punjab cultre Archives - Ludhiana Live

ਸਾਨੂੰ ਰਵਾਇਤੀ ਵਿਰਸੇ ਤੇ ਪੰਜਾਬੀ ਸੱਭਿਆਚਾਰ ਨਾਲ ਵੱਧ ਤੋਂ ਵੱਧ ਜੁੜਨਾ ਚਾਹੀਦਾ ਹੈ-ਵਿਧਾਇਕਾ ਛੀਨਾ
ਲੁਧਿਆਣਾ  : ਸਾਵਨ ਐੱਨਕਲੇਵ   ਵੈੱਲਫੇਅਰ ਸੋਸਾਇਟੀ , ਗਲੀ ਨੰ : 5 , ਮੁਹੱਲਾ ਬੇਗੋਆਣਾ ਵੱਲੋਂ ਸਲਾਨਾ ਦੂਜਾ ਤੀਜ ਦਾ ਤਿਉਹਾਰ ਬਹੁਤ ਹੀ ਧੂਮ – ਧਾਮ ਨਾਲ ਮਨਾਇਆ ਗਿਆ । ਇਸ ਮੌਕੇ ਤੇ ਮੁੱਖ ਮਹਿਮਾਨ ਵਜੋਂ ਵਿਧਾਨ ਸਭਾ ਹਲਕਾ ਦੱਖਣੀ ਦੀ ਵਿਧਾਇਕਾ ਬੀਬੀ ਰਜਿੰਦਰਪਾਲ ਕੌਰ ਛੀਨਾ ਸ਼ਾਮਿਲ ਹੋਏ । ਇਸ ਮੌਕੇ ਸੁਸਾਇਟੀ ਦੀਆਂ ਮਹਿਲਾਵਾਂ ਵੱਲੋਂ ਪੰਜਾਬੀ ਪਹਿਰਾਵੇ ਵਿੱਚ ਪੰਜਾਬੀ ਸੱਭਿਆਚਾਰਕ ਗੀਤਾਂ ਤੇ ਗਿੱਧਾ ਤੇ ਭੰਗੜਾ ਪਾ ਕੇ ਮਾਹੌਲ ਨੂੰ ਰੰਗੀਨ ਬਣਾ ਦਿੱਤਾ ਗਿਆ ।

ਇਸ ਮੌਕੇ ਤੇ ਸੁਸਾਇਟੀ ਦੇ ਮੈਂਬਰਾਂ ਵੱਲੋਂ ਪੰਜਾਬੀ ਗੀਤ ” ਬਹਿ ਕੇ ਵੇਖ ਜਵਾਨਾਂ , ਬਾਬੇ ਭੰਗੜਾ ਪਾਉਂਦੇ ਨੇ ” ਤੇ ਅਜਿਹਾ ਭੰਗੜਾ ਪੇਸ਼ ਕੀਤਾ ਕਿ ਸਾਰਾ ਪੰਡਾਲ ਹੀ ਆਪਣੀਆਂ ਸੀਟਾਂ ਤੇ ਖੜ੍ਹ ਕੇ ਭੰਗੜਾ ਪਾਉਣ ਲੱਗਾ । ਇਸ ਮੌਕੇ ਤੇ ਬੀਬੀ ਰਜਿੰਦਰਪਾਲ ਕੌਰ ਛੀਨਾ ਨੇ ਸੁਸਾਇਟੀ ਦੀਆਂ ਮਹਿਲਾਵਾਂ ਨਾਲ ਗਿੱਧਾ ਵੀ ਪਾਇਆ । ਇਸ ਮੌਕੇ ਤੇ ਸੰਬੋਧਨ ਕਰਦਿਆਂ ਬੀਬੀ ਛੀਨਾ ਨੇ ਕਿਹਾ ਕਿ ਅੱਜ ਇਸ ਤੀਜ ਦੇ ਪ੍ਰੋਗਰਾਮ ‘ ਚ ਸ਼ਾਮਿਲ ਹੋ ਕੇ ਮੇਰਾ ਮਨ ਬਾਗੋ – ਬਾਗ ਹੋ ਗਿਆ ਹੈ .

ਬੀਬੀ ਛੀਨਾ ਨੇ ਕਿਹਾ ਕਿ ਸੁਸਾਇਟੀ ਦੀਆਂ ਮਹਿਲਾਵਾਂ ਨੇ ਜੋ ਪੰਜਾਬੀ ਸੱਭਿਆਚਾਰ ਦੀ ਪੇਸ਼ਕਾਰੀ ਕੀਤੀ ਹੈ  ਇਸ ਤੋਂ ਸਾਫ ਜ਼ਾਹਰ ਹੁੰਦਾ ਹੈ ਕਿ ਸਾਡਾ ਪੰਜਾਬੀ ਸੱਭਿਆਚਾਰ ਅਜੇ ਵੀ ਚਰਮ ਸੀਮਾ ਤੇ ਹੈ । ਬੀਬੀ ਛੀਨਾ ਨੇ ਕਿਹਾ ਕਿ ਸਾਨੂੰ ਸਾਰਿਆਂ ਨੂੰ ਹੀ ਆਪਣੇ ਰਵਾਇਤੀ ਪੰਜਾਬੀ ਵਿਰਸੇ ਤੇ ਪੰਜਾਬੀ ਸੱਭਿਆਚਾਰ ਨਾਲ ਵੱਧ ਤੋਂ ਵੱਧ ਜੁੜਨਾ ਚਾਹੀਦਾ ਹੈ ਤਾਂ ਹੀ ਅਸੀਂ ਪੰਜਾਬ ਦੀ ਅਮੀਰ ਵਿਰਾਸਤ ਨੂੰ ਸੰਭਾਲਣ ਵਿੱਚ ਕਾਮਯਾਬ ਹੋ ਸਕਾਂਗੇ ।ਇਸ ਮੌਕੇ ਤੇ ਬੀਬੀ ਛੀਨਾ ਨੂੰ ਸੁਸਾਇਟੀ ਦੇ ਸਮੂਹ ਮੈਂਬਰਾਂ ਵੱਲੋਂ ਫੁਲਕਾਰੀ ਤੇ ਮੋਮੈਂਟੋ ਦੇ ਕੇ ਸਨਮਾਨਿਤ ਕੀਤਾ ਗਿਆ ।

The post ਸਾਨੂੰ ਰਵਾਇਤੀ ਵਿਰਸੇ ਤੇ ਪੰਜਾਬੀ ਸੱਭਿਆਚਾਰ ਨਾਲ ਵੱਧ ਤੋਂ ਵੱਧ ਜੁੜਨਾ ਚਾਹੀਦਾ ਹੈ-ਵਿਧਾਇਕਾ ਛੀਨਾ appeared first on Ludhiana Live.

ਦ੍ਰਿਸ਼ਟੀ ਸਕੂਲ ‘ਚ ਮਨਾਇਆ ਤੀਜ ਦਾ ਤਿਉਹਾਰ
ਲੁਧਿਆਣਾ : ਦ੍ਰਿਸ਼ਟੀ ਸਕੂਲ ਦੇ ਵਿਦਿਆਰਥੀਆਂ ਨੇ ਤੀਜ ਨੂੰ ਬੜੇ ਉਤਸ਼ਾਹ ਨਾਲ ਮਨਾਇਆ । ਇਸ ਮੌਕੇ ਕੋਆਰਡੀਨੇਟਰ ਸ੍ਰੀਮਤੀ ਰਾਜਵਿੰਦਰ ਕੌਰ ਨੇ ਮੁੱਖ ਮਹਿਮਾਨ ਦਾ ਭਰਵਾਂ ਸਵਾਗਤ ਕੀਤਾ। ਉਸ ਨੇ ਸਰੋਤਿਆਂ ਨੂੰ ਸਾਵਣ ਮਹੀਨਾ ਤੇ ਤੀਜ ਦੀ ਮਹੱਤਤਾ ਬਾਰੇ ਵੀ ਚਾਨਣਾ ਪਾਇਆ। ਇਸ ਮੌਕੇ ਬੱਚੇ ਰਵਾਇਤੀ ਪਹਿਰਾਵੇ ਵਿਚ ਸਜੇ ਹੋਏ ਸਨ। ਸਕੂਲ ਦੇ ਵਿਹੜੇ ਵਿਚ ਮਹਿੰਦੀ, ਦਸਤਕਾਰੀ ਅਤੇ ਪੰਜਾਬੀ ਸੱਭਿਆਚਾਰ ਦੀਆਂ ਆਈਟਮਾਂ ਦੇ ਵੱਖ-ਵੱਖ ਸਟਾਲ ਲਗਾ ਕੇ ਤੀਜ ਮੇਲਾ ਲਗਾਇਆ ਗਿਆ ।

ਸਮਾਗਮ ਵਿੱਚ ਵਿਦਿਆਰਥੀਆਂ ਦੁਆਰਾ ਮਨਮੋਹਕ ਰੈਂਪ ਵਾਕ ਅਤੇ ਕਵਿਤਾ ਉਚਾਰਨ ਸ਼ਾਮਲ ਸਨ। ਵਿਸ਼ੇਸ਼ ਤੌਰ ‘ਤੇ ਸਮਰੱਥ ਬੱਚਿਆਂ ਨੇ ‘ਸੰਧਾਰਾ’ ‘ਤੇ ਇੱਕ ਨਾਟਕ ਵੀ ਪੇਸ਼ ਕੀਤਾ ਜਿਸ ਵਿੱਚ ਉਨ੍ਹਾਂ ਨੇ ਭਰਾ ਅਤੇ ਭੈਣ ਦੇ ਵਿਚਕਾਰ ਮਜ਼ਬੂਤ ਰਿਸ਼ਤੇ ਨੂੰ ਦਰਸਾਇਆ। ਇਸ ਮੌਕੇ ਤੀਜ ਪਕਵਾਨ ‘ਖੀਰ ਪੁਰਾ’ ਵੰਡਿਆ ਗਿਆ। ਮੁੱਖ ਮਹਿਮਾਨ ਅਤੇ ਪ੍ਰਿੰਸੀਪਲ ਡਾ ਮਨੀਸ਼ਾ ਗੰਗਵਾਰ ਨੇ ਕੁਦਰਤ ਦੀ ਬਖਸ਼ਿਸ਼ ਅਤੇ ਵਰਖਾ ਦੀ ਆਮਦ ਦੀ ਖੁਸ਼ੀ ਵਿੱਚ ਇਸ ਹਰਿਆਲੀ ਤੀਜ ‘ਤੇ ਇੱਕ ਰੁੱਖ ਲਗਾਇਆ।

The post ਦ੍ਰਿਸ਼ਟੀ ਸਕੂਲ ‘ਚ ਮਨਾਇਆ ਤੀਜ ਦਾ ਤਿਉਹਾਰ appeared first on Ludhiana Live.

ਰਾਮਗੜ੍ਹੀਆ ਗਰਲਜ਼ ਕਾਲਜ ਵਿਖੇ ਮਨਾਇਆ ਗਿਆ ਲੋਹੜੀ ਦਾ ਤਿਉਹਾਰ
ਲੁਧਿਆਣਾ :  ਰਾਮਗੜ੍ਹੀਆ ਗਰਲਜ਼ ਕਾਲਜ ਲੁਧਿਆਣਾ ਵਿਖੇ ਕਰੋਨਾ ਦੀ ਰੋਕਥਾਮ ਦੇ ਲਈ ਬਣਾਏ ਗਏ ਨਿਯਮਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਲੋਹੜੀ ਦਾ ਤਿਉਹਾਰ ਮਨਾਇਆ ਗਿਆ।ਇਸ ਪਵਿੱਤਰ ਦਿਹਾੜੇ ਤੇ ਰਾਮਗੜ੍ਹੀਆ ਐਜੂਕੇਸ਼ਨਲ ਕੌਂਸਲ ਦੇ ਪ੍ਰਧਾਨ ਰਣਜੋਧ ਸਿੰਘ ਤੇ ਕਾਲਜ ਦੇ ਕਾਰਜਕਾਰੀ ਪ੍ਰਿੰ: ਡਾ. ਰਾਜੇਸ਼ਵਰਪਾਲ ਅਤੇ ਸਾਰੇ ਸਟਾਫ ਮੈਬਰਜ਼ ਵੱਲੋਂ ਲੋਹੜੀ ਮਨਾਈ ਗਈ।

ਇਸ ਅਵਸਰ ਤੇ ਰਣਜੋਧ ਸਿੰਘ ਨੇ ਸਾਰਿਆਂ ਨੂੰ ਨਵੇਂ ਸਾਲ ਦੀਆਂ ਸ਼ੁਭ ਕਾਮਨਾਵਾਂ ਦਿੱਤੀਆਂ ਤੇ ਨਾਲ ਹੀ ਲੋਹੜੀ ਦੀ ਵਧਾਈ ਦਿੰਦੇ ਹੋਏ ਕਿਹਾ ਕਿ ਸਾਨੂੰ ਵੱਧ ਚੜ੍ਹ ਕੇ ਧੀਆਂ ਦੀ ਲੋਹੜੀ ਮਨਾਉਣੀ ਚਾਹੀਦੀ ਹੈ। ਧੀਆਂ ਨੂੰ ਵਿੱਦਿਆ ਪ੍ਰਦਾਨ ਕਰਨੀ ਹੀ ਉਨ੍ਹਾਂ ਦੀ ਅਸਲੀ ਲੋਹੜੀ ਹੈ।

ਕਾਲਜ ਪ੍ਰਿੰਸੀਪਲ ਡਾ.ਰਾਜੇਸ਼ਵਰਪਲ ਕੌਰ ਨੇ ਜਿੱਥੇ ਸਾਰਿਆਂ ਨੂੰ ਲੋਹੜੀ ਦੀ ਵਧਾਈ ਦਿੱਤੀ ਉਥੇ ਨਾਲ ਹੀ ਸਾਰਿਆਂ ਦੇ ਪਰਿਵਾਰ ਤੇ ਸਮਾਜ ਦੀ ਖੁਸ਼ਹਾਲੀ ਲਈ ਵੀ ਸ਼ੁਭ ਕਾਮਨਾਵਾਂ ਦਿੱਤੀਆਂ। ਮੂੰਗਫਲੀ ਰਿਓੜੀਆਂ , ਤਿਲ , ਗੁੜ੍ਹ ਤੇ ਭੁੱਗੇ ਦੇ ਨਾਲ ਲੋਹੜੀ ਤਿਉਹਾਰ ਦਾ ਆਨੰਦ ਲਿਆ ਗਿਆ।

The post ਰਾਮਗੜ੍ਹੀਆ ਗਰਲਜ਼ ਕਾਲਜ ਵਿਖੇ ਮਨਾਇਆ ਗਿਆ ਲੋਹੜੀ ਦਾ ਤਿਉਹਾਰ appeared first on Ludhiana Live.