punjab students Archives - Ludhiana Live

ਪੰਜਾਬ ਦੇ ਵਿਦਿਆਰਥੀਆਂ ਲਈ ਖੁਸ਼ਖਬਰੀ, ਸਰਕਾਰ ਨੇ ਦਿੱਤੀ ਇਹ ਵੱਡੀ ਸਹੂਲਤ
ਚੰਡੀਗੜ੍ਹ: ਹੁਣ ਆਰਥਿਕ ਤੌਰ ‘ਤੇ ਕਮਜ਼ੋਰ ਵਰਗ ਦੇ ਵਿਦਿਆਰਥੀ ਵੀ ਪ੍ਰਾਈਵੇਟ ਸਕੂਲਾਂ ਵਿੱਚ ਦਾਖ਼ਲਾ ਲੈ ਸਕਣਗੇ। ਮੰਤਰੀ ਮੰਡਲ ਨੇ ਪੰਜਾਬ ਬੱਚਿਆਂ ਦੇ ਮੁਫਤ ਅਤੇ ਲਾਜ਼ਮੀ ਸਿੱਖਿਆ ਦੇ ਅਧਿਕਾਰ ਨਿਯਮਾਂ-2011 ਦੀ ਧਾਰਾ 7 (01) ਨੂੰ ਹਟਾਉਣ ਲਈ ਬੱਚਿਆਂ ਦੇ ਮੁਫਤ ਅਤੇ ਲਾਜ਼ਮੀ ਸਿੱਖਿਆ ਦੇ ਅਧਿਕਾਰ ਨਿਯਮਾਂ-2011 ਵਿੱਚ ਸੋਧ ਨੂੰ ਵੀ ਪ੍ਰਵਾਨਗੀ ਦੇ ਦਿੱਤੀ ਹੈ।

ਇਸ ਨਾਲ ਹੁਣ ਪ੍ਰਾਈਵੇਟ ਸਕੂਲਾਂ ਵਿੱਚ ਵੀ ਗਰੀਬਾਂ ਲਈ ਮਿਆਰੀ ਸਿੱਖਿਆ ਦੇ ਦਰਵਾਜ਼ੇ ਖੁੱਲ੍ਹਣਗੇ, ਜਦੋਂ ਕਿ ਇਹ ਸਿੱਖਿਆ ਪਹਿਲਾਂ ਹੀ ਸਰਕਾਰੀ ਸਕੂਲਾਂ ਵਿੱਚ ਦਿੱਤੀ ਜਾ ਰਹੀ ਹੈ।ਸਿੱਖਿਆ ਦੇ ਅਧਿਕਾਰ ਕਾਨੂੰਨ ਵਿੱਚ ਇਹ ਵਿਵਸਥਾ ਹੈ ਕਿ ਸਾਰੇ ਪ੍ਰਾਈਵੇਟ ਸਕੂਲਾਂ ਵਿੱਚ 25 ਫੀਸਦੀ ਸੀਟਾਂ ਆਰਥਿਕ ਤੌਰ ‘ਤੇ ਕਮਜ਼ੋਰ ਵਰਗ ਦੇ ਵਿਦਿਆਰਥੀਆਂ ਲਈ ਰਾਖਵੀਆਂ ਹੋਣਗੀਆਂ।ਭਾਵੇਂ ਪਿਛਲੀਆਂ ਸਰਕਾਰਾਂ ਵੱਲੋਂ ਬਣਾਏ ਗਏ ਨਿਯਮਾਂ ਕਾਰਨ ਵਿਦਿਆਰਥੀਆਂ ਨੂੰ ਇਹ ਸਹੂਲਤ ਲੈਣ ਤੋਂ ਸਿੱਧੇ ਤੌਰ ‘ਤੇ ਰੋਕਿਆ ਗਿਆ ਸੀ ਪਰ ਪੰਜਾਬ ਸਰਕਾਰ ਦੇ ਇਸ ਇਤਿਹਾਸਕ ਫੈਸਲੇ ਨਾਲ ਹੁਣ ਕਮਜ਼ੋਰ ਅਤੇ ਪਛੜੀਆਂ ਸ਼੍ਰੇਣੀਆਂ ਦੇ ਵਿਦਿਆਰਥੀਆਂ ‘ਤੇ ਲਗਾਈਆਂ ਗਈਆਂ ਸਾਰੀਆਂ ਪਾਬੰਦੀਆਂ ਹਟ ਜਾਣਗੀਆਂ ਅਤੇ ਮਿਆਰੀ ਸਿੱਖਿਆ ਉਨ੍ਹਾਂ ਦੀ ਪਹੁੰਚ ਵਿੱਚ ਹੋਵੇਗੀ।

ਮੰਤਰੀ ਮੰਡਲ ਨੇ ਬਜਟ ਸੈਸ਼ਨ ਦੌਰਾਨ ਸਾਲ 2025-26 ਲਈ ਬਜਟ ਅਨੁਮਾਨ ਪੇਸ਼ ਕਰਨ ਨੂੰ ਵੀ ਪ੍ਰਵਾਨਗੀ ਦੇ ਦਿੱਤੀ ਹੈ। ਵਿੱਤ ਮੰਤਰੀ ਹਰਪਾਲ ਸਿੰਘ ਚੀਮਾ 26 ਮਾਰਚ ਨੂੰ ਬਜਟ ਪੇਸ਼ ਕਰਨਗੇ।ਮੰਤਰੀ ਮੰਡਲ ਨੇ ਸਾਲ 2023-24 ਲਈ ਕੰਪਟਰੋਲਰ ਅਤੇ ਆਡੀਟਰ ਜਨਰਲ (ਕੈਗ) ਦੀ ਰਿਪੋਰਟ ਸਦਨ ਵਿੱਚ ਪੇਸ਼ ਕਰਨ ਦੀ ਪ੍ਰਵਾਨਗੀ ਦੇ ਦਿੱਤੀ ਹੈ।

The post ਪੰਜਾਬ ਦੇ ਵਿਦਿਆਰਥੀਆਂ ਲਈ ਖੁਸ਼ਖਬਰੀ, ਸਰਕਾਰ ਨੇ ਦਿੱਤੀ ਇਹ ਵੱਡੀ ਸਹੂਲਤ appeared first on Ludhiana Live.

ਪੰਜਾਬ ਦੇ ਵਿਦਿਆਰਥੀਆਂ ਲਈ ਖੁਸ਼ਖਬਰੀ, ਕੈਬਨਿਟ ਮੀਟਿੰਗ ‘ਚ ਲਿਆ ਗਿਆ ਅਹਿਮ ਫੈਸਲਾ
ਮੋਹਾਲੀ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਕੈਬਨਿਟ ਦੀ ਅਹਿਮ ਮੀਟਿੰਗ ਕੀਤੀ, ਜਿਸ ਵਿੱਚ ਕਈ ਅਹਿਮ ਫੈਸਲਿਆਂ ਨੂੰ ਪ੍ਰਵਾਨਗੀ ਦਿੱਤੀ ਗਈ। ਇਸ ਦੌਰਾਨ ਜਿੱਥੇ ਬਜਟ ਦੀਆਂ ਤਰੀਕਾਂ ਦਾ ਐਲਾਨ ਕੀਤਾ ਗਿਆ, ਉੱਥੇ ਹੀ ਪੰਜਾਬ ਦੇ ਵਿਦਿਆਰਥੀਆਂ ਲਈ ਖੁਸ਼ੀ ਦੀ ਖ਼ਬਰ ਸਾਹਮਣੇ ਆਈ ਹੈ।ਅੱਜ ਦੀ ਮੀਟਿੰਗ ਵਿੱਚ ਸਕੂਲਾਂ ਨੂੰ ਲੈ ਕੇ ਵੱਡਾ ਫੈਸਲਾ ਲਿਆ ਗਿਆ ਹੈ। ਇਹ ਜਾਣਕਾਰੀ ਵਿੱਤ ਮੰਤਰੀ ਹਰਪਾਲ ਚੀਮਾ ਨੇ ਮੀਟਿੰਗ ਤੋਂ ਬਾਅਦ ਪ੍ਰੈਸ ਕਾਨਫਰੰਸ ਵਿੱਚ ਦਿੱਤੀ।

ਮੰਤਰੀ ਹਰਪਾਲ ਚੀਮਾ ਨੇ ਕਿਹਾ ਕਿ ਪੰਜਾਬ ਵਿੱਚ 40 ਸਕਿੱਲ ਸਕੂਲ ਸਥਾਪਿਤ ਕੀਤੇ ਜਾਣਗੇ। ਇਸ ਨਾਲ ਪੰਜਾਬ ਦੇ ਨੌਜਵਾਨਾਂ ਨੂੰ ਉਚੇਰੀ ਸਿੱਖਿਆ ਹਾਸਲ ਕਰਨ ਵਿੱਚ ਕੋਈ ਦਿੱਕਤ ਨਹੀਂ ਆਵੇਗੀ। ਇਸ ਦੇ ਨਾਲ ਹੀ ਮੀਟਿੰਗ ਵਿੱਚ ਪੰਜਾਬ ਸਰਕਾਰ ਨੇ ਬੱਚਿਆਂ ਨੂੰ ਅੰਗਰੇਜ਼ੀ ਪੜ੍ਹਾਉਣ ਲਈ ਬ੍ਰਿਟਿਸ਼ ਕੌਂਸਲ ਨਾਲ 2 ਸਾਲ ਦੇ ਸਮਝੌਤੇ ਨੂੰ ਵੀ ਪ੍ਰਵਾਨਗੀ ਦੇ ਦਿੱਤੀ ਹੈ।ਦੱਸ ਦੇਈਏ ਕਿ ਅੱਜ ਦੀ ਕੈਬਨਿਟ ਮੀਟਿੰਗ ਵਿੱਚ ਪੰਜਾਬ ਦੇ ਬਜਟ ਸੈਸ਼ਨ ਦੀਆਂ ਤਰੀਕਾਂ ਦਾ ਐਲਾਨ ਵੀ ਕੀਤਾ ਗਿਆ ਹੈ। ਬਜਟ ਸੈਸ਼ਨ 21 ਮਾਰਚ ਤੋਂ ਸ਼ੁਰੂ ਹੋ ਕੇ 28 ਮਾਰਚ ਤੱਕ ਚੱਲੇਗਾ ਅਤੇ 26 ਨੂੰ ਆਮ ਬਜਟ ਪੇਸ਼ ਕੀਤਾ ਜਾਵੇਗਾ।

The post ਪੰਜਾਬ ਦੇ ਵਿਦਿਆਰਥੀਆਂ ਲਈ ਖੁਸ਼ਖਬਰੀ, ਕੈਬਨਿਟ ਮੀਟਿੰਗ ‘ਚ ਲਿਆ ਗਿਆ ਅਹਿਮ ਫੈਸਲਾ appeared first on Ludhiana Live.

CM ਮਾਨ ਦਾ ਵੱਡਾ ਐਲਾਨ :‘ਮੁਫ਼ਤ ਮਿਲੇਗੀ UPSC ਦੀ ਕੋਚਿੰਗ, ਰਹਿਣ-ਖਾਣ ਦਾ ਵੀ ਇੰਤਜ਼ਾਮ’
ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਮਾਨ ਸਰਕਾਰ ਹੁਣ ਪੰਜਾਬ ਦੇ ਨੌਜਵਾਨਾਂ ਨੂੰ IAS ਅਤੇ IPS ਪ੍ਰੀਖਿਆਵਾਂ ਲਈ ਤਿਆਰ ਕਰਵਾਏਗੀ। ਉਨ੍ਹਾਂ ਨੂੰ UPSC ਦੀ ਤਿਆਰੀ ਲਈ ਪ੍ਰਾਈਵੇਟ ਕੋਚਿੰਗ ਸੰਸਥਾਵਾਂ ਨੂੰ ਵੱਡੀ ਰਕਮ ਨਹੀਂ ਦੇਣੀ ਪਵੇਗੀ। ਸਰਕਾਰ ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਦੇਣ ਦਾ ਇੰਤਜ਼ਾਮ ਕਰੇਗੀ। ਪੰਜਾਬ ਭਰ ਵਿੱਚ ਅੱਠ ਹਾਈਟੈਕ ਸੈਂਟਰ ਬਣਾਏ ਜਾਣਗੇ। ਇਨ੍ਹਾਂ ਵਿੱਚ ਹੋਸਟਲਾਂ ਤੋਂ ਲੈ ਕੇ ਸਾਰੀਆਂ ਸਹੂਲਤਾਂ ਮੁਹੱਈਆ ਕਰਵਾਈਆਂ ਜਾਣਗੀਆਂ।

ਖਾਸ ਗੱਲ ਇਹ ਹੈ ਕਿ ਪੰਜਾਬ ਦਾ ਕੋਈ ਵੀ ਨੌਜਵਾਨ ਇਨ੍ਹਾਂ ਸੰਸਥਾਵਾਂ ਵਿੱਚ ਕੋਚਿੰਗ ਲੈ ਸਕੇਗਾ। ਮੁੱਖ ਮੰਤਰੀ ਭਗਵੰਤ ਮਾਨ ਨੇ ਵੀਰਵਾਰ ਨੂੰ ਇਸ ਦਾ ਐਲਾਨ ਕੀਤਾ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਕੋਸ਼ਿਸ਼ ਹੈ ਕਿ ਸੂਬੇ ਦੇ ਨੌਜਵਾਨਾਂ ਨੂੰ ਕਰੀਅਰ ਬਣਾਉਣ ਵਿੱਚ ਕੋਈ ਦਿੱਕਤ ਪੇਸ਼ ਨਾ ਆਵੇ। ਸਰਕਾਰ ਨੌਜਵਾਨਾਂ ਲਈ ਹਵਾਈ ਅੱਡੇ ਦੇ ਰਨਵੇ ਵਾਂਗ ਕੰਮ ਕਰੇਗੀ।

ਜ਼ਿਕਰਯੋਗ ਹੈ ਕਿ ਸਾਲ 2009 ਵਿੱਚ ਜਦੋਂ ਭਾਰਤੀ ਫੌਜ ਦੇ ਤਿੰਨਾਂ ਵਿੰਗਾਂ ਵਿੱਚ ਸਿਰਫ਼ 1.5 ਫੀਸਦੀ ਪੰਜਾਬੀ ਅਧਿਕਾਰੀ ਰਹਿ ਗਏ ਸਨ, ਉਸ ਸਮੇਂ ਸਰਕਾਰ ਨੇ ਮੁਹਾਲੀ ਵਿੱਚ ਮਹਾਰਾਜਾ ਰਣਜੀਤ ਸਿੰਘ ਇੰਸਟੀਚਿਊਟ ਦੀ ਸਥਾਪਨਾ ਕੀਤੀ ਸੀ, ਜਿਥੇ ਪੰਜਾਬ ਦੇ ਨੌਜਵਾਨਾਂ ਦੀ ਹਰ ਸਾਲ ਦਾਖਲਾ ਪ੍ਰੀਖਿਆ ਤੋਂ ਬਾਅਦ ਮੈਰਿਟ ਦੇ ਆਧਾਰ ‘ਤੇ ਚੋਣ ਕੀਤੀ ਜਾਂਦੀ ਹੈ। ਉਨ੍ਹਾਂ ਨੂੰ ਦੋ ਸਾਲਾਂ ਲਈ ਐਨਡੀਏ ਦੀ ਮੁਫਤ ਸਿਖਲਾਈ ਅਤੇ ਸਿੱਖਿਆ ਦਿੱਤੀ ਜਾਂਦੀ ਹੈ। ਇਸ ਸੰਸਥਾ ਤੋਂ ਹੁਣ ਤੱਕ 170 ਦੇ ਕਰੀਬ ਅਧਿਕਾਰੀ ਪਾਸ ਆਊਟ ਹੋ ਚੁੱਕੇ ਹਨ।

The post CM ਮਾਨ ਦਾ ਵੱਡਾ ਐਲਾਨ :‘ਮੁਫ਼ਤ ਮਿਲੇਗੀ UPSC ਦੀ ਕੋਚਿੰਗ, ਰਹਿਣ-ਖਾਣ ਦਾ ਵੀ ਇੰਤਜ਼ਾਮ’ appeared first on Ludhiana Live.