Punjab CM Archives - Ludhiana Live

ਨੀਰੂ ਬਾਜਵਾ ਨੇ ਸੀ. ਐੱਮ. ਭਗਵੰਤ ਮਾਨ ਨਾਲ ਕੀਤੀ ਮੁਲਾਕਾਤ, ਸੋਸ਼ਲ ਮੀਡੀਆ ‘ਤੇ ਲਿਖੀ ਇਹ ਗੱਲ
ਪੰਜਾਬੀ ਫ਼ਿਲਮ ਇੰਡਸਟਰੀ ਦੀ ਖ਼ੂਬਸੂਰਤ ਅਦਾਕਾਰਾ ਨੀਰੂ ਬਾਜਵਾ ਨੇ ਹਾਲ ਹੀ ‘ਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਦੀਆਂ ਕੁਝ ਤਸਵੀਰਾਂ ਨੀਰੂ ਬਾਜਵਾ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ‘ਤੇ ਸਾਂਝੀਆਂ ਕੀਤੀਆਂ ਹਨ। ਇਨ੍ਹਾਂ ਤਸਵੀਰਾਂ ਨੂੰ ਸਾਂਝਾ ਕਰਦਿਆਂ ਨੀਰੂ ਬਾਜਵਾ ਨੇ ਭਗਵੰਤ ਮਾਨ ਦੀਆਂ ਖ਼ੂਬ ਤਾਰੀਫ਼ਾਂ ਕੀਤੀਆਂ। ਉਨ੍ਹਾਂ ਨੇ ਕੈਪਸ਼ਨ ‘ਚ ਲਿਖਿਆ, ”ਪੰਜਾਬ ਦੇ ਸੀ. ਐੱਮ. ਭਗਵੰਤ ਮਾਨ ਨਾਲ ਬਹੁਤ ਹੀ ਸ਼ਾਨਦਾਰ ਤੇ ਪ੍ਰੋਡਕਟਿਵ ਮੀਟਿੰਗ ਹੋਈ। ਸਿਨੇਮਾ ਕਿਸੇ ਵੀ ਮਸਲੇ ਨੂੰ ਸਾਹਮਣੇ ਲਿਆਉਣ ਦਾ ਇਕ ਬਿਹਤਰੀਨ ਮਾਧਿਅਮ ਹੈ। ਜਿਵੇਂ ਅਸੀਂ ਚਰਚਾ ਕੀਤੀ, ਅਸੀਂ ਧੀਆਂ ਦੀ ਰੱਖਿਆ ਤੇ ਨਸ਼ਿਆਂ ਸਣੇ ਪੰਜਾਬ ਦੇ ਕਈ ਗੰਭੀਰ ਮੁੱਦਿਆਂ ’ਤੇ ਜਾਗਰੂਕਤਾ ਫੈਲਾਵਾਂਗੇ। ਤੁਹਾਡਾ ਇੰਨੀ ਮਿਹਨਤ ਲਈ ਬਹੁਤ ਧੰਨਵਾਦ।”

ਦੱਸ ਦਈਏ ਕਿ ਨੀਰੂ ਬਾਜਵਾ ਇੰਨੀਂ ਦਿਨੀਂ ਆਪਣੀ ਆਉਣ ਵਾਲੀ ਪੰਜਾਬੀ ਫ਼ਿਲਮ ‘ਕਲੀ ਜੋਟਾ’ ਦੀ ਪ੍ਰਮੋਸ਼ਨ ‘ਚ ਰੁੱਝੀ ਹੋਈ ਹੈ। ਇਸ ਫ਼ਿਲਮ ‘ਚ ਨੀਰੂ ਬਾਜਵਾ ਨਾਲ ਸੂਫ਼ੀ ਗਾਇਕ ਸਤਿੰਦਰ ਸਰਤਾਜ ਤੇ ਅਦਾਕਾਰਾ ਵਾਮਿਕਾ ਗਾਬੀ ਮੁੱਖ ਭੂਮਿਕਾ ‘ਚ ਨਜ਼ਰ ਆਉਣਗੇ। ਹੁਣ ਤੱਕ ਫ਼ਿਲਮ ਦੇ ਜਿੰਨੇ ਵੀ ਗੀਤ ਰਿਲੀਜ਼ ਹੋਏ ਹਨ, ਉਨ੍ਹਾਂ ਨੂੰ ਲੋਕਾਂ ਵਲੋਂ ਕਾਫ਼ੀ ਪਸੰਦ ਕੀਤਾ ਜਾ ਰਿਹਾ ਹੈ।

ਦੱਸਣਯੋਗ ਹੈ ਕਿ ‘ਕਲੀ ਜੋਟਾ’ ਇਕ ਸਮਾਜਿਕ ਮੁੱਦੇ ਦਾ ਡਰਾਮਾ ਹੈ, ਜੋ ਪਾਤਰਾਂ ਦੀਆਂ ਘਟਨਾਵਾਂ ਤੇ ਭਾਵਨਾਵਾਂ ਦੀ ਇਕ ਵਿਸ਼ਾਲ ਸ਼੍ਰੇਣੀ ਦੀ ਪੜਚੋਲ ਕਰਦਾ ਹੈ। ਇਹ ਪਿਆਰ ਦਾ ਇਕ ਸੁੰਦਰ ਪੋਰਟਰੇਟ ਵੀ ਹੈ ਤੇ ਸਮੇਂ ਤੇ ਉਮਰ ਤੋਂ ਪਰੇ ਸ਼ੁੱਧ ਤੇ ਨਿਰਸਵਾਰਥ ਪਿਆਰ ਦੇ ਸਮੇਂ ਬਾਰੇ ਯਾਦ ਦਿਵਾਉਂਦਾ ਹੈ। ਫ਼ਿਲਮ ਦੀ ਕਹਾਣੀ ਹਰਿੰਦਰ ਕੌਰ ਨੇ ਲਿਖੀ ਹੈ ਤੇ ਇਸ ਨੂੰ ਡਾਇਰੈਕਟ ਵਿਜੇ ਕੁਮਾਰ ਅਰੋੜਾ ਨੇ ਕੀਤਾ ਹੈ। ਫ਼ਿਲਮ ਨੀਰੂ ਬਾਜਵਾ ਐਂਟਰਟੇਨਮੈਂਟ, ਯੂ. ਐਂਡ ਆਈ ਫ਼ਿਲਮਜ਼ ਤੇ ਵੀ. ਐੱਚ. ਐਂਟਰਟੇਨਮੈਂਟ ਦੇ ਬੈਨਰ ਹੇਠ ਬਣੀ ਹੈ, ਜਿਸ ਨੂੰ ਸੰਨੀ ਰਾਜ, ਵਰੁਣ ਅਰੋੜਾ, ਸਰਲਾ ਰਾਣੀ ਤੇ ਸੰਤੋਸ਼ ਸੁਭਾਸ਼ ਥੀਟੇ ਨੇ ਪ੍ਰੋਡਿਊਸ ਕੀਤਾ ਹੈ।

The post ਨੀਰੂ ਬਾਜਵਾ ਨੇ ਸੀ. ਐੱਮ. ਭਗਵੰਤ ਮਾਨ ਨਾਲ ਕੀਤੀ ਮੁਲਾਕਾਤ, ਸੋਸ਼ਲ ਮੀਡੀਆ ‘ਤੇ ਲਿਖੀ ਇਹ ਗੱਲ appeared first on Ludhiana Live.

ਮੁੱਖ ਮੰਤਰੀ ਦੇ ਹੁਕਮਾਂ ਦੀ ਨਿੱਜੀ ਸਕੂਲ ਪ੍ਰਬੰਧਕ ਨਹੀਂ ਕਰ ਰਹੇ ਪ੍ਰਵਾਹ
ਲੁਧਿਆਣਾ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਲੋਂ ਨਿੱਜੀ ਸਕੂਲਾਂ ਵਲੋਂ ਕੀਤੀਆਂ ਜਾਂਦੀਆਂ ਮਾਨਮਾਨੀਆਂ ‘ਤੇ ਰੋਕ ਲਗਾਉਣ ਲਈ ਹਦਾਇਤਾਂ ਜਾਰੀ ਕੀਤੀਆਂ ਹਨ ਜਿਨ੍ਹਾਂ ਵਿਚ ਫੀਸ ਨਾ ਵਧਾਉਣ, ਵਰਦੀਆਂ, ਕਿਤਾਬਾਂ ਵਿਸ਼ੇਸ਼ ਦੁਕਾਨਾਂ ਤੋਂ ਨਾ ਵਸੂਲਣ ਦਾ ਦਬਾਅ ਪਾਉਣਾ ਵੀ ਸ਼ਾਮਿਲ ਹੈ ਇਸਦੇ ਬਾਵਜੂਦ ਸ਼ਹਿਰ ਦੇ ਕਈ ਨਿੱਜੀ ਸਕੂਲਾਂ ਵਲੋਂ ਫੀਸਾਂ ਵਿਚ ਵਾਧਾ ਕੀਤੇ ਜਾਣ ਦੀ ਚਰਚਾ ਸੋਸ਼ਲ ਮੀਡੀਆ ‘ਤੇ ਚੱਲ ਰਹੀ ਹੈ।

ਸਰਾਭਾ ਨਗਰ ਸਥਿਤ ਸੈਕਰਟ ਹਾਰਟ ਕੌਨਵੈਂਟ ਸਕੂਲ ਵਲੋਂ ਇਕ ਅਜੀਬ ਹਦਾਇਤ ਦੱਸਵੀਂ ਕਲਾਸ ਵਿਚ ਪੜ੍ਹ ਰਹੇ ਵਿਦਿਆਰਥੀਆਂ ਦੇ ਮਾਪਿਆਂ ਨੂੰ ਕੀਤੀ ਹੈ ਕਿ +1 ਵਿਚ ਕਮਰਸ ਅਤੇ ਹਿਊਮੈਨਟੀਸ ਸਟਰੀਮ ‘ਚ ਦਾਖਿਲਾ ਲੈਣ ਲਈ ਫੀਸ ਦੀ ਪਹਿਲੀ ਕਿਸ਼ਤ 33940 ਰੁਪਏ 16-04-2022 ਤੱਕ ਜਮ੍ਹਾਂ ਕਰਾਈ ਜਾਵੇ, ਫੀਸ ਦੀ ਕਿਸ਼ਤ ਜਮ੍ਹਾਂ ਨਾ ਹੋਣ ਤੇ ਸਮਝ ਲਿਆ ਜਾਵੇਗਾ ਕਿ ਤੁਸੀਂ +1 ਵਿਚ ਦਾਖਿਲਾ ਨਹੀਂ ਲੈਣਾ ਚਾਹੁੰਦੇ। ਇਸ ਲਈ ਤੁਹਾਡੀ ਸੀਟ ਕੈਂਸਲ ਹੋਵੇਗੀ।

ਸੈਕਰਟ ਹਾਰਟ ਕੌਨਵੈਂਟ ਸਕੂਲ ਸਰਾਭਾ ਨਗਰ ‘ਚ ਦੱਸਵੀਂ ਕਲਾਸ ਵਿਚ ਪੜ੍ਹਦੇ ਇਕ ਵਿਦਿਆਰਥੀ ਦੇ ਮਾਪਿਆਂ ਨੇ ਸਕੂਲ ਪ੍ਰਬੰਧਕਾਂ ਵਲੋਂ ਜਾਰੀ ਹਦਾਇਤ ਤੇ ਰੋਸ ਪ੍ਰਗਟ ਕਰਦਿਆਂ ਦੱਸਿਆ ਕਿ ਹਾਲੇ ਦੱਸਵੀਂ ਕਲਾਸ ਦੇ ਪੇਪਰ ਚੱਲ ਰਹੇ ਹਨ। ਵਿਦਿਆਰਥੀਆਂ ਨੇ ਪਾਸ ਹੋ ਕੇ ਕਿਹੜੀ ਪੁਜੀਸ਼ਨ ਪ੍ਰਾਪਤ ਕਰਨੀ ਹੈ ਉਸ ਤੋਂ ਬਾਅਦ ਕਿਸ ਸਟਰੀਮ ਵਿਚ ਦਾਖਿਲਾ ਲੈਣਾ ਹੈ ਬਾਰੇ ਫੈਸਲਾ ਲੈਣ ਤੋਂ ਬਾਅਦ ਐਡਮਿਸ਼ਨ ਲੈਣੀ ਹੈ।

ਉਨ੍ਹਾਂ ਮੰਗ ਕੀਤੀ ਕਿ ਸਕੂਲ ਪ੍ਰਬੰਧਕ ਆਪਣਾ ਫੈਸਲਾ ਵਾਪਸ ਲੈਣ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ ਤੋਂ ਉਲਟ ਫੀਸਾਂ ਵਿਚ ਵਾਧਾ ਵੀ ਕੀਤਾ ਜਾ ਰਿਹਾ ਹੈ। ਇਸ ਸਬੰਧੀ ਪੱਖ ਜਾਨਣ ਲਈ ਪਿ੍ੰਸੀਪਲ ਨਾਲ ਸੰਪਰਕ ਨਹੀਂ ਹੋ ਸਕਿਆ ਕਿਉਂਕਿ ਸਕੂਲ ਵਿਚ ਛੁੱਟੀਆਂ ਚੱਲ ਰਹੀਆਂ ਹਨ।

The post ਮੁੱਖ ਮੰਤਰੀ ਦੇ ਹੁਕਮਾਂ ਦੀ ਨਿੱਜੀ ਸਕੂਲ ਪ੍ਰਬੰਧਕ ਨਹੀਂ ਕਰ ਰਹੇ ਪ੍ਰਵਾਹ appeared first on Ludhiana Live.