punjab &haryana high court Archives - Ludhiana Live

CM ਨੇ ਹਾਈ ਕੋਰਟ ਵੱਲੋਂ ਬਹਿਬਲ ਕਲਾਂ ਗੋਲੀ ਕਾਂਡ ਸਬੰਧੀ ਦਾਇਰ ਪਟੀਸ਼ਨਾਂ ਖਾਰਜ ਕਰਨ ਦੇ ਫੈਸਲੇ ਦੀ ਕੀਤੀ ਸ਼ਲਾਘਾ
ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਮਾਨ ਨੇ ਬਹਿਬਲ ਕਲਾਂ ਗੋਲੀ ਕਾਂਡ ‘ਚ ਦਰਜ ਐੱਫ.ਆਈ.ਆਰ. ਅਤੇ ਹੋਈ ਜਾਂਚ ਨੂੰ ਰੱਦ ਕਰਨ ਬਾਰੇ ਦਾਇਰ ਵੱਖ-ਵੱਖ ਪਟੀਸ਼ਨਾਂ ਨੂੰ ਪੰਜਾਬ ਤੇ ਹਰਿਆਣਾ ਹਾਈ ਕੋਰਟ ਵੱਲੋਂ ਖਾਰਜ ਕਰ ਦੇਣ ਦੇ ਫੈਸਲਾ ਦਾ ਸਵਾਗਤ ਕੀਤਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਇਸ ਫੈਸਲੇ ਨੇ ਬਹਿਬਲ ਕਲਾਂ ‘ਚ ਬੇਕਸੂਰ ਲੋਕਾਂ ‘ਤੇ ਗੋਲੀ ਚਲਾਉਣ ਵਾਲੇ ਪੁਲਸ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਕਰਨ ਦੀ ਮੰਗ ਕਰਨ ਲਈ ਸਰਕਾਰ ਵਾਸਤੇ ਰਾਹ ਪੱਧਰਾ ਕਰ ਦਿੱਤਾ ਹੈ।

ਵਿਰੋਧੀਆਂ ‘ਤੇ ਵਰ੍ਹਦਿਆਂ ਭਗਵੰਤ ਮਾਨ ਨੇ ਕਿਹਾ ਕਿ ਇਸ ਮਾਮਲੇ ਵਿੱਚ ਦੋਸ਼ੀਆਂ ਨੂੰ ਬਚਾਉਣ ਲਈ ਅਕਾਲੀ ਅਤੇ ਭਾਜਪਾ ਦੀ ਆਪਸੀ ਮਿਲੀਭੁਗਤ ਸੀ। ਉਨ੍ਹਾਂ ਕਿਹਾ ਕਿ ਜਦੋਂ ਅਕਾਲੀ ਸਰਕਾਰ ਦੌਰਾਨ ਪਾਵਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਅਤੇ ਉਸ ਤੋਂ ਬਾਅਦ ਬੇਕਸੂਰ ਪ੍ਰਦਰਸ਼ਨਕਾਰੀਆਂ ‘ਤੇ ਗੋਲੀ ਚਲਾਉਣ ਦੀਆਂ ਘਟਨਾਵਾਂ ਵਾਪਰੀਆਂ ਸਨ ਤਾਂ ਕਾਂਗਰਸ ਨੇ ਕੋਟਕਪੂਰਾ ‘ਚ ਬੇਅਦਬੀ ਦੀਆਂ ਘਟਨਾਵਾਂ ਦੀ ਜਾਂਚ ਦੀ ਪੈਰਵੀ ਠੋਸ ਢੰਗ ਨਾਲ ਨਾ ਕਰਕੇ ਇਸ ਜੁਰਮ ਦੇ ਦੋਸ਼ੀਆਂ ਨੂੰ ਬਚਾਉਣ ਕੰਮ ਕੀਤਾ।

ਮੁੱਖ ਮੰਤਰੀ ਨੇ ਕਿਹਾ ਕਿ ਇਸ ਦੇ ਨਤੀਜੇ ਵਜੋਂ ਹਾਈ ਕੋਰਟ ਵੱਲੋਂ ਸਿਆਸੀ ਆਗੂਆਂ ਅਤੇ ਸੀਨੀਅਰ ਅਧਿਕਾਰੀਆਂ ਖ਼ਿਲਾਫ਼ ਕੇਸ ਵਿੱਚ ਪੇਸ਼ ਕੀਤੇ ਚਲਾਨ ਨੂੰ ਰੱਦ ਕਰ ਦਿੱਤਾ ਗਿਆ। ਭਗਵੰਤ ਮਾਨ ਨੇ ਅੱਗੇ ਕਿਹਾ ਕਿ ਅਕਾਲੀ-ਕਾਂਗਰਸੀ ਗਠਜੋੜ ਜੋ ਹੁਣ ਤੱਕ ਦੋਸ਼ੀਆਂ ਨੂੰ ਬਚਾਉਣ ਲਈ ਢਾਲ ਬਣਿਆ ਹੋਇਆ ਸੀ, ‘ਆਪ’ ਸਰਕਾਰ ਦੇ ਸੱਤਾ ‘ਚ ਆਉਣ ਨਾਲ ਟੁੱਟ ਗਿਆ ਹੈ। ਉਨ੍ਹਾਂ ਕਿਹਾ ਕਿ ਇਹ ਫੈਸਲਾ ‘ਆਪ’ ਸਰਕਾਰ ਦੀ ਦੋਸ਼ੀਆਂ ਨੂੰ ਕਾਨੂੰਨ ਦੇ ਕਟਹਿਰੇ ਵਿੱਚ ਲਿਆਉਣ ਦੀ ਦ੍ਰਿੜ੍ਹ ਵਚਨਬੱਧਤਾ ਦਾ ਨਤੀਜਾ ਹੈ।

ਜ਼ਿਕਰਯੋਗ ਹੈ ਕਿ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਇਕ ਅਹਿਮ ਫੈਸਲਾ ਸੁਣਾਉਦਿਆਂ ਬਹਿਬਲ ਕਲਾਂ ਗੋਲੀ ਕਾਂਡ ਦੇ ਕਸੂਰਵਾਰ ਪੁਲਸ ਮੁਲਾਜ਼ਮਾਂ ਵੱਲੋਂ ਹੇਠਲੀ ਅਦਾਲਤ ਵਿੱਚ ਪੇਸ਼ ਕੀਤੇ ਗਏ ਚਲਾਨ ਨੂੰ ਰੱਦ ਕਰਨ ਲਈ ਦਾਇਰ ਕਈ ਪਟੀਸ਼ਨਾਂ ਦੇ ਸਮੂਹ ਨੂੰ ਖਾਰਜ ਕਰ ਦਿੱਤਾ ਹੈ। ਅਦਾਲਤ ਨੇ ਪੁਲਸ ਦੇ ਇੰਸਪੈਕਟਰ ਜਨਰਲ ਨੌਨਿਹਾਲ ਸਿੰਘ ਦੀ ਅਗਵਾਈ ਵਾਲੀ ਵਿਸ਼ੇਸ਼ ਜਾਂਚ ਟੀਮ ਨੂੰ ਅਗਲੀ ਜਾਂਚ ਕਰਨ ਅਤੇ ਧਾਰਾ 173 ਸੀ.ਆਰ.ਪੀ.ਸੀ. ਤਹਿਤ ਆਪਣੀ ਰਿਪੋਰਟ ਹੇਠਲੀ ਅਦਾਲਤ ਅੱਗੇ ਪੇਸ਼ ਕਰਨ ਦੇ ਹੁਕਮ ਦਿੱਤੇ ਹਨ।

The post CM ਨੇ ਹਾਈ ਕੋਰਟ ਵੱਲੋਂ ਬਹਿਬਲ ਕਲਾਂ ਗੋਲੀ ਕਾਂਡ ਸਬੰਧੀ ਦਾਇਰ ਪਟੀਸ਼ਨਾਂ ਖਾਰਜ ਕਰਨ ਦੇ ਫੈਸਲੇ ਦੀ ਕੀਤੀ ਸ਼ਲਾਘਾ appeared first on Ludhiana Live.

ਹਨੀ ਨੂੰ ਮਨੀ ਲਾਂਡਰਿੰਗ ਮਾਮਲੇ ‘ਚ ਹਾਈਕੋਰਟ ਤੋਂ ਰਾਹਤ, ਮਿਲੀ ਰੈਗੂਲਰ ਜ਼ਮਾਨਤ
ਚੰਡੀਗੜ੍ਹ : ਮਨੀ ਲਾਂਡਰਿੰਗ ਮਾਮਲੇ ਵਿਚ ਫਸੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਭਾਣਜੇ ਹਨੀ ਨੂੰ ਹਾਈਕੋਰਟ ਤੋਂ ਰਾਹਤ ਮਿਲ ਗਈ ਹੈ। ਭੁਪਿੰਦਰ ਸਿੰਘ ਹਨੀ ਨੂੰ ਹਾਈਕੋਰਟ ਤੋਂ ਰੈਗੂਲਰ ਜ਼ਮਾਨਤ ਦੇ ਦਿੱਤੀ ਗਈ ਹੈ। ਦੱਸ ਦੇਈਏ ਕਿ ਹਨੀ ਨੇ ਹਾਈਕੋਰਟ ਵਿਚ ਪਟੀਸ਼ਨ ਦਾਇਰ ਕਰਕੇ ਰੈਗੂਲਰ ਜ਼ਮਾਨਤ ਦੀ ਮੰਗ ਕੀਤੀ ਸੀ ਤੇ ਬੀਤੇ ਦਿਨੀਂ ਹਾਈਕੋਰਟ ਵੱਲੋਂ ਇਸ ‘ਤੇ ਫੈਸਲਾ ਸੁਰੱਖਿਅਤ ਰੱਖਿਆ ਗਿਆ ਸੀ।

ਭੁਪਿੰਦਰ ਸਿੰਘ ਹਨੀ ਨੂੰ ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਫਰਵਰੀ ਦੇ ਪਹਿਲੇ ਹਫਤੇ ਵਿਚ ਮਨੀ ਲਾਂਡਰਿੰਗ, ਮਾਈਨਿੰਗ ਅਧਿਕਾਰੀਆਂ ਦੇ ਤਬਾਦਲੇ ਤੇ ਗੈਰ-ਕਾਨੂੰਨੀ ਮਾਈਨਿੰਗ ਦੇ ਦੋਸ਼ਾਂ ‘ਚ ਗ੍ਰਿਫਤਾਰ ਕੀਤਾ ਗਿਆ ਸੀ। ਉਸ ਸਮੇਂ ਚਰਨਜੀਤ ਸਿੰਘ ਚੰਨੀ ਪੰਜਾਬ ਦੇ ਮੁੱਖ ਮੰਤਰੀ ਸਨ।

ਜ਼ਿਕਰਯੋਗ ਹੈ ਕਿ ਇਨਫੋਰਸਮੈਂਟ ਡਾਇਰੈਕਟੋਰੇਟ ਵੱਲੋਂ ਇਸ ਮਾਮਲੇ ਵਿੱਚ ਸਾਬਕਾ ਮੁੱਖ ਮੰਤਰੀ ਚੰਨੀ ਤੋਂ ਵੀ ਪੁੱਛਗਿੱਛ ਕੀਤੀ ਜਾ ਚੁੱਕੀ ਹੈ। ਉਨ੍ਹਾਂ ਨੂੰ ਈਡੀ ਅਧਿਕਾਰੀਆਂ ਨੇ ਸੰਮਨ ਭੇਜ ਕੇ ਤਲਬ ਕੀਤਾ ਸੀ। ਸੰਮਨ ਮਿਲਣ ‘ਤੇ ਚਰਨਜੀਤ ਚੰਨੀ ਆਪਣੇ ਬਿਆਨ ਦਰਜ ਕਰਵਾਉਣ ਲਈ ਜਲੰਧਰ ਸਥਿਤ ਈਡੀ ਦੇ ਦਫ਼ਤਰ ਪਹੁੰਚੇ ਸਨ । ਚੰਨੀ ਨੂੰ ਈਡੀ ਵੱਲੋਂ ਭੁਪਿੰਦਰ ਸਿੰਘ ਹਨੀ ਨਾਲ ਕੀਤੀਆਂ ਮੁਲਾਕਾਤਾਂ ਬਾਰੇ ਸਵਾਲ ਪੁੱਛੇ ਗਏ ਸਨ ।

The post ਹਨੀ ਨੂੰ ਮਨੀ ਲਾਂਡਰਿੰਗ ਮਾਮਲੇ ‘ਚ ਹਾਈਕੋਰਟ ਤੋਂ ਰਾਹਤ, ਮਿਲੀ ਰੈਗੂਲਰ ਜ਼ਮਾਨਤ appeared first on Ludhiana Live.

ਮਾਨ ਸਰਕਾਰ ਨੂੰ ਝਟਕਾ, 70 ਕਿਸਾਨ ਪਰਿਵਾਰਾਂ ਨੂੰ ਪੰਚਾਇਤੀ ਜ਼ਮੀਨ ਖਾਲੀ ਕਰਨ ਦੇ ਨੋਟਿਸ ‘ਤੇ ਮਿਲੀ ਸਟੇਅ
ਮੋਹਾਲੀ : ਹਾਈਕੋਰਟ ਵੱਲੋਂ ਮੁੱਲ੍ਹਾਂਪੁਰ ਦੇ 70 ਕਿਸਾਨ ਪਰਿਵਾਰਾਂ ਨੂੰ ਵੱਡੀ ਰਾਹਤ ਮਿਲੀ ਹੈ। ਅਦਾਲਤ ਵੱਲੋਂ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਆਪ ਸਰਕਾਰ ਦੇ ਨੋਟਿਸ ‘ਤੇ ਸਟੇਅ ਲਗਾ ਦਿੱਤਾ ਗਿਆ ਹੈ। ਪੰਚਾਇਤੀ ਵਿਭਾਗ ਨੇ ਇਨ੍ਹਾਂ ਪਰਿਵਾਰਾਂ ਨੂੰ ਜ਼ਮੀਨ ਖਾਲੀ ਕਰਨ ਦੇ ਨੋਟਿਸ ਦਿੱਤੇ ਗਏ ਸਨ। ਇਹ ਪਰਿਵਾਰ ਪਿਛਲੇ 110 ਸਾਲਾਂ ਤੋਂ ਇਸ ਜ਼ਮੀਨ ‘ਤੇ ਖੇਤੀ ਕਰ ਰਹੇ ਸਨ।

ਕੋਰਟ ਵਿੱਚ ਪਹਿਲਾਂ ਹੀ ਇਸ ਸੰਬੰਧੀ ਕੇਸ ਚੱਲ ਰਿਹਾ ਸੀ, ਪਰ ਇਸ ਦੇ ਬਾਵਜੂਦ ਮੋਹਾਲੀ ਦੇ ਏਡੀਸੀ ਵੱਲੋਂ ਇਨ੍ਹਾਂ ਕਿਸਾਨ ਪਰਿਵਾਰਾਂ ਨੂੰ ਨੋਟਿਸ ਜਾਰੀ ਕੀਤਾ ਗਿਆ ਸੀ। ਇਸ ਨੋਟਿਸ ਖਿਲਾਫ ਕੁਝ ਪਰਿਵਾਰਾਂ ਵੱਲੋਂ ਪੰਜਾਬ ਹਰਿਆਣਾ ਹਾਈਕੋਰਟ ਵਿੱਚ ਪਟੀਸ਼ਨ ਪਾਈ ਗਈ ਸੀ, ਜਿਸ ਤੋਂ ਬਾਅਦ ਹਾਈਕੋਰਟ ਨੇ ਇਸ ਇਸ ‘ਤੇ ਸਟੇਅ ਲਾ ਦਿੱਤਾ ਹੈ।

ਪੰਜਾਬ ਹਰਿਆਣਾ ਹਾਈਕੋਰਟ ਦੇ ਸੀਨੀਅਰ ਵਕੀਲ ਪੰਕਜ ਭਾਰਦਵਾਜ ਨੇ ਇਹ ਜਾਣਕਾਰੀ ਦਿੱਤੀ। ਐਡਵੋਕੇਟ ਭਾਰਦਵਾਜ ਵੱਲੋਂ ਅਦਾਲਤ ਵਿੱਚ ਦਲੀਲ ਦਿੱਤੀ ਗਈ ਕਿ ਇਹ ਕੋਈ 5-10 ਸਾਲਾਂ ਤੋਂ ਕਬਜ਼ਾ ਕੀਤੀ ਜ਼ਮੀਨ ਨਹੀਂ ਹੈ, ਸਗੋਂ ਇਹ ਲੋਕ ‘ਖੇਵਟਦਾਰ’ ਹਨ, ਜੋਕਿ ਪਿਛਲੇ 100 ਸਾਲਾਂ ਤੋਂ ਵੱਧ ਸਮੇਂ ਤੋਂ ਇਸ ਜ਼ਮੀਨ ਨੂੰ ਆਬਾਦ ਕਰ ਰਹੇ ਹਨ।

The post ਮਾਨ ਸਰਕਾਰ ਨੂੰ ਝਟਕਾ, 70 ਕਿਸਾਨ ਪਰਿਵਾਰਾਂ ਨੂੰ ਪੰਚਾਇਤੀ ਜ਼ਮੀਨ ਖਾਲੀ ਕਰਨ ਦੇ ਨੋਟਿਸ ‘ਤੇ ਮਿਲੀ ਸਟੇਅ appeared first on Ludhiana Live.

ਬਿਕਰਮ ਮਜੀਠੀਆ ਨੂੰ ਵੱਡਾ ਝਟਕਾ, ਅਗਾਊਂ ਜ਼ਮਾਨਤ ਦੀ ਅਰਜ਼ੀ ਖਾਰਜ
ਚੰਡੀਗੜ੍ਹ :   ਐੱਨ. ਡੀ. ਪੀ. ਐੱਸ. ਮਾਮਲੇ ਵਿਚ ਫਸੇ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੂੰ ਹਾਈਕੋਰਟ ਨੇ ਵੱਡਾ ਝਟਕਾ ਦਿੰਦੇ ਹੋਏ ਉਨ੍ਹਾਂ ਦੀ ਅਗਾਊਂ ਜ਼ਮਾਨਤ ਦੀ ਮੰਗ ਨੂੰ ਖਾਰਜ ਕਰ ਦਿੱਤਾ ਹੈ। ਬਿਕਰਮ ਸਿੰਘ ਮਜੀਠੀਆ ਖ਼ਿਲਾਫ਼ 20 ਦਸੰਬਰ ਨੂੰ ਮੋਹਾਲੀ ਵਿਚ ਐੱਨ. ਡੀ. ਪੀ. ਐੱਸ. ਐਕਟ ਦੇ ਤਹਿਤ ਮਾਮਲਾ ਦਰਜ ਕੀਤਾ ਗਿਆ ਸੀ। ਇਸ ਮਾਮਲੇ ਵਿਚ ਬਿਕਰਮ ਸਿੰਘ ਮਜੀਠੀਆ ਨੇ ਪਹਿਲਾਂ ਮੋਹਾਲੀ ਅਦਾਲਤ ਵਿਚ ਜ਼ਮਾਨਤ ਮੰਗੀ ਸੀ ਜਿਸ ਨੂੰ ਅਦਾਲਤ ਨੇ ਖਾਰਜ ਕਰ ਦਿੱਤਾ ਸੀ।

ਡਰੱਗਜ਼ ਮਾਮਲੇ ‘ਚ ਮਜੀਠੀਆ ‘ਤੇ ਗੰਭੀਰ ਦੋਸ਼ ਲੱਗੇ ਹਨ। ਇਸ ਵਿੱਚ ਕਿਹਾ ਗਿਆ ਹੈ ਕਿ ਕੈਨੇਡੀਅਨ ਨਸ਼ਾ ਤਸਕਰ ਸਤਪ੍ਰੀਤ ਸੱਤਾ ਮਜੀਠੀਆ ਦੀ ਅੰਮ੍ਰਿਤਸਰ ਅਤੇ ਚੰਡੀਗੜ੍ਹ ਦੀ ਸਰਕਾਰੀ ਕੋਠੀ ਵਿੱਚ ਵੀ ਰਹਿੰਦਾ ਰਿਹਾ। ਇੱਥੋਂ ਤੱਕ ਕਿ ਮਜੀਠੀਆ ਨੇ ਉਸ ਨੂੰ ਕਾਰ ਅਤੇ ਗੰਨਮੈਨ ਵੀ ਦਿੱਤੇ ਸਨ। ਮਜੀਠੀਆ ‘ਤੇ ਨਸ਼ਾ ਤਸਕਰਾਂ ਤੋਂ ਚੋਣਾਂ ਲਈ ਫੰਡ ਲੈਣ ਅਤੇ ਉਨ੍ਹਾਂ ‘ਤੇ ਨਸ਼ਾ ਕਰਨ ਲਈ ਦਬਾਅ ਬਣਾਉਣ ਅਤੇ ਸਮਝੌਤਾ ਕਰਨ ਦਾ ਦੋਸ਼ ਹੈ।

ਬਿਕਰਮ ਮਜੀਠੀਆ ਅਕਾਲੀ ਦਲ ਦੇ ਦਿੱਗਜ ਆਗੂ ਅਤੇ ਪੰਜਾਬ ਸਰਕਾਰ ਵਿੱਚ ਸਾਬਕਾ ਮੰਤਰੀ ਹਨ। ਉਹ ਅੰਮ੍ਰਿਤਸਰ ਦੀ ਮਜੀਠਾ ਵਿਧਾਨ ਸਭਾ ਸੀਟ ਤੋਂ ਲਗਾਤਾਰ ਤਿੰਨ ਵਾਰ ਵਿਧਾਇਕ ਚੁਣੇ ਗਏ ਹਨ। ਇਸ ਵਾਰ ਵੀ ਉਹ ਮਜੀਠਾ ਤੋਂ ਚੋਣ ਲੜ ਰਹੇ ਹਨ। ਉਹ ਅਕਾਲੀ ਦਲ ਦੇ ਮੁਖੀ ਸੁਖਬੀਰ ਸਿੰਘ ਬਾਦਲ ਦੀ ਸੰਸਦ ਮੈਂਬਰ ਅਤੇ ਸਾਬਕਾ ਕੇਂਦਰੀ ਮੰਤਰੀ ਪਤਨੀ ਹਰਸਿਮਰਤ ਕੌਰ ਬਾਦਲ ਦੀ ਰਿਸ਼ਤੇਦਾਰ ਹੈ।

The post ਬਿਕਰਮ ਮਜੀਠੀਆ ਨੂੰ ਵੱਡਾ ਝਟਕਾ, ਅਗਾਊਂ ਜ਼ਮਾਨਤ ਦੀ ਅਰਜ਼ੀ ਖਾਰਜ appeared first on Ludhiana Live.