punjab police security Archives - Ludhiana Live

ਪੰਜਾਬ ਸਰਕਾਰ ਨੇ ਕਾਂਗਰਸੀ ਆਗੂ ਗੁਰਸਿਮਰਨ ਸਿੰਘ ਮੰਡ ਨੂੰ ਦਿੱਤੀ ਸੁਰੱਖਿਆ ਘਟਾਈ
ਲੁਧਿਆਣਾ : ਕੇਂਦਰ ਸਰਕਾਰ ਵੱਲੋਂ ਵਾਈ ਸ਼੍ਰੇਣੀ ਦੀ ਸੁਰੱਖਿਆ ਮਿਲਣ ਤੋਂ ਬਾਅਦ ਪੰਜਾਬ ਸਰਕਾਰ ਨੇ ਕਾਂਗਰਸੀ ਆਗੂ ਗੁਰਸਿਮਰਨ ਸਿੰਘ ਮੰਡ ਨੂੰ ਦਿੱਤੀ ਸੁਰੱਖਿਆ ਘਟਾ ਦਿੱਤੀ ਹੈ। ਪੰਜਾਬ ਪੁਲੀਸ ਦੇ ਏਡੀਜੀਪੀ ਸਕਿਉਰਟੀ ਦੇ ਹੁਕਮਾਂ ਅਨੁਸਾਰ ਮੰਡ ਨੂੰ ਦਿੱਤੇ ਗਏ ਅੱਠ ਸੁਰੱਖਿਆ ਮੁਲਾਜ਼ਮਾਂ ਵਿੱਚੋਂ ਛੇ ਸੁਰੱਖਿਆ ਮੁਲਾਜ਼ਮ ਵਾਪਸ ਲੈ ਲਏ ਗਏ ਹਨ। ਪੰਜਾਬ ਸਰਕਾਰ ਵੱਲੋਂ ਗੁਰਸਿਮਰਨ ਸਿੰਘ ਮੰਡ ਨੂੰ ਪਿਛਲੇ ਸਾਲ ਵਿਦੇਸ਼ ਤੋਂ ਮਿਲ ਰਹੀਆਂ ਧਮਕੀਆਂ ਦੇ ਮੱਦੇਨਜ਼ਰ ਸੁਰੱਖਿਆ ਦਿੱਤੀ ਗਈ ਸੀ।

ਜਾਣਕਾਰੀ ਅਨੁਸਾਰ ਗ੍ਰਹਿ ਮੰਤਰਾਲੇ ਵੱਲੋਂ ਪਿਛਲੇ ਮਹੀਨੇ ਮੰਡ ਨੂੰ ਵਾਈ ਸ਼੍ਰੇਣੀ ਦੀ ਸੁਰੱਖਿਆ ਦੇ ਕੇ 11 ਜਵਾਨ ਦਿੱਤੇ ਗਏ ਸਨ। ਇਸ ਸਬੰਧੀ ਗੁਰਸਿਮਰਨ ਮੰਡ ਨੇ ਦੱਸਿਆ ਕਿ ਪੁਲੀਸ ਅਧਿਕਾਰੀਆਂ ਨੇ ਉਸ ਨੂੰ ਸੀਆਰਪੀ ਦੀ ਸੁਰੱਖਿਆ ਮਿਲਣ ਦਾ ਬਹਾਨਾ ਬਣਾ ਕੇ ਗੰਨਮੈਨ ਵਾਪਸ ਲਏ ਹਨ। ਉਨ੍ਹਾਂ ਦੱਸਿਆ ਕਿ ਇੱਕ ਪਾਸੇ ਤਾਂ ਕੇਂਦਰ ਸਰਕਾਰ ਦੇ ਗ੍ਰਹਿ ਵਿਭਾਗ ਉਨ੍ਹਾਂ ਨੂੰ ਵਾਈ ਸੁਰੱਖਿਆ ਦੇ ਰਿਹਾ ਹੈ ਜਦਕਿ ਦੂਜੇ ਪਾਸੇ ਪੰਜਾਬ ਸਰਕਾਰ ਉਸ ਦੀ ਸੁਰੱਖਿਆ ਵਾਪਸ ਲੈ ਰਹੀ ਹੈ।

ਉਨ੍ਹਾਂ ਸ਼ੱਕ ਪ੍ਰਗਟ ਕੀਤਾ ਹੈ ਕਿ ਸੁਰੱਖਿਆ ਵਾਪਸ ਲੈਣ ਪਿੱਛੇ ਕੋਈ ਸਾਜ਼ਿਸ਼ ਹੋ ਸਕਦੀ ਹੈ। ਜ਼ਿਕਰਯੋਗ ਹੈ ਕਿ ਪੁਲੀਸ ਵੱਲੋਂ ਉਸ ਦੇ ਘਰ ਜਾਣ ਵਾਲੀ ਗਲੀ ਨੂੰ ਪੂਰੀ ਤਰ੍ਹਾਂ ਸੀਲ ਕੀਤਾ ਹੋਇਆ ਹੈ। ਸੁਰੱਖਿਆ ਵਜੋਂ ਘਰ ਦੀ ਗਲੀ ਦੇ ਦੋਹਾਂ ਪਾਸਿਆਂ ’ਤੇ ਰੇਤੇ ਦੀਆਂ ਬੋਰੀਆਂ ਲਗਾ ਕੇ ਬੰਕਰ ਵੀ ਬਣਾਏ ਗਏ ਹਨ। ਇਸ ਤੋਂ ਇਲਾਵਾ ਸੁਰੱਖਿਆ ਮੁਲਾਜ਼ਮਾਂ ਵੱਲੋਂ ਮੰਡ ਨੂੰ ਕਈ ਮਹੀਨੇ ਘਰ ਵਿੱਚ ਹੀ ਨਜ਼ਰਬੰਦ ਰੱਖਿਆ ਹੋਇਆ ਹੈ।

The post ਪੰਜਾਬ ਸਰਕਾਰ ਨੇ ਕਾਂਗਰਸੀ ਆਗੂ ਗੁਰਸਿਮਰਨ ਸਿੰਘ ਮੰਡ ਨੂੰ ਦਿੱਤੀ ਸੁਰੱਖਿਆ ਘਟਾਈ appeared first on Ludhiana Live.

ਕੇਂਦਰ ਸਰਕਾਰ ਵਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੂੰ ਜ਼ੈੱਡ ਸਕਿਓਰਿਟੀ ਦੇਣ ਦਾ ਫ਼ੈਸਲਾ
ਨਵੀਂ ਦਿੱਲੀ/ਅੰਮ੍ਰਿਤਸਰ : ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੂੰ ਕੇਂਦਰ ਸਰਕਾਰ ਨੇ ਜ਼ੈੱਡ ਸ਼੍ਰੇਣੀ ਦੀ ਸੁਰੱਖਿਆ ਦੇਣ ਦਾ ਫ਼ੈਸਲਾ ਕੀਤਾ ਹੈ। ਇਹ ਫੈ਼ਸਲਾ ਕੇਂਦਰੀ ਗ੍ਰਹਿ ਵਿਭਾਗ ਵਲੋਂ ਲਿਆ ਗਿਆ ਹੈ। ਹਾਲਾਂਕਿ ਇਹ ਸੁਰੱਖਿਆ ਜਥੇਦਾਰ ਵਲੋਂ ਮੰਗੀ ਗਈ ਸੀ ਜਾਂ ਨਹੀਂ, ਫਿਲਹਾਲ ਇਸ ਬਾਰੇ ਜਾਣਕਾਰੀ ਨਹੀਂ ਮਿਲ ਸਕੀ ਹੈ।

ਦਰਅਸਲ ਕੁੱਝ ਦਿਨ ਪਹਿਲਾਂ ਪੰਜਾਬ ਸਰਕਾਰ ਨੇ ਜਥੇਦਾਰ ਤੋਂ ਅੱਧੀ ਸੁਰੱਖਿਆ ਵਾਪਸ ਲੈ ਲਈ ਸੀ, ਜਿਸ ਤੋਂ ਬਾਅਦ ਉਨ੍ਹਾਂ ਨੇ ਪੰਜਾਬ ਪੁਲਸ ਦੀ ਪੂਰੀ ਸੁਰੱਖਿਆ ਵਾਪਸ ਭੇਜ ਦਿੱਤੀ ਸੀ ਅਤੇ ਆਖਿਆ ਸੀ ਕਿ ਉਨ੍ਹਾਂ ਨੂੰ ਪੰਜਾਬ ਸਰਕਾਰ ਦੀ ਸਕਿਓਰਿਟੀ ਦੀ ਜ਼ਰੂਰਤ ਨਹੀਂ ਹੈ ਸਿੱਖ ਨੌਜਵਾਨ ਹੀ ਉਨ੍ਹਾਂ ਦੀ ਸੁਰੱਖਿਆ ਲਈ ਕਾਫੀ ਹਨ।

ਜਥੇਦਾਰ ਦੀ ਸੁਰੱਖਿਆ ਵਾਪਸ ਲੈਣ ਦੇ ਫ਼ੈਸਲੇ ਤੋਂ ਬਾਅਦ ਪੰਜਾਬ ਸਰਕਾਰ ਦੀ ਕਾਫੀ ਆਲੋਚਨਾ ਹੋਈ ਸੀ ਅਤੇ ਪੰਜਾਬ ਸਰਕਾਰ ਨੇ ਬਕਾਇਦਾ ਦੋ ਵਾਰ ਸਿੰਘ ਸਾਹਿਬ ਨੂੰ ਸੁਰੱਖਿਆ ਵਾਪਸ ਦੇਣ ਦਾ ਐਲਾਨ ਵੀ ਕੀਤਾ ਸੀ ਪਰ ਇਸ ਦੇ ਬਾਵਜੂਦ ਉਨ੍ਹਾਂ ਨੇ ਪੰਜਾਬ ਪੁਲਸ ਦੀ ਸੁਰੱਖਿਆ ਲੈਣ ਤੋਂ ਇਨਕਾਰ ਕਰ ਦਿੱਤਾ ਸੀ।

The post ਕੇਂਦਰ ਸਰਕਾਰ ਵਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੂੰ ਜ਼ੈੱਡ ਸਕਿਓਰਿਟੀ ਦੇਣ ਦਾ ਫ਼ੈਸਲਾ appeared first on Ludhiana Live.