punjab farmers protest Archives - Ludhiana Live

ਫ਼ਸਲ ਦੀ ਖ਼ਰੀਦ ਬੰਦ ਕਰਨ ‘ਤੇ ਕਿਸੇ ਵੀ ਕਿਸਾਨ ਨੂੰ ਨਹੀਂ ਆਵੇਗੀ ਕੋਈ ਦਿੱਕਤ – ਭਾਰਤ ਭੂਸ਼ਣ ਆਸ਼ੂ
ਮਿਲੀ ਜਾਣਕਾਰੀ ਅਨੁਸਾਰ ਪੰਜਾਬ ਦੇ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਨੇ ਮੰਡੀਆਂ ਵਿਚੋਂ ਝੋਨੇ ਦੀ ਫ਼ਸਲ ਦੀ ਖ਼ਰੀਦ ਬੰਦ ਕਰਨ ਬਾਰੇ ਕਿਹਾ ਕਿਸੇ ਵੀ ਕਿਸਾਨ ਨੂੰ ਕੋਈ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਦਾ ਕਹਿਣਾ ਸੀ ਕਿ ਅਸੀਂ ਮੰਡੀਆਂ ਰਾਹੀਂ ਲਗਭਗ 97% ਜਾਂ 180-189 ਲੱਖ ਮੀਟ੍ਰਿਕ ਟਨ ਫਸਲ ਦੀ ਖਰੀਦ ਕੀਤੀ ਹੈ ।

ਉੱਥੇ ਹੀ ਬਾਕੀ 2-3 ਫ਼ੀਸਦ 2-3 ਦਿਨਾਂ ਵਿਚ ਕੀਤੀ ਜਾਵੇਗੀ |

The post ਫ਼ਸਲ ਦੀ ਖ਼ਰੀਦ ਬੰਦ ਕਰਨ ‘ਤੇ ਕਿਸੇ ਵੀ ਕਿਸਾਨ ਨੂੰ ਨਹੀਂ ਆਵੇਗੀ ਕੋਈ ਦਿੱਕਤ – ਭਾਰਤ ਭੂਸ਼ਣ ਆਸ਼ੂ appeared first on Ludhiana Live.

ਜਿਨ੍ਹਾਂ ਸਮਾਂ ਖੇਤੀ ਕਾਨੂੰਨਾਂ ਵਾਪਸ ਨਹੀਂ ਹੁੰਦੇ ਦੀਵਾਲੀ ਛੱਡੋ ਹੋਲੀ ਵੀ ਸੜਕਾਂ ’ਤੇ ਹੀ ਮਨਾਵਾਂਗੇ : ਟਿਕੈਤ
ਤੁਹਾਨੂੰ ਦੱਸ ਦਿੰਦੇ ਹਾਂ ਕਿ ਭਾਰਤੀ ਕਿਸਾਨ ਯੂਨੀਅਨ ਦੇ ਰਾਸ਼ਟਰੀ ਬੁਲਾਰੇ ਰਾਕੇਸ਼ ਟਿਕੈਤ ਨੇ ਕੇਂਦਰ ਦੇ ਖੇਤੀ ਕਾਨੂੰਨਾਂ ਨੂੰ ਵਾਪਸ ਲੈਣ ਦੀ ਮੰਗ ਨੂੰ ਲੈ ਕੇ ਚੱਲ ਰਹੇ ਕਿਸਾਨ ਅੰਦੋਲਨ ਨੂੰ ਖ਼ਤਮ ਕਰਨ ਦੀ ਕਿਸੇ ਵੀ ਤਰ੍ਹਾਂ ਦੀ ਸੰਭਾਵਨਾ ਨੂੰ ਖ਼ਾਰਜ ਕੀਤਾ। ਉਨ੍ਹਾਂ ਕਿਹਾ ਕਿ ਜੇਕਰ ਕੇਂਦਰ ਸਰਕਾਰ ਜਿੱਦ ’ਤੇ ਅੜੀ ਹੈ ਤਾਂ ਕਿਸਾਨ ਵੀ ਅਪਣੀ ਮੰਗ ਤੋਂ ਪਿੱਛੇ ਨਹੀਂ ਹਟਣਗੇ।

ਉਨ੍ਹਾਂ ਕਿਹਾ ਕਿ ਖੇਤੀ ਕਾਨੂੰਨਾਂ ਦੇ ਵਿਰੋਧ ਵਿਚ ਦੀਵਾਲੀ ਹੀ ਨਹੀਂ ਹੋਲੀ ਵੀ ਸੜਕਾਂ ’ਤੇ ਮਨਾਵਾਂਗੇ। ਟਿਕੈਤ ਨੇ ਇਥੇ ਸਥਿਤ ਪਛਮੀ ਯੂ. ਪੀ. ਟੋਲ ਪਲਾਜ਼ਾ ਕੋਲ ਇਕ ਹਸਪਤਾਲ ’ਚ ਦਾਖ਼ਲ ਕਿਸਾਨ ਯੂਨੀਅਨ ਦੇ ਇਕ ਅਹੁਦਾ ਅਧਿਕਾਰੀ ਦਾ ਹਾਲ-ਚਾਲ ਪੁੱਛਣ ਆਏ ਸਨ। ਇਸ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ’ਚ ਉਨ੍ਹਾਂ ਨੇ ਸਰਕਾਰ ’ਤੇ ਕਿਸਾਨ ਵਿਰੋਧੀ ਹੋਣ ਦਾ ਦੋਸ਼ ਲਾਇਆ ਅਤੇ ਕਿਹਾ ਕਿ ਇਹ ਸਰਕਾਰ ਪੂੰਜੀਪਤੀਆਂ ਅਤੇ ਉਦਯੋਗਪਤੀਆਂ ਦੇ ਲਾਭ ਲਈ ਕੰਮ ਕਰ ਰਹੀ ਹੈ। ਟਿਕੈਤ ਨੇ ਕਿਹਾ ਕਿ ਤਿੰਨੋਂ ਖੇਤੀ ਕਾਨੂੰਨਾਂ ’ਤੇ ਜੇਕਰ ਸਰਕਾਰ ਜਿੱਦੀ ਹੈ ਤਾਂ ਕਿਸਾਨ ਵੀ ਅਪਣੀ ਜਿੱਦ ਤੋਂ ਪਿੱਛੇ ਨਹੀਂ ਹਟ ਸਕਦੇ ਹਨ।

ਉੱਥੇ ਹੀ ਉਨ੍ਹਾਂ ਕਿਹਾ ਕਿ ਸਰਕਾਰ ਨੂੰ ਕਿਸਾਨਾਂ ਦੀ ਜੇਕਰ ਜ਼ਰਾ ਵੀ ਚਿੰਤਾ ਹੁੰਦੀ ਤਾਂ ਹੁਣ ਤਕ ਇਹ ਕਾਨੂੰਨ ਵਾਪਸ ਲੈ ਲਏ ਗਏ ਹੁੰਦੇ। ਟਿਕੈਤ ਨੇ ਦੁੱਖ਼ ਜ਼ਾਹਰ ਕਰਦਿਆਂ ਕਿਹਾ ਕਿ ਕਿਸਾਨਾਂ ਨੂੰ ਅਪਣਾ ਘਰ-ਬਾਰ ਛੱਡ ਕੇ ਸੜਕਾਂ ’ਤੇ 11 ਮਹੀਨੇ ਤੋਂ ਵੱਧ ਬੀਤ ਚੁੱਕੇ ਹਨ ਪਰ ਸਰਕਾਰ ਦੇ ਕੰਨਾਂ ’ਤੇ ਜੂੰ ਤਕ ਨਹੀਂ ਸਰਕਦੀ। ਉਨ੍ਹਾਂ ਕਿਹਾ ਕਿ ਹੁਣ ਤਾਂ ਕਿਸਾਨਾਂ ਨੇ ਦੀਵਾਲੀ ਹੀ ਨਹੀਂ ਹੋਲੀ ਵੀ ਸੜਕਾਂ ’ਤੇ ਹੀ ਮਨਾਉਣ ਦਾ ਮਨ ਬਣਾ ਲਿਆ ਹੈ। ਟਿਕੈਤ ਨੇ ਇਹ ਵੀ ਕਿਹਾ ਕਿ ਪ੍ਰਸ਼ਾਸਨ ਜੇ. ਸੀ. ਬੀ. ਦੀ ਮਦਦ ਨਾਲ ਇਥੇ ਲੱਗੇ ਟੈਂਟਾਂ ਨੂੰ ਉਖਾੜਨ ਦੀ ਕੋਸ਼ਿਸ਼ ਕਰ ਰਿਹਾ ਹੈ। ਜੇਕਰ ਪ੍ਰਸ਼ਾਸਨ ਇਥੇ ਟੈਂਟ ਉਖਾੜੇਗਾ ਤਾਂ ਕਿਸਾਨ ਸਰਕਾਰੀ ਦਫ਼ਤਰਾਂ ਦੇ ਬਾਹਰ ਟੈਂਟ ਲੱਗਾ ਲੈਣਗੇ।

The post ਜਿਨ੍ਹਾਂ ਸਮਾਂ ਖੇਤੀ ਕਾਨੂੰਨਾਂ ਵਾਪਸ ਨਹੀਂ ਹੁੰਦੇ ਦੀਵਾਲੀ ਛੱਡੋ ਹੋਲੀ ਵੀ ਸੜਕਾਂ ’ਤੇ ਹੀ ਮਨਾਵਾਂਗੇ : ਟਿਕੈਤ appeared first on Ludhiana Live.