punjab and chandigarh tour of pm Archives - Ludhiana Live

24 ਅਗਸਤ ਨੂੰ ਚੰਡੀਗੜ੍ਹ ਆਉਣਗੇ PM ਮੋਦੀ, ਪੰਜਾਬ ਪੁਲਸ ਵੱਲੋਂ ਸੁਰੱਖਿਆ ਦੇ ਸਖ਼ਤ ਇੰਤਜ਼ਾਮ
ਚੰਡੀਗੜ੍ਹ : ਪ੍ਰਧਾਨ ਮੰਤਰੀ ਨਰਿੰਦਰ ਮੋਦੀ 24 ਅਗਸਤ ਨੂੰ ਮੋਹਾਲੀ-ਚੰਡੀਗੜ੍ਹ ਨਾਲ ਲੱਗਦੇ ਨਿਊ ਚੰਡੀਗੜ੍ਹ ਦੇ ਦੌਰੇ ‘ਤੇ ਆ ਰਹੇ ਹਨ। ਪ੍ਰਧਾਨ ਮੰਤਰੀ ਮੋਦੀ ਇੱਥੇ ਹੋਮੀ ਭਾਭਾ ਕੈਂਸਰ ਹਸਪਤਾਲ ਦਾ ਉਦਘਾਟਨ ਕਰਨਗੇ। ਪ੍ਰਧਾਨ ਮੰਤਰੀ ਦੇ ਦੌਰੇ ਨੂੰ ਲੈ ਕੇ ਤਿਆਰੀਆਂ ਜ਼ੋਰਾਂ ‘ਤੇ ਹਨ। ਉਨ੍ਹਾਂ ਦੀ ਸੁਰੱਖਿਆ ਸਬੰਧੀ ਪੰਜਾਬ ਪੁਲਸ ਦੇ ਅਧਿਕਾਰੀਆਂ ਦੀਆਂ ਮੀਟਿੰਗਾਂ ਦਾ ਦੌਰ ਲਗਾਤਾਰ ਜਾਰੀ ਹੈ।

ਪ੍ਰਧਾਨ ਮੰਤਰੀ ਦੇ ਪਿਛਲੇ ਦੌਰੇ ਦੌਰਾਨ ਸੁਰੱਖਿਆ ‘ਚ ਸੇਂਧ ਤੋਂ ਸਬਕ ਲੈਂਦੇ ਹੋਏ ਸੂਬੇ ਦੀ ਪੁਲਸ ਨੇ ਫਾਈਵ ਲੇਅਰ ਸਕਿਓਰਿਟੀ ਪਲਾਨ ‘ਚ 7 ਹਜ਼ਾਰ ਤੋਂ ਜ਼ਿਆਦਾ ਮੁਲਾਜ਼ਮਾਂ ਨੂੰ ਤਾਇਨਾਤ ਕੀਤਾ ਹੈ। ਇਸ ਤੋਂ ਇਲਾਵਾ 23 ਅਤੇ 24 ਅਗਸਤ ਨੂੰ ਮੁੱਲਾਂਪੁਰ ਦੇ ਕਰੀਬ 3 ਤੋਂ 5 ਕਿਲੋਮੀਟਰ ਦੇ ਦਾਇਰੇ ‘ਚ ਕਿਸੇ ਵੀ ਜੱਥੇਬੰਦੀ ਦੇ ਪ੍ਰਦਰਸ਼ਨ ਕਰਨ ‘ਤੇ ਰੋਕ ਲਾ ਦਿੱਤੀ ਗਈ ਹੈ। ਇਸ ਦੇ ਨਾਲ ਹੀ ਨਿਊ ਚੰਡੀਗੜ੍ਹ ਤੋਂ ਸਿਸਵਾਂ ਸੜਕ ਦੀ ਮੁਰੰਮਤ ਦਾ ਕੰਮ ਵੀ ਸ਼ੁਰੂ ਕਰ ਦਿੱਤਾ ਗਿਆ ਹੈ।

ਪ੍ਰਧਾਨ ਮੰਤਰੀ ਦੀ ਆਮਦ ਨੂੰ ਮੁੱਖ ਰੱਖਦਿਆਂ ਪੰਜਾਬ ਪੁਲਸ ਵੱਲੋਂ ਹੁਣ ਤੋਂ ਹੀ ਸਖ਼ਤ ਸੁਰੱਖਿਆ ਪ੍ਰਬੰਧ ਕੀਤੇ ਜਾ ਰਹੇ ਹਨ। ਦੱਸਣਯੋਗ ਹੈ ਕਿ ਪਿਛਲੀ ਵਾਰ ਦੇ ਦੌਰੇ ਦੌਰਾਨ ਸੁਰੱਖਿਆ ‘ਚ ਸੇਂਧ ਦੇ ਕਾਰਨ ਪ੍ਰਧਾਨ ਮੰਤਰੀ ਮੋਦੀ ਨੂੰ ਅੱਧ ਵਿਚਕਾਰ ਹੀ ਦਿੱਲੀ ਪਰਤਣਾ ਪਿਆ ਸੀ। ਉਨ੍ਹਾਂ ਦੇ ਕਾਫ਼ਲੇ ਨੂੰ ਵਿਚਕਾਰਲੀ ਸੜਕ ‘ਤੇ ਕੁੱਝ ਸਮੇਂ ਲਈ ਰੁਕਣਾ ਪਿਆ ਸੀ।

The post 24 ਅਗਸਤ ਨੂੰ ਚੰਡੀਗੜ੍ਹ ਆਉਣਗੇ PM ਮੋਦੀ, ਪੰਜਾਬ ਪੁਲਸ ਵੱਲੋਂ ਸੁਰੱਖਿਆ ਦੇ ਸਖ਼ਤ ਇੰਤਜ਼ਾਮ appeared first on Ludhiana Live.