punjab govt. schools Archives - Ludhiana Live

ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਲਈ ਨਕਦ ਇਨਾਮ ਜਿੱਤਣ ਦਾ ਮੌਕਾ, 10 ਨਵੰਬਰ ਤੋਂ ਪਹਿਲਾਂ ਕਰੋ ਇਹ ਕੰਮ
ਲੁਧਿਆਣਾ : ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਪਹਿਲੇ ਪੜਾਅ ਅਧੀਨ ਸਥਾਪਿਤ ਕੀਤਾ ਜਾ ਰਹੇ ‘ਸਕੂਲ ਆਫ਼ ਐਮੀਨੈਂਸ’ ਦੇ ਲੋਗੋ ਲਈ ਸਰਕਾਰੀ ਸਕੂਲਾਂ ਦੇ ਵਿਦਿਆਰਥੀ 10 ਨਵੰਬਰ, 2022 ਤੱਕ ਆਪਣੇ ਡਿਜ਼ਾਇਨ ਭੇਜ ਸਕਦੇ ਹਨ। ਇਹ ਪ੍ਰਗਟਾਵਾ ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਕੀਤਾ ਗਿਆ।

ਉਨ੍ਹਾਂ ਦੱਸਿਆ ਕਿ ਸਮੂਹ ਸਕੂਲਾਂ ਦੇ ਮੁਖੀਆਂ ਨੂੰ ਪੱਤਰ ਰਾਹੀਂ ਨਿਰੇਦਸ਼ ਦਿੱਤੇ ਗਏ ਹਨ ਕਿ 11ਵੀਂ ਅਤੇ 12ਵੀਂ ਜਮਾਤ ਵਿੱਚ ਫ਼ਾਈਨ ਆਰਟਸ, ਡਰਾਇੰਗ ਅਤੇ ਪੇਂਟਿੰਗ ਦਾ ਵਿਸ਼ਾ ਪੜ੍ਹਦੇ ਬੱਚੇ ਪ੍ਰਭਾਵਸ਼ਾਲੀ ਅਤੇ ਅਰਥਪੂਰਨ ਲੋਗੋ ਦਾ ਡਿਜ਼ਾਇਨ ਤਿਆਰ ਕਰਕੇ ਜ਼ਿਲ੍ਹਾ ਦਫ਼ਤਰ ਰਾਹੀਂ 10 ਨਵੰਬਰ ਤੱਕ ਮੁੱਖ ਦਫ਼ਤਰ ਵਿੱਚ ਭੇਜਣ।

ਜਿਸ ਵਿੱਚ ਸਕੂਲਾਂ ਵਿੱਚ ਵਧੀਆ ਬੁਨਿਆਦੀ ਸਹੂਲਤਾਂ, ਡਿਜੀਟਲ ਸਿੱਖਿਆ ਲਈ ਮਲਟੀਮੀਡੀਆ ਅਤੇ ਹੋਰ ਈ-ਸ੍ਰੋਤਾਂ ਦੀ ਵਰਤੋਂ, ਵਧੀਆ ਸੁਸੱਜਿਤ ਲਾਇਬ੍ਰੇਰੀਆਂ ਅਤੇ ਪ੍ਰਯੋਗਸ਼ਾਲਾਵਾਂ, ਖੇਡ ਸਹੂਲਤਾਂ ਅਤੇ ਸਹਿ-ਅਕਾਦਮਿਕ ਕਿਰਿਆਵਾਂ ਲਈ ਸਹੂਲਤਾਂ ਦਾ ਜ਼ਿਕਰ ਜਾਂ ਪੇਸ਼ਕਾਰੀ ਹੋਵੇ।

ਸਿੱਖਿਆ ਮੰਤਰੀ ਨੇ ਕਿਹਾ ਕਿ ਸੂਬਾ ਪੱਧਰ ‘ਤੇ ਪਹਿਲੇ ਤਿੰਨ ਸਥਾਨ ‘ਤੇ ਰਹਿਣ ਵਾਲੇ ਸਕੂਲ ਆਫ਼ ਐਮੀਨੈਂਸ ਦੇ ਡਿਜ਼ਾਇਨ ਬਣਾਉਣ ਵਾਲੇ ਬੱਚਿਆਂ ਨੂੰ ਨਕਦ ਇਨਾਮਾਂ ਨਾਲ ਸਨਮਾਨਿਤ ਕੀਤਾ ਜਾਵੇਗਾ। ਪਹਿਲਾ ਇਨਾਮ 5100 ਰੁਪਏ, ਦੂਜਾ ਇਨਾਮ 3100 ਰੁਪਏ ਅਤੇ ਤੀਜਾ ਇਨਾਮ 2100 ਰੁਪਏ ਨਿਸ਼ਚਿਤ ਕੀਤਾ ਗਿਆ ਹੈ। ਇਸ ਲਈ ਵਿਭਾਗ ਵੱਲੋਂ ਸੂਬਾ ਪੱਧਰੀ ਜਿਊਰੀ ਅੰਤਿਮ ਫ਼ੈਸਲਾ ਲਵੇਗੀ।

The post ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਲਈ ਨਕਦ ਇਨਾਮ ਜਿੱਤਣ ਦਾ ਮੌਕਾ, 10 ਨਵੰਬਰ ਤੋਂ ਪਹਿਲਾਂ ਕਰੋ ਇਹ ਕੰਮ appeared first on Ludhiana Live.

ਸਰਕਾਰੀ ਸਕੂਲਾਂ ‘ਚ ਬਾਈਮੰਥਲੀ ਪ੍ਰੀਖਿਆਵਾਂ 8 ਅਗਸਤ ਤੋਂ, 30 ਤੇ 31 ਅਗਸਤ ਨੂੰ PTM ਕਰਵਾਉਣ ਦੇ ਨਿਰਦੇਸ਼
ਲੁਧਿਆਣਾ : ਸਰਕਾਰੀ ਸਕੂਲਾਂ ‘ਚ ਬਾਈਮੰਥਲੀ ਪ੍ਰੀਖਿਆਵਾਂ 8 ਅਗਸਤ ਤੋਂ ਸ਼ੁਰੂ ਹੋਣ ਜਾ ਰਹੀਆਂ ਹਨ। ਸਿੱਖਿਆ ਵਿਭਾਗ ਵੱਲੋਂ ਸਮੂਹ ਜ਼ਿਲ੍ਹਾ ਸਿੱਖਿਆ ਅਫ਼ਸਰਾਂ, ਸੈਕੰਡਰੀ ਤੇ ਸਕੂਲ ਮੁਖੀਆਂ ਨੂੰ ਪ੍ਰੀਖਿਆਵਾਂ ਸਬੰਧੀ ਲੋੜੀਂਦੀਆਂ ਹਦਾਇਤਾਂ ਜਾਰੀ ਕਰ ਦਿੱਤੀਆਂ ਗਈਆਂ ਹਨ। ਸੈਸ਼ਨ 2022-23 ਲਈ ਬਾਈਮੰਥਲੀ ਪ੍ਰੀਖਿਆਵਾਂ 6ਵੀਂ ਤੋਂ 12ਵੀਂ ਜਮਾਤ ਦੇ ਵਿਦਿਆਰਥੀਆਂ ਲਈ ਹੋਣ ਜਾ ਰਹੀਆਂ ਹਨ। ਸਕੂਲ ਮੁਖੀਆਂ ਨੂੰ ਇਮਤਿਹਾਨਾਂ ਲਈ ਸਾਰੀਆਂ ਜਮਾਤਾਂ ਤੇ ਸਟਰੀਮ ਲਈ ਡੇਟਸ਼ੀਟ ਤਿਆਰ ਕਰਨ ਲਈ ਕਿਹਾ ਗਿਆ ਹੈ।

ਇਸ ਦੇ ਨਾਲ ਹੀ ਸਕੂਲਾਂ ਨੂੰ 23 ਅਗਸਤ ਤਕ ਪ੍ਰੀਖਿਆਵਾਂ ਕਰਵਾਉਣ ਲਈ ਕਿਹਾ ਗਿਆ ਹੈ। ਪ੍ਰੀਖਿਆ ਆਫਲਾਈਨ ਹੋਵੇਗੀ। ਇਸ ਲਈ ਸਕੂਲ ਮੁਖੀਆਂ ਨੂੰ ਵਿਦਿਆਰਥੀਆਂ ਦੀ ਤਿਆਰੀ ਲਈ ਹਾਜ਼ਰੀ ਅਤੇ ਰੀਵੀਜ਼ਨ ਯਕੀਨੀ ਬਣਾਉਣ ਲਈ ਕਿਹਾ ਗਿਆ ਹੈ। ਸੈਸ਼ਨ ਸ਼ੁਰੂ ਹੋਏ ਨੂੰ 4 ਮਹੀਨੇ ਹੋ ਗਏ ਹਨ ਪਰ ਬਾਈਮੰਥਲੀ ਪ੍ਰੀਖਿਆਵਾਂ ਅਪ੍ਰੈਲ ਤੇ ਮਈ ਮਹੀਨੇ ਦੇ ਸਿਲੇਬਸ ‘ਚੋਂ ਕਵਰ ਹੋਣਗੀਆਂ। ਸਾਰੀਆਂ ਜਮਾਤਾਂ ਲਈ ਪ੍ਰਸ਼ਨ ਪੱਤਰ PSEB ਵੱਲੋਂ ਜਾਰੀ ਹਦਾਇਤਾਂ ਅਨੁਸਾਰ ਤਿਆਰ ਕੀਤੇ ਜਾਣੇ ਚਾਹੀਦੇ ਹਨ।

ਇਸ ਦੇ ਨਾਲ ਹੀ ਸਕੂਲ ਮੁਖੀ ਨੂੰ ਇਹ ਵੀ ਹਦਾਇਤ ਕੀਤੀ ਗਈ ਹੈ ਕਿ ਉਹ ਪ੍ਰੀਖਿਆ ਤੋਂ ਬਾਅਦ ਪ੍ਰਸ਼ਨ ਪੱਤਰਾਂ ਦੀ ਇਕ-ਇਕ ਕਾਪੀ ਸਬੰਧਤ ਬੀਐੱਮਟੀ, ਬੀਐੱਮ, ਡੀਐੱਮ ਨੂੰ ਲਾਜ਼ਮੀ ਤੌਰ ‘ਤੇ ਜਮ੍ਹਾ ਕਰਵਾਉਣ। ਉੱਤਰ ਪੱਤਰੀ ਦੀ ਜਾਂਚ ਤੋਂ ਬਾਅਦ ਪੂਰਾ ਰਿਕਾਰਡ ਵਿਸ਼ੇ ਅਨੁਸਾਰ, ਜਮਾਤ ਅਨੁਸਾਰ ਤੇ ਵਿਦਿਆਰਥੀ ਅਨੁਸਾਰ ਸਕੂਲ ਪੱਧਰ ‘ਤੇ ਰੱਖਿਆ ਜਾਵੇ। ਪ੍ਰੀਖਿਆਵਾਂ ਤੋਂ ਬਾਅਦ ਸਕੂਲਾਂ ਨੂੰ 29 ਅਗਸਤ ਤਕ ਨਤੀਜੇ ਤਿਆਰ ਕਰਨ ਲਈ ਕਿਹਾ ਗਿਆ ਹੈ।

30 ਤੇ 31 ਅਗਸਤ ਨੂੰ ਦੋ ਦਿਨਾਂ ਲਈ ਸਕੂਲਾਂ ‘ਚ PTM ਕਰਵਾਉਣ ਲਈ ਕਿਹਾ ਗਿਆ ਹੈ। ਜਿਸ ਵਿੱਚ ਸਕੂਲ ਦੇ ਸਮੂਹ ਅਧਿਆਪਕ ਵਿਦਿਆਰਥੀਆਂ ਦੀਆਂ ਰਿਪੋਰਟਾਂ ਮਾਪਿਆਂ ਨਾਲ ਸਾਂਝੀਆਂ ਕਰਨਗੇ। ਵਿਦਿਆਰਥੀਆਂ ਦੇ ਕਿਹੜੇ-ਕਿਹੜੇ ਕਮਜ਼ੋਰ ਪੁਆਇੰਟ ਹਨ, ਉਨ੍ਹਾਂ ਨੂੰ ਕਿੱਥੇ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਅਤੇ ਉਨ੍ਹਾਂ ਨੂੰ ਕਿਵੇਂ ਸੁਧਾਰਿਆ ਜਾ ਸਕਦਾ ਹੈ, ਇਸ ਬਾਰੇ ਅਧਿਆਪਕ ਮਾਪਿਆਂ ਨਾਲ ਚਰਚਾ ਕਰਨਗੇ।

The post ਸਰਕਾਰੀ ਸਕੂਲਾਂ ‘ਚ ਬਾਈਮੰਥਲੀ ਪ੍ਰੀਖਿਆਵਾਂ 8 ਅਗਸਤ ਤੋਂ, 30 ਤੇ 31 ਅਗਸਤ ਨੂੰ PTM ਕਰਵਾਉਣ ਦੇ ਨਿਰਦੇਸ਼ appeared first on Ludhiana Live.

ਬੋਰਡ ਸਕੂਲਾਂ ਤੱਕ ਅਧਿਐਨ ਸਮੱਗਰੀ ਪਹੁੰਚਾਉਣ ਲਈ ਡੀਈਓ ਅਤੇ ਬੀਪੀਓ ਤੋਂ ਲਵੇਗਾ ਸਹਿਯੋਗ
ਲੁਧਿਆਣਾ : ਪੰਜਾਬ ਸਿੱਖਿਆ ਵਿਭਾਗ ਪੜ੍ਹਾਈ ਨੂੰ ਦਿਲਚਸਪ ਬਣਾਉਣ ਲਈ ਨਵੇਂ ਨਵੇਂ ਤਰੀਕੇ ਅਪਣਾ ਰਿਹਾ ਹੈ। ਇਸ ਦੇ ਨਾਲ ਹੀ ਵਿਭਾਗ ਖੁਦ ਅਧਿਐਨ ਸਮੱਗਰੀ ਤਿਆਰ ਕਰਨ ‘ਚ ਜੁਟਿਆ ਹੋਇਆ ਹੈ ਤਾਂ ਕਿ ਵਿਦਿਆਰਥੀ ਅਤੇ ਅਧਿਆਪਕ ਦੋਵੇਂ ਹੀ ਇਸ ਦਾ ਲਾਭ ਲੈ ਸਕਣ।

ਸਿੱਖਿਆ ਵਿਭਾਗ ਨੇ ਸਾਰੇ ਜ਼ਿਲ੍ਹਾ ਸਿੱਖਿਆ ਅਧਿਕਾਰੀਆਂ ਸੈਕੰਡਰੀ, ਪ੍ਰਾਇਮਰੀ, ਪ੍ਰਿੰਸੀਪਲ ਡਾਇਟ ਅਤੇ ਬਲਾਕ ਪ੍ਰਾਇਮਰੀ ਅਫ਼ਸਰਾਂ (ਬੀਪੀਓਜ਼) ਨੂੰ ਹਦਾਇਤਾਂ ਜਾਰੀ ਕੀਤੀਆਂ ਹਨ ਕਿ ਖੇਤਰ ਦੀ ਮੰਗ ਨੂੰ ਧਿਆਨ ਵਿੱਚ ਰੱਖਦਿਆਂ ਵਿਭਾਗ ਨੇ ਸਿੱਖਿਆ ਨੂੰ ਉਤਸ਼ਾਹਿਤ ਕਰਨ ਲਈ ਅਧਿਆਪਕਾਂ ਲਈ ਲਰਨਿੰਗ ਆਊਟਕਮ ਬੇਸਡ ਸਪਲੀਮੈਂਟਰੀ ਮਟੀਰੀਅਲ, ਵਰਕਸ਼ੀਟ, ਪ੍ਰੈਕਟਿਸ ਬੁੱਕਸ ਅਤੇ ਟੀਚਰ ਟ੍ਰੇਨਿੰਗ ਮਾਡਿਊਲ ਤਿਆਰ ਕੀਤੇ ਹਨ।

ਸੈਸ਼ਨ 2022-23 ਲਈ ਤਿਆਰ ਕੀਤੀ ਗਈ ਉਕਤ ਸਮੱਗਰੀ ਜ਼ਿਲੇ ਦੇ ਵੱਖ-ਵੱਖ ਬਲਾਕਾਂ ਵਿਚ ਪਹੁੰਚ ਰਹੀ ਹੈ ਅਤੇ ਕੁਝ ਜ਼ਿਲਿਆਂ ਅਤੇ ਬਲਾਕਾਂ ਵਿਚ ਵੀ ਪਹੁੰਚ ਚੁੱਕੀ ਹੈ। ਵਿਭਾਗ ਨੇ ਕਿਹਾ ਹੈ ਕਿ ਪ੍ਰਾਇਮਰੀ ਤੋਂ ਇਲਾਵਾ ਛੇਵੀਂ ਤੋਂ ਅੱਠਵੀਂ, ਨੌਵੀਂ, ਦਸਵੀਂ, ਗਿਆਰ੍ਹਵੀਂ ਅਤੇ ਬਾਰ੍ਹਵੀਂ ਜਮਾਤਾਂ ਲਈ ਜੋ ਵੀ ਸਮੱਗਰੀ ਦਾ ਬਲਾਕ ਪੱਧਰ ਹੈ, ਉਹ ਸਮੱਗਰੀ ਬਲਾਕ ਲੇਵਲ ਵਿਖੇ ਪ੍ਰਾਪਤ ਕੀਤੀ ਜਾਣੀ ਚਾਹੀਦੀ ਹੈ।

The post ਬੋਰਡ ਸਕੂਲਾਂ ਤੱਕ ਅਧਿਐਨ ਸਮੱਗਰੀ ਪਹੁੰਚਾਉਣ ਲਈ ਡੀਈਓ ਅਤੇ ਬੀਪੀਓ ਤੋਂ ਲਵੇਗਾ ਸਹਿਯੋਗ appeared first on Ludhiana Live.