pu result Archives - Ludhiana Live

ਵਿਦਿਆਰਥਣਾਂ ਨੇ ਪੀਜੀਡੀਸੀਏ ਦੀ ਪ੍ਰੀਖਿਆ ਵਿੱਚ ਕੀਤਾ ਵਧੀਆ ਪ੍ਰਦਰਸ਼ਨ
ਦੇਵਕੀ ਦੇਵੀ ਜੈਨ ਮੈਮੋਰੀਅਲ ਕਾਲਜ ਫਾਰ ਵੂਮੈਨ, ਲੁਧਿਆਣਾ ਦੀਆਂ ਵਿਦਿਆਰਥਣਾਂ ਨੇ ਪੀਜੀਡੀਸੀਏ-ਦੂਜੇ ਸਮੈਸਟਰ ਦੀ ਪ੍ਰੀਖਿਆ ਵਿੱਚ ਵਧੀਆ ਪ੍ਰਦਰਸ਼ਨ ਕਰਕੇ ਕਾਲਜ ਦਾ ਨਾਮ ਰੌਸ਼ਨ ਕੀਤਾ ਹੈ। ਕਾਲਜ ਦੀ ਵਿਦਿਆਰਥਣ ਮੁਸਕਾਨ ਜੈਸਵਾਲ ਨੇ 89٪ ਅੰਕ ਲੈ ਕੇ ਕਾਲਜ ਵਿੱਚੋਂ ਪਹਿਲਾ, ਪਲਕਪ੍ਰੀਤ ਕੌਰ ਨੇ 86.3٪ ਅੰਕ ਲੈ ਕੇ ਕਾਲਜ ਵਿੱਚੋਂ ਦੂਜਾ ਅਤੇ ਕੋਮਲ ਨੇ 83.7٪ ਅੰਕ ਲੈ ਕੇ ਕਾਲਜ ਵਿੱਚੋਂ ਤੀਜਾ ਸਥਾਨ ਪ੍ਰਾਪਤ ਕੀਤਾ।

ਕਾਲਜ ਦੀ ਮੈਨੇਜਿੰਗ ਕਮੇਟੀ ਦੇ ਚੇਅਰਮੈਨ ਸੁਖਦੇਵ ਰਾਜ ਜੈਨ, ਪ੍ਰਧਾਨ ਨੰਦ ਕੁਮਾਰ ਜੈਨ, ਸੀਨੀਅਰ ਮੀਤ ਪ੍ਰਧਾਨ ਵਿਪਨ ਕੁਮਾਰ ਜੈਨ, ਮੀਤ ਪ੍ਰਧਾਨ ਬੰਕਾ ਬਿਹਾਰੀ ਲਾਲ ਜੈਨ, ਮੀਤ ਪ੍ਰਧਾਨ ਸ਼ਾਂਤੀ ਸਰੂਪ ਜੈਨ, ਸਕੱਤਰ ਰਾਜੀਵ ਜੈਨ, ਸੰਯੁਕਤ ਸਕੱਤਰ ਰਾਕੇਸ਼ ਕੁਮਾਰ ਜੈਨ, ਮੈਨੇਜਰ ਰਾਜ ਕੁਮਾਰ ਗੁਪਤਾ, ਕਾਲਜ ਦੇ ਪ੍ਰਿੰਸੀਪਲ ਸਰਿਤਾ ਬਹਿਲ ਨੇ ਵਿਦਿਆਰਥਣਾਂ ਨੂੰ ਸ਼ੁਭ ਕਾਮਨਾਵਾਂ ਦਿਤੀਆ।

The post ਵਿਦਿਆਰਥਣਾਂ ਨੇ ਪੀਜੀਡੀਸੀਏ ਦੀ ਪ੍ਰੀਖਿਆ ਵਿੱਚ ਕੀਤਾ ਵਧੀਆ ਪ੍ਰਦਰਸ਼ਨ appeared first on Ludhiana Live.

RGC ਦੀਆਂ ਵਿਦਿਆਰਥਣਾਂ ਨੇ ਪ੍ਰੀਖਿਆਵਾਂ ਵਿੱਚ ਕੀਤਾ ਸ਼ਾਨਦਾਰ ਪ੍ਰਦਰਸ਼ਨ
ਲੁਧਿਆਣਾ : ਰਾਮਗੜ੍ਹੀਆ ਗਰਲਜ਼ ਕਾਲਜ, ਮਿਲਰ ਗੰਜ ਲੁਧਿਆਣਾ ਦੀਆਂ ਵਿਦਿਆਰਥਣਾਂ ਨੇ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵੱਲੋਂ ਲਈਆਂ ਗਈਆਂ ਐਮਏ ਮਿਊਜ਼ਿਕ ਵੋਕਲ ਚੌਥੇ ਸਮੈਸਟਰ ਦੀਆਂ ਪ੍ਰੀਖਿਆਵਾਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਕੀਤਾ। ਰਾਧਿਕਾ ਮਲਹੋਤਰਾ ਨੇ 84.8٪ ਅੰਕ ਪ੍ਰਾਪਤ ਕਰਕੇ ਪੰਜਾਬ ਯੂਨੀਵਰਸਿਟੀ ਵਿੱਚ ਦੂਜਾ ਸਥਾਨ ਪ੍ਰਾਪਤ ਕੀਤਾ। ਸ਼ਰਨਪ੍ਰੀਤ ਕੌਰ ਨੇ 832٪ ਅੰਕ ਪ੍ਰਾਪਤ ਕਰਕੇ ਪੀਯੂ ਵਿੱਚ ਚੌਥਾ ਸਥਾਨ ਅਤੇ ਜਸਪ੍ਰੀਤ ਕੌਰ ਨੇ 795٪ ਅੰਕ ਪ੍ਰਾਪਤ ਕਰਕੇ ਪੀਯੂ ਵਿੱਚ 9ਵਾਂ ਸਥਾਨ ਪ੍ਰਾਪਤ ਕੀਤਾ।

ਪ੍ਰਿੰਸੀਪਲ ਪ੍ਰੋ ਜਸਪੌਲ ਕੌਰ ਨੇ ਪ੍ਰੋ. ਚਰਨਜੀਤ ਕੌਰ, ਮੁਖੀ, ਸੰਗੀਤ ਵਿਭਾਗ ਅਤੇ ਉਨ੍ਹਾਂ ਦੀ ਟੀਮ ਨੇ ਉਨ੍ਹਾਂ ਦੀ ਸ਼ਾਨਦਾਰ ਸਫਲਤਾ ‘ਤੇ ਵਧਾਈ ਦਿੰਦਿਆਂ ਕਿਹਾ ਕਿ ਅਧਿਆਪਕਾਂ ਅਤੇ ਵਿਦਿਆਰਥੀਆਂ ਦੀ ਸਖਤ ਮਿਹਨਤ ਅਤੇ ਦ੍ਰਿੜਤਾ ਦੇ ਕਾਰਨ ਹੀ ਪ੍ਰੀਖਿਆਵਾਂ ਵਿੱਚ ਸ਼ਾਨਦਾਰ ਨਤੀਜੇ ਆਏ ਹਨ। ਪ੍ਰਧਾਨ ਸ ਰਣਜੋਧ ਸਿੰਘ ਅਤੇ ਰਾਮਗੜ੍ਹੀਆ ਐਜੂਕੇਸ਼ਨਲ ਕੌਂਸਲ ਦੇ ਜਨਰਲ ਸਕੱਤਰ ਸ ਗੁਰਚਰਨ ਸਿੰਘ ਲੋਟੇ ਨੇ ਫੈਕਲਟੀ ਅਤੇ ਵਿਦਿਆਰਥੀਆਂ ਨੂੰ ਇਮਤਿਹਾਨਾਂ ਵਿੱਚ ਵਧੀਆ ਕਾਰਗੁਜ਼ਾਰੀ ਲਈ ਵਧਾਈ ਦਿੱਤੀ।

The post RGC ਦੀਆਂ ਵਿਦਿਆਰਥਣਾਂ ਨੇ ਪ੍ਰੀਖਿਆਵਾਂ ਵਿੱਚ ਕੀਤਾ ਸ਼ਾਨਦਾਰ ਪ੍ਰਦਰਸ਼ਨ appeared first on Ludhiana Live.

MTS ਕਾਲਜ ਦੀਆਂ ਵਿਦਿਆਰਥਣਾਂ ਨੇ ਐਮ.ਏ ਸੰਗੀਤ ‘ਚ ਕੀਤਾ ਸ਼ਾਨਦਾਰ ਪ੍ਰਦਰਸ਼ਨ
ਲੁਧਿਆਣਾ : ਮਾਸਟਰ ਤਾਰਾ ਸਿੰਘ ਮੈਮੋਰੀਅਲ ਕਾਲਜ ਫ਼ਾਰ ਵਿਮੈਨ, ਲੁਧਿਆਣਾ ਦੀਆਂ ਵਿਦਿਆਰਥਣਾਂ ਨੇ ਐਮ.ਏ ਸੰਗੀਤ (ਸਮੈਸਟਰ ਚੌਥਾ) ਦੇ ਸ਼ਾਨਦਾਰ ਨਤੀਜਿਆਂ ਨਾਲ ਕਾਲਜ ਦਾ ਨਾਂ ਰੌਸ਼ਨ ਕੀਤਾ। ਜਸਲੀਨ ਕੌਰ ਨੇ 84% ਅੰਕ ਪ੍ਰਾਪਤ ਕਰਕੇ ਪੰਜਾਬ ਯੂਨੀਵਰਸਿਟੀ ਵਿੱਚੋਂ ਤੀਜਾ ਅਤੇ ਕਾਲਜ ਵਿੱਚੋਂ ਪਹਿਲਾ ਸਥਾਨ, ਕੀਰਤਿਕਾ ਨੇ 78.37% ਅੰਕ ਪ੍ਰਾਪਤ ਕਰਕੇ ਕਾਲਜ ਵਿੱਚ ਦੂਜਾ ਸਥਾਨ, ਗਿਆਨ ਕੌਰ ਨੇ 76.25% ਅੰਕ ਪ੍ਰਾਪਤ ਕਰਕੇ ਕਾਲਜ ਵਿੱਚ ਤੀਜਾ ਸਥਾਨ ਪ੍ਰਾਪਤ ਕੀਤਾ ।

ਇਸ ਮੌਕੇ ਕਾਲਜ ਪਿ੍ੰਸੀਪਲ ਡਾ: ਕਿਰਨਦੀਪ ਕੌਰ, ਕਾਲਜ ਪ੍ਰਬੰਧਕੀ ਕਮੇਟੀ ਦੇ ਮੁਖੀ ਸਵਰਨ ਸਿੰਘ, ਸਕੱਤਰ ਗੁਰਬਚਨ ਸਿੰਘ ਪਾਹਵਾ ਅਤੇ ਕਮੇਟੀ ਦੇ ਹੋਰ ਮੈਂਬਰਾਂ ਨੇ ਵਿਦਿਆਰਥਣਾਂ ਨੂੰ ਵਧਾਈ ਦਿੱਤੀ ਅਤੇ ਸ਼ਾਨਦਾਰ ਨਤੀਜੇ ਦੇਣ ਲਈ ਅਧਿਆਪਕਾਂ ਦੀ ਸ਼ਲਾਘਾ ਕੀਤੀ। ਉਨ੍ਹਾਂ ਵਿਦਿਆਰਥਣਾਂ ਨੂੰ ਭਵਿੱਖ ਵਿੱਚ ਵੀ ਅਜਿਹੇ ਚੰਗੇ ਨਤੀਜੇ ਲਿਆਉਣ ਲਈ ਹੋਰ ਉਪਰਾਲੇ ਕਰਨ ਲਈ ਪ੍ਰੇਰਿਤ ਕੀਤਾ।

The post MTS ਕਾਲਜ ਦੀਆਂ ਵਿਦਿਆਰਥਣਾਂ ਨੇ ਐਮ.ਏ ਸੰਗੀਤ ‘ਚ ਕੀਤਾ ਸ਼ਾਨਦਾਰ ਪ੍ਰਦਰਸ਼ਨ appeared first on Ludhiana Live.

ਦੇਵਕੀ ਦੇਵੀ ਜੈਨ ਕਾਲਜ ਫ਼ਾਰ ਵੁਮੈਨ ਦਾ ਨਤੀਜਾ ਰਿਹਾ ਸ਼ਾਨਦਾਰ
ਲੁਧਿਆਣਾ : ਦੇਵਕੀ ਦੇਵੀ ਜੈਨ ਮੈਮੋਰੀਅਲ ਕਾਲਜ ਫ਼ਾਰ ਵੁਮੈਨ, ਲੁਧਿਆਣਾ ਦੀਆਂ ਵਿਦਿਆਰਥਣਾਂ ਨੇ B.Com ਛੇਵੇਂ ਸਮੈਸਟਰ ਦੀ ਪ੍ਰੀਖਿਆ ਵਿਚ ਵਧੀਆ ਪ੍ਰਦਰਸ਼ਨ ਕਰਦਿਆਂ ਕਾਲਜ ਦਾ ਨਾਂਅ ਰੌਸ਼ਨ ਕੀਤਾ। ਕੋਮਲ ਸ਼ਰਮਾ ਨੇ 88. 89% ਅੰਕ ਪ੍ਰਾਪਤ ਕਰਕੇ ਕਾਲਜ ਵਿਚ ਪਹਿਲਾ ਸਥਾਨ, ਕੁਨਿਕਾ ਗੋਇਲ ਨੇ 86. 21% ਅੰਕ ਪ੍ਰਾਪਤ ਕਰਕੇ ਕਾਲਜ ਵਿਚ ਦੂਜਾ, ਵੰਸ਼ਿਕਾ ਨੇ 85% ਅੰਕ ਪ੍ਰਾਪਤ ਕਰਕੇ ਕਾਲਜ ਵਿਚ ਤੀਜਾ ਸਥਾਨ ਪ੍ਰਾਪਤ ਕੀਤਾ ।

ਕਾਲਜ ਦੇ ਪ੍ਰਧਾਨ ਸ੍ਰੀ ਨੰਦ ਕੁਮਾਰ ਜੈਨ ਨੇ ਵਿਦਿਆਰਥੀਆਂ ਨੂੰ ਵਧਾਈ ਦਿੱਤੀ ਅਤੇ ਉਨ੍ਹਾਂ ਦੇ ਉੱਜਵਲ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆਂ । ਕਾਲਜ ਦੀ ਪਿ੍ੰਸੀਪਲ ਡਾ (ਸ੍ਰੀਮਤੀ) ਸਰਿਤਾ ਬਹਿਲ ਨੇ ਵਿਦਿਆਰਥੀਆਂ ਨੂੰ ਜ਼ਿੰਦਗੀ ਵਿਚ ਕੇਂਦਰਿਤ, ਮਿਹਨਤੀ ਅਤੇ ਇਕਸਾਰ ਰਹਿਣ ਲਈ ਪ੍ਰੇਰਿਤ ਕੀਤਾ । ਕਾਲਜ ਪ੍ਰਬੰਧਕ ਕਮੇਟੀ ਦੇ ਚੇਅਰਮੈਨ ਸ੍ਰੀ ਸੁਖਦੇਵ ਰਾਜ ਜੈਨ, ਵਿਪਨ ਕੁਮਾਰ ਜੈਨ ਸ੍ਰੀ ਬਾਂਕਾ ਬਿਹਾਰੀ ਲਾਲ ਜੈਨ ਨੇ ਵੀ ਵਿਦਿਆਰਥੀਆਂ ਦੀ ਸ਼ਲਾਘਾ ਕੀਤੀ।

The post ਦੇਵਕੀ ਦੇਵੀ ਜੈਨ ਕਾਲਜ ਫ਼ਾਰ ਵੁਮੈਨ ਦਾ ਨਤੀਜਾ ਰਿਹਾ ਸ਼ਾਨਦਾਰ appeared first on Ludhiana Live.

ਦੇਵਕੀ ਦੇਵੀ ਜੈਨ ਮੈਮੋਰੀਅਲ ਕਾਲਜ ਦਾ ਨਤੀਜਾ ਰਿਹਾ ਸ਼ਾਨਦਾਰ
ਲੁਧਿਆਣਾ : ਦੇਵਕੀ ਦੇਵੀ ਜੈਨ ਮੈਮੋਰੀਅਲ ਕਾਲਜ ਫਾਰ ਵੂਮੈਨ, ਲੁਧਿਆਣਾ ਦੀਆਂ ਵਿਦਿਆਰਥਣਾਂ ਨੇ ਪੰਜਾਬ ਯੂਨੀਵਰਸਿਟੀ ਵੱਲੋਂ ਐਲਾਨੇ ਐਮਐਸਸੀ-ਆਈਟੀ ਪਹਿਲੇ ਸਮੈਸਟਰ ਵਿੱਚ ਚੰਗੇ ਅੰਕ ਪ੍ਰਾਪਤ ਕੀਤੇ। ਵੈਸ਼ਾਲੀ ਨੇ 84.83 ਫੀਸਦੀ ਅੰਕਾਂ ਨਾਲ ਯੂਨੀਵਰਸਿਟੀ ਚ ਚੌਥਾ, ਤਾਨਿਆ ਨੇ 84.5 ਫੀਸਦੀ ਅੰਕਾਂ ਨਾਲ ਯੂਨੀਵਰਸਿਟੀ ਚ ਛੇਵਾਂ ਅਤੇ ਰੋਹਿਣੀ ਨੇ 83.33 ਫੀਸਦੀ ਅੰਕਾਂ ਨਾਲ ਯੂਨੀਵਰਸਿਟੀ ਚ ਅੱਠਵਾਂ ਸਥਾਨ ਹਾਸਲ ਕੀਤਾ।

ਇਸ ਮੌਕੇ ਕਾਲਜ ਮੈਨੇਜਮੈਂਟ ਕਮੇਟੀ ਦੇ ਚੇਅਰਮੈਨ ਸੁਖਦੇਵ ਰਾਜ ਜੈਨ, ਪ੍ਰਧਾਨ ਨੰਦ ਕੁਮਾਰ ਜੈਨ, ਸੀਨੀਅਰ ਮੀਤ ਪ੍ਰਧਾਨ ਵਿਪਨ ਕੁਮਾਰ ਜੈਨ, ਵਾਈਸ ਪ੍ਰਧਾਨ ਬਾਂਕੇ ਬਿਹਾਰੀ ਲਾਲ ਜੈਨ, ਸਕੱਤਰ ਰਾਜੀਵ ਜੈਨ ਅਤੇ ਕਾਲਜ ਪ੍ਰਿੰਸੀਪਲ ਡਾ ਸਰਿਤਾ ਬਹਿਲ ਨੇ ਵਿਭਾਗ ਦੇ ਅਧਿਆਪਕਾਂ ਅਤੇ ਵਿਦਿਆਰਥੀਆਂ ਨੂੰ ਉਨ੍ਹਾਂ ਦੀ ਲਗਨ ਅਤੇ ਸਫਲਤਾ ਲਈ ਵਧਾਈ ਦਿੱਤੀ।

The post ਦੇਵਕੀ ਦੇਵੀ ਜੈਨ ਮੈਮੋਰੀਅਲ ਕਾਲਜ ਦਾ ਨਤੀਜਾ ਰਿਹਾ ਸ਼ਾਨਦਾਰ appeared first on Ludhiana Live.

ਖ਼ਾਲਸਾ ਕਾਲਜ ਫ਼ਾਰ ਵੁਮੈਨ ਦਾ ਨਤੀਜਾ ਰਿਹਾ ਸ਼ਾਨਦਾਰ
ਲੁਧਿਆਣਾ : ਖ਼ਾਲਸਾ ਕਾਲਜ ਫ਼ਾਰ ਵੁਮੈਨ, ਸਿਵਲ ਲਾਈਨਜ਼, ਲੁਧਿਆਣਾ ਦੀਆਂ ਵਿਦਿਆਰਥਣਾਂ ਨੇ ਪੀਜੀਡੀਸੀਏ ਦੂਜੇ ਸਮੈਸਟਰ ਦੀਆਂ ਪ੍ਰੀਖਿਆਵਾਂ ਵਿਚ ਸ਼ਾਨਦਾਰ ਨਤੀਜੇ ਹਾਸਲ ਕੀਤੇ ਹਨ। ਸਿੰਗਲਾ ਨੇ 94.4 ਪ੍ਰਤੀਸ਼ਤ ਅੰਕ ਪ੍ਰਾਪਤ ਕਰਕੇ ਯੂਨੀਵਰਸਿਟੀ ਵਿੱਚ ਪਹਿਲਾ ਸਥਾਨ ਪ੍ਰਾਪਤ ਕੀਤਾ ਹੈ ਜਦਕਿ ਗੁਰਲੀਨ ਕੌਰ ਨੇ 94.3 ਪ੍ਰਤੀਸ਼ਤ ਅੰਕ ਪ੍ਰਾਪਤ ਕਰਕੇ ਯੂਨੀਵਰਸਿਟੀ ਵਿੱਚ ਦੂਜਾ ਸਥਾਨ ਪ੍ਰਾਪਤ ਕੀਤਾ ਹੈ। ਅੰਜਲੀ ਨੇ ਯੂਨੀਵਰਸਿਟੀ ਵਿੱਚ 7ਵਾਂ ਸਥਾਨ ਹਾਸਲ ਕੀਤਾ ਹੈ ਅਤੇ 91.9 ਪ੍ਰਤੀਸ਼ਤ ਅੰਕ ਪ੍ਰਾਪਤ ਕੀਤੇ ਹਨ ਜਦਕਿ ਨੈਨਸੀ ਨੇ 91.4 ਪ੍ਰਤੀਸ਼ਤ ਅੰਕਾਂ ਨਾਲ 10ਵਾਂ ਸਥਾਨ ਪ੍ਰਾਪਤ ਕੀਤਾ ਹੈ।

ਕਾਲਜ ਦੇ ਟਾਪਰ ਪਲਕ ਸਿੰਗਲਾ, ਗੁਰਲੀਨ ਕੌਰ, ਅੰਜਲੀ ਅਤੇ ਨੈਨਸੀ ਨੇ ਆਪਣੀ ਇਸ ਕਾਮਯਾਬੀ ਦਾ ਸਿਹਰਾ ਆਪਣੀ ਮਿਹਨਤ ਅਤੇ ਸਮੇਂ ਦੇ ਪਾਬੰਦ ਹੋਣ ਨੂੰ ਦਿੱਤਾ। ਇਸ ਤੋਂ ਇਲਾਵਾ ਉਨ੍ਹਾਂ ਨੇ ਕਿਹਾ ਕਿ ਉਨ੍ਹਾਂ ਦੇ ਫੈਕਲਟੀ ਮੈਂਬਰਾਂ ਦੇ ਯਤਨਾਂ ਦੇ ਨਾਲ-ਨਾਲ ਉਨ੍ਹਾਂ ਦੇ ਮਾਪਿਆਂ ਅਤੇ ਕਾਲਜ ਪ੍ਰਿੰਸੀਪਲ ਦੇ ਆਸ਼ੀਰਵਾਦ ਅਤੇ ਸਮਰਥਨ ਨੇ ਉਨ੍ਹਾਂ ਦੀ ਸਫਲਤਾ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਈ ਹੈ।

The post ਖ਼ਾਲਸਾ ਕਾਲਜ ਫ਼ਾਰ ਵੁਮੈਨ ਦਾ ਨਤੀਜਾ ਰਿਹਾ ਸ਼ਾਨਦਾਰ appeared first on Ludhiana Live.