Punjab poltics Archives - Ludhiana Live

ਕਾਂਗਰਸ, ਆਪ ਤੇ ਸ਼ਿਅਦ ਨੂੰ ਝਟਕਾ, ਲੁਧਿਆਣਾ ‘ਚ ਅਸ਼ਵਨੀ ਸ਼ਰਮਾ ਦੀ ਮੌਜੂਦਗੀ ‘ਚ ਕਈ ਦਿੱਗਜ਼ ਭਾਜਪਾ ‘ਚ ਸ਼ਾਮਲ
ਲੁਧਿਆਣਾ : ਪੰਜਾਬ ‘ਚ ਕਾਂਗਰਸ, ‘ਆਪ’ ਤੇ ਸ਼ਿਅਦ ਨੂੰ ਇੱਕ ਹੋਰ ਝਟਕਾ ਲੱਗਾ ਹੈ। ਟਕਸਾਲੀ ਆਗੂ ਸਤਨਾਮ ਸਿੰਘ ਸ਼ੰਟੀ, ਕਾਂਗਰਸ ਦੇ ਪ੍ਰਿੰਕਲ, ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਗੁਰਦੀਪ ਸਿੰਘ ਧੀਰ, ਆਮ ਆਦਮੀ ਪਾਰਟੀ ਦੇ ਸੰਸਥਾਪਕ ਮੈਂਬਰ ਹਰਦੀਪ ਸਿੰਘ ਬਿੱਟੂ, ਪ੍ਰਿਤਪਾਲ ਸਿੰਘ, ਰਾਹੁਲ ਤਿਵਾੜੀ, ਜਗਦੀਪ ਸਿੰਘ ਜੱਗੀ, ਅਮਰਜੀਤ ਸਿੰਘ ਚੰਨਾ, ਸੁਜਲ ਵਰਮਾ ਆਪਣੇ ਸੈਂਕੜੇ ਸਾਥੀਆਂ ਸਮੇਤ ਅੱਜ ਸ਼ਨੀਵਾਰ ਨੂੰ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਦੀ ਹਾਜ਼ਰੀ ‘ਚ ਭਾਜਪਾ ‘ਚ ਸ਼ਾਮਲ ਹੋ ਗਏ।

ਭਾਜਪਾ ਚ ਸ਼ਾਮਲ ਹੋਏ ਨੇਤਾਵਾਂ ਨੇ ਪੀਐੱਮ ਮੋਦੀ ਦੀ ਤਾਰੀਫ ਕਰਦੇ ਹੋਏ ਕਿਹਾ ਕਿ ਉਹ ਪ੍ਰਧਾਨ ਮੰਤਰੀ ਦੀਆਂ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਭਾਜਪਾ ਚ ਸ਼ਾਮਲ ਹੋਏ ਹਨ। ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਮਾਣ ਹੈ ਕਿ ਉਹ ਦੁਨੀਆ ਦੀ ਸਭ ਤੋਂ ਵੱਡੀ ਸਿਆਸੀ ਪਾਰਟੀ ਭਾਜਪਾ ਵਿੱਚ ਸ਼ਾਮਲ ਹੋ ਗਏ ਹਨ। ਇਸ ਮੌਕੇ ਅਸ਼ਵਨੀ ਸ਼ਰਮਾ ਨੇ ਕਿਹਾ ਕਿ ਪ੍ਰਧਾਨ ਮੰਤਰੀ ਮੋਦੀ ਦੇ ਸਿੱਖਾਂ ਨਾਲ ਵਿਸ਼ੇਸ਼ ਲਗਾਅ ਨੂੰ ਹਰ ਕੋਈ ਜਾਣਦਾ ਹੈ।

ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਵਰਗੇ ਪਵਿੱਤਰ ਮੌਕਿਆਂ ਨੂੰ ਮਨਾਉਣ ਦੀ ਹੋਵੇ ਜਾਂ ਫਿਰ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੀ 350ਵੀਂ ਜਯੰਤੀ ਦੀ, ਚਾਹੇ ਉਹ 1984 ਦੇ ਕਤਲੇਆਮ ਦੇ ਪੀੜਤਾਂ ਨੂੰ ਇਨਸਾਫ ਦਿਵਾਉਣ ਦੀ ਗੱਲ ਹੋਵੇ ਜਾਂ ਫਿਰ ਸ੍ਰੀ ਕਰਤਾਰਪੁਰ ਸਾਹਿਬ ਲਾਂਘੇ ਦੀ ਉਸਾਰੀ ਦੀ ਗੱਲ ਹੋਵੇ, ਪ੍ਰਧਾਨ ਮੰਤਰੀ ਮੋਦੀ ਨੇ ਨਿੱਜੀ ਦਿਲਚਸਪੀ ਦਿਖਾਉਂਦਿਆਂ ਸਿੱਖ ਭਾਈਚਾਰੇ ਲਈ ਕੰਮ ਕਰਨ ਦਾ ਰਾਹ ਪੱਧਰਾ ਕੀਤਾ ਹੈ।

The post ਕਾਂਗਰਸ, ਆਪ ਤੇ ਸ਼ਿਅਦ ਨੂੰ ਝਟਕਾ, ਲੁਧਿਆਣਾ ‘ਚ ਅਸ਼ਵਨੀ ਸ਼ਰਮਾ ਦੀ ਮੌਜੂਦਗੀ ‘ਚ ਕਈ ਦਿੱਗਜ਼ ਭਾਜਪਾ ‘ਚ ਸ਼ਾਮਲ appeared first on Ludhiana Live.

ਸਿਮਰਨਜੀਤ ਸਿੰਘ ਮਾਨ ਦਾ ਵੱਡਾ ਬਿਆਨ, ਸੰਸਦ ’ਚ ਕਿਰਪਾਨ ਲਿਜਾਣ ਦੀ ਇਜਾਜ਼ਤ ਨਾ ਮਿਲੀ ਤਾਂ ਨਹੀਂ ਚੁੱਕਾਂਗਾ ਸਹੁੰ
ਕਰਨਾਲ : ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਮਾਨ ਗਰੁੱਪ ਦੇ ਸੁਪ੍ਰੀਮੋ ਅਤੇ ਸੰਗਰੂਰ ਤੋਂ ਨਵੇਂ ਚੁਣੇ ਸੰਸਦ ਮੈਂਬਰ ਸਿਮਰਨਜੀਤ ਸਿੰਘ ਮਾਨ ਨੇ ਕਿਹਾ ਹੈ ਕਿ ਉਹ ਛੋਟੀ ਅਤੇ ਵੱਡੀ ਕਿਰਪਾਨ ਲੈ ਕੇ ਸੰਸਦ ਵਿਚ ਸਹੁੰ ਚੁੱਕਣ ਜਾਣਗੇ। ਜੇਕਰ ਉਨ੍ਹਾਂ ਨੂੰ ਜਾਣ ਤੋਂ ਰੋਕਿਆ ਤਾਂ ਉਹ ਪਿਛਲੀ ਵਾਰ ਵਾਂਗ ਸਹੁੰ ਨਹੀਂ ਚੁੱਕਣਗੇ।

ਸਿਮਰਨਜੀਤ ਸਿੰਘ ਮਾਨ ਬੀਤੇ ਦਿਨ ਦਿੱਲੀ ਜਾਂਦੇ ਸਮੇਂ ਐੱਨ. ਐੱਚ.-44 ’ਤੇ ਕਰਨਾਲ ਸਥਿਤ ਇਕ ਹੋਟਲ ਵਿਚ ਪੱਤਰਕਾਰਾਂ ਨਾਲ ਰੂ-ਬ-ਰੂ ਹੋਏ। ਇੱਥੇ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਮਾਨ ਗਰੁੱਪ ਦੇ ਸੂਬਾ ਪ੍ਰਧਾਨ ਹਰਜੀਤ ਸਿੰਘ ਵਿਰਕ ਦੇ ਨਾਲ ਸੈਂਕੜੇ ਲੋਕਾਂ ਨੇ ਉਨ੍ਹਾਂ ਦਾ ਸਵਾਗਤ ਕੀਤਾ। ਸੰਸਦ ਮੈਂਬਰ ਸਿਮਰਨਜੀਤ ਸਿੰਘ ਮਾਨ ਨੇ ਕਿਹਾ ਕਿ ਉਹ ਸਿੱਖ ਭਾਈਚਾਰੇ ਦੀ ਆਨ-ਬਾਨ-ਸ਼ਾਨ ਦੀ ਲੜਾਈ ਆਖ਼ਰੀ ਸਾਹ ਤੱਕ ਲੜਦੇ ਰਹਿਣਗੇ।

ਮਾਨ ਨੇ ਕਿਹਾ ਕਿ ਉਨ੍ਹਾਂ ਨੂੰ ਉਨ੍ਹਾਂ ਨੇਤਾਵਾਂ ਦੀ ਸੋਚ ’ਤੇ ਤਰਸ ਆਉਂਦਾ ਹੈ, ਜੋ ਪੰਜਾਬੀ ਅਤੇ ਸਿੱਖ ਹੁੰਦੇ ਹੋਏ ਆਪਣੀ ਮਾਂ ਭਾਸ਼ਾ ਹਿੰਦੀ ਲਿਖਦੇ ਹਨ। ਇਕ ਸਵਾਲ ਦੇ ਜਵਾਬ ਵਿਚ ਕਿਹਾ ਕਿ ਜਦੋਂ ਭਾਰਤ ਆਜ਼ਾਦ ਹੋਇਆ ਤਾਂ ਭਾਰਤੀ ਨੇਤਾਵਾਂ ਦੇ ਸਨਮਾਨਜਨਕ ਵਤੀਰਾ ਕਰਨ ਦਾ ਭਰੋਸਾ ਦੇਣ ਤੋਂ ਬਾਅਦ ਉਹ ਭਾਰਤ ਦੇ ਨਾਲ ਆਏ ਸਨ ਪਰ ਆਜ਼ਾਦੀ ਤੋਂ ਬਾਅਦ ਸਿੱਖਾਂ ਦੇ ਨਾਲ ਭਾਰਤ ਵਿਚ ਦੂਜੇ ਦਰਜੇ ਦਾ ਵਤੀਰਾ ਹੋ ਰਿਹਾ ਹੈ।

The post ਸਿਮਰਨਜੀਤ ਸਿੰਘ ਮਾਨ ਦਾ ਵੱਡਾ ਬਿਆਨ, ਸੰਸਦ ’ਚ ਕਿਰਪਾਨ ਲਿਜਾਣ ਦੀ ਇਜਾਜ਼ਤ ਨਾ ਮਿਲੀ ਤਾਂ ਨਹੀਂ ਚੁੱਕਾਂਗਾ ਸਹੁੰ appeared first on Ludhiana Live.

ਪੰਜਾਬ ‘ਚ ਭ੍ਰਿਸ਼ਟਾਚਾਰ ਦੇ ਦੋਸ਼ ‘ਚ ਕਈ ਅੰਦਰ ਕੀਤੇ ਨੇ ਤੇ ਕਈਆਂ ਦੀ ਤਿਆਰੀ- ਭਗਵੰਤ ਮਾਨ
ਸੰਗਰੂਰ ਲੋਕ ਸਭਾ ਸੀਟ ‘ਤੇ ਉਪ ਚੋਣ ਵਿੱਚ ਵੀਰਵਾਰ ਨੂੰ CM ਭਗਵੰਤ ਮਾਨ ਨੇ ਰੋਡ ਸ਼ੋਅ ਕੱਢਿਆ। CM ਭਗਵੰਤ ਮਾਨ ਨੇ ਭਦੌੜ ਤੋਂ ਆਪਣੇ ਇਸ ਰੋਡ ਸ਼ੋਅ ਦੀ ਸ਼ੁਰੂਆਤ ਕੀਤੀ। ਇਸ ਦੌਰਾਨ CM ਮਾਨ ਨੇ ਕਿਹਾ ਕਿ ਪੰਜਾਬ ਵਿੱਚ ਭ੍ਰਿਸ਼ਟਾਚਾਰ ਵਿੱਚ ਕੁਝ ਲੋਕ ਅੰਦਰ ਕਰ ਦਿੱਤੇ ਗਏ ਹਨ ਤੇ ਹੁਣ ਕਈਆਂ ਦੀ ਵਾਰੀ ਹੈ। ਉਨ੍ਹਾਂ ਵਿੱਚੋਂ ਕੁਝ ਦੀ ਤਿਆਰੀ ਹੋ ਚੁੱਕੀ ਹੈ।

ਮਾਨ ਨੇ ਕਿਹਾ ਕਿ ਇੰਨੇ ਪੁਖਤਾ ਢੰਗ ਨਾਲ ਕਾਰਵਾਈ ਕਰਾਂਗੇ ਕਿ ਉਨ੍ਹਾਂ ਨੂੰ ਜ਼ਮਾਨਤ ਵੀ ਨਹੀਂ ਮਿਲੇਗੀ। ਰੋਡ ਸ਼ੋਅ ਦੌਰਾਨ ਇੱਥੇ ਆਮ ਆਦਮੀ ਪਾਰਟੀ ਦੇ ਉਮੀਦਵਾਰ ਗੁਰਮੇਲ ਨੂੰ ਜਿਤਾਉਣ ਦੀ ਅਪੀਲ ਕੀਤੀ। ਇਸ ਦੌਰਾਨ CM ਭਗਵੰਤ ਮਾਨ ਨੇ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ‘ਤੇ ਵੀ ਤੰਜ ਕਸਿਆ। ਉਨ੍ਹਾਂ ਕਿਹਾ ਕਿ ਸਿਮਰਨਜੀਤ ਮਾਨ ਤਲਵਾਰ ਚੁੱਕ ਕੇ ਘੁੰਮ ਰਹੇ ਹਨ। ਅਸੀਂ ਪਿਆਰ ਤੇ ਤਰੱਕੀ ਦੀ ਗੱਲ ਕਰ ਰਹੇ ਹਾਂ ਤੇ ਉਹ ਤਲਵਾਰ ਦੀ ਗੱਲ ਕਰ ਰਹੇ ਹਨ।

ਇਸ ਤੋਂ ਇਲਾਵਾ CM ਭਗਵੰਤ ਮਾਨ ਨੇ ਭਾਜਪਾ ਦੇ ਉਮੀਦਵਾਰ ਕੇਵਲ ਢਿੱਲੋਂ ‘ਤੇ ਵੀ ਹਮਲਾ ਬੋਲਿਆ। ਉਨ੍ਹਾਂ ਕਿਹਾ ਕਿ ਸਾਡੇ ਆਮ ਘਰ ਦੇ ਵਲੰਟੀਅਰ ਗੁਰਮੇਲ ਦੇ ਮੁਕਾਬਲੇ ਕੇਵਲ ਢਿੱਲੋਂ ਚੋਣ ਮੈਦਾਨ ਵਿੱਚ ਹਨ। ਉਨ੍ਹਾਂ ਨੇ ਸਪੇਨ ਵਿੱਚ 2 ਘਰ ਦੱਸੇ ਹਨ। ਸਪੇਨ ਮਤਲਬ ਡਰੱਗ ਸਮਗਲਿੰਗ ਹੈ। ਅਜਿਹੇ ਲੋਕਾਂ ਦੇ ਘਰ ਹੀ ਉੱਥੇ ਹੁੰਦੇ ਹਨ। ਢਿੱਲੋਂ ਸੰਗਰੂਰ ਵਿੱਚ ਏਅਰਪੋਰਟ ਬਣਾਉਣ ਦੀ ਗੱਲ ਕਰ ਰਹੇ ਹਨ। ਇਹ ਏਅਰਪੋਰਟ ਵੀ ਉਨ੍ਹਾਂ ਦੇ ਹੀ ਕੰਮ ਆਵੇਗਾ।

The post ਪੰਜਾਬ ‘ਚ ਭ੍ਰਿਸ਼ਟਾਚਾਰ ਦੇ ਦੋਸ਼ ‘ਚ ਕਈ ਅੰਦਰ ਕੀਤੇ ਨੇ ਤੇ ਕਈਆਂ ਦੀ ਤਿਆਰੀ- ਭਗਵੰਤ ਮਾਨ appeared first on Ludhiana Live.

ਭਗਵੰਤ ਮਾਨ ਦੇ ਸਹੁੰ ਚੁੱਕ ਸਮਾਗਮ ’ਚ ਪੁੱਜੇ ਕਾਂਗਰਸੀ ਐੱਮ. ਪੀ. ਮੁਹੰਮਦ ਸਦੀਕ
ਚੰਡੀਗੜ੍ਹ : ਭਗਵੰਤ ਮਾਨ ਦੇ ਸਹੁੰ ਚੁੱਕ ਸਮਾਗਮ ’ਚ ਜਿਥੇ ਉਨ੍ਹਾਂ ਦੀ ਪਾਰਟੀ ਦੇ ਮੈਂਬਰ ਪਹੁੰਚੇ ਹਨ, ਉਥੇ ਭਗਵੰਤ ਮਾਨ ਦੇ ਦੋਸਤ ਤੇ ਕਾਂਗਰਸੀ ਐੱਮ. ਪੀ. ਮੁਹੰਮਦ ਸਦੀਕ ਵੀ ਭਗਵੰਤ ਮਾਨ ਦੇ ਸਹੁੰ ਚੁੱਕ ਸਮਾਗਮ ’ਚ ਸ਼ਾਮਲ ਹੋਏ ਹਨ।

ਮੁਹੰਮਦ ਸਦੀਕ ਨੇ ਇਸ ਦੌਰਾਨ ਕਿਹਾ, ‘ਮੈਨੂੰ ਸੱਦਾ ਪੱਤਰ ਮਿਿਲਆ, ਇਸ ਕਰਕੇ ਮੇਰਾ ਆਉਣਾ ਜ਼ਰੂਰੀ ਸੀ ਕਿਉਂਕਿ ਕੋਈ ਬੰਦਾ ਸੱਦਾ ਪੱਤਰ ਭੇਜੇ ਤੇ ਅਦਬ ਕਰੇ ਤਾਂ ਉਥੇ ਪਹੁੰਚਣਾ ਬਹੁਤ ਜ਼ਰੂਰੀ ਹੈ। ਦੂਜੀ ਗੱਲ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਦੀ ਭੂਮੀ ’ਤੇ ਪੰਜਾਬ ਦੇ ਮੁੱਖ ਮੰਤਰੀ ਸਹੁੰ ਚੁੱਕ ਰਹੇ ਹਨ, ਇਹ ਪਹਿਲੀ ਵਾਰ ਹੋ ਰਿਹਾ ਹੈ।’

ਉਨ੍ਹਾਂ ਅੱਗੇ ਕਿਹਾ, ‘ਭਗਵੰਤ ਮਾਨ ਜਦੋਂ ਕਾਲਜ ’ਚ ਪੜ੍ਹਦੇ ਸਨ ਤਾਂ ਉਦੋਂ ਉਨ੍ਹਾਂ ਨੇ ਸਟੇਜ ਮੇਰੇ ਨਾਲ ਸ਼ੁਰੂ ਕੀਤੀ ਸੀ। ਆਪਣੇ ਪ੍ਰੋਗਰਾਮ ਤੋਂ ਬਾਅਦ ਗੱਡੀ ’ਚ ਬੈਠ ਕੇ ਅਸੀਂ ਦੋਵੇਂ ਇਹੀ ਗੱਲਬਾਤ ਕਰਦੇ ਸੀ ਕਿ ਮੁਲਕ ਦੀ ਗਰੀਬੀ ਕਿਵੇਂ ਦੂਰ ਹੋ ਸਕਦੀ ਹੈ। ਭਗਵੰਤ ਮਾਨ ਦੀ ਸੋਚ ਬਹੁਤ ਵਧੀਆ ਹੈ। ਉਹ ਹਮੇਸ਼ਾ ਆਮ ਗੱਲਾਂ ਕਰਦਾ ਹੈ ਤੇ ਆਮ ਲੋਕਾਂ ਬਾਰੇ ਗੱਲਾਂ ਕਰਦਾ ਹੈ।’

The post ਭਗਵੰਤ ਮਾਨ ਦੇ ਸਹੁੰ ਚੁੱਕ ਸਮਾਗਮ ’ਚ ਪੁੱਜੇ ਕਾਂਗਰਸੀ ਐੱਮ. ਪੀ. ਮੁਹੰਮਦ ਸਦੀਕ  appeared first on Ludhiana Live.

ਜ਼ੁਲਮ ਤੇ ਭਿ੍ਸ਼ਟ ਤੰਤਰ ਨੂੰ ਜੜ੍ਹੋਂ ਖਤਮ ਕਰਨਾ ਲਿਪ ਦਾ ਟੀਚਾ-ਸਿਮਰਜੀਤ ਬੈਂਸ
ਲੁਧਿਆਣਾ : ਲੋਕ ਇਨਸਾਫ ਪਾਰਟੀ ਦੇ ਪ੍ਰਧਾਨ ਅਤੇ ਹਲਕਾ ਆਤਮ ਨਗਰ ਤੋਂ ਪਾਰਟੀ ਦੇ ਉਮੀਦਵਾਰ ਸਿਮਰਜੀਤ ਸਿੰਘ ਬੈਂਸ ਨੇ ਡਾਬਾ ਵਿਖੇ ਵਿਸ਼ੇਸ਼ ਮੀਟਿੰਗ ਕੀਤੀ ਅਤੇ ਇਸ ਦੌਰਾਨ ਹਰਨੇਕ ਸਿੰਘ ਸੈਣੀ ਅਤੇ ਮਨਜੀਤ ਸਿੰਘ ਮਠਾੜੂ ਨੇ ਲੋਕ ਇਨਸਾਫ ਪਾਰਟੀ ਵਿਚ ਘਰ ਵਾਪਸੀ ਕੀਤੀ ਅਤੇ ਇਸ ਦੌਰਾਨ ਵਿਧਾਇਕ ਬੈਂਸ ਨੇ ਉਕਤ ਆਗੂਆਂ ਨੂੰ ਸਨਮਾਨਿਤ ਕਰਦੇ ਹੋਏ ਉਨ੍ਹਾਂ ਦਾ ਸੁਆਗਤ ਕੀਤਾ।

ਇਸ ਦੌਰਾਨ ਇਲਾਕਾ ਵਾਸੀਆਂ ਨੂੰ ਸੰਬੋਧਨ ਕਰਦੇ ਹੋਏ ਵਿਧਾਇਕ ਬੈਂਸ ਨੇ ਕਿਹਾ ਕਿ ਲੋਕ ਇਨਸਾਫ ਪਾਰਟੀ ਦਾ ਮੁੱਖ ਮੰਤਵ ਜ਼ੁਲਮ ਅਤੇ ਭਿ੍ਸ਼ਟਾਚਾਰ ਨੂੰ ਜੜ੍ਹੋਂ ਖਤਮ ਕਰਨਾ ਹੈ ਅਤੇ ਆਉਣ ਵਾਲੇ ਸਮੇਂ ਵਿਚ ਵੀ ਪਾਰਟੀ ਦਾ ਹਰ ਵਰਕਰ ਜ਼ੁਲਮ ਅਤੇ ਭਿ੍ਸ਼ਟ ਤੰਤਰ ਨੂੰ ਜੜ੍ਹ ਤੋਂ ਖਤਮ ਕਰਨ ਲਈ ਹਰ ਸੰਭਵ ਕੋਸ਼ਿਸ਼ ਕਰੇਗਾ।

ਉਨ੍ਹਾਂ ਕਿਹਾ ਕਿ ਸੂਬੇ ਦੇ ਹਰ ਸਰਕਾਰੀ ਦਫਤਰ ਵਿਚ ਅੱਜ ਵੀ ਰਿਸ਼ਵਤਖੋਰੀ ਸਿਖਰਾਂ ‘ਤੇ ਹੈ ਅਤੇ ਸੂਬੇ ਦੀਆ ਸਮੇਂ ਦੀਆ ਸਰਕਾਰਾਂ ਨੇ ਇਸ ਵੱਲ ਕੋਈ ਧਿਆਨ ਨਹੀਂ ਦਿੱਤਾ ਜਿਸ ਕਰਕੇ ਇਹਨਾਂ ਦਫਤਰਾਂ ਵਿਚ ਪੰਜਾਬ ਦੇ ਲੋਕਾਂ ਦੀ ਲਗਾਤਾਰ ਲੁੱਟ ਹੋ ਰਹੀ ਹੈ ਪਰ ਲੋਕ ਇਨਸਾਫ ਪਾਰਟੀ ਇਸ ਨੂੰ ਖਤਮ ਕਰਕੇ ਹੀ ਸਾਹ ਲਵੇਗੀ।

ਉਨ੍ਹਾਂ ਕਿਹਾ ਕਿ ਲੋਕ ਇਨਸਾਫ ਪਾਰਟੀ ਦੀ ਸਰਕਾਰ ਆਉਣ ‘ਤੇ ਹਰ ਕੰੰਮ ਬਿਨ੍ਹਾਂ ਕੋਈ ਪੈਸਾ ਦਿੱਤਿਆਂ ਉਨ੍ਹਾਂ ਦੇ ਘਰ ਬੈਠਿਆਂ ਕੀਤਾ ਜਾਵੇਗਾ। ਇਸ ਮੌਕੇ ਕੌਂਸਲਰ ਇੰਦਰਜੀਤ ਸਿੰਘ ਰੂਬੀ ਲੌਟੇ, ਕੌਂਸਲਰ ਕੁਲਦੀਪ ਸਿੰਘ ਬਿੱਟਾ, ਕੌਂਸਲਰ ਸੁਖਵੀਰ ਸਿੰਘ ਕਾਲਾ, ਜਸਵਿੰਦਰ ਸਿੰਘ ਮਾਨ, ਤਰਲੋਕ ਸਿੰਘ, ਬਲਜੀਤ ਸਿੰਘ, ਚਰਨਜੀਤ ਸਿੰਘ, ਮਨਜੀਤ ਸਿੰਘ ਮਾਨ ਸਮੇਤ ਹੋਰ ਸ਼ਾਮਿਲ ਸਨ।

The post ਜ਼ੁਲਮ ਤੇ ਭਿ੍ਸ਼ਟ ਤੰਤਰ ਨੂੰ ਜੜ੍ਹੋਂ ਖਤਮ ਕਰਨਾ ਲਿਪ ਦਾ ਟੀਚਾ-ਸਿਮਰਜੀਤ ਬੈਂਸ appeared first on Ludhiana Live.

ਹਲਕਾ ਪੂਰਬੀ ਦੇ ਪਾਰਕਾਂ ਦੀ ਸਾਂਭ-ਸੰਭਾਲ ਨਾ ਹੋਣ ਕਾਰਣ ਹਾਲਤ ਤਰਸਯੋਗ
ਲੁਧਿਆਣਾ :   ਹਲਕਾ ਪੂਰਬੀ ਵਿੱਚ ਭਾਵੇਂ ਵੱਖ-ਵੱਖ ਪਾਰਟੀਆਂ ਦੇ ਉਮੀਦਵਾਰਾਂ ਵੱਲੋਂ ਵਿਕਾਸ ਕਰਨ ਦੇ ਦਾਅਵੇ ਕੀਤੇ ਜਾ ਰਹੇ ਹਨ ਪਰ ਤਾਜਪੁਰ ਰੋਡ ’ਤੇ ਪਾਰਕਾਂ ਦੀ ਹਾਲਤ ਖਸਤਾ ਹੋਣ ਕਰਕੇ ਨਿਆਣਿਆਂ ਨੂੰ ਖੇਡਣ ਲਈ ਕੋਈ ਥਾਂ ਨਹੀਂ ਮਿਲ ਰਹੀ। ਇੱਕ ਪਾਰਕ ਵਿੱਚ ਮਿੱਟੀ ਦੇ ਵੱਡੇ ਅਤੇ ਉੱਚੇ ਢੇਰ ਲੱਗੇ ਹਨ, ਜਦਕਿ ਇੱਕ ਹੋਰ ਪਾਰਕ ਗਾਰੇ ਨਾਲ ਭਰਿਆ ਪਿਆ ਹੈ।

ਪਿਛਲੇ ਕਰੀਬ 10-15 ਸਾਲਾਂ ਤੋਂ ਸੂਬੇ ਵਿੱਚ ਵੱਖ-ਵੱਖ ਪਾਰਟੀਆਂ ਦੀਆਂ ਸਰਕਾਰਾਂ ਆਈਆਂ ਪਰ ਲੁਧਿਆਣਾ ਦੇ ਹਲਕਾ ਪੂਰਬੀ ਦੇ ਲੋਕਾਂ ਨੂੰ ਕੋਈ ਵੱਡੀ ਰਾਹਤ ਮਿਲੀ ਨਜ਼ਰ ਨਹੀਂ ਆ ਰਹੀ। ਹਰ ਪਾਰਟੀ ਦੇ ਉਮੀਦਵਾਰਾਂ ਵੱਲੋਂ ਵਿਕਾਸ ਦੇ ਦਾਅਵੇ ਕਰਕੇ ਲੋਕਾਂ ਤੋਂ ਭਾਵੇਂ ਵੋਟਾਂ ਤਾਂ ਲੈ ਲਈਆਂ ਪਰ ਇੱਥੋਂ ਦੇ ਪਾਰਕਾਂ ਦੀ ਸਾਂਭ-ਸੰਭਾਲ ਵੱਲ ਬਹੁਤਾ ਧਿਆਨ ਨਹੀਂ ਦਿੱਤਾ ਗਿਆ।

ਇਸ ਹਲਕੇ ਵਿੱਚ ਬਹੁਤੀ ਆਬਾਦੀ ਗਰੀਬ ਤਬਕੇ ਨਾਲ ਸਬੰਧਤ ਲੋਕਾਂ ਦੀ ਹੈ। ਜ਼ਿਆਦਾ ਲੋਕ ਕਿਰਾਏ ਦੇ ਮਕਾਨਾਂ ਵਿੱਚ ਹੀ ਰਹਿੰਦੇ ਹਨ। ਇਸ ਲਈ ਬੱਚਿਆਂ ਦੇ ਖੇਡਣ ਲਈ ਕੋਈ ਢੁਕਵੀਂ ਥਾਂ ਨਾ ਹੋਣ ਕਰਕੇ ਉਨ੍ਹਾਂ ਦਾ ਪੂਰੀ ਤਰ੍ਹਾਂ ਵਿਕਾਸ ਨਹੀਂ ਹੋ ਰਿਹਾ ਹੈ। ਹਲਕੇ ਦੇ ਤਾਜਪੁਰ ਰੋਡ ’ਤੇ ਦੋ ਵੱਡੇ ਪਾਰਕ ਤਾਂ ਬਣੇ ਹੋਏ ਹਨ ਪਰ ਇਨ੍ਹਾਂ ਦੀ ਸਾਂਭ-ਸੰਭਾਲ ਕਿਸੇ ਵੀ ਪਾਰਟੀ ਦੇ ਨੁਮਾਇੰਦੇ ਨੇ ਨਹੀਂ ਕਰਵਾਈ।

ਇਸੇ ਤਰ੍ਹਾਂ ਦੂਜਾ ਪਾਰਕ ਡੇਅਰੀਆਂ ਦੇ ਨੇੜੇ ਹੋਣ ਕਰਕੇ ਗਾਰੇ ਨਾਲ ਭਰਿਆ ਹੋਇਆ ਹੈ। ਜਿਹੜੇ ਇੱਕ-ਦੋ ਦਰੱਖ਼ਤ ਲੱਗੇ ਵੀ ਸਨ, ਉਹ ਵੀ ਗਲ-ਸੜ੍ਹ ਕਿ ਮਿੱਟੀ ਹੋ ਗਏ। ਦੂਜੇ ਪਾਸੇ ਕਈ ਅਖੌਤੀ ਵਾਤਾਵਰਨ ਪ੍ਰੇਮੀਆਂ ਵੱਲੋਂ ਵੀ ਫੋਟੋਆਂ ਖਿਚਵਾਉਣ ਲਈ ਬੂਟੇ ਲਗਾਉਣ ਦਾ ਢੌਂਗ ਕੀਤਾ ਜਾਂਦਾ ਹੈ ਪਰ ਅਫਸੋਸ ਅਜਿਹੇ ਵਾਤਾਵਰਣ ਪ੍ਰੇਮੀਆਂ ਨੂੰ ਤਾਜਪੁਰ ਰੋਡ ਵਰਗੇ ਬੰਜ਼ਰ ਹੋਏ ਪਾਰਕ ਦਿਖਾਈ ਨਹੀਂ ਦਿੰਦੇ।

The post ਹਲਕਾ ਪੂਰਬੀ ਦੇ ਪਾਰਕਾਂ ਦੀ ਸਾਂਭ-ਸੰਭਾਲ ਨਾ ਹੋਣ ਕਾਰਣ ਹਾਲਤ ਤਰਸਯੋਗ appeared first on Ludhiana Live.

ਕਾਂਗਰਸ ਸਰਕਾਰ ‘ਚ ਪਹੁੰਚ ਵਾਲਾ ਹਰ ਕੋਈ ਗੈਰ-ਕਾਨੂੰਨੀ ਮਾਈਨਿੰਗ ਨਾਲ ਜੁੜਿਆ ਰਿਹਾ – ਇਯਾਲੀ
ਮੁੱਲਾਂਪੁਰ (ਲੁਧਿਆਣਾ ) :  ਕਾਂਗਰਸ ਪਾਰਟੀ ਦੀ ਸਰਕਾਰ ਦੇ ਮੁੱਖ ਮੰਤਰੀ ਰਹੇ ਕੈਪਟਨ ਅਮਰਿੰਦਰ ਸਿੰਘ ਵਲੋਂ 31 ਮਾਰਚ 2021 ਨੂੰ ਮੰਤਰੀ ਮੰਡਲ ਮੀਟਿੰਗ ‘ਚ ਗੈਰ-ਕਾਨੂੰਨੀ ਮਾਈਨਿੰਗ ਰੋਕਣ ਲਈ ਇਨਫੋਰਸਮੈਂਟ ਡਾਇਰੈਕਟਰ ਦੀ ਸਥਾਪਨਾ ਕੀਤੀ, ਜਿਸ ਵਿਚ ਡੀ.ਆਈ.ਜੀ ਤੋਂ ਲੈ ਕੇ ਕਾਂਸਟੇਬਲ ਤੱਕ ਸੈਂਕੜੇ ਮੁਲਾਜ਼ਮਾਂ ਦੀ ਟੀਮ ਦਾ ਗਠਨ ਹੋਇਆ ਸੀ।

ਇਹੋ ਡਾਇਰੈਕਟਰ ਟੀਮ ਰੇਤ ਤਸਕਰੀ ਮਾਮਲੇ ‘ਚ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਜੀਅ ਦਾ ਜੰਜਾਲ ਬਣੀ, ਕਿਉਂਕਿ ਕਾਂਗਰਸ ਸਰਕਾਰ ਵਿਚ ਪਹੁੰਚ ਵਾਲਾ ਹਰ ਕੋਈ ਗੈਰ ਕਾਨੂੰਨੀ ਮਾਈਨਿੰਗ (ਰੇਤ-ਬਜਰੀ ਤਸਕਰੀ) ਨਾਲ ਜੁੜਿਆ ਰਿਹਾ ਹੈ। ਇਹ ਟਿੱਪਣੀ ਹਲਕਾ ਦਾਖਾ ਦੇ ਐੱਮ.ਐੱਲ.ਏ. ਮਨਪ੍ਰੀਤ ਸਿੰਘ ਇਯਾਲੀ ਨੇ ਕੀਤੀ।

ਐੱਮ.ਐੱਲ.ਏ. ਇਯਾਲੀ ਨੇ ਕਿਹਾ ਕਿ ਕਾਂਗਰਸ ਦੀ ਘਰ-ਘਰ ਰੁਜ਼ਗਾਰ ਮੁਹਿੰਮ ਵੋਟਾਂ ਹਾਸਲ ਕਰਨ ‘ਚ ਹੁਣ ਪੂਰੀ ਤਰ੍ਹਾਂ ਅਸਫ਼ਲ ਰਹੇਗੀ ਕਿਉਂਕਿ ਕਾਂਗਰਸ ਸਰਕਾਰ ਦੇ ਰੁਜ਼ਗਾਰ ਪੱਖੋਂ ਫੇਲ ਰਹੀ। ਉਨ੍ਹਾਂ ਕਿਹਾ ਕਿ ਬੀ.ਐੱਡ, ਟੈੱਟ ਪਾਸ ਨੌਕਰੀਆਂ ਦੀ ਮੰਗ ਕਰਨ ਜਾਂਦੇ ਨੌਜਵਾਨ ਵੀਰ-ਭੈਣਾਂ ‘ਤੇ ਸਰਕਾਰ ਦੇ ਹੁਕਮਾਂ ‘ਤੇ ਲਾਠੀਚਾਰਜ ਦਾ ਜਵਾਬ ਹੁਣ ਬੇਰੁਜ਼ਗਾਰ ਦੇਣਗੇ। ਉਨ੍ਹਾਂ ਕਿਹਾ ਕਿ ਕਾਂਗਰਸ ਸਰਕਾਰ ਵਲੋਂ ਵੋਟਰਾਂ ਨਾਲ ਸਤਰੰਜੀ ਸੀਟੀਆਂ ਖੇਡ ਕੇ ਆਪਣਾ ਸਮਾਂ ਟਪਾ ਲਿਆ, ਹੁਣ ਚੋਣਾਂ ‘ਚ ਵੋਟਰ ਜਵਾਬ ਮੰਗੇਗਾ।

The post ਕਾਂਗਰਸ ਸਰਕਾਰ ‘ਚ ਪਹੁੰਚ ਵਾਲਾ ਹਰ ਕੋਈ ਗੈਰ-ਕਾਨੂੰਨੀ ਮਾਈਨਿੰਗ ਨਾਲ ਜੁੜਿਆ ਰਿਹਾ – ਇਯਾਲੀ appeared first on Ludhiana Live.

ਕੇਜਰੀਵਾਲ ਪੰਜਾਬ ਦੇ ਪਾਣੀ ਦੀ ਕੀਮਤ ਪੰਜਾਬ ਵਾਸੀਆ ਨੂੰ ਦੇਣ – ਵਿਧਾਇਕ ਬੈਂਸ
ਲੁਧਿਆਣਾ :   ਲੋਕ ਇਨਸਾਫ ਪਾਰਟੀ ਦੇ ਪ੍ਰਧਾਨ ਅਤੇ ਵਿਧਾਇਕ ਸਿਮਰਜੀਤ ਸਿੰਘ ਬੈਂਸ ਨੇ ਆਪਣੀ ਚੋਣ ਮੁਹਿੰਮ ਦੌਰਾਨ ਹਲਕਾ ਆਤਮ ਨਗਰ ਦੇ ਵੱਖ-ਵੱਖ ਇਲਾਕਿਆਂ ਵਿਚ ਮੀਟਿੰਗਾਂ ਕੀਤੀਆਂ ਅਤੇ ਇਲਾਕਾ ਨਿਵਾਸੀਆਂ ਨੂੰ ਵੱਧ ਤੋਂ ਵੱਧ ਵੋਟਾਂ ਪਾਉਣ ਦੀ ਅਪੀਲ ਕੀਤੀ।

ਇਸ ਮੌਕੇ ਸੰਬੋਧਨ ਕਰਦਿਆਂ ਵਿਧਾਇਕ ਬੈਂਸ ਨੇ ਕਾਂਗਰਸ, ਅਕਾਲੀ ਦਲ ਅਤੇ ਆਮ ਆਦਮੀ ਪਾਰਟੀ ਸਮੇਤ ਹੋਰਨਾਂ ਪਾਰਟੀਆ ਨੂੰ ਕਟਹਿਰੇ ਵਿਚ ਖੜ੍ਹਾ ਕਰਦਿਆਂ ਅਕਾਲੀ ਦਲ ਅਤੇ ਕਾਂਗਰਸ ਨੂੰ ਰਗੜੇ ਲਾਏ ਅਤੇ 20 ਸਾਲ ਤੱਕ ਫਿਕਸ ਮੈਚ ਖੇਡਣ ਦੀ ਪਾਰੀ ਕਰਾਰ ਦਿੱਤਾ।

ਉੱਥੇ ਆਮ ਆਦਮੀ ਪਾਰਟੀ ਦੇ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਸਾਫ ਸ਼ਬਦਾਂ ਵਿਚ ਚਿਤਾਵਨੀ ਦਿੱਤੀ ਕਿ ਜੇਕਰ ਉਹ ਪੰਜਾਬ ਵਿਚ ਚੋਣਾਂ ਲੜਨੀਆਂ ਚਾਹੁੰਦੇ ਹਨ ਤਾਂ ਸਭ ਤੋਂ ਪਹਿਲਾ ਪੰਜਾਬ ਤੋਂ ਦਿੱਲੀ ਨੂੰ ਜਾ ਰਹੇ ਪੰਜਾਬ ਦੇ ਪਾਣੀ ਦੀ ਕੀਮਤ ਪੰਜਾਬ ਵਾਸੀਆ ਨੂੰ ਦੇਣ।

ਉਨ੍ਹਾਂ ਦਾਅਵਾ ਕੀਤਾ ਕਿ ਲੋਕ ਇਨਸਾਫ ਪਾਰਟੀ 2022 ਦੀਆਂ ਵਿਧਾਨ ਸਭਾ ਚੋਣਾਂ ਸ਼ਾਨ ਨਾਲ ਜਿੱਤੇਗੀ। ਇਸ ਮੌਕੇ ਸ਼ਿਮਲਾਪੁਰੀ ਅਧੀਨ ਆਉੇਂਦੇ ਇਲਾਕੇ ਕੁਆਲਟੀ ਚੌਕ, ਡਾਬਾ ਰੋਡ ਅਤੇ ਹੋਰਨਾਂ ਥਾਵਾਂ ਤੇ ਲੁਧਿਆਣਾ ਪ੍ਰਧਾਨ ਬਲਦੇਵ ਸਿੰਘ ਦੀ ਅਗਵਾਈ ਵਿਚ ਰੱਖੀਆਂ ਮੀਟਿੰਗਾਂ ਦੌਰਾਨ ਵਿਧਾਇਕ ਬੈਂਸ ਭਾਰੀ ਸਮਰਥਨ ਮਿਲਿਆ ਤੇ ਇਲਾਕਾ ਨਿਵਾਸੀਆਂ ਨੇ ਸ. ਬੈਂਸ ਨੂੰ ਵਿਸ਼ੇਸ਼ ਤੌਰ ‘ਤੇ ਸਨਮਾਨਿਤ ਵੀ ਕੀਤਾ।

The post ਕੇਜਰੀਵਾਲ ਪੰਜਾਬ ਦੇ ਪਾਣੀ ਦੀ ਕੀਮਤ ਪੰਜਾਬ ਵਾਸੀਆ ਨੂੰ ਦੇਣ – ਵਿਧਾਇਕ ਬੈਂਸ appeared first on Ludhiana Live.

ਲੁਧਿਆਣਾ ਦੇ 6 ਹਲਕਿਆਂ ‘ਚ ਪਾਰਟੀਆਂ ਵਲੋਂ ਉਮੀਦਵਾਰ ਨਾ ਐਲਾਨਣ ਕਰਕੇ ਨਹੀਂ ਭਖੀ ਚੋਣ ਮੁਹਿੰਮ
ਲੁਧਿਆਣਾ : ਪੰਜਾਬ ਦੀ ਸਨਅਤੀ ਰਾਜਧਾਨੀ ਲੁਧਿਆਣਾ ਦੇ 6 ਹਲਕਿਆਂ ਵਿਚ ਵੱਖ-ਵੱਖ ਸਿਆਸੀ ਪਾਰਟੀਆਂ ਵਲੋਂ ਸਾਰੇ ਹਲਕਿਆਂ ਤੋਂ ਉਮੀਦਵਾਰਾਂ ਦਾ ਐਲਾਨ ਨਾ ਕਰਨ ਕਰਕੇ ਹਾਲੇ ਚੋਣ ਮੁਹਿੰਮ ਨਹੀਂ ਭਖ਼ ਸਕੀ।

ਪ੍ਰਾਪਤ ਜਾਣਕਾਰੀ ਅਨੁਸਾਰ ਲੁਧਿਆਣਾ ਦੇ ਹਲਕਾ ਆਤਮ ਨਗਰ ਤੋਂ ਕਾਂਗਰਸ ਨੇ ਕਮਲਜੀਤ ਸਿੰਘ ਕੜਵਲ, ਅਕਾਲੀ-ਬਸਪਾ ਗਠਜੋੜ ਨੇ ਐਡਵੋਕੇਟ ਹਰੀਸ਼ ਰਾਏ ਢਾਂਡਾ, ‘ਆਪ’ ਨੇ ਐਡਵੋਕੇਟ ਕੁਲਵੰਤ ਸਿੰਘ ਸਿੱਧੂ, ਸੰਯੁਕਤ ਸਮਾਜ ਮੋਰਚਾ ਨੇ ਹਰਕੀਰਤ ਸਿੰਘ ਰਾਣਾ ਨੂੰ ਉਮੀਦਵਾਰ ਐਲਾਨ ਦਿੱਤਾ ਹੈ। ਹਲਕਾ ਲੁਧਿਆਣਾ ਪੱਛਮੀ ਤੋਂ ਕਾਂਗਰਸ ਨੇ ਭਾਰਤ ਭੂਸ਼ਣ ਆਸ਼ੂ, ਭਾਜਪਾ ਨੇ ਐਡਵੋਕੇਟ ਬਿਕਰਮ ਸਿੰਘ ਸਿੱਧੂ, ਆਪ ਨੇ ਗੁਰਪ੍ਰੀਤ ਗੋਗੀ, ਅਕਾਲੀ-ਬਸਪਾ ਗਠਜੋੜ ਨੇ ਐਡਵੋਕੇਟ ਮਹੇਸ਼ਇੰਦਰ ਸਿੰਘ ਗਰੇਵਾਲ, ਸੰਯੁਕਤ ਸਮਾਜ ਮੋਰਚਾ ਨੇ ਤਰੁਣ ਜੈਨ ਬਾਵਾ ਨੂੰ ਉਮਦੀਵਾਰ ਐਲਾਨ ਦਿੱਤਾ ਹੈ।

ਹਲਕਾ ਲੁਧਿਆਣਾ ਉੱਤਰੀ ਤੋਂ ਅਕਾਲੀ-ਬਸਪਾ ਗਠਜੋੜ ਨੇ ਆਰ.ਡੀ. ਸ਼ਰਮਾ, ਆਪ ਨੇ ਚੌਧਰੀ ਮਦਨ ਲਾਲ ਬੱਗਾ, ਕਾਂਗਰਸ ਨੇ ਰਾਕੇਸ਼ ਪਾਂਡੇ ਨੂੰ ਉਮੀਦਵਾਰ ਐਲਾਨ ਦਿੱਤਾ ਹੈ। ਹਲਕਾ ਲੁਧਿਆਣਾ ਕੇਂਦਰੀ ਤੋਂ ਕਾਂਗਰਸ ਨੇ ਸੁਰਿੰਦਰ ਡਾਵਰ, ਅਕਾਲੀ-ਬਸਪਾ ਨੇ ਪਿ੍ਤਪਾਲ ਸਿੰਘ, ਆਪ ਨੇ ਅਸ਼ੋਕ ਪਰਾਸ਼ਰ ਪੱਪੀ, ਭਾਜਪਾ ਨੇ ਗੁਰਦੇਵ ਸ਼ਰਮਾ ਦੇਬੀ ਨੂੰ ਉਮੀਦਵਾਰ ਐਲਾਨ ਦਿੱਤਾ ਹੈ। ਹਲਕਾ ਲੁਧਿਆਣਾ ਪੂਰਬੀ ਤੋਂ ਕਾਂਗਰਸ ਨੇ ਸੰਜੇ ਤਲਵਾੜ, ਅਕਾਲੀ-ਬਸਪਾ ਨੇ ਰਣਜੀਤ ਸਿੰਘ ਢਿੱਲੋਂ, ਆਪ ਨੇ ਦਲਜੀਤ ਸਿੰਘ ਭੋਲਾ ਗਰੇਵਾਲ ਨੂੰ ਉਮੀਦਵਾਰ ਐਲਾਨ ਦਿੱਤਾ ਹੈ। ਹਲਕਾ ਲੁਧਿਆਣਾ ਦੱਖਣੀ ਤੋਂ ਆਪ ਨੇ ਰਾਜਿੰਦਰਪਾਲ ਕੌਰ ਛੀਨਾ, ਅਕਾਲੀ-ਬਸਪਾ ਨੇ ਜਥੇਦਾਰ ਹੀਰਾ ਸਿੰਘ ਗਾਬੜ੍ਹੀਆ, ਆਰ.ਜੇ.ਡੀ. ਨੇ ਸਨਅਤਕਾਰ ਟੀ.ਆਰ. ਮਿਸ਼ਰਾ ਨੂੰ ਉਮੀਦਵਾਰ ਐਲਾਨਿਆ ਹੈ।

ਲੁਧਿਆਣਾ ‘ਚ ਭਾਜਪਾ ਤੇ ਲੋਕ ਇਨਸਾਫ਼ ਪਾਰਟੀ ਵਲੋਂ ਹਲਕਾ ਆਤਮ ਨਗਰ, ਹਲਕਾ ਲੁਧਿਆਣਾ ਦੱਖਣੀ, ਹਲਕਾ ਲੁਧਿਆਣਾ ਪੂਰਬੀ, ਹਲਕਾ ਲੁਧਿਆਣਾ ਉਤਰੀ ਤੋਂ ਉਮੀਦਵਾਰ ਨਹੀਂ ਐਲਾਨਿਆ ਗਿਆ। ਜਦਕਿ ਲੋਕ ਇਨਸਾਫ਼ ਪਾਰਟੀ ਨੇ 4 ਹਲਕਿਆਂ ਤੋਂ ਇਲਾਵਾ ਲੁਧਿਆਣਾ ਪੱਛਮੀ ਤੇ ਲੁਧਿਆਣਾ ਕੇਂਦਰੀ ਤੋਂ ਵੀ ਉਮੀਦਵਾਰ ਦਾ ਹਾਲੇ ਐਲਾਨ ਨਹੀਂ ਕੀਤਾ, ਜਦਕਿ ਕਾਂਗਰਸ ਪਾਰਟੀ ਨੇ ਲੁਧਿਆਣਾ ਸ਼ਹਿਰੀ ਦੀਆਂ 6 ‘ਚੋਂ 1 ਹਲਕਾ ਲੁਧਿਆਣਾ ਦੱਖਣੀ ਤੋਂ ਉਮੀਦਵਾਰਾਂ ਦਾ ਐਲਾਨ ਨਹੀਂ ਕੀਤਾ।

ਸੰਯੁਕਤ ਸਮਾਜ ਮੋਰਚਾ ਵਲੋਂ ਵੀ ਹਲਕਾ ਲੁਧਿਆਣਾ ਪੂਰਬੀ ਤੇ ਹਲਕਾ ਆਤਮ ਨਗਰ ਨੂੰ ਛੱਡ ਕੇ ਬਾਕੀ 4 ਹਲਕਿਆਂ ਤੋਂ ਹਾਲੇ ਉਮੀਦਵਾਰਾਂ ਦਾ ਐਲਾਨ ਨਹੀਂ ਕੀਤਾ ਗਿਆ। ਚੋਣ ਕਮਿਸ਼ਨ ਵਲੋਂ 5 ਵਿਅਕਤੀ ਤੋਂ ਵੱਧ ਇਕੱਠੇ ਨਾ ਹੋਣ, ਚੋਣ ਰੈਲੀਆਂ, ਚੋਣ ਮੀਟਿੰਗਾਂ, ਮੋਟਰਸਾਈਕਲ/ਪੈਦਲ/ਸਾਈਕਲ ਮਾਰਚ ਨਾ ਕੱਢਣ ਦਾ ਹੁਕਮ ਜਾਰੀ ਕਰਨ ਕਰਕੇ ਅਤੇ ਚੋਣਾਂ 14 ਦੀ ਬਜਾਏ 20 ਫਰਵਰੀ ਨੂੰ ਹੋਣ ਕਰਕੇ ਹਾਲੇ ਉਮੀਦਵਾਰਾਂ ਨੇ ਆਪਣੀਆਂ ਚੋਣ ਸਰਗਰਮੀਆਂ ਨੂੰ ਜ਼ੋਰਦਾਰ ਤਰੀਕੇ ਨਾਲ ਨਹੀਂ ਭਖਾਇਆ।

ਉਮੀਦਵਾਰਾਂ ਤੇ ਉਨ੍ਹਾਂ ਨੇ ਸਮਰਥਕਾਂ ਵਲੋਂ ਰੁੱਸਿਆ ਨੂੰ ਮਨਾਉਣ ਤੇ ਲੋਕਾਂ ਨਾਲ ਨਿੱਜੀ ਸੰਪਰਕ ਕਰਨ ਵਾਲੇ ਪਾਸੇ ਧਿਆਨ ਦਿੱਤਾ ਜਾ ਰਿਹਾ ਹੈ। ਲੁਧਿਆਣਾ ਵਿਚ ਚੋਣ ਮੁਹਿੰਮ ਸਾਰੀਆਂ ਪਾਰਟੀਆਂ ਵਲੋਂ ਸਾਰੇ ਹਲਕਿਆਂ ਤੋਂ ਉਮੀਦਵਾਰਾਂ ਦਾ ਐਲਾਨ ਕਰਨ ਅਤੇ ਨਾਮਜ਼ਦਗੀ ਕਾਗਜ਼ ਦਾਖ਼ਲ ਕਰਨ ਤੋਂ ਬਾਅਦ ਹੀ ਚੋਣ ਮੈਦਾਨ ਵਿਚ ਰੌਣਕ ਆਵੇਗੀ। ਲੁਧਿਆਣਾ ਸ਼ਹਿਰ ਦੇ 6 ਹਲਕਿਆਂ ਵਿਚ ਇਸ ਵਾਰ 5 ਕੋਨਾ ਮੁਕਾਬਲਾ ਹੋਣ ਦੇ ਅਸਾਰ ਹਨ।

The post ਲੁਧਿਆਣਾ ਦੇ 6 ਹਲਕਿਆਂ ‘ਚ ਪਾਰਟੀਆਂ ਵਲੋਂ ਉਮੀਦਵਾਰ ਨਾ ਐਲਾਨਣ ਕਰਕੇ ਨਹੀਂ ਭਖੀ ਚੋਣ ਮੁਹਿੰਮ appeared first on Ludhiana Live.

ਹਲਕਾ ਗਿੱਲ ਤੋਂ ਅਕਾਲੀ-ਬਸਪਾ ਗੱਠਜੋੜ ਸੀਟ ਜਿੱਤ ਕੇ ਪਾਰਟੀ ਦੀ ਝੋਲੀ ਪਾਵਾਂਗਾ-ਸ਼ਿਵਾਲਿਕ
ਲੁਧਿਆਣਾ :   ਵਿਧਾਨ ਸਭਾ ਹਲਕਾ ਗਿੱਲ ਤੋਂ ਸ਼੍ਰੋਮਣੀ ਅਕਾਲੀ ਦਲ ਬਸਪਾ ਗੱਠਜੋੜ ਦੇ ਸਾਂਝੇ ਉਮੀਦਵਾਰ ਦਰਸ਼ਨ ਸਿੰਘ ਸ਼ਿਵਾਲਿਕ ਵਲੋਂ ਆਪਣੀਆਂ ਚੋਣ ਮੀਟਿੰਗਾਂ ਤੇਜ਼ ਕਰਦਿਆਂ ਹਲਕੇ ਦੇ ਪਿੰਡਾਂ ‘ਚ ਚੋਣ ਪ੍ਰਚਾਰ ਤੇਜ ਕਰ ਦਿੱਤਾ ਹੈ।

ਉਮੀਦਵਾਰ ਸ਼ਿਵਾਲਿਕ ਨੇ ਭਾਈ ਦਰਸ਼ਨ ਸਿੰਘ ਗਰੇਵਾਲ ਦੇ ਘਰ ਪਾਰਟੀ ਵਰਕਰਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਜਿੱਥੇ ਪਿੰਡ ਮਲਕਪੁਰ ਬੇਟ, ਨੂਰਪੁਰ ਬੇਟ, ਕਸਬਾ ਹੰਬੜਾਂ ਚੋਂ ਪਿਛਲੇ ਸਮੇਂ ਦੌਰਾਨ ਤੁਸੀ ਸ਼੍ਰੋਮਣੀ ਅਕਾਲੀ ਦਲ ਨੂੰ ਮਾਣ ਬਖਸ਼ਿਆ ਹੈ ਤੇ ਇਸ ਵਾਰ ਵੀ ਤੁਸੀ ਅਕਾਲੀ ਦਲ ਬਸਪਾ ਗੱਠਜੋੜ ਨੂੰ ਜਿਤਾ ਕੇ ਕਾਂਗਰਸ ਨੂੰ ਚੱਲਦਾ ਕਰੋਗੇ। ਸ਼ਿਵਾਲਿਕ ਨੇ ਕਿਹਾ ਕਿ ਅਕਾਲੀ ਦਲ ਬਸਪਾ ਗੱਠਜੋੜ ਹਲਕਾ ਗਿੱਲ ਤੋਂ ਸੀਟ ਜਿੱਤ ਕੇ ਪਾਰਟੀ ਪ੍ਰਧਾਨ ਸੁਖਵੀਰ ਸਿੰਘ ਬਾਦਲ ਦੀ ਝੋਲੀ ‘ਚ ਪਾਵੇਗਾ।

ਸ਼੍ਰੋਮਣੀ ਅਕਾਲੀ ਦਲ ਦੇ ਸਰਕਲ ਪ੍ਰਧਾਨ ਕਰਮਜੀਤ ਸਿੰਘ ਮਲਕਪੁਰ, ਯੂਥ ਆਗੂ ਹਰਸ਼ਵੀਰ ਸਿੰਘ ਝੱਮਟ ਨੇ ਪਾਰਟੀ ਵਰਕਰਾਂ ਨੂੰ ਅਪੀਲ ਕੀਤੀ ਕਿ ਉਹ ਘਰ-ਘਰ ਜਾ ਕੇ ਸ਼੍ਰੋਮਣੀ ਅਕਾਲੀ ਦਲ ਬਸਪਾ ਗੱਠਜੋੜ ਦੀਆਂ ਨੀਤੀਆਂ ਤੋਂ ਲੌਕਾਂ ਨੂੰ ਜਾਣੂ ਕਰਵਾਉਣ, ਕਿਉਂਕਿ ਸੂਬੇ ‘ਚ ਜਦੋਂ ਵੀ ਵਿਕਾਸ ਕਾਰਜ ਹੋਏ ਜਾਂ ਸੂਬੇ ਦੇ ਲੋਕਾਂ ਲਈ ਲੋਕ ਭਲਾਈ ਸਕੀਮਾਂ ਸ਼ੁਰੂ ਕੀਤੀਆਂ ਤਾਂ ਉਹ ਸ਼੍ਰੋਮਣੀ ਅਕਾਲੀ ਦਲ ਸਰਕਾਰਾਂ ਸਮੇਂ ਹੀ ਸ਼ੁਰੂ ਹੋਈਆਂ ਹਨ।

The post ਹਲਕਾ ਗਿੱਲ ਤੋਂ ਅਕਾਲੀ-ਬਸਪਾ ਗੱਠਜੋੜ ਸੀਟ ਜਿੱਤ ਕੇ ਪਾਰਟੀ ਦੀ ਝੋਲੀ ਪਾਵਾਂਗਾ-ਸ਼ਿਵਾਲਿਕ appeared first on Ludhiana Live.