punjab election commission Archives - Ludhiana Live

ਪੰਜਾਬ ਚੋਣ ਕਮਿਸ਼ਨ ਨੇ ਡੀਸੀ ਦਾ ਕੀਤਾ ਤਬਾਦਲਾ, ਲਾਏ ਗੰਭੀਰ ਦੋਸ਼
ਤਰਨਤਾਰਨ  : ਤਰਨਤਾਰਨ ਦੇ ਡਿਪਟੀ ਕਮਿਸ਼ਨਰ ਗੁਲਪ੍ਰੀਤ ਸਿੰਘ ਔਲਖ ਨੂੰ ਲੈ ਕੇ ਅਹਿਮ ਖਬਰ ਸਾਹਮਣੇ ਆਈ ਹੈ। ਜਾਣਕਾਰੀ ਅਨੁਸਾਰ ਪੰਜਾਬ ਦੇ ਚੋਣ ਕਮਿਸ਼ਨ ਨੇ ਉਨ੍ਹਾਂ ਦਾ ਤਬਾਦਲਾ ਕਰ ਦਿੱਤਾ ਹੈ। ਜ਼ਿਕਰਯੋਗ ਹੈ ਕਿ ਗੁਲਪ੍ਰੀਤ ਸਿੰਘ ਔਲਖ ਨੇ 3 ਦਿਨ ਪਹਿਲਾਂ ਹੀ ਤਬਾਦਲੇ ਤੋਂ ਬਾਅਦ ਤਰਨਤਾਰਨ ਦੇ ਡਿਪਟੀ ਕਮਿਸ਼ਨਰ ਵਜੋਂ ਅਹੁਦਾ ਸੰਭਾਲ ਲਿਆ ਸੀ।ਦੱਸਿਆ ਜਾ ਰਿਹਾ ਹੈ ਕਿ ਉਨ੍ਹਾਂ ‘ਤੇ ਪੰਚਾਇਤੀ ਚੋਣਾਂ ਦੌਰਾਨ ਇਕ ਖਾਸ ਪੰਚਾਇਤ ‘ਚ ਰਾਖਵੇਂਕਰਨ ਸਬੰਧੀ ਬਦਲਾਅ ਨੂੰ ਮਨਜ਼ੂਰੀ ਦੇਣ ਦਾ ਦੋਸ਼ ਹੈ।

The post ਪੰਜਾਬ ਚੋਣ ਕਮਿਸ਼ਨ ਨੇ ਡੀਸੀ ਦਾ ਕੀਤਾ ਤਬਾਦਲਾ, ਲਾਏ ਗੰਭੀਰ ਦੋਸ਼ appeared first on Ludhiana Live.