀਖਿਆਵਾਂ 26 ਨਵੰਬਰ ਤੋਂ 9 ਦਸੰਬਰ ਦਰਮਿਆਨ ਕਰਵਾਈਆਂ ਜਾਣ। ਔਫਲਾਈਨ ਪ੍ਰੀਖਿਆਵਾਂ ਲਈ, ਵਿਦਿਆਰਥੀਆਂ ਦੀ ਹਾਜ਼ਰੀ ਅਤੇ ਸੰਸ਼ੋਧਨ ਨੂੰ ਯਕੀਨੀ ਬਣਾਉਣ ਦੀ ਜ਼ਿੰਮੇਵਾਰੀ ਵੀ ਸਕੂਲ ਮੁਖੀ ਦੀ ਹੋਵੇਗੀ।

ਮਾਸਿਕ ਪ੍ਰੀਖਿਆਵਾਂ ਤਿੰਨ ਮਹੀਨਿਆਂ ਦੇ ਸਿਲੇਬਸ ਤੋਂ ਲਈਆਂ ਜਾਣਗੀਆਂ ਜੋ ਸਤੰਬਰ ਮਹੀਨੇ ਤੋਂ ਨਵੰਬਰ ਮਹੀਨੇ ਤੱਕ ਹੋਣਗੀਆਂ। ਪ੍ਰੀਖਿਆ ਨਾਲ ਸਬੰਧਤ ਜੋ ਵੀ ਪ੍ਰਸ਼ਨ ਪੱਤਰ ਤਿਆਰ ਕੀਤੇ ਜਾਣਗੇ, ਉਹ ਸਕੂਲ ਦੇ ਸਬੰਧਤ ਵਿਸ਼ੇ ਦੇ ਅਧਿਆਪਕਾਂ ਨੂੰ ਹੀ ਤਿਆਰ ਕਰਨ ਲਈ ਕਿਹਾ ਗਿਆ ਹੈ।

The post ਸਰਕਾਰੀ ਸਕੂਲਾਂ ‘ਚ ਪ੍ਰੀਖਿਆਵਾਂ 26 ਨਵੰਬਰ ਤੋਂ, ਸਿੱਖਿਆ ਵਿਭਾਗ ਵੱਲੋਂ ਹਦਾਇਤਾਂ ਜਾਰੀ appeared first on Ludhiana Live.

ਪੰਜਾਬ ਬੋਰਡ ਨੇ ਐਲਾਨਿਆ 10ਵੀਂ ਦਾ ਨਤੀਜਾ, ਮੁੜ ਕੁੜੀਆਂ ਨੇ ਮਾਰੀ ਬਾਜ਼ੀ, 126 ਬੱਚੇ ਫੇਲ੍ਹ
ਮੁਹਾਲੀ/ ਲੁਧਿਆਣਾ : ਪੰਜਾਬ ਬੋਰਡ ਨੇ 10ਵੀਂ ਦਾ ਨਤੀਜਾ ਐਲਾਨ ਦਿੱਤਾ ਹੈ ਜਿਸ ਵਿਚ 97.94 ਫ਼ੀਸਦ ਬੱਚੇ ਪਾਸ ਹੋਏ ਹਨ। ਵਰਚੂਅਲ ਮੀਟਿੰਗ ਦਾ ਲਿੰਕ ਵੱਖਰੇ ਤੌਰ ‘ਤੇ ਸਬੰਧਤਾਂ ਨੂੰ ਭੇਜਿਆ ਜਾਵੇਗਾ। ਇਹ ਨਤੀਜਾ 6 ਜੁਲਾਈ 2022 ਬਾਅਦ ਦੁਪਹਿਰ ਤੋਂ ਪੰਜਾਬ ਸਕੂਲ ਸਿੱਖਿਆ ਬੋਰਡ ਦੀ ਵੈੱਬ-ਸਾਈਟ www.pseb.ac.in ਤੇ indiaresults.com ‘ਤੇ ਪਰੀਖਿਆਰਥੀਆਂ ਲਈ ਉਪਲਬਧ ਹੋਵੇਗਾ।

ਇਸ ਨਤੀਜੇ ਵਿਚ ਟਾਪਰ 3 ਕੁੜੀਆਂ ਹਨ। ਪਹਿਲੇ ਨੰਬਰ ‘ਤੇ ਨੈਂਸੀ ਰਾਣਾ (ਫਿਰੋਜ਼ਪੁਰ) 650 ‘ਚੋਂ 644 (99.8 %) ਸਰਕਾਰੀ ਹਾਈ ਸਕੂਲ ਸਕੀਏਵਾਲਾ ਫਿਰੋਜ਼ਪੁਰ, ਸਗੰਰੂਰ ਦੀ ਦਿਲਪ੍ਰੀਤ ਕੌਰ ਦੂਸਰੇ ਨੰਬਰ ‘ਤੇ 644 ਨੰਬਰਾਂ ਨਾਲ ਤੇ ਤੀਜੇ ਨੰਬਰ ਕੋਮਲ ਪ੍ਰੀਤ ਕੌਰ ਵਾਸੀ ਸੰਗਰੂਰ ਹੈ ਤੇ ਉਸ ਨੇ 642 ਨੰਬਰ 98.77 ਫ਼ੀਸਦ ਹਾਸਲ ਕੀਤੇ ਹਨ।

ਪੰਜਾਬ ਬੋਰਡ ਵੱਲੋਂ ਐਲਾਨੇ ਗਏ ਨਤੀਜੇ ਮੁਤਾਬਕ ਕੁੱਲ 3,23,361 ਬੱਚਿਆਂ ‘ਚੋਂ 3,16,699 ਬੱਚੇ ਪਾਸ ਹੋਏ ਹਨ। ਟਰਾਂਸਜੈਂਡਰ 12 ਬੱਚਿਆਂ ‘ਚੋਂ 11 ਪਾਸ ਹੋਏ ਹਨ। ਜਿਸ ਦਾ ਪਾਸ ਫ਼ੀਸਦ 91.67 ਬਣਦਾ ਹੈ। ਅਰਬਨ ਏਰੀਆ ਦੇ ਵਿਦਿਆਰਥੀ 101553 ਪਾਸ ਹੋਏ। ਪੇਂਡੂ ਖੇਤਰ ਦੇ ਬੱਚੇ 75 ਫ਼ੀਸਦ 2,08, 342 ਪਾਸ ਹੋਏ। 98.75 ਫ਼ੀਸਦੀ ਰਿਜ਼ਲਟ। ਪੇਂਡੂ ਵਿਦਿਆਰਥੀਆਂ ਨੇ ਸ਼ਹਿਰੀਆਂ ਨੂੰ ਪਛਾੜਿਆ ਹੈ।

ਸਰਕਾਰੀ ਸਕੂਲਾਂ ‘ਚ 2,11,502 ਬੱਚੇ ਪਾਸ ਹੋਏ। 99.11 ਫ਼ੀਸਦ ਨਤੀਜਾ ਰਿਹਾ। 126 ਬੱਚੇ ਫੇਲ੍ਹ ਹੋਏ ਹਨ। 2,475 ਦੀ ਰੀਅਪੀਅਰ ਹੈ। ਸਭ ਤੋਂ ਵੱਧ ਨੰਬਰ ਗੁਰਦਾਸਪੁਰ ਜ਼ਿਲ੍ਹੇ ਦੇ ਬੱਚਿਆਂ ਦੇ ਹਨ ਜਿਸ ਦਾ ਪਾਸ ਫ਼ੀਸਦ 99.55 ਹੈ। ਪਠਾਨਕੋਟ ਦੂਸਰੇ ਨੰਬਰ ‘ਤੇ ਹੈ।

The post ਪੰਜਾਬ ਬੋਰਡ ਨੇ ਐਲਾਨਿਆ 10ਵੀਂ ਦਾ ਨਤੀਜਾ, ਮੁੜ ਕੁੜੀਆਂ ਨੇ ਮਾਰੀ ਬਾਜ਼ੀ, 126 ਬੱਚੇ ਫੇਲ੍ਹ appeared first on Ludhiana Live.

PSEB 10ਵੀਂ ਤੇ CBSE ਦੇ 10ਵੀਂ, 12ਵੀਂ ਦੇ ਵਿਦਿਆਰਥੀਆਂ ਲਈ ਜ਼ਰੂਰੀ ਖ਼ਬਰ, ਇਸ ਤਾਰੀਖ਼ ਨੂੰ ਜਾਰੀ ਹੋਣਗੇ ਨਤੀਜੇ
ਲੁਧਿਆਣਾ : ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ 10ਵੀਂ ਜਮਾਤ ਦਾ ਨਤੀਜਾ 4 ਜੁਲਾਈ ਨੂੰ ਜਾਰੀ ਕੀਤਾ ਜਾਵੇਗਾ। ਬੋਰਡ ਦੇ ਚੇਅਰਮੈਨ ਡਾ. ਯੋਗਰਾਜ ਨੇ ਵਿਸ਼ੇਸ਼ ਗੱਲਬਾਤ ’ਚ ਦੱਸਿਆ ਕਿ ਮੈਟ੍ਰਿਕ ਦਾ ਨਤੀਜਾ ਅਗਲੇ ਹਫ਼ਤੇ ਜਾਰੀ ਹੋਵੇਗਾ। ਉਨ੍ਹਾਂ ਕਿਹਾ ਕਿ 4 ਜੁਲਾਈ ਨੂੰ ਨਤੀਜੇ ਐਲਾਨੇ ਜਾਣ ਦੀ ਉਮੀਦ ਹੈ। ਦੱਸ ਦੇਈਏ ਕਿ ਬੋਰਡ ਨੇ 12ਵੀਂ ਦਾ ਨਤੀਜਾ ਵੀ 28 ਜੂਨ ਨੂੰ ਜਾਰੀ ਕੀਤਾ ਸੀ।

ਸੀ. ਬੀ. ਐੱਸ. ਈ. 10ਵੀਂ ਅਤੇ 12ਵੀਂ ਦੇ ਨਤੀਜੇ ਜੁਲਾਈ ਦੇ ਦੂਜੇ ਹਫ਼ਤੇ ਤੱਕ ਜਾਰੀ ਹੋਣ ਦੀ ਸੰਭਾਵਨਾ ਹੈ। ਬੋਰਡ ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਇਸ ਵਾਰ ਸੀ. ਬੀ. ਐੱਸ. ਈ. ਪਹਿਲਾਂ 10ਵੀਂ ਦੇ ਨਤੀਜੇ ਐਲਾਨੇਗਾ। ਚੰਡੀਗੜ੍ਹ ਰੀਜਨ ਦੇ ਵਿਦਿਆਰਥੀਆਂ ਦੇ ਨਤੀਜੇ 7 ਜਾਂ 8 ਜੁਲਾਈ ਨੂੰ ਐਲਾਨੇ ਜਾ ਸਕਦੇ ਹਨ, ਜਿਸ ਦੀ ਤਿਆਰੀ ’ਚ ਬੋਰਡ ਦਿਨ-ਰਾਤ ਕੰਮ ਕਰ ਰਿਹਾ ਹੈ, ਨਾਲ ਹੀ 12ਵੀਂ ਦੇ ਨਤੀਜੇ 11 ਜੁਲਾਈ ਤੱਕ ਐਲਾਨੇ ਜਾ ਸਕਦੇ ਹਨ।

ਦੱਸ ਦੇਈਏ ਕਿ ਪਹਿਲਾਂ 10ਵੀਂ ਦਾ ਨਤੀਜਾ 4 ਜੁਲਾਈ ਨੂੰ ਐਲਾਨੇ ਜਾਣ ਦੀ ਯੋਜਨਾ ਸੀ ਪਰ ਕਿਸੇ ਤਕਨੀਕੀ ਕਾਰਨ ਕਰ ਕੇ ਇਸ ਤਾਰੀਖ਼ ’ਚ ਬਦਲਾਅ ਕਰਨਾ ਪਿਆ। ਜ਼ਿਕਰਯੋਗ ਹੈ ਕਿ ਸੀ. ਬੀ. ਐੱਸ. ਈ. ਵੱਲੋਂ ਦੋਵੇਂ ਜਮਾਤਾਂ ਦੀਆਂ ਪ੍ਰੀਖਿਆਵਾਂ ਇਸ ਵਾਰ ਟਰਮ–1 ਅਤੇ ਟਰਮ-2 ਦੇ ਆਧਾਰ ’ਤੇ ਕੰਡਕਟ ਕੀਤੀਆਂ ਸਨ, ਜਿਸ ਦਾ ਨਤੀਜਾ ਫਰਵਰੀ ’ਚ ਜਾਰੀ ਕਰ ਦਿੱਤਾ ਗਿਆ ਸੀ।

The post PSEB 10ਵੀਂ ਤੇ CBSE ਦੇ 10ਵੀਂ, 12ਵੀਂ ਦੇ ਵਿਦਿਆਰਥੀਆਂ ਲਈ ਜ਼ਰੂਰੀ ਖ਼ਬਰ, ਇਸ ਤਾਰੀਖ਼ ਨੂੰ ਜਾਰੀ ਹੋਣਗੇ ਨਤੀਜੇ appeared first on Ludhiana Live.

ਜਲਦ ਹੀ ਅਧਿਆਪਕਾਂ ਨੂੰ ਗੈਰ-ਅਧਿਆਪਨ ਜ਼ਿੰਮੇਵਾਰੀਆਂ ਤੋਂ ਮੁਕਤ ਕੀਤਾ ਜਾਵੇਗਾ – ਸਿੱਖਿਆ ਮੰਤਰੀ
ਲੁਧਿਆਣਾ : ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸੂਬੇ ਦੇ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਪ੍ਰਦਾਨ ਕਰਨ ਦੀ ਕੀਤੀ ਵਚਨਬੱਧਤਾ ਤਹਿਤ ਵਾਸ਼ਿੰਗਟਨ ਡੀ.ਸੀ. ਦੇ ਖੇਤਰੀ ਅੰਗਰੇਜ਼ੀ ਭਾਸ਼ਾ ਦਫ਼ਤਰ (ਰੇਲੋ) ਵੱਲੋਂ ਅੰਗਰੇਜ਼ੀ ਅਧਿਆਪਕਾਂ ਲਈ ਇੱਕ ਰੋਜ਼ਾ ਵਰਕਸ਼ਾਪ ਲਗਾਈ ਗਈ। ਇਹ ਵਰਕਸ਼ਾਪ ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਲੁਧਿਆਣਾ ਵਿਖੇ ਪੰਜਾਬ ਸਰਕਾਰ ਦੇ ਸਕੂਲ ਸਿੱਖਿਆ ਵਿਭਾਗ ਦੇ ਸਹਿਯੋਗ ਨਾਲ ਕਰਵਾਈ ਗਈ।

ਡਾਇਰੈਕਟਰ ਐਜੂਕੇਸ਼ਨ ਜੀਐਨਸੀਟੀ ਦਿੱਲੀ ਦੇ ਪ੍ਰਮੁੱਖ ਸਲਾਹਕਾਰ ਸ੍ਰੀ ਸ਼ੈਲੇਂਦਰ ਸ਼ਰਮਾ, ਦਿੱਲੀ ਦੇ ਉਪ ਮੁੱਖ ਮੰਤਰੀ ਅਤੇ ਸਿੱਖਿਆ ਮੰਤਰੀ ਦੇ ਓਐਸਡੀ ਡਾ. ਪ੍ਰਵੀਨ ਚੌਧਰੀ, ਡਾਇਰੈਕਟਰ  ਐਸ.ਸੀ.ਈ.ਆਰ.ਟੀ.  ਡਾ. ਮਨਿੰਦਰ ਸਰਕਾਰੀਆ, ਸਹਾਇਕ ਡਾਇਰੈਕਟਰ ਸ੍ਰੀ ਰਾਜੇਸ਼ ਭਾਰਦਵਾਜ, ਸਹਾਇਕ ਡਾਇਰੈਕਟਰ ਸ੍ਰੀ ਗੁਰਜੀਤ ਸਿੰਘ, ਸਟੇਟ ਰਿਸੋਰਸ ਪਰਸਨ ਸ੍ਰੀ ਚੰਦਰ ਸ਼ੇਖਰ ਉਚੇਚੇ ਤੌਰ  ‘ਤੇ ਸ਼ਾਮਲ ਹੋਏ।

ਖੇਤਰੀ ਅੰਗਰੇਜ਼ੀ ਭਾਸ਼ਾ ਦਫਤਰ, ਅਮਰੀਕਨ ਅੰਬੈਸੀ ਵਿਖੇ ਖੇਤਰੀ ਅੰਗਰੇਜ਼ੀ ਭਾਸ਼ਾ ਅਫਸਰ ਸ੍ਰੀਮਤੀ ਰੂਥ ਗੂਡੇ, ਖੇਤਰੀ ਅੰਗਰੇਜ਼ੀ ਭਾਸ਼ਾ ਦਫਤਰ ਅਮਰੀਕਨ ਅੰਬੈਸੀ ਵਿਖੇ ਖੇਤਰੀ ਅੰਗਰੇਜ਼ੀ ਭਾਸ਼ਾ ਮਾਹਿਰ ਸ਼ਵੇਤਾ ਖੰਨਾ, ਮੈਂਟਰ (ਸਲਾਹਕਾਰ) ਅਧਿਆਪਕ ਅਤੇ ਸਿੱਖਿਆ ਡਾਇਰੈਕਟੋਰੇਟ, ਜੀਐਨਸੀਟੀ ਦਿੱਲੀ ਵਿਖੇ ਅੰਗਰੇਜ਼ੀ ਭਾਸ਼ਾ ਅਧਿਆਪਕ ਮਨੂ ਗੁਲਾਟੀ ਨੇ ਇਸ ਵਰਕਸ਼ਾਪ ਨੂੰ ਵਿਦਿਆਰਥੀਆਂ ਅਤੇ ਅਧਿਆਪਕਾਂ ਨਾਲ ਇੱਕ ਪ੍ਰਭਾਵਸ਼ਾਲੀ ਅਤੇ ਮਿਆਰੀ ਗੱਲਬਾਤ ਸੈਸ਼ਨ ਦੱਸਿਆ।

ਸ੍ਰੀਮਤੀ ਰੂਥ ਗੂਡੇ (ਰੇਲੋ) ਨੇ ਵਰਕਸ਼ਾਪ ਨੂੰ ਸੰਬੋਧਨ ਕਰਦਿਆਂ ਭਾਸ਼ਾਈ ਕਲਾਸਰੂਮਾਂ ਵਿੱਚ ਅੰਗਰੇਜ਼ੀ ਦੀ ਵਰਤੋਂ ਦੇ ਮਹੱਤਵ ‘ਤੇ ਧਿਆਨ ਕੇਂਦਰਿਤ ਕਰਕੇ ਅਧਿਆਪਕਾਂ ਨਾਲ ਆਪਣੇ ਜੀਵਨ ਦੇ ਪ੍ਰੇਰਣਾਦਾਇਕ ਤੇ ਆਲਮੀ ਅਨੁਭਵ ਸਾਂਝੇ ਕੀਤੇ।

ਸਿੱਖਿਆ ਮੰਤਰੀ ਮੀਤ ਹੇਅਰ ਨੇ ਅਧਿਆਪਕਾਂ ਨੂੰ ਉਨ੍ਹਾਂ ਦੇ ਸਬੰਧਤ  ਸਕੂਲਾਂ ਵਿੱਚ ਪੇਸ਼ ਆ ਰਹੀਆਂ ਗੰਭੀਰ ਸਮੱਸਿਆਵਾਂ ਬੜੇ ਗਹੁ ਨਾਲ ਸੁਣੀਆਂ ਅਤੇ ਆਉਣ ਵਾਲੇ ਸਮੇਂ ਵਿੱਚ ਉਹਨਾਂ ਦੇ ਫੌਰੀ ਹੱਲ ਕਰਨ ਦਾ ਭਰੋਸਾ ਦਿੱਤਾ।

The post ਜਲਦ ਹੀ ਅਧਿਆਪਕਾਂ ਨੂੰ ਗੈਰ-ਅਧਿਆਪਨ ਜ਼ਿੰਮੇਵਾਰੀਆਂ ਤੋਂ ਮੁਕਤ ਕੀਤਾ ਜਾਵੇਗਾ – ਸਿੱਖਿਆ ਮੰਤਰੀ appeared first on Ludhiana Live.

ਪੰਜਾਬ ਦੇ ਸਰਕਾਰੀ ਸਕੂਲਾਂ ‘ਚ ਦਾਖ਼ਲਾ ਲੈਣ ਵਾਲੇ ਵਿਦਿਆਰਥੀਆਂ ਲਈ ਰਾਹਤ ਭਰੀ ਖ਼ਬਰ
ਲੁਧਿਆਣਾ  : ਪੰਜਾਬ ਸਕੂਲ ਸਿੱਖਿਆ ਬੋਰਡ ਨੇ ਸਰਕਾਰੀ ਸਕੂਲਾਂ ‘ਚ ਦਾਖ਼ਲਾ ਲੈਣ ਵਾਲੇ ਵਿਦਿਆਰਥੀਆਂ ਨੂੰ ਰਾਹਤ ਦਿੰਦੇ ਹੋਏ ਦਾਖ਼ਲਾ ਲੈਣ ਲਈ ਆਖ਼ਰੀ ਮਿਤੀ ‘ਚ 31 ਜੁਲਾਈ ਤੱਕ ਦਾ ਵਾਧਾ ਕਰ ਦਿੱਤਾ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਬੋਰਡ ਨੇ ਅਕਾਦਮਿਕ ਸੈਸ਼ਨ 2022-23 ਲਈ 5ਵੀਂ, 8ਵੀਂ ਅਤੇ 12ਵੀਂ ਜਮਾਤਾਂ ਲਈ ਸਕੂਲਾਂ ‘ਚ ਰੈਗੂਲਰ ਦਾਖ਼ਲਾ ਲੈਣ ਲਈ ਇਹ ਵਾਧਾ ਕੀਤਾ ਹੈ।

ਪਹਿਲਾਂ ਇਹ ਆਖ਼ਰੀ ਮਿਤੀ 15 ਮਈ ਨਿਰਧਾਰਿਤ ਕੀਤੀ ਗਈ ਸੀ। ਪੰਜਾਬ ਸਕੂਲ ਸਿੱਖਿਆ ਬੋਰਡ ਦੇ ਉਪ ਸਕੱਤਰ ਅਕਾਦਮਿਕ ਅਨੁਸਾਰ 5ਵੀਂ, 8ਵੀਂ ਅਤੇ 12ਵੀਂ ਜਮਾਤਾਂ ਲਈ ਦਾਖ਼ਲੇ ਦੇ ਸ਼ਡਿਊਲ ਦੀ ਆਖ਼ਰੀ ਮਿਤੀ 31 ਜੁਲਾਈ ਹੋਵੇਗੀ । 31 ਜੁਲਾਈ ਤੋਂ ਬਾਅਦ 1 ਅਗਸਤ ਤੋਂ 31 ਅਗਸਤ ਤੱਕ ਆਨਲਾਈਨ ਪੋਰਟਲ ਰਾਹੀਂ ਦਾਖ਼ਲੇ ਦੀ ਮਨਜ਼ੂਰੀ ਦਿੱਤੀ ਜਾਵੇਗੀ।

The post ਪੰਜਾਬ ਦੇ ਸਰਕਾਰੀ ਸਕੂਲਾਂ ‘ਚ ਦਾਖ਼ਲਾ ਲੈਣ ਵਾਲੇ ਵਿਦਿਆਰਥੀਆਂ ਲਈ ਰਾਹਤ ਭਰੀ ਖ਼ਬਰ appeared first on Ludhiana Live.

PSEB ਦੇ ਵਿਦਿਆਰਥੀਆਂ ਲਈ ਜ਼ਰੂਰੀ ਖ਼ਬਰ ! ਰੱਦ ਹੋਈ ਗਣਿਤ ਦੀ ਪ੍ਰੀਖਿਆ 27 ਮਈ ਨੂੰ ਹੋਵੇਗੀ
ਲੁਧਿਆਣਾ : ਪੰਜਾਬ ਸਕੂਲ ਸਿੱਖਿਆ ਬੋਰਡ ਇਆਲੀ ਖੁਰਦ ਵਿਖੇ ਨਕਲ ਕਾਰਨ ਰੱਦ ਹੋਈ ਟਰਮ-2 ਦੀ ਗਣਿਤ ਵਿਸ਼ੇ ਦੀ ਪ੍ਰੀਖਿਆ 27 ਮਈ ਨੂੰ ਲਵੇਗਾ। ਇਹ ਪ੍ਰੀਖਿਆ ਦੁਪਹਿਰੇ 1 ਵਜੇ ਲਈ ਜਾਵੇਗੀ।

ਜ਼ਿਕਰਯੋਗ ਹੈ ਕਿ ਸੋਮਵਾਰ ਨੂੰ 10ਵੀਂ ਜਮਾਤ ਟਰਮ-2 ਗਣਿਤ ਵਿਸ਼ੇ ਦਾ ਪੇਪਰ ਸੀ ਤੇ ਇਆਲੀ ਖੁਰਦ ਦੇ ਇਸ ਪ੍ਰੀਖਿਆ ਕੇਂਦਰ ‘ਚ 250 ਵਿਦਿਆਰਥੀ ਪ੍ਰਰੀਖਿਆ ਦੇ ਰਹੇ ਸਨ ਜਿਸ ਬਾਰੇ ਬੋਰਡ ਮੈਨੇਜਮੈਂਟ ਨੂੰ ਕਿਸੇ ਨੇ ਨਕਲ ਕਰਾਉਣ ਸਬੰਧੀ ਸਬੂਤਾਂ ਵਾਲੀ ਵੀਡੀਓ ‘ਤੇ ਸ਼ਿਕਾਇਤ ਦਿੱਤੀ ਸੀ। ਇਸ ਤੋਂ ਬਾਅਦ ਪ੍ਰੀਖਿਆ ਕੇਂਦਰ ਕੋਡ 43081 ‘ਚ ਕੰਟਰੋਲਰ ਤੇ ਆਬਜ਼ਰਵਰ ਨੂੰ ਵੀ ਕਾਰਨ ਦੱਸੋ ਨੋਟਿਸ ਜਾਰੀ ਕਰ ਦਿੱਤਾ ਗਿਆ ਸੀ।

ਇਸ ਸਬੰਧੀ ਬੋਰਡ ਨੇ ਡੀਜੀਐੱਸਈ ਸਿੱਖਿਆ ਨੂੰ ਵੀ ਪੱਤਰ ਲਿਖਿਆ ਤੇ ਸਕੂਲ ਦੇ ਇਨ੍ਹਾਂ ਅਧਿਆਪਕਾਂ ਤੇ ਪ੍ਰੀਖਿਆ ਕੇਂਦਰ ਦੇ ਸਟਾਫ ਪਾਸੋਂ ਸਪੱਸ਼ਟੀਕਰਨ ਮੰਗਦਿਆਂ ਬੋਰਡ ਮੈਨੇਜਮੈਂਟ ਨੇ ਇਸ ਮਾਮਲੇ ਦੀ ਪੜਤਾਲ ਲਈ ਵੱਖਰੇ ਤੌਰ ‘ਤੇ ਵੀ ਪੜਤਾਲੀਆ ਅਫ਼ਸਰ ਵੀ ਨਿਯੁਕਤ ਕੀਤਾ ਸੀ। ਦੱਸਣਾ ਬਣਦਾ ਹੈ ਕਿ ਅਕਾਦਮਿਕ ਸਾਲ 2021-22 ਨਾਲ ਸਬੰਧਤ ਪ੍ਰੀਖਿਆਵਾਂ ‘ਚ ਨਕਲ ਦਾ ਇਹ ਪਹਿਲਾ ਅਜਿਹਾ ਮਾਮਲਾ ਸੀ ਜਿਸ ਕਰਕੇ ਕਿਸੇ ਪ੍ਰੀਖਿਆ ਕੇਂਦਰ ‘ਚ ਪੇਪਰ ਰੱਦ ਕਰਨਾ ਪਿਆ ਹੋਵੇ।

The post PSEB ਦੇ ਵਿਦਿਆਰਥੀਆਂ ਲਈ ਜ਼ਰੂਰੀ ਖ਼ਬਰ ! ਰੱਦ ਹੋਈ ਗਣਿਤ ਦੀ ਪ੍ਰੀਖਿਆ 27 ਮਈ ਨੂੰ ਹੋਵੇਗੀ appeared first on Ludhiana Live.

ਸਕੂਲਾਂ ‘ਚ ਪਿਛਲੇ 17 ਦਿਨਾਂ ਤੋਂ ਸੈਸ਼ਨ ਸ਼ੁਰੂ, ਹਾਲੇ ਤੱਕ ਸਕੂਲਾਂ ਤੱਕ ਨਹੀਂ ਪਹੁੰਚੀਆਂ ਕਿਤਾਬਾਂ
ਲੁਧਿਆਣਾ : ਸਰਕਾਰੀ ਸਕੂਲਾਂ ‘ਚ ਸ਼ੁਰੂ ਹੋਏ 2022-23 ਦੇ ਸੈਸ਼ਨ ਨੂੰ 17 ਦਿਨ ਬੀਤ ਚੁੱਕੇ ਹਨ ਪਰ ਅਜੇ ਤੱਕ ਸਕੂਲਾਂ ‘ਚ ਕਿਤਾਬਾਂ ਨਹੀਂ ਪਹੁੰਚੀਆਂ। ਪੀਐੱਸਈਬੀ ਪਹਿਲੀ ਤੋਂ ਬਾਰ੍ਹਵੀਂ ਜਮਾਤ ਦੀਆਂ ਕਿਤਾਬਾਂ ਦੇ 335 ਟਾਈਟਲ ਜਾਰੀ ਕਰਦਾ ਹੈ ਅਤੇ ਜੋ ਬੋਰਡ ਸੀ ਪੀਐਸਈਬੀ ਦੇ ਡਿਪੂ ਦਫ਼ਤਰ ਵਿੱਚ ਪਹੁੰਚਾ ਦਿੱਤੀਆਂ ਜਾਂਦੀਆਂ ਹਨ ਅਤੇ ਉਸ ਤੋਂ ਬਾਅਦ ਕਿਤਾਬਾਂ ਬਲਾਕ ਪੱਧਰ ਅਤੇ ਫਿਰ ਸਕੂਲਾਂ ਤੱਕ ਪਹੁੰਚਦੀਆਂ ਹਨ।

ਪਿਛਲੇ ਹਫ਼ਤੇ ਤੱਕ ਜ਼ਿਲ੍ਹਾ ਡਿਪੂ ਦਫ਼ਤਰ ਵਿਚ ਕਿਤਾਬਾਂ ਦੇ ਸਿਰਫ਼ 29 ਟਾਈਟਲ ਹੀ ਪੁੱਜੇ ਸਨ ਅਤੇ ਉਨ੍ਹਾਂ ਨੂੰ ਬਲਾਕ ਪੱਧਰ ਤੱਕ ਪਹੁੰਚਾਉਣ ਦਾ ਕੰਮ ਸ਼ੁਰੂ ਕੀਤਾ ਜਾਣਾ ਸੀ। ਇਸ ਦੇ ਨਾਲ ਹੀ ਪੀਐਸਈਬੀ ਨੇ ਸੂਬੇ ਭਰ ਵਿੱਚ ਦੋ ਕਰੋੜ ਕਿਤਾਬਾਂ ਜਾਰੀ ਕਰਨੀਆਂ ਹਨ, ਜਿਨ੍ਹਾਂ ਵਿੱਚੋਂ ਡੇਢ ਕਰੋੜ ਕਿਤਾਬਾਂ ਸਰਕਾਰੀ ਸਕੂਲਾਂ ਵਿੱਚ ਅਤੇ 50 ਲੱਖ ਕਿਤਾਬਾਂ ਪ੍ਰਾਈਵੇਟ ਸਕੂਲਾਂ ਵਿੱਚ ਮੁਫ਼ਤ ਦਿੱਤੀਆਂ ਜਾਣੀਆਂ ਹਨ।

ਪੀਐੱਸਈਬੀ ਦੇ ਚੇਅਰਮੈਨ ਡਾ ਯੋਗਰਾਜ ਸਿੰਘ ਨੇ ਦੱਸਿਆ ਕਿ ਦੋ ਕਰੋੜ ਵਿਚੋਂ 50 ਲੱਖ ਕਿਤਾਬਾਂ ਬੋਰਡ ਡਿਪੂ ਦਫ਼ਤਰ ਨੂੰ ਭੇਜੀਆਂ ਜਾ ਚੁੱਕੀਆਂ ਹਨ ਅਤੇ 25 ਅਪ੍ਰੈਲ ਤੱਕ ਕਿਤਾਬਾਂ ਦੀ 100 ਫੀਸਦੀ ਅਦਾਇਗੀ ਕਰ ਦਿੱਤੀ ਜਾਵੇਗੀ।

ਉਨ੍ਹਾਂ ਕਿਹਾ ਕਿ ਇਸ ਸੈਸ਼ਨ ਵਿਚ ਕਿਤਾਬਾਂ ਦੀ ਅਦਾਇਗੀ ਵਿਚ ਦੇਰੀ ਦਾ ਕਾਰਨ ਇਹ ਸੀ ਕਿ ਚੋਣਾਂ ਵਿਚ ਬੋਰਡ ਦੇ ਅੱਧੇ ਤੋਂ ਵੱਧ ਸਟਾਫ ਦੀ ਡਿਊਟੀ ਲਗਾਈ ਗਈ ਸੀ ਅਤੇ ਫਿਰ ਬੋਰਡ ਦੀਆਂ ਪ੍ਰੀਖਿਆਵਾਂ ਦਾ ਸ਼ਡਿਊਲ ਬਦਲ ਦਿੱਤਾ ਗਿਆ ਸੀ ਜਿਸ ਨਾਲ ਕਿਤਾਬਾਂ ਦਾ ਕੰਮ ਪ੍ਰਭਾਵਿਤ ਹੋਇਆ ਹੈ।

The post ਸਕੂਲਾਂ ‘ਚ ਪਿਛਲੇ 17 ਦਿਨਾਂ ਤੋਂ ਸੈਸ਼ਨ ਸ਼ੁਰੂ, ਹਾਲੇ ਤੱਕ ਸਕੂਲਾਂ ਤੱਕ ਨਹੀਂ ਪਹੁੰਚੀਆਂ ਕਿਤਾਬਾਂ appeared first on Ludhiana Live.

ਵਿਦਿਆਰਥੀਆਂ ਤੋਂ ਇਕੱਠੇ ਕੀਤੇ ਕਰੋੜਾਂ ਰੁਪਏ ਵਾਪਸ ਕੀਤੇ ਜਾਣ- ਗੌਰਮਿੰਟ ਸਕੂਲ ਟੀਚਰਜ਼ ਯੂਨੀਅਨ
ਲੁਧਿਆਣਾ : ਗੌਰਮਿੰਟ ਸਕੂਲ ਟੀਚਰਜ਼ ਯੂਨੀਅਨ ਪੰਜਾਬ ਦੇ ਸੂਬਾ ਸਰਪ੍ਰਸਤ ਚਰਨ ਸਿੰਘ ਸਰਾਭਾ, ਸੂਬਾਈ ਪ੍ਰਧਾਨ ਸੁਰਿੰਦਰ ਕੁਮਾਰ ਪੁਆਰੀ ਸਕੱਤਰ ਟਹਿਲ ਸਿੰਘ ਸਰਾਭਾ ਨੇ ਦੱਸਿਆ ਕਿ ਪੰਜਾਬ ਸਕੂਲ ਸਿੱਖਿਆ ਬੋਰਡ ਨੇ ਪਿਛਲੇ ਦੋ ਸਾਲਾਂ ਦੌਰਾਨ ਵਿਦਿਆਰਥੀਆਂ ਤੇ ਉਨ੍ਹਾਂ ਦੇ ਮਾਪਿਆਂ ਤੋਂ ਪ੍ਰੀਖਿਆ ਫੀਸਾਂ ਅਤੇ ਪ੍ਰਯੋਗੀ ਪ੍ਰੀਖਿਆ ਫੀਸਾਂ ਦੇ ਨਾਂ ਤੇ ਰਕਮ ਲਗਭਗ 180 ਕਰੋੜ ਰੁਪਏ ਇਕੱਠੀ ਕੀਤੀ ਗਈ ਸੀ ।

ਆਗੂਆਂ ਨੇ ਅੱਗੇ ਦੱਸਿਆ ਕਿ ਜੱਥੇਬੰਦੀ ਪਿਛਲੇ ਦੋ ਸਾਲ ਤੋਂ ਲਗਾਤਾਰ ਪੰਜਾਬ ਸਕੂਲ ਸਿੱਖਿਆ ਬੋਰਡ ਦੇ ਚੇਅਰਮੈਨ ਡਾ. ਯੋਗ ਰਾਜ ਸ਼ਰਮਾ, ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ, ਸਾਬਕਾ ਸਿੱਖਿਆ ਮੰਤਰੀ ਵਿਜੈਇੰਦਰ ਸਿੰਗਲਾ ਨੂੰ ਲਿਖਤੀ ਪੱਤਰ ਭੇਜ ਕੇ ਮੰਗ ਕਰਦੀ ਰਹੀ ਹੈ ਕਿ ਇਹ ਕਰੋੜਾਂ ਰੁਪਏ ਦੀ ਰਕਮਾਂ ਤੁਰੰਤ ਵਿਦਿਆਰਥੀਆਂ ਦੇ ਮਾਪਿਆਂ ਨੂੰ ਵਾਪਸ ਕੀਤੀਆਂ ਜਾਣ।

ਅਧਿਆਪਕ ਆਗੂਆਂ ਨੇ ਸਿੱਖਿਆ ਮੰਤਰੀ ਮੀਤ ਹੇਅਰ ਤੋਂ ਮੰਗ ਕੀਤੀ ਹੈ ਕਿ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਵਿਦਿਆਰਥੀਆਂ ਦੇ ਮਾਪਿਆਂ ਤੋਂ ਪ੍ਰੀਖਿਆ ਫੀਸਾਂ ਅਤੇ ਪ੍ਰਯੋਗੀ ਪ੍ਰੀਖਿਆ ਫੀਸਾਂ ਦੇ ਨਾਂ ਤੇ ਇਕੱਠੇ ਕੀਤੇ ਪੈਸੇ ਤੁਰੰਤ ਸਕੂਲ ਮੁਖੀਆਂ ਰਾਹੀਂ ਸਬੰਧਤ ਵਿਦਿਆਰਥੀਆਂ ਦੇ ਮਾਪਿਆਂ ਨੂੰ ਵਾਪਸ ਕਰਨੇ ਯਕੀਨੀ ਬਣਾਏ ਜਾਣ।

ਆਗੂਆਂ ਨੇ ਪੰਜਾਬ ਸਰਕਾਰ ਤੋਂ ਇਹ ਮੰਗ ਵੀ ਕੀਤੀ ਹੈ ਕਿ ਸਰਕਾਰੀ ਸਕੂਲਾਂ ਵਿੱਚ ਪੜ੍ਹਦੇ ਐਸਸੀ .ਅਤੇ ਬੀਸੀ.ਵਿਦਿਆਰਥੀਆਂ ਲਈ ਮੈਟ੍ਰਿਕ ਪ੍ਰੀਖਿਆ ਫ਼ੀਸ ਪ੍ਰਤੀਪੂਰਤੀ ਸਕੀਮ ਮੁੜ ਤੋਂ ਚਾਲੂ ਕੀਤੀ ਜਾਵੇ ਅਤੇ ਸਤੰਬਰ 2022 ਅਤੇ ਮਾਰਚ 2023 ਵਿੱਚ ਮੈਟ੍ਰਿਕ ਪ੍ਰੀਖਿਆ ਦੇਣ ਵਾਲੇ ਸਾਰੇ ਐਸਸੀ. ਅਤੇ ਬੀਸੀ ਵਿਦਿਆਰਥੀਆਂ ਤੋਂ ਪ੍ਰੀਖਿਆ ਫੀਸਾਂ ਅਤੇ ਪ੍ਰਯੋਗੀ ਪ੍ਰੀਖਿਆ ਫੀਸਾਂ ਨਾ ਲਈਆਂ ਜਾਣ ਕਦੇ ਪਹਿਲਾਂ ਵਾਂਗ ਪੰਜਾਬ ਸਰਕਾਰ ਦੇ ਭਲਾਈ ਵਿਭਾਗ ਰਾਹੀਂ ਬਣਦੀ ਰਕਮ ਦੀ ਅਦਾਇਗੀ ਪੰਜਾਬ ਸਕੂਲ ਸਿੱਖਿਆ ਬੋਰਡ ਨੂੰ ਕੀਤੀ ਜਾਵੇ।

The post ਵਿਦਿਆਰਥੀਆਂ ਤੋਂ ਇਕੱਠੇ ਕੀਤੇ ਕਰੋੜਾਂ ਰੁਪਏ ਵਾਪਸ ਕੀਤੇ ਜਾਣ- ਗੌਰਮਿੰਟ ਸਕੂਲ ਟੀਚਰਜ਼ ਯੂਨੀਅਨ appeared first on Ludhiana Live.

ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ 10ਵੀਂ ਤੇ 12ਵੀਂ ਜਮਾਤ ਦੀ ਡੇਟਸ਼ੀਟ ਜਾਰੀ
ਲੁਧਿਆਣਾ : ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ 10ਵੀਂ ਤੇ 12ਵੀਂ ਜਮਾਤਾਂ ਦੀਆਂ ਪ੍ਰੀਖਿਆਵਾਂ ਦਾ ਐਲਾਨ ਕਰ ਦਿੱਤਾ ਗਿਆ ਹੈ। ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ 10ਵੀਂ ਤੇ 12ਵੀਂ ਜਮਾਤਾਂ ਦੀ ਡੇਟਸ਼ੀਟ ਜਾਰੀ ਕਰ ਦਿੱਤੀ ਗਈ ਹੈ।

ਜਿਸ ‘ਚ 21 ਅਪ੍ਰੈਲ ਤੋਂ ਲੈ ਕੇ 23 ਮਈ ਤੱਕ ਪ੍ਰੀਖਿਆਵਾਂ ਹੋਣਗੀਆਂ। 12ਵੀਂ ਜਮਾਤ ਦੀਆਂ ਪ੍ਰੀਖਿਆਵਾਂ 21 ਅਪ੍ਰੈਲ ਤੋਂ ਲੈ ਕੇ 23 ਮਈ ਤੱਕ ਚੱਲਣਗੀਆਂ ਜਦਕਿ 10ਵੀਂ ਦੀਆਂ ਪ੍ਰੀਖਿਆਵਾਂ 29 ਅਪ੍ਰੈਲ ਤੋਂ 19 ਮਈ ਤੱਕ ਚੱਲਣਗੀਆਂ।

12ਵੀਂ ਜਮਾਤ ਦੀਆਂ ਪ੍ਰੀਖਿਆਵਾਂ ਦੁਪਹਿਰ ਤੋਂ ਸ਼ੁਰੂ ਹੋਣਗੀਆਂ। ਉਥੇ, ਦੂਜੇ ਪਾਸੇ ਸਕੂਲੀ ਵਿਦਿਆਰਥੀਆਂ ‘ਚ ਪ੍ਰੀਖਿਆਵਾਂ ਨੂੰ ਲੈ ਕੇ ਕਾਫ਼ੀ ਉਤਸ਼ਾਹ ਹੈ। ਦੱਸਿਆ ਗਿਆ ਹੈ ਕਿ 10ਵੀਂ ਦੀਆਂ ਪ੍ਰੀਖਿਆਵਾਂ ਸਵੇਰ ਦੀ ਸ਼ਿਫਟ ‘ਚ ਹੋਣਗੀਆਂ। 29 ਅਪ੍ਰੈਲ ਨੂੰ 10ਵੀਂ ਦਾ ਪਹਿਲਾਂ ਪੇਪਰ ਪੰਜਾਬੀ-ਏ ਹੋਵੇਗਾ ਅਤੇ 21 ਅਪ੍ਰੈਲ ਨੂੰ 12ਵੀਂ ਦਾ ਪਹਿਲਾਂ ਪੇਪਰ ਸਾਇੰਸ ਦਾ ਹੋਵੇਗਾ। ਪ੍ਰੈਟੀਕਲ ਪੇਪਰ ਬਾਰੇ ਵਿਦਿਆਰਥੀਆਂ ਨੂੰ ਬਾਅਦ ‘ਚ ਸੂਚਿਤ ਕੀਤਾ ਜਾਵੇਗਾ।

The post ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ 10ਵੀਂ ਤੇ 12ਵੀਂ ਜਮਾਤ ਦੀ ਡੇਟਸ਼ੀਟ ਜਾਰੀ appeared first on Ludhiana Live.

ਪੰਜਾਬ ਬੋਰਡ ਦੀ 5ਵੀਂ ਜਮਾਤ ਦੀ ਅੱਜ ਹੋਣ ਵਾਲੀ ਪ੍ਰੀਖਿਆ ਹੁਣ 2 ਅਪ੍ਰੈਲ ਨੂੰ ਹੋਵੇਗੀ
ਮੋਹਾਲੀ : ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਸ਼ਹੀਦ ਭਗਤ ਸਿੰਘ ਦੇ ਸ਼ਹੀਦੀ ਦਿਵਸ ਅੱਜ 23 ਮਾਰਚ ਨੂੰ ਕਰਵਾਈ ਜਾਣ ਵਾਲੀ 5ਵੀਂ ਜਮਾਤ (ਟਰਮ-2) ਪ੍ਰੀਖਿਆ ਅੱਗੇ ਪਾ ਦਿੱਤੀ ਗਈ ਹੈ। ਪੰਜਾਬ ਸਕੂਲ ਸਿੱਖਿਆ ਬੋਰਡ ਦੇ ਕੰਟਰੋਲਰ ਪ੍ਰੀਖਿਆਵਾਂ ਜੇ. ਆਰ. ਮਹਿਰੋਕ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸ਼ਹੀਦ ਭਗਤ ਸਿੰਘ ਦੇ ਸ਼ਹੀਦੀ ਦਿਵਸ ’ਤੇ ਅੱਜ 23 ਮਾਰਚ ਨੂੰ ਛੁੱਟੀ ਦਾ ਐਲਾਨ ਕੀਤਾ ਗਿਆ ਹੈ।

ਪੰਜਾਬ ਸਰਕਾਰ ਦੇ ਇਸ ਫ਼ੈਸਲੇ ਨੂੰ ਮੱਦੇਨਜ਼ਰ ਰੱਖਦੇ ਹੋਏ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਇਸ ਦਿਨ ਕਰਵਾਈ ਜਾਣ ਵਾਲੀ 5ਵੀਂ ਜਮਾਤ (ਟਰਮ-2) ਦੇ ਦੂਜੇ ਵਿਸ਼ੇ (ਪੰਜਾਬੀ, ਹਿੰਦੀ, ਉਰਦੂ) ਦੀ ਪ੍ਰੀਖਿਆ ਹੁਣ 2 ਅਪ੍ਰੈਲ ਸਵੇਰੇ 10:30 ਵਜੇ ਕਰਵਾਈ ਜਾਵੇਗੀ।

The post ਪੰਜਾਬ ਬੋਰਡ ਦੀ 5ਵੀਂ ਜਮਾਤ ਦੀ ਅੱਜ ਹੋਣ ਵਾਲੀ ਪ੍ਰੀਖਿਆ ਹੁਣ 2 ਅਪ੍ਰੈਲ ਨੂੰ ਹੋਵੇਗੀ appeared first on Ludhiana Live.