punjab agri. uni. Archives - Ludhiana Live

ਪੀਏਯੂ ਵਿਖੇ ਜਾਰੀ ਤਕਨੀਕੀ ਸਿੱਖਿਆ ਦਾ ਈ ਖ਼ਬਰਨਾਮਾ ਹੋਇਆ ਜਾਰੀ
ਲੁਧਿਆਣਾ : ਬੀਤੇ ਦਿਨੀਂ ਪੀ ਏ ਯੂ ਵਿਚ ਇੰਡੀਅਨ ਸੋਸਾਇਟੀ ਫਾਰ ਟੈਕਨੀਕਲ ਐਜੂਕੇਸ਼ਨ ਲੁਧਿਆਣਾ ਚੈਪਟਰ ਦੀ ਜਨਰਲ ਬਾਡੀ ਮੀਟਿੰਗ ਆਯੋਜਿਤ ਕੀਤੀ ਗਈ। ਇਸ ਮੀਟਿੰਗ ਵਿਚ ਵਿੱਚ ਇੰਡੀਅਨ ਸੋਸਾਇਟੀ ਫਾਰ ਟੈਕਨੀਕਲ ਐਜੂਕੇਸ਼ਨ ਦਾ ਈ-ਨਿਊਜ਼ਲੈਟਰ ਡਾ ਅਸ਼ੋਕ ਕੁਮਾਰ ਦੇਵਗਨ, ਡੀਨ, ਖੇਤੀਬਾੜੀ ਇੰਜੀਨੀਅਰਿੰਗ ਅਤੇ ਤਕਨਾਲੋਜੀ ਕਾਲਜ ਦੁਆਰਾ ਜਾਰੀ ਕੀਤਾ ਗਿਆ।

ਡਾ: ਦੇਵਗਨ ਨੇ ਟਿੱਪਣੀ ਕੀਤੀ ਕਿ ਇੰਡੀਅਨ ਸੋਸਾਇਟੀ ਫਾਰ ਟੈਕਨੀਕਲ ਐਜੂਕੇਸ਼ਨ ਭਾਰਤ ਵਿੱਚ ਤਕਨੀਕੀ ਸਿੱਖਿਆ ਪ੍ਰਣਾਲੀ ਲਈ ਇੱਕ ਮੋਹਰੀ ਸੰਗਠਨ ਹੈ ਜਿਸ ਦਾ ਉਦੇਸ਼ ‘ਅਧਿਆਪਕਾਂ ਅਤੇ ਵਿਦਿਆਰਥੀਆਂ ਦੀ ਸ਼ਖਸੀਅਤ ਦੇ ਵਿਕਾਸ ਦੇ ਨਾਲ ਸਾਡੀ ਤਕਨੀਕੀ ਸਿੱਖਿਆ ਪ੍ਰਣਾਲੀ ਦਾ ਵਿਕਾਸ ਵੀ ਹੈ।  ਉਨ੍ਹਾਂ ਨੇ ਸੋਸਾਇਟੀ ਦੁਆਰਾ ਆਯੋਜਿਤ ਗਰਮੀਆਂ/ਸਰਦੀਆਂ ਦੇ ਸਕੂਲ ਲਗਾਉਣ ਅਤੇ ਪਿਛਲੇ ਦੋ ਸਾਲਾਂ ਦੌਰਾਨ ਲੁਧਿਆਣਾ ਚੈਪਟਰ ਦੁਆਰਾ ਵੱਖ-ਵੱਖ ਗਤੀਵਿਧੀਆਂ ਦੇ ਆਯੋਜਨ ਦਾ ਹਿੱਸਾ ਬਣਨ ਦੇ ਆਪਣੇ ਤਜਰਬੇ ਬਾਰੇ ਗੱਲ ਕੀਤੀ।

The post ਪੀਏਯੂ ਵਿਖੇ ਜਾਰੀ ਤਕਨੀਕੀ ਸਿੱਖਿਆ ਦਾ ਈ ਖ਼ਬਰਨਾਮਾ ਹੋਇਆ ਜਾਰੀ appeared first on Ludhiana Live.

ਰਿਟਾਇਰਡ ਪੁਲਿਸ ਕਮਿਸਨਰ ਅਤੇ ਸਾਬਕਾ ਵਿਦਿਆਰਥੀ ਨੇ ਪੀ.ਏ.ਯੂ. ਦੇ ਵਿਦਿਆਰਥੀਆਂ ਨਾਲ ਕੀਤੇ ਤਜਰਬੇ ਸਾਂਝੇ
ਲੁਧਿਆਣਾ : ਪੀ.ਏ.ਯੂ. ਦੇ ਪਸਾਰ ਸਿੱਖਿਆ ਵਿਭਾਗ ਵੱਲੋਂ ਯੂਨੀਵਰਸਿਟੀ ਦੇ ਸਾਬਕਾ ਵਿਦਿਆਰਥੀ ਅਤੇ ਸੇਵਾ ਮੁਕਤ ਪੁਲਿਸ ਕਮਿਸ਼ਨਰ ਸ੍ਰੀ ਗੁਰਪ੍ਰੀਤ ਸਿੰਘ ਤੂਰ ਨੂੰ ਵਿਭਾਗ ਦੇ ਵਿਦਿਆਰਥੀਆਂ ਦੇ ਰੂਬਰੂ ਕਰਵਾਇਆ ਗਿਆ। ਇਸ ਵਿੱਚ ਵਿਭਾਗ ਦੇ 50 ਤੋਂ ਵੱਧ ਵਿਦਿਆਰਥੀਆਂ ਅਤੇ ਫੈਕਲਟੀ ਮੈਂਬਰਾਂ ਨੇ ਭਾਗ ਲਿਆ। ਉਨਾਂ ਆਪਣੇ ਲੈਕਚਰ ਵਿੱਚ ਵਿਦਿਆਰਥੀਆਂ ਨਾਲ ਆਪਣੇ ਜੀਵਨ ਦੇ ਤਜਰਬੇ ਸਾਂਝੇ ਕੀਤੇ। ਉਨਾਂ ਨੇ ਨੌਜਵਾਨਾਂ ਦੇ ਨਸ਼ਿਆਂ ਵੱਲ ਧਿਆਨ ਭਟਕਾਉਣ ’ਤੇ ਚਿੰਤਾ ਪ੍ਰਗਟ ਕੀਤੀ ਅਤੇ ਅਜਿਹੀਆਂ ਸਥਿਤੀਆਂ ਤੋਂ ਬਚਣ ਲਈ ਸੁਝਾਅ ਦਿੱਤੇ।

ਉਨਾਂ ਨੇ ਵਿਦਿਆਰਥੀਆਂ ਅਤੇ ਫੈਕਲਟੀ ਨੂੰ ਕਿਤਾਬਾਂ ਪੜਨ, ਖੇਡਾਂ ਵਿੱਚ ਰੁਚੀ ਪੈਦਾ ਕਰਨ ਅਤੇ ਇੱਕ ਚੰਗਾ ਅਤੇ ਸਿਹਤਮੰਦ ਜੀਵਨ ਜਿਊਣ ਲਈ ਸੱਭਿਆਚਾਰ ਨਾਲ ਆਪਣੀਆਂ ਜੜਾਂ ਨਾਲ ਜੁੜੇ ਰਹਿਣ ਲਈ ਪ੍ਰੇਰਿਤ ਕੀਤਾ। ਉਨਾਂ ਕਿਹਾ ਕਿ ਸਕਾਰਾਤਮਕ ਵਿਵਹਾਰ, ਸਖਤ ਮਿਹਨਤ, ਸਮਾਂ ਅਤੇ ਕੰਮ ਦਾ ਪ੍ਰਬੰਧਨ ਜੀਵਨ ਵਿੱਚ ਸਫਲਤਾ ਦੀ ਕੁੰਜੀ ਹੈ। ਵਿਭਾਗ ਦੇ ਮੁਖੀ ਡਾ. ਕੁਲਦੀਪ ਸਿੰਘ ਨੇ ਬੁਲਾਰੇ ਦੇ ਗਿਆਨ ਭਰਪੂਰ ਭਾਸਣ ਦੀ ਸਲਾਘਾ ਕੀਤੀ ਅਤੇ ਸੰਖੇਪ ਜਾਣ-ਪਛਾਣ ਵੀ ਦਿੱਤੀ।

The post ਰਿਟਾਇਰਡ ਪੁਲਿਸ ਕਮਿਸਨਰ ਅਤੇ ਸਾਬਕਾ ਵਿਦਿਆਰਥੀ ਨੇ ਪੀ.ਏ.ਯੂ. ਦੇ ਵਿਦਿਆਰਥੀਆਂ ਨਾਲ ਕੀਤੇ ਤਜਰਬੇ ਸਾਂਝੇ appeared first on Ludhiana Live.

ਪੀ.ਏ.ਯੂ. ਨੇ ਕਿਸਾਨਾਂ ਨੂੰ ਕੁਦਰਤੀ ਸਰੋਤਾਂ ਦੀ ਸੰਭਾਲ ਲਈ ਕੀਤਾ ਜਾਗਰੂਕ
ਲੁਧਿਆਣਾ : ਬੀਤੇ ਦਿਨੀਂ ਪੀ.ਏ.ਯੂ. ਦੇ ਪਸਾਰ ਸਿੱਖਿਆ ਵਿਭਾਗ ਵੱਲੋਂ ਫਿਰੋਜ਼ਪੁਰ ਵਿੱਚ ਕਿਸਾਨਾਂ ਅਤੇ ਵਿਗਿਆਨੀਆਂ ਦਾ ਇੱਕ ਸੰਵਾਦ ਰਚਾਇਆ ਗਿਆ । ਇਸ ਸਮਾਗਮ ਵਿੱਚ ਪੀ.ਏ.ਯੂ. ਦੇ ਵਿਗਿਆਨੀਆਂ ਨੇ ਕਿਸਾਨਾਂ ਨੂੰ ਝੋਨੇ ਦੀ ਕਾਸ਼ਤ ਦੇ ਨਾਲ-ਨਾਲ ਕੁਦਰਤੀ ਸਰੋਤਾਂ ਦੀ ਸੰਭਾਲ ਦੇ ਗੁਰ ਦੱਸੇ ।

ਵਿਭਾਗ ਦੇ ਮੁਖੀ ਡਾ. ਕੁਲਦੀਪ ਸਿੰਘ ਨੇ ਕਿਹਾ ਕਿ ਅੱਜ ਸਰੋਤਾਂ ਦੀ ਸੰਭਾਲ ਸਭ ਤੋਂ ਭਖਵਾਂ ਮੁੱਦਾ ਹੈ ਅਤੇ ਪੀ.ਏ.ਯੂ. ਨੇ ਇਸ ਦਿਸ਼ਾ ਵਿੱਚ ਬਹੁਤ ਸਾਰੀਆਂ ਤਕਨਾਲੋਜੀਆਂ ਸਾਹਮਣੇ ਲਿਆਂਦੀਆਂ ਹਨ ਜਿਨਾਂ ਦੀ ਮਦਦ ਨਾਲ ਝੋਨੇ ਦੀ ਕਾਸ਼ਤ ਅਤੇ ਪਰਾਲੀ ਦੀ ਸੰਭਾਲ ਵਾਤਾਵਰਨ ਪੱਖੀ ਨਜ਼ਰੀਏ ਤੋਂ ਕੀਤੀ ਜਾ ਸਕਦੀ ਹੈ ।

ਡਾ. ਧਰਮਿੰਦਰ ਸਿੰਘ ਨੇ ਪਸਾਰ ਸਿੱਖਿਆ ਵਿਭਾਗ ਦੀਆਂ ਗਤੀਵਿਧੀਆਂ ਅਤੇ ਇਸ ਸੰਬੰਧ ਵਿੱਚ ਨਾਬਾਰਡ ਦੀਆਂ ਯੋਜਨਾਵਾਂ ਬਾਰੇ ਚਾਨਣਾ ਪਾਇਆ । ਉਹਨਾਂ ਨੇ ਕਿਸਾਨਾਂ ਨੂੰ ਪੀ.ਏ.ਯੂ. ਵੱਲੋਂ ਵਿਕਸਿਤ ਕੀਤੀਆਂ ਘੱਟ ਮਿਆਦ ਵਿੱਚ ਪੱਕਣ ਵਾਲੀਆਂ ਝੋਨੇ ਦੀਆਂ ਕਿਸਮਾਂ ਬੀਜਣ ਦੀ ਸਲਾਹ ਦਿੱਤੀ ।

ਨਾਬਾਰਡ ਦੇ ਉਪ ਨਿਰਦੇਸ਼ਕ ਜਨਰਲ ਕੁਮਾਰੀ ਸਵਿਤਾ ਨੇ ਕਿਸਾਨਾਂ ਨੂੰ ਪਰਾਲੀ ਦੀ ਸੰਭਾਲ ਬਿਨਾਂ ਸਾੜੇ ਕਰਨ ਦੀ ਅਪੀਲ ਕੀਤੀ ।

The post ਪੀ.ਏ.ਯੂ. ਨੇ ਕਿਸਾਨਾਂ ਨੂੰ ਕੁਦਰਤੀ ਸਰੋਤਾਂ ਦੀ ਸੰਭਾਲ ਲਈ ਕੀਤਾ ਜਾਗਰੂਕ appeared first on Ludhiana Live.

ਕਿਸਾਨ ਅਤੇ ਕਿਸਾਨ ਬੀਬੀਆਂ ਨੇ ‘ਕਿਸਾਨ ਭਾਗੀਦਾਰੀ, ਪ੍ਰਾਥਮਿਕਤਾ ਹਮਾਰੀ’ ਮੁਹਿੰਮ ਵਿੱਚ ਲਿਆ ਹਿੱਸਾ
ਲੁਧਿਆਣਾ : ਅੱਜ ਪੰਜਾਬ ਦੇ ਵੱਖ-ਵੱਖ ਹਿੱਸਿਆਂ ਤੋਂ 250 ਦੇ ਕਰੀਬ ਕਿਸਾਨ ਪੀ.ਏ.ਯੂ. ਵਿਖੇ ਕਿਸਾਨ ਭਾਗੀਦਾਰੀ ਪ੍ਰਾਥਮਿਕਤਾ ਹਮਾਰੀ-ਅਜ਼ਾਦੀ ਕਾ ਅੰਮਿ੍ਰਤ ਮਹਾਂਉਤਸਵ ਸਮਾਗਮ ਵਿੱਚ ਸ਼ਾਮਿਲ ਹੋਏ । ਇਹ ਸਮਾਗਮ ਪੰਜਾਬ ਐਗਰੀ ਬਿਜ਼ਨਸ ਇੰਨਕੁਬੇਟਰ, ਡਾਇਰੈਕਟੋਰੇਟ ਪਸਾਰ ਸਿੱਖਿਆ ਅਤੇ ਸਕਿੱਲ ਡਿਵੈਲਪਮੈਂਟ ਨੇ ਸਾਂਝੇ ਰੂਪ ਵਿੱਚ ਆਯੋਜਿਤ ਕੀਤਾ ।

ਇਸ ਮੁਹਿੰਮ ਦਾ ਆਰੰਭ ਕਰਦਿਆਂ ਨਿਰਦੇਸ਼ਕ ਪਸਾਰ ਸਿੱਖਿਆ ਡਾ. ਅਸ਼ੋਕ ਕੁਮਾਰ ਨੇ ਕਿਹਾ ਕਿ ਪੀ.ਏ.ਯੂ. ਦੀ ਪਹਿਲ ਉਹਨਾਂ ਤਕਨਾਲੋਜੀਆਂ ਨੂੰ ਵਿਉਂਤਣ ਅਤੇ ਵਿਕਾਸ ਕਰਨ ਵੱਲ ਹੁੰਦੀ ਹੈ ਜਿਨ੍ਹਾਂ ਦਾ ਸਿੱਧਾ ਲਾਭ ਕਿਸਾਨਾਂ, ਕਿਸਾਨ ਬੀਬੀਆਂ ਅਤੇ ਪੇਂਡੂ ਨੌਜਵਾਨਾਂ ਨੂੰ ਮਿਲ ਸਕੇ । ਇਹਨਾਂ ਤਕਨਾਲੋਜੀਆਂ ਰਾਹੀਂ ਖੇਤੀ ਕਾਰੋਬਾਰ ਅਤੇ ਖੇਤੀ ਨਾਲ ਸੰਬੰਧਤ ਹੋਰ ਕਿੱਤਿਆਂ ਦੀ ਮੁਹਾਰਤ ਵਿੱਚ ਵਾਧਾ ਹੋ ਸਕੇ । ਉਹਨਾਂ ਨੇ ਮੌਜੂਦਾ ਸਮੇਂ ਵਿੱਚ ਬਹੁਤ ਸਾਰੇ ਖੇਤੀ ਉੱਦਮੀਆਂ ਦੇ ਸਿਖਲਾਈ ਲਈ ਪਹਿਲਕਦਮੀ ਕਰਨ ਦੀ ਸ਼ਲਾਘਾ ਕੀਤੀ ਅਤੇ ਕਿਹਾ ਕਿ ਇਸ ਦਿਸ਼ਾ ਵਿੱਚ ਯੂਨੀਵਰਸਿਟੀ ਹਮੇਸ਼ਾ ਅੱਗੇ ਵਧਦੀ ਰਹੇਗੀ ।

ਪਾਬੀ ਦੇ ਮੁੱਖ ਨਿਗਰਾਨ ਅਤੇ ਅਪਰ ਨਿਰਦੇਸ਼ਕ ਸੰਚਾਰ ਡਾ. ਤੇਜਿੰਦਰ ਸਿੰਘ ਰਿਆੜ ਨੇ ਆਪਣੇ ਭਾਸ਼ਣ ਵਿੱੱਚ ਖੇਤੀ ਆਮਦਨ ਵਧਾਉਣ ਅਤੇ ਖੇਤੀ ਕਾਰੋਬਾਰੀ ਉੱਦਮ ਵਿੱਚ ਵਾਧੇ ਦੀਆਂ ਪਾਬੀ ਦੀਆਂ ਕੋਸ਼ਿਸ਼ਾਂ ਬਾਰੇ ਗੱਲ ਕੀਤੀ । ਉਹਨਾਂ ਕਿਹਾ ਕਿ ਇਸ ਦਿਸ਼ਾ ਵਿੱਚ ਅਕਾਦਮਿਕ ਸੰਸਥਾਵਾਂ, ਵਿੱਤੀ ਸੰਸਥਾਵਾਂ, ਉਦਯੋਗ ਅਤੇ ਹੋਰ ਭਾਗੀਦਾਰਾਂ ਨਾਲ ਮਿਲ ਕੇ ਉਸਾਰੂ ਵਾਤਾਵਰਨ ਬਨਾਉਣ ਦੀ ਕੋਸ਼ਿਸ਼ ਹੈ ।

ਉਹਨਾਂ ਦੱਸਿਆ ਕਿ ਪਾਬੀ ਤੋਂ ਸਿਖਲਾਈ ਪ੍ਰਾਪਤ 100 ਖੇਤੀ ਕਾਰੋਬਾਰੀ 5 ਕਰੋੜ ਤੋਂ ਵਧੇਰੇ ਦੀ ਵਿੱਤੀ ਇਮਦਾਦ ਪ੍ਰਾਪਤ ਕਰ ਰਹੇ ਹਨ । ਡਾ. ਰਿਆੜ ਨੇ ਨੌਜਵਾਨਾਂ ਨੂੰ ਸਵੈ ਰੁਜ਼ਗਾਰ ਦੇ ਖੇਤਰ ਵਿੱਚ ਸਿਖਲਾਈ ਲਈ ਅੱਗੇ ਆਉਣ ਦਾ ਸੱਦਾ ਦਿੰਦਿਆਂ ਪੀ.ਏ.ਯੂ. ਦੀ ਇਸ ਖੇਤਰ ਵਿੱਚ ਵਚਨਬੱਧਤਾ ਨੂੰ ਦੁਹਰਾਇਆ ।

ਭੋਜਨ ਵਿਗਿਆਨ ਅਤੇ ਤਕਨਾਲੋਜੀ ਵਿਭਾਗ ਦੇ ਮੁਖੀ ਡਾ. ਪੂਨਮ ਸਚਦੇਵ ਨੇ ਕਿਹਾ ਕਿ ਖੇਤੀ ਕਾਰੋਬਾਰ ਨਾਲ ਖੇਤੀ ਆਰਥਿਕਤਾ ਨੂੰ ਸਥਿਰਤਾ ਮਿਲੇਗੀ । ਉਹਨਾਂ ਨੇ 2015 ਵਿੱਚ ਓਹਾਈਓ ਰਾਜ ਯੂਨੀਵਰਸਿਟੀ ਅਮਰੀਕਾ ਦੀ ਸਹਾਇਤਾ ਨਾਲ ਸਥਾਪਿਤ ਭੋਜਨ ਉਦਯੋਗ ਇੰਨਕੁਬੇਸ਼ਨ ਸੈਂਟਰ ਦੀ ਸਥਾਪਨਾ ਬਾਰੇ ਗੱਲ ਕੀਤੀ । ਉਹਨਾਂ ਕਿਹਾ ਕਿ ਇਹ ਕੇਂਦਰ ਕਿਸਾਨਾਂ, ਕਿਸਾਨ ਬੀਬੀਆਂ, ਨੌਜਵਾਨਾਂ, ਸਵੈ ਸੇਵੀ ਸੰਸਥਾਵਾਂ ਨੂੰ ਫਲਾਂ, ਸਬਜ਼ੀਆਂ ਅਤੇ ਅਨਾਜ ਫ਼ਸਲਾਂ ਦੀ ਸਾਂਭ-ਸੰਭਾਲ ਅਤੇ ਉਤਪਾਦ ਤਿਆਰ ਕਰਨ ਦੀ ਸਿਖਲਾਈ ਦੇ ਰਿਹਾ ਹੈ ।

ਇਸ ਤੋਂ ਇਲਾਵਾ ਉਤਪਾਦਾਂ ਦੇ ਮੰਡੀਕਰਨ ਦੀ ਸਿਖਲਾਈ ਵੀ ਇਸ ਕੇਂਦਰ ਦੀ ਅਹਿਮ ਪ੍ਰਾਪਤੀ ਹੈ । ਉਹਨਾਂ ਨੇ ਕੇਂਦਰ ਵੱਲੋਂ ਵੱਖ-ਵੱਖ ਅਚਾਰਾਂ, ਬੋਤਲਬੰਦ ਪੇਅ, ਸੁਕਐਸ਼, ਬਹੁ ਅਨਾਜੀ ਆਟਾ, ਕਣਕ ਦੇ ਕੁਕੀਜ਼, ਅਮਰੂਦ, ਪਲਪ ਅਤੇ ਸੇਬ ਤੇ ਗੰਨੇ ਦਾ ਰਸ ਬੋਤਲਬੰਦ ਕਰਨ ਦੀਆਂ ਤਕਨੀਕਾਂ ਦੀ ਦਿੱਤੀ ਜਾ ਰਹੀ ਸਿਖਲਾਈ ਬਾਰੇ ਵਿਸਥਾਰ ਨਾਲ ਗੱਲ ਕੀਤੀ ।

The post  ਕਿਸਾਨ ਅਤੇ ਕਿਸਾਨ ਬੀਬੀਆਂ ਨੇ ‘ਕਿਸਾਨ ਭਾਗੀਦਾਰੀ, ਪ੍ਰਾਥਮਿਕਤਾ ਹਮਾਰੀ’ ਮੁਹਿੰਮ ਵਿੱਚ ਲਿਆ ਹਿੱਸਾ appeared first on Ludhiana Live.

ਪੀ.ਏ.ਯੂ. ਦੇ ਮਾਹਿਰਾਂ ਨੇ ਖੇਤੀ ਜਾਣਕਾਰੀ ਕੀਤੀ ਸਾਂਝੀ
ਲੁਧਿਆਣਾ :  ਪੀ.ਏ.ਯੂ. ਵੱਲੋਂ ਖੇਤੀ ਸਮੱਸਿਆਵਾਂ ਬਾਰੇ ਕਰਵਾਏ ਜਾਂਦੇ ਲਾਈਵ ਪ੍ਰੋਗਰਾਮ ਵਿੱਚ ਇਸ ਵਾਰ ਵੱਖ-ਵੱਖ ਵਿਸ਼ਿਆਂ ਦੇ ਮਾਹਿਰ ਮੌਜੂਦਾ ਖੇਤੀ ਸਰੋਕਾਰਾਂ ਬਾਰੇ ਗੱਲਬਾਤ ਕਰਨ ਲਈ ਹਾਜ਼ਰ ਹੋਏ । ਪੌਦਾ ਰੋਗ ਵਿਗਿਆਨੀ ਡਾ. ਅਮਰਜੀਤ ਸਿੰਘ ਨੇ ਕਣਕ ਦੀ ਫਸਲ ਉੱਪਰ ਕੁੰਗੀਆਂ ਦੀ ਰੋਕਥਾਮ ਬਾਰੇ ਜਾਣਕਾਰੀ ਦਿੱਤੀ । ਉਹਨਾਂ ਦੱਸਿਆ ਕਿ ਕੁੰਗੀਆਂ ਦੀ ਸਥਿਤੀ ਬਾਰੇ ਵੱਖ-ਵੱਖ ਥਾਵਾਂ ਤੇ ਸਰਵੇਖਣ ਕੀਤੇ ਗਏ ਹਨ ।

ਜੇਕਰ ਕਿਤੇ ਕਣਕ ਦੀਆਂ ਕੁੰਗੀਆਂ ਦੀਆਂ ਅਲਾਮਤਾਂ ਨਜ਼ਰ ਆਉਣ ਤਾਂ ਇਹਨਾਂ ਦੀ ਰੋਕਥਾਮ ਲਈ ਯੂਨੀਵਰਸਿਟੀ ਵੱਲੋਂ ਸਿਫ਼ਾਰਸ਼ ਕੀਤੇ ਤਰੀਕਿਆਂ ਦੀ ਵਰਤੋਂ ਕਰਨੀ ਚਾਹੀਦੀ ਹੈ । ਡਾ. ਅਮਰਜੀਤ ਸਿੰਘ ਨੇ ਦੱਸਿਆ ਕਿ ਕੁੰਗੀਆਂ ਦੀ ਅਗਾਊਂ ਰੋਕਥਾਮ ਲਈ ਵੀ ਕਈ ਤਰੀਕੇ ਅਪਣਾਏ ਜਾ ਸਕਦੇ ਹਨ ਜਿਨ੍ਹਾਂ ਵਿੱਚੋਂ ਬੀਜ ਦੀ ਸੋਧ ਅਤੇ ਕੁੰਗੀ ਰਹਿਤ ਕਣਕ ਦੇ ਬੀਜ ਲਈ ਫਸਲ ਵਿੱਚ ਸਾਵਧਾਨੀਆਂ ਅਪਨਾਉਣਾ ਮੁੱਖ ਹਨ ।

ਸੰਚਾਰ ਕੇਂਦਰ ਵਿੱਚ ਟੀ ਵੀ ਰੇਡੀਓ ਦੇ ਸਹਾਇਕ ਨਿਰਦੇਸ਼ਕ ਡਾ. ਅਨਿਲ ਸ਼ਰਮਾ ਨੇ ਆਉਂਦੇ ਦਿਨਾਂ ਵਿੱਚ ਪੀ.ਏ.ਯੂ. ਦੇ ਸੰਚਾਰ ਕੇਂਦਰ ਵਿੱਚ ਕਰਵਾਏ ਜਾ ਰਹੇ ਵਿਗਿਆਨ ਸੰਬੰਧੀ ਮੇਲੇ ਬਾਰੇ ਜਾਣਕਾਰੀ ਦਿੱਤੀ । ਉਹਨਾਂ ਦੱਸਿਆ ਕਿ ਆਜ਼ਾਦੀ ਦੀ 75ਵੀਂ ਵਰ੍ਹੇਗੰਢ ਦੇ ਸੰਬੰਧ ਵਿੱਚ ਦੇਸ਼ ਭਰ ਵਿੱਚ ਕਰਵਾਏ ਜਾ ਰਹੇ ਵੱਖ-ਵੱਖ ਸਮਾਗਮਾਂ ਦੀ ਲੜੀ ਤਹਿਤ ਵਿਗਿਆਨ ਦੀਆਂ ਬਰਕਤਾਂ ਬਾਰੇ ਵਿਦਿਆਰਥੀਆਂ ਨੂੰ ਜਾਣੂੰ ਕਰਵਾਉਣ ਲਈ ਇੱਕ ਹਫ਼ਤੇ ਦਾ ਸਮਾਗਮ 22 ਤੋਂ 28 ਫਰਵਰੀ ਤੱਕ ਸੰਚਾਰ ਕੇਂਦਰ ਵਿੱਚ ਕਰਵਾਇਆ ਜਾ ਰਿਹਾ ਹੈ ।

ਇਸ ਵਿੱਚ ਵਿਗਿਆਨ ਦੇ ਵੱਖ-ਵੱਖ ਵਿਸ਼ਿਆਂ ਬਾਰੇ ਮਾਹਿਰਾਂ ਦੇ ਭਾਸ਼ਣਾਂ ਤੋਂ ਇਲਾਵਾ ਵਿਦਿਆਰਥੀਆਂ ਦੇ ਮੁਕਾਬਲੇ ਵੀ ਕਰਵਾਏ ਜਾ ਰਹੇ ਹਨ । ਇਸ ਸਮਾਗਮ ਵਿੱਚ ਲੁਧਿਆਣਾ ਦੇ ਆਸ ਪਾਸ ਦੇ ਸੰਸਥਾਨਾਂ ਤੋਂ ਭਰਪੂਰ ਗਿਣਤੀ ਵਿੱਚ ਵਿਦਿਆਰਥੀਆਂ ਦੇ ਸ਼ਾਮਿਲ ਹੋਣ ਦੀ ਉਮੀਦ ਹੈ । ਇਸ ਤੋਂ ਪਹਿਲਾਂ ਸ਼੍ਰੀ ਰਵਿੰਦਰ ਭਲੂਰੀਆ ਨੇ ਖੇਤੀ ਰੁਝੇਵਿਆਂ ਬਾਰੇ ਕਿਸਾਨਾਂ ਨੂੰ ਜਾਣਕਾਰੀ ਦਿੱਤੀ ।

The post ਪੀ.ਏ.ਯੂ. ਦੇ ਮਾਹਿਰਾਂ ਨੇ ਖੇਤੀ ਜਾਣਕਾਰੀ ਕੀਤੀ ਸਾਂਝੀ appeared first on Ludhiana Live.