punjab divas Archives - Ludhiana Live

ਪੰਜਾਬੀ ਸਾਹਿਤ ਅਤੇ ਸੱਭਿਆਚਾਰ ਨਾਲ ਜੁੜੀਆਂ ਕਾਰਵਾਈਆਂ ਕਈ ਗਤੀਵਿਧੀਆਂ
ਲੁਧਿਆਣਾ : ਮਾਲਵਾ ਸੈਂਟਰਲ ਕਾਲਜ ਆਫ਼ ਐਜੂਕੇਸ਼ਨ ਫਾਰ ਵੁਮੇਨ, ਲੁਧਿਆਣਾ ਵਿਖੇ ਪੰਜਾਬ ਸੂਬੇ ਦੀ 56ਵੀਂ ਵਰ੍ਹੇਗੰਢ ਮੌਕੇ ਪੰਜਾਬ ਦਿਵਸ ਮਨਾਇਆ ਗਿਆ। ਜਿਸਦੇ ਅੰਤਰਗਤ ਕਾਲਜ ਦੇ ਪੰਜਾਬੀ ਵਿਭਾਗ ਵੱਲੋਂ ਪੰਜਾਬੀ ਸਾਹਿਤ ਅਤੇ ਸੱਭਿਆਚਾਰ ਨਾਲ ਜੁੜੀਆਂ ਕਈ ਗਤੀਵਿਧੀਆਂ ਕਾਰਵਾਈਆਂ ਗਈਆਂ। ਵਿਭਾਗ ਵੱਲੋਂ ਅੰਤਰ – ਸੈਕਸ਼ਨ ਕਾਵਿਤਾ ਉਚਾਰਨ ਮੁਕਾਬਲਾ, ਭਾਸ਼ਣ ਮੁਕਾਬਲਾ, ਸੱਭਿਆਚਾਰਕ ਪ੍ਰੋਗਰਾਮ ਦੀ ਪ੍ਰਦਰਸ਼ਨੀ ਲਗਾਈ ਗਈ।

ਵਿਦਿਆਰਥਣਾਂ ਨੇ ਇਹਨਾਂ ਮੁਕਾਬਲਿਆਂ ਵਿੱਚ ਵੱਧ ਚੜ੍ਹ ਕੇ ਹਿੱਸਾ ਲਿਆ ਅਤੇ ਅੰਤ ਵਿੱਚ ਪੰਜਾਬੀ ਵਿਭਾਗ ਦੇ ਮੁੱਖੀ ਡਾ. ਸਤਵੰਤ ਕੌਰ ਨੇ ਵਿਦਿਆਰਥਣਾਂ ਨੂੰ ਸੰਬੋਧਨ ਕਰਦਿਆਂ ਇਹ ਸੰਦੇਸ਼ ਦਿੱਤਾ ਕਿ ਪੰਜਾਬੀ ਬੋਲੀ ਨੂੰ ਨਾ ਤਿਰਸਕਾਰਿਆ ਜਾਵੇ ਅਤੇ ਆਪਣਾ ਪੰਜਾਬੀ ਸੱਭਿਆਚਾਰ ਜੋ ਬਹੁਤ ਹੀ ਅਮੀਰ ਹੈ, ਉਸਨੂੰ ਸੁਰਜੀਤ ਰੱਖਣ ਦੀ ਪੂਰੀ ਕੋਸ਼ਿਸ਼ ਕੀਤੀ ਜਾਵੇ ।

The post ਪੰਜਾਬੀ ਸਾਹਿਤ ਅਤੇ ਸੱਭਿਆਚਾਰ ਨਾਲ ਜੁੜੀਆਂ ਕਾਰਵਾਈਆਂ ਕਈ ਗਤੀਵਿਧੀਆਂ appeared first on Ludhiana Live.