Punjab News Archives - Ludhiana Live

ਪੰਜਾਬ ’ਚ ਕਈ ਥਾਈਂ ਬਾਰਿਸ਼ ਦਾ ਅਲਰਟ, ਅੰਮ੍ਰਿਤਸਰ, ਜਲੰਧਰ, ਲੁਧਿਆਣਾ ਤੇ ਪਠਾਨਕੋਟ ਸਮੇਤ ਕਈ ਜ਼ਿਲ੍ਹਿਆਂ ’ਚ ਪਿਆ ਮੀਂਹ
ਲੁਧਿਆਣਾ : ਪੰਜਾਬ ਦੇ ਕਈ ਇਲਾਕਿਆਂ ’ਚ ਬੁੱਧਵਾਰ ਨੂੰ ਵੀ ਬਾਰਿਸ਼ ਹੋਈ ਜਿਸ ਨਾਲ ਤਾਪਮਾਨ ’ਚ ਗਿਰਾਵਟ ਦਰਜ ਕੀਤੀ ਗਈ। ਮੌਸਮ ਵਿਭਾਗ ਦੀ ਪੇਸ਼ੀਨਗੋਈ ਮੁਤਾਬਕ ਵੀਰਵਾਰ ਨੂੰ ਵੀ ਸੂਬੇ ਦੇ ਕਈ ਜ਼ਿਲ੍ਹਿਆਂ ’ਚ ਬੱਦਲ ਛਾਏ ਰਹਿਣਗੇ ਤੇ ਹਲਕੀ ਬਾਰਿਸ਼ ਵੀ ਹੋ ਸਕਦੀ ਹੈ। ਬੁੱਧਵਾਰ ਨੂੰ ਅੰਮ੍ਰਿਤਸਰ, ਜਲੰਧਰ, ਲੁਧਿਆਣਾ ਤੇ ਪਠਾਨਕੋਟ ਸਮੇਤ ਕਈ ਜ਼ਿਲ੍ਹਿਆਂ ’ਚ ਬਾਰਿਸ਼ ਹੋਈ।

ਮੌਸਮ ਵਿਭਾਗ ਨੇ ਚੰਡੀਗੜ੍ਹ ਸਮੇਤ ਪੰਜਾਬ ਦੇ ਜ਼ਿਆਦਾਤਰ ਜ਼ਿਲ੍ਹਿਆਂ ਵਿੱਚ ਅੱਜ ਅਤੇ ਕੱਲ੍ਹ ਦੋ ਦਿਨਾਂ ਤੱਕ ਭਾਰੀ ਮੀਂਹ ਪੈਣ ਦੀ ਭਵਿੱਖਬਾਣੀ ਕੀਤੀ ਹੈ। ਮੌਸਮ ਵਿਭਾਗ ਨੇ ਅਲਰਟ ਜਾਰੀ ਕਰਕੇ ਬਾਰਿਸ਼ ਦੌਰਾਨ ਸਾਵਧਾਨੀ ਵਰਤਣ ਲਈ ਕਿਹਾ ਹੈ। ਮੋਹਾਲੀ ਦੇ ਜ਼ੀਰਕਪੁਰ ‘ਚ ਭਾਰੀ ਮੀਂਹ ਪੈ ਰਿਹਾ ਹੈ। ਇਸ ਦੇ ਨਾਲ ਹੀ ਚੰਡੀਗੜ੍ਹ ਦੇ ਕੁਝ ਇਲਾਕਿਆਂ ‘ਚ ਹਲਕੀ ਬਾਰਿਸ਼ ਸ਼ੁਰੂ ਹੋ ਗਈ ਹੈ।

ਵਿਭਾਗ ਮੁਤਾਬਕ ਚੰਡੀਗੜ੍ਹ ਵਿੱਚ ਮਾਨਸੂਨ ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ 250 ਮਿਲੀਮੀਟਰ ਤੋਂ ਵੱਧ ਬਾਰਿਸ਼ ਹੋਈ ਹੈ। ਮਾਨਸੂਨ ਦੀ ਪਹਿਲੀ ਬਾਰਸ਼ 30 ਜੂਨ ਨੂੰ ਹੋਈ ਸੀ। ਮਾਨਸੂਨ ਦੇ ਪਹਿਲੇ ਦਿਨ 78.1 ਮਿਲੀਮੀਟਰ ਮੀਂਹ ਪਿਆ। ਇਸ ਮਾਨਸੂਨ ਵਿੱਚ ਸ਼ਹਿਰ ਵਿੱਚ ਔਸਤ ਨਾਲੋਂ 21 ਫੀਸਦੀ ਵੱਧ ਮੀਂਹ ਪਿਆ ਹੈ। 1 ਜੂਨ ਤੋਂ 12 ਜੁਲਾਈ ਤੱਕ ਸ਼ਹਿਰ ਵਿੱਚ 314 ਮਿਲੀਮੀਟਰ ਮੀਂਹ ਪਿਆ। ਵਿਭਾਗ ਨੂੰ ਆਉਣ ਵਾਲੇ ਦਿਨਾਂ ‘ਚ ਚੰਗੀ ਬਾਰਿਸ਼ ਦੀ ਉਮੀਦ ਹੈ।

The post ਪੰਜਾਬ ’ਚ ਕਈ ਥਾਈਂ ਬਾਰਿਸ਼ ਦਾ ਅਲਰਟ, ਅੰਮ੍ਰਿਤਸਰ, ਜਲੰਧਰ, ਲੁਧਿਆਣਾ ਤੇ ਪਠਾਨਕੋਟ ਸਮੇਤ ਕਈ ਜ਼ਿਲ੍ਹਿਆਂ ’ਚ ਪਿਆ ਮੀਂਹ appeared first on Ludhiana Live.

ਪੰਜਾਬ ‘ਚ ਪਹਿਲੀ ਵਾਰ ਅਪਰਾਧੀਆਂ ਤੇ ਨਸ਼ਿਆਂ ਖਿਲਾਫ ਚਲਾਇਆ ਗਿਆ ਸਰਚ ਆਪ੍ਰੇਸ਼ਨ
ਪੰਜਾਬ ਵਿੱਚ ਅਪਰਾਧੀਆਂ ਦੇ ਵਧ ਰਹੇ ਜਜ਼ਬੇ ਨੂੰ ਠੱਲ੍ਹ ਪਾਉਣ ਲਈ ਅਤੇ ਨਸ਼ੇ ਦੇ ਖਾਤਮੇ ਲਈ ਅੱਜ ਸੂਬੇ ਭਰ ਵਿੱਚ ਵਿਸ਼ੇਸ਼ ਮੁਹਿੰਮ ਚਲਾਈ ਗਈ। ਪੰਜਾਬ ਪੁਲਿਸ ਨੇ ਲੋੜੀਂਦੇ ਅਪਰਾਧੀਆਂ ਨੂੰ ਫੜਨ ਲਈ ਵਿਸ਼ੇਸ਼ ਤਲਾਸ਼ੀ ਮੁਹਿੰਮ ਚਲਾਈ ਹੈ। ਇਸ ਦੇ ਲਈ ਪੰਜਾਬ ਦੇ ਹਰ ਪਿੰਡ ਅਤੇ ਸ਼ਹਿਰ ਵਿੱਚ ਅਪਰਾਧੀਆਂ ਦੀ ਸ਼ਨਾਖਤ ਕਰਕੇ ਉਨ੍ਹਾਂ ਖ਼ਿਲਾਫ਼ ਕਾਰਵਾਈ ਕੀਤੀ ਜਾਵੇਗੀ।

ਇਸ ਵਿਸ਼ੇਸ਼ ਮੁਹਿੰਮ ਰਾਹੀਂ ਪੁਲਿਸ ਪੰਜਾਬ ਵਿੱਚ ਵੱਧ ਰਹੇ ਅਪਰਾਧ ਦੇ ਗ੍ਰਾਫ਼ ਨੂੰ ਠੱਲ੍ਹ ਪਾਉਣ ਦੀ ਕੋਸ਼ਿਸ਼ ਕਰ ਰਹੀ ਹੈ। ਪੰਜਾਬ ਪੁਲਿਸ ਦੇ ਨਵੇਂ ਡੀਜੀਪੀ ਗੌਰਵ ਯਾਦਵ ਦੇ ਹੁਕਮਾਂ ਤੋਂ ਬਾਅਦ ਪਹਿਲੀ ਵਾਰ ਸੂਬੇ ਵਿੱਚ ਇੰਨੇ ਵੱਡੇ ਪੱਧਰ ‘ਤੇ ਅਪਰਾਧੀਆਂ ਨੂੰ ਫੜਨ ਲਈ ਵਿਸ਼ੇਸ਼ ਸਰਚ ਮੁਹਿੰਮ ਚਲਾਈ ਗਈ।

ਪੰਜਾਬ ਪੁਲਿਸ ਮੁਤਾਬਕ ਇਹ ਸਰਚ ਆਪਰੇਸ਼ਨ ਅੱਜ ਬਾਅਦ ਦੁਪਹਿਰ 3 ਵਜੇ ਤੱਕ ਚਲਾਇਆ ਗਿਆ। ਇਸ ਵਿਸ਼ੇਸ਼ ਆਪ੍ਰੇਸ਼ਨ ਨੂੰ ਸਫ਼ਲ ਬਣਾਉਣ ਲਈ ਹਰ ਜ਼ਿਲ੍ਹੇ ਦੀ ਪੁਲਿਸ ਦੇ ਇੱਕ ਸੀਨੀਅਰ ਆਈ.ਪੀ.ਐਸ ਅਧਿਕਾਰੀ ਨੂੰ ਨਿਗਰਾਨ ਅਧਿਕਾਰੀ ਵਜੋਂ ਨਿਯੁਕਤ ਕੀਤਾ ਗਿਆ।

ਪੁਲਿਸ ਦਾ ਕਹਿਣਾ ਹੈ ਕਿ ਪੰਜਾਬ ਵਿੱਚ ਫੈਲੇ ਸਮਾਜ ਵਿਰੋਧੀ ਅਨਸਰਾਂ ਨੂੰ ਨੱਥ ਪਾਉਣ ਲਈ ਇਹ ਵਿਸ਼ੇਸ਼ ਮੁਹਿੰਮ ਸ਼ੁਰੂ ਕੀਤੀ ਗਈ ਹੈ। ਜਿਸ ਤਹਿਤ ਨਸ਼ਿਆਂ ਅਤੇ ਹਥਿਆਰਾਂ ਦਾ ਗੈਰ-ਕਾਨੂੰਨੀ ਕਾਰੋਬਾਰ ਕਰਨ ਵਾਲਿਆਂ ਖਿਲਾਫ ਕਾਰਵਾਈ ਕੀਤੀ ਜਾਵੇਗੀ।

The post ਪੰਜਾਬ ‘ਚ ਪਹਿਲੀ ਵਾਰ ਅਪਰਾਧੀਆਂ ਤੇ ਨਸ਼ਿਆਂ ਖਿਲਾਫ ਚਲਾਇਆ ਗਿਆ ਸਰਚ ਆਪ੍ਰੇਸ਼ਨ appeared first on Ludhiana Live.

ਮੱਤੇਵਾੜਾ ਜੰਗਲ ਦੇ ਮੁੱਦੇ ‘ਤੇ CM ਮਾਨ ਨੇ ਸੱਦੀ ਮੀਟਿੰਗ, ਲੱਖਾ ਸਿਧਾਣਾ ਵੀ ਰਹੇ ਮੌਜੂਦ
ਚੰਡੀਗੜ੍ਹ : ਪੰਜਾਬ ‘ਚ ਮੱਤੇਵਾੜਾ ਜੰਗਲਾਂ ਦਾ ਮੁੱਦਾ ਇਸ ਸਮੇਂ ਭਖਿਆ ਹੋਇਆ ਹੈ ਅਤੇ ਪੰਜਾਬ ਸਰਕਾਰ ਇਸ ਮਾਮਲੇ ਨੂੰ ਲੈ ਕੇ ਬੈਕਫੁੱਟ ‘ਤੇ ਆ ਗਈ ਹੈ। ਇਸ ਦੇ ਮੱਦੇਨਜ਼ਰ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸ਼ਨੀਵਾਰ ਨੂੰ ਮੀਟਿੰਗ ਬੁਲਾਈ ਗਈ। ਇਸ ਮੀਟਿੰਗ ਦੌਰਾਨ ਵਾਤਾਵਰਣ ਪ੍ਰੇਮੀਆਂ ਨੂੰ ਵੀ ਆਉਣ ਦਾ ਸੱਦਾ ਦਿੱਤਾ ਗਿਆ ਸੀ। ਇਸ ਮੀਟਿੰਗ ‘ਚ ਸਮਾਜ ਸੇਵੀ ਆਗੂ ਲੱਖਾ ਸਿਧਾਣਾ ਵੀ ਮੌਜੂਦ ਰਹੇ।

ਦੱਸਣਯੋਗ ਹੈ ਕਿ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਲੁਧਿਆਣਾ ਜ਼ਿਲ੍ਹੇ ਦੇ ਸਤਲੁਜ ਕੰਢੇ ਪੈਂਦੇ ਮੱਤੇਵਾੜਾ ਜੰਗਲ ਨੂੰ ਬਚਾਉਣ ਲਈ ਮੁੱਖ ਮੰਤਰੀ ਭਗਵੰਤ ਮਾਨ ਨੂੰ ਇਕ ਪੱਤਰ ਲਿਖਿਆ ਸੀ। ਉਨ੍ਹਾਂ ਨਾਲ ਹੀ ਪੰਜਾਬ ਵਿੱਚ ਜੰਗਲ ਹੇਠ ਰਕਬੇ ਨੂੰ 3.67 ਫ਼ੀਸਦੀ ਤੋਂ ਵਧਾ ਕੇ ਭਾਰਤ ਦੇ ਬਾਕੀ ਸੂਬਿਆਂ ਦੇ ਬਰਾਬਰ 33 ਫ਼ੀਸਦੀ ਕਰਨ ਬਾਰੇ ਵੀ ਸਾਰਥਿਕ ਕਦਮ ਚੁੱਕਣ ਦੀ ਵਕਾਲਤ ਕੀਤੀ।

The post ਮੱਤੇਵਾੜਾ ਜੰਗਲ ਦੇ ਮੁੱਦੇ ‘ਤੇ CM ਮਾਨ ਨੇ ਸੱਦੀ ਮੀਟਿੰਗ, ਲੱਖਾ ਸਿਧਾਣਾ ਵੀ ਰਹੇ ਮੌਜੂਦ appeared first on Ludhiana Live.

ਘਰ ’ਚੋਂ ਪਲਾਸਟਿਕ ਦਾ ਕੂੜਾ ਮਿਲਣ ’ਤੇ ਹੋਵੇਗਾ 500 ਰੁਪਏ ਜੁਰਮਾਨਾ
ਪੰਜਾਬ ਸਰਕਾਰ ਵੱਲੋਂ ਸਿੰਗਲ ਯੂਜ਼ ਪਲਾਸਟਿਕ ਦੀ ਵਰਤੋਂ ‘ਤੇ ਪਾਬੰਦੀ ਲਗਾਈ ਗਈ ਹੈ ਪਰ ਇਸ ਦੇ ਬਾਵਜੂਦ ਸਿੰਗਲ ਯੂਜ਼ ਪਲਾਸਟਿਕ ਧੜੱਲੇ ਨਾਲ ਵਿਕ ਰਹੀ ਹੈ ਤੇ ਵਰਤੋਂ ਵਿਚ ਵੀ ਲਿਆਂਦੀ ਜਾ ਰਹੀ ਹੈ, ਜਿਸ ਨੂੰ ਲੈ ਕੇ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਸਖਤ ਹੋ ਗਈ ਹੈ। ਉਸ ਵੱਲੋਂ ਸ਼ਿਕਾਇਤ ਨੰਬਰ ਜਾਰੀ ਕੀਤਾ ਗਿਆ ਹੈ ਤੇ ਜੇਕਰ ਕੋਈ ਵੀ 10 ਜੁਲਾਈ ਤੋਂ ਬਾਅਦ ਇਨ੍ਹਾਂ ਨਿਯਮਾਂ ਦੀ ਉਲੰਘਣਾ ਕਰਦਾ ਹੋਇਆ ਪਾਇਆ ਗਿਆ ਤਾਂ ਉਸ ਖਿਲਾਫ ਕਾਰਵਾਈ ਕੀਤੀ ਜਾਵੇਗੀ।

ਸਬਜ਼ੀ ਵਿਕ੍ਰੇਤਾ ਖੁੱਲ੍ਹੇਆਮ ਸਿੰਗਲ ਯੂਜ਼ ਪਲਾਸਟਿਕ ਦੀ ਵਰਤੋਂ ਕਰ ਰਹੇ ਹਨ ਜਿਸ ਕਰਕੇ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਨੇ ਸਾਰੇ ਸਪਲਾਇਰਾਂ, ਸਟਾਕ ਰੱਖਣ ਵਾਲਿਆਂ ਤੇ ਨਿਰਮਾਤਾਵਾਂ ਨੂੰ ਨਿਰਦੇਸ਼ ਦਿੱਤੇ ਹਨ ਕਿ ਸਿੰਗਲ ਯੂਜ਼ ਪਲਾਸਟਿਕ ‘ਤੇ ਪੂਰੀ ਤਰ੍ਹਾਂ ਤੋਂ ਪਾਬੰਦੀ ਲਗਾਈ ਜਾਵੇ ਤੇ ਇਸ ਤੋਂ ਇਲਾਵਾ ਜੇਕਰ ਕਿਸੇ ਦੇ ਘਰੋਂ ਸਿੰਗਲ ਯੂਜ਼ ਪਲਾਸਟਿਕ ਦਾ ਕੂੜਾ ਮਿਲਦਾ ਹੈ ਤਾਂ ਉਸ ਨੂੰ 500 ਰੁਪਏ ਜੁਰਮਾਨਾ ਲੱਗੇਗਾ ਤੇ ਜੇਕਰ ਕੰਪਨੀ ਅਜਿਹਾ ਕਰਦੀ ਹੈ ਤਾਂ ਉਸ ਨੂੰ 5000 ਰੁਪਏ ਦਾ ਜੁਰਮਾਨਾ ਲੱਗੇਗਾ।

ਸਿੰਗਲ ਯੂਜ਼ ਪਲਾਸਟਿਕ ਦੀ ਵਰਤੋਂ ਕਰਨ ਵਾਲਿਆਂ ਤੋਂ ਜੁਰਮਾਨਾ ਵਸੂਲਣ ਦਾ ਕੰਮ ਪ੍ਰਦੂਸ਼ਣ ਕੰਟਰੋਲ ਬੋਰਡ ਅਤੇ ਪ੍ਰਦੂਸ਼ਣ ਕੰਟਰੋਲ ਕਮੇਟੀ ਕਰੇਗੀ ਤੇ ਬੋਰਡ ਦੇ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਨੂੰ ਧਾਰਾ 15 ਤਹਿਤ 7 ਸਾਲ ਦੀ ਕੈਦ ਤੇ 1 ਲੱਖ ਰੁਪਏ ਤੱਕ ਦਾ ਜੁਰਮਾਨਾ ਹੋ ਸਕਦਾ ਹੈ।

The post ਘਰ ’ਚੋਂ ਪਲਾਸਟਿਕ ਦਾ ਕੂੜਾ ਮਿਲਣ ’ਤੇ ਹੋਵੇਗਾ 500 ਰੁਪਏ ਜੁਰਮਾਨਾ appeared first on Ludhiana Live.

ਪੰਜਾਬ ਸਿੱਖਿਆ ਵਿਭਾਗ ਹੋਇਆ ਸਰਗਰਮ, ਸਕੂਲਾਂ ’ਚ ਸੁੱਕੇ ਦਰੱਖਤਾਂ ਦੀ ਜਾਣਕਾਰੀ ਸਾਂਝੀ ਕਰਨ ਦੇ ਨਿਰਦੇਸ਼
ਲੁਧਿਆਣਾ : ਪੰਜਾਬ ਸਰਕਾਰ ਦੇ ਸਕੂਲ ਸਿੱਖਿਆ ਵਿਭਾਗ ਨੇ ਸ਼ੁੱਕਰਵਾਰ ਸੂਬੇ ਭਰ ਦੇ ਜ਼ਿਲ੍ਹਾ ਸਿੱਖਿਆ ਅਫ਼ਸਰਾਂ ਨੂੰ ਆਪਣੇ ਅਧੀਨ ਪੈਂਦੇ ਸਾਰੇ ਸਰਕਾਰੀ ਸਕੂਲਾਂ ਤੋਂ ਸੁੱਕੇ ਦਰੱਖਤਾਂ ਬਾਰੇ ਜਾਣਕਾਰੀ ਹਾਸਲ ਕਰਨ ਦੇ ਨਿਰਦੇਸ਼ ਜਾਰੀ ਕੀਤੇ ਹਨ। ਸ਼ੁੱਕਰਵਾਰ ਨੂੰ ਚੰਡੀਗੜ੍ਹ ਦੇ ਇਕ ਮਸ਼ਹੂਰ ਸਕੂਲ ’ਚ ਸੁੱਕੇ ਦਰੱਖਤ ਦੇ ਡਿੱਗਣ ਕਾਰਨ ਇਕ ਵਿਦਿਆਰਥਣ ਦੀ ਮੌਤ ਹੋ ਗਈ ਸੀ ਅਤੇ ਕਈ ਵਿਦਿਆਰਥੀ ਜ਼ਖਮੀ ਹੋ ਗਏ ਸਨ।

ਇਸ ਘਟਨਾ ਤੋਂ ਬਾਅਦ ਹੀ ਪੰਜਾਬ ਸਕੂਲ ਸਿੱਖਿਆ ਵਿਭਾਗ ਸਰਗਰਮ ਹੋ ਗਿਆ ਹੈ। ਜਾਣਕਾਰੀ ਅਨੁਸਾਰ ਸ਼ੁੱਕਰਵਾਰ ਡੀ. ਪੀ. ਆਈ. ਕੁਲਜੀਤ ਸਿੰਘ ਮਾਹੀ ਵਲੋਂ ਸੂਬੇ ਦੇ ਸਮੂਹ ਜ਼ਿਲ੍ਹਾ ਸਿੱਖਿਆ ਅਫ਼ਸਰਾਂ ਨੂੰ ਹਦਾਇਤ ਕੀਤੀ ਗਈ ਹੈ ਕਿ ਉਹ ਆਪਣੇ ਅਧੀਨ ਪੈਂਦੇ ਸਕੂਲਾਂ ਦੇ ਵਿਹੜਿਆਂ, ਖੇਡ ਮੈਦਾਨਾਂ ਜਾਂ ਸਕੂਲਾਂ ਦੀਆਂ ਇਮਾਰਤਾਂ ਦੇ ਆਲੇ-ਦੁਆਲੇ ਅਜਿਹੇ ਸਾਰੇ ਦਰੱਖਤਾਂ ਦੀ ਸੂਚੀ ਤਿਆਰ ਕਰਨ, ਜੋ ਸਿਊਂਕ ਲੱਗਣ ਜਾਂ ਕਿਸੇ ਹੋਰ ਕਾਰਨ ਸੁੱਕ ਚੁੱਕੇ ਹਨ।

ਇਹ ਦਰਖੱਤ ਤੇਜ਼ ਹਵਾ ਜਾਂ ਕਿਸੇ ਹੋਰ ਕਾਰਨ ਡਿੱਗ ਸਕਦੇ ਹਨ ਜਿਸ ਨਾਲ ਸਕੂਲ ਦੀ ਇਮਾਰਤ ਜਾਂ ਸਕੂਲ ’ਚ ਪੜ੍ਹ ਰਹੇ ਵਿਦਿਆਰਥੀਆਂ ਅਤੇ ਅਧਿਆਪਕਾਂ ਨੂੰ ਕੋਈ ਖ਼ਤਰਾ ਪੈਦਾ ਹੋ ਸਕਦਾ ਹੈ। ਉਨ੍ਹਾਂ ਸਾਰੇ ਦਰੱਖਤਾਂ ਦੀ ਸੂਚਨਾ ਜ਼ਿਲ੍ਹਾ ਪੱਧਰ ’ਤੇ ਜੰਗਲਾਤ ਵਿਭਾਗ ਨੂੰ ਵੀ ਦਿੱਤੀ ਜਾਵੇ ਅਤੇ ਅਜਿਹੇ ਸੁੱਕੇ ਰੁੱਖਾਂ ਨੂੰ ਕੱਟਣ ਲਈ ਕੇਸ ਤਿਆਰ ਕਰ ਕੇ ਭੇਜੇ ਜਾਣ, ਤਾਂ ਜੋ ਲੋੜੀਂਦੀ ਕਾਰਵਾਈ ਕਰ ਕੇ ਖ਼ਤਰੇ ਤੋਂ ਬਚਿਆ ਜਾ ਸਕੇ।

The post ਪੰਜਾਬ ਸਿੱਖਿਆ ਵਿਭਾਗ ਹੋਇਆ ਸਰਗਰਮ, ਸਕੂਲਾਂ ’ਚ ਸੁੱਕੇ ਦਰੱਖਤਾਂ ਦੀ ਜਾਣਕਾਰੀ ਸਾਂਝੀ ਕਰਨ ਦੇ ਨਿਰਦੇਸ਼ appeared first on Ludhiana Live.

ਐਨਕਾਂ ਹਟਾਓ ਅੱਖਾਂ ਦੀ ਰੋਸ਼ਨੀ ਵਧਾਓ, ਅਪਣਾਓ ਇਹ ਛੋਟਾ ਜਿਹਾ ਆਸਾਨ ਨੁਸਖ਼ਾ
ਅੱਖਾਂ ਸਾਡੇ ਸਰੀਰ ਦਾ ਸਭ ਤੋਂ ਮਹੱਤਵਪੂਰਨ ਅਤੇ ਨਾਜ਼ੁਕ ਅੰਗ ਹਨ। ਅਜਿਹੇ ‘ਚ ਇਸ ਨੂੰ ਵਿਸ਼ੇਸ਼ ਦੇਖਭਾਲ ਦੀ ਲੋੜ ਹੁੰਦੀ ਹੈ। ਪਰ ਘੰਟਿਆਂ ਬੱਧੀ ਲੈਪਟਾਪ, ਟੀਵੀ ਸਕਰੀਨ ਦੇਖਣਾ, ਗਲਤ ਖਾਣ-ਪੀਣ ਨਾਲ ਅੱਖਾਂ ਕਮਜ਼ੋਰ ਹੋਣ ਲੱਗਦੀਆਂ ਹਨ। ਇਸ ਕਾਰਨ ਅੱਖਾਂ ਦੀ ਰੌਸ਼ਨੀ ਘੱਟ ਹੋਣ ਦੀ ਸਮੱਸਿਆ ਹੁੰਦੀ ਹੈ। ਜਦੋਂ ਸਮੱਸਿਆ ਵਧ ਜਾਂਦੀ ਹੈ ਤਾਂ ਐਨਕਾਂ ਲਗਾਉਣੀਆਂ ਜ਼ਰੂਰੀ ਹੋ ਜਾਂਦੀਆਂ ਹਨ। ਅਜਿਹੇ ‘ਚ ਤੁਸੀਂ ਐਨਕਾਂ ਨੂੰ ਹਟਾਉਣ ਲਈ ਕੁਝ ਘਰੇਲੂ ਨੁਸਖੇ ਅਪਣਾ ਸਕਦੇ ਹੋ। ਆਓ ਜਾਣਦੇ ਹਾਂ ਇਸ ਬਾਰੇ…

ਐਨਕਾਂ ਲੱਗਣ ਦੇ ਕਾਰਨ – ਅੱਖਾਂ ਦੀ ਦੇਖਭਾਲ ਨਾ ਕਰਨਾ, ਭੋਜਨ ‘ਚ ਪੋਸ਼ਣ ਤੱਤਾਂ ਦੀ ਕਮੀ, ਜੈਨੇਟਿਕ, ਵਿਟਾਮਿਨ ਏ ਦੀ ਕਮੀ, ਘੰਟਿਆਂ ਤੱਕ ਟੀਵੀ ਜਾਂ ਕੰਪਿਊਟਰ ਸਕਰੀਨ ‘ਤੇ ਕੰਮ ਕਰਨਾ

ਆਓ ਜਾਣਦੇ ਹਾਂ ਐਨਕਾਂ ਉਤਾਰਨ ਅਤੇ ਅੱਖਾਂ ਦੀ ਰੋਸ਼ਨੀ ਵਧਾਉਣ ਦੇ 2 ਘਰੇਲੂ ਨੁਸਖੇ….

ਗਾਂ ਦਾ ਘਿਓ ਅਤੇ ਕਾਲੀ ਮਿਰਚ ਦਾ ਸੇਵਨ : ਇਸ ਦੇ ਲਈ 1/2 ਚੱਮਚ ਗਾਂ ਦੇ ਘਿਓ ਪਿਘਲਾਕੇ ਇਸ ‘ਚ 1/2 ਛੋਟਾ ਚੱਮਚ ਪੀਸੀ ਕਾਲੀ ਮਿਰਚ ਮਿਲਾਓ। ਸਵੇਰੇ ਖਾਲੀ ਪੇਟ ਇਸ ਦਾ ਸੇਵਨ ਕਰੋ। ਇਸ ਤੋਂ ਬਾਅਦ 1 ਗਲਾਸ ਗੁਣਗੁਣਾ ਪਾਣੀ ਜਾਂ ਦੁੱਧ ਪੀਓ। ਰੋਜ਼ਾਨਾ ਇਸ ਦਾ ਸੇਵਨ ਕਰਨ ਨਾਲ ਅੱਖਾਂ ਦੀ ਰੋਸ਼ਨੀ ਵਧੇਗੀ। ਤੁਹਾਨੂੰ 7 ਦਿਨਾਂ ਦੇ ਅੰਦਰ ਫਰਕ ਮਹਿਸੂਸ ਹੋਵੇਗਾ।

ਗਾਂ ਦਾ ਦੇਸੀ ਘਿਓ ਖਾਣ ਦੇ ਫਾਇਦੇ : ਇਸ ‘ਚ ਓਮੇਗਾ 3 ਫੈਟੀ ਐਸਿਡ, ਵਿਟਾਮਿਨ ਏ, ਐਂਟੀ-ਆਕਸੀਡੈਂਟ ਵਰਗੇ ਪੋਸ਼ਕ ਤੱਤ ਮੌਜੂਦ ਹੁੰਦੇ ਹਨ। ਇਸ ਦਾ ਸੇਵਨ ਕਰਨ ਨਾਲ ਇਮਿਊਨਿਟੀ ਵਧੇਗੀ ਅਤੇ ਤੁਸੀਂ ਦਿਨ ਭਰ ਐਂਰਜੈਟਿਕ ਮਹਿਸੂਸ ਹੋਵੇਗਾ। ਗਾਂ ਦਾ ਦੇਸੀ ਘਿਓ ਅੱਖਾਂ ਦੀ ਰੋਸ਼ਨੀ ਵਧਾਉਣ ‘ਚ ਵੀ ਫਾਇਦੇਮੰਦ ਮੰਨਿਆ ਜਾਂਦਾ ਹੈ। ਇਸ ਨਾਲ ਵਾਲ ਵੀ ਜੜ੍ਹਾਂ ਤੋਂ ਪੋਸ਼ਤ ਹੋ ਕੇ ਸੁੰਦਰ, ਸੰਘਣੇ, ਨਰਮ ਅਤੇ ਕਾਲੇ ਹੋਣਗੇ।

ਕਾਲੀ ਮਿਰਚ ਖਾਣ ਦੇ ਫਾਇਦੇ : ਕਾਲੀ ਮਿਰਚ ਪੋਸ਼ਕ ਤੱਤਾਂ, ਐਂਟੀ-ਆਕਸੀਡੈਂਟਸ, ਐਂਟੀ-ਬੈਕਟੀਰੀਅਲ, ਐਂਟੀ-ਵਾਇਰਲ ਆਦਿ ਗੁਣਾਂ ਨਾਲ ਭਰਪੂਰ ਹੁੰਦੀ ਹੈ। ਇਸ ਦਾ ਸੇਵਨ ਕਰਨ ਨਾਲ ਭੋਜਨ ਦਾ ਸਵਾਦ ਵਧਣ ਦੇ ਨਾਲ-ਨਾਲ ਇਮਿਊਨਿਟੀ ਵੀ ਵਧਦੀ ਹੈ। ਇਸ ਨਾਲ ਬਿਮਾਰੀਆਂ ਅਤੇ ਸੰਕਰਮਣ ਹੋਣ ਦਾ ਖ਼ਤਰਾ ਘੱਟ ਰਹਿੰਦਾ ਹੈ। ਇਸ ਦੇ ਨਾਲ ਹੀ ਇਹ ਅੱਖਾਂ ਦੀ ਰੋਸ਼ਨੀ ਵਧਾਉਣ ‘ਚ ਮਦਦ ਮਿਲਦੀ ਹੈ। ਇਸ ਨਾਲ ਦਿਮਾਗ ਵੀ ਤੇਜ਼ ਹੁੰਦਾ ਹੈ। ਮਾਹਿਰਾਂ ਅਨੁਸਾਰ ਰੋਜ਼ਾਨਾ ਡਾਇਟ ‘ਚ 4-5 ਕਾਲੀ ਮਿਰਚਾਂ ਦਾ ਸੇਵਨ ਕਰਨਾ ਚਾਹੀਦਾ ਹੈ।

ਸਰ੍ਹੋਂ ਜਾਂ ਤਿਲ ਦੇ ਤੇਲ ਨਾਲ ਕਰੋ ਪੈਰਾਂ ਦੀ ਮਾਲਿਸ਼ : ਸੌਣ ਤੋਂ ਪਹਿਲਾਂ ਪੈਰਾਂ ਦੀਆਂ ਤਲੀਆਂ ‘ਤੇ ਸਰ੍ਹੋਂ ਜਾਂ ਤਿਲ ਦਾ ਤੇਲ ਲਗਾਓ। ਇਸ ਨਾਲ 2-3 ਮਿੰਟ ਤੱਕ ਸਰਕੂਲਰ ਮੋਸ਼ਨ ‘ਚ ਮਸਾਜ ਕਰੋ। ਅਗਲੀ ਸਵੇਰ ਇਸ਼ਨਾਨ ਕਰੋ ਜਾਂ ਕੋਸੇ ਪਾਣੀ ਇਸ ਨੂੰ ਧੋ ਲਓ। ਰਾਤ ਨੂੰ ਹੀ ਪੈਰਾਂ ਦੀ ਮਾਲਿਸ਼ ਕਰੋ। ਦਿਨ ਵੇਲੇ ਪੈਰਾਂ ‘ਤੇ ਤੇਲ ਲਗਾਉਣ ਨਾਲ ਗਿਰਨ ਦਾ ਖ਼ਤਰਾ ਹੋ ਸਕਦਾ ਹੈ। ਇਸ ਉਪਾਅ ਨੂੰ ਲਗਾਤਾਰ 1 ਹਫਤੇ ਤੱਕ ਕਰਨ ਨਾਲ ਤੁਹਾਨੂੰ ਫਰਕ ਮਹਿਸੂਸ ਹੋਵੇਗਾ। ਇਸ ਨਾਲ ਅੱਖਾਂ ਦੀ ਰੋਸ਼ਨੀ ਵਧਣ ਨਾਲ ਇਸ ਨਾਲ ਜੁੜੀਆਂ ਸਮੱਸਿਆਵਾਂ ਦਾ ਖਤਰਾ ਘੱਟ ਹੋ ਜਾਵੇਗਾ।

The post ਐਨਕਾਂ ਹਟਾਓ ਅੱਖਾਂ ਦੀ ਰੋਸ਼ਨੀ ਵਧਾਓ, ਅਪਣਾਓ ਇਹ ਛੋਟਾ ਜਿਹਾ ਆਸਾਨ ਨੁਸਖ਼ਾ appeared first on Ludhiana Live.

ਵਿਧਾਇਕ ਹਾਕਮ ਸਿੰਘ ਠੇਕੇਦਾਰ ਵੱਲੋਂ ਨੌਜਵਾਨਾਂ ਨੂੰ ਨਸ਼ਿਆਂ ਵਿਰੁੱਧ ਜੰਗ ਛੇੜਨ ਦਾ ਸੱਦਾ
ਗੁਰੂਸਰ ਸੁਧਾਰ (ਲੁਧਿਆਣਾ) : ਹਲਕਾ ਰਾਏਕੋਟ ਤੋਂ ਵਿਧਾਇਕ ਸ੍ਰੀ ਹਾਕਮ ਸਿੰਘ ਠੇਕੇਦਾਰ ਦੀ ਅਗਵਾਈ ਹੇਠ ਸਥਾਨਕ ਜੀ.ਐਚ.ਜੀ. ਖਾਲਸਾ ਕਾਲਜ, ਗੁਰੂਸਰ ਸੁਧਾਰ, ਲੁਧਿਆਣਾ ਵਿਖੇ ਕਰਵਾਏ ਗਏ ਨਸ਼ਾ ਵਿਰੋਧੀ ਜਾਗਰੂਕਤਾ ਸਮਾਗਮ ਦੌਰਾਨ 600 ਤੋਂ ਵੱਧ ਨੌਜਵਾਨਾਂ ਨੇ ਜ਼ਿਲ੍ਹੇ ਵਿੱਚ ਨਸ਼ਿਆਂ ਵਿਰੁੱਧ ਜੰਗ ਛੇੜਨ ਦਾ ਪ੍ਰਣ ਲਿਆ। ਵਿਧਾਇਕ ਸ੍ਰੀ ਹਾਕਮ ਸਿੰਘ ਵੱਲੋਂ ਆਪਣੇ ਸੰਬੋਧਨ ਵਿੱਚ ਨੌਜਵਾਨਾਂ ਨੂੰ ਨਸ਼ਾ ਮੁਕਤ ਜ਼ਿਲ੍ਹੇ ਦੀ ਸਿਰਜਣਾ ਕਰਦਿਆਂ, ਇਸ ਅਲਾਮਤ ਨੂੰ ਜੜ੍ਹੋਂ ਖਤਮ ਕਰਨ ਲਈ ਸਮੂਹਿਕ ਉਪਰਾਲੇ ਕਰਨ ਦੀ ਅਪੀਲ ਕੀਤੀ ਤਾਂ ਜੋ ਨਸ਼ਾ ਪੀੜਤਾਂ ਨੂੰ ਇਸ ਦਲਦਲ ਵਿੱਚੋਂ ਬਾਹਰ ਨਿਕਲਣ ਲਈ ਪ੍ਰੇਰਿਤ ਕੀਤਾ ਜਾ ਸਕੇ।

ਐਸ.ਡੀ.ਐਮ. ਰਾਏਕੋਟ ਸਬ-ਡਵੀਜ਼ਨ ਸ੍ਰੀ ਗੁਰਬੀਰ ਸਿੰਘ ਕੋਹਲੀ ਨੇ ਜ਼ਿਲ੍ਹਾ ਪ੍ਰਸ਼ਾਸਨ ਲੁਧਿਆਣਾ ਵੱਲੋਂ ਜ਼ਿਲ੍ਹੇ ਵਿੱਚੋਂ ਨਸ਼ਿਆਂ ਦੇ ਕੋਹੜ ਨੂੰ ਜੜ੍ਹੋਂ ਖ਼ਤਮ ਕਰਨ ਲਈ ਕੀਤੇ ਜਾ ਰਹੇ ਯਤਨਾਂ ਬਾਰੇ ਚਾਨਣਾ ਪਾਇਆ। ਉਨ੍ਹਾਂ ਕਿਹਾ ਕਿ ਡਿਪਟੀ ਕਮਿਸ਼ਨਰ ਸ੍ਰੀਮਤੀ ਸੁਰਭੀ ਮਲਿਕ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਨਸ਼ਿਆਂ ‘ਤੇ ਨਕੇਲ ਕੱਸਣ ਲਈ ਲੋਕਾਂ ਨੂੰ ਵੱਧ ਤੋਂ ਵੱਧ ਜਾਗਰੂਕ ਕਰਦਿਆਂ ਇੱਕ ਵਿਸ਼ਾਲ ਮੁਹਿੰਮ ਚਲਾਈ ਗਈ ਹੈ।

ਐਸ.ਡੀ.ਐਮ. ਨੇ ਅੱਗੇ ਕਿਹਾ ਕਿ ਲੋਕਾਂ ਦੀ ਜ਼ਿੰਦਗੀ ਨੂੰ ਖ਼ਤਰੇ ਵਿੱਚ ਪਾਉਣ ਵਾਲੇ ਨਸ਼ੇ ਦੇ ਸੌਦਾਗਰਾਂ ਬਾਰੇ ਪੁਲਿਸ ਨੂੰ ਸੂਚਿਤ ਕਰਨਾ ਹਰ ਵਿਅਕਤੀ ਦੀ ਸਮਾਜਿਕ ਜ਼ਿੰਮੇਵਾਰੀ ਹੈ। ਉਨ੍ਹਾਂ ਵਿਦਿਆਰਥੀਆਂ ਨੂੰ ਸਲਾਹ ਦਿੱਤੀ ਕਿ ਉਹ ਇਸ ਘਾਤਕ ਸਮੱਸਿਆ ਨੂੰ ਖਤਮ ਕਰਨ ਲਈ ਅੱਗੇ ਆਉਣ। ਉਨ੍ਹਾਂ ਬੁਲਾਰਿਆਂ, ਸਰੋਤਿਆਂ ਅਤੇ ਕਾਲਜ ਸਟਾਫ ਦਾ ਧੰਨਵਾਦ ਵੀ ਕੀਤਾ। ਆਪਣੇ ਸੰਬੋਧਨ ਦੌਰਾਨ ਜੀ.ਐੱਚ.ਜੀ. ਖਾਲਸਾ ਕਾਲਜ ਦੇ ਪ੍ਰਿੰਸੀਪਲ ਡਾ. ਹਰਪ੍ਰੀਤ ਸਿੰਘ ਵੱਲੋਂ ਲੁਧਿਆਣਾ ਪ੍ਰਸ਼ਾਸਨ ਵੱਲੋਂ ਕੀਤੇ ਜਾ ਰਹੇ ਵੱਖ-ਵੱਖ ਉਪਰਾਲਿਆਂ ਦੀ ਸ਼ਲਾਘਾ ਕੀਤੀ।

ਡਾ. ਗੁਰਪ੍ਰਤਾਪ ਸਿੰਘ ਨੇ ਪਾਵਰ ਪੁਆਇੰਟ ਪ੍ਰੈਜੈਂਟੇਸ਼ਨ ਦਿੱਤੀ ਜਿਸ ਰਾਹੀਂ ਨਸ਼ਿਆਂ ਦੀਆਂ ਕਿਸਮਾਂ, ਉਨ੍ਹਾਂ ਦੇ ਵਿਕਾਰ ਅਤੇ ਸਾਵਧਾਨੀਆਂ ਬਾਰੇ ਦੱਸਿਆ ਗਿਆ। ਉਨ੍ਹਾਂ ਅਫੀਮ ਦੀ ਲਤ ਅਤੇ ਲੋਕਾਂ ਦੀ ਸਰੀਰਕ ਅਤੇ ਮਾਨਸਿਕ ਸਿਹਤ ‘ਤੇ ਇਸ ਦੇ ਖਤਰਨਾਕ ਪ੍ਰਭਾਵਾਂ ਬਾਰੇ ਵੀ ਜਾਣਕਾਰੀ ਦਿੱਤੀ। ਉਨ੍ਹਾਂ ਅੱਗੇ ਕਿਹਾ ਕਿ ਮੀਡੀਆ ਇਸ ਸਮੱਸਿਆ ਨਾਲ ਨਜਿੱਠਣ ਲਈ ਅਹਿਮ ਭੂਮਿਕਾ ਨਿਭਾ ਸਕਦਾ ਹੈ।

ਉਪਰੰਤ ਰਾਏਕੋਟ ਪਬਲਿਕ ਸਕੂਲ ਰਾਏਕੋਟ ਦੀ ਵਿਦਿਆਰਥਣ ਪ੍ਰਭਜੋਤ ਕੌਰ ਨੇ ਨਸ਼ਿਆਂ ਵਿਰੁੱਧ ਭਾਸ਼ਣ ਦਿੱਤਾ ਜਦਕਿ ਸਾਂਝ ਕੇਂਦਰ ਸਦਰ ਅਤੇ ਦਾਖਾ ਦੇ ਇੰਚਾਰਜ ਏ.ਐਸ.ਆਈ. ਸਤਵੀਰ ਸਿੰਘ ਨੇ ਵਿਦਿਆਰਥੀਆਂ ਨੂੰ ਨੌਜਵਾਨਾਂ ਅਤੇ ਆਪਣੇ ਪਰਿਵਾਰਾਂ ਨੂੰ ਬਚਾਉਣ ਲਈ ਨਸ਼ਿਆਂ ਵਿਰੁੱਧ ਲੜਨ ਲਈ ਪ੍ਰੇਰਿਤ ਕੀਤਾ।

The post ਵਿਧਾਇਕ ਹਾਕਮ ਸਿੰਘ ਠੇਕੇਦਾਰ ਵੱਲੋਂ ਨੌਜਵਾਨਾਂ ਨੂੰ ਨਸ਼ਿਆਂ ਵਿਰੁੱਧ ਜੰਗ ਛੇੜਨ ਦਾ ਸੱਦਾ appeared first on Ludhiana Live.

ਪੰਜਾਬ, ਦਿੱਲੀ ’ਚ ਭਾਰੀ ਬਾਰਿਸ਼ ਦੀ ਸੰਭਾਵਨਾ; ਅਗਲੇ 5 ਦਿਨਾਂ ਲਈ ਦੇਸ਼ ਦੇ ਹੋਰਨਾਂ ਹਿੱਸਿਆਂ ਲਈ ਵੀ ਜਾਰੀ ਹੋਇਆ ਅਲਰਟ
ਮੌਸਮ ਵਿਗਿਆਨ ਵਿਭਾਗ ਨੇ ਕਈ ਸੂੁਬਿਆਂ ’ਚ ਅਗਲੇ ਪੰਜ ਦਿਨਾਂ ’ਚ ਭਾਰੀ ਬਾਰਿਸ਼ ਦੀ ਭਵਿੱਖਵਾਣੀ ਕੀਤੀ ਹੈ। ਮੌਸਮ ਵਿਭਾਗ ਨੇ ਅਨੁਮਾਨ ਰਿਪੋਰਟ ’ਚ ਕਿਹਾ ਕਿ ਪੰਜਾਬ, ਹਰਿਆਣਾ, ਦਿੱਲੀ, ਚੰਡੀਗਡ਼੍ਹ ਤੇ ਰਾਜਸਥਾਨ ’ਚ ਭਾਰੀ (64.5 ਮਿਲੀਮੀਟਰ ਤੋਂ 114.5 ਮਿਲੀਮੀਟਰ) ਤੋਂ ਜ਼ਿਆਦਾ (115.6 ਮਿਲੀਮੀਟਰ ਤੋਂ 204.4 ਮਿਲੀਮੀਟਰ) ਬਾਰਿਸ਼ ਹੋਣ ਦੀ ਸੰਭਾਵਨਾ ਹੈ। ਤਿੰਨ ਦਿਨਾਂ ਤਕ ਗਰਜ ਨਾਲ ਬਾਰਿਸ਼ ਹੋਣ ਤੇ ਆਸਮਾਨੀ ਬਿਜਲੀ ਡਿੱਗਣ ਦਾ ਵੀ ਖਦਸ਼ਾ ਹੈ।

ਮੁੰਬਈ ਤੇ ਆਸਪਾਸ ਦੇ ਇਲਾਕਿਆਂ ’ਚ ਸੋਮਵਾਰ ਤੋਂ ਲਗਾਤਾਰ ਬਾਰਿਸ਼ ਤੋਂ ਬਾਅਦ ਵੀਰਵਾਰ ਦੁਪਹਿਰ ਤੋਂ ਇਸ ’ਚ ਕੁਝ ਕਮੀ ਦਰਜ ਕੀਤੀ ਗਈ। ਮਹਾਨਗਰ ’ਚ ਕਿਸੇ ਥਾਂ ’ਤੇ ਪਾਣੀ ਇਕੱਠਾ ਹੋਣ ਦੀ ਸਮੱਸਿਆ ਨਾ ਹੋਣ ਨਾਲ ਸ਼ੁੱਕਰਵਾਰ ਨੂੰ ਬੱਸ ਤੇ ਟ੍ਰੇਨ ਸੇਵਾਵਾਂ ਆਮ ਵਾਂਗ ਚੱਲੀਆਂ। ਅਧਿਕਾਰੀਆਂ ਨੇ ਕਿਹਾ ਕਿ ਕੁਝ ਉਪਨਗਰੀ ਰੇਲ ਗੱਡੀਆਂ ਨਿਰਧਾਰਤ ਸਮੇਂ ਤੋਂ ਲੇਟ ਚੱਲ ਰਹੀਆਂ ਹਨ।

The post ਪੰਜਾਬ, ਦਿੱਲੀ ’ਚ ਭਾਰੀ ਬਾਰਿਸ਼ ਦੀ ਸੰਭਾਵਨਾ; ਅਗਲੇ 5 ਦਿਨਾਂ ਲਈ ਦੇਸ਼ ਦੇ ਹੋਰਨਾਂ ਹਿੱਸਿਆਂ ਲਈ ਵੀ ਜਾਰੀ ਹੋਇਆ ਅਲਰਟ appeared first on Ludhiana Live.

ਜੀ.ਐਚ.ਜੀ ਖਾਲਸਾ ਕਾਲਜ ਗੁਰੂਸਰ ਸੁਧਾਰ ਵਿਖੇ ਨਸ਼ਾ ਵਿਰੋਧੀ ਜਾਗਰੂਕਤਾ ਮੁਹਿੰਮ ਦਾ ਆਯੋਜਨ
ਲੁਧਿਆਣਾ : ਨਸ਼ੇ ਸਿਰਫ਼ ਪੰਜਾਬ ਵਿੱਚ ਹੀ ਨਹੀਂ, ਪੂਰੇ ਦੇਸ਼ ਵਿੱਚ ਹਨ। ਇੱਕ ਵਾਰ ਪੰਜਾਬ ਵਾਸੀ ਸਮਾਜਿਕ ਬੁਰਾਈਆਂ ਨੂੰ ਜੜ੍ਹੋਂ ਖ਼ਤਮ ਕਰਨ ਲਈ ਵਚਨਬੱਧ ਹੋ ਜਾਣ ਤਾਂ ਉਹ ਜ਼ਰੂਰ ਕਾਮਯਾਬ ਹੋਣਗੇ। ਇਹ ਗੱਲ ਨਸ਼ਾ ਵਿਰੋਧੀ ਪਹਿਲਕਦਮੀਆਂ ਦੇ ਮਾਹਿਰ ਡਾਕਟਰ ਗੁਰਪ੍ਰਤਾਪ ਸਿੰਘ ਨੇ ਕਹੀ। ਉਹ ਜੀ.ਐਚ.ਜੀ.ਖਾਲਸਾ ਕਾਲਜ, ਗੁਰੂਸਰ ਸੁਧਾਰ, ਲੁਧਿਆਣਾ ਵਿਖੇ ਨਸ਼ਾ ਵਿਰੋਧੀ ਜਾਗਰੂਕਤਾ ਸਮਾਗਮ ਮੌਕੇ ਸੰਬੋਧਨ ਕਰ ਰਹੇ ਸਨ।

ਇਸ ਪ੍ਰੋਗਰਾਮ ਵਿੱਚ ਵੱਖ-ਵੱਖ ਸਕੂਲਾਂ ਦੇ ਕੁੱਲ 600 ਵਿਦਿਆਰਥੀਆਂ ਨੇ ਆਪਣੇ ਅਧਿਆਪਕਾਂ ਨਾਲ ਭਾਗ ਲਿਆ। ਪ੍ਰੋਗਰਾਮ ਦੀ ਸ਼ੁਰੂਆਤ ਕਾਲਜ ਦੇ ਪ੍ਰਿੰਸੀਪਲ ਡਾ: ਹਰਪ੍ਰੀਤ ਸਿੰਘ ਵੱਲੋਂ ਸਵਾਗਤੀ ਸ਼ਬਦ ਨਾਲ ਕੀਤੀ ਗਈ। ਇਸ ਮੌਕੇ ਮੁੱਖ ਮਹਿਮਾਨ ਹਾਕਮ ਸਿੰਘ ਠੇਕੇਦਾਰ ਵਿਧਾਇਕ ਰਾਏਕੋਟ ਨੇ ਸ਼ਿਰਕਤ ਕੀਤੀ ਐਸ.ਡੀ.ਐਮ, ਰਾਏਕੋਟ, ਗੁਰਬੀਰ ਸਿੰਘ ਕੋਹਲੀ ਨੇ ਪਹਿਲਕਦਮੀ ਕੀਤੀ ਅਤੇ ਇਸ ਸਮਾਗਮ ਨੂੰ ਆਯੋਜਿਤ ਕਰਨ ਲਈ ਕਾਲਜ ਦੇ ਨਾਲ ਸਹਿਯੋਗ ਕੀਤਾ।

ਇਸ ਮੌਕੇ ਜੀ.ਐਚ.ਜੀ ਖਾਲਸਾ ਕਾਲਜ ਆਫ਼ ਐਜੂਕੇਸ਼ਨ ਦੇ ਪ੍ਰਿੰਸੀਪਲ ਡਾ: ਪ੍ਰਗਟ ਸਿੰਘ ਗਰਚਾ, ਪ੍ਰੋ: ਜਸਵੰਤ ਸਿੰਘ, ਡਾ: ਗੁਰਮੀਤ ਸਿੰਘ ਹੁੰਦਲ ਅਤੇ ਪ੍ਰੋ: ਇੰਦਰਜੀਤ ਸਿੰਘ ਅਤੇ ਹੋਰ ਅਧਿਆਪਕਾਂ ਨੇ ਸ਼ਿਰਕਤ ਕੀਤੀ। ਹਾਕਮ ਸਿੰਘ ਠੇਕੇਦਾਰ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਨਸ਼ਿਆਂ ਦੀ ਸਮੱਸਿਆ ਦਿਨੋ-ਦਿਨ ਵੱਧਦੀ ਜਾ ਰਹੀ ਹੈ, ਇਸ ਲਈ ਹਰੇਕ ਨਾਗਰਿਕ ਨੂੰ ਨਸ਼ਿਆਂ ਵਿਰੁੱਧ ਇੱਕ ਦੂਜੇ ਦੀ ਮਦਦ ਕਰਨ ਦੀ ਜ਼ਿੰਮੇਵਾਰੀ ਨਿਭਾਉਣੀ ਚਾਹੀਦੀ ਹੈ।

ਉਨ੍ਹਾਂ ਵਿਦਿਆਰਥੀਆਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਲਈ ਖੇਡਾਂ ਵਿੱਚ ਵੱਧ ਚੜ੍ਹ ਕੇ ਹਿੱਸਾ ਲੈਣ ਲਈ ਪ੍ਰੇਰਿਤ ਕੀਤਾ। ਡਾ: ਗੁਰਪ੍ਰਤਾਪ ਸਿੰਘ ਨੇ ਪਾਵਰ ਪੁਆਇੰਟ ਪੇਸ਼ਕਾਰੀ ਪੇਸ਼ ਕੀਤੀ ਜਿਸ ਰਾਹੀਂ ਨਸ਼ਿਆਂ ਦੀਆਂ ਕਿਸਮਾਂ, ਉਨ੍ਹਾਂ ਦੇ ਵਿਕਾਰ ਅਤੇ ਸਾਵਧਾਨੀਆਂ ਬਾਰੇ ਦੱਸਿਆ | ਉਨ੍ਹਾਂ ਨੇ ਅਫੀਮ ਦੀ ਲਤ ਅਤੇ ਲੋਕਾਂ ਦੀ ਸਰੀਰਕ ਅਤੇ ਮਾਨਸਿਕ ਸਿਹਤ ‘ਤੇ ਇਸ ਦੇ ਖਤਰਨਾਕ ਪ੍ਰਭਾਵਾਂ ਬਾਰੇ ਵੀ ਜਾਣਕਾਰੀ ਦਿੱਤੀ। ਉਨ੍ਹਾਂ ਰੁਜ਼ਗਾਰ ਦੇ ਮੌਕੇ ਦੀ ਘਾਟ ਅਤੇ ਨਸ਼ਿਆਂ ਦੀ ਸੌਖੀ ਉਪਲਬਧਤਾ ਨੂੰ ਨਸ਼ੇ ਦੀ ਲਤ ਦਾ ਮੁੱਖ ਕਾਰਨ ਦੱਸਿਆ।

ਉਨ੍ਹਾਂ ਕਿਹਾ ਕਿ ਸਕੂਲਾਂ ਅਤੇ ਕਾਲਜਾਂ ਵਿੱਚ ਜਨ ਜਾਗਰੂਕਤਾ ਪ੍ਰੋਗਰਾਮ ਕਰਵਾਏ ਜਾਣੇ ਚਾਹੀਦੇ ਹਨ ਅਤੇ ਮੁੜ ਵਸੇਬਾ ਕੇਂਦਰਾਂ ਤੱਕ ਆਸਾਨ ਪਹੁੰਚ ਹੋਣੀ ਚਾਹੀਦੀ ਹੈ। ਉਪਰੰਤ ਰਾਏਕੋਟ ਪਬਲਿਕ ਸਕੂਲ ਰਾਏਕੋਟ ਦੀ ਵਿਦਿਆਰਥਣ ਪ੍ਰਭਜੋਤ ਕੌਰ ਨੇ ਨਸ਼ਿਆਂ ਵਿਰੁੱਧ ਭਾਸ਼ਣ ਦਿੱਤਾ | ਸਾਂਝ ਕੇਂਦਰ ਸਦਰ ਅਤੇ ਦਾਖਾ ਦੇ ਇੰਚਾਰਜ ਏ.ਐਸ.ਆਈ ਸਤਵੀਰ ਸਿੰਘ ਨੇ ਵਿਦਿਆਰਥੀਆਂ ਨੂੰ ਨੌਜਵਾਨਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਬਚਾਉਣ ਲਈ ਨਸ਼ਿਆਂ ਵਿਰੁੱਧ ਲੜਨ ਲਈ ਪ੍ਰੇਰਿਤ ਕੀਤਾ।

ਇਸ ਮੌਕੇ ਆਪਣੇ ਭਾਸ਼ਣ ਵਿੱਚ ਐਸ.ਡੀ.ਐਮ ਰਾਏਕੋਟ ਗੁਰਬੀਰ ਸਿੰਘ ਕੋਹਲੀ ਨੇ ਕਿਹਾ ਕਿ ਲੋਕਾਂ ਦੀ ਜ਼ਿੰਦਗੀ ਵਿੱਚ ਖਤਰਾ ਪੈਦਾ ਕਰਨ ਵਾਲੇ ਨਸ਼ੇ ਦੇ ਸੌਦਾਗਰਾਂ ਬਾਰੇ ਪੁਲਿਸ ਨੂੰ ਸੂਚਨਾ ਦੇਣਾ ਹਰੇਕ ਦੀ ਸਮਾਜਿਕ ਜ਼ਿੰਮੇਵਾਰੀ ਹੈ। ਉਨ੍ਹਾਂ ਵਿਦਿਆਰਥੀਆਂ ਨੂੰ ਸਲਾਹ ਦਿੱਤੀ ਕਿ ਉਹ ਇਸ ਘਾਤਕ ਸਮੱਸਿਆ ਨੂੰ ਖਤਮ ਕਰਨ ਲਈ ਅੱਗੇ ਆਉਣ। ਉਨ੍ਹਾਂ ਨੇ ਬੁਲਾਰਿਆਂ, ਸਰੋਤਿਆਂ ਅਤੇ ਕਾਲਜ ਦਾ ਧੰਨਵਾਦ ਵੀ ਕੀਤਾ।

The post ਜੀ.ਐਚ.ਜੀ ਖਾਲਸਾ ਕਾਲਜ ਗੁਰੂਸਰ ਸੁਧਾਰ ਵਿਖੇ ਨਸ਼ਾ ਵਿਰੋਧੀ ਜਾਗਰੂਕਤਾ ਮੁਹਿੰਮ ਦਾ ਆਯੋਜਨ appeared first on Ludhiana Live.

ਸੰਚਾਰ ਅਤੇ ਪਸਾਰ ’ਤੇ ਪੰਜ ਦਿਨਾਂ ਸਿਖਲਾਈ ਪ੍ਰੋਗਰਾਮ ਅੱਜ ਹੋਇਆ ਸਮਾਪਤ
ਲੁਧਿਆਣਾ : ਵਿਭਾਗ ਦੇ 10 ਪੇਸੇਵਰ ਚੋਣਵੇਂ ਵਿਦਿਆਰਥੀਆਂ ਲਈ ‘ਸੰਚਾਰ ਅਤੇ ਪਸਾਰ ਸੇਵਾਵਾਂ’ ’ਤੇ 5 ਦਿਨਾਂ ਦਾ ਸਿਖਲਾਈ ਪ੍ਰੋਗਰਾਮ ਸੰਚਾਰ ਕੇਂਦਰ ਵਿਖੇ ਆਯੋਜਿਤ ਐਕਸਟੈਂਸ਼ਨ ਐਜੂਕੇਸਨ ਐਂਡ ਕਮਿਊਨੀਕੇਸਨ ਮੈਨੇਜਮੈਂਟ ਦਾ ਅੱਜ ਸਮਾਪਤ ਹੋਇਆ। ਇਸ ਸਿਖਲਾਈ ਪ੍ਰੋਗਰਾਮ ਦੌਰਾਨ ਵਿਦਿਆਰਥੀਆਂ ਨੂੰ ਤਕਨੀਕਾਂ ਅਤੇ ਖੇਤੀ ਗਿਆਨ ਦੇ ਪ੍ਰਸਾਰ ਤੋਂ ਜਾਣੂ ਕਰਵਾਇਆ ਗਿਆ।

ਪ੍ਰਿੰਟ, ਇਲੈਕਟ੍ਰਾਨਿਕ ਅਤੇ ਸੋਸਲ ਮੀਡੀਆ; ਦਸਤਾਵੇਜੀ ਦੀ ਤਿਆਰੀ; ਖੇਤੀ ਸਾਹਿਤ, ਕਿਸਾਨਾਂ ਨੂੰ ਮੌਸਮ ਦੀ ਭਵਿੱਖਬਾਣੀ ਅਤੇ ਫਸਲਾਂ ਨਾਲ ਸਬੰਧਤ ਮੌਸਮ ਅਧਾਰਤ ਸਲਾਹਾਂ ਬਾਰੇ ਸੁਚੇਤ ਕਰਨ ਲਈ ਨਿਯਮਤ ਤੌਰ ’ਤੇ ਖੇਤੀ-ਸਲਾਹਕਾਰ ਜਾਰੀ ਕਰਦਾ ਹੈ। ਇਸ ਤੋਂ ਇਲਾਵਾ ਵਿਦਿਆਰਥੀਆਂ ਨੂੰ ਚੰਗੀ ਖੇਤੀ ਵਿੱਚ ਵਿਸਥਾਰ ਲੇਖ ਲਿਖਣਾ, ਰੇਡੀਓ ਅਤੇ ਟੀ.ਵੀ ਭਾਸਣ ਦੇਣ, ਸਕਿ੍ਰਪਟਾਂ ਦੀ ਤਿਆਰੀ ਅਤੇ ਸੰਪਾਦਨ, ਸੰਚਾਰ ਹੁਨਰ, ਖਬਰਾਂ ਦੀ ਰਚਨਾ ਆਦਿ ਵਿੱਚ ਹੁਨਰ ਸਿਖਾਇਆ ਗਿਆ।

ਸਿਖਲਾਈ ਪ੍ਰੋਗਰਾਮ ਦੌਰਾਨ ਵਿਦਿਆਰਥੀਆਂ ਨੂੰ ਪੀ.ਏ.ਯੂ. ਕਿਸਾਨ ਦੇ ਕੰਮਕਾਜ ਬਾਰੇ ਵੀ ਜਾਗਰੂਕ ਕੀਤਾ ਗਿਆ। ਪੀ.ਏ.ਯੂ ਕਿਸਾਨ ਪੋਰਟਲ, ਪੀ.ਏ.ਯੂ ਲਾਈਵ ਪ੍ਰੋਗਰਾਮ ਆਦਿ ਅਤੇ ਸੰਚਾਰ ਕੇਂਦਰ ਵਿਖੇ ਕਰਵਾਈਆਂ ਜਾ ਰਹੀਆਂ ਵੱਖ-ਵੱਖ ਗਤੀਵਿਧੀਆਂ ਸਬੰਧੀ ਅਸਾਈਨਮੈਂਟ ਵੀ ਦਿੱਤੀਆਂ। ਵਿਦਿਆਰਥੀਆਂ ਨੇ ਸਿਖਲਾਈ ਅਨੁਸੂਚੀ ਬਾਰੇ ਆਪਣੀ ਪ੍ਰਤੀਕਿਰਿਆ ਦਿੱਤੀ ਕਿ ਇਹ ਉਹਨਾਂ ਦੇ ਗਿਆਨ ਵਿੱਚ ਵਾਧਾ ਕਰਦਾ ਹੈ ਅਤੇ ਇਹ ਉਹਨਾਂ ਦੇ ਭਵਿੱਖ ਦੇ ਯਤਨਾਂ ਲਈ ਬਹੁਤ ਉਪਯੋਗੀ ਪਾਇਆ ਗਿਆ।

ਉਨਾਂ ਅਪਰ ਨਿਰਦੇਸ਼ਕ ਸੰਚਾਰ ਦੇ ਉਪਰਾਲੇ ਦੀ ਵੀ ਸ਼ਲਾਘਾ ਕੀਤੀ ਅਤੇ ਕਿਹਾ ਕਿ ਪੀ.ਏ.ਯੂ. ਦੇ ਵਿਦਿਆਰਥੀਆਂ ਲਈ ਭਵਿੱਖ ਵਿੱਚ ਵੀ ਅਜਿਹੀਆਂ ਹੋਰ ਸਿਖਲਾਈਆਂ ਦਾ ਆਯੋਜਨ ਕੀਤਾ ਜਾਣਾ ਚਾਹੀਦਾ ਹੈ। ਇਸ ਪ੍ਰੋਗਰਾਮ ਦੌਰਾਨ ਵਿਦਿਆਰਥੀਆਂ ਨੇ ‘ਵਾਤਾਵਰਨ’ ਵਿਸੇ ’ਤੇ ਬਹੁਤ ਹੀ ਵਿਸਤਿ੍ਰਤ ਪੋਸਟਰ ਬਣਾਏ। ਅੰਤ ਵਿੱਚ ਡਾ. ਕੇ.ਕੇ ਗਿੱਲ ਨੇ ਧੰਨਵਾਦ ਦੇ ਸ਼ਬਦ ਕਹੇ ।

The post ਸੰਚਾਰ ਅਤੇ ਪਸਾਰ ’ਤੇ ਪੰਜ ਦਿਨਾਂ ਸਿਖਲਾਈ ਪ੍ਰੋਗਰਾਮ ਅੱਜ ਹੋਇਆ ਸਮਾਪਤ appeared first on Ludhiana Live.