punjab govt Archives - Ludhiana Live

ਬਦਲੇਗੀ ਪੰਜਾਬ ਦੀ ਨੁਹਾਰ ! ਕਰੋੜਾਂ ਰੁਪਏ ਖਰਚ ਕੇ ਕਰਵਾਇਆ ਜਾਵੇਗਾ ਵਿਕਾਸ
ਚੰਡੀਗੜ੍ਹ : ਪੰਜਾਬ ਦਾ ਚਿਹਰਾ ਜਲਦੀ ਹੀ ਬਦਲ ਜਾਵੇਗਾ, ਦਰਅਸਲ, ਪੰਜਾਬ ਸਰਕਾਰ ਨੇ ਅਗਲੇ 3 ਸਾਲਾਂ ਦੌਰਾਨ ਪੁਲਿਸ ਇਮਾਰਤਾਂ ਖਾਸ ਕਰਕੇ ਪੁਲਿਸ ਥਾਣਿਆਂ ਅਤੇ ਪੁਲਿਸ ਲਾਈਨਾਂ ਦੇ ਨਵੀਨੀਕਰਨ ਅਤੇ ਆਧੁਨਿਕੀਕਰਨ ਲਈ 426 ਕਰੋੜ ਰੁਪਏ ਦੀ ਗ੍ਰਾਂਟ ਮਨਜ਼ੂਰ ਕੀਤੀ ਹੈ, ਜਿਸ ਨਾਲ ਪੰਜਾਬ ਪੁਲਿਸ ਇਸ ਦੇ ਪੁਲਿਸ ਸਿਸਟਮ ਨੂੰ ਸੁਧਾਰਨ ਵਿੱਚ ਮਦਦ ਕਰੇਗਾ।ਬੁਨਿਆਦੀ ਢਾਂਚੇ ਨੂੰ ਮਜ਼ਬੂਤ ​​ਕਰਨ ਲਈ ਵੱਡਾ ਹੁਲਾਰਾ ਦਿੱਤਾ ਗਿਆ ਹੈ। ਇਹ ਜਾਣਕਾਰੀ ਡੀਜੀਪੀ ਪੰਜਾਬ ਗੌਰਵ ਯਾਦਵ ਨੇ ਵੀਰਵਾਰ ਨੂੰ ਇੱਥੇ ਦਿੱਤੀ।

ਡੀਜੀਪੀ ਪੰਜਾਬ ਗੌਰਵ ਯਾਦਵ ਨੇ ਕਿਹਾ, “426 ਕਰੋੜ ਰੁਪਏ ਦੇ ਫੰਡ ਦੀ ਵਰਤੋਂ ਰਾਜ ਭਰ ਵਿੱਚ ਪੁਲਿਸ ਇਮਾਰਤਾਂ, ਖਾਸ ਕਰਕੇ ਪੁਲਿਸ ਸਟੇਸ਼ਨਾਂ ਅਤੇ ਪੁਲਿਸ ਲਾਈਨਾਂ ਅਤੇ ਹੋਰ ਪੁਲਿਸ ਬੁਨਿਆਦੀ ਢਾਂਚੇ ਦੇ ਨਵੀਨੀਕਰਨ ਅਤੇ ਆਧੁਨਿਕੀਕਰਨ ਲਈ ਕੀਤੀ ਜਾਵੇਗੀ।”ਉਨ੍ਹਾਂ ਇਹ ਵੀ ਕਿਹਾ ਕਿ ਇਸ ਨਾਲ ਪੁਲਿਸ ਦੀ ਕੁਸ਼ਲਤਾ ਅਤੇ ਪ੍ਰਭਾਵਸ਼ੀਲਤਾ ਵਿੱਚ ਮਦਦ ਮਿਲੇਗੀ ਵਰਨਣਯੋਗ ਹੈ ਕਿ ਡੀਜੀਪੀ ਪੰਜਾਬ ਗਣਤੰਤਰ ਦਿਵਸ ਤੋਂ ਪਹਿਲਾਂ ਫਿਰੋਜ਼ਪੁਰ, ਬਠਿੰਡਾ ਅਤੇ ਪਟਿਆਲਾ ਪੁਲਿਸ ਰੇਂਜਾਂ ਵਿੱਚ ਅਮਨ ਕਾਨੂੰਨ ਦੀ ਸਥਿਤੀ ਦਾ ਜਾਇਜ਼ਾ ਲੈਣ ਅਤੇ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਮੀਟਿੰਗਾਂ ਕਰਨ ਲਈ ਤੇਜ਼ ਦੌਰੇ ‘ਤੇ ਸਨ।

ਇਸ ਦੌਰਾਨ ਡੀਜੀਪੀ ਯਾਦਵ ਨੇ ਬਠਿੰਡਾ ਵਿੱਚ ਇੱਕ ਨਵੀਨੀਕਰਨ ਕੀਤੇ ਕਾਨਫਰੰਸ ਹਾਲ ਦਾ ਉਦਘਾਟਨ ਕੀਤਾ ਅਤੇ ਪਟਿਆਲਾ ਵਿੱਚ ਪੁਲਿਸ ਕੰਟਰੋਲ ਰੂਮ (ਪੀ.ਸੀ.ਆਰ.) ਨੂੰ 20 ਮੋਟਰਸਾਈਕਲ ਸਮਰਪਿਤ ਕਰਨ ਤੋਂ ਇਲਾਵਾ ਕਈ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਕੀਤਾ।ਜੋ ਕਿ ਪੁਲਿਸ ਦੇ ਬੁਨਿਆਦੀ ਢਾਂਚੇ ਦੇ ਆਧੁਨਿਕੀਕਰਨ ਲਈ ਚੱਲ ਰਹੇ ਯਤਨਾਂ ਦਾ ਅਹਿਮ ਹਿੱਸਾ ਹੈ। ਇਨ੍ਹਾਂ ਮੋਟਰਸਾਈਕਲਾਂ ਨੂੰ ਕਾਰਪੋਰੇਟ ਸਮਾਜਿਕ ਜ਼ਿੰਮੇਵਾਰੀ (CSR) ਫੰਡਿੰਗ ਰਾਹੀਂ ਪਟਿਆਲਾ ਪੀਸੀਆਰ ਵਿੱਚ ਸ਼ਾਮਲ ਕੀਤਾ ਗਿਆ ਹੈ।

ਪੰਜਾਬ ਪੁਲਿਸ ਆਗਾਮੀ ਗਣਤੰਤਰ ਦਿਵਸ-2025 ਦੇ ਜਸ਼ਨਾਂ ਨੂੰ ਸੁਰੱਖਿਅਤ ਅਤੇ ਸ਼ਾਂਤਮਈ ਢੰਗ ਨਾਲ ਮਨਾਉਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ ਸੂਬੇ ਭਰ ਵਿੱਚ ਸੁਰੱਖਿਆ ਵਧਾ ਦਿੱਤੀ ਗਈ ਹੈ।ਉਨ੍ਹਾਂ ਪੁਲਿਸ ਕਮਿਸ਼ਨਰਾਂ/ਐਸ.ਐਸ.ਪੀਜ਼ ਨੂੰ ਜਨਤਕ ਥਾਵਾਂ ‘ਤੇ ਪੁਲਿਸ ਦੀ ਮੌਜੂਦਗੀ ਵਧਾਉਣ ਅਤੇ ਆਪੋ-ਆਪਣੇ ਅਧਿਕਾਰ ਖੇਤਰਾਂ ਵਿੱਚ ਸੰਵੇਦਨਸ਼ੀਲ ਖੇਤਰਾਂ ਵਿੱਚ ਨਿਗਰਾਨੀ ਅਤੇ ਗਸ਼ਤ ਨੂੰ ਤੇਜ਼ ਕਰਨ ਦੇ ਨਿਰਦੇਸ਼ ਵੀ ਜਾਰੀ ਕੀਤੇ।ਦੇ ਅਧਿਕਾਰ ਖੇਤਰ ਵਿੱਚ ਪੁਲੀਸ ਚੌਕੀਆਂ ਦੀ ਗਿਣਤੀ ਵਧਾਉਣ ਦੀਆਂ ਹਦਾਇਤਾਂ ਵੀ ਦਿੱਤੀਆਂ ਗਈਆਂ ਹਨ। ਇਸ ਦੌਰਾਨ ਡੀ.ਜੀ.ਪੀ ਨੇ ਪਟਿਆਲਾ ਰੇਂਜ ਦੇ ਪੰਜਾਬ ਪੁਲਿਸ ਅਧਿਕਾਰੀਆਂ ਨੂੰ ਡੀ.ਜੀ.ਪੀ ਅਪ੍ਰੀਸੀਏਸ਼ਨ ਡਿਸਕ ਦੇ ਕੇ ਸਨਮਾਨਿਤ ਵੀ ਕੀਤਾ, ਜਿਨ੍ਹਾਂ ਨੇ ਆਪਣੀ ਡਿਊਟੀ ਪੂਰੇ ਜੋਸ਼, ਲਗਨ ਅਤੇ ਲਗਨ ਨਾਲ ਨਿਭਾਈ।ਇਸ ਮੌਕੇ ਕੁੱਲ 46 ਅਧਿਕਾਰੀਆਂ ਨੂੰ ਡੀਜੀਪੀ ਡਿਸਕ ਨਾਲ ਸਨਮਾਨਿਤ ਕੀਤਾ ਗਿਆ।

The post ਬਦਲੇਗੀ ਪੰਜਾਬ ਦੀ ਨੁਹਾਰ ! ਕਰੋੜਾਂ ਰੁਪਏ ਖਰਚ ਕੇ ਕਰਵਾਇਆ ਜਾਵੇਗਾ ਵਿਕਾਸ appeared first on Ludhiana Live.

ਪੰਜਾਬ ‘ਚ ਰਿਟਾਇਰ ਹੋਣ ਵਾਲੇ ਅਧਿਆਪਕਾਂ ਲਈ ਅਹਿਮ ਖ਼ਬਰ, ਸਰਕਾਰ ਨੇ ਲਿਆ ਇਹ ਫ਼ੈਸਲਾ
ਪਿਛਲੇ ਸਮੇਂ ਦੌਰਾਨ ਪੰਜਾਬ ਸਰਕਾਰ ਵੱਲੋਂ ‘ਦਿ ਪੰਜਾਬ ਸਕੂਲ ਟੀਚਰਸ ਐਕਸਟੈਂਸ਼ਨ ਇਨ ਸਰਵਿਸ ਐਕਟ-2015’ ਲਾਗੂ ਕੀਤਾ ਗਿਆ ਸੀ ਤਾਂ ਕਿ ਸਕੂਲੀ ਬੱਚਿਆਂ ਦਾ ਵਿੱਦਿਅਕ ਸਾਲ ਖ਼ਰਾਬ ਨਾ ਹੋਵੇ। ਹੁਣ ਇਕ ਵਾਰ ਫਿਰ ਪੰਜਾਬ ਸਰਕਾਰ ਨੇ ਬੱਚਿਆਂ ਦੀ ਸਿੱਖਿਆ ਨੂੰ ਧਿਆਨ ’ਚ ਰੱਖਦੇ ਹੋਏ ਇਸ ਐਕਟ ਤਹਿਤ 31 ਅਗਸਤ ਤੋਂ ਬਾਅਦ ਰਿਟਾਇਰ ਹੋਣ ਵਾਲੇ ਅਧਿਆਪਕਾਂ ਨੂੰ 31 ਮਾਰਚ ਤੱਕ ਦੀ ਸੇਵਾ ’ਚ ਵਾਧਾ ਦੇਣ ਦਾ ਫ਼ੈਸਲਾ ਕੀਤਾ ਹੈ।

ਇਸ ਐਕਟ ਤਹਿਤ ਪਹਿਲਾਂ ਵੀ ਉਨ੍ਹਾਂ ਪ੍ਰਿੰਸੀਪਲਾਂ ਨੂੰ ਸੇਵਾ ’ਚ ਵਾਧਾ ਦਿੱਤਾ ਗਿਆ ਹੈ, ਜੋ ਪ੍ਰਸ਼ਾਸਨਿਕ ਕਾਰਜਾਂ ਤੋਂ ਇਲਾਵਾ ਵਿੱਦਿਅਕ ਕਾਰਜ ਵੀ ਦੇਖਦੇ ਹਨ। ਸਰਕਾਰ ਵੱਲੋਂ ਜਾਰੀ ਪੱਤਰ ਮੁਤਾਬਕ ਇਸ ਤਰ੍ਹਾਂ ਦੇਖਿਆ ਗਿਆ ਹੈ ਕਿ ਵਿੱਦਿਅਕ ਸੈਸ਼ਨ ਦੌਰਾਨ ਜਦੋਂ ਪ੍ਰਿੰਸੀਪਲ ਸੇਵਾਮੁਕਤ ਹੋ ਜਾਂਦੇ ਹਨ ਤਾਂ ਬੱਚਿਆਂ ਦੀ ਸਿੱਖਿਆ ’ਤੇ ਪ੍ਰਭਾਵ ਪੈਂਦਾ ਹੈ। ਇਸ ਤੋਂ ਇਲਾਵਾ ਸਿੱਖਿਆ ਵਿਭਾਗ ‘ਚ ਪ੍ਰਿੰਸੀਪਲਾਂ ਦੇ ਲਗਭਗ 500 ਆਹੁਦੇ ਖ਼ਾਲੀ ਹਨ।

ਇਸ ਦੌਰਾਨ ਵਿਭਾਗ ’ਚ ਪ੍ਰਿੰਸੀਪਲਾਂ ਦੀ ਕਮੀ ਅਤੇ ਬੱਚਿਆਂ ਦੀ ਪੜ੍ਹਾਈ ਨੂੰ ਦੇਖਦੇ ਹੋਏ ਫ਼ੈਸਲਾ ਲਿਆ ਗਿਆ ਹੈ। ਉਕਤ ਐਕਟ ਤਹਿਤ ਜੋ ਪ੍ਰਿੰਸੀਪਲ 31 ਅਗਸਤ ਤੋਂ 28 ਜਨਵਰੀ ਵਿਚਕਾਰ ਸੇਵਾਮੁਕਤ ਹੋਣਗੇ ਤਾਂ ਆਪਸ਼ਨ ਦੇਣ ’ਤੇ ਉਹ 31 ਮਾਰਚ ਤੱਕ ਸੇਵਾ ਵਾਧੇ ਦੇ ਪਾਤਰ ਹੋਣਗੇ। ਚਾਹੇ ਉਨ੍ਹਾਂ ਵੱਲੋਂ ਸਕੂਲ ਵਿਚ ਪੀਰੀਅਡ ਲਗਾਏ ਜਾਂਦੇ ਹਨ ਜਾਂ ਨਹੀਂ।

The post ਪੰਜਾਬ ‘ਚ ਰਿਟਾਇਰ ਹੋਣ ਵਾਲੇ ਅਧਿਆਪਕਾਂ ਲਈ ਅਹਿਮ ਖ਼ਬਰ, ਸਰਕਾਰ ਨੇ ਲਿਆ ਇਹ ਫ਼ੈਸਲਾ appeared first on Ludhiana Live.

ਪੰਜਾਬ ‘ਚ ਇਸ ਤਾਰੀਖ਼ ਨੂੰ ਸਰਕਾਰੀ ਛੁੱਟੀ ਦਾ ਐਲਾਨ, ਬੰਦ ਰਹਿਣਗੇ ਦਫ਼ਤਰ ਤੇ ਸਕੂਲ
ਪੰਜਾਬ ਸਰਕਾਰ ਵੱਲੋਂ ਭਲਕੇ ਮਤਲਬ ਕਿ 19 ਸਤੰਬਰ ਨੂੰ ਸਰਕਾਰੀ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਇਹ ਐਲਾਨ ਜੈਨ ਭਾਈਚਾਰੇ ਦੇ ਮਹਾਨ ਤਿਉਹਾਰ ਸੰਵਤਸਰੀ ਦੇ ਮੱਦੇਨਜ਼ਰ ਕੀਤਾ ਗਿਆ ਹੈ।

ਸਰਕਾਰ ਵੱਲੋਂ ਜਾਰੀ ਹੁਕਮਾਂ ਮੁਤਾਬਕ ਇਸ ਦਿਨ ਸੂਬੇ ਦੇ ਸਾਰੇ ਸਰਕਾਰੀ ਦਫ਼ਤਰ, ਸਰਕਾਰੀ ਅਤੇ ਗੈਰ-ਸਰਕਾਰੀ ਵਿੱਦਿਅਕ ਅਦਾਰੇ ਬੰਦ ਰਹਿਣਗੇ। ਇਸ ਨੂੰ ਹਰ ਕਰਮਚਾਰੀ ਲਈ ਉਪਲੱਬਧ ਰਾਖਵੀਆਂ ਛੁੱਟੀਆਂ ਦੀ ਸੂਚੀ ‘ਚ ਸ਼ਾਮਲ ਕੀਤਾ ਗਿਆ ਹੈ।

The post ਪੰਜਾਬ ‘ਚ ਇਸ ਤਾਰੀਖ਼ ਨੂੰ ਸਰਕਾਰੀ ਛੁੱਟੀ ਦਾ ਐਲਾਨ, ਬੰਦ ਰਹਿਣਗੇ ਦਫ਼ਤਰ ਤੇ ਸਕੂਲ appeared first on Ludhiana Live.

HC ਨੇ ਸੂਬਾ ਸਰਕਾਰ ਨੂੰ ਜਾਂਚ ਰਿਪੋਰਟ ਤੇ ਗਵਾਹਾਂ ਦੇ ਬਿਆਨਾਂ ਦੀ ਕਾਪੀ ਬੈਂਸ ਨੂੰ ਦੇਣ ਦੇ ਦਿੱਤੇ ਆਦੇਸ਼
ਲੁਧਿਆਣਾ : ਜਬਰ ਜਨਾਹ ਦੇ ਦੋਸ਼ਾਂ ਦਾ ਸਾਹਮਣਾ ਕਰ ਰਹੇ ਸਾਬਕਾ ਵਿਧਾਇਕ ਸਿਮਰਜੀਤ ਬੈਂਸ ਦੀ ਪਟੀਸ਼ਨ ’ਤੇ ਸੁਣਵਾਈ ਕਰਦਿਆਂ ਪੰਜਾਬ-ਹਰਿਆਣਾ ਹਾਈ ਕੋਰਟ ਨੇ ਇਸ ਮਾਮਲੇ ਦੀ ਕੀਤੀ ਗਈ ਜਾਂਚ ਰਿਪੋਰਟ ਤੇ ਗਵਾਹਾਂ ਦੇ ਬਿਆਨਾਂ ਦੀ ਕਾਪੀ ਬੈਂਸ ਨੂੰ ਦੇਣ ਦੇ ਪੰਜਾਬ ਸਰਕਾਰ ਨੂੰ ਆਦੇਸ਼ ਦਿੱਤੇ ਹਨ। ਬੈਂਸ ਨੇ ਆਪਣੀ ਪਟੀਸ਼ਨ ’ਚ ਕਮਲਪ੍ਰੀਤ ਸਿੰਘ ਦੀ ਗਵਾਹੀ ਤੇ ਇਸ ਤੋਂ ਪਹਿਲਾਂ ਜਾਂਚ ਕਰ ਰਹੀ ਆਈਪੀਐੱਸ ਅਸ਼ਵਨੀ ਗੁਟਿਆਲ ਦੀ ਜਾਂਚ ਰਿਪੋਰਟ ਦੀ ਕਾਪੀ ਨੂੰ ਨਾ ਸੌਂਪਣ ਦਾ ਦੋਸ਼ ਲਾਇਆ ਸੀ।

ਪਟੀਸ਼ਨ ’ਤੇ ਹਾਈ ਕੋਰਟ ਨੇ ਪੰਜਾਬ ਸਰਕਾਰ ਸਮੇਤ ਹੋਰਨਾਂ ਨੂੰ ਨੋਟਿਸ ਜਾਰੀ ਕਰਕੇ ਜਵਾਬ ਮੰਗਿਆ ਸੀ ਤੇ ਪੁੱਛਿਆ ਸੀ ਕਿ ਕਿਉਂ ਨਾ ਇਸ ਮਾਮਲੇ ’ਚ ਦੋਸ਼ ਤੈਅ ਕਰਨ ’ਤੇ ਰੋਕ ਲਾ ਦਿੱਤੀ ਜਾਵੇ। ਇਕ ਔਰਤ ਦੀ ਸ਼ਿਕਾਇਤ ’ਤੇ ਲੁਧਿਆਣਾ ਦੀ ਜ਼ਿਲ੍ਹਾ ਅਦਾਲਤ ਨੇ 10 ਜੁਲਾਈ ਨੂੰ ਸਿਮਰਜੀਤ ਸਿੰਘ ਬੈਂਸ ਖ਼ਿਲਾਫ਼ ਐੱਫਆਈਆਰ ਦਰਜ ਕਰਨ ਦਾ ਆਦੇਸ਼ ਦਿੱਤਾ ਸੀ। ਆਦੇਸ਼ ਅਨੁਸਾਰ ਲੁਧਿਆਣਾ ਦੀ ਡਵੀਜ਼ਨ-6 ਦੇ ਪੁਲਿਸ ਥਾਣੇ ’ਚ ਸਿਮਰਜੀਤ ਬੈਂਸ ਖ਼ਿਲਾਫ਼ ਐੱਫਆਈਆਰ ਦਰਜ ਕੀਤੀ ਗਈ ਸੀ।

The post HC ਨੇ ਸੂਬਾ ਸਰਕਾਰ ਨੂੰ ਜਾਂਚ ਰਿਪੋਰਟ ਤੇ ਗਵਾਹਾਂ ਦੇ ਬਿਆਨਾਂ ਦੀ ਕਾਪੀ ਬੈਂਸ ਨੂੰ ਦੇਣ ਦੇ ਦਿੱਤੇ ਆਦੇਸ਼ appeared first on Ludhiana Live.

ਮੁਲਾਜਮਾਂ ਲਈ ਖੁਸ਼ਖਬਰੀ : ਤਨਖਾਹ ਮਿਲਣ ‘ਚ ਦੇਰੀ ਹੋਈ ਤਾਂ DDO’s ‘ਤੇ ਹੋਵੇਗੀ ਕਾਰਵਾਈ
ਹੁਣ ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਨੂੰ ਤਨਖਾਹ ਮਿਲਣ ਵਿਚ ਦੇਰੀ ਹੋਈ ਤਾਂ ਡੀਡੀਓ ‘ਤੇ ਕਾਰਵਾਈ ਹੋਵੇਗੀ। ਹਰੇਕ ਮਹੀਨੇ ਦੀ 7 ਤਰੀਕ ਤੱਕ ਬਿੱਲ੍ਹ ਜਮ੍ਹਾ ਕਰਨ ਦਾ ਹੁਕਮ ਜਾਰੀ ਕੀਤਾ ਗਿਆ ਹੈ। ਸੂਬਾ ਸਰਕਾਰ ਵੱਲੋਂ ਜਾਰੀ ਪੱਤਰ ਵਿਚ ਲਿਖਿਆ ਗਿਆ ਹੈ ਕਿ ਪੰਜਾਬ ਸਰਕਾਰ ਦੀ ਪੂਰੀ ਕੋਸ਼ਿਸ਼ ਹੁੰਦੀ ਹੈ ਕਿ ਮੁਲਾਜ਼ਮਾਂ ਨੂੰ ਸਮੇਂ ਸਿਰ ਤਨਖਾਹਾਂ ਦੀ ਅਦਾਇਗੀ ਕੀਤੀ ਜਾਵੇ ਤੇ ਇਸ ਸਬੰਧੀ ਵਿੱਤ ਵਿਭਾਗ ਵੱਲੋਂ ਵੱਖ-ਵੱਖ ਵਸੀਲਿਆਂ ਤੋਂ ਤਨਖਾਹਾਂ ਸਮੇਂ ਸਿਰ ਆਪਣੇ ਮੁਲਾਜ਼ਮਾਂ ਨੂੰ ਦੇਣ ਸਬੰਧੀ ਰਕਮ ਦਾ ਪ੍ਰਬੰਧ ਕਰਕੇ ਰੱਖਿਆ ਜਾਂਦਾ ਹੈ।

ਵਿਭਾਗਾਂ ਦੇ ਡੀ.ਡੀ.ਓਜ਼ ਵੱਲੋਂ ਆਪਣੇ ਮੁਲਾਜ਼ਮਾਂ ਨੂੰ ਤਨਖਾਹਾਂ ਦਿਵਾਉਣ ਵਿਚ ਸਮੇਂ ਸਿਰ ਖਜ਼ਾਨਾ ਦਫਤਰ ਵਿਚ ਬਿੱਲ ਪੇਸ਼ ਨਹੀਂ ਕੀਤੇ ਜਾਂਦੇ। ਵਿਭਾਗਾਂ ਦੇ ਡੀ. ਡੀ. ਓਜ਼ ਵੱਲੋਂ ਤਨਖਾਹਾਂ ਦੇ ਬਿਲ ਅਕਸਰ ਹੀ ਹਰ ਮਹੀਨੇ ਦੀ 20-25 ਤਰੀਕ ਤੱਕ ਲਗਾਏ ਜਾਂਦੇ ਰਹਿੰਦੇ ਹਨ। ਇਸ ਤਰ੍ਹਾਂ ਮੁਲਾਜ਼ਮਾਂ ਨੂੰ ਸਮੇਂ ਸਿਰ ਤਨਖਾਹ ਨਾ ਮਿਲਣ ਕਰਕੇ ਸਰਕਾਰ ਦਾ ਅਕਸ ਖਰਾਬ ਹੁੰਦਾ ਹੈ। ਵਿਭਾਗਾਂ ਦੇ ਸਮੂਹ ਡੀ. ਡੀ. ਓਜ਼. ਨੂੰ ਸਖਤ ਹਦਾਇਤਾਂ ਜਾਰੀ ਕਰਦਿਆਂ ਕਿਹਾ ਗਿਆ ਕਿ ਜੇਕਰ ਅਜਿਹਾ ਨਾ ਹੋਇਆ ਤਾਂ ਸਬੰਧਤ ਡੀ. ਡੀ. ਓਜ਼. ਵਿਰੁਧ ਸਖਤ ਕਾਰਵਾਈ ਕੀਤੀ ਜਾਵੇਗੀ।

The post ਮੁਲਾਜਮਾਂ ਲਈ ਖੁਸ਼ਖਬਰੀ : ਤਨਖਾਹ ਮਿਲਣ ‘ਚ ਦੇਰੀ ਹੋਈ ਤਾਂ DDO’s ‘ਤੇ ਹੋਵੇਗੀ ਕਾਰਵਾਈ appeared first on Ludhiana Live.

ਐਮਐਲਯੂ ਇੰਡਸਟਰੀ ਨੂੰ ਵੱਡੀ ਰਾਹਤ, ਸਨਅਤਕਾਰਾਂ ਨੇ ਵਿਧਾਇਕ ਸਿੱਧੂ ਨੂੰ ਕੀਤਾ ਸਨਮਾਨਿਤ
ਲੁਧਿਆਣਾ : ਕੇ.ਕੇ. ਸੇਠ ਚੇਅਰਮੈਨ ਫਿਕੋ ਦੀ ਅਗਵਾਈ ਹੇਠ ਲੁਧਿਆਣਾ ਦੇ ਸਨਅਤਕਾਰਾਂ ਨੇ ਸ: ਕੁਲਵੰਤ ਸਿੰਘ ਸਿੱਧੂ ਵਿਧਾਇਕ ਆਤਮ ਨਗਰ ਹਲਕਾ ਨੂੰ ਪੰਜਾਬ ਸਰਕਾਰ ਵੱਲੋਂ ਮਿਕਸਡ ਲੈਂਡ ਯੂਜ਼ ਏਰੀਆ ਦਾ ਮਸਲਾ ਹੱਲ ਕਰਵਾਉਣ ਅਤੇ ਲੁਧਿਆਣਾ ਦੀ ਲਘੂ ਉਦਯੋਗ ਨੂੰ ਵੱਡੀ ਰਾਹਤ ਦੇਣ ਲਈ ਸਨਮਾਨਿਤ ਕੀਤਾ ਗਿਆ। ਗੁਰਮੀਤ ਸਿੰਘ ਕੁਲਾਰ ਪ੍ਰਧਾਨ ਫਿਕੋ ਅਤੇ ਜ਼ੋਨਲ ਚੇਅਰਮੈਨ ਪੀ.ਐਚ.ਡੀ ਚੈਂਬਰ ਆਫ ਕਾਮਰਸ ਐਂਡ ਇੰਡਸਟਰੀ ਨੇ ਪੰਜਾਬ ਸਰਕਾਰ ਦਾ ਧੰਨਵਾਦ ਕਰਦਿਆਂ ਕਿਹਾ ਕਿ ਅਜਿਹੀ ਕੋਈ ਸੰਭਾਵਨਾ ਨਹੀਂ ਹੈ ਕਿ ਇਹਨਾਂ ਉਦਯੋਗਾਂ ਨੂੰ ਇਸ ਖੇਤਰ ਤੋਂ ਤਬਦੀਲ ਕੀਤਾ ਜਾ ਸਕੇ।

ਸਰਕਾਰ ਨੂੰ ਇਨ੍ਹਾਂ ਮਿਕਸਡ ਲੈਂਡ ਯੂਜ਼ ਵਾਲੇ ਖੇਤਰਾਂ ਨੂੰ ਫੌਰੀ ਤੌਰ ਤੇ ਉਦਯੋਗਿਕ ਖੇਤਰ ਐਲਾਨ ਕਰਨਾ ਚਾਹੀਦਾ ਹੈ। ਅਵਤਾਰ ਸਿੰਘ ਭੋਗਲ, ਚਰਨਜੀਤ ਸਿੰਘ ਵਿਸ਼ਵਕਰਮਾ, ਗੁਰਪਰਗਟ ਸਿੰਘ ਕਾਹਲੋ, ਹਰਪਾਲ ਸਿੰਘ ਭੰਬਰ, ਬਲਬੀਰ ਸਿੰਘ ਮਾਣਕੂ, ਪੰਕਜ ਸ਼ਰਮਾ ਨੇ ਲੁਧਿਆਣਾ ਦੇ ਮਿਕਸਡ ਲੈਂਡ ਯੂਜ਼ ਵਾਲੇ ਖੇਤਰਾਂ ਦੇ ਮੁੱਦੇ ਦੇ ਹੱਲ ਕਰਨ ਲਈ ਮੁੱਖ ਮੰਤਰੀ ਮਾਨ, ਮੰਤਰੀ ਗੁਰਮੀਤ ਸਿੰਘ ਹੇਅਰ ਅਤੇ ਕੁਲਵੰਤ ਸਿੰਘ ਸਿੱਧੂ ਵਿਧਾਇਕ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਲੁਧਿਆਣਾ ਭਾਰਤ ਦਾ ਮਾਨਚੈਸਟਰ ਹੈ ਜਿੱਥੇ ਛੋਟੇ ਯੂਨਿਟ ਵੱਡੇ ਉਦਯੋਗਾਂ ਨੂੰ ਸਮਾਨ ਸਪਲਾਈ ਕਰਦੇ ਹਨ ਅਤੇ ਜੇਕਰ ਇਹਨਾਂ ਛੋਟੇ ਯੂਨਿਟਾਂ ਨੂੰ ਬੰਦ ਕਰ ਦਿੱਤਾ ਜਾਂਦਾ ਤਾ ਇਸ ਦਾ ਅਸਰ ਵੱਡੀਆਂ ਇਕਾਈਆਂ ਤੇ ਵੀ ਪੈਣਾ ਸੀ

The post ਐਮਐਲਯੂ ਇੰਡਸਟਰੀ ਨੂੰ ਵੱਡੀ ਰਾਹਤ, ਸਨਅਤਕਾਰਾਂ ਨੇ ਵਿਧਾਇਕ ਸਿੱਧੂ ਨੂੰ ਕੀਤਾ ਸਨਮਾਨਿਤ appeared first on Ludhiana Live.

ਮੁੱਖ ਮੰਤਰੀ ਮਾਨ ਦਾ ਅਧਿਆਪਕਾਂ ਨੂੰ ਵੱਡਾ ਤੋਹਫ਼ਾ, ਤਨਖਾਹਾਂ ਤੇ ਭੱਤਿਆਂ ’ਚ ਕੀਤਾ ਭਾਰੀ ਵਾਧਾ
ਮੁੱਖ ਮੰਤਰੀ ਵਲੋਂ ਨਵੇਂ ਭਰਤੀ ਕੀਤੇ ਅਧਿਆਪਕਾਂ ਦੀਆਂ ਤਨਖਾਹਾਂ ਵਿਚ ਚੋਖਾ ਵਾਧਾ ਕੀਤਾ ਹੈ। ਸੋਸ਼ਲ ਮੀਡੀਆ ’ਤੇ ਮੁੱਖ ਮੰਤਰੀ ਨੇ ਕਿਹਾ ਕਿ 6337 ਐਜੂਕੇਸ਼ਨ ਵਾਲੰਟੀਅਰ ਜਿਸ ਵਿਚ ਦੋ ਕੈਟਾਗਿਰੀਆਂ ਹਨ, ਜਿਸ ਵਿਚ ਐਜੂਕੇਸ਼ਨ ਵਾਲੰਟੀਅਰ ਜਿਨ੍ਹਾਂ ਦੀ ਤਨਖਾਹ ਪਹਿਲਾਂ 3500 ਰੁਪਏ ਸੀ ਨੂੰ ਵਧਾ ਕੇ 15000 ਕਰਨ ਦਾ ਫ਼ੈਸਲਾ ਕੀਤਾ। ਈਜੀਐੱਸਈਆਈਈਐੱਸਟੀਆਰ ਦੇ ਅਧਿਆਪਕ 6000 ਰੁਪਏ ਤਨਖਾਹ ਲੈਂਦੇ ਸਨ ਵਧਾ ਕੇ 18000 ਰੁਪਏ ਕਰਨ ਦਾ ਫ਼ੈਸਲਾ ਕੀਤਾ ਹੈ।

ਇਸ ਤੋਂ ਇਲਾਵਾ 5337 ਸਿੱਖਿਆ ਪ੍ਰੋਵਾਈਡਰ ਜਿਸ ਵਿਚ ਤਿੰਨ ਕੈਟਾਗਿਰੀਆਂ ਹਨ, ਜਿਹੜੇ 9500 ਰੁਪਏ ਤਨਖਾਹ ਲੈਂਦੇ ਸਨ, ਉਨ੍ਹਾਂ ਦੀ ਤਨਖਾਹ ਵਧਾ ਕੇ 20500 ਕਰਨ ਦਾ ਫ਼ੈਸਲਾ ਕੀਤਾ ਹੈ। ਈਟੀਟੀ ਤੇ ਐੱਨਟੀਟੀ ਡਿਗਰੀਆਂ ਵਾਲੇ ਜਿਨ੍ਹਾਂ ਦੀ ਤਨਖਾਹ 10250 ਸੀ, ਨੂੰ ਵਧਾ ਕੇ 22000 ਕਰਨ ਦਾ ਫ਼ੈਸਲਾ ਕੀਤਾ  ਹੈ। ਬੀਏ., ਐੱਮਏ. ਤੇ ਬੀਐੱਡ, ਡਿਗਰੀਆਂ ਵਾਲੇ ਜੋ ਪਹਿਲਾਂ 11000 ਤਨਖਾਹ ਲੈਂਦੇ ਸਨ ਉਨ੍ਹਾਂ ਦੀ ਤਨਖਾਹ 23500 ਕਰਨ ਦਾ ਫ਼ੈਸਲਾ ਕੀਤਾ ਗਿਆ ਹੈ।

ਇਕ ਹੋਰ ਕੈਟਾਗਿਰੀ ਵਿਚ 1036 ਮੁਲਾਜ਼ਮ ਹਨ ਜੋ ਆਈਈਵੀ ਵਾਲੰਟੀਅਰ ਹਨ ਇਨ੍ਹਾਂ ਦੀ ਤਨਖਾਹ 5500 ਰੁਪਏ ਸੀ ਜੋ ਕੇ ਵਧਾ ਕੇ 15000 ਰੁਪਏ ਕਰਨ ਦਾ ਫ਼ੈਸਲਾ ਕੀਤਾ ਹੈ। ਮੁੱਖ ਮੰਤਰੀ ਨੇ ਦੱਸਿਆ ਕਿ ਪਹਿਲਾਂ ਜਿੰਨੀਆਂ ਵੀ ਛੁੱਟੀਆਂ ਹੁੰਦੀਆਂ ਸਨ ਉਨ੍ਹਾਂ ਦੇ ਪੈਸੇ ਕੱਟੇ ਜਾਂਦੇ ਸਨ ਪਰ ਹੁਣ ਉਨ੍ਹਾਂ ਨੂੰ ਛੁੱਟੀਆਂ ਵਿਚ ਵੀ ਤਨਖਾਹ ਮਿਲੇਗੀ। ਮਹਿਲਾਵਾਂ ਨੂੰ ਜਣੇਪਾ ਛੁੱਟੀਆਂ ਵੀ ਮਿਲਣਗੀਆਂ। ਇਸ ਤੋਂ ਇਲਾਵਾ ਹਰ ਸਾਲ ਇਨ੍ਹਾਂ ਦੀ ਤਨਖਾਹ-ਭੱਤਿਆਂ ਵਿਚ ਪੰਜ ਫੀਸਦੀ ਵਾਧਾ ਕੀਤਾ ਜਾਵੇਗਾ ।

The post ਮੁੱਖ ਮੰਤਰੀ ਮਾਨ ਦਾ ਅਧਿਆਪਕਾਂ ਨੂੰ ਵੱਡਾ ਤੋਹਫ਼ਾ, ਤਨਖਾਹਾਂ ਤੇ ਭੱਤਿਆਂ ’ਚ ਕੀਤਾ ਭਾਰੀ ਵਾਧਾ appeared first on Ludhiana Live.

ਟਰੈਵਲ ਏਜੰਟਾਂ ਤੋਂ ਇਮੀਗੇ੍ਰਸ਼ਨ ਏਜੰਟਾਂ ਵਾਂਗ ਲਾਇਸੈਂਸ ਫ਼ੀਸ ਲੈਣ ‘ਤੇ ਟਰੈਵਲ ਏਜੰਟ ਨਿਰਾਸ਼
ਲੁਧਿਆਣਾ: ਪੰਜਾਬ ਅੰਦਰ ਟਰੈਵਲ ਏਜੰਟਾਂ ਨੂੰ ਇਮੀਗੇ੍ਰਸ਼ਨ ਏਜੰਟਾਂ ਵਾਂਗ ਲਾਇਸੰਸ ਫ਼ੀਸ ਦੇਣ ਦਾ ਫ਼ਰਮਾਨ ਜਾਰੀ ਕੀਤਾ ਗਿਆ ਹੈ। ਇਹ ਫ਼ਰਮਾਨ ਜਾਰੀ ਹੋਣ ਨਾਲ ਟਰੈਵਲ ਏਜੰਟਾਂ ਤੋਂ ਘੱਟ ਫ਼ੀਸ ਲੈਣ ਦੀ ਥਾਂ ’ਤੇ ਉਨ੍ਹਾਂ ਨੂੰ ਵੀ ਇਮੀਗੇ੍ਰਸ਼ਨ ਏਜੰਟਾਂ ਵਾਂਗ 25 ਹਜ਼ਾਰ ਰੁਪਏ ਸਾਲਾਨਾ ਫ਼ੀਸ ਅਦਾ ਕਰਨੀ ਪਵੇਗੀ। ਜਦਕਿ ਲਾਇਸੰਸ ਨੂੰ ਨਵਿਆਉਣ ਦੀ ਫ਼ੀਸ 15 ਹਜ਼ਾਰ ਰੁਪਏ ਰੱਖੀ ਗਈ ਹੈ।

ਪੰਜਾਬ ਸਰਕਾਰ ਵੱਲੋਂ ਫਰਜ਼ੀ ਇਮੀਗੇ੍ਰਸ਼ਨ ਕੰਪਨੀਆਂ ਬਣਾ ਕੇ ਲੋਕਾਂ ਨਾਲ ਵਿਦੇਸ਼ ਭੇਜਣ ਦੇ ਨਾਮ ’ਤੇ ਠੱਗੀ ਮਾਰਨ ਵਾਲਿਆਂ ਤੋਂ ਪੰਜਾਬ ਵਾਸੀਆਂ ਨੂੰ ਬਚਾਉਣ ਲਈ ਹਰ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਨੂੰ ਇਮੀਗੇ੍ਰਸ਼ਨ ਏਜੰਟਾਂ, ਵੀਜ਼ਾ ਲਗਵਾਉਣ ਵਾਲੀਆਂ ਕੰਪਨੀਆਂ ਤੇ ਵਿਦੇਸ਼ ਭੇਜਣ ਵਾਲੇ ਏਜੰਟਾਂ ਦਾ ਲਾਇਸੰਸ ਬਣਾਉਣ ਲਈ ਆਖਿਆ ਗਿਆ ਹੈ। ਜਿਸ ਦੀ ਫ਼ੀਸ 25 ਹਜ਼ਾਰ ਰੁਪਏ ਰੱਖੀ ਗਈ ਹੈ।

ਮਾਈਕਰੋ ਐਂਡ ਸਮਾਲ ਟਰੈਵਲ ਏਜੰਟਸ ਐਸੋਸੀਏਸ਼ਨ ਦੇ ਜਨਰਲ ਸਕੱਤਰ ਗੁਰਪ੍ਰੀਤ ਸਿੰਘ ਚਾਵਲਾ ਨੇ ਕਿਹਾ ਕਿ ਟਰੈਵਲ ਏਜੰਟਾਂ ਨੂੰ ਇਮੀਗੇ੍ਰਸ਼ਨ ਜਾਂ ਵੀਜ਼ਾ ਲਗਵਾਉਣ ਵਾਲੇ ਏਜੰਟਾਂ ਦੀ ਸ਼ੇ੍ਰਣੀ ਵਿਚ ਨਹੀਂ ਰੱਖਣਾ ਚਾਹੀਦਾ, ਕਿਉਂਕਿ ਟਰੈਵਲ ਏਜੰਟਾਂ ਦਾ ਕੰਮ ਬਹੁੁਤ ਹੀ ਘੱਟ ਕਮਾਈ ਵਾਲਾ ਹੁੰਦਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੂੰ ਟਰੈਵਲ ਏਜੰਟਾਂ ਦੀ ਫ਼ੀਸ ਹਰਿਆਣਾ ਤੇ ਹਿਮਾਚਲ ਪ੍ਰਦੇਸ਼ ਦੀ ਤਰਜ਼ ’ਤੇ 1 ਹਜ਼ਾਰ ਰੁਪਏ ਕਰਨੀ ਚਾਹੀਦੀ ਹੈ।

The post ਟਰੈਵਲ ਏਜੰਟਾਂ ਤੋਂ ਇਮੀਗੇ੍ਰਸ਼ਨ ਏਜੰਟਾਂ ਵਾਂਗ ਲਾਇਸੈਂਸ ਫ਼ੀਸ ਲੈਣ ‘ਤੇ ਟਰੈਵਲ ਏਜੰਟ ਨਿਰਾਸ਼ appeared first on Ludhiana Live.

ਹੁਣ ਆਮ ਆਦਮੀ ਕਲੀਨਿਕ ‘ਚ ਬਣਨਗੇ ਬੱਚਿਆਂ ਦੇ ਆਧਾਰ ਕਾਰਡ
ਹੁਣ ਆਮ ਆਦਮੀ ਕਲੀਨਿਕਾਂ ‘ਚ 5 ਸਾਲ ਤੱਕ ਦੇ ਬੱਚਿਆਂ ਦੇ ਆਧਾਰ ਕਾਰਡ ਬਣਾਏ ਜਾਣਗੇ। ਇਹ ਫੈਸਲਾ ਬੁੱਧਵਾਰ ਨੂੰ ਪੰਜਾਬ ਦੇ ਮੁੱਖ ਸਕੱਤਰ ਵਿਜੇ ਕੁਮਾਰ ਜੰਜੂਆ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ ਦੌਰਾਨ ਲਿਆ ਗਿਆ। ਉਨ੍ਹਾਂ ਕਿਹਾ ਕਿ ਇਸ ਸਮੇਂ ਪੰਜਾਬ ਆਧਾਰ ਕਵਰੇਜ ਦੇ ਮਾਮਲੇ ਵਿੱਚ ਦੇਸ਼ ਭਰ ਵਿੱਚ 5ਵੇਂ ਸਥਾਨ ‘ਤੇ ਹੈ। ਅਜਿਹੇ ‘ਚ ਹੁਣ ਬੱਚਿਆਂ ਦਾ ਆਧਾਰ ਬਣਾਉਣ ‘ਤੇ ਧਿਆਨ ਦਿੱਤਾ ਜਾ ਰਿਹਾ ਹੈ।

ਹੁਣ ਤੱਕ ਸਿਰਫ 44 ਫੀਸਦੀ ਬੱਚਿਆਂ ਦੇ ਆਧਾਰ ਕਾਰਡ ਬਣੇ ਹਨ। ਮੁੱਖ ਸਕੱਤਰ ਨੇ ਸਕੂਲ ਸਿੱਖਿਆ ਅਤੇ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗਾਂ ਨੂੰ ਆਂਗਣਵਾੜੀਆਂ ਅਤੇ ਸਕੂਲਾਂ ਵਿੱਚ ਆਉਣ ਵਾਲੇ ਬੱਚਿਆਂ ਦੇ ਆਧਾਰ ਕਾਰਡ ਬਣਾਉਣ ਦੇ ਕੰਮ ਵਿੱਚ ਤੇਜ਼ੀ ਲਿਆਉਣ ਦੇ ਵੀ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਜਾਗਰੂਕ ਕੀਤਾ ਜਾਵੇ ਕਿ ਆਧਾਰ ਕਾਰਡ ਵਿੱਚ ਮੋਬਾਈਲ ਨੰਬਰ, ਘਰ ਦਾ ਪਤਾ ਆਦਿ ਅਪਡੇਟ ਕੀਤਾ ਜਾਵੇ।

The post ਹੁਣ ਆਮ ਆਦਮੀ ਕਲੀਨਿਕ ‘ਚ ਬਣਨਗੇ ਬੱਚਿਆਂ ਦੇ ਆਧਾਰ ਕਾਰਡ appeared first on Ludhiana Live.

ਜਲਦ ਮਿਲਣਗੀਆਂ ਮੁਫ਼ਤ ਵਰਦੀਆਂ, ਪੰਜਾਬ ਸਰਕਾਰ ਜਾਰੀ ਕਰੇਗੀ 600 ਰੁਪਏ ਪ੍ਰਤੀ ਵਿਦਿਆਰਥੀ
ਲੁਧਿਆਣਾ : ਪੰਜਾਬ ਸਰਕਾਰ ਨੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਵਰਦੀਆਂ ਦੇਣ ਲਈ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਹਨ। ਵੇਰਵਿਆਂ ਅਨੁਸਾਰ ਪ੍ਰਤੀ ਵਿਦਿਆਰਥੀ ਵਰਦੀਆਂ ਵਾਸਤੇ 600 ਰੁਪਏ ਮੁਹੱਈਆ ਕਰਵਾਏ ਜਾਣੇ ਹਨ। ਅਕਾਦਮਿਕ ਸਾਲ 2023-24 ਲਈ ਐੱਸਸੀ/ਐੱਸਟੀ ਅਤੇ ਬੀਪੀਐੱਲ ਮੁੰਡੇ ਤੇ ਕੁੜੀਆਂ ਲਈ ਵਰਦੀਆਂ ਮੁਹੱਈਆ ਕਰਵਾਈਆਂ ਜਾਣੀਆਂ ਹਨ।

12 ਨੁਕਾਤੀ ਪੱਤਰ ਵਿਚ ਡਿਪਟੀ ਸਟੇਟ ਡਾਇਰੈਕਟਰ ਸਮੱਗਰ ਸਿੱਖਿਆ ਅਭਿਆਨ ਨੇ ਕਿਹਾ ਹੈ ਕਿ ਲੜਕਿਆਂ ਵਾਸਤੇ ਪੈਂਟ-ਕਮੀਜ਼, ਸਿੱਖ ਲੜਕਿਆਂ ਲਈ ਪਟਕਾ ਤੇ ਬਾਕੀ ਬੱਚਿਆਂ ਲਈ ਗਰਮ ਟੋਪੀ, ਗਰਮ ਸਵੈਟਰ, ਬੂਟ-ਜੁਰਾਬਾਂ ਦਿੱਤੇ ਜਾਣਗੇ। ਕੁੜੀਆਂ ਲਈ ਪ੍ਰਾਇਮਰੀ ਜਮਾਤਾਂ ਵਾਸਤੇ ਪੈਂਟ-ਕਮੀਜ਼ ਜਾਂ ਸਲਵਾਰ ਸੂਟ ਦੁਪੱਟਾ ਅਤੇ ਅਪਰ ਪ੍ਰਾਇਮਰੀ ਜਮਾਤਾਂ ਲਈ ਸਲਵਾਰ-ਸੂਟ-ਦੁਪੱਟਾ, ਗਰਮ ਸਵੈਟਰ ਤੇ ਬੂਟ-ਜੁਰਾਬਾਂ ਪ੍ਰਤੀ ਵਿਦਿਆਰਥਣ ਮੁਹੱਈਆ ਕਰਵਾਏ ਜਾਣਗੇ।

The post ਜਲਦ ਮਿਲਣਗੀਆਂ ਮੁਫ਼ਤ ਵਰਦੀਆਂ, ਪੰਜਾਬ ਸਰਕਾਰ ਜਾਰੀ ਕਰੇਗੀ 600 ਰੁਪਏ ਪ੍ਰਤੀ ਵਿਦਿਆਰਥੀ appeared first on Ludhiana Live.