ਚੰਡੀਗੜ੍ਹ : ਪੰਜਾਬ ਦੇ ਸਾਬਕਾ ਵਿਧਾਇਕ ਸੁਰਜੀਤ ਸਿੰਘ ਧੀਮਾਨ ਨੂੰ ਪੰਜਾਬ ਕਾਂਗਰਸ ਦੇ ਨਵੇਂ ਬਣੇ ਪ੍ਰਧਾਨ ਰਾਜਾ ਵੜਿੰਗ ਖਿਲਾਫ਼ ਬੋਲਣਾ ਮਹਿੰਗਾ ਪਿਆ ਹੈ। ਪੰਜਾਬ ਮਾਮਲਿਆਂ ਦੇ...
ਲੁਧਿਆਣਾ : ਪੰਜਾਬ ਵਿਧਾਨ ਸਭਾ ਵਿੱਚ ਹਾਰ ਤੋਂ ਬਾਅਦ ਪਾਰਟੀ ਨੂੰ ਮੁੜ ਸੁਰਜੀਤ ਕਰਨ ਲਈ ਕਾਂਗਰਸ ਨੇ ਨੌਜਵਾਨਾਂ ਦੇ ਹੱਥ ਵਾਗਡੋਰ ਸੌਂਪ ਦਿੱਤੀ ਹੈ। ਗਿੱਦੜਬਾਹਾ ਤੋਂ...
ਲੁਧਿਆਣਾ : ਪੰਜਾਬ ਵਿਧਾਨ ਸਭਾ ਚੋਣਾਂ ‘ਚ ਕਾਂਗਰਸ ਦੀ ਕਰਾਰੀ ਹਾਰ ਤੋਂ ਬਾਅਦ ਪਾਰਟੀ ਹਾਈਕਮਾਨ ਨੇ ਸੂਬਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਤੋਂ ਅਸਤੀਫੇ ਦੀ ਮੰਗ ਕੀਤੀ...
ਲੁਧਿਆਣਾ : ਪੰਜਾਬ ਕਾਂਗਰਸ ਦੀ ਪ੍ਰਧਾਨਗੀ ਤੋਂ ਅਸਤੀਫ਼ਾ ਦੇਣ ਮਗਰੋਂ ਨਵਜੋਤ ਸਿੰਘ ਸਿੱਧੂ ਪਾਰਟੀ ਦੇ ਸਬੰਧ ‘ਚ ਅਜੇ ਤੱਕ ਕੁੱਝ ਵੀ ਨਹੀਂ ਬੋਲੇ ਹਨ ਪਰ ਉਹ...
ਚੰਡੀਗੜ੍ਹ : ਵਿਧਾਨ ਸਭਾ ਚੋਣਾਂ ’ਚ ਕਾਂਗਰਸ ਦੀ ਪੰਜਾਬ ਵਿਚ ਕਰਾਰੀ ਹਾਰ ਤੋਂ ਬਾਅਦ ਸੋਨੀਆ ਗਾਂਧੀ ਨੇ ਨਵਜੋਤ ਸਿੰਘ ਸਿੱਧੂ ਦਾ ਅਸਤੀਫ਼ਾ ਲੈ ਲਿਆ ਸੀ। ਹੁਣ...
ਲੁਧਿਆਣਾ : ਕਾਂਗਰਸ ਵੱਲੋਂ ਨਵਜੋਤ ਸਿੰਘ ਸਿੱਧੂ ਤੋਂ ਅਸਤੀਫ਼ਾ ਲੈਣ ਮਗਰੋਂ ਪੰਜਾਬ ਦੇ ਨਵੇਂ ਪ੍ਰਧਾਨ ਦੀ ਜੋ ਭਾਲ ਸ਼ੁਰੂ ਕੀਤੀ ਗਈ ਹੈ, ਉਸ ਦਾ ਨਾਂ ਸੰਸਦ...
ਲੁਧਿਆਣਾ : ਪੰਜਾਬ ਵਿਚ ਹੋਈਆਂ ਵਿਧਾਨ ਸਭਾ ਚੋਣਾਂ ਤੋਂ ਬਾਅਦ ਜਿੱਥੇ ਕਾਂਗਰਸ ਹੱਥੋਂ ਸੱਤਾ ਚਲੀ ਗਈ ਹੈ, ਉਥੇ ਹੀ ਹੁਣ ਆਪਣਾ ਵਜੂਦ ਬਚਾਉਣ ਦੀ ਚਿੰਤਾ ਵਿਚ...
ਚੰਡੀਗੜ੍ਹ : ਚੋਣ ਪ੍ਰਚਾਰ ਦੇ ਆਖਰੀ ਦਿਨ ਯਾਨੀ ਅੱਜ ਕਾਂਗਰਸ ਪਾਰਟੀ ਨੇ ਵੀ ਆਪਣਾ ਚੋਣ ਮੈਨੀਫੈਸਟੋ ਜਾਰੀ ਕਰ ਦਿੱਤਾ ਹੈ। ਕਾਂਗਰਸ ਵੱਲੋਂ ਜਾਰੀ ਚੋਣ ਮਨੋਰਥ ਪੱਤਰ...
ਲੁਧਿਆਣਾ : ਰਾਜ ਸਭਾ ਮੈਂਬਰ ਅਤੇ ਸੀਨੀਅਰ ਕਾਂਗਰਸੀ ਨੇਤਾ ਸ਼ਮਸ਼ੇਰ ਸਿੰਘ ਦੂਲੋ ਨੇ ਇੱਕ ਵਾਰ ਫਿਰ ਆਪਣੀ ਹੀ ਪਾਰਟੀ ਦੇ ਕੰਮਕਾਜ ‘ਤੇ ਸਵਾਲ ਉਠਾਏ। ਦੂਲੋ ਨੇ...
ਲੁਧਿਆਣਾ : ਵਿਧਾਨ ਸਭਾ ਹਲਕਾ ਗਿੱਲ ਤੋਂ ਕਾਂਗਰਸ ਉਮੀਦਵਾਰ ਵਿਧਾਇਕ ਕੇ.ਡੀ.ਵੈਦ ਦੀ ਅਗਵਾਈ ਹੇਠ ਕਾਂਗਰਸ ਵਾਈਸ ਪ੍ਰਧਾਨ ਸ਼੍ਰੀ ਰਾਹੁਲ ਗਾਂਧੀ, ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ, ਕਾਂਗਰਸ...