punjab mehla commission Archives - Ludhiana Live

ਪੰਜਾਬ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਮਨੀਸ਼ਾ ਗੁਲਾਟੀ ਹੋਵੇਗੀ ਭਾਜਪਾ ‘ਚ ਸ਼ਾਮਲ
ਜਲੰਧਰ  :  ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਚੇਅਰ ਪਰਸਨ ਮਨੀਸ਼ਾ ਗੁਲਾਟੀ ਅੱਜ ਭਾਰਤੀ ਜਨਤਾ ਪਾਰਟੀ ‘ਚ ਸ਼ਾਮਲ ਹੋ ਸਕਦੇ ਹਨ। ਇਸ ਗੱਲ ਦੀ ਪੁਸ਼ਟੀ ਮਨੀਸ਼ਾ ਗੁਲਾਟੀ ਦੇ ਦਫ਼ਤਰ ਵੱਲੋਂ ਵੀ ਕਰ ਦਿੱਤੀ ਗਈ ਹੈ।

ਉਨ੍ਹਾਂ ਨੇ ਟਵੀਟ ਕਰਕੇ ਪੰਜਾਬ ਚੋਣਾਂ 2022, ਪੰਜਾਬ ਪਾਲੀਟਿਕਸ ਹੈਸ਼ ਟੈਗ ਪਾਇਆ ਹੈ। ਇਸ ਦੇ ਨਾਲ ਹੀ ਸ਼ਾਇਰਾਨਾ ਅੰਦਾਜ਼ ‘ਚ ਇਸ਼ਾਰਾ ਦਿੱਤਾ ਕਿ ਘੁਟਣ ਵਾਲੀ ਸਿਆਸਤ ‘ਚ ਹੁਣ ਨਵੀਂ ਸ਼ੁਰੂਆਤ ਹੋਵੇਗੀ, ਜਿਸ ‘ਚ ਮਨੀਸ਼ਾ ਦੀ ਆਵਾਜ਼ ਖੁੱਲ੍ਹ ਕੇ ਗੂੰਜੇਗੀ।

ਪੰਜਾਬ ਦੀ ਸਿਆਸਤ ‘ਚ ਮਨੀਸ਼ਾ ਗੁਲਾਟੀ ਦੀ ਸ਼ਮੂਲੀਅਤ ਉਸ ਵੇਲੇ ਹੋਣ ਜਾ ਰਹੀ ਹੈ, ਜਦੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਜਲੰਧਰ ‘ਚ ਵੱਡੀ ਚੋਣ ਰੈਲੀ ਕੀਤੀ ਜਾਣੀ ਹੈ। ਦੱਸਣਯੋਗ ਹੈ ਕਿ ਪੰਜਾਬ ਵਿਧਾਨ ਸਭਾ ਚੋਣਾਂ ਦਰਮਿਆਨ ਕਈ ਮਸ਼ਹੂਰ ਹਸਤੀਆਂ ਸਿਆਸਤ ‘ਚ ਸ਼ਾਮਲ ਹੋਈਆਂ ਹਨ ।

The post ਪੰਜਾਬ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਮਨੀਸ਼ਾ ਗੁਲਾਟੀ ਹੋਵੇਗੀ ਭਾਜਪਾ ‘ਚ ਸ਼ਾਮਲ appeared first on Ludhiana Live.

ਪੰਜਾਬ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਗੁਲਾਟੀ ਨੇ ਸੁਣੀਆਂ ਸ਼ਿਕਾਇਤਾਂ
ਖੰਨਾ (ਲੁਧਿਆਣਾ) :   ਪੰਜਾਬ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਮਨੀਸ਼ਾ ਗੁਲਾਟੀ ਨੇ ਖੰਨਾ ਦੇ ਐੱਸ. ਐੱਸ. ਪੀ ਦਫ਼ਤਰ ਵਿਖੇ ਲੋਕ ਦਰਬਾਰ ਲਗਾਉਂਦੇ ਹੋਏ ਔਰਤਾਂ ਦੀਆਂ ਮੁਸ਼ਕਿਲਾਂ ਸੁਣੀਆਂ। ਇਸ ਦੌਰਾਨ ਚੇਅਰਪਰਸਨ ਗੁਲਾਟੀ ਨੇ ਪੁਲਸ ਜ਼ਿਲ੍ਹਾ ਖੰਨਾ ਅੰਦਰ ਔਰਤਾਂ ‘ਤੇ ਹੋਣ ਵਾਲੇ ਜੁਰਮਾਂ ਦੇ ਮਾਮਲਿਆਂ ਦੀ ਸੁਣਵਾਈ ਦਾ ਨਿਰੀਖਣ ਵੀ ਕੀਤਾ ਗਿਆ।

ਉਨ੍ਹਾਂ ਨੇ ਕੁਝ ਮਾਮਲਿਆਂ ਚ ਪੁਲਿਸ ਅਧਿਕਾਰੀਆਂ ਨੂੰ ਤੁਰੰਤ ਕਾਰਵਾਈ ਕਰਨ ਦੀ ਹਦਾਇਤ ਵੀ ਕੀਤੀ। ਖੰਨਾ ਦੇ ਐੱਸ. ਐੱਸ. ਪੀ. ਦਫ਼ਤਰ ਪੁੱਜੇ ਪੰਜਾਬ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਮਨੀਸ਼ਾ ਗੁਲਾਟੀ ਨੇ ਕਿਹਾ ਕਿ ਖੰਨਾ ਸ਼ਹਿਰ ਚੋਂ ਉਨ੍ਹਾਂ ਕੋਲ ਬਹੁਤ ਘੱਟ ਕੇਸ ਹਨ ਜੋ ਕਿ ਪੁਲਿਸ ਦੀ ਚੰਗੀ ਕਾਰਜਸ਼ੈਲੀ ਦਾ ਸਬੂਤ ਹੈ। ਉਹ ਖੰਨਾ ਅੰਦਰ ਵੁਮੈਨ ਸੈੱਲ ਦੀ ਕਾਰਜਸ਼ੈਲੀ ਦਾ ਨਿਰੀਖਣ ਕਰਨ ਅਤੇ ਔਰਤਾਂ ਦੀਆਂ ਮੁਸ਼ਕਲਾਂ ਸੁਣਨ ਆਏ ਸੀ।

ਉਨ੍ਹਾਂ ਕਿਹਾ ਕਿ ਐੱਸ. ਐੱਸ. ਪੀ. ਜੇ. ਇਲਨਚੇਲੀਅਨ ਦੇ ਨਾਲ ਉਹ ਪਹਿਲਾਂ ਵੀ ਕੋਵਿਡ ਦੇ ਦੌਰਾਨ ਕੰਮ ਕਰ ਚੁੱਕੇ ਹਨ। ਇੱਥੇ 100 ਦੇ ਕਰੀਬ ਕੇਸ ਹਨ, ਜਿਨ੍ਹਾਂ ‘ਤੇ ਬਣਦੀ ਕਾਰਵਾਈ ਚੱਲ ਰਹੀ ਹੈ। ਇੱਥੇ ਐਫ. ਆਈ. ਆਰ. ਦੀ ਦਰ ਵੀ ਬਹੁਤ ਘੱਟ ਹੈ ਜੋ ਚੰਗਾ ਉਪਰਾਲਾ ਹੈ ਕਿ ਕੁੜੀਆਂ ਦੇ ਘਰ ਤੋੜੇ ਨਾ ਜਾਣ, ਸਗੋਂ ਵਸਾਏ ਜਾਣ। ਇੱਥੇ ਐੱਸ. ਐੱਸ. ਪੀ. ਖ਼ੁਦ ਐਫ. ਆਈ. ਆਰ. ਦੀ ਸਿਫ਼ਾਰਿਸ਼ ਕਰਨ ਤੋਂ ਪਹਿਲਾਂ ਦੋਨੋਂ ਧਿਰਾਂ ਨੂੰ ਬੁਲਾ ਕੇ ਸਮਝਾਉਣ ਦਾ ਯਤਨ ਕਰਦੇ ਹਨ।

The post ਪੰਜਾਬ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਗੁਲਾਟੀ ਨੇ ਸੁਣੀਆਂ ਸ਼ਿਕਾਇਤਾਂ appeared first on Ludhiana Live.