punjab uni. result Archives - Ludhiana Live

ਦੇਵਕੀ ਦੇਵੀ ਜੈਨ ਕਾਲਜ ਫਾਰ ਵੂਮੈਨ ਦਾ ਨਤੀਜਾ ਰਿਹਾ ਸ਼ਾਨਦਾਰ
ਲੁਧਿਆਣਾ : ਦੇਵਕੀ ਦੇਵੀ ਜੈਨ ਮੈਮੋਰੀਅਲ ਕਾਲਜ ਫਾਰ ਵੂਮੈਨ ਦੀਆਂ ਵਿਦਿਆਰਥਣਾਂ ਨੇ ਐਮਐਸਸੀ ਆਈਟੀ ਫਾਈਨਲ ਈਅਰ ਸਮੈਸਟਰ ਦੀ ਪ੍ਰੀਖਿਆ ਵਿਚ ਸ਼ਾਨਦਾਰ ਪ੍ਰਦਰਸ਼ਨ ਕੀਤਾ। ਨਤਾਸ਼ਾ ਨੇ 93.81 ਫੀਸਦੀ ਅੰਕ ਪ੍ਰਾਪਤ ਕਰਕੇ ਪੰਜਾਬ ਯੂਨੀਵਰਸਿਟੀ ਵਿਚ 9ਵਾਂ ਅਤੇ ਕਾਲਜ ਵਿਚ ਪਹਿਲਾ ਸਥਾਨ, ਸੋਨਾਲੀ ਨੇ 91.63% ਅੰਕ ਪ੍ਰਾਪਤ ਕਰਕੇ ਕਾਲਜ ਵਿਚ ਦੂਜਾ ਅਤੇ ਸ਼ਵੇਤਾ ਨੇ 89.61% ਅੰਕ ਪ੍ਰਾਪਤ ਕਰਕੇ ਤੀਜਾ ਸਥਾਨ ਪ੍ਰਾਪਤ ਕੀਤਾ ।

ਸ਼੍ਰੀ ਨੰਦ ਕੁਮਾਰ ਜੈਨ (ਪ੍ਰਧਾਨ) ਨੇ ਵਿਦਿਆਰਥੀਆਂ ਨੂੰ ਵਧਾਈ ਦਿੱਤੀ ਅਤੇ ਉਨ੍ਹਾਂ ਦੇ ਉੱਜਵਲ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆਂ। ਕਾਲਜ ਦੀ ਪ੍ਰਿੰਸੀਪਲ ਡਾ (ਸ੍ਰੀਮਤੀ) ਸਰਿਤਾ ਬਹਿਲ ਨੇ ਵਿਦਿਆਰਥੀਆਂ ਨੂੰ ਪੜ੍ਹਾਈ ਵਿੱਚ ਕੇਂਦਰਿਤ ਅਤੇ ਇਕਸਾਰ ਰਹਿਣ ਲਈ ਪ੍ਰੇਰਿਤ ਕੀਤਾ। ਕਾਲਜ ਪ੍ਰਬੰਧਕ ਕਮੇਟੀ ਦੇ ਚੇਅਰਮੈਨ ਸ੍ਰੀ ਸੁਖਦੇਵ ਰਾਜ ਜੈਨ ਨੇ ਵਿਭਾਗ ਦੇ ਮੁੱਖੀ ਅਤੇ ਹੋਰ ਅਧਿਆਪਕਾਂ ਵੱਲੋਂ ਕੀਤੀ ਗਈ ਮਿਹਨਤ ਦੀ ਸ਼ਲਾਘਾ ਕੀਤੀ।

The post ਦੇਵਕੀ ਦੇਵੀ ਜੈਨ ਕਾਲਜ ਫਾਰ ਵੂਮੈਨ ਦਾ ਨਤੀਜਾ ਰਿਹਾ ਸ਼ਾਨਦਾਰ appeared first on Ludhiana Live.

ਕਮਲਾ ਲੋਹਟੀਆ ਸਨਾਤਨ ਧਰਮ ਕਾਲਜ ਦਾ ਨਤੀਜਾ ਰਿਹਾ ਸ਼ਾਨਦਾਰ
ਲੁਧਿਆਣਾ : ਕਮਲਾ ਲੋਹਟੀਆ ਸਨਾਤਨ ਧਰਮ ਕਾਲਜ, ਲੁਧਿਆਣਾ ਦੇ ਐਮ.ਏ. (ਇਕਨਾਮਿਕਸ) ਦੇ ਪਹਿਲੇ ਸਮੈਸਟਰ ਦੇ ਵਿਦਿਆਰਥੀਆਂ ਨੇ ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਦੁਆਰਾ ਦਸੰਬਰ 2021 ਵਿੱਚ ਲਈ ਗਈ ਸਮੈਸਟਰ ਪ੍ਰੀਖਿਆ ਦੇ ਐਲਾਨੇ ਨਤੀਜਿਆਂ ਵਿੱਚ ਕਾਲਜ ਦਾ ਨਾਮ ਰੌਸ਼ਨ ਕੀਤਾ।

ਐੱਮ ਏ (ਇਕਨਾਮਿਕਸ) ਪਹਿਲੇ ਸਮੈਸਟਰ ਦੀ ਸ਼ਿਵਿਕਾ ਭੂਟਾਨੀ ਨੇ ਪੰਜਾਬ ਯੂਨੀਵਰਸਿਟੀ ਚ ਤੀਜਾ ਸਥਾਨ ਹਾਸਲ ਕੀਤਾ। ਉਹ ਕਾਲਜ ਵਿੱਚ ਵੀ 95.50% ਅੰਕਾਂ ਨਾਲ ਪਹਿਲੇ ਸਥਾਨ ‘ਤੇ ਰਹੀ। ਇੱਕ ਹੋਰ ਵਿਦਿਆਰਥਣ ਪੱਲਵੀ ਨੇ 93.75% ਅੰਕਾਂ ਨਾਲ ਯੂਨੀਵਰਸਿਟੀ ਵਿੱਚ ਪੰਜਵਾਂ ਅਤੇ ਕਾਲਜ ਵਿੱਚ ਦੂਜਾ ਸਥਾਨ ਪ੍ਰਾਪਤ ਕੀਤਾ। ਸ਼ਰੂਤੀ ਸ਼ਰਮਾ ਨੇ 92.50% ਅੰਕਾਂ ਨਾਲ ਯੂਨੀਵਰਸਿਟੀ ਵਿੱਚ 10ਵਾਂ ਅਤੇ ਕਾਲਜ ਵਿੱਚ ਤੀਜਾ ਸਥਾਨ ਪ੍ਰਾਪਤ ਕੀਤਾ।

ਪ੍ਰਿੰਸੀਪਲ ਡਾ. ਰਾਜੇਸ਼ ਕੁਮਾਰ ਮਰਵਾਹਾ ਨੇ ਇਸ ਸ਼ਾਨਦਾਰ ਸਫਲਤਾ ਲਈ ਹੋਣਹਾਰ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਅਜਿਹੀਆਂ ਵਿੱਦਿਅਕ ਪ੍ਰਾਪਤੀਆਂ ਵਿਦਿਆਰਥੀਆਂ ਦੇ ਸੁਨਹਿਰੇ ਭਵਿੱਖ ਦੀ ਉਸਾਰੀ ਲਈ ਰਾਹ ਪੱਧਰਾ ਕਰਦੀਆਂ ਹਨ। ਉਨ੍ਹਾਂ ਨੇ ਡਾ. ਮੁਹੰਮਦ ਸਲੀਮ, ਮੁਖੀ, ਪੀਜੀ ਡਿਪਾਰਟਮੈਂਟ (ਇਕਨਾਮਿਕਸ) ਅਤੇ ਹੋਰ ਫੈਕਲਟੀ ਮੈਂਬਰਾਂ ਨੂੰ ਇਸ ਸਫਲਤਾ ਨੂੰ ਆਕਾਰ ਦੇਣ ਲਈ ਉਨ੍ਹਾਂ ਦੇ ਸ਼ਾਨਦਾਰ ਯਤਨਾਂ ਲਈ ਵਧਾਈ ਦਿੱਤੀ।

The post ਕਮਲਾ ਲੋਹਟੀਆ ਸਨਾਤਨ ਧਰਮ ਕਾਲਜ ਦਾ ਨਤੀਜਾ ਰਿਹਾ ਸ਼ਾਨਦਾਰ appeared first on Ludhiana Live.

ਰਾਮਗੜ੍ਹੀਆ ਗਰਲਜ਼ ਕਾਲਜ ਦੀਆਂ ਵਿਦਿਆਰਥਣਾਂ ਨੇ ਕੀਤਾ ਸ਼ਾਨਦਾਰ ਪ੍ਰਦਰਸ਼ਨ
ਲੁਧਿਆਣਾ : ਰਾਮਗੜ੍ਹੀਆ ਗਰਲਜ਼ ਕਾਲਜ, ਲੁਧਿਆਣਾ ਦੀਆਂ ਵਿਦਿਆਰਥਣਾਂ ਨੇ ਜਨਵਰੀ 2022 ਵਿੱਚ ਹੋਈਆਂ ਪੰਜਾਬ ਯੂਨੀਵਰਸਿਟੀ ਦੀਆਂ ਪ੍ਰੀਖਿਆਵਾਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਕੀਤਾ। ਐੱਮ ਏ ਤੀਜੇ ਸਮੈਸਟਰ ਦੀ ਅਮਨਪ੍ਰੀਤ ਕੌਰ ਨੇ 78.5 ਫੀਸਦੀ ਅੰਕ ਪ੍ਰਾਪਤ ਕਰਕੇ ਪਹਿਲਾ, ਅਵਨੀਤ ਕੌਰ ਅਤੇ ਇੰਦਰਪ੍ਰੀਤ ਕੌਰ ਨੇ 77.5 ਫੀਸਦੀ ਅੰਕ ਲੈ ਕੇ ਦੂਜਾ ਸਥਾਨ ਅਤੇ ਅਨੁਪ੍ਰੀਤ ਕੌਰ ਨੇ 76.75 ਫੀਸਦੀ ਅੰਕ ਲੈ ਕੇ ਤੀਜਾ ਸਥਾਨ ਹਾਸਲ ਕੀਤਾ ।

ਇਨ੍ਹਾਂ ਵਿਦਿਆਰਥੀਆਂ ਨੇ ਆਪਣੀ ਸਫਲਤਾ ਆਪਣੇ ਅਧਿਆਪਕਾਂ ਨੂੰ ਸਮਰਪਿਤ ਕੀਤੀ।ਪ੍ਰਿੰਸੀਪਲ ਡਾ ਰਾਜੇਸ਼ਵਰ ਪਾਲ ਕੌਰ ਨੇ ਹੋਣਹਾਰ ਵਿਦਿਆਰਥੀਆਂ ਨੂੰ ਉਨ੍ਹਾਂ ਦੀ ਸਫਲਤਾ ਤੇ ਵਧਾਈ ਦਿੱਤੀ ਅਤੇ ਫੈਕਲਟੀ ਮੈਂਬਰਾਂ ਵੱਲੋਂ ਆਪਣੇ ਵਿਦਿਆਰਥੀਆਂ ਪ੍ਰਤੀ ਸਮਰਪਣ ਦੀ ਸ਼ਲਾਘਾ ਕੀਤੀ। ਰਾਮਗੜ੍ਹੀਆ ਐਜੂਕੇਸ਼ਨਲ ਕੌਂਸਲ ਦੇ ਪ੍ਰਧਾਨ ਸ. ਰਣਜੋਧ ਸਿੰਘ ਨੇ ਕਿਹਾ ਕਿ ਸਾਡੇ ਵਿਦਿਆਰਥੀਆਂ ਨੇ ਅਜਿਹੇ ਨਤੀਜੇ ਪ੍ਰਾਪਤ ਕਰਨ ਲਈ ਬਹੁਤ ਕੋਸ਼ਿਸ਼ਾਂ ਕੀਤੀਆਂ ਅਤੇ ਸਖ਼ਤ ਮਿਹਨਤ ਕੀਤੀ।

The post ਰਾਮਗੜ੍ਹੀਆ ਗਰਲਜ਼ ਕਾਲਜ ਦੀਆਂ ਵਿਦਿਆਰਥਣਾਂ ਨੇ ਕੀਤਾ ਸ਼ਾਨਦਾਰ ਪ੍ਰਦਰਸ਼ਨ appeared first on Ludhiana Live.

ਡੀ ਡੀ ਜੈਨ ਦੇ ਵਿਦਿਆਰਥੀਆਂ ਨੇ ਕੀਤਾ ਸ਼ਾਨਦਾਰ ਪ੍ਰਦਰਸ਼ਨ
ਲੁਧਿਆਣਾ : ਦੇਵਕੀ ਦੇਵੀ ਜੈਨ ਮੈਮੋਰੀਅਲ ਕਾਲਜ ਫਾਰ ਵੂਮੈਨ, ਲੁਧਿਆਣਾ ਦੀਆਂ ਵਿਦਿਆਰਥਣਾਂ ਨੇ ਐੱਮਐੱਸਸੀ-ਆਈਟੀ-ਪਹਿਲੇ ਸਮੈਸਟਰ ਦੀ ਪ੍ਰੀਖਿਆ ਚ ਵਧੀਆ ਪ੍ਰਦਰਸ਼ਨ ਕਰਕੇ ਕਾਲਜ ਦਾ ਨਾਂ ਰੌਸ਼ਨ ਕੀਤਾ। ਜਸਪ੍ਰੀਤ ਕੌਰ ਨੇ 97.67 ਫ਼ੀਸਦੀ ਅੰਕ ਪ੍ਰਾਪਤ ਕਰਕੇ ਯੂਨੀਵਰਸਿਟੀ ‘ਚੋਂ 5ਵਾਂ ਤੇ ਕਾਲਜ ‘ਚੋਂ ਪਹਿਲਾ, ਪੂਨਮ ਰਾਣੀ ਨੇ 97.33 ਫ਼ੀਸਦੀ ਅੰਕ ਪ੍ਰਾਪਤ ਕਰਕੇ ਯੂਨੀਵਰਸਿਟੀ ‘ਚੋਂ 6ਵਾਂ ਤੇ ਕਾਲਜ ‘ਚ ਦੂਜਾ ਸਥਾਨ ਹਾਸਲ ਕੀਤਾ।

ਇਸੇ ਤਰ੍ਹਾਂ ਸ਼ਾਲੂ ਨੇ 97 ਫ਼ੀਸਦੀ ਅੰਕ ਪ੍ਰਾਪਤ ਕਰਕੇ ਯੂਨੀਵਰਸਿਟੀ ‘ਚ 7ਵਾਂ ਤੇ ਕਾਲਜ ‘ਚ ਤੀਜਾ, ਕੋਮਲ ਸਚਦੇਵਾ ਨੇ 96.83 ਫ਼ੀਸਦੀ ਅੰਕ ਪ੍ਰਾਪਤ ਕਰਕੇ ਯੂਨੀਵਰਸਿਟੀ ‘ਚ 8ਵਾਂ ਤੇ ਕਾਲਜ ‘ਚ ਚੌਥਾ ਸਥਾਨ ਹਾਸਲ ਕੀਤਾ। ਸਾਰੇ ਵਿਦਿਆਰਥੀਆਂ ਨੇ 90 ਫ਼ੀਸਦੀ ਤੋਂ ਵੱਧ ਅੰਕ ਪ੍ਰਾਪਤ ਕੀਤੇ । ਕੁੱਲ ਪਾਸ ਪ੍ਰਤੀਸ਼ਤਤਾ 100 ਪ੍ਰਤੀਸ਼ਤ ਰਹੀ ।

ਇਸ ਮੌਕੇ ਕਾਲਜ ਪ੍ਰਬੰਧਕ ਕਮੇਟੀ ਦੇ ਚੇਅਰਮੈਨ ਸੁਖਦੇਵ ਰਾਜ ਜੈਨ, ਪ੍ਰਧਾਨ ਨੰਦ ਕੁਮਾਰ ਜੈਨ, ਵਿਪਨ ਕੁਮਾਰ ਜੈਨ ਸੀਨੀਅਰ ਵਾਈਸ ਪ੍ਰੈਜ਼ੀਡੈਂਟ, ਬਾਂਕਾ ਬਿਹਾਰੀ ਲਾਲ ਜੈਨ ਵਾਈਸ ਪ੍ਰੈਜ਼ੀਡੈਂਟ ਅਤੇ ਕਾਲਜ ਦੀ ਪ੍ਰਿੰਸੀਪਲ ਡਾ ਸਰਿਤਾ ਬਹਿਲ ਨੇ ਅਧਿਆਪਕਾਂ ਅਤੇ ਵਿਦਿਆਰਥੀਆਂ ਨੂੰ ਪ੍ਰੀਖਿਆ ਵਿਚ ਸ਼ਾਨਦਾਰ ਪ੍ਰਦਰਸ਼ਨ ਲਈ ਵਧਾਈ ਦਿੱਤੀ।

The post ਡੀ ਡੀ ਜੈਨ ਦੇ ਵਿਦਿਆਰਥੀਆਂ ਨੇ ਕੀਤਾ ਸ਼ਾਨਦਾਰ ਪ੍ਰਦਰਸ਼ਨ appeared first on Ludhiana Live.