Punjab Roadway Archives - Ludhiana Live

3 ਦਿਨਾਂ ਲਈ ਬੱਸਾਂ ਦਾ ਚੱਕਾ ਜਾਮ ਦੀ ਧਮਕੀ ਅੱਗੇ ਝੁੱਕੀ ਸਰਕਾਰ, ਯੂਨੀਅਨ ਨੇ ਲਿਆ ਇਹ ਫੈਸਲਾ
14 ਤੋਂ 16 ਅਗਸਤ ਤੱਕ ਹੋਣ ਵਾਲੀ ਹੜਤਾਲ ਅਤੇ ਸਰਕਾਰੀ ਬੱਸਾਂ ਦਾ ਚੱਕਾ ਜਾਮ ਕਰਨ ਦੇ ਫੈਸਲੇ ਨੂੰ ਪਨਬੱਸ-ਪੀ. ਆਰ. ਟੀ. ਸੀ. ਨੇ ਯੂਨੀਅਨ ਵੱਲੋਂ ਮੁਲਤਵੀ ਕਰ ਦਿੱਤਾ ਗਿਆ ਹੈ। ਸੀਨੀਅਰ ਪ੍ਰਸ਼ਾਸਨਿਕ ਅਧਿਕਾਰੀਆਂ ਨੇ ਯੂਨੀਅਨ ਨੂੰ ਮੁੱਖ ਮੰਤਰੀ ਨਾਲ ਮੀਟਿੰਗ ਕਰਵਾਉਣ ਦਾ ਭਰੋਸਾ ਦਿੱਤਾ ਹੈ, ਜਿਸ ਤੋਂ ਬਾਅਦ ਹੜਤਾਲ ਦਾ ਫੈਸਲਾ ਵਾਪਸ ਲੈ ਲਿਆ ਗਿਆ ਹੈ। ਯੂਨੀਅਨ ਦੇ ਸੀਨੀਅਰ ਮੀਤ ਪ੍ਰਧਾਨ ਚਾਨਣ ਸਿੰਘ ਚੰਨਾ ਨੇ ਦੱਸਿਆ ਕਿ ਆਜ਼ਾਦੀ ਦਿਹਾੜੇ ਦੇ ਪ੍ਰੋਗਰਾਮ ਦੇ ਮੱਦੇਨਜ਼ਰ ਹੜਤਾਲ ਫਿਲਹਾਲ ਵਾਪਸ ਲੈ ਲਈ ਗਈ ਹੈ।

ਹੜਤਾਲ ਦੀਆਂ ਤਿਆਰੀਆਂ ਨੂੰ ਦੇਖਦੇ ਹੋਏ ਸੀ. ਐੱਮ. ਦਫਤਰ ਵੱਲੋਂ ਦਖਲਅੰਦਾਜ਼ੀ ਕਰਦੇ ਹੋਏ ਹੜਤਾਲ ਦੀ ਯੋਜਨਾ ਨੂੰ ਵਿਚਾਲੇ ਹੀ ਰੁਕਵਾ ਦਿੱਤਾ ਗਿਆ। ਚਾਨਣ ਸਿੰਘ ਨੇ ਦੱਸਿਆ ਕਿ ਪ੍ਰਸ਼ਾਸਨਿਕ ਅਧਿਕਾਰੀਆਂ ਵੱਲੋਂ ਅਗਲੇ ਹਫ਼ਤੇ ਮੁੱਖ ਮੰਤਰੀ ਨਾਲ ਮੀਟਿੰਗ ਕਰਵਾਉਣ ਦੀ ਗੱਲ ਕਹੀ ਗਈ ਹੈ। ਅਧਿਕਾਰੀਆਂ ਦੇ ਭਰੋਸੇ ਤੋਂ ਬਾਅਦ ਯੂਨੀਅਨ ਵੱਲੋਂ ਮੀਟਿੰਗ ਬੁਲਾਈ ਗਈ, ਜਿਸ ਵਿਚ ਸਰਬ-ਸੰਮਤੀ ਨਾਲ ਹੜਤਾਲ ਦਾ ਪ੍ਰੋਗਰਾਮ ਫਿਲਹਾਲ ਰੋਕਣ ਦਾ ਫੈਸਲਾ ਕੀਤਾ ਗਿਆ ਹੈ।

The post 3 ਦਿਨਾਂ ਲਈ ਬੱਸਾਂ ਦਾ ਚੱਕਾ ਜਾਮ ਦੀ ਧਮਕੀ ਅੱਗੇ ਝੁੱਕੀ ਸਰਕਾਰ, ਯੂਨੀਅਨ ਨੇ ਲਿਆ ਇਹ ਫੈਸਲਾ appeared first on Ludhiana Live.