public problems solved Archives - Ludhiana Live

ਵਿਧਾਇਕਾ ਬੀਬੀ ਛੀਨਾ ਵੱਲੋਂ ਗਿਆਸਪੁਰਾ ਸਥਿੱਤ ਸੁਵਿਧਾ ਕੇਂਦਰ ਦਾ ਕੀਤਾ ਦੌਰਾ
ਲੁਧਿਆਣਾ : ਵਿਧਾਨ ਸਭਾ ਹਲਕਾ ਦੱਖਣੀ ਦੀ ਵਿਧਾਇਕਾ ਬੀਬੀ ਰਜਿੰਦਰਪਾਲ ਕੌਰ ਛੀਨਾ ਵਲੋਂ ਹਲਕੇ ਅਧੀਨ ਪੈਂਦੇ ਗਿਆਸਪੁਰਾ ਸਥਿੱਤ ਸੁਵਿਧਾ ਕੇਂਦਰ ਦਾ ਦੌਰਾ ਕੀਤਾ ਗਿਆ । ਇਸ ਮੌਕੇ ਉਨ੍ਹਾਂ ਕੰਮ ਕਰਵਾਉਣ ਆਏ ਲੋਕਾਂ ਦੀਆਂ ਸਮੱਸਿਆਵਾਂ ਨੂੰ ਸੁਣਿਆ ਅਤੇ ਉਨ੍ਹਾਂ ਦਾ ਤੁਰੰਤ ਹੱਲ ਵੀ ਕਰਵਾਇਆ । ਇਸ ਮੌਕੇ ਬੀਬੀ ਛੀਨਾ ਨੇ ਸੁਵਿੱਧਾ ਕੇਂਦਰ ਦੇ ਸਟਾਫ ਨੂੰ ਸਖਤ ਆਦੇਸ਼ ਦਿੱਤੇ ਕਿ ਉਹ ਆਪਣੀ ਡਿਊਟੀ ਪੂਰੀ ਲਗਨ , ਮਿਹਨਤ ਅਤੇ ਈਮਾਨਦਾਰੀ ਨਾਲ ਨਿਭਾਉਣ ।

ਉਨ੍ਹਾਂ ਕਿਹਾ ਕਿ ਦੂਰ – ਦੁਰਾਡੇ ਤੋਂ ਕੰਮ ਕਰਵਾਉਣ ਆਏ ਲੋਕਾਂ ਨਾਲ ਸਟਾਫ ਨਰਮੀ ਨਾਲ ਪੇਸ਼ ਆਵੇ ਅਤੇ ਸੀਨੀਅਰ ਸਿਟੀਜ਼ਨ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ । ਉਨ੍ਹਾਂ ਕਿਹਾ ਕਿ ਮੌਜੂਦਾ ਸਰਕਾਰ ਦੇ ਰਾਜ ਵਿੱਚ ਕਿਸੇ ਵੀ ਸਰਕਾਰੀ ਅਧਿਕਾਰੀ ਜਾਂ ਕਰਮਚਾਰੀ ਨੂੰ ਰਿਸ਼ਵਤ ਨਹੀਂ ਲੈਣ ਦਿੱਤੀ ਜਾਵੇਗੀ । ਉਨ੍ਹਾਂ ਲੋਕਾਂ ਨੂੰ ਵੀ ਕਿਹਾ ਕਿ ਜੇਕਰ ਕੋਈ ਵੀ ਅਧਿਕਾਰੀ ਜਾਂ ਕਰਮਚਾਰੀ ਕੰਮ ਕਰਵਾਉਣ ਦੇ ਬਦਲੇ ‘ਚ ਰਿਸ਼ਵਤ ਦੀ ਮੰਗ ਕਰਦਾ ਹੈ ਤਾਂ ਤੁਰੰਤ ਉਨ੍ਹਾਂ ਨੂੰ ਜਾਣਕਾਰੀ ਦਿੱਤੀ ਜਾਵੇ ।

The post ਵਿਧਾਇਕਾ ਬੀਬੀ ਛੀਨਾ ਵੱਲੋਂ ਗਿਆਸਪੁਰਾ ਸਥਿੱਤ ਸੁਵਿਧਾ ਕੇਂਦਰ ਦਾ ਕੀਤਾ ਦੌਰਾ appeared first on Ludhiana Live.