punjab colleges Archives - Ludhiana Live

ਪੰਜਾਬ ਦੇ ਕਾਲਜਾਂ ਵਿਚ ਯੂਜੀਸੀ ਗਾਈਡਲਾਈਨਜ਼ ਦੀਆਂ ਧੱਜੀਆਂ ਉਡਾ ਲਗਾਏ ਅਯੋਗ ਪ੍ਰਿੰਸੀਪਲ
ਲੁਧਿਆਣਾ : ਪੰਜਾਬ ਦੇ ਕਾਲਜਾਂ ’ਚ ਅਯੋਗ ਪਿ੍ਰੰਸੀਪਲਾਂ ਦੀ ਭਰਤੀ ਅਤੇ ਐਸੋਸੀਏਟ ਪ੍ਰੋਫੈਸਰਾਂ ਦੀਆਂ ਤਰੱਕੀਆਂ ਨੂੰ ਲੈ ਕੇ ਪੰਜਾਬ ਦੇ ਉੱਚ ਸਿੱਖਿਆ ਮੰਤਰੀ ਦੇ ਨਿਰਦੇਸ਼ਾਂ ਤੋਂ ਬਾਅਦ ਸਕੱਤਰ ਉੱਚ ਸਿੱਖਿਆ ਵੱਲੋਂ ਅਗਸਤ 2022 ’ਚ ਪੰਜ ਮੈਂਬਰੀ ਕਮੇਟੀ ਬਣਾਈ ਗਈ ਅਤੇ ਉਸ ਕਮੇਟੀ ਨੂੰ 15 ਦਿਨ ਦੇ ਅੰਦਰ ਆਪਣੀ ਰਿਪੋਰਟ ਦੇਣ ਲਈ ਕਿਹਾ ਗਿਆ, ਪਰ 8 ਮਹੀਨੇ ਬੀਤ ਜਾਣ ਤੋਂ ਬਾਅਦ ਵੀ ਪੰਜਾਬ ਸਰਕਾਰ ਦੇ ਉੱਚ ਸਿੱਖਿਆ ਵਿਭਾਗ ਵੱਲੋਂ ਰਿਪੋਰਟ ਜਨਤਕ ਨਹੀਂ ਕੀਤੀ ਗਈ।

ਏਯੂਸੀਟੀ ਦੇ ਬੁਲਾਰੇ ਪ੍ਰੋ. ਤਰੁਣ ਘਈ ਨੇ ਸਕੱਤਰ ਉੱਚ ਸਿੱਖਿਆ ਅਤੇ ਉੱਚ ਸਿੱਖਿਆ ਮੰਤਰੀ ਨੂੰ ਸ਼ਿਕਾਇਤ ਕੀਤੀ ਸੀ ਕਿ ਪੰਜਾਬ ਦੇ ਕਾਲਜਾਂ ਵਿਚ ਯੂਜੀਸੀ ਗਾਈਡਲਾਈਨਜ਼ 2010 ਦੀਆਂ ਧੱਜੀਆਂ ਉਡਾ ਕੇ ਅਯੋਗ ਬੰਦਿਆ ਨੂੰ ਪ੍ਰਕਿਰਿਆ ਨੂੰ ਪੂਰਾ ਕੀਤੇ ਬਿਨਾਂ ਡੀਐੱਚਈ (ਪੰਜਾਬ) ਯੂਨੀਵਰਸਿਟੀਆਂ ਅਤੇ ਮੈਨੇਜਮੈਂਟਾਂ ਦੀ ਮਿਲੀਭੁਗਤ ਨਾਲ ਕਾਲਜਾਂ ਦੇ ਪਿ੍ਰੰਸੀਪਲ ਨਿਯੁਕਤ ਕਰ ਦਿੱਤਾ।

ਪ੍ਰੋ. ਘਈ ਨੇ ਮੁੱਖ ਮੰਤਰੀ ਪੰਜਾਬ ਤੇ ਕੈਗ ਨੂੰ ਵੀ ਲਿਖਿਆ ਸੀ ਕਿ ਇਨ੍ਹਾਂ ਨਿਯੁਕਤੀਆਂ ਨਾਲ ਪੰਜਾਬ ਸਰਕਾਰ ਨੂੰ ਕਰੋੜਾਂ ਰੁਪਏ ਦਾ ਨੁਕਸਾਨ ਹੋ ਚੁੱਕਾ ਹੈ। ਪ੍ਰੋ. ਘਈ ਨੇ ਕਿਹਾ ਕਿ ਰਿਪੋਰਟ ਜਨਤਕ ਨਾ ਹੋਣ ਕਾਰਨ ਪੰਜਾਬ ਦੇ ਕਾਲਜਾਂ ਦੀਆਂ ਮੈਨੇਜਮੈਂਟਾਂ ਨੇ ਆਪਣੇ ਚਹੇਤਿਆਂ ਨੂੰ ਯੂਜੀਸੀ ਗਾਈਡਲਾਈਨਜ਼ ਦੀਆਂ ਧੱਜੀਆ ਉਡਾ ਕੇ ਗ਼ਲਤ ਤਰੱਕੀਆਂ ਦੇ ਦਿੱਤੀਆਂ ਹਨ ਅਤੇ ਲੋਕਾਂ ਦੇ ਪੈਸੇ ਨੂੰ ਉਨ੍ਹਾਂ ਅਯੋਗ ਬੰਦਿਆਂ ’ਤੇ ਲੁਟਾ ਰਹੀਆਂ ਹਨ ।

The post ਪੰਜਾਬ ਦੇ ਕਾਲਜਾਂ ਵਿਚ ਯੂਜੀਸੀ ਗਾਈਡਲਾਈਨਜ਼ ਦੀਆਂ ਧੱਜੀਆਂ ਉਡਾ ਲਗਾਏ ਅਯੋਗ ਪ੍ਰਿੰਸੀਪਲ appeared first on Ludhiana Live.

ਯੂਜੀਸੀ ਨੇ ਯੂਨੀਵਰਸਿਟੀਆਂ ਤੇ ਕਾਲਜਾਂ ਤੋਂ ਮੰਗਿਆ ਖਾਲੀ ਸੀਟਾਂ ਦਾ ਵੇਰਵਾ
ਲੁਧਿਆਣਾ : ਅਕਸਰ ਦੇਖਿਆ ਜਾਂਦਾ ਹੈ ਕਿ ਕਾਲਜਾਂ ਵਿੱਚ ਸਟਾਫ਼ ਦੀ ਘਾਟ ਪਿਛਲੇ ਕਈ ਸਾਲਾਂ ਤੋਂ ਚੱਲ ਰਹੀ ਸੀ। ਸੇਵਾਮੁਕਤੀ ਤੋਂ ਬਾਅਦ ਵੀ ਇਹ ਅਹੁਦਾ ਖਾਲੀ ਹੀ ਰਿਹਾ। ਯੂਨੀਵਰਸਿਟੀ ਗ੍ਰਾਂਟਸ ਕਮਿਸ਼ਨ (ਯੂਜੀਸੀ) ਨੇ ਹੁਣ ਇਸ ‘ਤੇ ਗੰਭੀਰਤਾ ਦਿਖਾਈ ਹੈ ਅਤੇ ਯੂਨੀਵਰਸਿਟੀਆਂ ਅਤੇ ਸਬੰਧਤ ਕਾਲਜਾਂ ਨੂੰ ਸਟਾਫ ਦੇ ਵੇਰਵੇ ਭੇਜਣ ਲਈ ਕਿਹਾ ਹੈ। ਨਾਲ ਹੀ, ਹਰੇਕ ਕਾਲਜ ਵਿੱਚ ਕਿੰਨੀਆਂ ਅਸਾਮੀਆਂ ਖਾਲੀ ਹਨ, ਇਸ ਦਾ ਵੇਰਵਾ 31 ਦਸੰਬਰ, 2021 ਤੱਕ UGC ਨੂੰ ਮੁਹੱਈਆ ਕਰਵਾਇਆ ਜਾਣਾ ਚਾਹੀਦਾ ਹੈ।

ਦੱਸ ਦੇਈਏ ਕਿ ਇਸ ਤੋਂ ਪਹਿਲਾਂ ਵੀ ਯੂਜੀਸੀ ਨੇ ਜੂਨ, 2019, ਜੁਲਾਈ 2019, ਅਗਸਤ ਅਤੇ ਫਿਰ ਸਤੰਬਰ-ਅਕਤੂਬਰ 2019 ਵਿੱਚ ਯੂਨੀਵਰਸਿਟੀਆਂ, ਕਾਲਜਾਂ ਵਿੱਚ ਫੈਕਲਟੀ ਦੀ ਭਰਤੀ ਸਬੰਧੀ ਪੱਤਰ ਜਾਰੀ ਕੀਤਾ ਸੀ, ਜਿਸ ਤੋਂ ਬਾਅਦ ਵੀ ਇਹ ਪ੍ਰਕਿਰਿਆ ਅਧੂਰੀ ਚੱਲ ਰਹੀ ਹੈ।

ਕਾਲਜ ਪ੍ਰਬੰਧਕਾਂ ਅਨੁਸਾਰ ਇਸ ਸਮੇਂ ਉੱਚ ਸਿੱਖਿਆ ਵਿੱਚ ਫੈਕਲਟੀ ਦੀ ਘਾਟ ਵੱਡੀ ਸਮੱਸਿਆ ਹੈ। ਸਟਾਫ ਦੀ ਸੇਵਾਮੁਕਤੀ ਤੋਂ ਬਾਅਦ ਭਰਤੀ ਪ੍ਰਕਿਰਿਆ ਬੰਦ ਹੋਣ ਕਾਰਨ ਉਹ ਅਸਾਮੀਆਂ ਕਈ ਸਾਲਾਂ ਤੋਂ ਖਾਲੀ ਪਈਆਂ ਹਨ। ਖੈਰ ਹੁਣ ਯੂਜੀਸੀ ਨੇ ਇਹ ਪਹਿਲਕਦਮੀ ਕੀਤੀ ਹੈ, ਜਿਸ ਤਹਿ ਯੂਨੀਵਰਸਿਟੀਆਂ ਅਤੇ ਕਾਲਜਾਂ ਨੇ ਫੈਕਲਟੀ ਦੇ ਵੇਰਵੇ ਮੰਗੇ ਹਨ ਅਤੇ ਜੋ ਯੂਜੀਸੀ ਦੇ ਪੋਰਟਲ ‘ਤੇ ਅਪਲੋਡ ਕਰਨ ਲਈ ਕਿਹਾ ਗਿਆ ਹੈ, ਉਹ ਬਹੁਤ ਹੀ ਸ਼ਲਾਘਾਯੋਗ ਹੈ।

ਸ਼ਹਿਰ ਦੇ ਵੱਖ ਵੱਖ ਕਾਲਜਾਂ ਦੇ ਪ੍ਰਿੰਸੀਪਲਜ ਨੇ ਕਿਹਾ ਕਿ ਯੂਜੀਸੀ ਨੇ ਫੈਕਲਟੀ ਦੀਆਂ ਖਾਲੀ ਅਸਾਮੀਆਂ ਦੇ ਅੰਕੜੇ ਮੰਗੇ ਹਨ, ਇਹ ਚੰਗਾ ਕਦਮ ਹੈ। ਯੂਜੀਸੀ ਦੇ ਇਸ ਯਤਨ ਨਾਲ ਜੇਕਰ ਕਾਲਜਾਂ ਵਿੱਚ ਫੈਕਲਟੀ ਦੀਆਂ ਅਸਾਮੀਆਂ ਭਰੀਆਂ ਜਾਣ ਤਾਂ ਉੱਚ ਸਿੱਖਿਆ ਦਾ ਮਿਆਰ ਹੋਰ ਵੀ ਬਿਹਤਰ ਹੋ ਸਕਦਾ ਹੈ।

The post ਯੂਜੀਸੀ ਨੇ ਯੂਨੀਵਰਸਿਟੀਆਂ ਤੇ ਕਾਲਜਾਂ ਤੋਂ ਮੰਗਿਆ ਖਾਲੀ ਸੀਟਾਂ ਦਾ ਵੇਰਵਾ appeared first on Ludhiana Live.