Punjab Roadways Archives - Ludhiana Live

ਪੰਜਾਬ ਰੋਡਵੇਜ਼ ਦੇ ਕੰਡਕਟਰ ਨੇ ਬੱਚੇ ਨੂੰ ਬੱਸ ਵਿੱਚੋਂ ਸੁੱ. ਟਿਆ, ਦਾਦੀ ਪਾਉਂਦੀ ਰਹੀ ਰੌਲਾ
ਮੋਗਾ: ਮੋਗਾ ਦੇ ਜੋਗਿੰਦਰ ਸਿੰਘ ਚੌਕ ਵਿਖੇ ਸਰਕਾਰੀ ਬੱਸ ਦੀ ਟੱਕਰ ਨਾਲ 11 ਸਾਲਾ ਬੱਚਾ ਗੰਭੀਰ ਜ਼ਖ਼ਮੀ ਹੋ ਗਿਆ। ਆਟੋ ਚਾਲਕ ਉਸ ਨੂੰ ਸਰਕਾਰੀ ਹਸਪਤਾਲ ਲੈ ਗਿਆ, ਜਿੱਥੇ ਡਾਕਟਰਾਂ ਨੇ ਉਸ ਦੀ ਗੰਭੀਰ ਹਾਲਤ ਨੂੰ ਦੇਖਦੇ ਹੋਏ ਉਸ ਨੂੰ ਫਰੀਦਕੋਟ ਰੈਫਰ ਕਰ ਦਿੱਤਾ। ਜ਼ਖਮੀ ਬੱਚੇ ਦੀ ਪਛਾਣ ਸਾਹਿਬ ਦੀਪ ਸਿੰਘ ਵਜੋਂ ਹੋਈ ਹੈ।

ਜਾਣਕਾਰੀ ਅਨੁਸਾਰ ਬੱਚਾ ਆਪਣੀ ਦਾਦੀ ਨਾਲ ਪੰਜਾਬ ਰੋਡਵੇਜ਼ ਦੀ ਬੱਸ ਵਿੱਚ ਲੁਧਿਆਣਾ ਤੋਂ ਮੋਗਾ ਆ ਰਿਹਾ ਸੀ। ਬੱਚੇ ਦੀ ਦਾਦੀ ਨੇ ਦੱਸਿਆ ਕਿ ਉਸ ਨੇ ਕੰਡਕਟਰ ਨੂੰ ਬੱਸ ਤੋਂ ਉਤਾਰਨ ਲਈ ਕਿਹਾ ਸੀ।ਡਰਾਈਵਰ ਨੇ ਬੱਸ ਦੀ ਰਫ਼ਤਾਰ ਹੌਲੀ ਕੀਤੀ ਤਾਂ ਉਹ ਉਤਰ ਗਈ ਅਤੇ ਉਸ ਦਾ ਪੋਤਾ ਵੀ ਉਸ ਦੇ ਪਿੱਛੇ ਉਤਰ ਗਿਆ। ਇਸ ਦੌਰਾਨ ਕੰਡਕਟਰ ਨੇ ਅਚਾਨਕ ਬੱਚੇ ਨੂੰ ਧੱਕਾ ਦੇ ਦਿੱਤਾ ਅਤੇ ਕਿਹਾ ਕਿ ਸਮਾਂ ਘੱਟ ਹੈ। ਜ਼ਖਮੀ ਸਾਹਿਬ ਦੀਪ ਸਿੰਘ ਨੇ ਦੱਸਿਆ ਕਿ ਉਸ ਨੂੰ ਧੱਕਾ ਦਿੱਤਾ ਗਿਆ ਜਿਸ ਕਾਰਨ ਉਹ ਬੱਸ ਤੋਂ ਡਿੱਗ ਗਿਆ ਅਤੇ ਬੱਸ ਦਾ ਟਾਇਰ ਉਸ ਦੀ ਲੱਤ ਦੇ ਉਪਰੋਂ ਲੰਘ ਗਿਆ।

ਇਸ ਸਬੰਧੀ ਪੱਤਰਕਾਰਾਂ ਨਾਲ ਜਾਣਕਾਰੀ ਸਾਂਝੀ ਕਰਦਿਆਂ ਥਾਣਾ ਮੁਖੀ ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਸਹਿਜਦੀਪ ਸਿੰਘ ਆਪਣੀ ਦਾਦੀ ਨਾਲ ਜੋਗਿੰਦਰ ਸਿੰਘ ਚੌਕ ਨੇੜੇ ਪੰਜਾਬ ਰੋਡਵੇਜ਼ ਦੀ ਬੱਸ ਤੋਂ ਉਤਰ ਰਿਹਾ ਸੀ। ਬੱਸ ਦੇ ਟਾਇਰ ਹੇਠਾਂ ਆਉਣ ਨਾਲ ਉਹ ਗੰਭੀਰ ਜ਼ਖ਼ਮੀ ਹੋ ਗਿਆ।ਉਸ ਨੂੰ ਇਲਾਜ ਲਈ ਸਰਕਾਰੀ ਹਸਪਤਾਲ ਲਿਜਾਇਆ ਗਿਆ, ਜਿੱਥੋਂ ਉਸ ਦੀ ਗੰਭੀਰ ਹਾਲਤ ਨੂੰ ਦੇਖਦਿਆਂ ਫਰੀਦਕੋਟ ਰੈਫਰ ਕਰ ਦਿੱਤਾ ਗਿਆ। ਉਨ੍ਹਾਂ ਕਿਹਾ ਕਿ ਉਨ੍ਹਾਂ ਦੇ ਬਿਆਨ ਲੈ ਕੇ ਬਣਦੀ ਕਾਰਵਾਈ ਕੀਤੀ ਜਾਵੇਗੀ।

The post ਪੰਜਾਬ ਰੋਡਵੇਜ਼ ਦੇ ਕੰਡਕਟਰ ਨੇ ਬੱਚੇ ਨੂੰ ਬੱਸ ਵਿੱਚੋਂ ਸੁੱ. ਟਿਆ, ਦਾਦੀ ਪਾਉਂਦੀ ਰਹੀ ਰੌਲਾ appeared first on Ludhiana Live.

ਪੰਜਾਬ ਰੋਡਵੇਜ਼ ਦੀ ਚੱਲਦੀ ਬੱਸ ਦੇ ਬ੍ਰੇਕ ਫੇਲ, ਪਿਆ ਚੀਕ ਚਿਹਾੜਾ
ਬਟਾਲਾ: ਪੰਜਾਬ ਰੋਡਵੇਜ਼ ਦੀ ਬੱਸ ਨਾਲ ਵੱਡਾ ਹਾਦਸਾ ਵਾਪਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਅੱਜ ਬਾਅਦ ਦੁਪਹਿਰ ਡੇਰਾ ਬਾਬਾ ਨਾਨਕ ਤੋਂ ਬਟਾਲਾ ਆ ਰਹੀ ਪੰਜਾਬ ਰੋਡਵੇਜ਼ ਦੀ ਬੱਸ ਦੀਆਂ ਬਰੇਕਾਂ ਅਚਾਨਕ ਫੇਲ ਹੋ ਗਈਆਂ, ਜਿਸ ਕਾਰਨ ਬੱਸ ਚਾਲਕ ਨੇ ਬੜੀ ਸੂਝ-ਬੂਝ ਨਾਲ ਸੜਕ ਕਿਨਾਰੇ ਖੜ੍ਹੇ ਆਟੋ ਨੂੰ ਟੱਕਰ ਮਾਰ ਕੇ ਬੱਸ ਨੂੰ ਰੋਕ ਲਿਆ ਅਤੇ ਵੱਡਾ ਹਾਦਸਾ ਹੋਣੋਂ ਟਲ ਗਿਆ।

ਇਸ ਸਬੰਧੀ ਬੱਸ ਚਾਲਕ ਕੁਲਦੀਪ ਸਿੰਘ ਪੁੱਤਰ ਜਰਨੈਲ ਸਿੰਘ ਵਾਸੀ ਪਿੰਡ ਸ਼ਿਕਾਰ ਮਾਛੀਆਂ ਨੇ ਦੱਸਿਆ ਕਿ ਉਹ ਬੱਸ ਰਾਹੀਂ ਡੇਰਾ ਬਾਬਾ ਨਾਨਕ ਤੋਂ ਬਟਾਲਾ ਜਾ ਰਿਹਾ ਸੀ, ਜਦੋਂ ਉਹ ਡੇਰਾ ਰੋਡ ਪੁਲ ਕੋਲ ਪੁੱਜਾ ਤਾਂ ਅਚਾਨਕ ਬੱਸ ਦੀ ਬ੍ਰੇਕ ਫੇਲ ਹੋ ਗਈ, ਜਿਸ ਕਾਰਨ ਜਿਸ ਨੂੰ ਗਾਂਧੀ ਚੌਂਕ ‘ਤੇ ਰੋਕ ਕੇ ਸੜਕ ਕਿਨਾਰੇ ਖੜ੍ਹੇ ਇਕ ਆਟੋ ਨੂੰ ਟੱਕਰ ਮਾਰ ਦਿੱਤੀ। ਦੂਜੇ ਪਾਸੇ ਘਟਨਾ ਦੀ ਸੂਚਨਾ ਮਿਲਣ ‘ਤੇ ਬੱਸ ਸਟੈਂਡ ਪੁਲਸ ਚੌਕੀ ਤੋਂ ਏ.ਐੱਸ.ਆਈ ਸਤਨਾਮ ਸਿੰਘ ਪੁਲਸ ਪਾਰਟੀ ਸਮੇਤ ਮੌਕੇ ‘ਤੇ ਪਹੁੰਚੇ ਅਤੇ ਘਟਨਾ ਦਾ ਜਾਇਜ਼ਾ ਲਿਆ। ਇਸ ਹਾਦਸੇ ਕਾਰਨ ਗਾਂਧੀ ਚੌਕ ਤੋਂ ਲੈ ਕੇ ਡੇਰਾ ਰੋਡ ਤੱਕ ਭਾਰੀ ਟਰੈਫਿਕ ਜਾਮ ਹੋ ਗਿਆ, ਜਿਸ ਕਾਰਨ ਪੈਦਲ ਚੱਲਣ ਵਾਲਿਆਂ ਨੂੰ ਕਾਫੀ ਦਿੱਕਤਾਂ ਦਾ ਸਾਹਮਣਾ ਕਰਨਾ ਪਿਆ।

The post ਪੰਜਾਬ ਰੋਡਵੇਜ਼ ਦੀ ਚੱਲਦੀ ਬੱਸ ਦੇ ਬ੍ਰੇਕ ਫੇਲ, ਪਿਆ ਚੀਕ ਚਿਹਾੜਾ appeared first on Ludhiana Live.

ਰੋਡਵੇਜ਼-ਪਨਬਸ ਕੰਟਰੈਕਟ ਵਰਕਰਜ਼ ਯੂਨੀਅਨ ਦੇ ਡਰਾਈਵਰ ਤੇ ਕੰਡਕਟਰਾਂ ਵੱਲੋਂ ਅੱਜ ਹੜਤਾਲ
ਲੁਧਿਆਣਾ : ਅੱਜ ਰੋਡਵੇਜ਼-ਪਨਬਸ ਕੰਟਰੈਕਟ ਵਰਕਰਜ਼ ਯੂਨੀਅਨ ਦੇ ਸੱਦੇ ’ਤੇ ਸਮੂਹ ਕੰਟਰੈਕਟ ਡਰਾਈਵਰ ਤੇ ਕੰਡਕਟਰਾਂ ਵੱਲੋਂ ਹੜਤਾਲ ਕੀਤੀ ਜਾ ਰਹੀ ਹੈ। ਪੂਰੇ ਸੂਬੇ ਵਿੱਚ 3000 ਬੱਸਾਂ ਦੇ ਪਹੀਏ ਜਾਮ ਕੀਤੇ ਜਾਣਗੇ। ਯੂਨੀਅਨ ਨੇ ਆਪਣੀਆਂ ਮੰਗਾਂ ਨੂੰ ਲੈ ਕੇ ਮੁੱਖ ਮੰਤਰੀ ਦੇ ਨਾਲ-ਨਾਲ ਵਿਭਾਗ ਦੇ ਐਮਡੀ ਅਤੇ ਹੋਰ ਅਧਿਕਾਰੀਆਂ ਨਾਲ ਮੀਟਿੰਗਾਂ ਕੀਤੀਆਂ। ਪਰ ਕਿਸੇ ਵੀ ਮੀਟਿੰਗ ਦਾ ਕੋਈ ਨਤੀਜਾ ਨਹੀਂ ਨਿਕਲਿਆ। ਇਸ ਤੋਂ ਬਾਅਦ ਮੁਲਾਜ਼ਮ ਯੂਨੀਅਨ ਨੇ 27 ਅਤੇ 28 ਜੂਨ ਨੂੰ ਰੋਡ ਜਾਮ ਕਰਨ ਦਾ ਫੈਸਲਾ ਕੀਤਾ ਸੀ।

ਫਿਲਹਾਲ ਮੁਲਾਜ਼ਮਾਂ ਨੇ ਅੱਧੀ ਰਾਤ ਤੋਂ ਹੀ ਬੱਸਾਂ ਨੂੰ ਬੱਸ ਸਟੈਂਡ ਜਾਂ ਰੋਡਵੇਜ਼ ਡਿਪੂਆਂ ‘ਤੇ ਖੜ੍ਹਾ ਕਰ ਦਿੱਤਾ ਹੈ। ਮੁਲਾਜ਼ਮਾਂ ਦਾ ਕਹਿਣਾ ਹੈ ਕਿ ਸਰਕਾਰ ਨੇ ਉਨ੍ਹਾਂ ਨੂੰ ਠੇਕੇ ’ਤੇ ਰੱਖੇ ਮੁਲਾਜ਼ਮਾਂ ਨੂੰ ਪੱਕਾ ਕਰਨ ਦਾ ਭਰੋਸਾ ਦਿੱਤਾ ਸੀ। ਪਰ ਸਰਕਾਰ ਦੇ ਰਾਜ ਨੂੰ ਇੱਕ ਸਾਲ ਤੋਂ ਵੱਧ ਸਮਾਂ ਹੋ ਗਿਆ ਹੈ ਪਰ ਅਜੇ ਤੱਕ ਇਨ੍ਹਾਂ ਨੂੰ ਰੈਗੂਲਰ ਨਹੀਂ ਕੀਤਾ ਗਿਆ। ਇਸ ਤੋਂ ਇਲਾਵਾ ਮੁਲਾਜ਼ਮਾਂ ਨੇ ਕਿਹਾ ਕਿ ਉਨ੍ਹਾਂ ਨੂੰ ਸਮੇਂ ਸਿਰ ਤਨਖਾਹਾਂ ਨਹੀਂ ਮਿਲ ਰਹੀਆਂ।

ਮੁਲਾਜ਼ਮਾਂ ਨੇ ਪਿਛਲੇ ਦਿਨੀਂ ਟਰਾਂਸਪੋਰਟ ਵਿਭਾਗ ਦੇ ਐਮਡੀ ਨਾਲ ਮੀਟਿੰਗ ਵੀ ਕੀਤੀ ਸੀ, ਜਿਸ ਵਿੱਚ ਬੱਸਾਂ ਦੀ ਸਰਵਿਸ, ਈਂਧਨ ਅਤੇ ਟਾਇਰਾਂ ਦਾ ਮਾਮਲਾ ਉਠਾਇਆ ਗਿਆ ਸੀ। ਪਰ ਇਹ ਮੀਟਿੰਗ ਨਾਕਾਮ ਹੋਣ ਤੋਂ ਬਾਅਦ ਮੁਲਾਜ਼ਮ ਭੜਕ ਗਏ। ਪੰਜਾਬ ਰੋਡਵੇਜ਼, ਪਨਬੱਸ ਅਤੇ ਪੈਪਸੂ ਦੀ ਮੌਜੂਦਾ ਸਥਿਤੀ ਇਹ ਹੈ ਕਿ ਉਨ੍ਹਾਂ ਕੋਲ ਰੈਗੂਲਰ ਸਟਾਫ਼ ਬਹੁਤ ਘੱਟ ਹੈ।

The post ਰੋਡਵੇਜ਼-ਪਨਬਸ ਕੰਟਰੈਕਟ ਵਰਕਰਜ਼ ਯੂਨੀਅਨ ਦੇ ਡਰਾਈਵਰ ਤੇ ਕੰਡਕਟਰਾਂ ਵੱਲੋਂ ਅੱਜ ਹੜਤਾਲ appeared first on Ludhiana Live.

ਰੋਡਵੇਜ਼ ਦੇ ਠੇਕਾ ਮੁਲਾਜ਼ਮਾਂ ਵਲੋਂ 9 ਨੂੰ ਕੌਮੀ ਸੜਕੀ ਮਾਰਗ ਜਾਮ ਕਰਨ ਦਾ ਫੈਸਲਾ
ਲੁਧਿਆਣਾ : ਪੰਜਾਬ ਰੋਡਵੇਜ਼/ ਪਨਬੱਸ ਅਤੇ ਪੀ. ਆਰ. ਟੀ. ਸੀ. ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ ਵਲੋਂ ਮੰਗਾਂ ਨੂੰ ਲੈ ਕੇ ਸੜਕੀ ਮਾਰਗ ਜਾਮ ਕਰਨ ਦਾ ਫੈਸਲਾ ਕੀਤਾ ਗਿਆ ਹੈ। ਜਥੇਬੰਦੀ ਦੇ ਸੂਬਾ ਪ੍ਰਧਾਨ ਰੇਸ਼ਮ ਸਿੰਘ ਗਿੱਲ, ਸ਼ਮਸ਼ੇਰ ਸਿੰਘ ਢਿੱਲੋਂ, ਹਰਕੇਸ਼ ਕੁਮਾਰ ਵਿੱਕੀ ਅਤੇ ਜਗਤਾਰ ਸਿੰਘ ਨੇ ਕਿਹਾ ਕਿ ਯੂਨੀਅਨ ਵਲੋਂ ਪੰਜਾਬ ਸਰਕਾਰ ਖਿਲਾਫ ਆਪਣੀਆਂ ਹੱਕੀ ਤੇ ਜਾਇਜ਼ ਮੰਗਾਂ ਲਈ 14-15-16 ਅਗਸਤ ਦੀ ਹੜਤਾਲ ਕਰਕੇ ਗੁਲਾਮੀ ਦਿਵਸ ਮਨਾਉਣ ਸਮੇਤ ਸਖ਼ਤ ਐਕਸ਼ਨ ਕਰਨ ਦਾ ਪ੍ਰੋਗਰਾਮ ਉਲੀਕਿਆ ਗਿਆ ਹੈ।

ਆਗੂਆਂ ਨੇ ਕਿਹਾ ਕਿ ਮਾਨ ਸਰਕਾਰ ਮੰਗਾਂ ਪੂਰੀਆਂ ਕਰਨ ਦੀ ਬਜਾਏ ਟਾਲ ਮਟੋਲ ਦੀ ਨੀਤੀ ਅਖਤਿਆਰ ਕਰ ਰਹੀ ਹੈ। ਉਨ੍ਹਾਂ ਦੱਸਿਆ ਕਿ ਮੰਗਾਂ ਉਪਰ ਗੱਲਬਾਤ ਕਰਨ ਲਈ ਵਧੀਕ ਪ੍ਰਮੱਖ ਸਕੱਤਰ ਮੁੱਖ ਮੰਤਰੀ ਪੰਜਾਬ ਸ਼੍ਰੀ ਹਿਮਾਂਸ਼ੂ ਜੈਨ ਦੀ ਪ੍ਰਧਾਨਗੀ ਹੇਠ ਸਰਕਾਰ ਨਾਲ 4 ਅਗਸਤ ਨੂੰ ਸਵੇਰੇ 11 ਮੀਟਿੰਗ ਲਈ ਪੱਤਰ ਜਾਰੀ ਕੀਤਾ ਗਿਆ ਸੀ, ਪਰ ਮੀਟਿੰਗ ਨਹੀਂ ਕੀਤੀ ਗਈ।

ਜਿਸ ਕਰਕੇ ਮੁਲਾਜ਼ਮਾਂ ਵਿਚ ਸਰਕਾਰ ਪ੍ਰਤੀ ਗੁੱਸੇ ਦੀ ਲਹਿਰ ਦੌੜ ਗਈ ਹੈ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਮੰਨੀਆਂ ਗਈਆਂ ਮੰਗਾਂ ਪੂਰੀਆਂ ਕਰਵਾਉਣ ਅਤੇ ਰੋਸ ਪ੍ਰਗਟ ਕਰਨ ਲਈ ਜਥੇਬੰਦੀ ਨੇ 9 ਅਗਸਤ ਨੂੰ ਪੁਰੇ ਪੰਜਾਬ ਦੇ ਕੌਮੀ ਸੜਕੀ ਜਾਮ ਦਾ ਫੈਸਲਾ ਕੀਤਾ ਹੈ।

The post ਰੋਡਵੇਜ਼ ਦੇ ਠੇਕਾ ਮੁਲਾਜ਼ਮਾਂ ਵਲੋਂ 9 ਨੂੰ ਕੌਮੀ ਸੜਕੀ ਮਾਰਗ ਜਾਮ ਕਰਨ ਦਾ ਫੈਸਲਾ appeared first on Ludhiana Live.

ਸਰਕਾਰੀ ਬੱਸਾਂ ‘ਤੇ ਲੱਗੀ ਸੰਤ ਭਿੰਡਰਾਂਵਾਲਿਆਂ ਦੀਆਂ ਤਸਵੀਰਾਂ ਨੂੰ ਇਤਰਾਜ਼ਯੋਗ ਦੱਸਣ ਵਾਲਾ ਪੱਤਰ ਵਾਪਸ
ਪਟਿਆਲਾ : ਸਰਕਾਰੀ ਚਿੱਠੀ ਵਿਚ ਪੀਆਰਟੀਸੀ ਬੱਸਾਂ ‘ਤੇ ਲੱਗੀਆਂ ਜਰਨੈਲ ਸਿੰਘ ਭਿੰਡਰਾਂਵਾਲਿਆਂ ਸਣੇ ਜਗਤਾਰ ਸਿੰਘ ਹਵਾਰਾ ਸਿੰਘ ਦੀਆਂ ਫੋਟੋਆਂ ‘ਤੇ ਇਤਰਾਜ਼ ਪ੍ਰਗਟਾਇਆ ਗਿਆ ਸੀ ਕਿ ਤੇ ਕਿਹਾ ਗਿਆ ਸੀ ਇਸ ਨਾਲ ਪੰਜਾਬ ਦਾ ਮਾਹੌਲ ਖਰਾਬ ਹੋ ਸਕਦਾ ਹੈ। ਇਸ ਲਈ ਪੰਜਾਬ ਦੇ ਲਾਅ ਐਂਡ ਆਰਡਰ ਵਿਭਾਗ ਵੱਲੋਂ ਇਹ ਪੱਤਰ ਜਾਰੀ ਕੀਤਾ ਗਿਆ ਸੀ, ਜਿਸ ਦਾ ਪੰਥਕ ਜਥੇਬੰਦੀਆਂ ਵੱਲੋਂ ਕਾਫੀ ਵਿਰੋਧ ਕੀਤਾ ਗਿਆ ਸੀ।

ਪਰ ਹੁਣ ਪੈਪਸੂ ਰੋਡ ਟਰਾਂਸਪੋਰਟੇਸ਼ਨ ਪਟਿਆਲਾ ਵੱਲੋਂ ਨਵੇਂ ਹੁਕਮ ਜਾਰੀ ਕੀਤੇ ਗਏ ਹਨ। ਜਾਰੀ ਪੱਤਰ ਵਿਚ ਲਿਖਿਆ ਗਿਆ ਹੈ ਕਿ ਇਸ ਦਫਤਰ ਨੂੰ ਸਰਕਾਰ ਵੱਲੋਂ ਈ-ਮੇਲ ਰਾਹੀਂ ਇਕ ਸ਼ਿਕਾਇਤ ਪ੍ਰਾਪਤ ਹੋਈ ਸੀ ਜਿਸ ਤੋਂ ਬਾਅਦ ਇਕ ਪੱਤਰ ਜਾਰੀ ਕੀਤਾ ਗਿਆ ਸੀ ਤੇ ਹੁਣ ਇਸ ਪੱਤਰ ‘ਤੇ ਇਸ ਵਿਸ਼ੇ ਨਾਲ ਕੁਝ ਧਾਰਮਿਕ ਸੰਸਥਾਵਾਂ ਵੱਲੋਂ ਇਤਰਾਜ਼ ਪ੍ਰਗਟਾਇਆ ਗਿਆ ਸੀ। ਇਸ ਪੱਤਰ ਨਾਲ ਉਨ੍ਹਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚੀ ਹੈ ਇਸ ਲਈ ਦਫਤਰ ਵੱਲੋਂ ਜਾਰੀ ਪੱਤਰ ਵਾਪਸ ਲਿਆ ਜਾਂਦਾ ਹੈ।

The post ਸਰਕਾਰੀ ਬੱਸਾਂ ‘ਤੇ ਲੱਗੀ ਸੰਤ ਭਿੰਡਰਾਂਵਾਲਿਆਂ ਦੀਆਂ ਤਸਵੀਰਾਂ ਨੂੰ ਇਤਰਾਜ਼ਯੋਗ ਦੱਸਣ ਵਾਲਾ ਪੱਤਰ ਵਾਪਸ appeared first on Ludhiana Live.

ਤਨਖ਼ਾਹਾਂ ਨਾ ਮਿਲਣ ਕਰਕੇ ਟਰਾਂਸਪੋਰਟ ਵਿਭਾਗ ਦੇ ਕੱਚੇ ਕਾਮੇ 11 ਨੂੰ ਕਰਨਗੇ ਗੇਟ ਰੈਲੀਆਂ – ਸੂਬਾ ਪ੍ਰਧਾਨ
ਲੁਧਿਆਣਾ : ਪੰਜਾਬ ਰੋਡਵੇਜ਼/ਪਨਬਸ ਅਤੇ ਪੀ. ਆਰ. ਟੀ. ਸੀ. ਠੇਕਾ ਮੁਲਾਜ਼ਮ ਜਥੇਬੰਦੀ ਪੰਜਾਬ ਦੇ ਸੂਬਾ ਪ੍ਰਧਾਨ ਰੇਸ਼ਮ ਸਿੰਘ ਗਿੱਲ, ਸਕੱਤਰ ਸ਼ਮਸ਼ੇਰ ਸਿੰਘ ਢਿੱਲੋਂ, ਸੀਨੀਅਰ ਮੀਤ ਪ੍ਰਧਾਨ ਹਰਕੇਸ਼ ਕੁਮਾਰ ਵਿੱਕੀ ਅਤੇ ਸੰਯੁਕਤ ਸਕੱਤਰ ਜਗਤਾਰ ਸਿੰਘ ਨੇ ਕਿਹਾ ਕਿ ਪਨਬੱਸ ਪੀ. ਆਰ. ਟੀ. ਸੀ. ਦੇ ਕੱਚੇ ਮੁਲਾਜ਼ਮ ਆਪਣੀਆਂ ਨੌਕਰੀਆਂ ਰੈਗੂਲਰ ਕਰਾਉਣ ਲਈ ਅਤੇ ਬਰਾਬਰ ਕੰਮ ਬਰਾਬਰ ਤਨਖ਼ਾਹ ਲਾਗੂ ਕਰਾਉਣ ਲਈ ਸੰਘਰਸ਼ ਕਰਦੇ ਆ ਰਹੇ ਹਨ।

ਪੰਜਾਬ ਸਰਕਾਰ ਵਲੋਂ ਉਨ੍ਹਾਂ ਦੀਆਂ ਮੰਗਾਂ ਪੂਰੀਆਂ ਕਰਨ ਦੀ ਬਿਜਾਏ ਨਿਗੂਣੀਆਂ ਤਨਖ਼ਾਹਾਂ ਵੀ ਸਮੇਂ ਸਿਰ ਨਾ ਦੇ ਕੇ ਆਰਥਿਕ ਤੇ ਮਾਨਸਿਕ ਤੌਰ ‘ਤੇ ਪ੍ਰੇਸ਼ਾਨ ਕੀਤਾ ਜਾ ਰਿਹਾ ਹੈ। ਆਗੂਆਂ ਨੇ ਅੱਗੇ ਕਿਹਾ ਕਿ ਟਰਾਂਸਪੋਰਟ ਵਿਭਾਗ ਦੇ ਕੱਚੇ ਕਾਮੇ ਆਪਣੀਆਂ ਜਾਇਜ਼ ਮੰਗਾਂ ਪੂਰੀਆਂ ਕਰਵਾਉਣ ਦੇ ਨਾਲ-ਨਾਲ ਟਰਾਂਸਪੋਰਟ ਵਿਭਾਗ ਨੂੰ ਬਚਾਉਣ ਲਈ ਸੰਘਰਸ਼ ਜਾਰੀ ਰੱਖਣਗੇ।

ਉਨ੍ਹਾਂ ਅੱਗੇ ਦੱਸਿਆ ਕਿ ਜੇਕਰ ਪੰਜਾਬ ਸਰਕਾਰ ਨੇ ਸਮੇਂ ਸਿਰ ਉਨ੍ਹਾਂ ਦੀਆਂ ਤਨਖ਼ਾਹਾਂ ਖਾਤਿਆਂ ਵਿਚ ਨਾ ਪਾਈਆਂ ਤਾਂ ਉਹ ਪੰਜਾਬ ਸਰਕਾਰ ਅਤੇ ਮੈਨੇਜਮੈਂਟ ਦੀ ਇਸ ਧੱਕੇਸ਼ਾਹੀ ਦੇ ਖ਼ਿਲਾਫ਼ ਆਉਣ ਵਾਲੀ 11 ਜੁਲਾਈ ਨੂੰ ਸੂਬੇ ਦੇ ਸਮੂਹ ਬੱਸ ਸਟੈਂਡਾਂ ਅੱਗੇ ਗੇਟ ਰੈਲੀਆਂ ਕਰਨਗੇ। ਟਰਾਂਸਪੋਰਟ ਮੰਤਰੀ ਪੰਜਾਬ ਵਲੋਂ ਨਵੀਂ ਭਰਤੀ ਪ੍ਰਾਈਵੇਟ ਕੰਪਨੀ ਰਾਹੀਂ ਕਰਨ ਦੇ ਦਿੱਤੇ ਜਾ ਰਹੇ ਬਿਆਨਾਂ ਉਪਰ ਸਖ਼ਤ ਵਿਰੋਧ ਕਰਨ ਲਈ ਅਤੇ ਤਨਖ਼ਾਹ ਸਮੇਤ ਰੈਗੂਲਰ ਕਰਨ ਦੀ ਮੰਗ ਸਬੰਧੀ 9 ਜੁਲਾਈ ਨੂੰ ਲੁਧਿਆਣਾ ਵਿਚ ਸੂਬਾਈ ਮੀਟਿੰਗ ਕਰ ਕੇ ਅਗਲੇ ਰਣਨੀਤੀ ਤਿਆਰ ਕੀਤੀ ਜਾਵੇਗੀ।

The post ਤਨਖ਼ਾਹਾਂ ਨਾ ਮਿਲਣ ਕਰਕੇ ਟਰਾਂਸਪੋਰਟ ਵਿਭਾਗ ਦੇ ਕੱਚੇ ਕਾਮੇ 11 ਨੂੰ ਕਰਨਗੇ ਗੇਟ ਰੈਲੀਆਂ – ਸੂਬਾ ਪ੍ਰਧਾਨ appeared first on Ludhiana Live.

ਸਰਕਾਰ ਨੇ ਠੇਕਾ ਮੁਲਾਜ਼ਮਾਂ ਨੂੰ ਜਾਰੀ ਕੀਤੀ ਤਨਖਾਹ, ਨਹੀਂ ਹੋਵੇਗਾ ਸਰਕਾਰੀ ਬੱਸਾਂ ਦਾ ਚੱਕਾ ਜਾਮ
ਲੁਧਿਆਣਾ : ਸੂਬੇ ਵਿੱਚ ਸਰਕਾਰੀ ਬੱਸਾਂ ਦਾ ਪਹੀਆ ਫਿਲਹਾਲ ਘੁੰਮਦਾ ਰਹੇਗਾ। ਪੰਜਾਬ ਰੋਡਵੇਜ਼ ਦੇ ਠੇਕਾ ਮੁਲਾਜ਼ਮਾਂ ਦੀ ਤਨਖਾਹ ਜਾਰੀ ਕਰ ਦਿੱਤੀ ਗਈ ਹੈ। ਮੁਲਾਜ਼ਮਾਂ ਦੀਆਂ ਤਨਖ਼ਾਹਾਂ ਨਾ ਦਿੱਤੀਆਂ ਗਈਆਂ ਤਾਂ ਸੂਬੇ ਭਰ ਵਿੱਚ ਸਰਕਾਰੀ ਬੱਸਾਂ ਦਾ ਚੱਕਾ ਜਾਮ ਕਰਨ ਦੀ ਚਿਤਾਵਨੀ ਦਿੱਤੀ ਸੀ

ਪੰਜਾਬ ਰੋਡਵੇਜ਼ ਪਨਬੱਸ ਪੀਆਰਟੀਸੀ ਕੰਟਰੈਕਟ ਵਰਕਰਜ਼ ਯੂਨੀਅਨ ਨੇ ਮੰਗਲਵਾਰ ਨੂੰ ਮਹਾਨਗਰ ਦੇ ਬੱਸ ਸਟੈਂਡ ਨੂੰ ਦੋ ਘੰਟੇ ਲਈ ਬੰਦ ਰੱਖਦਿਆਂ ਚਿਤਾਵਨੀ ਦਿੱਤੀ ਸੀ ਕਿ ਜੇਕਰ ਵੀਰਵਾਰ ਨੂੰ ਦੁਪਹਿਰ 12 ਵਜੇ ਤੱਕ ਤਨਖਾਹਾਂ ਨਾ ਦਿੱਤੀਆਂ ਗਈਆਂ ਤਾਂ ਸੂਬੇ ਭਰ ਵਿੱਚ ਸਰਕਾਰੀ ਬੱਸਾਂ ਦਾ ਚੱਕਾ ਜਾਮ ਕੀਤਾ ਜਾਵੇਗਾ। ਬੱਸਾਂ ਸੜਕਾਂ ‘ਤੇ ਖੜੀਆਂ ਕੀਤੀਆਂ ਜਾਣਗੀਆਂ ਅਤੇ ਸੜਕਾਂ ਜਾਮ ਕੀਤੀਆਂ ਜਾਣਗੀਆਂ।

ਪੰਜਾਬ ਰੋਡਵੇਜ਼ ਵਿੱਚ ਔਰਤਾਂ ਦੇ ਮੁਫਤ ਸਫਰ ਦਾ ਬਿੱਲ ਪਾਸ ਹੋਣ ਕਾਰਨ ਤਨਖਾਹਾਂ ਦਾ ਭੁਗਤਾਨ ਸੰਭਵ ਹੋ ਗਿਆ ਹੈ। ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ, ਪੰਜਾਬ ਦੀ ਤਰਫੋਂ ਪੰਜਾਬ ਰੋਡਵੇਜ਼ ਨੂੰ ਔਰਤਾਂ ਦੇ ਮੁਫ਼ਤ ਸਫ਼ਰ ਲਈ 7 ਕਰੋੜ 53 ਲੱਖ 15 ਹਜ਼ਾਰ 270 ਰੁਪਏ ਜਾਰੀ ਕੀਤੇ ਗਏ ਹਨ। ਪੱਤਰ ‘ਚ ਲਿਖਿਆ ਗਿਆ ਹੈ ਕਿ ਜਿਸ ਕੰਮ ਲਈ ਇਹ ਪੈਸਾ ਜਾਰੀ ਕੀਤਾ ਗਿਆ ਹੈ, ਉਸ ਲਈ ਖਰਚ ਕਰਨਾ ਹੋਵੇਗਾ।

The post ਸਰਕਾਰ ਨੇ ਠੇਕਾ ਮੁਲਾਜ਼ਮਾਂ ਨੂੰ ਜਾਰੀ ਕੀਤੀ ਤਨਖਾਹ, ਨਹੀਂ ਹੋਵੇਗਾ ਸਰਕਾਰੀ ਬੱਸਾਂ ਦਾ ਚੱਕਾ ਜਾਮ appeared first on Ludhiana Live.

ਭਲਕੇ 12 ਵਜੇ ਤੋਂ ਅਣਮਿੱਥੇ ਸਮੇਂ ਤੱਕ ਬੱਸਾਂ ਦਾ ਰਹੇਗਾ ਚੱਕਾ ਜਾਮ, ਜਾਣੋ ਵਜ੍ਹਾ
ਲੁਧਿਆਣਾ : ਤਨਖ਼ਾਹ ਨਾ ਮਿਲਣ ਕਾਰਨ ਪਰੇਸ਼ਾਨ ਚੱਲ ਰਹੇ ਰੋਡਵੇਜ਼-ਪਨਬੱਸ ਅਤੇ ਪੀ. ਆਰ. ਟੀ. ਸੀ. ਕਰਮਚਾਰੀਆਂ ਵੱਲੋਂ ਮੰਗਲਵਾਰ ਸ਼ਾਮੀਂ ਬੱਸ ਅੱਡੇ ਵਿਚ ਸਰਕਾਰ ਵਿਰੋਧੀ ਪ੍ਰਦਰਸ਼ਨ ਕਰਦੇ ਹੋਏ ਬੱਸਾਂ ਦਾ ਚੱਕਾ ਜਾਮ ਕੀਤਾ ਗਿਆ, ਜਿਸ ਨਾਲ ਮਹਿਕਮੇ ਨੂੰ ਲੱਖਾਂ ਰੁਪਏ ਦਾ ਟਰਾਂਜੈਕਸ਼ਨ ਲਾਸ ਝੱਲਣਾ ਪਿਆ। ਇਥੇ ਦੱਸਣਯੋਗ ਹੈ ਕਿ ਭਲਕੇ 12 ਵਜੇ ਤੋਂ ਅਣਮਿੱਥੇ ਸਮੇਂ ਤੱਕ ਬੱਸਾਂ ਦਾ ਚੱਕਾ ਜਾਮ ਰਹੇਗਾ।

ਇਸ ਪ੍ਰਦਰਸ਼ਨ ਵਿਚ ਯੂਨੀਅਨ ਨਾਲ ਸਬੰਧਤ ਕੱਚੇ ਕਰਮਚਾਰੀਆਂ ਨੇ ਹਿੱਸਾ ਲੈ ਕੇ ਸਰਕਾਰ ਖ਼ਿਲਾਫ਼ ਭੜਾਸ ਕੱਢਦਿਆਂ ਕਿਹਾ ਕਿ ਹਰ ਵਾਰ ਤਨਖ਼ਾਹ ਜਾਰੀ ਕਰਨ ਵਿਚ ਦੇਰੀ ਕੀਤੀ ਜਾਂਦੀ ਹੈ, ਜਿਸ ਕਾਰਨ ਉਹ ਆਪਣੇ ਬੱਚਿਆਂ ਦੀਆਂ ਫ਼ੀਸਾਂ ਅਤੇ ਘਰਾਂ ਨਾਲ ਸਬੰਧਤ ਬਿੱਲ ਆਦਿ ਸਮੇਂ ’ਤੇ ਅਦਾ ਨਹੀਂ ਕਰ ਪਾਉਂਦੇ।

ਭਾਰੀ ਇਕੱਠ ਨੂੰ ਸੰਬੋਧਨ ਕਰਦਿਆਂਆਗੂਆਂ ਨੇ ਕਿਹਾ ਕਿ 23 ਜੂਨ ਨੂੰ ਦੁਪਹਿਰ 12 ਵਜੇ ਤੱਕ ਉਨ੍ਹਾਂ ਦੇ ਖ਼ਾਤਿਆਂ ਵਿਚ ਤਨਖ਼ਾਹ ਨਾ ਆਈ ਤਾਂ ਉਹ ਪੰਜਾਬ ਵਿਚ ਚੱਲ ਰਹੀਆਂ 3200 ਦੇ ਲਗਭਗ ਸਰਕਾਰੀ ਬੱਸਾਂ ਦਾ ਚੱਕਾ ਜਾਮ ਕਰ ਦੇਣਗੇ ਅਤੇ ਇਸ ਦੌਰਾਨ ਯਾਤਰੀਆਂ ਨੂੰ ਹੋਣ ਵਾਲੀ ਪਰੇਸ਼ਾਨੀ ਲਈ ਸਰਕਾਰ ਦੀਆਂ ਨੀਤੀਆਂ ਜ਼ਿੰਮੇਵਾਰ ਹੋਣਗੀਆਂ।

ਬੁਲਾਰਿਆਂ ਨੇ ਕਿਹਾ ਕਿ 12 ਵਜੇ ਤੋਂ ਸ਼ੁਰੂ ਹੋਣ ਵਾਲੀ ਅਣਮਿੱਥੇ ਸਮੇਂ ਦੀ ਹੜਤਾਲ ਦੌਰਾਨ ਟਰਾਂਸਪੋਰਟ ਮੰਤਰੀ ਸਮੇਤ ਕੈਬਨਿਟ ਮੰਤਰੀਆਂ ਦੇ ਘਰਾਂ ਦਾ ਘਿਰਾਓ ਕੀਤਾ ਜਾਵੇਗਾ। ਬੀਤੇ ਦਿਨ ਪ੍ਰਦਰਸ਼ਨ ਦੌਰਾਨ ਕਰਮਚਾਰੀਆਂ ਨੇ ਕਿਹਾ ਕਿ ਸਰਕਾਰ ਤੁਰੰਤ ਪ੍ਰਭਾਵ ਨਾਲ ਉਨ੍ਹਾਂ ਦੀਆਂ ਸਾਰੀਆਂ ਪੈਂਡਿੰਗ ਮੰਗਾਂ ਨੂੰ ਪੂਰਾ ਕਰੇ।

The post ਭਲਕੇ 12 ਵਜੇ ਤੋਂ ਅਣਮਿੱਥੇ ਸਮੇਂ ਤੱਕ ਬੱਸਾਂ ਦਾ ਰਹੇਗਾ ਚੱਕਾ ਜਾਮ, ਜਾਣੋ ਵਜ੍ਹਾ appeared first on Ludhiana Live.

ਸਰਕਾਰੀ ਬੱਸਾਂ ‘ਚ ਸਫ਼ਰ ਕਰਨ ਵਾਲਿਆਂ ਲਈ ਜ਼ਰੂਰੀ ਖ਼ਬਰ, 3 ਦਿਨ ਹੜਤਾਲ ‘ਤੇ ਜਾਣਗੇ ਮੁਲਾਜ਼
ਲੁਧਿਆਣਾ : ਪੰਜਾਬ ਰੋਡਵੇਜ਼, ਪਨਬੱਸ ਅਤੇ ਪੀ. ਆਰ. ਟੀ. ਸੀ. ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ ਵੱਲੋਂ 8, 9 ਅਤੇ 10 ਜੂਨ ਨੂੰ ਹੜਤਾਲ ‘ਤੇ ਜਾਣ ਦਾ ਐਲਾਨ ਕੀਤਾ ਗਿਆ ਹੈ, ਜਿਸ ਕਾਰਨ ਸਰਕਾਰੀ ਬੱਸਾਂ ‘ਚ ਸਫ਼ਰ ਕਰਨ ਵਾਲੇ ਲੋਕਾਂ ਨੂੰ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਸਕਦਾ ਹੈ।

ਆਗੂਆਂ ਨੇ ਦੱਸਿਆ ਕਿ ਇਨ੍ਹਾਂ ਪ੍ਰੋਗਰਾਮਾਂ ਵਿੱਚ ਇੱਕ ਮੀਟਿੰਗ ਟਰਾਂਸਪੋਰਟ ਮੰਤਰੀ ਪੰਜਾਬ ਨਾਲ ਹੋਈ, ਜਿਸ ਵਿੱਚ ਯੂਨੀਅਨ ਨੇ ਆਪਣੀਆਂ ਮੰਗਾਂ ‘ਤੇ ਚਰਚਾ ਕੀਤੀ ਪਰ ਅਧਿਕਾਰੀਆਂ ਵੱਲੋਂ ਮੰਗਾ ਨੂੰ ਟਾਲ ਵੱਟੂ ਨਜ਼ਰੀਏ ਨਾਲ ਦੇਖਿਆ ਗਿਆ। ਯੂਨੀਅਨ ਵੱਲੋਂ ਮੁੱਖ ਮੰਤਰੀ ਪੰਜਾਬ ਨਾਲ ਮੀਟਿੰਗ ਦੀ ਮੰਗ ‘ਤੇ ਅਧਿਕਾਰੀਆਂ ਅਤੇ ਮੰਗ ਪੱਤਰ ਲੈਣ ਸਮੇਂ ਵਿਧਾਇਕਾਂ ਨੇ ਮੀਟਿੰਗ ਦਾ ਭਰੋਸਾ ਦਿੱਤਾ ਸੀ ।

ਉਨ੍ਹਾਂ ਕਿਹਾ ਕਿ ‘ਆਪ’ ਸਰਕਾਰ ਵੱਲੋਂ ਸੱਤਾ ਵਿੱਚ ਆਉਣ ਤੋਂ ਪਹਿਲਾਂ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ, ਸਰਕਾਰੀ ਟਰਾਂਸਪੋਰਟ ਚਲਾਉਣ ਦੀ ਗੱਲ ਕੀਤੀ ਜਾਂਦੀ ਸੀ ਪਰ ਸਰਕਾਰ ਵੱਲੋਂ ਕੀਤੇ ਵਾਅਦੇ ਵੀ ਹੁਣ ਮੁਲਾਜ਼ਮਾਂ ਨੂੰ ਝੂਠੇ ਨਜ਼ਰ ਆਉਂਦੇ ਜਾਪਦੇ ਹਨ। ਇਨ੍ਹਾਂ ਕਾਰਨਾਂ ਕਰਕੇ ਪੰਜਾਬ ਰੋਡਵੇਜ਼ ਪਨਬੱਸ/ਪੀ. ਆਰ. ਟੀ. ਸੀ. ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ ਵੱਲੋਂ ਹੜਤਾਲ ਰੱਖੀ ਗਈ ਹੈ।

ਯੂਨੀਅਨ ਦਾ ਕਹਿਣਾ ਹੈ ਕਿ ਜੇਕਰ ਸਰਕਾਰ ਨੇ ਮੀਟਿੰਗ ਬੁਲਾ ਕੇ ਕੋਈ ਹੱਲ ਨਾ ਕੱਢਿਆ ਤਾਂ ਆਉਣ ਵਾਲੀ 6 ਜੂਨ ਨੂੰ ਗੇਟ ਰੈਲੀ ਕਰਕੇ 8, 9 ਅਤੇ 10 ਜੂਨ ਨੂੰ ਪਨਬੱਸ ਅਤੇ PRTC ਦਾ ਮੁਕੰਮਲ ਚੱਕਾ ਜਾਮ ਕਰਨਗੇ ਅਤੇ 9 ਜੂਨ ਨੂੰ ਮੁੱਖ ਮੰਤਰੀ ਪੰਜਾਬ ਦੀ ਰਿਹਾਇਸ਼ ਅੱਗੇ ਸੂਬਾ ਪੱਧਰੀ ਰੋਸ ਧਰਨਾ ਦਿੱਤਾ ਜਾਵੇਗਾ। ਇਸ ਹੜਤਾਲ ਵਿੱਚ ਹੋਣ ਵਾਲੇ ਜਾਨੀ-ਮਾਲੀ ਨੁਕਸਾਨ ਦੀ ਜ਼ਿੰਮੇਵਾਰੀ ਪੰਜਾਬ ਸਰਕਾਰ ਅਤੇ ਉੱਚ ਅਧਿਕਾਰੀਆਂ ਦੀ ਹੋਵੇਗੀ।

The post ਸਰਕਾਰੀ ਬੱਸਾਂ ‘ਚ ਸਫ਼ਰ ਕਰਨ ਵਾਲਿਆਂ ਲਈ ਜ਼ਰੂਰੀ ਖ਼ਬਰ, 3 ਦਿਨ ਹੜਤਾਲ ‘ਤੇ ਜਾਣਗੇ ਮੁਲਾਜ਼ appeared first on Ludhiana Live.

‘ਆਪ’ ਵਿਧਾਇਕ ਨੇ ਸਰਕਾਰੀ ਬੱਸਾਂ ‘ਚੋਂ ਤੇਲ ਚੋਰੀ ਕਰਨ ਵਾਲਿਆਂ ਨੂੰ ਕੀਤਾ ਕਾਬੂ
ਖੰਨਾ/ ਲੁਧਿਆਣਾ : ਖੰਨਾ ‘ਚ ਆਮ ਆਦਮੀ ਪਾਰਟੀ ਦੇ ਵਿਧਾਇਕ ਤਰੁਣ ਪ੍ਰੀਤ ਸਿੰਘ ਸੌਂਦ ਦੀ ਟੀਮ ਨੇ ਛਾਪੇਮਾਰੀ ਕਰਕੇ ਸਰਕਾਰੀ ਬੱਸਾਂ ‘ਚੋਂ ਡੀਜ਼ਲ ਚੋਰੀ ਕਰ ਰਹੇ ਲੋਕਾਂ ਨੂੰ ਰੰਗੇ ਹੱਥੀਂ ਫੜ੍ਹਿਆ। ਜਾਣਕਾਰੀ ਦਿੰਦੇ ਹੋਏ ਵਿਧਾਇਕ ਸੌਂਦ ਨੇ ਦੱਸਿਆ ਕਿ ਉਨ੍ਹਾਂ ਨੂੰ ਇਕ ਹਫ਼ਤਾ ਪਹਿਲਾਂ ਸੂਚਨਾ ਮਿਲੀ ਸੀ ਕਿ ਸਰਕਾਰੀ ਬੱਸ ‘ਚੋਂ ਡੀਜ਼ਲ ਚੋਰੀ ਹੋ ਰਿਹਾ ਹੈ। ਵਿਧਾਇਕ ਨੇ ਟੀਮ ਦੀ ਡਿਊਟੀ ਲਾ ਕੇ ਟਰੈਪ ਲਾਇਆ। ਇਸ ਟਰੈਪ ‘ਚ ਉਨ੍ਹਾਂ ਨੂੰ ਸਫ਼ਲਤਾ ਮਿਲੀ।

ਇਸ ਦੌਰਾਨ ਟੀਮ ਨੇ ਖੰਨਾ ਬੱਸ ਅੱਡੇ ਵਿਖੇ ਸਰਕਾਰੀ ਬੱਸ ‘ਚੋਂ ਡੀਜ਼ਲ ਕੱਢ ਰਹੇ ਡਰਾਈਵਰ ਅਤੇ ਡੀਜ਼ਲ ਖਰੀਦਣ ਲਈ ਆਏ ਇਕ ਟਾਇਰ ਕਾਰੋਬਾਰੀ ਨੂੰ ਕਾਬੂ ਕੀਤਾ। ਵਿਧਾਇਕ ਨੇ ਕਿਹਾ ਕਿ ਇਹ ਗੋਰਖਧੰਦਾ ਕਰੀਬ 8 ਸਾਲਾਂ ਤੋਂ ਚੱਲ ਰਿਹਾ ਸੀ। ਉਨ੍ਹਾਂ ਕਿਹਾ ਕਿ ਇਸ ਤਰੀਕੇ ਸਾਲ ‘ਚ ਲੱਖਾਂ ਰੁਪਏ ਦਾ ਤੇਲ ਚੋਰੀ ਕੀਤਾ ਜਾਂਦਾ ਸੀ। ਉਨ੍ਹਾਂ ਕਿਹਾ ਕਿ ਪੰਜਾਬ ਅੰਦਰ ਇਹ ਚੋਰੀ ਕਰੋੜਾਂ ਰੁਪਏ ਦੀ ਹੋ ਸਕਦੀ ਹੈ।

ਉਨ੍ਹਾਂ ਕਿਹਾ ਕਿ ਇਸ ਮਾਮਲੇ ਸਬੰਧੀ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੂੰ ਜਾਣੂੰ ਕਰਵਾਇਆ ਜਾਵੇਗਾ। ਪੁਲਸ ਅਧਿਕਾਰੀਆਂ ਨੂੰ ਵੀ ਕਿਹਾ ਗਿਆ ਹੈ ਕਿ ਫੜ੍ਹੇ ਗਏ ਵਿਅਕਤੀਆਂ ਕੋਲੋਂ ਸਖ਼ਤੀ ਨਾਲ ਪੁੱਛਗਿੱਛ ਕਰਕੇ ਪੂਰੇ ਗਿਰੋਹ ਦਾ ਪਰਦਾਫਾਸ਼ ਕੀਤਾ ਜਾਵੇ। ਫੜ੍ਹੇ ਗਏ ਬੱਸ ਡਰਾਈਵਰ ਨੇ ਦੱਸਿਆ ਕਿ ਉਹ ਖੰਨਾ ਦੇ ਰਤਨਹੇੜੀ ਰੋਡ ‘ਤੇ ਰਹਿੰਦਾ ਹੈ। ਉਨ੍ਹਾਂ ਦੀ ਬੱਸ ਖੰਨਾ ਤੋਂ ਸਿਰਸਾ ਚੱਲਦੀ ਹੈ। ਉਹ ਇਕ ਮਹੀਨੇ ਤੋਂ ਇਸ ਰੂਟ ‘ਤੇ ਆਏ ਹਨ। ਉਸ ਨੇ ਦੱਸਿਆ ਕਿ ਉਸ ਨੇ ਡੀਜ਼ਲ ਇਕ-ਦੋ ਵਾਰ ਹੀ ਕੱਢ ਕੇ ਵੇਚਿਆ ਹੈ।

The post ‘ਆਪ’ ਵਿਧਾਇਕ ਨੇ ਸਰਕਾਰੀ ਬੱਸਾਂ ‘ਚੋਂ ਤੇਲ ਚੋਰੀ ਕਰਨ ਵਾਲਿਆਂ ਨੂੰ ਕੀਤਾ ਕਾਬੂ appeared first on Ludhiana Live.