public investment Archives - Ludhiana Live

ਲੱਖਾਂ ਦੀ ਠੱਗੀ ਕਰਨ ਦੇ ਦੋਸ਼ ਤਹਿਤ ਫਾਈਨਾਂਸ ਕੰਪਨੀ ਦੇ ਮਾਲਕਾਂ ਖ਼ਿਲਾਫ਼ ਕੇਸ ਦਰਜ
ਲੁਧਿਆਣਾ : ਪੁਲਿਸ ਨੇ ਲੋਕਾਂ ਨਾਲ ਲੱਖਾਂ ਰੁਪਏ ਦੀ ਠੱਗੀ ਕਰਨ ਦੇ ਦੋਸ਼ ਤਹਿਤ ਫਾਈਨੈਂਸ ਕੰਪਨੀ ਦੇ ਮਾਲਕਾਂ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਜਾਣਕਾਰੀ ਅਨੁਸਾਰ ਪੁਲਿਸ ਵਲੋਂ ਇਹ ਕਾਰਵਾਈ ਸੰਜੀਵ ਕੁਮਾਰ ਵਾਸੀ ਜੇਪੀ ਐਨਕਲੇਵ ਦੀ ਸ਼ਿਕਾਇਤ ‘ਤੇ ਅਮਲ ਵਿਚ ਲਿਆਂਦੀ ਹੈ ਅਤੇ ਇਸ ਸੰਬੰਧੀ ਪੁਲਿਸ ਨੇ ਬੀ.ਐਨ. ਗੋਲਡ ਰੀਅਲ ਅਸਟੇਟ ਦੇ ਮਾਲਕ ਜੀ.ਐਸ. ਸੰਧੂ ਖ਼ਿਲਾਫ਼ ਵੱਖ ਵੱਖ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਹੈ।

ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤਕਰਤਾ ਨੇ ਦੱਸਿਆ ਕਿ ਉਹ 2011 ਤੋਂ 2018 ਤੱਕ ਉਕਤ ਕੰਪਨੀ ਵਿਚ ਕਮਿਸ਼ਨ ਏਜੰਟ ਕੰਮ ਕਰਦਾ ਸੀ ਅਤੇ ਇਸ ਦੌਰਾਨ ਉਸਨੇ ਲੋਕਾਂ ਦੇ ਲੱਖਾਂ ਰੁਪਏ ਕੰਪਨੀ ਵਿਚ ਲਗਵਾ ਦਿੱਤੇ, ਪਰ ਹੁਣ ਕੰਪਨੀ ਦੇ ਮਾਲਕਾਂ ਵਲੋਂ ਇਨ੍ਹਾਂ ਲੋਕਾਂ ਨੂੰ ਪੈਸੇ ਦੇਣ ਤੋਂ ਇਨਕਾਰ ਕੀਤਾ ਜਾ ਰਿਹਾ ਹੈ, ਜਿਸ ‘ਤੇ ਸੰਜੀਵ ਕੁਮਾਰ ਵਲੋਂ ਇਹ ਸਾਰਾ ਮਾਮਲਾ ਪੁਲਿਸ ਦੇ ਧਿਆਨ ਵਿਚ ਲਿਆਂਦਾ ਤਾਂ ਪੁਲਿਸ ਵਲੋਂ ਕਾਰਵਾਈ ਕਰਦਿਆਂ ਇਸ ਮਾਮਲੇ ਵਿਚ ਕੇਸ ਦਰਜ ਕਰ ਲਿਆ।

The post ਲੱਖਾਂ ਦੀ ਠੱਗੀ ਕਰਨ ਦੇ ਦੋਸ਼ ਤਹਿਤ ਫਾਈਨਾਂਸ ਕੰਪਨੀ ਦੇ ਮਾਲਕਾਂ ਖ਼ਿਲਾਫ਼ ਕੇਸ ਦਰਜ appeared first on Ludhiana Live.