Punjab Agri Archives - Ludhiana Live

ਪੀ.ਏ.ਯੂ. ਕਿਸਾਨ ਕਲੱਬ ਦੀ ਹੋਈ ਮਹੀਨਾਵਾਰ ਮੀਟਿੰਗ
ਲੁਧਿਆਣਾ :  ਪੀ.ਏ.ਯੂ. ਕਿਸਾਨ ਕਲੱਬ ਦੀ ਮਹੀਨਾਵਾਰ ਮੀਟਿੰਗ ਅੱਜ ਸਕਿੱਲ ਡਿਵੈਲਪਮੈਂਟ ਸੈਂਟਰ ਵਿੱਚ ਕਰਵਾਈ ਗਈ । ਸਮਾਗਮ ਦੇ ਕੁਆਰਡੀਨੇਟਰ ਡਾ. ਤੇਜਿੰਦਰ ਸਿੰਘ ਰਿਆੜ ਨੇ ਸਵਾਗਤੀ ਸ਼ਬਦ ਬੋਲਦਿਆਂ ਕਲੱਬ ਦੀਆਂ ਗਤੀਵਿਧੀਆਂ ਬਾਰੇ ਜਾਣਕਾਰੀ ਦਿੱਤੀ ।

ਪਲਾਂਟ ਬਰੀਡਰ ਡਾ. ਜਵਾਲਾ ਜਿੰਦਲ ਨੇ ਮੱਕੀ ਦੀ ਫਸਲ ਦੇ ਕੀੜੇ-ਮਕੌੜਿਆਂ ਬਾਰੇ ਜਾਣਕਾਰੀ ਦਿੰਦਿਆਂ ਇਹਨਾਂ ਦੀ ਰੋਕਥਾਮ ਦੇ ਨੁਕਤੇ ਦੱਸੇ । ਕੀਟ ਵਿਗਿਆਨੀ ਡਾ. ਰਵਿੰਦਰ ਸਿੰਘ ਨੇ ਦਾਲਾਂ ਦੇ ਕੀੜੇ-ਮਕੌੜਿਆਂ ਦੀ ਰੋਕਥਾਮ ਬਾਰੇ ਵਿਸਥਾਰ ਨਾਲ ਗੱਲ ਕੀਤੀ । ਡਾ. ਰਵਿੰਦਰ ਸਿੰਘ ਚੰਦੀ ਨੇ ਸਬਜ਼ੀਆਂ ਦੀਆਂ ਫ਼ਸਲਾਂ ਉੱਪਰ ਆਉਣ ਵਾਲੇ ਕੀੜੇ-ਮਕੌੜਿਆਂ ਅਤੇ ਉਹਨਾਂ ਦੀ ਰੋਕਥਾਮ ਦੇ ਤਰੀਕੇ ਦੱਸੇ ।

ਐੱਸ ਪੀ ਐੱਸ ਹਸਪਤਾਲ ਲੁਧਿਆਣਾ ਦੇ ਡਾ. ਰਵਿੰਦਰ ਸਿੰਘ ਕੂਕਾ ਨੇ ਦਿਲ ਦੀਆਂ ਬਿਮਾਰੀਆਂ ਤੋਂ ਬਚਾਅ ਅਤੇ ਡਾ. ਸਮੀਰ ਭੁਰਵਾਣੀ ਨੇ ਗੁਰਦਿਆਂ ਦੇ ਰੋਗਾਂ ਤੋਂ ਬਚਾਅ ਦੇ ਤਰੀਕੇ ਦੱਸੇ । ਇਸ ਵਿੱਚ 68 ਕਿਸਾਨ ਅਤੇ ਕਿਸਾਨ ਬੀਬੀਆਂ ਸ਼ਾਮਿਲ ਹੋਏ । ਅੰਤ ਵਿੱਚ ਕਿਸਾਨ ਕਲੱਬ ਦੇ ਪ੍ਰਧਾਨ ਸ਼੍ਰੀ ਅਮਰਿੰਦਰ ਸਿੰਘ ਪੂਨੀਆਂ ਨੇ ਸਭ ਦਾ ਧੰਨਵਾਦ ਕੀਤਾ । ਸਮਾਗਮ ਦੇ ਆਯੋਜਕ ਸ਼੍ਰੀ ਰਵਿੰਦਰ ਭਲੂਰੀਆ ਸਨ ।

The post ਪੀ.ਏ.ਯੂ. ਕਿਸਾਨ ਕਲੱਬ ਦੀ ਹੋਈ ਮਹੀਨਾਵਾਰ ਮੀਟਿੰਗ appeared first on Ludhiana Live.

ਪੇਂਡੂ ਨੌਜਵਾਨਾਂ ਲਈ ਤਿੰਨ ਮਹੀਨੇ ਦਾ ਖੇਤੀ ਸਿਖਲਾਈ ਕੈਂਪ ਸਫਲਤਾ ਨਾਲ ਨੇਪਰੇ ਚੜਿਆ
ਲੁਧਿਆਣਾ : ਪੀ.ਏ.ਯੂ. ਦੇ ਸਕਿੱਲ ਡਿਵੈਲਪਮੈਂਟ ਸੈਂਟਰ ਵੱਲੋਂ ਸੰਯੁਕਤ ਫਸਲ ਉਤਪਾਦਨ ਵਿਸ਼ੇ ਤੇ ਪੇਂਡੂ ਨੌਜਵਾਨਾਂ ਲਈ ਲਾਇਆ ਜਾਣ ਵਾਲਾ ਤਿੰਨ ਮਹੀਨੇ ਦਾ ਸਿਖਲਾਈ ਕੋਰਸ ਬੀਤੇ ਦਿਨੀਂ ਸਮਾਪਤ ਹੋ ਗਿਆ । ਇਸ ਵਿੱਚ ਪੰਜਾਬ ਦੇ ਵੱਖ-ਵੱਖ ਹਿੱਸਿਆਂ ਤੋਂ 43 ਨੌਜਵਾਨ ਸ਼ਾਮਿਲ ਹੋਏ । ਨਿਰਦੇਸ਼ਕ ਪਸਾਰ ਸਿੱਖਿਆ ਡਾ. ਅਸ਼ੋਕ ਕੁਮਾਰ ਸਮਾਪਤੀ ਸੈਸ਼ਨ ਵਿੱਚ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ ।

ਉਹਨਾਂ ਪੇਂਡੂ ਨੌਜਵਾਨਾਂ ਨੂੰ ਵਿਗਿਆਨਕ ਖੇਤੀ ਨਾਲ ਜੁੜਨ ਦੀ ਸਲਾਹ ਦਿੱਤੀ ਅਤੇ ਇਸ ਕੋਰਸ ਨੂੰ ਖੇਤੀ ਦੀ ਵਿਗਿਆਨਕ ਦਿਸ਼ਾ ਵੱਲ ਲੈਣ ਜਾਣ ਵਾਲਾ ਅਮਲ ਕਿਹਾ । ਸਕਿੱਲ ਡਿਵੈਲਪਮੈਂਟ ਦੇ ਸਹਿਯੋਗੀ ਨਿਰਦੇਸ਼ਕ ਡਾ. ਕੁਲਦੀਪ ਸਿੰਘ ਨੇ ਦੱਸਿਆ ਕਿ ਇਸ ਕੋਰਸ ਨੂੰ ਸਾਲ ਵਿੱਚ ਦੋ ਵਾਰ ਪੇਂਡੂ ਨੌਜਵਾਨਾਂ ਨੂੰ ਸਿਖਲਾਈ ਦੇਣ ਲਈ ਲਾਇਆ ਜਾਂਦਾ ਹੈ ।

ਕੋਰਸ ਦੇ ਕੁਆਰਡੀਨੇਟਰ ਡਾ. ਰੁਪਿੰਦਰ ਕੌਰ ਨੇ ਵਿਸਥਾਰ ਨਾਲ ਕੋਰਸ ਵਿੱਚ ਦਿੱਤੀ ਸਿਖਲਾਈ ਬਾਰੇ ਜਾਣਕਾਰੀ ਮੁਹੱਈਆ ਕਰਵਾਈ । ਉਹਨਾਂ ਕਿਹਾ ਕਿ ਪੀ.ਏ.ਯੂ. ਮਾਹਿਰਾਂ ਨੇ ਫਸਲ ਉਤਪਾਦਨ, ਕਾਸ਼ਤ ਦੇ ਢੰਗ, ਬਾਗਬਾਨੀ ਫਸਲਾਂ, ਕੀੜੇ ਅਤੇ ਬਿਮਾਰੀਆਂ ਤੋਂ ਇਲਾਵਾ ਸ਼ਹਿਦ ਮੱਖੀ ਪਾਲਣ, ਖੁੰਬ ਉਤਪਾਦਨ ਅਤੇ ਪਸ਼ੂ ਪਾਲਣ ਬਾਰੇ ਸਿਖਲਾਈ ਦਿੱਤੀ ਗਈ ਹੈ ।

The post ਪੇਂਡੂ ਨੌਜਵਾਨਾਂ ਲਈ ਤਿੰਨ ਮਹੀਨੇ ਦਾ ਖੇਤੀ ਸਿਖਲਾਈ ਕੈਂਪ ਸਫਲਤਾ ਨਾਲ ਨੇਪਰੇ ਚੜਿਆ appeared first on Ludhiana Live.