punjab agri. university Archives - Ludhiana Live

ਪੀ.ਏ.ਯੂ. ਨੂੰ ਭਾਰਤ ਦੀ ਸਰਵੋਤਮ ਖੇਤੀਬਾੜੀ ਯੂਨੀਵਰਸਿਟੀ ਦੀ ਰੈਂਕਿੰਗ ਮਿਲੀ
ਲੁਧਿਆਣਾ : ਭਾਰਤ ਸਰਕਾਰ ਦੀ ਸੰਸਥਾਵਾਂ ਬਾਰੇ ਰਾਸ਼ਟਰੀ ਰੈਂਕਿੰਗ ਏਜੰਸੀ ਐੱਨ ਆਰ ਆਈ ਐੱਫ ਦੀ ਤਾਜ਼ਾ ਰੈਂਕਿੰਗ ਵਿੱਚ ਪੀ.ਏ.ਯੂ. ਨੂੰ ਦੇਸ਼ ਦੀ ਸਰਵੋਤਮ ਖੇਤੀ ਯੂਨੀਵਰਸਿਟੀ ਦੀ ਰੈਂਕਿੰਗ ਮਿਲੀ ਹੈ |  ਡਾ. ਗੋਸਲ ਨੇ ਦੱਸਿਆ ਕਿ ਪੀ.ਏ.ਯੂ. ਨੂੰ ਐੱਨ ਆਈ ਆਰ ਐੱਫ ਦੀ 2023 ਰੈਂਕਿੰਗ ਵਿੱਚ ਦੇਸ਼ ਦੀ ਸਿਰਮੌਰ ਖੇਤੀ ਯੂਨੀਵਰਸਿਟੀ ਦੀ ਰੈਂਕਿੰਗ ਦਿੱਤੀ ਗਈ ਹੈ | ਭਾਰਤ ਦੇ ਰਾਜਾਂ ਦੀਆਂ 63 ਖੇਤੀਬਾੜੀ ਯੂਨੀਵਰਸਿਟੀਆਂ ਵਿੱਚੋਂ ਪੀ.ਏ.ਯੂ. ਰੈਂਕਿੰਗ ਦੇ ਲਿਹਾਜ਼ ਨਾਲ ਪਹਿਲੇ ਸਥਾਨ ਤੇ ਰਹੀ |

ਇਸ ਤੋਂ ਇਲਾਵਾ ਦੇਸ਼ ਦੀਆਂ ਖੇਤੀ ਸੰਸਥਾਵਾਂ ਵਿੱਚੋਂ ਪੀ.ਏ.ਯੂ. ਨੂੰ ਤੀਸਰਾ ਸਥਾਨ ਹਾਸਲ ਹੋਇਆ | ਇਸ ਵਰਗ ਵਿੱਚ ਪਹਿਲੇ ਦੋ ਸਥਾਨਾਂ ਤੇ ਰਹਿਣ ਵਾਲੇ ਭਾਰਤੀ ਖੇਤੀ ਖੋਜ ਸੰਸਥਾਨ ਨਵੀਂ ਦਿੱਲੀ ਅਤੇ ਰਾਸ਼ਟਰੀ ਡੇਅਰੀ ਖੋਜ ਸੰਸਥਾਨ ਕਰਨਾਲ ਹਨ | ਡਾ. ਗੋਸਲ ਨੇ ਦੱਸਿਆ ਕਿ ਰਾਜਾਂ ਦੀਆਂ ਯੂਨੀਵਰਸਿਟੀਆਂ ਵਿੱਚੋਂ ਸਰਵੋਤਮ ਯੂਨੀਵਰਸਿਟੀ ਬਣਨਾ ਪੀ.ਏ.ਯੂ. ਲਈ ਮਾਣ ਵਾਲੀ ਗੱਲ ਹੈ |

ਡਾ. ਗੋਸਲ ਨੇ ਦੱਸਿਆ ਕਿ ਇਸ ਰੈਂਕਿੰਗ ਲਈ ਬਹੁਤ ਸਾਰੇ ਪੱਖ ਵਿਚਾਰੇ ਜਾਂਦੇ ਹਨ ਜਿਨ੍ਹਾਂ ਵਿੱਚ ਅਧਿਆਪਨ, ਖੋਜ ਅਤੇ ਪਸਾਰ ਨੂੰ ਮੁੱਖ ਤੌਰ ਤੇ ਧਿਆਨ ਵਿੱਚ ਰੱਖਿਆ ਜਾਂਦਾ ਹੈ | ਉਹਨਾਂ ਕਿਹਾ ਕਿ ਪੀ.ਏ.ਯੂ. ਨਵੀਆਂ ਕਿਸਮਾਂ, ਨਵੇਂ ਬੀਜ, ਉਤਪਾਦਨ ਤਕਨੀਕਾਂ ਅਤੇ ਹੋਰ ਖੇਤੀ ਸਿਫ਼ਾਰਸ਼ਾਂ ਦੇ ਪੱਖ ਤੋਂ ਰਾਜ ਦੀ ਇੱਕੋ ਇੱਕ ਅਜਿਹੀ ਸੰਸਥਾ ਹੈ ਜੋ ਕਿਸਾਨੀ ਦੀ ਬਿਹਤਰੀ ਲਈ ਲਗਾਤਾਰ ਯਤਨਸ਼ੀਲ ਹੈ |

ਉਹਨਾਂ ਕਿਹਾ ਕਿ ਖੇਤੀ ਲਈ ਉਸਾਰੂ ਕਾਰਜ ਕਰਦਿਆਂ ਖੇਤੀ ਯੂਨੀਵਰਸਿਟੀਆਂ ਅੱਗੇ ਪੇਟੈਂਟ ਦੀ ਅਣਹੋਂਦ ਵਰਗੀਆਂ ਕੁਝ ਸਮੱਸਿਆਵਾਂ ਆ ਜਾਂਦੀਆਂ ਹਨ ਜਦਕਿ ਆਈ ਆਈ ਟੀ’ਜ਼ ਪੇਟੈਂਟ ਦੇ ਮਾਮਲੇ ਵਿੱਚ ਕਾਫੀ ਅਗਾਂਹਵਧੂ ਸੰਸਥਾਵਾਂ ਹੁੰਦੀਆਂ ਹਨ | ਇਸ ਦੇ ਬਾਵਜੂਦ ਖੇਤੀ ਸੰਸਥਾਵਾਂ ਵਿੱਚ ਪੀ.ਏ.ਯੂ. ਦਾ ਸਿਖਰਲੇ ਸਥਾਨ ਤੇ ਆਉਣਾ ਸਾਡੀ ਮਿਹਨਤ, ਲਗਨ ਅਤੇ ਸਮਰਪਨ ਦੀ ਪਛਾਣ ਹੈ | ਉਹਨਾਂ ਕਿਹਾ ਕਿ ਇਹ ਨਿਰੰਤਰ ਖੋਜ ਦਾ ਸਿੱਟਾ ਹੈ |

ਡਾ. ਗੋਸਲ ਨੇ ਇਸ ਸਫਲਤਾ ਲਈ ਪੀ.ਏ.ਯੂ. ਦੇ ਮਾਹਿਰਾਂ, ਕਰਮਚਾਰੀਆਂ ਅਤੇ ਵਿਦਿਆਰਥੀਆਂ ਨੂੰ ਵਧਾਈ ਦਿੱਤੀ  ਨਿਰਦੇਸ਼ਕ ਪਸਾਰ ਸਿੱਖਿਆ ਡਾ. ਗੁਰਮੀਤ ਸਿੰਘ ਬੁੱਟਰ ਨੇ ਇਸ ਪ੍ਰਾਪਤੀ ਲਈ ਵਾਈਸ ਚਾਂਸਲਰ ਦੀ ਅਗਵਾਈ, ਮਾਹਿਰਾਂ ਦੀ ਯੋਗਤਾ, ਟੀਚਿੰਗ-ਨਾਨ ਟੀਚਿੰਗ ਕਰਮਚਾਰੀਆਂ ਦੀ ਮਿਹਨਤ ਅਤੇ ਵਿਦਿਆਰਥੀਆਂ ਦੇ ਸਮਰਪਣ ਨੂੰ ਜ਼ਿੰਮੇਵਾਰ ਕਿਹਾ | ਇਸ ਸਮੇਂ ਹੋਰਨਾਂ ਤੋਂ ਇਲਾਵਾ ਨਿਰਦੇਸ਼ਕ ਖੋਜ ਡਾ. ਅਜਮੇਰ ਸਿੰਘ ਢੱਟ, ਰਜਿਸਟਰਾਰ ਡਾ. ਮਾਨਵਇੰਦਰਾ ਸਿੰਘ ਗਿੱਲ, ਪਸਾਰ ਸਿੱਖਿਆ ਵਿਭਾਗ ਦੇ ਮੁਖੀ ਡਾ. ਕੁਲਦੀਪ ਸਿੰਘ ਅਤੇ ਸਹਿਯੋਗੀ ਨਿਰਦੇਸ਼ਕ ਸੰਸਥਾਈ ਸਹਿਯੋਗ ਡਾ. ਵਿਸ਼ਾਲ ਬੈਕਟਰ ਮੌਜੂਦ ਸਨ |

The post ਪੀ.ਏ.ਯੂ. ਨੂੰ ਭਾਰਤ ਦੀ ਸਰਵੋਤਮ ਖੇਤੀਬਾੜੀ ਯੂਨੀਵਰਸਿਟੀ ਦੀ ਰੈਂਕਿੰਗ ਮਿਲੀ appeared first on Ludhiana Live.

ਪੀ.ਏ.ਯੂ ਕਿਸਾਨ ਕਲੱਬ ਦੀ ਹੋਈ ਮਹੀਨਾਵਾਰ ਮੀਟਿੰਗ
ਲੁਧਿਆਣਾ : ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਦੇ ਸਕਿੱਲ ਡਿਵੈਲਪਮੈਂਟ ਸੈਂਟਰ ਵਿਖੇ ਪੀ.ਏ.ਯੂ. ਕਿਸਾਨ ਕਲੱਬ ਰਜਿ: ਦੀ ਮਹੀਨਾਵਾਰ ਮੀਟਿੰਗ ਹੋਈ। ਇਸ ਮੀਟਿੰਗ ਵਿੱਚ 50 ਦੇ ਕਰੀਬ ਅਗਾਂਹਵਧੂ ਕਿਸਾਨਾਂ ਨੇ ਹਿੱਸਾ ਲਿਆ। ਮੀਟਿੰਗ ਦੀ ਸ਼ੁਰੂਆਤ ਡਾ. ਕੁਲਦੀਪ ਸਿੰਘ ਨੇ ਮੈਂਬਰ ਸਹਿਬਾਨ ਦਾ ਸਵਾਗਤ ਕਰਕੇ ਅਤੇ ਕਲੱਬ ਦੀਆਂ ਗਤੀਵਿਧੀਆਂ ਜਾਣ ਕੇ ਕੀਤੀ। ਇਸ ਤੋਂ ਬਾਅਦ ਕੀਟ ਵਿਗਿਆਨ ਵਿਭਾਗ ਦੇ ਡਾ. ਯੁਵਰਾਜ ਸਿੰਘ ਪਾਂਧਾ ਨੇ ਕਿਸਾਨਾਂ ਨੰੰੂ ਕੀਟਾਂ ਦੀ ਰੋਕਥਾਮ ਬਾਰੇ ਜਾਣਕਾਰੀ ਦਿੱਤੀ।

ਇਸ ਤੋਂ ਬਾਅਦ ਖੇਤੀ ਜੰਗਲਾਤ ਵਿਭਾਗ ਦੇ ਡਾ. ਨਵਨੀਤ ਕੌਰ ਨੇ ਕਿਸਾਨਾਂ ਨੂੰ ਰਵਾਇਤੀ ਖੇਤੀ ਫਸਲਾਂ ਤੋਂ ਇਲਾਵਾ ਰੁੱਖਾਂ ਅਤੇ ਇਹਨਾਂ ਦੀ ਪੈਦਾਵਾਰ ਤੋਂ ਹੋਣ ਵਾਲੇ ਮੁਨਾਫੇ ਬਾਰੇ ਦਸਿਆ। ਵੈਟਨਰੀ ਅਤੇ ਪਸ਼ੂ ਪਾਲਣ ਪਸਾਰ ਸਿਖਿਆਂ ਵਿਭਾਗ ਦੇ ਮੂੱਖੀ ਡਾ. ਰਾਕੇਸ਼ ਕੁਮਾਰ ਨੇ ਪਸ਼ੂਆਂ ਨੂੰ ਹੋਣ ਵਾਲੀਆਂ ਬਿਮਾਰੀਆ ਦੀ ਰੋਕਥਾਮ ਅਤੇ ਠੰਡ ਤੋਂ ਬਚਾਉਣ ਦੇ ਢੰਗਾ ਬਾਰੇ ਦਸਿਆ। ਇਸ ਤੋਂ ਬਾਅਦ ਫਲ ਵਿਗਿਆਨ ਵਿਭਾਗ ਦੇ ਡਾ. ਜਸਵਿੰਦਰ ਸਿੰਘ ਬਰਾੜ ਨੇ ਸਰਦੀਆਂ ਵਿਚ ਬਾਗਾਂ ਦੀ ਸਾਂਭ-ਸੰਭਾਲ ਅਤੇ ਫਲਾਂ ਦੇ ਗੁਣਾਂ ਤੋਂ ਜਾਣੂ ਕਰਵਾਇਆ।

ਆਖਿਰ ਵਿੱਚ ਅਗਾਂਹਵਧੂ ਕਿਸਾਨ ਗੁਰਦੀਪ ਸਿੰਘ ਨੇ ਆਏ ਹੋਏ ਕਿਸਾਨਾਂ ਨੂੰ ਸਿਹਤਮੰਦ ਜੀਵਨ ਬਾਰੇ ਜਾਣਕਾਰੀ ਦਿੱਤੀ। ਸ.ਅਮਰਿੰਦਰ ਸਿੰਘ ਪੁਨੀਆ ਨੇ ਸਾਰੇ ਆਏ ਹੋਏ ਮੈਂਬਰ ਸਹਿਬਾਨ ਦਾ ਧੰਨਵਾਦ ਕੀਤਾ। ਅਪਰ ਨਿਰਦੇਸ਼ਕ ਸੰਚਾਰ ਡਾ. ਤੇਜਿੰਦਰ ਸਿੰਘ ਰਿਆੜ ਇਸ ਪ੍ਰੋਗਰਾਮ ਦੇ ਨਿਰਦੇਸ਼ਕ ਅਤੇ ਡਾ. ਲਵਲੀਸ਼ ਗਰਗ ਇਸ ਪ੍ਰੋਗਰਾਮ ਦੇ ਕੁਆਰਡਿਨੇਟਰ ਰਹੇ।

The post ਪੀ.ਏ.ਯੂ ਕਿਸਾਨ ਕਲੱਬ ਦੀ ਹੋਈ ਮਹੀਨਾਵਾਰ ਮੀਟਿੰਗ appeared first on Ludhiana Live.

ਪੀਏਯੂ ਦੇ ਵਾਈਸ ਚਾਂਸਲਰ ਨੇ ਸਰਵੋਤਮ ਅਧਿਆਪਕਾਂ ਨਾਲ ਕੀਤੀ ਮੁਲਾਕਾਤ
ਲੁਧਿਆਣਾ : ਪੰਜਾਬ ਐਗਰੀਕਲਚਰਲ ਯੂਨੀਵਰਸਿਟੀ, ਲੁਧਿਆਣਾ ਦੇ ਵਾਈਸ-ਚਾਂਸਲਰ ਡਾ ਸਤਿਬੀਰ ਸਿੰਘ ਗੋਸਲ ਨੇ ਉਨ੍ਹਾਂ ਅਧਿਆਪਕਾਂ ਨਾਲ ਗੱਲਬਾਤ ਕੀਤੀ, ਜਿਨ੍ਹਾਂ ਨੂੰ ਖੇਤੀਬਾੜੀ ਕਾਲਜ ਦੇ ਡੀਨ, ਡਾ: ਮਾਨਵ ਇੰਦਰ ਸਿੰਘ ਗਿੱਲ ਵੱਲੋਂ ਉਨ੍ਹਾਂ ਦੀਆਂ ਸੁਹਿਰਦ ਸੇਵਾਵਾਂ ਬਦਲੇ ਸਰਟੀਫ਼ਿਕੇਟ ਆਫ਼ ਪ੍ਰਸ਼ੰਸਾ ਪੱਤਰ ਦਿੱਤੇ ਗਏ ਸਨ। ਅਧਿਆਪਕਾਂ ਦੀ ਇਹ ਚੋਣ ਵਿਦਿਆਰਥੀਆਂ ਦੀਆਂ ਰਾਵਾਂ ‘ਤੇ ਅਧਾਰਤ ਸੀ।

ਸਰਟੀਫਿਕੇਟ ਪ੍ਰਾਪਤ ਕਰਨ ਵਾਲਿਆਂ ਦੀ ਤਾਰੀਫ਼ ਕਰਦਿਆਂ ਡਾ: ਗੋਸਲ ਨੇ ਟਿੱਪਣੀ ਕੀਤੀ ਕਿ ਅਧਿਆਪਕਾਂ ਨੇ ਵਿਦਿਆਰਥੀਆਂ ਨੂੰ ਉਨ੍ਹਾਂ ਦੇ ਭਵਿੱਖ ਲਈ ਤਿਆਰ ਕਰਨ ਲਈ ਬਹੁਤ ਮਿਹਨਤ ਕੀਤੀ ਹੈ, ਪਰ ਕਈ ਵਾਰ ਉਨ੍ਹਾਂ ਦੇ ਯੋਗਦਾਨ ਨੂੰ ਨਜ਼ਰਅੰਦਾਜ਼ ਕੀਤਾ ਜਾਂਦਾ ਹੈ।  ਲੋਕਾਂ ਨੂੰ ਸ਼ਾਇਦ ਇਹ ਅਹਿਸਾਸ ਨਾ ਹੋਵੇ ਕਿ ਕਿੰਨੇ ਅਧਿਆਪਕ ਨਿਯਮਿਤ ਤੌਰ ‘ਤੇ ਵਿਦਿਆਰਥੀਆਂ ਨੂੰ ਲੋੜੀਂਦੀ ਸਹਾਇਤਾ ਪ੍ਰਦਾਨ ਕਰਨ ਲਈ ਆਪਣਾ ਖਾਲੀ ਸਮਾਂ ਛੱਡ ਦਿੰਦੇ ਹਨ।

ਡਾ: ਗੋਸਲ ਨੇ ਉਚੇਰੀ ਪੜ੍ਹਾਈ ਦੌਰਾਨ ਸਿੱਖਣ ਲਈ ਆਧਾਰ ਵਜੋਂ ਕੰਮ ਕਰਨ ਵਾਲੀ ਸਕੂਲੀ ਸਿੱਖਿਆ ਦੀ ਭੂਮਿਕਾ ਬਾਰੇ ਚਰਚਾ ਕੀਤੀ।  ਉਨ੍ਹਾਂ ਨੇ ਅਧਿਆਪਕਾਂ ਨੂੰ ਖੋਜ ਆਧਾਰਤ ਸਿੱਖਿਆ ‘ਤੇ ਧਿਆਨ ਕੇਂਦਰਿਤ ਕਰਨ ਦੀ ਅਪੀਲ ਕੀਤੀ ਕਿਉਂਕਿ ਇਸ ਲਈ ਕਿਸੇ ਵਿਸ਼ੇ ਬਾਰੇ ਲਗਾਤਾਰ ਪੜ੍ਹਨ ਅਤੇ ਆਪਣੇ ਆਪ ਨੂੰ ਨਵਿਆਉਣ ਦੀ ਲੋੜ ਹੁੰਦੀ ਹੈ।  ਉਨ੍ਹਾਂ ਨੇ ਦਾਅਵਾ ਕੀਤਾ ਕਿ ਪੀਏਯੂ ਹਮੇਸ਼ਾ ਰਚਨਾਤਮਕ ਅਤੇ ਪ੍ਰੇਰਨਾਦਾਇਕ ਸਲਾਹਕਾਰਾਂ ਦੀ ਕਦਰ ਕਰੇਗਾ।

ਡਾ: ਐਮ.ਆਈ.ਐਸ.  ਗਿੱਲ ਨੇ ਖੁਲਾਸਾ ਕੀਤਾ ਕਿ ਫੈਕਲਟੀ ਸਬੰਧੀ ਵਿਦਿਆਰਥੀਆਂ ਤੋਂ ਫੀਡਬੈਕ ਮੰਗੀ ਗਈ ਸੀ।  ਵਿਦਿਆਰਥੀਆਂ ਦੁਆਰਾ ਸਰਟੀਫਿਕੇਟ ਪ੍ਰਾਪਤ ਕਰਨ ਵਾਲਿਆਂ ਲਈ ਗਿਆਨਵਾਨ, ਸਹਿਯੋਗ ਭਰਪੂਰ, ਨਿਮਰਤਾ ਅਤੇ ਸਮੇਂ ਦੇ ਪਾਬੰਦ ਹੋਣਾ ਸਭ ਤੋਂ ਮਹੱਤਵਪੂਰਨ ਗੁਣ ਸਨ।  ਉਨ੍ਹਾਂ ਨੇ ਫੈਕਲਟੀ ਨੂੰ ਆਪਣੇ ਅਤੇ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਲਈ ਉੱਤਮਤਾ ਨੂੰ ਜਾਰੀ ਰੱਖਣ ਲਈ ਵੀ ਪ੍ਰੇਰਿਤ ਕੀਤਾ

The post ਪੀਏਯੂ ਦੇ ਵਾਈਸ ਚਾਂਸਲਰ ਨੇ ਸਰਵੋਤਮ ਅਧਿਆਪਕਾਂ ਨਾਲ ਕੀਤੀ ਮੁਲਾਕਾਤ  appeared first on Ludhiana Live.

ਪੰਜਾਬ ਐਗਰੀਕਲਚਰਲ ਯੂਨੀਵਰਸਿਟੀ 60 ਸਾਲ ‘ਤੇ ਮਨਾਏਗੀ ਡਾਇਮੰਡ ਜੁਬਲੀ ਵਰਾ
ਲੁਧਿਆਣਾ : ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਵੱਲੋਂ ਆਪਣਾ ਡਾਇਮੰਡ ਜੁਬਲੀ ਵਰਾ ਮਨਾਉਣ ਦੀਆਂ ਤਿਆਰੀਆਂ ਹੋ ਰਹੀਆਂ ਹਨ । ਯੂਨੀਵਰਸਿਟੀ ਵੱਲੋਂ ਅਧਿਆਪਨ, ਖੋਜ ਅਤੇ ਪਸਾਰ ਸੇਵਾਵਾਂ ਰਾਹੀਂ ਕਿਸਾਨ ਭਾਈਚਾਰੇ ਲਈ ਛੇ ਦਹਾਕਿਆਂ ਦੀ ਸੇਵਾ ਨੂੰ ਸਮਰਪਤ ਕੀਤੇ ਕਾਰਜਾਂ ਦਾ ਅਧਿਐਨ ਕਰਨ ਅਤੇ ਭਵਿੱਖੀ ਯੋਜਨਾਵਾਂ ਉਲੀਕਣ ਲਈ ਸਾਰਾ ਸਾਲ ਕਈ ਸਮਾਗਮ ਕਰਵਾਏ ਜਾਣਗੇ ।

ਇਹ ਸੰਬੰਧੀ ਵਾਈਸ-ਚਾਂਸਲਰ ਡਾ. ਸਤਿਬੀਰ ਸਿੰਘ ਗੋਸਲ ਵੱਲੋਂ ਯੂਨੀਵਰਸਿਟੀ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ । ਵਰਣਨਯੋਗ ਹੈ ਕਿ ਪੀ.ਏ.ਯੂ. ਦੀ ਸਥਾਪਨਾ 1962 ਵਿੱਚ ਕੀਤੀ ਗਈ ਸੀ ਅਤੇ ਇਸਦਾ ਰਸਮੀ ਉਦਘਾਟਨ 8 ਜੁਲਾਈ 1963 ਨੂੰ ਤਤਕਾਲੀ ਪ੍ਰਧਾਨ ਮੰਤਰੀ ਪੰਡਿਤ ਜਵਾਹਰ ਲਾਲ ਨਹਿਰੂ ਨੇ ਕੀਤਾ ਸੀ।

ਡਾ. ਗੋਸਲ ਨੇ ਇਨਾਂ ਜਸਨਾਂ ਬਾਰੇ ਦੱਸਦਿਆਂ ਕਿਹਾ ਕਿ ਯੂਨੀਵਰਸਿਟੀ ਦੀ ਹੋਂਦ ਦੇ ਪਿਛਲੇ 60 ਸਾਲਾਂ ਦੌਰਾਨ, ਯੂਨੀਵਰਸਿਟੀ ਦਾ ਨਾਮ ਹਰੀ ਕ੍ਰਾਂਤੀ ਨਾਲ ਜੁੜ ਗਿਆ ਹੈ। ਇਸ ਦੇ ਵਿਗਿਆਨੀਆਂ ਅਤੇ ਸਾਬਕਾ ਵਿਦਿਆਰਥੀਆਂ ਨੇ ਰਾਸਟਰੀ ਅਤੇ ਅੰਤਰਰਾਸਟਰੀ ਪੱਧਰ ’ਤੇ ਨਾਮਣਾ ਖੱਟਿਆ ਹੈ ਅਤੇ ਬਹੁਤ ਸਾਰੇ ਵੱਕਾਰੀ ਪੁਰਸਕਾਰ ਜਿੱਤੇ ਹਨ । ਉਨਾਂ ਕਿਹਾ ਕਿ ਇਸ ਸੰਸਥਾ ਦਾ ਕਿਸਾਨੀ ਭਾਈਚਾਰੇ ਅਤੇ ਸਿੱਖਿਆ ਦੇ ਖੇਤਰ ਪ੍ਰਤੀ ਸਮਰਪਣ ਬੇਮਿਸਾਲ ਹੈ ਅਤੇ ਇਸ ਸਾਨਦਾਰ ਸੇਵਾ ਲਈ ਇਹ ਢੁਕਵੀਂ ਪ੍ਰਸ਼ੰਸਾ ਦੀ ਹੱਕਦਾਰ ਹੈ।

The post ਪੰਜਾਬ ਐਗਰੀਕਲਚਰਲ ਯੂਨੀਵਰਸਿਟੀ 60 ਸਾਲ ‘ਤੇ  ਮਨਾਏਗੀ ਡਾਇਮੰਡ ਜੁਬਲੀ ਵਰਾ appeared first on Ludhiana Live.

ਜਰਮਨੀ ਵਸਦੇ ਸਬਜ਼ੀ ਵਿਗਿਆਨੀ ਨੇ ਪੀ.ਏ.ਯੂ. ਦਾ ਦੌਰਾ ਕੀਤਾ
ਲੁਧਿਆਣਾ : ਜਰਮਨੀ ਵਿੱਚ ਵਸੇ ਸਬਜ਼ੀ ਵਿਗਿਆਨੀ ਅਤੇ ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਦੇ ਸਾਬਕਾ ਵਿਦਿਆਰਥੀ ਡਾ: ਰਜਿੰਦਰ ਸਿੰਘ ਜੌਹਲ ਨੇ ਵਾਈਸ ਚਾਂਸਲਰ ਡਾ. ਸਤਿਬੀਰ ਸਿੰਘ ਗੋਸਲ ਨਾਲ ਮੁਲਾਕਾਤ ਕੀਤੀ। ਉਨ੍ਹਾਂ ਦੇ ਨਾਲ ਪੀ.ਏ.ਯੂ. ਦੇ ਸਾਬਕਾ ਵਿਦਿਆਰਥੀ ਸ੍ਰੀ ਜਸਵਿੰਦਰ ਸਿੰਘ ਰਿਆੜ ਅਤੇ ਸ੍ਰੀ ਅਜੇ ਪਾਲ ਸਿੰਘ ਪੂਨੀਆ ਤੇ ਉੱਘੇ ਲੇਖਕ ਅਤੇ ਕੁਦਰਤ ਕਲਾਕਾਰ ਸ੍ਰੀ ਹਰਪ੍ਰੀਤ ਸਿੰਘ ਸੰਧੂ ਵੀ ਸਨ ।

ਡਾ. ਜੌਹਲ ਦਾ ਸਵਾਗਤ ਕਰਦਿਆਂ ਡਾ. ਸਤਿਬੀਰ ਸਿੰਘ ਗੋਸਲ ਨੇ ਕਿਹਾ ਕਿ ਯੂਨੀਵਰਸਿਟੀ ਦੇ ਪੁਰਾਣੇ ਵਿਦਿਆਰਥੀਆਂ ਅਤੇ ਵਿਗਿਆਨੀਆਂ ਦਾ ਇੱਥੇ ਆਉਣਾ ਮਾਣ ਵਾਲੀ ਗੱਲ ਹੈ । ਡਾ. ਗੋਸਲ ਨੇ ਕਿਹਾ ਕਿ ਯੂਨੀਵਰਸਿਟੀ ਤੋਂ ਪੜੇ ਵਿਗਿਆਨੀ ਦੁਨੀਆਂ ਦੇ ਹੋਰ ਮੁਲਕਾਂ ਵਿੱਚ ਸੇਵਾ ਕਰਕੇ ਆਪਣਾ ਅਤੇ ਇਸ ਯੂਨੀਵਰਸਿਟੀ ਦਾ ਨਾਮ ਰੌਸ਼ਨ ਕਰਦੇ ਹਨ । ਡਾ. ਗੋਸਲ ਨੇ ਕਿਹਾ ਕਿ ਇਹ ਗੱਲ ਸਾਡੇ ਸਭ ਲਈ ਫਕਰ ਵਾਲੀ ਹੈ ਕਿ ਪੀ.ਏ.ਯੂ. ਨੇ ਦੁਨੀਆਂ ਦੇ ਸਿਰਕੱਢ ਵਿਗਿਆਨੀ ਪੈਦਾ ਕੀਤੇ ਹਨ ।

ਡਾ. ਰਜਿੰਦਰ ਸਿੰਘ ਜੌਹਲ ਨੇ ਭਾਰਤ-ਜਰਮਨ ਸੰਬੰਧਾਂ ਨੂੰ ਮਜ਼ਬੂਤ ਕਰਨ ਦੇ ਇਰਾਦੇ ਨਾਲ ਦੋਵਾਂ ਦੇਸ਼ਾਂ ਦੀਆਂ ਸਿੱਖਿਆ ਪ੍ਰਣਾਲੀਆਂ ਵਿੱਚ ਅੰਤਰ ਦਾ ਹਵਾਲਾ ਦਿੱਤਾ ਅਤੇ ਆਉਣ ਵਾਲੇ ਸਮੇਂ ਵਿੱਚ ਨਵੇਂ ਖੇਤਰਾਂ ਬਾਰੇ ਚਰਚਾ ਕੀਤੀ, ਜਿਨ੍ਹਾਂ ਲਈ ਹੁਨਰਮੰਦ ਵਿਅਕਤੀਆਂ ਦੀ ਲੋੜ ਹੈ। ਉਹਨਾਂ ਨੇ ਅੱਜ ਦੇ ਸੰਸਾਰ ਵਿੱਚ ਬਹੁ-ਭਾਸ਼ਾਈ ਹੋਣ ਦੀ ਮਹੱਤਤਾ ਨੂੰ ਵੀ ਉਜਾਗਰ ਕੀਤਾ। ਪੁਰਾਣੀਆਂ ਯਾਦਾਂ ਨਾਲ ਲਪੇਟ ਕੇ, ਡਾ ਜੌਹਲ ਨੇ ਇਸ ਯੂਨੀਵਰਸਿਟੀ ਦੀ ਮਹੱਤਤਾ ਨੂੰ ਦੁਹਰਾਇਆ।

ਡਾ. ਤੇਜਿੰਦਰ ਸਿੰਘ ਰਿਆੜ ਅਪਰ ਨਿਰਦੇਸ਼ਕ ਸੰਚਾਰ ਨੇ ਸਖ਼ਤ ਮਿਹਨਤ ਅਤੇ ਭਾਈਚਾਰਕ ਸਾਂਝ ਦੀ ਪੁਸ਼ਟੀ ਕੀਤੀ ਅਤੇ ਕਿਹਾ ਕਿ ਇਸ ਯੂਨੀਵਰਸਿਟੀ ਦੇ ਵਿਗਿਆਨੀਆਂ ਨੇ ਹਮੇਸ਼ਾ ਚੰਗਾ ਪ੍ਰਦਰਸ਼ਨ ਕੀਤਾ ਹੈ ਅਤੇ ਸਮੇਂ ਦੀ ਕਸੌਟੀ `ਤੇ ਖਰਾ ਉਤਰੇ ਹਨ । ਇਸ ਮੌਕੇ ਡਾ. ਰਿਸ਼ੀਇੰਦਰ ਸਿੰਘ ਗਿੱਲ ਅਸਟੇਟ ਅਫਸਰ ਵੀ ਸ਼ਾਮਲ ਸਨ । ਮਹਿਮਾਨਾਂ ਨੂੰ ਬਾਅਦ ਵਿੱਚ ਪੇਂਡੂ ਅਜਾਇਬ ਘਰ ਦਿਖਾਇਆ ਗਿਆ ।

The post ਜਰਮਨੀ ਵਸਦੇ ਸਬਜ਼ੀ ਵਿਗਿਆਨੀ ਨੇ ਪੀ.ਏ.ਯੂ. ਦਾ ਦੌਰਾ ਕੀਤਾ appeared first on Ludhiana Live.

ਵਿਦਿਆਰਥੀਆਂ ਅਤੇ ਅਧਿਕਾਰੀਆਂ ਵਲੋਂ ਝੋਨੇ ਦੀ ਪਰਾਲੀ ਸਬੰਧੀ ਵਿਸ਼ੇਸ ਮੁਹਿੰਮ ਅਤੇ ਰੈਲੀ
ਲੁਧਿਆਣਾ : ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਸੰਗਰੂਰ ਸਥਿਤ ਫਾਰਮ ਸਲਾਹਕਾਰ ਸੇਵਾ ਕੇਂਦਰ, ਸੰਗਰੂਰ ਅਤੇ ਕੇ ਵੀ ਕੇ ਖੇੜੀ ਵਲੋਂ ਨਿਰਦੇਸ਼ਕ ਵਿਦਿਆਰਥੀ ਭਲਾਈ ਡਾਂ ਗੁਰਮੀਤ ਸਿੰਘ ਬੁੱਟਰ ਦੀ ਅਗਵਾਈ ਵਿੱਚ ਭੇਜੀ ਪੀ ਏ ਯੂ ਦੇ ਖੇਤੀਬਾੜੀ ਦੀ ਪੜਾਈ ਕਰ ਰਹੇ ਵਿਦਿਆਰਥੀਆਂ ਦੀ ਟੀਮ ਦੇ ਸਹਿਯੋਗ ਨਾਲ ਪਿੰਡ ਸ਼ੇਰੋ, ਮਾਡਲ ਟਾਉਨ -1 ਅਤੇ ਮਾਡਲ ਟਾਉਨ-2 ਸ਼ੇਰੋ ਵਿਖੇ ਝੋਨੇ ਦੀ ਪਰਾਲੀ ਦੀ ਸੰਭਾਲ ਸਬੰਧੀ ਕਿਸਾਨ ਗੋਸ਼ਟੀ, ਦਰਵਾਜੇ ਤੋਂ ਦਰਵਾਜੇ ਮੁਹਿੰਮ ਅਤੇ ਰੈਲੀ ਦਾ ਆਯੋਜਿਨ ਕੀਤਾ ਗਿਆ।

ਇਸ ਮੁਹਿੰਮ ਵਿੱਚ ਪੰਨਸੀਡ ਦੇ ਨਵ-ਨਿਯੁਕਤ ਚੇਅਰਮੈਨ ਮਹਿੰਦਰ ਸਿੰਘ ਸਿੱਧੂ ਨੇ ਉਚੇਚੇ ਤੌਰ ਤੇ ਸ਼ਮੂਲੀਅਤ ਕੀਤੀ। ਉਹਨਾਂ ਨੇ ਕਿਸਾਨਾਂ ਨੂੰ ਵਿਦਿਆਰਥੀਆਂ ਦੁਆਰਾ ਸਾਂਝੀਆਂ ਕੀਤੀਆਂ ਪੀ ਏ ਯੂ ਦੀਆਂ ਪਰਾਲੀ ਦੀ ਸੰਭਾਲ ਸਬੰਧੀ ਸਿਫਾਰਿਸ਼ਾਂ ਅਤੇ ਉੱਚਤਮ ਵਿਕਸਿਤ ਕੀਤੀ ਮਸ਼ੀਨਰੀ ਅਪਣਾਉਣ ਤੇ ਜੋਰ ਦਿੱਤਾ। ਉਹਨਾਂ ਕਿਹਾ ਕਿ ਜਿਥੇ ਖੇਤ ਵਿੱਚ ਪਰਾਲੀ ਦਬਾਉਣ ਨਾਲ ਵਾਤਾਵਰਨ ਦਾ ਸੁਧਾਰ ਹੁੰਦਾ ਹੈ, ਉਥੇ ਜਮੀਨ ਦੀ ਉਪਜਾਉ ਸ਼ਕਤੀ ਵੱਧਣ ਨਾਲ ਫਸਲਾਂ ਦੇ ਝਾੜ ਵਿੱਚ ਵੀ ਵਾਧਾ ਹੁੰਦਾ ਹੈ।

ਉਹਨਾਂ ਵਿਦਿਆਰਥੀਆਂ ਤੇ ਪੀ ਏ ਯੂ ਦੇ ਅਧਿਕਾਰੀਆਂ ਦੀ ਇਸ ਪ੍ਰਤੀ ਸ਼ਲਾਘਾ ਕੀਤੀ। ਡਾਂ ਬੂਟਾ ਸਿੰਘ ਰੋਮਾਣਾ ਤੇ ਡਾਂ ਮਨਦੀਪ ਸਿੰਘ ਨੇ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਦੀ ਸੰਭਾਲ ਸਬੰਧੀ ਫਾਇਦੇ ਅਤੇ ਇਸ ਦੇ ਲੰਮਾ ਸਮਾਂ ਸੰਭਾਲਣ ਨਾਲ ਜਮੀਨ ਵਿੱਚ ਮੱਲੜ ਵੱਧਣ ਨਾਲ ਹੋਣ ਵਾਲੇ ਫਾਏਦਿਆਂ ਦੀ ਵਿਸਥਾਰ ਨਾਲ ਜਾਣਕਾਰੀ ਸਾਂਝੀ ਕੀਤੀ। ਉਹਨਾਂ ਪੀ ਏ ਯੂ ਵਲੋਂ ਵਿਕਸਿਤ ਕੀਤੀਆਂ ਪਰਾਲੀ ਦੀ ਸੰਭਾਲ ਸਬੰਧੀ ਤਕਨੀਕਾਂ ਤੇ ਮਸ਼ੀਨਾਂ ਬਾਰੇ ਵਿਚਾਰ ਸਾਂਝੇ ਕੀਤੇ ਅਤੇ ਸਮਾਰਟ ਸੀਡਰ ਦੀਆਂ ਵਿਸ਼ੇਸਤਾਈਆਂ ਦੱਸੀਆਂ।

ਉਹਨਾਂ ਕਿਸਾਨਾਂ ਨਾਲ ਹਾੜੀ ਦੀਆਂ ਫਸਲਾਂ ਦੀ ਵਿਉਂਤਬੰਦੀ, ਕਿਸਮਾਂ ਅਤੇ ਸਰਕਾਰ ਵਲੋਂ ਦਿੱਤੀ ਜਾਣ ਵਾਲੀ ਸਬਸਿਡੀ ਦੇ ਢੰਗ ਬਾਰੇ ਕਿਸਾਨਾਂ ਨੂੰ ਜਾਣੂ ਕਰਵਾਇਆ। ਡਾਂ ਫਤਿਹਜੀਤ ਸਿੰਘ ਨੇ ਵੀ ਆਪਣੇ ਵਿਚਾਰ ਸਾਂਝੇ ਕੀਤੇ। ਵਿਦਿਆਰਥੀਆਂ ਅਤੇ ਅਧਿਕਾਰੀਆਂ ਵਲੋਂ ਕਿਸਾਨਾਂ ਦੇ ਸਹਿਯੋਗ ਅਤੇ ਚੇਅਰਮੈਨ ਦੀ ਮੌਜੂਦਗੀ ਵਿੱਚ ਦਰਵਾਜੇ ਤੋਂ ਦਰਵਾਜੇ , ਪਿੰਡਾਂ ਵਿੱਚ, ਦਾਣਾ ਮੰਡੀਆਂ ਤੇ ਖੇਤਾਂ ਵਿੱਚ ਜਾ ਕੇ ਪਰਾਲੀ ਦੀ ਸੰਭਾਲ ਸਬੰਧੀ ਜਾਣੂ ਕਰਵਾਇਆ ਤੇ ਰੈਲੀ ਕੀਤੀ।

The post  ਵਿਦਿਆਰਥੀਆਂ ਅਤੇ ਅਧਿਕਾਰੀਆਂ ਵਲੋਂ ਝੋਨੇ ਦੀ ਪਰਾਲੀ ਸਬੰਧੀ ਵਿਸ਼ੇਸ ਮੁਹਿੰਮ ਅਤੇ ਰੈਲੀ  appeared first on Ludhiana Live.

ਪੀ.ਏ.ਯੂ. ਵੱਲੋਂ ਸ਼ਹਿਦ ਮੱਖੀ ਪਾਲਣ ਲਈ ਕਰਵਾਇਆ ਸਿਖਲਾਈ ਕੋਰਸ
ਲੁਧਿਆਣਾ : ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਦੇ ਕੀਟ ਵਿਗਿਆਨ ਵਿਭਾਗ ਨੇ ਜ਼ਿਲ੍ਹਾ ਲੁਧਿਆਣਾ ਦੀ ਤਹਿਸੀਲ ਰਾਏਕੋਟ ਦੇ ਪਿੰਡ ਲਿੱਤਰ ਵਿਖੇ ਵਿਸ਼ੇਸ਼ ਤੌਰ `ਤੇ ਅਨੁਸੂਚਿਤ ਜਾਤੀਆਂ ਲਈ ਇੱਕ ਰਾਸ਼ਟਰੀ ਕ੍ਰਿਸ਼ੀ ਵਿਕਾਸ ਯੋਜਨਾ ਸਕੀਮ ਤਹਿਤ ਪੰਜ ਦਿਨਾਂ ‘ਮਧੂ ਮੱਖੀ ਪਾਲਣ ਸਿਖਲਾਈ ਕੋਰਸ’ ਦਾ ਆਯੋਜਨ ਕੀਤਾ ਗਿਆ।

ਕੋਰਸ ਦੇ ਡਾਇਰੈਕਟਰ ਅਤੇ ਕੀਟ ਵਿਗਿਆਨ ਦੇ ਪ੍ਰੋਫੈਸਰ ਡਾ. ਪਰਦੀਪ ਕੁਮਾਰ ਛੁਨੇਜਾ ਨੇ ਦੱਸਿਆ ਕਿ ਇਹ ਮੁੱਢਲਾ ਮਧੂ ਮੱਖੀ ਪਾਲਣ ਸਿਖਲਾਈ ਕੋਰਸ ਰਾਜ ਦੇ ਗਰੀਬ ਅਤੇ ਬੇਰੋਜ਼ਗਾਰ ਦਿਹਾਤੀ ਲੋਕਾਂ ਨੂੰ ਸਵੈ-ਰੁਜ਼ਗਾਰ ਦਾ ਇੱਕ ਸਰੋਤ ਪ੍ਰਦਾਨ ਕਰਨ ਦਾ ਯਤਨ ਹੈ ਜਿਸ ਨਾਲ ਉਹ ਆਪਣੇ ਸਮਾਜਿਕ ਕੰਮਾਂ ਲਈ ਇੱਕ ਵਧੀਆ ਰੋਜ਼ੀ ਰੋਟੀ ਕਮਾਉਣ ਦੇ ਯੋਗ ਬਣਦੇ ਸਨ। ਇਸ ਤੋਂ ਇਲਾਵਾ ਇਹ ਸਿਖਲਾਈ ਕੋਰਸ ਸਿਖਿਆਰਥੀਆਂ ਦੇ ਆਪਣੇ ਕੀਮਤੀ ਸਮੇਂ ਨੂੰ ਬਚਾਉਣ ਲਈ ਸਿਖਿਆਰਥੀਆਂ ਦੇ ਪਿੰਡ ਵਿਚ ਹੀ ਕਰਵਾਇਆ ਗਿਆ ।

ਕੀਟ ਵਿਗਿਆਨ ਵਿਭਾਗ ਦੇ ਮੁਖੀ ਡਾ. ਦਰਸ਼ਨ ਕੁਮਾਰ ਸ਼ਰਮਾ ਨੇ ਇਸ ਸੰਬੰਧੀ ਜਾਣਕਾਰੀ ਸਾਂਝੀ ਕੀਤੀ ਕਿ ਇਸ ਕੋਰਸ ਵਿੱਚ ਸਿਖਿਆਰਥੀਆਂ ਨੂੰ ਲੈਕਚਰ, ਪ੍ਰਦਰਸ਼ਨਾਂ ਅਤੇ ਹੱਥੀਂ  ਅਭਿਆਸ ਅਤੇ ਮਧੂ ਮੱਖੀ ਪਾਲਣ ਦੇ ਸਾਜ਼ੋ ਸਾਮਾਨ, ਮੌਸਮੀ ਮਧੂ ਮੱਖੀ ਪਾਲਣ ਦੇ ਅਭਿਆਸ, ਮਧੂ ਮੱਖੀ ਦੇ ਦੁਸ਼ਮਣ ਕੀੜਿਆਂ ਅਤੇ ਬਿਮਾਰੀਆਂ ਦਾ ਪ੍ਰਬੰਧਨ, ਸ਼ਹਿਦ ਦੀਆਂ ਮੱਖੀਆਂ ਵਿੱਚ ਝੁੰਡ, ਲੁੱਟ ਅਤੇ ਰਾਣੀ ਰਹਿਤ ਸਮੱਸਿਆਵਾਂ ਦਾ ਵਿਹਾਰਕ ਗਿਆਨ ਦਿੱਤਾ ਗਿਆ।

The post ਪੀ.ਏ.ਯੂ. ਵੱਲੋਂ ਸ਼ਹਿਦ ਮੱਖੀ ਪਾਲਣ ਲਈ ਕਰਵਾਇਆ ਸਿਖਲਾਈ ਕੋਰਸ appeared first on Ludhiana Live.

ਪੀ.ਏ.ਯੂ. ਵਿੱਚ ਹਰਿਆਵਲ ਅਤੇ ਸਫ਼ਾਈ ਬਾਰੇ ਮੁਹਿੰਮ 7 ਸਤੰਬਰ ਤੋਂ ਹੋਵੇਗੀ ਸ਼ੁਰੂ
ਲੁਧਿਆਣਾ : ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਨੂੰ ਹਰਿਆ ਭਰਿਆ ਅਤੇ ਸਾਫ਼-ਸੁਥਰਾ ਬਨਾਉਣ ਹਿਤ ਵਾਈਸ ਚਾਂਸਲਰ ਡਾ. ਸਤਿਬੀਰ ਸਿੰਘ ਗੋਸਲ ਦੀ ਅਗਵਾਈ ਵਿੱਚ ‘ਗਰੀਨ ਐਂਡ ਕਲੀਨ ਪੀ.ਏ.ਯੂ. ਕੈਂਪਸ’ ਮੁਹਿੰਮ 7 ਸਤੰਬਰ ਸਵੇਰੇ 11 ਵਜੇ ਸ਼ੁਰੂ ਕੀਤੀ ਜਾਵੇਗੀ । ਯੂਨੀਵਰਸਿਟੀ ਵਿੱਚ ਸਥਿਤ ਡਾ. ਐੱਮ ਐੱਸ ਰੰਧਾਵਾ ਲਾਇਬੇ੍ਰਰੀ ਦੇ ਪਾਰਕ ਵਿੱਚੋਂ ਵਾਈਸ ਚਾਂਸਲਰ ਇਸ ਮੁਹਿੰਮ ਦੀ ਸ਼ੁਰੂਆਤ ਕਰਨਗੇ ।

ਇਸ ਮੁਹਿੰਮ ਦਾ ਮੁੱਖ ਉਦੇਸ਼ ਯੂਨੀਵਰਸਿਟੀ ਦੇ ਮੈਦਾਨਾਂ, ਪਾਰਕਾਂ, ਇਮਾਰਤਾਂ ਅਤੇ ਇਮਾਰਤਾਂ ਦੇ ਬਾਹਰੀ ਖੇਤਰ ਨੂੰ ਜਿੱਥੇ ਸਾਫ਼-ਸੁਥਰਾ ਰੱਖਿਆ ਜਾਵੇ, ਉੱਥੇ ਇਸਦੀ ਸਜਾਵਟੀ ਦਿੱਖ ਵੱਲ ਵੀ ਵਿਸ਼ੇਸ਼ ਧਿਆਨ ਦਿੱਤਾ ਜਾਵੇ । ਇਸ ਮੁਹਿੰਮ ਵਿੱਚ ਯੂਨੀਵਰਸਿਟੀ ਦੇ ਅਧਿਆਪਕਾਂ, ਕਰਮਚਾਰੀਆਂ ਅਤੇ ਵਿਦਿਆਰਥੀਆਂ ਨੇ ਰਲ ਕੇ ਯੋਗਦਾਨ ਪਾਉਣ ਲਈ ਪ੍ਰੇਰਿਆ ਜਾਵੇਗਾ ।

ਇਸ ਮੁਹਿੰਮ ਦੀ ਸ਼ੁਰੂਆਤ ਸਮਾਗਮ ਵਿੱਚ ਯੂਨੀਵਰਸਿਟੀ ਦੇ ਅਧਿਕਾਰੀ, ਵੱਖ-ਵੱਖ ਵਿਭਾਗਾਂ ਦੇ ਮੁਖੀ ਅਤੇ ਫਲੋਰੀਕਲਚਰ ਲੈਂਡਸਕੇਪਿੰਗ ਵਿਭਾਗ ਦੇ ਅਧਿਆਪਕ ਅਤੇ ਵਿਦਿਆਰਥੀ ਸ਼ਾਮਿਲ ਹੋਣਗੇ । ਵਰਣਨਯੋਗ ਹੈ ਕਿ ਪਿਛਲੇ ਦਿਨੀਂ ਵਾਈਸ ਚਾਂਸਲਰ ਡਾ. ਗੋਸਲ ਨੇ ਸੰਬੰਧਿਤ ਸੇਵਾ ਮੁਕਤ ਵਿਗਿਆਨੀਆਂ ਅਤੇ ਮਾਹਿਰਾਂ ਨਾਲ ਇਸ ਸੰਬੰਧੀ ਇੱਕ ਵਿਸ਼ੇਸ਼ ਵਿਚਾਰ-ਚਰਚਾ ਕਰਕੇ ਯੂਨੀਵਰਸਿਟੀ ਨੂੰ ਖੂਬਸੂਰਤ ਬਨਾਉਣ ਦੀ ਯੋਜਨਾ ਤਿਆਰ ਕੀਤੀ ।

The post ਪੀ.ਏ.ਯੂ. ਵਿੱਚ ਹਰਿਆਵਲ ਅਤੇ ਸਫ਼ਾਈ ਬਾਰੇ ਮੁਹਿੰਮ 7 ਸਤੰਬਰ ਤੋਂ ਹੋਵੇਗੀ ਸ਼ੁਰੂ  appeared first on Ludhiana Live.

ਕਿਸਾਨ ਮੇਲਿਆਂ ਵਿੱਚ ਕਣਕ ਦੀ ਕਿਸਮ ਪੀ.ਬੀ.ਡਬਲਯੂ 826 ਦਾ ਬੀਜ ਦਿੱਤਾ ਜਾਵੇਗਾ
ਲੁਧਿਆਣਾ : ਪੰਜਾਬ ਵਿੱਚ ਖੇਤੀਬਾੜੀ ਲਈ ਵੱਖ-ਵੱਖ ਫ਼ਸਲਾਂ ਦੀਆਂ ਕਿਸਮਾਂ ਨੂੰ ਮਾਣਤਾ ਦੇਣ ਵਾਲੀ ਰਾਜ ਪੱਧਰੀ ਕਮੇਟੀ ਨੇ ਪੰਜਾਬ ਐਗਰੀਕਲਚਰਲ ਯੂਨਵਰਸਿਟੀ ਵੱਲੋਂ ਵਿਕਸਿਤ ਕਣਕ ਦੀ ਕਿਸਮ ਪੀ.ਬੀ.ਡਬਲਯੂ 826 ਨੂੰ ਪੰਜਾਬ ਰਾਜ ਵਿੱਚ ਸਮੇਂ ਸਿਰ ਬਿਜਾਈ ਵਾਲੀਆਂ ਸਥਿਤੀਆਂ ਵਿੱਚ ਬਿਜਾਈ ਲਈ ਪ੍ਰਵਾਨਗੀ ਦਿੱਤੀ ਗਈ ਹੈ ।

ਪੰਜਾਬ ਕਿਸਾਨ ਭਲਾਈ ਵਿਭਾਗ ਪੰਜਾਬ ਦੇ ਡਾਇਰੈਕਟਰ ਡਾ. ਗੁਰਵਿੰਦਰ ਸਿੰਘ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ ਦੌਰਾਨ ਇਹ ਪ੍ਰਗਟਾਵਾ ਕੀਤਾ ਗਿਆ ਹੈ ਕਿ ਇਸ ਕਿਸਮ ਦਾ ਔਸਤਨ ਝਾੜ 24.0 ਕੁਇੰਟਲ ਪ੍ਰਤੀ ਏਕੜ ਹੈ। ਜੇਕਰ ਇਸ ਨੂੰ ਸਮੇਂ ਸਿਰ ਬੀਜਿਆ ਜਾਵੇ ਅਤੇ ਸਹੀ ਦੇਖ ਰੇਖ ਕੀਤੀ ਜਾਵੇ ।

ਮੀਟਿੰਗ ਦੌਰਾਨ ਜਵੀਂ (ਓਟ) ਦੀ ਨਵੀਂ ਕਿਸਮ ਓ ਐੱਲ-16 ਨੂੰ ਵੀ ਪੰਜਾਬ ਵਿੱਚ ਕਾਸ਼ਤ ਲਈ ਪ੍ਰਵਾਨਗੀ ਦਿੱਤੀ ਗਈ ਜੋ ਕਿ ਪਸ਼ੂਆਂ ਦੇ ਚਾਰੇ ਲਈ ਬਹੁਤ ਵਧੀਆ ਹੈ ਅਤੇ ਇਸ ਤੋਂ ਇਲਾਵਾ ਦਾਣੇ ਅਤੇ ਆਟੇ ਲਈ ਵੀ ਚੰਗੀ ਕਿਸਮ ਹੈ ।

ਪੀ.ਏ.ਯੂ. ਦੇ ਵਾਈਸ ਚਾਂਸਲਰ ਡਾ. ਸਤਿਬੀਰ ਸਿੰਘ ਗੋਸਲ ਨੇ ਇਹਨਾਂ ਨਵੀਆਂ ਕਿਸਮਾਂ ਨੂੰ ਮਾਣਤਾ ਮਿਲਣ ਤੇ ਸੰਬੰਧਤ ਖੇਤੀ ਵਿਗਿਆਨੀਆਂ ਅਤੇ ਮਾਹਿਰਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਪੀ.ਏ.ਯੂ. ਲੁਧਿਆਣਾ ਨੇ ਫ਼ਸਲਾਂ ਦੀਆਂ ਬਹੁਤ ਸਾਰੀਆਂ ਕਿਸਮਾਂ ਪੈਦਾ ਕੀਤੀਆਂ ਹਨ ਜਿਨ੍ਹਾਂ ਦੀ ਰਾਸ਼ਟਰੀ ਅਤੇ ਅੰਤਰਰਾਸ਼ਟਰੀ ਪੱਧਰ ਤੇ ਮਾਣਤਾ ਰਹੀ ਹੈ ।

ਯੂਨੀਵਰਸਿਟੀ ਦੇ ਨਿਰਦੇਸ਼ਕ ਖੋਜ ਡਾ. ਅਜਮੇਰ ਸਿੰਘ ਢੱਟ ਨੇ ਕਣਕ ਸੁਧਾਰ ਖੋਜ ਟੀਮ ਅਤੇ ਚਾਰਾ ਸੁਧਾਰ ਟੀਮ ਨੂੰ ਇਨ੍ਹਾਂ ਕਿਸਮਾਂ ਨੂੰ ਵਿਕਸਤ ਕਰਨ ਦੇ ਯਤਨਾਂ ਦੀ ਸ਼ਲਾਘਾ ਕੀਤੀ ਹੈ । ਨਿਰਦੇਸ਼ਕ ਪਸਾਰ ਸਿੱਖਿਆ ਡਾ. ਅਸ਼ੋਕ ਕੁਮਾਰ ਨੇ ਦੱਸਿਆ ਕਿ ਕਣਕ ਦੀ ਇਹ ਕਿਸਮ ਪੀ.ਬੀ.ਡਬਲਯੂ 826 ਦਾ ਬੀਜ ਯੂਨੀਵਰਸਿਟੀ ਵੱਲੋਂ ਕਿਸਾਨ ਮੇਲਿਆਂ ਤੇ ਦਿੱਤੀ ਜਾਵੇਗੀ ।

With Warm Regards,

The post ਕਿਸਾਨ ਮੇਲਿਆਂ ਵਿੱਚ ਕਣਕ ਦੀ ਕਿਸਮ ਪੀ.ਬੀ.ਡਬਲਯੂ 826 ਦਾ ਬੀਜ ਦਿੱਤਾ ਜਾਵੇਗਾ appeared first on Ludhiana Live.

ਕਿਸਾਨਾਂ ਨੂੰ ਮੰਡੀਕਰਨ ਅਤੇ ਪ੍ਰੋਸੈਸਿੰਗ ਦੀਆਂ ਨਵੀਆਂ ਵਿਧੀਆਂ ਅਪਨਾਉਣ ਦੀ ਲੋੜ : ਡਾ. ਅਸ਼ੋਕ ਕੁਮਾਰ
ਲੁਧਿਆਣਾ : ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਲੁਧਿਆਣਾ ਦੇ ਪਸਾਰ ਸਿੱਖਿਆ ਡਾਇਰੈਕਟੋਰੇਟ ਵੱਲੋਂ ਹਾੜੀ ਦੀਆਂ ਫ਼ਸਲਾਂ ਲਈ ਖੋਜ ਅਤੇ ਪਸਾਰ ਮਾਹਿਰਾਂ ਦੀ ਦੋ ਦਿਨਾਂ ਵਰਕਸ਼ਾਪ ਸਮਾਪਤ ਹੋ ਗਈ । ਖੇਤੀਬਾੜੀ ਵਿਭਾਗ ਅਤੇ ਪੀਏਯੂ ਦੇ ਵਿਗਿਆਨੀਆਂ, ਪਸਾਰ ਮਾਹਿਰਾਂ ਅਤੇ ਅਧਿਕਾਰੀ ਵੱਡੀ ਗਿਣਤੀ ਵਿੱਚ ਸ਼ਾਮਿਲ ਹੋਏ।

ਇਸ ਵਰਕਸ਼ਾਪ ਵਿੱਚ ਹਾੜੀ ਦੀਆਂ ਫ਼ਸਲਾਂ ਦੀਆਂ ਨਵੀਆਂ ਕਿਸਮਾਂ, ਖੇਤਾਂ ਵਿੱਚ ਚੱਲ ਰਹੇ ਤਜਰਬਿਆਂ, ਉਤਪਾਦਨ ਅਤੇ ਸੁਰੱਖਿਆ ਤਕਨੀਕਾਂ ਉੱਪਰ ਭਰਪੂਰ ਚਰਚਾ ਹੋਈ । ਇਸ ਤੋਂ ਇਲਾਵਾ ਉਤਪਾਦਨ ਤਕਨੀਕਾਂ ਅਤੇ ਸੁਰੱਖਿਆ ਤਕਨਾਲੋਜੀ ਦੀਆਂ ਸਿਫ਼ਾਰਸ਼ਾਂ ਵੀ ਜਾਰੀ ਕੀਤੀਆਂ ਗਈਆਂ । ਇਸ ਵਰਕਸ਼ਾਪ ਦੇ ਦੂਸਰੇ ਦਿਨ ਪੀਏਯੂ ਦੇ ਨਿਰਦੇਸ਼ਕ ਪਸਾਰ ਸਿੱਖਿਆ ਡਾ. ਅਸ਼ੋਕ ਕੁਮਾਰ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ ।

ਉਨ੍ਹਾਂ ਕਿਹਾ ਕਿ ਅੱਜ ਖੇਤੀ ਉਤਪਾਦਨ ਦੇ ਮੁੱਲ ਵਾਧੇ ਲਈ ਫਾਰਮ ਪ੍ਰੋਡਿਊਸਰ ਆਰਗੇਨਾਈਜ਼ੇਸ਼ਨ ਇੱਕ ਬਿਹਤਰ ਬਦਲ ਸਾਬਿਤ ਹੋ ਸਕਦਾ ਹੈ । ਕਿਸਾਨਾਂ ਨੂੰ ਮੰਡੀਕਰਨ ਅਤੇ ਪ੍ਰੋਸੈਸਿੰਗ ਲਈ ਬਿਨਾਂ ਕਿਸੇ ਸੰਕੋਚ ਤੋਂ ਆਪ ਵਸਤਾਂ ਤਿਆਰ ਕਰਨ ਦੇ ਰਾਹ ਤੁਰਨਾ ਪਵੇਗਾ । ਖੇਤੀ ਖੇਤਰ ਤੋਂ ਹੋਰ ਮੁਨਾਫ਼ਾ ਕਮਾਉਣ ਲਈ ਖੇਤੀ ਜੰਗਲਾਤ ਉੱਪਰ ਜ਼ੋਰ ਦਿੰਦਿਆਂ ਡਾ. ਅਸ਼ੋਕ ਕੁਮਾਰ ਨੇ ਇਸ ਨੂੰ ਖੇਤੀ ਵਿਭਿੰਨਤਾ ਦਾ ਸੁਚੱਜਾ ਰਸਤਾ ਕਿਹਾ ।

ਆਖਰੀ ਸੈਸ਼ਨ ਵਿੱਚ ਵਿਸ਼ੇਸ਼ ਤੌਰ ਤੇ ਸ਼ਾਮਿਲ ਹੋਏ ਪੀ.ਏ.ਯੂ. ਦੇ ਵਾਈਸ ਚਾਂਸਲਰ ਡਾ. ਸਤਬੀਰ ਸਿੰਘ ਗੋਸਲ ਨੇ ਆਪਣੀ ਵਿਸ਼ੇਸ਼ ਟਿੱਪਣੀ ਵਿੱਚ ਇਸ ਵਰਕਸ਼ਾਪ ਨੂੰ ਯੂਨੀਵਰਸਿਟੀ ਅਤੇ ਖੇਤੀਬਾੜੀ ਵਿਭਾਗ ਵਿਚਕਾਰ ਸਾਂਝ ਦਾ ਪ੍ਰਤੀਕ ਕਿਹਾ । ਉਹਨਾਂ ਕਿਹਾ ਕਿ ਯੂਨੀਵਰਸਿਟੀ ਦੀਆਂ ਖੋਜਾਂ ਅਤੇ ਵਿਕਸਿਤ ਕੀਤੀਆਂ ਤਕਨੀਕਾਂ ਨੂੰ ਕਿਸਾਨਾਂ ਤੱਕ ਪਹੁੰਚਾਉਣ ਲਈ ਪਸਾਰ ਮਾਹਿਰਾਂ ਨੂੰ ਹੋਰ ਵੀ ਤਨਦੇਹੀ ਨਾਲ ਯਤਨ ਕਰਨੇ ਚਾਹੀਦੇ ਹਨ ।

ਉਹਨਾਂ ਆਸ ਪ੍ਰਗਟਾਈ ਕਿ ਆਉਣ ਵਾਲੇ ਸਮੇਂ ਵਿੱਚ ਪਸਾਰ ਮਾਹਿਰਾਂ ਵੱਲੋਂ ਲਿਆਂਦੇ ਕਿਸਾਨਾਂ ਦੇ ਸੁਝਾਵਾਂ ਦੇ ਅਨੁਸਾਰ ਹੀ ਖੋਜ ਦੀ ਵਿਉਂਤਬੰਦੀ ਯਕੀਨੀ ਬਣਾਈ ਜਾਵੇਗੀ ।

ਜ਼ਿਕਰਯੋਗ ਹੈ ਕਿ ਇਸ ਦੋ ਦਿਨਾਂ ਵਰਕਸ਼ਾਪ ਵਿੱਚ ਖੋਜ ਖੇਤਰਾਂ ਦੇ ਦੌਰੇ ਤੋਂ ਬਿਨਾਂ ਤਿੰਨ ਤਕਨੀਕੀ ਸੈਸ਼ਨਾਂ ਵਿੱਚ ਵੱਖ-ਵੱਖ ਖੇਤਰਾਂ ਦੇ ਮਾਹਿਰਾਂ ਨੇ  ਖੇਤੀ ਨਾਲ ਜੁੜੇ ਮੁੱਦਿਆ ਅਤੇ ਆਰਥਿਕਤਾ ਬਾਰੇ ਵੱਖੋ-ਵੱਖਰੇ ਨੁਕਤਿਆਂ ਤੋਂ ਆਪਣੀਆਂ ਪੇਸ਼ਕਾਰੀਆਂ ਅਤੇ ਵਿਚਾਰ ਦਿੱਤੇ ।

ਇਹਨਾਂ ਤਕਨੀਕੀ ਸੈਸ਼ਨਾਂ ਵਿੱਚ ਕਣਕ, ਜੌਂਅ ਅਤੇ ਦਾਲਾਂ ਦੇ ਨਾਲ-ਨਾਲ ਖੇਤੀ ਇੰਜਨੀਅਰਿੰਗ ਅਤੇ ਮੱਕੀ ਤੋਂ ਇਲਾਵਾ ਤੇਲਬੀਜ ਫ਼ਸਲਾਂ, ਜੰਗਲਾਤ ਅਤੇ ਖੇਤੀ ਆਰਥਿਕਤਾ ਸੰਬੰਧੀ ਨੁਕਤਿਆਂ ਉੱਪਰ ਨਿੱਠ ਕੇ ਵਿਚਾਰ ਚਰਚਾ ਹੋਈ ਅਤੇ ਆਉਂਦੇ ਹਾੜੀ ਸੀਜ਼ਨ ਦੌਰਾਨ ਚੰਗੇ ਖੇਤੀ ਉਤਪਾਦਨ ਲਈ ਬਹੁਤ ਸਾਰੀਆਂ ਧਾਰਨਾਵਾਂ ਨਿੱਤਰ ਕੇ ਸਾਹਮਣੇ ਆਈਆਂ । ਇਸ ਵਰਕਸ਼ਾਪ ਵਿੱਚ ਹਿੱਸਾ ਲੈਣ ਵਾਲੇ ਪਸਾਰ ਮਾਹਿਰਾਂ ਨੂੰ ਨਿਰਦੇਸ਼ਕ ਪਸਾਰ ਸਿੱਖਿਆ ਡਾ. ਅਸ਼ੋਕ ਕੁਮਾਰ ਦੀ ਨਿਗਰਾਨੀ ਹੇਠ ਪ੍ਰਯੋਗਾਂ ਅਧੀਨ ਖੇਤਰ ਦਾ ਦੌਰਾ ਕਰਵਾਇਆ ਗਿਆ ।

The post ਕਿਸਾਨਾਂ ਨੂੰ ਮੰਡੀਕਰਨ ਅਤੇ ਪ੍ਰੋਸੈਸਿੰਗ ਦੀਆਂ ਨਵੀਆਂ ਵਿਧੀਆਂ ਅਪਨਾਉਣ ਦੀ ਲੋੜ : ਡਾ. ਅਸ਼ੋਕ ਕੁਮਾਰ appeared first on Ludhiana Live.