punjab govt issued transfer order Archives - Ludhiana Live

ਲੁਧਿਆਣਾ ਨਗਰ ਨਿਗਮ ਕਮਿਸ਼ਨਰ ਦਾ ਤਬਾਦਲਾ
ਲੁਧਿਆਣਾ : ਪੰਜਾਬ ਸਰਕਾਰ ਵੱਲੋਂ ਜਾਰੀ ਹੁਕਮਾਂ ਅਨੁਸਾਰ ਵੱਖ-ਵੱਖ ਆਈ. ਏ. ਐਸ. ਅਧਿਕਾਰੀਆਂ ਦੇ ਤਬਾਦਲੇ ਅਤੇ ਨਿਯੁਕਤੀਆਂ ਕੀਤੀਆਂ ਗਈਆਂ ਹਨ। ਇਸਦੇ ਤਹਿਤ ਹੀ ਨਗਰ ਨਿਗਮ ਲੁਧਿਆਣਾ ਦੇ ਕਮਿਸ਼ਨਰ ਪ੍ਰਦੀਪ ਸਭਰਵਾਲ ਦਾ ਇੱਥੋਂ ਤਬਾਦਲਾ ਕਰ ਦਿੱਤਾ ਗਿਆ ਹੈ।

ਸੱਭਰਵਾਲ ਦੀ ਥਾਂ ‘ਤੇ ਸ਼ੇਨਾ ਅਗਰਵਾਲ ਨੂੰ ਨਗਰ ਨਿਗਮ ਲੁਧਿਆਣਾ ਦਾ ਨਵਾਂ ਕਮਿਸ਼ਨਰ ਨਿਯੁਕਤ ਕੀਤਾ ਗਿਆ ਹੈ, ਜਿਨ੍ਹਾਂ ਵੱਲੋਂ 1-2 ਦਿਨਾਂ ਵਿਚ ਕੰਮ ਕਾਜ ਸੰਭਾਲ ਲਏ ਜਾਣ ਦੀ ਸੰਭਾਵਨਾ ਹੈ। ਸ਼੍ਰੀਮਤੀ ਸ਼ੇਨਾ ਅਗਰਵਾਲ ਇਸ ਸਮੇਂ ਪਠਾਨਕੋਟ ਵਿਖੇ ਬਤੌਰ ਨਗਰ ਨਿਗਮ ਕਮਿਸ਼ਨਰ ਤਾਇਨਾਤ ਹਨ।

The post ਲੁਧਿਆਣਾ ਨਗਰ ਨਿਗਮ ਕਮਿਸ਼ਨਰ ਦਾ ਤਬਾਦਲਾ appeared first on Ludhiana Live.