pu exam Archives - Ludhiana Live

ਯੂਨੀਵਰਸਿਟੀ ਦੀਆਂ ਪ੍ਰੀਖਿਆਵਾਂ ਵਿੱਚ ਵਿਦਿਆਰਥਣਾਂ ਨੇ ਕੀਤਾ ਵਧੀਆ ਪ੍ਰਦਰਸ਼ਨ
ਲੁਧਿਆਣਾ :  ਖਾਲਸਾ ਕਾਲਜ ਫ਼ਾਰ ਵਿਮੈਨ, ਸਿਵਲ ਲਾਈਨ, ਲੁਧਿਆਣਾ ਦੀਆਂ ਵਿਦਿਆਰਥਣਾਂ ਨੇ B.Sc. (ਆਨਰਜ਼) ਬਾਇਓਟੈਕਨਾਲੋਜੀ ‘ਚ ਮਈ, 2023 ਵਿੱਚ ਹੋਈਆਂ ਪੰਜਾਬ ਯੂਨੀਵਰਸਿਟੀ ਦੀਆਂ ਪ੍ਰੀਖਿਆਵਾਂ ਵਿੱਚ ਇੱਕ ਵਾਰ ਫਿਰ ਆਪਣੀ ਕਾਬਲੀਅਤ ਸਾਬਤ ਕੀਤੀ ਹੈ। ਸੁਰਪ੍ਰੀਤ ਕੌਰ ਨੇ 500 ਵਿਚੋਂ 414 ਅੰਕ ਪ੍ਰਾਪਤ ਕਰਕੇ ਯੂਨੀਵਰਸਿਟੀ ਵਿਚ ਛੇਵਾਂ ਸਥਾਨ ਹਾਸਲ ਕੀਤਾ।

ਇਸੇ ਤਰ੍ਹਾਂ ਨਵਨੀਤ ਕੌਰ ਨੇ 407 ਅੰਕ ਪ੍ਰਾਪਤ ਕਰਕੇ ਯੂਨੀਵਰਸਿਟੀ ਵਿਚ 9ਵਾਂ ਸਥਾਨ ਹਾਸਲ ਕੀਤਾ | ਕਾਲਜ ਦਾ ਸਮੁੱਚਾ ਨਤੀਜਾ 100٪ ਰਿਹਾ ਹੈ, ਜਿਸ ਵਿੱਚ ਸਾਰੇ ਵਿਦਿਆਰਥੀ ਫਸਟ ਡਿਵੀਜ਼ਨ ਨਾਲ ਪਾਸ ਹੋਏ ਹਨ। ਕਾਲਜ ਮੈਨੇਜਮੈਂਟ ਅਤੇ ਪ੍ਰਿੰਸੀਪਲ ਨੇ ਵਿਭਾਗ ਦੇ ਅਣਥੱਕ ਯਤਨਾਂ ਦੀ ਸ਼ਲਾਘਾ ਕੀਤੀ ਅਤੇ ਭਵਿੱਖ ਦੇ ਯਤਨਾਂ ਲਈ ਪ੍ਰੇਰਿਤ ਕੀਤਾ।

The post ਯੂਨੀਵਰਸਿਟੀ ਦੀਆਂ ਪ੍ਰੀਖਿਆਵਾਂ ਵਿੱਚ ਵਿਦਿਆਰਥਣਾਂ ਨੇ ਕੀਤਾ ਵਧੀਆ ਪ੍ਰਦਰਸ਼ਨ appeared first on Ludhiana Live.