punjab industries Archives - Ludhiana Live

ਐਸੋਸੀਏਸ਼ਨ ਆਫ਼ ਲੁਧਿਆਣਾ ਮਸ਼ੀਨ ਟੂਲ ਇੰਡਸਟਰੀਜ਼ ਦੀ ਬੈਠਕ
ਲੁਧਿਆਣਾ : ਐਸੋਸੀਏਸ਼ਨ ਆਫ ਲੁਧਿਆਣਾ ਮਸ਼ੀਨ ਟੂਲਜ਼ ਇੰਡਸਟਰੀਜ਼ ਦੀ ਇਕ ਅਹਿਮ ਬੈਠਕ ਪ੍ਰਧਾਨ ਤਰਲੋਚਨ ਸਿੰਘ ਦੀ ਅਗਵਾਈ ਵਿਚ ਹੋਈ। ਇਸ ਮੀਟਿੰਗ ਦਾ ਸੰਚਾਲਨ ਜਨਰਲ ਸਕੱਤਰ ਜੰਗ ਬਹਾਦਰ ਸਿੰਘ ਨੇ ਕੀਤਾ। ਜਨਰਲ ਸਕੱਤਰ ਜੇ.ਬੀ. ਸਿੰਘ ਨੇ ਦੱਸਿਆ ਕਿ ਜਿਹੜੇ ਮੈਂਬਰਾਂ ਨੇ 2021 ਦੀ ਮੈਕ ਆਟੋ ਵਿਚ ਭਾਗ ਲਿਆ। ਉਨ੍ਹਾਂ ਦੀ ਹੌਂਸਲਾ ਅਫ਼ਜ਼ਾਈ ਲਈ ਐਸੋਸੀਏਸ਼ਨ ਦੇ ਫੰਡ ਵਿਚੋਂ ਚੈੱਕ ਦੇ ਕੇ ਸਨਮਾਨਿਤ ਕੀਤਾ ਗਿਆ।

ਮੀਟਿੰਗ ਵਿਚ ਐਮ.ਐਸ.ਐਮ.ਈ. ਦੇ ਡਾਇਰੈਕਟਰ ਵਰੇਂਦਰ ਸ਼ਰਮਾ, ਐਨ.ਐਸ.ਆਈ.ਸੀ. ਦੇ ਬ੍ਰਾਂਚ ਮੈਨੇਜਰ ਰੋਹਿਤ ਗੋਇਲ ਅਤੇ ਜ਼ਿਲ੍ਹਾ ਉਦਯੋਗ ਕੇਂਦਰ ਦੇ ਜੀ.ਐਮ. ਰਾਕੇਸ਼ ਕੁਮਾਰ ਕਾਂਸਲ ਹਾਜ਼ਰ ਸਨ। ਉਨ੍ਹਾਂ ਨੇ ਸਰਕਾਰ ਵਲੋਂ ਮਸ਼ੀਨ ਟੂਲਜ਼ ਇੰਡਸਟਰੀ ਨੂੰ ਪ੍ਰਫੁੱਲਤ ਕਰਨ ਲਈ ਬਣਾਈਆਂ ਗਈਆਂ ਯੋਜਨਾਵਾਂ ਬਾਰੇ ਭਰਪੂਰ ਜਾਣਕਾਰੀ ਵਿਸਥਾਰ ਪੂਰਵਕ ਦਿੱਤੀ। ਮੀਟਿੰਗ ਦੀ ਸਮਾਪਤੀ ਵਕਤ ਜਨਰਲ ਸਕੱਤਰ ਜੰਗ ਬਹਾਦਰ ਸਿੰਘ ਨੇ ਮੀਟਿੰਗ ਵਿਚ ਆਏ ਸਾਰੇ ਮਹਿਮਾਨਾਂ ਦਾ ਧੰਨਵਾਦ ਕੀਤਾ।

ਇਸ ਮੌਕੇ ਪੈਟਰਨ ਸੁਖਦਿਆਲ ਸਿੰਘ, ਪੈਟਰਨ ਜਗਤਾਰ ਸਿੰਘ, ਵਿੱਤ ਸਕੱਤਰ ਪਰਮਜੀਤ ਸਿੰਘ ਮਣਕੂ, ਸੀਨੀਅਰ ਵਾਈਸ ਪ੍ਰਧਾਨ ਅਰਬਿੰਦਰ ਸਿੰਘ ਮੈਚਲਸ, ਸੀਨੀਅਰ ਵਾਈਸ ਪ੍ਰਧਾਨ ਸੁਸ਼ੀਲ ਕੁਮਾਰ, ਸੀਨੀਅਰ ਵਾਈਸ ਪ੍ਰਧਾਨ ਕਮਲਜੀਤ ਸਿੰਘ, ਵਾਈਸ ਪ੍ਰਧਾਨ ਕਰਮਜੀਤ ਸਿੰਘ, ਵਾਈਸ ਪ੍ਰਧਾਨ ਗੁਰਮੇਲ ਸਿੰਘ, ਸੰਯੁਕਤ ਸਕੱਤਰ ਦਲਵੀਰ ਸਿੰਘ, ਅਸਿਸਟੈਂਟ ਵਿੱਤ ਸਕੱਤਰ ਮਹਿੰਦਰ ਸਿੰਘ, ਪਬਲਿਕ ਰਿਲੇਸ਼ਨ ਸਕੱਤਰ ਕੇ ਬਾਸੂ ਅਤੇ ਪ੍ਰੈੱਸ ਸਕੱਤਰ ਅਮਰਿੰਦਰ ਸਿੰਘ ਸਮੇਤ ਹੋਰ ਬਹੁਤ ਸਾਰੇ ਵਰਕਿੰਗ ਕਮੇਟੀ ਦੇ ਮੈਂਬਰ ਹਾਜ਼ਰ ਸਨ।

The post ਐਸੋਸੀਏਸ਼ਨ ਆਫ਼ ਲੁਧਿਆਣਾ ਮਸ਼ੀਨ ਟੂਲ ਇੰਡਸਟਰੀਜ਼ ਦੀ ਬੈਠਕ appeared first on Ludhiana Live.

ਬਜਟ ‘ਚ ਕੋਵਿਡ ਨਾਲ ਜੂਝ ਰਹੇ ਪੰਜਾਬ ਦੇ ਡੇਢ ਲੱਖ ਐਮਐਸਐਮਈ ਉਦਯੋਗ ਨੂੰ ਰਾਹਤ
ਲੁਧਿਆਣਾ :   ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਕੋਰੋਨਾ ਨਾਲ ਹੋਏ ਨੁਕਸਾਨ ਤੋਂ ਬਾਅਦ ਐਮਐਸਐਮਈ ਉਦਯੋਗਾਂ ਨੂੰ ਮੁੜ ਲੀਹ ‘ਤੇ ਲਿਆਓਣ ਲਈ ਮਹੱਤਵਪੂਰਨ ਐਲਾਨ ਕੀਤੇ ਹਨ। ਇਸ ਨਾਲ ਪੰਜਾਬ ਦੇ 1.5 ਲੱਖ ਐਮਐਸਐਮਈ ਉਦਯੋਗਾਂ ਨੂੰ ਸਿੱਧਾ ਲਾਭ ਹੋਵੇਗਾ। ਮੁੱਖ ਏਜੰਡਾ ਐਮਐਸਐਮਈ ਉਦਯੋਗਾਂ ਨੂੰ ਕੋਵਿਡ ਤੋਂ ਪਹਿਲਾਂ ਦੇ ਪੱਧਰ ‘ਤੇ ਵਾਪਸ ਲਿਆਉਣਾ ਹੈ।

ਨਿਰਮਲਾ ਸੀਤਾਰਮਨ ਨੇ ਬਜਟ ਭਾਸ਼ਣ ਦੌਰਾਨ ਛੋਟੇ ਅਤੇ ਦਰਮਿਆਨੇ ਵਪਾਰੀਆਂ ਲਈ ਵੱਡਾ ਐਲਾਨ ਕੀਤਾ ਹੈ। ਐਮਐਸਐਮਈ ਸੈਕਟਰ ਯਾਨੀ ਛੋਟੇ ਅਤੇ ਦਰਮਿਆਨੇ ਕਾਰੋਬਾਰਾਂ ਲਈ ਕ੍ਰੈਡਿਟ ਗਾਰੰਟੀ ਯੋਜਨਾ ਮਾਰਚ 2023 ਤੱਕ ਵਧਾ ਦਿੱਤੀ ਗਈ ਹੈ। ਇਸ ਦੇ ਨਾਲ ਹੀ ਐਮਰਜੈਂਸੀ ਕ੍ਰੈਡਿਟ ਲਾਈਨ ਗਾਰੰਟੀ ਯੋਜਨਾ ਤਹਿਤ ਇਕ ਕਰੋੜ 30 ਲੱਖ ਦਾ ਵਾਧੂ ਕਰਜ਼ਾ ਦਿੱਤਾ ਜਾਵੇਗਾ।

ਬਜਟ ਵਿੱਚ ਪ੍ਰੋਡਕਸ਼ਨ ਲਿੰਕਡ ਇਨਸੈਂਟਿਵ (PLI) ਸਕੀਮ ‘ਤੇ ਵੀ ਧਿਆਨ ਕੇਂਦਰਿਤ ਕੀਤਾ ਗਿਆ ਹੈ। ਪ੍ਰੋਡਕਸ਼ਨ ਲਿੰਕਡ ਇਨਸੈਂਟਿਵ ਸਕੀਮ ਰਾਹੀਂ ਅਗਲੇ ਪੰਜ ਸਾਲਾਂ ਦੌਰਾਨ 60 ਲੱਖ ਨਵੀਆਂ ਨੌਕਰੀਆਂ ਅਤੇ 30 ਲੱਖ ਕਰੋੜ ਰੁਪਏ ਦੀ ਵਾਧੂ ਉਤਪਾਦਨ ਸਮਰੱਥਾ ਪੈਦਾ ਕੀਤੀ ਗਈ ਹੈ।

ਯੂਨਾਈਟਿਡ ਸਾਈਕਲ ਐਂਡ ਪਾਰਟਸ ਮੈਨੂੰਫ਼ੈਕਚਰਜ਼ ਐਸੋਸੀਏਸ਼ਨ ਦੇ ਪ੍ਰਧਾਨ ਡੀਐਸ ਚਾਵਲਾ ਨੇ ਕਿਹਾ ਕਿ ਸਰਕਾਰ ਤੋਂ ਕਈ ਅਹਿਮ ਐਲਾਨ ਲਏ ਗਏ ਹਨ। ਇਸ ਵਿਚ ਸਟੀਲ ਦੀਆਂ ਕੀਮਤਾਂ ਨੂੰ ਕੰਟਰੋਲ ਕਰਨ ਲਈ ਸਭ ਤੋਂ ਅਹਿਮ ਕਦਮ ਚੁੱਕਿਆ ਗਿਆ ਹੈ। ਸਟੀਲ ਸਕਰੈਪ ਤੇ ਐਂਟੀ ਡੰਪਿੰਗ ਡਿਊਟੀ ਖਤਮ ਹੋਣ ਨਾਲ ਸਕਰੈਪ ਦੇ ਆਉਣ ਨਾਲ ਸੈਕੰਡਰੀ ਸਟੀਲ ਨਿਰਮਾਤਾ ਕੰਪਨੀਆਂ ਨੂੰ ਫਾਇਦਾ ਹੋਵੇਗਾ ਅਤੇ ਇਸ ਨਾਲ ਪੰਜਾਬ ਦੀ ਪੂਰੀ ਇੰਡਸਟਰੀ ਤੇਜ਼ੀ ਨਾਲ ਵਧੇਗੀ।

ਚੈਂਬਰ ਆਫ ਇੰਡਸਟਰੀਅਲ ਐਂਡ ਕਮਰਸ਼ੀਅਲ ਅੰਡਰਟੇਕਿੰਗਸ ਦੇ ਜਨਰਲ ਸਕੱਤਰ ਪੰਕਜ ਸ਼ਰਮਾ ਨੇ ਕਿਹਾ ਕਿ ਇਸ ਸਮੇਂ ਕੋਵਿਡ ਕਾਰਨ ਬਾਜ਼ਾਰ ਮੰਦੀ ‘ਚ ਹੈ। ਸਰਕਾਰ ਨੇ ਬੁਨਿਆਦੀ ਢਾਂਚੇ ਸਮੇਤ ਕਈ ਮਹੱਤਵਪੂਰਨ ਹਿੱਸਿਆਂ ਵਿੱਚ ਹੁਲਾਰਾ ਦੇ ਕੇ ਬਾਜ਼ਾਰ ਵਿੱਚ ਸਕਾਰਾਤਮਕਤਾ ਲਿਆਉਣ ਦੀ ਕੋਸ਼ਿਸ਼ ਕੀਤੀ ਹੈ।

The post ਬਜਟ ‘ਚ ਕੋਵਿਡ ਨਾਲ ਜੂਝ ਰਹੇ ਪੰਜਾਬ ਦੇ ਡੇਢ ਲੱਖ ਐਮਐਸਐਮਈ ਉਦਯੋਗ ਨੂੰ ਰਾਹਤ appeared first on Ludhiana Live.

ਪੰਜਾਬ ਡਾਇਰਜ਼ ਐਸੋਸੀਏਸ਼ਨ ਤੇ ਸੀਸੂ ਨੇ ਸਨਅਤੀ ਵਿਕਾਸ ਲਈ ਕੀਤਾ ਸਮਝੌਤਾ
ਲੁਧਿਆਣਾ :   ਉਦਯੋਗਿਕ ਏਕਤਾ ਨੂੰ ਮਜ਼ਬੂਤ ਕਰਨ ਤੇ ਸਨਅਤੀ ਵਿਕਾਸ ਲਈ ਪੰਜਾਬ ਡਾਇਰਜ਼ ਐਸੋਸੀਏਸ਼ਨ ਨੇ ਚੈਂਬਰ ਆਫ਼ ਇੰਡਸਟਰੀਅਲ ਐਂਡ ਕਮਰਸ਼ੀਅਲ ਅੰਡਰਟੇਕਿੰਗ (ਸੀਸੂ) ਨਾਲ ਸਮਝੌਤਾ ਕੀਤਾ ਹੈ।

ਮੀਟਿੰਗ ਦੌਰਾਨ ਐਮ.ਐਸ.ਐਮ.ਈ. ਵਿਕਾਸ ਕੇਂਦਰ ਦੇ ਨਿਰਦੇਸ਼ਕ ਵਰਿੰਦਰ ਕੁਮਾਰ ਸ਼ਰਮਾ ਨੂੰ ਸਨਅਤੀ ਵਿਕਾਸ ਕਰਨ ਬਦਲੇ ਸਨਮਾਨਿਤ ਕੀਤਾ ਗਿਆ। ਸਮਝੌਤਾ ਕਰਨ ਸਮੇਂ ਹਰਵਿੰਦਰ ਸਿੰਘ, ਵਿਸ਼ਾਲ ਜੈਨ, ਹਰਮਿੰਦਰ ਸਿੰਘ ਅਤੇ ਰਾਹੁਲ ਵਰਮਾ ਹਾਜ਼ਰ ਸਨ। ਮੀਟਿੰਗ ਦੌਰਾਨ ਟੈਕਸਟਾਈਲ ਉਦਯੋਗ ਨੂੰ ਦਰਪੇਸ਼ ਸਮੱਸਿਆਵਾਂ ਬਾਰੇ ਚਰਚਾ ਕੀਤੀ ਗਈ।

ਉਨ੍ਹਾਂ ਨੇ ਦੱਸਿਆ ਕਿ ਉਦਯੋਗ ਇਕ ਨਾਜ਼ੁਕ ਸਮੇਂ ਵਿਚੋਂ ਲੰਘ ਰਿਹਾ ਹੈ ਅਤੇ ਟੈਕਸਟਾਈਲ ਉਦਯੋਗ ਉਮੀਦਾਂ ਅਨੁਸਾਰ ਨਹੀਂ ਚੱਲ ਰਿਹਾ ਹੈ। ਰਾਜ ਅਤੇ ਕੇਂਦਰ ਸਰਕਾਰ ਕੋਲ ਬਹੁਤ ਸਾਰੇ ਮੁੱਦੇ ਹਨ, ਜਿਨ੍ਹਾਂ ਨੂੰ ਹੱਲ ਕਰਨ ਦੀ ਲੋੜ ਹੈ। ਪਹਿਲ ਦੇ ਆਧਾਰ ‘ਤੇ ਜੀ.ਐੱਸ.ਟੀ., ਪੰਜਾਬ ਹਾਊਸਿੰਗ ਐਂਡ ਅਰਬਨ ਡਿਵੈਲਪਮੈਂਟ, ਪੀ.ਐਸ.ਪੀ.ਸੀ.ਐੱਲ., ਪੀ.ਪੀ.ਸੀ.ਬੀ. ਅਤੇ ਕਸਟਮ ਵਿਭਾਗ ਨਾਲ ਜੁੜੇ ਪ੍ਰਮੁੱਖ ਮੁੱਦਿਆਂ ਤੇ ਇਕਜੁੱਟ ਹੋਣਾ ਪਵੇਗਾ।

ਉਨ੍ਹਾਂ ਨੇ ਦੱਸਿਆ ਕਿ ਸੀਸੂ ਸਭ ਤੋਂ ਵੱਧ ਪੇਸ਼ੇਵਰ ਅਤੇ ਅਰਥਪੂਰਨ ਸੰਸਥਾ ਹੈ ਅਤੇ ਹਮੇਸ਼ਾ ਉਦਯੋਗ ਦੇ ਉਦੇਸ਼ ਲਈ ਲੜਦੀ ਹੈ। ਪੰਜਾਬ ਡਾਇਰਜ਼ ਐਸੋਸੀਏਸ਼ਨ ਨੂੰ ਸੀ.ਆਈ.ਸੀ.ਯੂ. ਨਾਲ ਜੁੜ ਕੇ ਮਾਣ ਮਹਿਸੂਸ ਹੋਇਆ ਹੈ ਅਤੇ ਉਦਯੋਗ ਦੀ ਬਿਹਤਰੀ ਲਈ ਸੀਸੂ ਨੂੰ ਆਪਣਾ ਪੂਰਾ ਸਹਿਯੋਗ ਦੇਵੇਗਾ।

The post ਪੰਜਾਬ ਡਾਇਰਜ਼ ਐਸੋਸੀਏਸ਼ਨ ਤੇ ਸੀਸੂ ਨੇ ਸਨਅਤੀ ਵਿਕਾਸ ਲਈ ਕੀਤਾ ਸਮਝੌਤਾ appeared first on Ludhiana Live.

ਫਿਕੋ ਗਣਤੰਤਰ ਦਿਵਸ ਸਮਾਰੋਹ ‘ਤੇ 7 ਉੱਦਮੀਆਂ ਨੂੰ ਕਰੇਗਾ ਸਨਮਾਨਿਤ
ਲੁਧਿਆਣਾ :   ਫੈਡਰੇਸ਼ਨ ਆਫ ਇੰਡਸਟਰੀਅਲ ਐਂਡ ਕਮਰਸ਼ੀਅਲ ਆਰਗੇਨਾਈਜ਼ੇਸ਼ਨ (ਫਿਕੋ ) ਦੀ ਗਵਰਨਿੰਗ ਬਾਡੀ ਦੀ ਮੀਟਿੰਗ ਸ਼੍ਰੀ ਕੇ.ਕੇ. ਸੇਠ ਚੇਅਰਮੈਨ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿੱਚ 73ਵੇਂ ਗਣਤੰਤਰ ਦਿਵਸ ਦੇ ਸਬੰਧ ਵਿੱਚ ਸਰਬਸੰਮਤੀ ਨਾਲ ਫੈਸਲਾ ਕੀਤਾ ਗਿਆ ਕਿ ਇਸ ਗਣਤੰਤਰ ਦਿਵਸ ਸਮਾਰੋਹ ‘ਤੇ ਫਿਕੋ 7 ਉੱਦਮੀਆਂ ਨੂੰ ਉਨ੍ਹਾਂ ਦੇ ਸਬੰਧਤ ਖੇਤਰਾਂ ਵਿੱਚ ਵਿਲੱਖਣ ਸੇਵਾਵਾਂ ਲਈ ਅਵਾਰਡ ਆਫ਼ ਐਕਸੀਲੈਂਸ ਨਾਲ ਸਨਮਾਨਿਤ ਕਰੇਗਾ।

ਮੇਜਰ ਸਿੰਘ ਜੈਵੂ ਮਸ਼ੀਨ, ਅਵਤਾਰ ਸਿੰਘ ਭੋਗਲ ਐਮ.ਐਸ. ਭੋਗਲ ਐਂਡ ਸੰਨਜ਼, ਡੀ .ਕੇ. ਗੋਇਲ ਮਾਧਵ ਇੰਸ਼ੋਰੈਂਸ ਬ੍ਰੋਕਰਜ਼ ਪ੍ਰਾਈਵੇਟ ਲਿਮਿਟੇਡ, ਪਵਨ ਕੁਮਾਰ ਗਰਗ ਆਸ਼ੀਰਵਾਦ ਪਲਾਸਟਿਕ ਇੰਡਸਟਰੀਜ਼, ਦਲਜੀਤ ਸਿੰਘ ਜੌਲੀ ਐਚ ਪੀ ਸੈਂਟਰ, ਸ਼੍ਰੀ ਹਰੀਸ਼ ਢਾਂਡਾ ਆਟੋ ਇੰਜੀਨੀਅਰ, ਡਾ. ਅਮਿਤ ਕੁਮਾਰ ਧੀਮਾਨ ਮੈਡੀਕਲ ਓਨਕੋਲੋਜਿਸਟ ਦੀਪ ਹਸਪਤਾਲ ਨੂੰ ਸਨਮਾਨਿਤ ਕੀਤਾ ਜਾਵੇਗਾ।

ਫਿਕੋ ਟ੍ਰੇਡ ਅਤੇ ਇੰਡਸਟਰੀ ਦੀ ਬਿਹਤਰੀ ਲਈ ਆਉਣ ਵਾਲੇ ਸਾਲਾਂ ਵਿੱਚ ਹੋਰ ਜੋਰਦਾਰ ਢੰਗ ਨਾਲ ਸੇਵਾ ਕਰਨ ਦਾ ਵਾਅਦਾ ਕਰਦਾ ਹੈ। ਇਹ ਦਿਨ ਸਾਰੇ ਭਾਰਤੀਆਂ ਲਈ ਬਹੁਤ ਮਹੱਤਵ ਰੱਖਦਾ ਹੈ ਜਦੋਂ ਭਾਰਤ ਦਾ ਸੰਵਿਧਾਨ ਲਾਗੂ ਕੀਤਾ ਗਿਆ ਸੀ। ਇਸ ਦਿਨ ਨੂੰ ਬੜੇ ਉਤਸ਼ਾਹ ਨਾਲ ਮਨਾਉਣ ਦੀ ਲੋੜ ਹੈ।

The post ਫਿਕੋ ਗਣਤੰਤਰ ਦਿਵਸ ਸਮਾਰੋਹ ‘ਤੇ 7 ਉੱਦਮੀਆਂ ਨੂੰ ਕਰੇਗਾ ਸਨਮਾਨਿਤ appeared first on Ludhiana Live.

ਕੁਲਾਰ ਅਤੇ ਬਸੰਤ ਨੂੰ ਪਾਵਰ ਆਈਕਨ ਅਵਾਰਡ ਨਾਲ ਕੀਤਾ ਸਨਮਾਨਿਤ
ਲੁਧਿਆਣਾ : ਗੁਰਮੀਤ ਸਿੰਘ ਕੁਲਾਰ ਮੈਨੇਜਿੰਗ ਡਾਇਰੈਕਟਰ ਕੁਲਾਰ ਸੰਨਜ਼, ਸੈਂਭੀ ਸਾਈਕਲ ਐਂਡ ਆਟੋ ਇੰਡਸਟਰੀਜ਼ ਅਤੇ ਪ੍ਰਧਾਨ ਫਿਕੋ ਨੂੰ ਉਦਯੋਗ ਦੇ ਸਮੂਹਿਕ ਵਿਕਾਸ ਲਈ ਆਪਣੀ ਮਿਹਨਤ ਅਤੇ ਸਮਰਪਣ ਲਈ, ਮਸ਼ਹੂਰ ਬਾਲੀਵੁੱਡ ਅਭਿਨੇਤਰੀ ਰਵੀਨਾ ਟੰਡਨ ਦੁਆਰਾ “ਪਾਵਰ ਆਈਕਨ ਅਵਾਰਡ” ਨਾਲ ਸਨਮਾਨਿਤ ਕੀਤਾ ਗਿਆ |

ਸ਼੍ਰੀ ਰਾਜੀਵ ਚਾਵਲਾ ਚੇਅਰਮੈਨ ਆਈ.ਐਮ.ਐੱਸ.ਐੱਮ.ਈ.ਇੰਡੀਆ ਨੇ.ਗੁਰਮੀਤ ਸਿੰਘ ਕੁਲਾਰ ਨੂੰ ਵਧਾਈ ਦਿੰਦਿਆਂ ਕਿਹਾ ਕਿ ਇਹ ਸਾਡੇ ਸਾਰਿਆਂ ਲਈ ਮਾਣ ਵਾਲੀ ਗੱਲ ਹੈ ਕਿ ਸਾਡੇ ਪ੍ਰਧਾਨ ਨੂੰ ਪਾਵਰ ਆਈਕਨ ਐਵਾਰਡ ਮਿਲਿਆ ਹੈ। ਕੇ ਕੇ ਸੇਠ ਚੇਅਰਮੈਨ ਫਿਕੋ ਨੇ ਕਿਹਾ ਕਿ ਵਪਾਰ, ਉਦਯੋਗ ਅਤੇ ਸਮਾਜ ਲਈ ਕੁਲਾਰ ਦੀ ਸਖਤ ਮਿਹਨਤ ਨੂੰ ਮਾਨਤਾ ਦਿੱਤੀ ਗਈ ਹੈ ਅਤੇ ਇਹ ਸਾਡੇ ਸਾਰਿਆਂ ਲਈ ਮਾਣ ਵਾਲੀ ਗੱਲ ਹੈ।

ਐੱਸ.ਕੇ. ਰਾਏ ਵਾਈਸ ਚੇਅਰਮੈਨ ਹੀਰੋ ਸਾਈਕਲਜ਼ ਲਿਮਟਿਡ ਅਤੇ ਜਨਰਲ ਸਕੱਤਰ ਲੁਧਿਆਣਾ ਸੰਸਕ੍ਰਿਤ ਸਮਾਗਮ ਨੇ ਕਿਹਾ ਕਿ ਸਾਨੂੰ ਗੁਰਮੀਤ ਸਿੰਘ ਕੁਲਾਰ ‘ਤੇ ਮਾਣ ਹੈ। ਸਾਡੇ ਸਾਰਿਆਂ ਲਈ ਮਾਣ ਵਾਲਾ ਪਲ ਹੈ। ਰਾਜੀਵ ਜੈਨ ਜਨਰਲ ਸਕੱਤਰ ਫਿਕੋ ਨੇ ਸ.ਗੁਰਮੀਤ ਸਿੰਘ ਕੁਲਾਰ ਨੂੰ ਵਧਾਈ ਦਿੱਤੀ ਅਤੇ ਕਿਹਾ ਕਿ ਇਹ ਫਿਕੋ ਦੇ ਪ੍ਰਧਾਨ ਵੱਲੋਂ ਉਦਯੋਗ ਦੇ ਵਿਕਾਸ ਲਈ ਕੀਤੀ ਗਈ ਮਿਹਨਤ ਦਾ ਸਨਮਾਨ ਕੀਤਾ ਗਿਆ ਹੈ।

The post ਕੁਲਾਰ ਅਤੇ ਬਸੰਤ ਨੂੰ ਪਾਵਰ ਆਈਕਨ ਅਵਾਰਡ ਨਾਲ ਕੀਤਾ ਸਨਮਾਨਿਤ appeared first on Ludhiana Live.

ਫਿਕੋ ਨੇ ਮਾਰਚ 2020 ਤੋਂ ਘੱਟੋ-ਘੱਟ ਮਜਦੂਰੀ ਦਰਾਂ ਵਿੱਚ ਵਾਧੇ ਦਾ ਕੀਤਾ ਵਿਰੋਧ
ਲੁਧਿਆਣਾ :  ਹਾਲ ਹੀ ਵਿੱਚ ਪੰਜਾਬ ਦੇ ਮੁੱਖ ਮੰਤਰੀ ਸ: ਚਰਨਜੀਤ ਸਿੰਘ ਚੰਨੀ ਨੇ ਘੱਟੋ-ਘੱਟ ਮਜਦੂਰੀ ਦੀਆਂ ਦਰਾਂ ਵਿੱਚ 415.89 ਰੁਪਏ ਦਾ ਵਾਧਾ ਕਰਨ ਦਾ ਐਲਾਨ ਕੀਤਾ ਹੈ ਅਤੇ ਅੱਗੇ ਐਲਾਨ ਕੀਤਾ ਹੈ ਕਿ ਘੱਟੋ-ਘੱਟ ਮਜਦੂਰੀ ਦੀ ਵਧੀ ਹੋਈ ਦਰ ਮਾਰਚ 2020 ਤੋਂ ਲਾਗੂ ਹੋਵੇਗੀ।

ਫੈਡਰੇਸ਼ਨ ਆਫ ਇੰਡਸਟ੍ਰੀਅਲ ਐਂਡ ਕਮਰਸ਼ੀਅਲ ਆਰਗੇਨਾਈਜ਼ੇਸ਼ਨਜ਼ (ਫਿਕੋ) ਨੇ ਘੱਟੋ-ਘੱਟ ਮਜਦੂਰੀ ਵਿੱਚ ਮਾਰਚ 2020 ਤੋਂ ਵਾਧੇ ਦਾ ਸਖ਼ਤ ਵਿਰੋਧ ਕੀਤਾ। ਜਿਵੇਂ ਕਿ ਇਹ ਦੱਸਣ ਦੀ ਜ਼ਰੂਰਤ ਨਹੀਂ ਹੈ ਕਿ ਮੌਜੂਦਾ ਸਥਿਤੀ ਵਿੱਚ ਜਦੋਂ ਮਾਰਕੀਟ ਵਿੱਚ ਭਾਰੀ ਮੰਦੀ ਹੈ। ਅਜਿਹੇ ਵੇਲੇ ਮਾਰਚ 2020 ਤੋਂ ਮਜਦੂਰੀ ਦੀਆਂ ਘੱਟੋ-ਘੱਟ ਦਰਾਂ ਵਿੱਚ ਵਾਧਾ ਕਰਨਾ ਉਚਿਤ ਨਹੀਂ ਹੋਵੇਗਾ। ਫਿਕੋ ਨੇ ਸਤੰਬਰ 2021 ਤੋਂ ਮਜਦੂਰੀ ਦੀਆਂ ਘੱਟੋ-ਘੱਟ ਦਰਾਂ ਵਿੱਚ ਵਾਧੇ ਦੀ ਮੰਗ ਕੀਤੀ।

ਫੀਕੋ ਦੇ ਪ੍ਰਧਾਨ ਗੁਰਮੀਤ ਸਿੰਘ ਕੁਲਾਰ ਨੇ ਕਿਹਾ ਕਿ ਸਾਲ 2020 ਦੌਰਾਨ ਪੂਰੀ ਦੁਨੀਆ ਨੇ ਕੋਵਿਡ 19 ਦੀ ਮਹਾਂਮਾਰੀ ਦਾ ਸਾਹਮਣਾ ਕੀਤਾ ਅਤੇ ਬਾਜ਼ਾਰ ਦੀ ਮੰਦੀ ਨੇ ਉਦਯੋਗ ਦੀ ਰੀੜ੍ਹ ਦੀ ਹੱਡੀ ਤੋੜ ਦਿੱਤੀ ਸੀਅਤੇ ਉਦਯੋਗਪਤੀਆਂ ਲਈ ਆਪਣੇ ਕਰਮਚਾਰੀਆਂ ਨੂੰ ਤਨਖਾਹ ਦੇਣਾ ਮੁਸ਼ਕਲ ਹੋ ਗਿਆ ਸੀ।

ਉਦਯੋਗ ਲਈ ਮਾਰਚ, 2020 ਤੋਂ ਵਧੀਆਂ ਦਰਾਂ ‘ਤੇ ਕਰਮਚਾਰੀਆਂ ਦੇ ਬਕਾਏ ਦਾ ਭੁਗਤਾਨ ਕਰਨਾ ਬਹੁਤ ਮੁਸ਼ਕਲ ਹੋ ਜਾਵੇਗਾ। ਮਜਦੂਰੀ ਦੀਆਂ ਘੱਟੋ-ਘੱਟ ਦਰਾਂ ਤੋਂ ਇਲਾਵਾ, ਉਦਯੋਗ ਈ.ਐਸ.ਆਈ ਐਕਟ, ਈ.ਪੀ.ਐਫ. ਐਕਟ, ਇਨਕਮ ਟੈਕਸ ਐਕਟ ਅਤੇ ਹੋਰ ਬਹੁਤ ਸਾਰੇ ਕਾਨੂੰਨਾਂ ਦੇ ਤਹਿਤ ਬਕਾਏ ਦੇ ਤੌਰ ‘ਤੇ ਡਿਫਾਲਟਰ ਬਣ ਜਾਵੇਗਾ, ਜਿਸ ਨਾਲ ਭਾਰੀ ਨੁਕਸਾਨ ਹੋਵੇਗਾ।

The post ਫਿਕੋ ਨੇ ਮਾਰਚ 2020 ਤੋਂ ਘੱਟੋ-ਘੱਟ ਮਜਦੂਰੀ ਦਰਾਂ ਵਿੱਚ ਵਾਧੇ ਦਾ ਕੀਤਾ ਵਿਰੋਧ appeared first on Ludhiana Live.

ਇੰਡਸਟਰੀ ਨੁੰ 5 ਰੁਪਏ ਪ੍ਰਤੀ ਯੁਨਿਟ ਦੀ ਦਰ ’ਤੇ ਬਿਜਲੀ ਸਪਲਾਈ ਕੀਤੀ ਜਾਵੇਗੀ – ਬਾਦਲ
ਲੁਧਿਆਣਾ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਅਕਾਲੀ ਦਲ ਤੇ ਬਸਪਾ ਗਠਜੋੜ ਦਾ 13 ਨੁਕਾਤੀ ‘ਪੰਜਾਬ ਵਿਕਸਤ ਕਰੋ, ਪੰਜਾਬੀਆਂ ਨੁੰ ਉਤਸ਼ਾਹਿਤ ਕਰੋ’ ਪ੍ਰੋਗਰਾਮ ਦਿੱਤਾ ਜਿਸ ਤਹਿਤ ਛੋਟੇ ਉਦਯੋਗਾਂ ਤੇ ਵਪਾਰੀਆਂ ਲਈ ਨਵਾਂ ਮੰਤਰਾਲਾ ਸਥਾਪਿਤ ਕਰਨਾ, ਈ ਡੀ ਸੀ ਤੇ ਰਜਿਸਟਰੀ ਫੀਸ ਵਿਚ 50 ਫੀਸਦੀ ਦੀ ਕਟੋਤੀ ਕਰਨਾ, ਛੋਟੇ ਵਪਾਰੀਆਂ ਲਈ ਜੀਵਨ, ਸਿਹਤ ਤੇ ਅਗਜ਼ਨੀ ਬੀਮੇ ਦੇ ਨਾਲ ਨਾਲ ਪੈਨਸ਼ਨ ਸਕੀਮ ਤੇ ਨਵੇਂ ਉਦਮੀਆਂ ਲਈ 5 ਲੱਖ ਰੁਪਏ ਤੱਕ ਵਿਆਜ਼ ਮੁਕਤ ਕਰਜ਼ਾ ਪ੍ਰਦਾਨ ਕਰਨਾ, ਇੰਡਸਟਰੀ ਲਈ 5 ਰੁਪਏ ਪ੍ਰਤੀ ਯੁਨਿਟ ਦੀ ਦਰ ਨਾਲ ਬਿਜਲੀ ਸਪਲਾਈ ਕਰਨਾ ਅਤੇ ਸਕਿੱਲ ਯੂਨੀਵਰਸਿਟੀ ਸਥਾਪਿਤ ਕਰ ਕੇ ਮੁਹਾਰਤੀ ਨੌਜਵਾਨ ਤਿਆਰ ਕਰਨ ਸਮੇਤ ਅਨੇਕਾਂ ਪ੍ਰੋਗਰਾਮ ਸ਼ਾਮਲ ਹਨ।

ਉਦਯੋਗ ਤੇ ਵਪਾਰ ਦੀ ਵੱਡੀ ਮੀਟਿੰਗ ਨੂੰ ਸੰਬੋਧਨ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਅਕਾਲੀ ਦਲ ਬਹੁਤ ਸਪਸ਼ਟ ਹੈ ਕਿ ਪੰਜਾਬ ਤਾਂ ਹੀ ਅਗਲੇ ਪੜਾਅ ਤੱਕ ਤਰੱਕੀ ਕਰ ਸਕਦਾ ਹੈ ਜੇਕਰ ਅਸੀਂ ਅਸੀਂ ਵਪਾਰ ਤੇ ਉਦਯੋਗਿਕ ਖੇਤਰ ਨੂੰ ਹੁਲਾਰਾ ਦੇਵਾਂਗੇ। ਉਹਨਾਂ ਕਿਹਾ ਕਿ ਸਾਨੂੰ ਪੰਜਾਬੀਆਂ ਦੀ ਉਦਮਤਾ ਵਾਲੀ ਭਾਵਨਾ ਨੁੰ ਘਰੇਲੂ ਉਦਯੋਗ ਨੁੰ ਪ੍ਰਫੁੱਲਤ ਕਰ ਕੇ ਅਤੇ ਇਸਦੇ ਰਾਹ ਵਿਚਲੀਆਂ ਰੁਕਾਵਟਾਂ ਦੂਰ ਕਰ ਕੇ ਉਤਸ਼ਾਹਿਤ ਕਰਨ ਦੀ ਜ਼ਰੂਰਤ ਹੈ।

ਬਾਦਲ ਨੇ ਕਿਹਾ ਕਿ ਹਿਹ ਸੂਬੇ ਦੇ ਇਤਿਹਾਸ ਵਿਚ ਪਹਿਲੀ ਵਾਰ ਹੋਵੇਗਾ ਕਿ ਉਦਯੋਗਿਕ ਤੇ ਵਪਾਰ ਖੇਤਰ ਨੁੰ ਆਪਣੀਆਂ ਹੀ ਨੀਤੀਆਂ ਉਲੀਕਣ ਦਾ ਮੌਕਾ ਮਿਲੇਗਾ। ਉਹਨਾਂ ਕਿਹਾ ਕਿ ਇਕ ਸਲਾਹਕਾਰ ਬੋਰਡ ਸਥਾਪਿਤ ਕੀਤਾ ਜਾਵੇਗਾ ਜੋ ਨਵੇਂ ਛੋਟੇ ਵਪਾਰੀਆਂ ਤੇ ਐਮ ਐਸ ਐਮ ਈ ਸੈਕਟਰ ਲਈ ਨਵੇਂ ਮੰਤਰਾਲੇ ਦੀਆਂ ਨੀਤੀਆਂ ਘੜੇਗਾ। ਉਹਨਾਂ ਕਿਹਾ ਕਿ ਸਾਡਾ ਮਕਸਦ ਹੈ ਕਿ ਇਕ ਵਾਰ ਅਕਾਲੀ ਦਲ ਤੇ ਬਸਪਾ ਸਰਕਾਰ ਬਣ ਜਾਵੇ ਤਾਂ ਅਸੀਂ ਲਾਲ ਫੀਤਾਸ਼ਾਹੀ ਖਤਮ ਕਰਾਂਗੇ ਤੇ ਸਿਰਫ ਸਵੈ ਘੋਸ਼ਣਾ ਪੱਤਰ ’ਤੇ ਨਿਰਭਰ ਕਰਾਂਗੇ। ਉਹਨਾਂ ਐਲਾਨ ਕੀਤਾ ਕਿ ਵਪਾਰ ਤੇ ਉਦਯੋਗ ਨੂੰ 25 ਲੱਖ ਦੀ ਟਰਨਓਵਰ ਲਈ ਕੋਈ ਕਿਤਾਬਾਂ ਨਹੀਂ ਰੱਖਣੀਆਂ ਪੈਣਗੀਆਂ। ਉਹਨਾਂ ਕਿਹਾ ਕਿ ਉਹਨਾਂ ਤੋਂ ਸਿਰਫ ਛੋਟੀ ਜਿਹੀ ਇਕਮੁਸ਼ਤ ਰਕਮ ਲਈ ਜਾਵੇਗੀ।

ਇਕ ਹੋਰ ਇਤਿਹਾਸਕ ਫੈਸਲੇ ਵਿਚ ਅਕਾਲੀ ਦਲ ਦੇ ਪ੍ਰਧਾਨ ਨੇ ਐਲਾਨ ਕੀਤਾ ਕਿ ਬਿਲਡ ਪੰਜਾਬ ਏਜੰਸੀ ਬਣਾਈ ਜਾਵੇਗੀ ਜੋ ਨਾ ਸਿਰਫ ਰੀਅਸਲ ਅਸਟੇਟ ਸੈਕਟਰ ਦੇ ਕੰਮਕਾਜ ਨੂੰ ਨਿਯਮਿਤ ਕਰੇਗੀ ਬਲਕਿ ਹਿਹ 45 ਦਿਨਾਂ ਦੇ ਨਿਸ਼ਚਿਤ ਸਮੇਂ ਦੇ ਅੰਦਰ ਅੰਦਰ ਸਾਰੀਆਂ ਪ੍ਰਵਾਨਗੀਆਂ ਮਿਲਣੀਆਂ ਯਕੀਨੀ ਬਣਾਏਗੀ।

ਬਾਦਲ ਨੇ ਜ਼ੋਰ ਦੇ ਕੇ ਕਿਹਾ ਕਿ ਉਹ ਛੋਟੇ ਵਪਾਰੀਆਂ, ਜਿਹਨਾਂ ਨਾਲ ਉਹਨੇ ਹਾਲ ਹੀ ਵਿਚ ਸ਼ਹਿਰੀ ਮਿਲਣੀ ਪ੍ਰੋਗਰਾਮ ਦੌਰਾਨ ਵੱਡੀ ਗਿਣਤੀ ਵਿਚ ਮੁਲਾਕਾਤ ਕੀਤੀ, ਦੀ ਪੀੜ੍ਹਾ ਚੰਗੀ ਤਰ੍ਹਾਂ ਸਮਝਦੇ ਹਨ। ਉਹਨਾਂ ਕਿਹਾ ਕਿ ਅਸੀਂ ਛੋਟੇ ਵਪਾਰੀਆਂ ਦੇ ਬਿਲਕੁਲ ਸੂਖਮ ਵਪਾਰੀਆਂ ਤੇ ਛੋਟੇ ਉਦਯੋਗਾਂ ਲਈ 10 ਲੱਖ ਰੁਪਏ ਦੀ ਜੀਵਨ ਬੀਮਾ ਨੀਤੀ, ਸਿਹਤ ਸੀਮਾ ਤੇ ਅਗਜ਼ਨੀ ਦੀਆਂ ਘਟਨਾਵਾਂ ਵਿਰੁੱਧ ਬੀਮਾ ਸਕੀਮ ਸ਼ੁਰੂ ਕਰਾਂਗੇ। ਉਹਨਾਂ ਕਿਹਾ ਕਿ ਅਸੀਂ ਛੋਟੇ ਵਪਾਰੀਆਂ ਲਈ ਪੈਨਸ਼ਨ ਸਕੀਮ ਸ਼ੁਰੂ ਕਰਾਂਗੇ ਤੇ ਸਰਕਾਰ ਇਸ ਲਈ ਯੋਗਦਾਨ ਪਾਵੇਗੀ।

The post ਇੰਡਸਟਰੀ ਨੁੰ 5 ਰੁਪਏ ਪ੍ਰਤੀ ਯੁਨਿਟ ਦੀ ਦਰ ’ਤੇ ਬਿਜਲੀ ਸਪਲਾਈ ਕੀਤੀ ਜਾਵੇਗੀ – ਬਾਦਲ appeared first on Ludhiana Live.

ਵਪਾਰੀਆਂ ਨੇ ਰੱਖਿਆ ਮੌਨ ਵਰਤ, ਮਹਿੰਗਾਈ ਦੇ ਗੀਤ ਵਜਾ ਕੇ ਸਰਕਾਰ ਪ੍ਰਤੀ ਕੀਤਾ ਗੁੱਸਾ ਜ਼ਾਹਰ
ਲੁਧਿਆਣਾ : ਸਟੀਲ ਦੇ ਕੱਚੇ ਮਾਲ ਦੀਆਂ ਕੀਮਤਾਂ ‘ਚ ਤੇਜ਼ੀ ਅਤੇ ਚੌਤਰਫਾ ਮਹਿੰਗਾਈ ਤੋਂ ਪਰੇਸ਼ਾਨ ਵਪਾਰੀਆਂ ਨੇ ਇੱਥੇ ਲਗਾਤਾਰ ਅੱਠਵੇਂ ਦਿਨ ਆਪਣਾ ਰੋਸ ਧਰਨਾ ਜਾਰੀ ਰੱਖਿਆ ਅਤੇ ਕੇਂਦਰ ਸਰਕਾਰ ਖ਼ਿਲਾਫ਼ ਵੱਖਰੇ ਤਰੀਕੇ ਨਾਲ ਗੁੱਸਾ ਪ੍ਰਗਟ ਕਰਦਿਆਂ ਮੂੰਹ ’ਤੇ ਪੱਟੀਆਂ ਅਤੇ ਮਾਸਕ ਬੰਨ੍ਹ ਕੇ ਮੌਨ ਵਰਤ ਰੱਖਿਆ।

ਇਸ ਦੇ ਨਾਲ ਹੀ ਉਨ੍ਹਾਂ ਇਕ ਬਿਆਨ ਜਾਰੀ ਕਰਕੇ ਆਪਣਾ ਦਰਦ ਜ਼ਾਹਰ ਕਰਦਿਆਂ ਅਪੀਲ ਕੀਤੀ ਕਿ ਆਪਣੇ “ਮਨ ਕੀ ਬਾਤ” ਕਰਨ ਵਾਲੇ ਪ੍ਰਧਾਨ ਮੰਤਰੀ ਸ਼੍ਰੀ ਨਰਿੰਦਰ ਮੋਦੀ ਨੂੰ ਘੱਟੋ-ਘੱਟ ਇਕ ਵਾਰ ਵਪਾਰੀਆਂ ਦੀ ਗੱਲ ਜ਼ਰੂਰ ਸੁਣਨੀ ਚਾਹੀਦੀ ਹੈ। ਇਸ ਦੇ ਨਾਲ ਹੀ ਉਨ੍ਹਾਂ ਆਪਣੀ ਮੁੱਖ ਮੰਗ ਦੁਹਰਾਈ ਕਿ ਜੇਕਰ ਸਰਕਾਰ ਰੈਗੂਲੇਟਰੀ ਕਮੇਟੀ ਬਣਾਵੇ ਤਾਂ ਬੇਲਗਾਮ ਮਹਿੰਗਾਈ ਨੂੰ ਠੱਲ੍ਹ ਪਾਈ ਜਾ ਸਕਦੀ ਹੈ।

ਵਪਾਰੀਆਂ ਨੇ ਯਾਦ ਦਿਵਾਇਆ ਕਿ ਕੋਰੋਨਾ ਮਹਾਂਮਾਰੀ ਕਾਰਨ ਪੈਦਾ ਹੋਏ ਆਰਥਿਕ ਸੰਕਟ ਦੌਰਾਨ ਵੀ ਉਦਯੋਗਾਂ ਨੇ ਮੈਦਾਨ ਨਹੀਂ ਛੱਡਿਆ। ਇਸ ਦੇ ਬਾਵਜੂਦ ਵਪਾਰੀਆਂ ‘ਤੇ ਟੈਕਸ ਦਾ ਬੋਝ ਪਾਇਆ ਗਿਆ। ਜਦਕਿ ਚਾਹੀਦਾ ਤਾਂ ਇਹ ਸੀ ਕਿ ਕੇਂਦਰ ਸਰਕਾਰ ਉਦਯੋਗਾਂ ਨੂੰ ਰਾਹਤ ਦੇਣ ਲਈ ਕਦਮ ਚੁੱਕਦਿਆਂ ਦੇਸ਼ ਦੀ ਆਰਥਿਕਤਾ ਨੂੰ ਤੇਜ਼ੀ ਨਾਲ ਮਜ਼ਬੂਤ ਕਰਨ ਲਈ ਸਭ ਤੋਂ ਪਹਿਲਾਂ ਕੰਮ ਕਰਦੀ।

The post ਵਪਾਰੀਆਂ ਨੇ ਰੱਖਿਆ ਮੌਨ ਵਰਤ, ਮਹਿੰਗਾਈ ਦੇ ਗੀਤ ਵਜਾ ਕੇ ਸਰਕਾਰ ਪ੍ਰਤੀ ਕੀਤਾ ਗੁੱਸਾ ਜ਼ਾਹਰ appeared first on Ludhiana Live.