punjab highcourt Archives - Ludhiana Live

ਗ੍ਰਿਫ਼ਤਾਰੀ ਦੇ ਡਰੋਂ ਹਾਈਕੋਰਟ ਪਹੁੰਚੇ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ, ਜਾਣੋ ਕੀ ਹੈ ਪੂਰਾ ਮਾਮਲਾ
ਚੰਡੀਗੜ੍ਹ : ਗ੍ਰਿਫ਼ਤਾਰੀ ਤੋਂ ਬਚਣ ਲਈ ਪੰਜਾਬ ਦੇ ਸਾਬਕਾ ਕਾਂਗਰਸੀ ਮੰਤਰੀ ਭਾਰਤ ਭੂਸ਼ਣ ਆਸ਼ੂ ਪੰਜਾਬ-ਹਰਿਆਣਾ ਹਾਈਕੋਰਟ ਪਹੁੰਚ ਗਏ ਹਨ। ਉਨ੍ਹਾਂ ਨੇ ਪਟੀਸ਼ਨ ਦਾਇਰ ਕਰਕੇ ਕਿਹਾ ਹੈ ਕਿ ਜੇ ਉਨ੍ਹਾਂ ਨੂੰ ਗ੍ਰਿਫ਼ਤਾਰ ਕੀਤਾ ਜਾਂਦਾ ਹੈ ਤਾਂ ਇਸ ਤੋਂ ਪਹਿਲਾਂ 7 ਦਿਨ ਦਾ ਨੋਟਿਸ ਦਿੱਤਾ ਜਾਵੇ। ਆਸ਼ੂ ’ਤੇ ਫੂਡ ਅਤੇ ਸਪਲਾਈ ਵਿਭਾਗ ਵਿਚ 2 ਹਜ਼ਾਰ ਕਰੋੜ ਦੇ ਟੈਂਡਰ ਵਿਚ ਘੁਟਾਲੇ ਦਾ ਦੋਸ਼ ਹੈ।

ਇਸ ਦੀ ਜਾਂਚ ਪੰਜਾਬ ਵਿਜੀਲੈਂਸ ਬਿਊਰੋ ਕਰ ਰਿਹਾ ਹੈ ਅਤੇ ਇਹ ਵੀ ਜਾਣਕਾਰੀ ਮਿਲੀ ਹੈ ਕਿ ਆਸ਼ੂ ਨੂੰ ਵਿਜੀਲੈਂਸ ਵਿਭਾਗ ਕਿਸੇ ਵੇਲੇ ਵੀ ਗ੍ਰਿਫ਼ਤਾਰ ਕਰ ਸਕਦਾ ਹੈ। ਇਸ ਦੇ ਚਾਲਦੇ ਆਸ਼ੂ ਨੇ ਹਾਈਕੋਰਟ ਵਿਚ ਦਾਇਰ ਪਟੀਸ਼ਨ ਵਿਚ ਕਿਹਾ ਹੈ ਕਿ ਉਨ੍ਹਾਂ ਖ਼ਿਲਾਫ਼ ਜੇਕਰ ਕੋਈ ਸ਼ਿਕਾਇਤ ਹੈ ਤਾਂ ਉਸ ਦੀ ਸਹੀ ਢੰਗ ਨਾਲ ਜਾਂਚ ਕੀਤੀ ਜਾਵੇ। ਸਿਆਸੀ ਬਦਲਾਖੋਰੀ ਦੇ ਮਕਸਦ ਨਾਲ ਪੰਜਾਬ ਦੀ ‘ਆਪ’ ਸਰਕਾਰ ਕਾਰਵਾਈ ਨਾ ਕਰੇ।

ਸਾਬਕਾ ਮੰਤਰੀ ਆਸ਼ੂ ’ਤੇ 2 ਹਜ਼ਾਰ ਕਰੋੜ ਦੇ ਟੈਂਡਰ ਘੁਟਾਲੇ ਦਾ ਦੋਸ਼ ਲਗਾਇਆ ਜਾ ਰਿਹਾ ਹੈ। ਵਿਜੀਲੈਂਸ ਵਲੋਂ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਆਸ਼ੂ ’ਤੇ ਛੋਟੇ ਠੇਕੇਦਾਰਾਂ ਨੇ ਦੋਸ਼ ਲਗਾਏ ਹਨ ਕਿ ਪੰਜਾਬ ਦੀਆਂ ਮੰਡੀਆਂ ਵਿਚ ਲੰਬਰ ਅਤੇ ਟ੍ਰਾਂਸਪੋਰਟੇਸ਼ਨ ਦੇ ਟੈਂਡਰ ਵਿਚ ਗੜਬੜੀ ਕੀਤੀ ਗਈ ਹੈ। ਛੋਟੇ ਠੇਕੇਦਾਰਾਂ ਨੂੰ ਨਜ਼ਰ-ਅੰਦਾਜ਼ ਕਰਕੇ 20-25 ਲੋਕਾਂ ਨੂੰ ਫਾਇਦਾ ਪਹੁੰਚਾਇਆ ਗਿਆ।

The post ਗ੍ਰਿਫ਼ਤਾਰੀ ਦੇ ਡਰੋਂ ਹਾਈਕੋਰਟ ਪਹੁੰਚੇ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ, ਜਾਣੋ ਕੀ ਹੈ ਪੂਰਾ ਮਾਮਲਾ appeared first on Ludhiana Live.

ਸਾਬਕਾ ਵਿਧਾਇਕ ਬੈਂਸ ਨੂੰ ਝਟਕਾ, ਹਾਈ ਕੋਰਟ ਨੇ ਦੋਨੋਂ ਪਟੀਸ਼ਨਾਂ ਕੀਤੀਆਂ ਰੱਦ,ਪਹਿਲਾਂ ਹੀ ਜਾਰੀ ਹੋ ਚੁੱਕਾ ਹੈ ਪ੍ਰਾਪਰਟੀਆਂ ਅਟੈਚ ਕਰਨ ਦਾ ਨੋਟਿਸ
ਲੁਧਿਆਣਾ : ਜਬਰ ਜਨਾਹ ਮਾਮਲੇ ਵਿਚ ਅੱਜ ਹਾਈ ਕੋਰਟ ਨੇ ਸਾਬਕਾ ਵਿਧਾਇਕ ਤੇ ਲੋਕ ਇਨਸਾਫ ਪਾਰਟੀ ਦੇ ਪ੍ਰਧਾਨ ਸਿਮਰਜੀਤ ਸਿੰਘ ਬੈਂਸ ਨੂੰ ਵੱਡਾ ਝਟਕਾ ਦਿੰਦੇ ਹੋਏ ਉਨ੍ਹਾਂ ਦੀਆਂ 2 ਪਟੀਸ਼ਨਾਂ ਰੱਦ ਕਰ ਦਿੱਤੀਆਂ। ਦੱਸਣਾ ਬਣਦਾ ਹੈ ਕਿ ਵਿਧਾਇਕ ਬੈਂਸ ਵੱਲੋਂ ਜ਼ਿਲ੍ਹਾ ਅਦਾਲਤ ਵੱਲੋਂ ਪੀਓ ਐਲਾਨੇ ਗਏ ਫ਼ੈਸਲੇ ਦੇ ਖ਼ਿਲਾਫ਼ ਅਤੇ ਮਾਮਲੇ ਵਿੱਚ ਜ਼ਮਾਨਤ ਲੈਣ ਲਈ ਮੰਗ ਕੀਤੀ ਗਈ ਸੀ ਜਿਨ੍ਹਾਂ ਨੂੰ ਹਾਈ ਕੋਰਟ ਵੱਲੋਂ ਅੱਜ ਰੱਦ ਕਰ ਦਿੱਤਾ ਗਿਆ।

ਤੀਸਰੀ ਪਟੀਸ਼ਨ ਮਾਮਲੇ ਦੀ ਸੀਬੀਆਈ ਜਾਂਚ ਲਈ ਪਾਈ ਗਈ ਹੈ ਜਿਸ ਤੇ ਅਜੇ ਫ਼ੈਸਲਾ ਆਉਣਾ ਬਾਕੀ ਹੈ। ਉਧਰ ਇਸ ਮਾਮਲੇ ਵਿੱਚ ਪੁਲਿਸ ਪਹਿਲਾਂ ਹੀ ਸਾਬਕਾ ਵਿਧਾਇਕ ਬੈਂਸ ਦੀਆਂ ਪ੍ਰਾਪਰਟੀਆਂ ਲਈ ਨੋਟਿਸ ਦੇ ਚੁੱਕੀ ਹੈ ਜਿਸ ਤੋਂ ਜਾਪਦਾ ਹੈ ਕਿ ਆਉਣ ਵਾਲੇ ਦਿਨਾਂ ਵਿਚ ਸਾਬਕਾ ਵਿਧਾਇਕ ਸਿਮਰਜੀਤ ਸਿੰਘ ਬੈਂਸ ਦੀਆਂ ਮੁਸ਼ਕਲਾਂ ਹੋਰ ਵਧਣਗੀਆਂ।

The post ਸਾਬਕਾ ਵਿਧਾਇਕ ਬੈਂਸ ਨੂੰ ਝਟਕਾ, ਹਾਈ ਕੋਰਟ ਨੇ ਦੋਨੋਂ ਪਟੀਸ਼ਨਾਂ ਕੀਤੀਆਂ ਰੱਦ,ਪਹਿਲਾਂ ਹੀ ਜਾਰੀ ਹੋ ਚੁੱਕਾ ਹੈ ਪ੍ਰਾਪਰਟੀਆਂ ਅਟੈਚ ਕਰਨ ਦਾ ਨੋਟਿਸ appeared first on Ludhiana Live.

ਬਿਕਰਮ ਮਜੀਠੀਆ ਨੂੰ ਅਦਾਲਤ ਨੇ 8 ਮਾਰਚ ਤੱਕ ਨਿਆਇਕ ਹਿਰਾਸਤ ‘ਚ ਭੇਜਿਆ
ਮੋਹਾਲੀ : ਡਰੱਗਜ਼ ਕੇਸ ਮਾਮਲੇ ‘ਚ ਵੀਰਵਾਰ ਨੂੰ ਮੋਹਾਲੀ ਅਦਾਲਤ ‘ਚ ਆਤਮ-ਸਮਰਪਣ ਕਰਨ ਮਗਰੋਂ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਅਦਾਲਤ ਨੇ 8 ਮਾਰਚ ਤੱਕ ਨਿਆਇਕ ਹਿਰਾਸਤ ‘ਚ ਭੇਜ ਦਿੱਤਾ ਹੈ। ਬਿਕਰਮ ਮਜੀਠੀਆ ਨੇ ਵੀਰਵਾਰ ਸਵੇਰੇ ਮੋਹਾਲੀ ਦੀ ਅਦਾਲਤ ‘ਚ ਆਤਮ-ਸਮਰਪਣ ਕੀਤਾ ਸੀ।

ਸੁਪਰੀਮ ਕੋਰਟ ਵੱਲੋਂ ਇਸ ਮਾਮਲੇ ‘ਚ ਮਜੀਠੀਆ ਨੂੰ ਦਿੱਤੀ ਰਾਹਤ ਅੱਜ ਖ਼ਤਮ ਹੋ ਗਈ ਸੀ, ਜਿਸ ਤੋਂ ਬਾਅਦ ਮਜੀਠੀਆ ਨੇ ਅਦਾਲਤ ‘ਚ ਅੱਜ ਆਤਮ-ਸਮਰਪਣ ਕਰ ਦਿੱਤਾ। ਬਿਕਰਮ ਮਜੀਠੀਆ ਖ਼ਿਲਾਫ਼ ਕੇਸ ਦਰਜ ਹੋਣ ਤੋਂ ਬਾਅਦ ਉਨ੍ਹਾਂ ਨੇ ਮੋਹਾਲੀ ਅਦਾਲਤ ‘ਚ ਅੰਤਰਿਮ ਜ਼ਮਾਨਤ ਦੀ ਪਟੀਸ਼ਨ ਦਾਇਰ ਕੀਤੀ ਸੀ, ਜੋ ਖਾਰਜ ਹੋ ਗਈ। ਇਸ ਤੋਂ ਬਾਅਦ ਉਨ੍ਹਾਂ ਨੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਦਾ ਦਰਵਾਜ਼ਾ ਖੜਕਾਇਆ।

ਇੱਥੇ ਕੁੱਝ ਦਿਨਾਂ ਦੀ ਅੰਤਰਿਮ ਰਾਹਤ ਮਿਲਣ ਮਗਰੋਂ ਉਨ੍ਹਾਂ ਦੀ ਪਟੀਸ਼ਨ ਖਾਰਜ ਹੋ ਗਈ, ਜਿਸ ਤੋਂ ਬਾਅਦ ਉਨ੍ਹਾਂ ਨੇ ਸੁਪਰੀਮ ਕੋਰਟ ਦਾ ਰੁਖ ਕੀਤਾ। ਸੁਪਰੀਮ ਕੋਰਟ ਨੇ ਵਿਧਾਨ ਸਭਾ ਚੋਣਾਂ ਨੂੰ ਦੇਖਦੇ ਹੋਏ 24 ਫਰਵਰੀ ਤੱਕ ਉਨ੍ਹਾਂ ਦੀ ਗ੍ਰਿਫ਼ਤਾਰੀ ‘ਤੇ ਰੋਕ ਲਾ ਦਿੱਤੀ ਸੀ, ਜੋ ਕਿ ਅੱਜ ਖ਼ਤਮ ਹੋ ਗਈ।

The post ਬਿਕਰਮ ਮਜੀਠੀਆ ਨੂੰ ਅਦਾਲਤ ਨੇ 8 ਮਾਰਚ ਤੱਕ ਨਿਆਇਕ ਹਿਰਾਸਤ ‘ਚ ਭੇਜਿਆ appeared first on Ludhiana Live.