PUNBUS Archives - Ludhiana Live

ਪੰਜਾਬ ‘ਚ 2800 ਦੇ ਕਰੀਬ ਬੱਸਾਂ ਨੂੰ ਲੱਗੀ ਬ੍ਰੇਕ, ਸਵਾਰੀਆਂ ‘ਚ ਹਾਹਾਕਾਰ
ਪੀਆਰਟੀਸੀ ਤੇ ਪਨਬੱਸ ਦੇ ਮੁਲਾਜ਼ਮ ਹੜਤਾਲ ‘ਤੇ ਚਲੇ ਗਏ ਹਨ ਜਿਸ ਕਰਕੇ ਪੂਰੇ ਸੂਬੇ ਵਿੱਚ ਅੱਜ ਰੋਡਵੇਜ਼ ਦੀਆਂ ਬੱਸ ਸੇਵਾਵਾਂ ਬੰਦ ਹਨ। ਇਸ ਕਾਰਨ ਬੱਸ ਯਾਤਰੀਆਂ ਨੂੰ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਪੀਆਰਟੀਸੀ ਕੰਟਰੈਕਟ ਵਰਕਰਜ਼ ਯੂਨੀਅਨ ਦੇ ਸੂਬਾ ਪ੍ਰਧਾਨ ਰੇਸ਼ਮ ਸਿੰਘ ਗਿੱਲ ਨੇ ਦੱਸਿਆ ਕਿ ਇਸ ਨਾਲ ਸੂਬੇ ਭਰ ਦੇ ਸਾਰੇ ਰੂਟ ਪ੍ਰਭਾਵਿਤ ਹੋਏ ਹਨ। ਪੀਆਰਟੀਸੀ ਤੇ ਪਨਬੱਸ ਵੱਲੋਂ 2800 ਦੇ ਕਰੀਬ ਬੱਸਾਂ ਰੋਕੀਆਂ ਗਈਆਂ ਹਨ।

ਉਨ੍ਹਾਂ ਦੱਸਿਆ ਕਿ ਪੰਜਾਬ ਦੇ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨਾਲ ਅੱਜ ਦੁਪਹਿਰ ਮੀਟਿੰਗ ਤੈਅ ਕੀਤੀ ਗਈ ਹੈ। ਮੀਟਿੰਗ ਵਿੱਚ ਨਾਰਾਜ਼ ਸਮੂਹ ਮੁਲਾਜ਼ਮ ਆਪਣੀਆਂ ਮੰਗਾਂ ਪੰਜਾਬ ਸਰਕਾਰ ਅੱਗੇ ਰੱਖਣਗੇ ਪਰ ਯੂਨੀਅਨ ਨੇ ਸਪੱਸ਼ਟ ਕੀਤਾ ਹੈ ਕਿ ਇਸ ਵਾਰ ਸਿਰਫ਼ ਜ਼ੁਬਾਨੀ ਭਰੋਸੇ ’ਤੇ ਯਕੀਨ ਨਹੀਂ ਕੀਤਾ ਜਾਵੇਗਾ। ਇਸ ਦੇ ਨਾਲ ਹੀ ਯੂਨੀਅਨ ਦੇ ਅਧਿਕਾਰੀ ਟਰਾਂਸਪੋਰਟ ਮੰਤਰੀ ਨੂੰ ਉਨ੍ਹਾਂ ਦੀਆਂ ਸਾਰੀਆਂ ਮੰਗਾਂ ‘ਤੇ ਜਲਦੀ ਤੋਂ ਜਲਦੀ ਫੈਸਲਾ ਲੈਣ ਲਈ ਵੀ ਕਹਿਣਗੇ।

ਉਨ੍ਹਾਂ ਦੱਸਿਆ ਕਿ ਜਦੋਂ ਮੁਲਾਜ਼ਮਾਂ ਨੇ 15 ਅਗਸਤ ਨੂੰ ਕਾਲਾ ਦਿਵਸ ਮਨਾਉਣ ਤੇ ਮੁੱਖ ਮੰਤਰੀ ਨੂੰ ਸਵਾਲ-ਜਵਾਬ ਕਰਨ ਲਈ ਕਿਹਾ ਤਾਂ ਪਟਿਆਲਾ ਪ੍ਰਸ਼ਾਸਨ ਨੇ 25 ਅਗਸਤ ਲਈ ਮੀਟਿੰਗ ਤੈਅ ਕਰ ਦਿੱਤੀ। ਇਸ ਤੋਂ ਬਾਅਦ 14 ਸਤੰਬਰ ਨੂੰ ਮੀਟਿੰਗ ਹੋਣੀ ਸੀ, ਹੁਣ ਤੀਜੀ ਵਾਰ ਮੀਟਿੰਗ 29 ਸਤੰਬਰ ਤੈਅ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਕੱਚੇ ਟਰਾਂਸਪੋਰਟ ਮੁਲਾਜ਼ਮਾਂ ਦੀ ਮੰਗ ਹੋਵੇ ਜਾਂ ਟਰਾਂਸਪੋਰਟ ਮਾਫੀਆ ਜਾਂ ਫਿਰ ਸਰਕਾਰੀ ਬੱਸਾਂ ਨੂੰ ਸ਼ਾਮਲ ਕਰਨ ਦਾ ਮਾਮਲਾ, ਪੰਜਾਬ ਸਰਕਾਰ ਹਰ ਮੁੱਦੇ ’ਤੇ ਟਾਲ ਮਟੋਲ ਕਰ ਰਹੀ ਹੈ।

The post ਪੰਜਾਬ ‘ਚ 2800 ਦੇ ਕਰੀਬ ਬੱਸਾਂ ਨੂੰ ਲੱਗੀ ਬ੍ਰੇਕ, ਸਵਾਰੀਆਂ ‘ਚ ਹਾਹਾਕਾਰ appeared first on Ludhiana Live.

ਪੰਜਾਬ ‘ਚ ਅੱਜ PRTC-PUNBUS ਦਾ ਚੱਕਾ ਜਾਮ, ਬੱਸ ਡਰਾਈਵਰਾਂ ਨੇ ਸ਼ੁਰੂ ਕੀਤੀ ਹੜਤਾਲ
ਪੰਜਾਬ ਵਿੱਚ PRTC-ਪਨਬੱਸ ਨੇ ਇੱਕ ਵਾਰ ਫਿਰ ਜਾਮ ਕਰ ਦਿੱਤਾ ਹੈ। ਅੱਜ ਸੂਬੇ ਵਿੱਚ ਕਈ ਥਾਵਾਂ ’ਤੇ ਰੋਡਵੇਜ਼ ਦੀਆਂ ਬੱਸਾਂ ਨਹੀਂ ਚੱਲ ਰਹੀਆਂ। ਇਹ ਜਾਣਕਾਰੀ PRTC ਕੰਟਰੈਕਟ ਵਰਕਰਜ਼ ਯੂਨੀਅਨ ਦੇ ਸੂਬਾ ਪ੍ਰਧਾਨ ਰੇਸ਼ਮ ਸਿੰਘ ਗਿੱਲ ਅਤੇ ਡਿਪੂ ਹੈੱਡ ਜਤਿੰਦਰ ਸਿੰਘ ਨੇ ਦਿੱਤੀ। ਪੰਜਾਬ ਸਰਕਾਰ ਵੱਲੋਂ ਉਨ੍ਹਾਂ ਨਾਲ ਮੀਟਿੰਗਾਂ ਦਾ ਸਮਾਂ ਲਗਾਤਾਰ ਵਧਾਏ ਜਾਣ ਤੋਂ ਰੋਡਵੇਜ਼ ਮੁਲਾਜ਼ਮ ਨਾਰਾਜ਼ ਹਨ।

ਉਨ੍ਹਾਂ ਦੱਸਿਆ ਕਿ ਜਦੋਂ ਮੁਲਾਜ਼ਮਾਂ ਨੇ 15 ਅਗਸਤ ਨੂੰ ਕਾਲਾ ਦਿਵਸ ਮਨਾਉਣ ਅਤੇ ਮੁੱਖ ਮੰਤਰੀ ਪੰਜਾਬ ਨੂੰ ਸਵਾਲ-ਜਵਾਬ ਕਰਨ ਲਈ ਕਿਹਾ ਤਾਂ ਪਟਿਆਲਾ ਪ੍ਰਸ਼ਾਸਨ ਨੇ 25 ਅਗਸਤ ਲਈ ਮੀਟਿੰਗ ਤੈਅ ਕੀਤੀ ਸੀ। ਇਸ ਤੋਂ ਬਾਅਦ 14 ਸਤੰਬਰ ਨੂੰ ਮੀਟਿੰਗ ਹੋਣੀ ਸੀ, ਹੁਣ ਤੀਜੀ ਵਾਰ ਮੀਟਿੰਗ 29 ਸਤੰਬਰ ਤੈਅ ਕੀਤੀ ਗਈ ਹੈ। ਕੱਚੇ ਮੁਲਾਜ਼ਮਾਂ ਵਲੋਂ ਕੀਤੀ ਜਾ ਰਹੀ ਹੜਤਾਲ ਕਾਰਨ ਬੱਸ ਯਾਤਰੀਆਂ ਨੂੰ ਭਾਰੀ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ।

The post ਪੰਜਾਬ ‘ਚ ਅੱਜ PRTC-PUNBUS ਦਾ ਚੱਕਾ ਜਾਮ, ਬੱਸ ਡਰਾਈਵਰਾਂ ਨੇ ਸ਼ੁਰੂ ਕੀਤੀ ਹੜਤਾਲ appeared first on Ludhiana Live.

20 ਸਤੰਬਰ ਤੋਂ ਅਣਮਿੱਥੇ ਸਮੇਂ ਲਈ ਪਨਬੱਸ ਤੇ ਪੀ ਆਰ ਟੀ ਸੀ ਬੱਸਾਂ ਦਾ ਹੋਵੇਗਾ ਚੱਕਾ ਜਾਮ
ਪਨਬੱਸ ਅਤੇ ਪੀ. ਆਰ. ਟੀ. ਸੀ. ਠੇਕਾ ਮੁਲਾਜ਼ਮ ਯੂਨੀਅਨ ਵੱਲੋਂ 20 ਸਤੰਬਰ ਤੋਂ ਹੋਣ ਵਾਲੀ ਹੜਤਾਲ ਅਤੇ ਬੱਸਾਂ ਦੇ ਚੱਕਾ ਜਾਮ ਸਬੰਧੀ ਰੂਪ-ਰੇਖਾ ਤਿਆਰ ਕੀਤੀ ਗਈ। ਪ੍ਰਦੇਸ਼ ਪ੍ਰਧਾਨ ਰੇਸ਼ਮ ਸਿੰਘ ਗਿੱਲ ਨੇ ਦੱਸਿਆ ਕਿ ਹੜਤਾਲ ਦੌਰਾਨ 20 ਸਤੰਬਰ ਨੂੰ ਚੰਡੀਗੜ੍ਹ ’ਚ ਰੋਸ ਪ੍ਰਦਰਸ਼ਨ ਕਰਦੇ ਹੋਏ ਮੁੱਖ ਮੰਤਰੀ ਦੀ ਰਿਹਾਇਸ਼ ਦਾ ਘਿਰਾਓ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਪਿਛਲੇ ਦਿਨੀਂ ਚੱਕਾ ਜਾਮ ਕੀਤਾ ਜਾਣਾ ਸੀ ਪਰ ਮੁੱਖ ਮੰਤਰੀ ਨਾਲ ਮੀਟਿੰਗ ਦਾ ਭਰੋਸਾ ਦੇ ਕੇ ਹੜਤਾਲ ਰੁਕਵਾ ਦਿੱਤੀ ਗਈ ਅਤੇ ਤੈਅ ਸਮੇਂ ’ਤੇ ਮੀਟਿੰਗ ਨਹੀਂ ਕਰਵਾਈ ਗਈ।

ਇਸ ਦੇ ਮੱਦੇਨਜ਼ਰ 20 ਸਤੰਬਰ ਤੋਂ ਅਣਮਿੱਥੇ ਸਮੇਂ ਲਈ ਬੱਸਾਂ ਦਾ ਚੱਕਾ ਜਾਮ ਕੀਤਾ ਜਾਵੇਗਾ ਅਤੇ ਰੋਡਵੇਜ਼, ਪਨਬੱਸ, ਪੀ. ਆਰ. ਟੀ. ਸੀ. ਦੀਆਂ ਬੱਸਾਂ ਬੰਦ ਰਹਿਣਗੀਆ। ਆਗੂਆਂ ਨੇ ਕਿਹਾ ਕਿ ਸਖ਼ਤ ਸੰਘਰਸ਼ ਕਰ ਕੇ ਯੂਨੀਅਨ ਨੇ 5 ਫ਼ੀਸਦੀ ਤਨਖ਼ਾਹ ਵਧਾਇਆ ਸੀ ਪਰ ਅਧਿਕਾਰੀਆਂ ਵਲੋਂ ਤਨਖ਼ਾਹ ਦੇ ਵਾਧੇ ਨੂੰ ਰੋਕ ਦਿੱਤਾ ਗਿਆ। ਉਨ੍ਹਾਂ ਨੇ ਕਿਹਾ ਕਿ ਠੇਕਾ ਕਰਮਚਾਰੀਆਂ ਨੂੰ ਪੱਕਾ ਕਰਨਾ, ਸਸਪੈਂਡ ਕਰਮਚਾਰੀਆਂ ਨੂੰ ਬਹਾਲ ਕਰਨ ਸਣੇ ਪੈਂਡਿੰਗ ਮੰਗਾਂ ਨੂੰ ਪੂਰਾ ਨਹੀਂ ਕੀਤਾ ਜਾ ਰਿਹਾ, ਜਿਸ ਦੇ ਚੱਲਦੇ ਸੰਘਰਸ਼ ਕਰਨਾ ਪੈ ਰਿਹਾ ਹੈ।

The post 20 ਸਤੰਬਰ ਤੋਂ ਅਣਮਿੱਥੇ ਸਮੇਂ ਲਈ ਪਨਬੱਸ ਤੇ ਪੀ ਆਰ ਟੀ ਸੀ ਬੱਸਾਂ ਦਾ ਹੋਵੇਗਾ ਚੱਕਾ ਜਾਮ appeared first on Ludhiana Live.

ਸਰਕਾਰੀ ਬੱਸਾਂ ਦੇ ਕੱਚੇ/ਠੇਕਾ ਕਾਮਿਆਂ ਨੇ ਕੀਤਾ ਇਸ ਦਿਨ ਤੋਂ ਹੜਤਾਲ ਦਾ ਐਲਾਨ
ਲੁਧਿਆਣਾ : ਪੰਜਾਬ ਰੋਡਵੇਜ਼, ਪਨਬੱਸ ਤੇ ਪੀਆਰਟੀਸੀ ਸਮੂਹ ਡਿਪੂਆਂ ਦੇ ਕੈਜ਼ੂਅਲ ਕਾਮਿਆਂ ਨੇ ਸਰਕਾਰ ਵੱਲੋਂ ਉਨ੍ਹਾਂ ਦੀਆਂ ਮੰਗਾਂ ਪੂਰੀਆਂ ਨਾ ਕੀਤੇ ਜਾਣ ਦੇ ਰੋਸ ਵਜੋਂ 14 ਤੋਂ 16 ਅਗਸਤ ਤਕ ਬੱਸਾਂ ਬੰਦ ਕਰਨ ਦੀ ਧਮਕੀ ਦਿੱਤੀ ਹੈ। ਅੱਜ ਸ਼ੁੱਕਰਵਾਰ ਨੂੰ ਕੱਚੇ ਕਾਮਿਆਂ ਨੇ ਲੁਧਿਆਣਾ ਬੱਸ ਸਟੈਂਡ ਅੱਗੇ ਗੇਟ ਰੈਲੀ ਕੀਤੀ।

ਇਸ ਦੌਰਾਨ ਲੁਧਿਆਣਾ ਡਿਪੂ ਦੇ ਗੇਟ ਕੀਪਰ ਪ੍ਰਵੀਨ ਕੁਮਾਰ, ਦਲਜੀਤ ਸਿੰਘ ਨੇ ਦੱਸਿਆ ਕਿ ਪੰਜਾਬ ‘ਚ ਠੇਕਾ ਪ੍ਰਥਾ ਲਾਗੂ ਹੈ। ਵਿਭਾਗ ‘ਚ ਕੰਮ ਕਰਦਿਆਂ ਕਈ ਸਾਲ ਹੋ ਗਏ ਹਨ। ਕਈ ਮੁਲਾਜ਼ਮ ਪਿਛਲੇ 10-15 ਸਾਲਾਂ ਤੋਂ ਕੰਮ ਕਰ ਰਹੇ ਹਨ। ਮੁਲਾਜ਼ਮਾਂ ‘ਤੇ ਕੋਈ ਸਿਵਲ ਸੇਵਾ ਨਿਯਮ ਲਾਗੂ ਨਹੀਂ ਹੁੰਦਾ, ਉਨ੍ਹਾਂ ਨੂੰ ਖ਼ਜ਼ਾਨੇ ‘ਚੋਂ ਤਨਖ਼ਾਹ ਨਹੀਂ ਮਿਲਦੀ | ਪਿਛਲੀਆਂ ਸਰਕਾਰਾਂ ਵਾਂਗ ਆਮ ਆਦਮੀ ਪਾਰਟੀ ਦੀ ਸਰਕਾਰ ਵੀ ਧੋਖਾ ਦੇ ਰਹੀ ਹੈ।

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਕਈ ਮੀਟਿੰਗਾਂ ਹੋਈਆਂ। ਪਰ ਅੱਜ ਤਕ ਕੁੱਝ ਵੀ ਨਹੀਂ ਮਿਲਿਆ। ਇਸ ਦੇ ਉਲਟ ਹੁਣ ਪ੍ਰਾਈਵੇਟ ਮਾਲਕਾਂ ਦੀਆਂ ਬੱਸਾਂ ਨੂੰ ਕਿਲੋਮੀਟਰ ਸਕੀਮ ਅਤੇ ਠੇਕਾ ਪ੍ਰਣਾਲੀ ਅਧੀਨ ਲਿਆ ਕੇ ਆਊਟਸੋਰਸ ਦੇ ਆਧਾਰ ’ਤੇ ਬਹੁਤ ਹੀ ਘੱਟ ਤਨਖਾਹ ’ਤੇ ਭਰਤੀ ਕੀਤਾ ਜਾ ਰਿਹਾ ਹੈ। ਜੇਕਰ ਸਰਕਾਰ ਨੇ ਦੋ ਦਿਨਾਂ ‘ਚ ਉਨ੍ਹਾਂ ਦੀਆਂ ਮੰਗਾਂ ਦਾ ਹੱਲ ਨਾ ਕੀਤਾ ਤਾਂ ਤਿੰਨ ਦਿਨ ਬੱਸਾਂ ਨੂੰ ਜਾਮ ਕਰਨ ਦੇ ਨਾਲ-ਨਾਲ ਜਿੱਥੇ ਵੀ ਮੁੱਖ ਮੰਤਰੀ, ਟਰਾਂਸਪੋਰਟ ਮੰਤਰੀ ਝੰਡਾ ਲਹਿਰਾਉਣਗੇ, ਉੱਥੇ ਜਥੇਬੰਦੀ ਵੱਲੋਂ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ।

The post ਸਰਕਾਰੀ ਬੱਸਾਂ ਦੇ ਕੱਚੇ/ਠੇਕਾ ਕਾਮਿਆਂ ਨੇ ਕੀਤਾ ਇਸ ਦਿਨ ਤੋਂ ਹੜਤਾਲ ਦਾ ਐਲਾਨ appeared first on Ludhiana Live.

ਲੁਧਿਆਣਾ ‘ਚ ਖੰਭੇ ਨਾਲ ਟਕ/ਰਾਈ ਪਨਬੱਸ,15-20 ਸਵਾਰੀਆਂ ਨੂੰ ਲੱਗੀਆਂ ਮਾਮੂਲੀ ਸੱ/ਟਾਂ
ਲੁਧਿਆਣਾ : ਲੁਧਿਆਣਾ ਦੇ ਫਿਰੋਜ਼ਪੁਰ ਰੋਡ ‘ਤੇ ਸਥਿਤ ਸਰਕਾਰੀ ਪਨਬੱਸ ਦੀ ਬੱਸ ਪੁਲ ਦੇ ਪਿੱਲਰ ਨਾਲ ਟਕਰਾ ਗਈ। ਹਾਦਸਾ ਪੀਏਯੂ ਗੇਟ ਨੰਬਰ 1 ਦੇ ਨੇੜੇ ਵਾਪਰਿਆ। ਦੱਸਿਆ ਜਾ ਰਿਹਾ ਹੈ ਕਿ ਡਰਾਈਵਰ ਤੇਜ਼ ਰਫਤਾਰ ਨਾਲ ਗੱਡੀ ਚਲਾ ਰਿਹਾ ਸੀ, ਜਿਸ ਕਾਰਨ ਬੱਸ ਕੰਟਰੋਲ ਗੁਆ ਬੈਠੀ ਅਤੇ ਖੰਭੇ ਨਾਲ ਟਕਰਾ ਗਈ। ਬੱਸ ‘ਚ 70 ਸਵਾਰੀਆਂ ਸਨ, ਜਿਨ੍ਹਾਂ ‘ਚੋਂ 15-20 ਨੂੰ ਮਾਮੂਲੀ ਸੱਟਾਂ ਲੱਗੀਆਂ, ਜਦਕਿ ਡਰਾਈਵਰ ਦੇ ਪੱਟ ‘ਤੇ ਸੱਟ ਲੱਗੀ।

ਬੱਸ ਦੇ ਕੰਡਕਟਰ ਜਸਪਾਲ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਉਹ ਬੱਸ ਫਿਰੋਜ਼ਪੁਰ ਤੋਂ ਪਟਿਆਲਾ ਲੈ ਕੇ ਜਾ ਰਿਹਾ ਸੀ। ਜਿਵੇ ਹੀ ਉਹ ਲੁਧਿਆਣਾ ‘ਚ ਪੀਏਯੂ ਨੰਬਰ 2 ਦੇ ਗੇਟ ‘ਤੇ ਸਵਾਰੀਆਂ ਨੂੰ ਉਤਾਰ ਕੇ ਅੱਗੇ ਵਧੇ ਤਾਂ ਅਚਾਨਕ ਬੱਸ ‘ਚੋਂ ਜ਼ੋਰਦਾਰ ਆਵਾਜ਼ ਆਈ। ਉਨ੍ਹਾਂ ਸੋਚਿਆ ਕਿ ਸ਼ਾਇਦ ਟਾਇਰ ਫਟ ਗਿਆ ਹੈ, ਪਰ ਬਾਅਦ ਵਿਚ ਪਤਾ ਲੱਗਾ ਕਿ ਪੱਟੀ ਟੁੱਟ ਗਈ ਸੀ। ਪਰ ਮੌਕੇ ’ਤੇ ਮੌਜੂਦ ਲੋਕਾਂ ਨੇ ਬੱਸ ਦੀ ਰਫ਼ਤਾਰ ਤੇਜ਼ ਹੋਣ ਦੀ ਗੱਲ ਆਖੀ।

The post ਲੁਧਿਆਣਾ ‘ਚ ਖੰਭੇ ਨਾਲ ਟਕ/ਰਾਈ ਪਨਬੱਸ,15-20 ਸਵਾਰੀਆਂ ਨੂੰ ਲੱਗੀਆਂ ਮਾਮੂਲੀ ਸੱ/ਟਾਂ appeared first on Ludhiana Live.

ਪੰਜਾਬ ਰੋਡਵੇਜ਼ ਤੇ ਪਨਬੱਸ ਬੱਸਾਂ ਨੂੰ ਲੈ ਕੇ ਅਹਿਮ ਖ਼ਬਰ, ਵਿਭਾਗ ਨੇ ਜਾਰੀ ਕੀਤੇ ਇਹ ਹੁਕਮ
ਲੁਧਿਆਣਾ : ਪੰਜਾਬ ਰੋਡਵੇਜ਼ ਅਤੇ ਪਨਬੱਸ ਦੀਆਂ ਬੱਸਾਂ ‘ਚ ਹੁਣ ਕਮਰਸ਼ੀਅਲ ਸਮਾਨ ਲੱਦਣ ’ਤੇ ਰੋਕ ਲਾ ਦਿੱਤੀ ਗਈ ਹੈ ਕਿਉਂਕਿ ਇਨ੍ਹਾਂ ਬੱਸਾਂ ਨੂੰ ਸਵਾਰੀਆਂ ਢੋਹਣ ਲਈ ਚਲਾਇਆ ਜਾਂਦਾ ਹੈ। ਦੇਖਿਆ ਗਿਆ ਹੈ ਕਿ ਇਨ੍ਹਾਂ ਬੱਸਾਂ ਜ਼ਰੀਏ ਮਾਲ ਦੀ ਸਪਲਾਈ ਵੀ ਹੋਣ ਲੱਗੀ ਸੀ।

ਵਿਭਾਗ ਦੇ ਡਿਪਟੀ ਡਾਇਰੈਕਟਰ ਟ੍ਰਾਂਸਪੋਰਟ ਪਰਨੀਤ ਸਿੰਘ ਮਿਨਹਾਸ ਨੇ ਇਕ ਲਿਖ਼ਤੀ ਹੁਕਮ ਜਾਰੀ ਕਰਕੇ ਪੂਰੇ ਪੰਜਾਬ ਦੇ ਡਿਪੂਆਂ ਦੇ ਜਨਰਲ ਮੈਨੇਜਰਾਂ ਨੂੰ ਨਿਰਦੇਸ਼ ਦਿੱਤੇ ਹਨ ਕਿ ਜੇਕਰ ਅਜਿਹਾ ਹੁੰਦਾ ਹੈ ਤਾਂ ਇਸ ਦੇ ਲਈ ਡਰਾਈਵਰ ਅਤੇ ਕੰਡਕਟਰ ਜ਼ਿੰਮੇਵਾਰ ਹੋਣਗੇ।

ਮਿਨਹਾਸ ਨੇ ਆਪਣੇ ਹੁਕਮਾਂ ‘ਚ ਕਿਹਾ ਕਿ ਅਜਿਹੀ ਕੋਈ ਸ਼ਿਕਾਇਤ ਜੇਕਰ ਸਾਹਮਣੇ ਆਈ ਤਾਂ ਮੁਲਾਜ਼ਮਾਂ ਖ਼ਿਲਾਫ਼ ਬਣਦੀ ਕਾਰਵਾਈ ਕੀਤੀ ਜਾਵੇਗੀ। ਜ਼ਿਕਰਯੋਗ ਹੈ ਕਿ ਇਹ ਹੁਕਮ ਉਦੋਂ ਆਏ, ਜਦੋਂ ਰੋਡਵੇਜ਼/ਪਨਬੱਸ ਦੀਆਂ ਬੱਸਾਂ ‘ਚ ਵਪਾਰਕ ਸਮਾਨ ਦੀ ਢੋਆ-ਢੁਆਈ ਹੋਣੀ ਸ਼ੁਰੂ ਹੋ ਗਈ ਸੀ। ਇਸ ਦਾ ਨੋਟਿਸ ਲੈਂਦੇ ਹੋਏ ਟ੍ਰਾਂਸਪੋਰਟ ਵਿਭਾਗ ਵੱਲੋਂ ਹੁਕਮ ਜਾਰੀ ਕੀਤੇ ਗਏ ਹਨ।

Punjab RoadwaysPunbusDepartmentOrders

The post ਪੰਜਾਬ ਰੋਡਵੇਜ਼ ਤੇ ਪਨਬੱਸ ਬੱਸਾਂ ਨੂੰ ਲੈ ਕੇ ਅਹਿਮ ਖ਼ਬਰ, ਵਿਭਾਗ ਨੇ ਜਾਰੀ ਕੀਤੇ ਇਹ ਹੁਕਮ appeared first on Ludhiana Live.

ਪਨਬੱਸ ਕਾਮੇ 21 ਜੂਨ ਨੂੰ ਦੋ ਘੰਟੇ ਲਈ ਕਰਨਗੇ ਚੱਕਾ ਜਾਮ
ਚੰਡੀਗੜ੍ਹ : ਸਰਕਾਰੀ ਬੱਸਾਂ ‘ਚ ਸਫ਼ਰ ਕਰਨ ਵਾਲੇ ਯਾਤਰੀਆਂ ਲਈ ਜ਼ਰੂਰੀ ਖ਼ਬਰ ਹੈ। ਪਨਬੱਸ ਕਾਮੇ 21 ਜੂਨ ਨੂੰ ਦੋ ਘੰਟੇ ਲਈ ਬੱਸ ਅੱਡੇ ਜਾਮ ਕਰਨਗੇ। ਪਨਬਸ ਕੰਟਰੈਕਟ ਵਰਕਰ ਯੂਨੀਅਨ ਦੇ ਪ੍ਰਧਾਨ ਰੇਸ਼ਮ ਸਿੰਘ ਗਿੱਲ ਦਾ ਕਹਿਣਾ ਹੈ ਕਿ ਸਰਕਾਰ ਵਾਰ-ਵਾਰ ਟਾਈਮ ਦੇ ਕੇ ਮੀਟਿੰਗ ਕਰਨ ਤੋਂ ਭੱਜ ਰਹੀ ਹੈ।

ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਵੀ ਪਨਬਸ, ਪੀਆਰਟੀਸੀ ਤੇ ਪੰਜਾਬ ਰੋਡਵੇਜ਼ ਦੇ ਕੱਚੇ ਮੁਲਾਜ਼ਮਾਂ ਨੂੰ ਤਿੰਨ ਦਿਨਾ ਹੜਤਾਲ ਦਾ ਐਲਾਨ ਕੀਤਾ ਸੀ ਤੇ ਬਾਅਦ ‘ਚ ਉਸ ਨੂੰ ਵਾਪਸ ਲੈ ਲਿਆ ਸੀ।

ਯੂਨੀਅਨ ਦੇ ਪ੍ਰਧਾਨ ਰੇਸ਼ਮ ਸਿੰਘ ਗਿੱਲ ਮੁਤਾਬਕ ਮੁੱਖ ਮੰਤਰੀ ਪੰਜਾਬ ਵੱਲੋਂ ਚੀਫ ਸੈਕਟਰੀ ਨੂੰ ਆਉਟਸੋਰਸ ਮੁਲਾਜ਼ਮਾਂ ਨੂੰ ਕੰਟਰੈਕਟ ‘ਤੇ ਕਰਨ ਤੇ ਕੰਟਰੈਕਟ ਵਾਲੇ ਮੁਲਾਜ਼ਮਾਂ ਨੂੰ ਰੈਗੂਲਰ ਕਰਨ ਸਬੰਧੀ ਜਥੇਬੰਦੀ ਨਾਲ ਮੀਟਿੰਗ ਕਰਵਾਉਣ ਦੀ ਸਹਿਮਤੀ ਦਿੱਤੀ ਸੀ ਜਿਸ ਤੋਂ ਬਾਅਦ ਜਥੇਬੰਦੀ ਵੱਲੋਂ ਮਿਤੀ 8, 9 ਤੇ 10 ਜੂਨ ਦੀ ਹੜਤਾਲ ਮੁਲਤਵੀ ਕੀਤੀ ਗਈ ਸੀ।

The post ਪਨਬੱਸ ਕਾਮੇ 21 ਜੂਨ ਨੂੰ ਦੋ ਘੰਟੇ ਲਈ ਕਰਨਗੇ ਚੱਕਾ ਜਾਮ appeared first on Ludhiana Live.

ਲੁਧਿਆਣਾ ਤੋਂ ਰੋਜ਼ਾਨਾ ਨਵੀਂ ਦਿੱਲੀ ਏਅਰਪੋਰਟ ਤੱਕ ਜਾਣਗੀਆਂ ਸੁਪਰ ਲਗਜ਼ਰੀ ਬੱਸਾਂ
ਲੁਧਿਆਣਾ : ਪੰਜਾਬ ਰੋਡਵੇਜ਼ ਲੁਧਿਆਣਾ ਡਿਪੂ ਦੇ ਜਨਰਲ ਮੈਨੇਜਰ ਨਵਰਾਜ ਬਾਤਿਸ਼ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਐਲਾਨ ਕੀਤਾ ਹੈ ਕਿ 15 ਜੂਨ ਤੋਂ ਨਵੀਂ ਦਿੱਲੀ ਏਅਰਪੋਰਟ ਤੱਕ ਸੁਪਰ ਲਗਜ਼ਰੀ ਵੋਲਵੋ ਬੱਸਾਂ ਜਾਣੀਆਂ ਸ਼ੁਰੂ ਹੋਣਗੀਆਂ, ਜਿਸ ਦਾ ਲੁਧਿਆਣਾ ਦੇ ਲੋਕਾਂ ਨੂੰ ਬਹੁਤ ਲਾਭ ਮਿਲੇਗਾ। ਉਨ੍ਹਾਂ ਦੱਸਿਆ ਕਿ ਲੁਧਿਆਣਾ ‘ਚ ਹੋਰ ਜ਼ਿਲ੍ਹਿਆਂ ਦੇ ਮੁਕਾਬਲੇ ਜ਼ਿਆਦਾ ਐੱਨ.ਆਰ.ਆਈ. ਤੇ ਕਾਰੋਬਾਰੀ ਲੋਕ ਰਹਿੰਦੇ ਹਨ, ਜੋ ਆਮ ਕਰਕੇ ਦਿੱਲੀ ਤੋਂ ਹਵਾਈ ਸਫ਼ਰ ਲਈ ਲੁਧਿਆਣਾ ਤੋਂ ਜਾਂਦੇ ਹਨ।

ਲੁਧਿਆਣਾ ਤੋਂ ਰੋਜ਼ਾਨਾ 2 ਲਗਜ਼ਰੀ ਬੱਸਾਂ ਦਿੱਲੀ ਏਅਰਪੋਰਟ ਤੱਕ ਚਲਾਈਆਂ ਜਾਣਗੀਆਂ। ਇਸ ਦੇ ਲਈ ਟ੍ਰਾਂਸਪੋਰਟ ਵਿਭਾਗ ਨੂੰ ਪਰਮਿਟ ਜਾਰੀ ਕਰਨ ਲਈ ਲਿਖਿਆ ਜਾ ਰਿਹਾ ਹੈ।ਇਸ ਦੇ ਨਾਲ ਹੀ ਜਲੰਧਰ, ਅੰਮ੍ਰਿਤਸਰ, ਕਪੂਰਥਲਾ ਅਤੇ ਹੋਰਨਾਂ ਜ਼ਿਲ੍ਹਿਆਂ ਤੋਂ ਚੱਲਣ ਵਾਲੀਆਂ ਬੱਸਾਂ ਵੀ ਲੁਧਿਆਣਾ ਬਾਈਪਾਸ ਤੋਂ ਹੋ ਕੇ ਅੱਗੇ ਜਾਇਆ ਕਰਨਗੀਆਂ, ਜਿਨ੍ਹਾਂ ਦਾ ਕਿਰਾਇਆ ਸਿਰਫ 990 ਰੁਪਏ ਰੱਖਿਆ ਗਿਆ ਹੈ।

ਇਹ ਬੱਸਾਂ ਰੋਜ਼ਾਨਾ ਲੁਧਿਆਣਾ ਦੇ ਮੁੱਖ ਬੱਸ ਅੱਡੇ ਤੋਂ ਸਵੇਰੇ 9 ਵਜੇ ਅਤੇ ਸ਼ਾਮ ਦੇ 6.20 ’ਤੇ ਚੱਲ ਕੇ 8 ਘੰਟਿਆਂ ਦੇ ਅੰਦਰ ਦਿੱਲੀ ਏਅਰਪੋਰਟ ਤੱਕ ਪੁੱਜਣਗੀਆਂ। ਇਸ ਤੋਂ ਬਾਅਦ ਰਾਤ ਤੇ ਸਵੇਰ ਦੀਆਂ ਫਲਾਈਟਾਂ ਦਾ ਇੰਤਜ਼ਾਰ ਕਰਕੇ ਵਾਪਸ ਲੁਧਿਆਣਾ ਲਈ ਚੱਲਣਗੀਆਂ। ਇਨ੍ਹਾਂ ਬੱਸਾਂ ਦੀ ਟਿਕਟ ਲਈ ਬੁਕਿੰਗ ਪੰਜਾਬ ਰੋਡਵੇਜ਼ ਅਤੇ ਪਨਬੱਸ ਦੀ ਵੈੱਬਸਾਈਟ ’ਤੇ ਬਹੁਤ ਸੌਖੇ ਢੰਗ ਨਾਲ ਕੀਤੀ ਜਾ ਸਕਦੀ ਹੈ। ਇਸ ਦੇ ਨਾਲ ਹੀ ਬੱਸਾਂ ਦਾ ਸਮਾਂ ਵੀ ਵੈੱਬਸਾਈਟ ’ਤੇ ਮੁਹੱਈਆ ਹੋਵੇਗਾ।

ਦੱਸ ਦੇਈਏ ਕਿ ਸਿਰਫ ਪ੍ਰਾਈਵੇਟ ਟ੍ਰਾਂਸਪੋਰਟਰ ਹੀ ਇਸ ਰੂਟ ’ਤੇ ਬੱਸਾਂ ਚਲਾ ਰਹੇ ਸਨ ਅਤੇ ਆਪਣੀ ਮਰਜ਼ੀ ਨਾਲ ਕਿਰਾਇਆ ਵਸੂਲ ਕੇ ਲੋਕਾਂ ਨੂੰ ਲੁੱਟ ਰਹੇ ਸਨ। ਇਨ੍ਹਾਂ ਲੋਕਾਂ ਨੇ ਇਸ ਕਾਰੋਬਾਰ ’ਤੇ ਆਪਣਾ ਏਕਾਧਿਕਾਰ ਕਾਇਮ ਰੱਖਿਆ ਸੀ ਤੇ ਲੋਕਾਂ ਦਾ ਸ਼ੋਸ਼ਣ ਹੋ ਰਿਹਾ ਸੀ, ਜਦੋਂਕਿ ਵਿਦੇਸ਼ਾਂ ਤੋਂ ਪੰਜਾਬ ਆਉਣ ਵਾਲੇ ਗੱਡੀ ਗਿਣਤੀ ’ਚ ਪ੍ਰਵਾਸੀ ਭਾਰਤੀ ਹਮੇਸ਼ਾ ਇਹ ਸ਼ਿਕਾਇਤ ਕਰਦੇ ਸਨ ਕਿ ਸਿਰਫ ਪ੍ਰਾਈਵੇਟ ਟ੍ਰਾਂਸਪੋਰਟਰਾਂ ਨੂੰ ਹੀ ਇਸ ਰੂਟ ’ਤੇ ਬੱਸਾਂ ਚਲਾਉਣ ਦਾ ਅਧਿਕਾਰ ਕਿਉਂ ਦਿੱਤਾ ਗਿਆ ਹੈ ਅਤੇ ਪੰਜਾਬ ਸਰਕਾਰ ਇਨ੍ਹਾਂ ਰੂਟਾਂ ’ਤੇ ਬੱਸਾਂ ਕਿਉਂ ਨਹੀਂ ਚਲਾ ਰਹੀ।

The post ਲੁਧਿਆਣਾ ਤੋਂ ਰੋਜ਼ਾਨਾ ਨਵੀਂ ਦਿੱਲੀ ਏਅਰਪੋਰਟ ਤੱਕ ਜਾਣਗੀਆਂ ਸੁਪਰ ਲਗਜ਼ਰੀ ਬੱਸਾਂ appeared first on Ludhiana Live.

ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ ਦੀ ਮੰਗ ‘ਤੇ ਅੜੇ ਪਨਬੱਸ ਕਾਮਿਆਂ ਦੀ ਹੜਤਾਲ ਜਾਰੀ
ਜਗਰਾਓਂ :  10 ਹਜ਼ਾਰ ਨਵੀਆਂ ਸਰਕਾਰੀ ਬੱਸਾਂ ਪਾਉਣ ਤੇ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ ਦੀ ਮੰਗ ‘ਤੇ ਅੜੇ ਪਨਬੱਸ ਕਾਮਿਆਂ ਦੀ ਹੜਤਾਲ ਅੱਜ ਵੀ ਜਾਰੀ ਰਹੀ। ਸਥਾਨਕ ਬੱਸ ਅੱਡੇ ‘ਤੇ ਪੰਜਾਬ ਰੋਡਵੇਜ਼ ਪਨਬੱਸ ਪੀਆਰਟੀਸੀ ਕੰਟਰੈਕਟ ਵਰਕਰਜ਼ ਦੇ ਆਗੂਆਂ ਨੇ ਕਿਹਾ ਪੰਜਾਬ ਸਰਕਾਰ ਵੱਲੋਂ ਟਰਾਂਸਪੋਰਟ ਵਿਭਾਗ ਦੇ ਕੱਚੇ ਮੁਲਾਜ਼ਮਾਂ ਤੇ ਪੰਜਾਬ ਦੀ ਆਮ ਜਨਤਾ ਦਾ ਕੋਈ ਿਫ਼ਕਰ ਨਹੀਂ ਹੈ।

ਉਨ੍ਹਾਂ ਕਿਹਾ ਨਵੇਂ ਬਣੇ ਮੁੱਖ ਮੰਤਰੀ ਤੇ ਟਰਾਂਸਪੋਰਟ ਮੰਤਰੀ ਨੂੰ ਉਮਾ ਦੇਵੀ ਦੀ ਜਜਮੈਂਟ ਬਾਰੇ ਤੇ ਪੰਜਾਬ ਅੰਦਰ 5178 ਟੀਚਰ, ਰਮਸਾ ਅਧਿਆਪਕ, ਹਿੰਦੀ ਟੀਚਰ, ਆਦਰਸ਼ ਮਾਡਲ ਸਕੂਲ ਟੀਚਰ, ਪਾਵਰਕਾਮ ਦੇ ਲਾਈਨਮੈਨ ਜੋ ਪੰਜਾਬ ਸਰਕਾਰ ਨੇ ਪੱਕੇ ਕਰਨ ਦੇ ਸਾਰੇ ਪਰੂਫ਼ ਵੀ ਦਿੱਤੇ ਫਿਰ ਉਮਾ ਦੇਵੀ ਦੀ ਝੂਠੀਆਂ ਦਲੀਲਾਂ ਦੇ ਕੇ ਪੰਜਾਬ ਸਰਕਾਰ ਤੇ ਟਰਾਂਸਪੋਰਟ ਮੰਤਰੀ ਪੰਜਾਬ ਦੀ ਆਮ ਜਨਤਾ ਨੂੰ ਹੱਕੀ ਤੇ ਜਾਇਜ਼ ਮੰਗਾਂ ਲਈ ਸੰਘਰਸ਼ ਕਰਦੇ ਠੇਕਾ ਮੁਲਾਜ਼ਮਾਂ ਖ਼ਿਲਾਫ਼ ਭੜਕਾਉਣ ਦੀ ਤੇ ਆਪਣੇ ਆਪ ਨੂੰ ਸੱਚਾ ਸਾਬਤ ਕਰਨ ਦੀ ਕੋਸ਼ਿਸ਼ ਕਰ ਰਹੇ ਹਨ।

ਉਨਾਂ ਕਿਹਾ ਬਾਬੇ ਨਾਨਕ ਦੀ ਫ਼ੋਟੋ ‘ਤੇ ਹੱਥ ਰੱਖ ਕੇ ਪਹਿਲੀ ਕੈਬਨਿਟ ‘ਚ ਹੱਲ ਕਰਨ ਦੇ ਦਿੱਤੇ ਭਰੋਸੇ ਦੀ ਹਵਾ ਨਿਕਲ ਚੁੱਕੀ ਹੈ। ਉਨ੍ਹਾਂ ਕਿਹਾ ਟਰਾਂਸਪੋਰਟ ਮੰਤਰੀ ਦੇ ਝੂਠਾ ਦੀ ਪੋਲ ਖੋਲ੍ਹਣ ਦਾ ਕੰਮ ਕੱਚੇ ਕਾਮੇ ਸਾਰੀਆਂ ਬੱਸਾਂ ‘ਚ ਕਰਨਾ ਸ਼ੁਰੂ ਕਰਨਗੇ ਤੇ ਆਮ ਜਨਤਾ ਦੇ ਸਾਹਮਣੇ ਇਹਨਾਂ ਸਰਕਾਰ ਦੇ ਸਰਕਾਰੀ ਅਦਾਰੇ ਬੰਦ ਕਰਨ ਦੀਆਂ ਨੀਤੀਆਂ ਨੂੰ ਲਿਆਉਣਗੇ।

The post ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ ਦੀ ਮੰਗ ‘ਤੇ ਅੜੇ ਪਨਬੱਸ ਕਾਮਿਆਂ ਦੀ ਹੜਤਾਲ ਜਾਰੀ appeared first on Ludhiana Live.

ਪਨਬੱਸ ਮੁਲਾਜ਼ਮਾਂ ਵਲੋਂ ਅਣਮਿਥੇ ਸਮੇਂ ਲਈ ਹੜਤਾਲ ਜਾਰੀ
ਲੁਧਿਆਣਾ : ਪਨਬੱਸ ਦੇ ਕੱਚੇ ਮੁਲਾਜ਼ਮਾਂ ਨੇ ਸਰਕਾਰ ਖ਼ਿਲਾਫ਼ ਸੰਘਰਸ਼ ਦਾ ਬਿਗਲ ਵਜਾਉਂਦੇ ਹੋਏ ਆਪਣੀਆਂ ਮੰਗਾਂ ਨੂੰ ਲੈ ਕੇ ਅਣਮਿਥੇ ਸਮੇਂ ਲਈ ਹੜਤਾਲ ਕੀਤੀ ਹੋਈ ਹੈ। ਇਸ ਦੇ ਨਾਲ ਹੀ ਉਨਾਂ 10 ਦਸੰਬਰ ਤੋਂ ਟਰਾਂਸਪੋਰਟ ਮੰਤਰੀ ਅਤੇ ਮੁੱਖ ਮੰਤਰੀ ਦੇ ਹਲਕੇ ਵਿੱਚ ਰੋਸ ਧਰਨਾ, ਝੰਡਾ ਮਾਰਚ ਸਮੇਤ ਤਿੱਖੇ ਐਕਸ਼ਨ ਕਰਨ ਦਾ ਐਲਾਨ ਵੀ ਕਰ ਦਿੱਤਾ ਹੈ।

ਪੰਜਾਬ ਰੋਡਵੇਜ਼ ਪਨਬੱਸ ਪੀਆਰਟੀਸੀ ਕੰਟਰੈਕਟ ਵਰਕਰਜ਼ ਯੂਨੀਅਨ ਦੇ ਸੱਦੇ ਤੇ ਪੂਰੇ ਪੰਜਾਬ ਵਿੱਚ ਪਨਬੱਸ ਅਤੇ ਪੀਆਰਟੀਸੀ ਦੀਆਂ ਬੱਸਾਂ ਦਾ ਚੱਕਾ ਜਾਮ ਕਿੱਟ ਹੋਇਆ ਹੈ । ਸਥਾਨਕ ਬੱਸ ਅੱਡੇ ‘ਤੇ ਆਗੂਆਂ ਨੇ ਕਿਹਾ ਕਿ ਕੱਚੇ ਮੁਲਾਜ਼ਮਾਂ ਦੀ ਹੜਤਾਲ ਪੰਜਾਬ ਸਰਕਾਰ ਵੱਲੋਂ ਜਾਣਬੁੱਝ ਕੇ ਕਰਵਾਈ ਗਈ ਹੈ ਕਿਉਂਕਿ ਕੈਬਨਿਟ ਮੀਟਿੰਗ ਮੁਲਾਜ਼ਮਾਂ ਦੀਆਂ ਮੰਗਾਂ ਦਾ ਕੋਈ ਹੱਲ ਨਹੀਂ ਕੀਤਾ ਗਿਆ ਜਿਸ ਕਾਰਨ ਮੁਲਾਜ਼ਮਾਂ ਨੂੰ ਮਜਬੂਰਨ ਅਣਮਿਥੇ ਸਮੇਂ ਦੀ ਹੜਤਾਲ ‘ਤੇ ਜਾਣਾ ਪਿਆ।

ਉਨਾਂ ਕਿਹਾ ਕਿ ਪਹਿਲਾਂ ਕੈਪਟਨ ਅਮਰਿੰਦਰ ਸਿੰਘ ਨੇ ਕਈ ਵਾਰ ਮੁਲਾਜ਼ਮਾਂ ਨਾਲ ਵਾਅਦਾ ਕੀਤਾ ਪਰ ਕਾਗ਼ਜ਼ੀ ਵਾਅਦਾ ਹੀ ਸਾਬਤ ਹੋਇਆ। ਉਨਾਂ ਕਿਹਾ ਕਿ ਹੁਣ ਨਵੇਂ ਮੁੱਖ ਮੰਤਰੀ ਚੰਨੀ ਨੇ ਭਰੋਸਾ ਦਿੱਤਾ ਕਿ ਤੁਹਾਨੂੰ 20 ਦਿਨ ਵਿੱਚ ਪੱਕੇ ਕੀਤਾ ਜਾਵੇਗਾ। ਨਵਾਂ ਐਕਟ ਆਉਣ ਤੋਂ ਬਾਅਦ ਇਹ ਸਪਸ਼ਟ ਹੋ ਗਿਆ ਕਿ ਟਰਾਂਸਪੋਰਟ ਵਿਭਾਗ ਦਾ ਇੱਕ ਵੀ ਮੁਲਾਜ਼ਮ ਪੱਕਾ ਨਹੀਂ ਹੁੰਦਾ।

ਉਨਾਂ ਕਿਹਾ ਕਿ ਮੁਲਾਜ਼ਮਾਂ ਨੂੰ ਆਮ ਜਨਤਾ, ਸਟੂਡੈਂਟਸ ਯੂਨੀਅਨਾਂ, ਕਿਸਾਨ ਯੂਨੀਅਨਾਂ, ਮਜ਼ਦੂਰ ਜਥੇਬੰਦੀਆਂ, ਟਰੇਡ ਯੂਨੀਅਨਾਂ ਅਤੇ ਲੋਕਾਂ ਵੱਲੋਂ ਭਰਵੀਂ ਹਮਾਇਤ ਮਿਲ ਰਹੀ ਹੈ। ਦੂਜੇ ਪਾਸੇ ਡੀਪੂਆਂ ਦੇ ਜਰਨਲ ਮੈਨੇਜਰ ਸੰਘਰਸ਼ ਨੂੰ ਦਬਾਉਣ ਲਈ ਪਰਚਿਆਂ ਦੇ ਨਾਲ ਹੁਣ ਨਵੀਂ ਭਰਤੀ ਬਿਨਾਂ ਡਰਾਈਵਿੰਗ ਟੈੱਸਟ ਲੈਣ ਦੇ ਭਰਤੀ ਕਰ ਕੇ ਆਮ ਜਨਤਾ ਦੀ ਜਾਨ ਨੂੰ ਸਿੱਧਾ ਖ਼ਤਰੇ ਵਿੱਚ ਪਾਈ ਜਾ ਰਹੇ ਹਨ।

The post ਪਨਬੱਸ ਮੁਲਾਜ਼ਮਾਂ ਵਲੋਂ ਅਣਮਿਥੇ ਸਮੇਂ ਲਈ ਹੜਤਾਲ ਜਾਰੀ appeared first on Ludhiana Live.