punjab uni. Archives - Ludhiana Live

SAV ਜੈਨ ਕਾਲਜ ਦੇ ਇਸ ਵਿਦਿਆਰਥੀ ਨੂੰ ਚੁਣਿਆ ਤੀਜਾ ਸਰਵੋਤਮ ਕੈੰਪਰ
ਲੁਧਿਆਣਾ : ਸੱਤ ਦਿਨਾਂ ਨੌਜਵਾਨ ਸਿਖਲਾਈ ਕੈਂਪ ਵਿੱਚ ਸ਼੍ਰੀ ਆਤਮ ਵੱਲਭ ਜੈਨ ਕਾਲਜ, ਲੁਧਿਆਣਾ ਦੇ ਚਾਰ ਵਿਦਿਆਰਥੀਆਂ ਨੇ ਹਿੱਸਾ ਲਿਆ। ਕਾਲਜ ਦੇ ਵਿਦਿਆਰਥੀ ਸੁੱਖਪ੍ਰੀਤ ਸਿੰਘ ਨੇ ਸਰਵੋਤਮ ਕੈੰਪਰ ਦਾ ਤੀਜਾ ਪੁਰਸਕਾਰ ਪ੍ਰਾਪਤ ਕੀਤਾ। ਇਸੇ ਵਿਦਿਆਰਥੀ ਨੇ ਸਕਿੱਟ ਵਿੱਚ ਪਹਿਲਾ ਅਤੇ ਵਿਰਾਸਤੀ ਪ੍ਰਸ਼ਨੋਤਰੀ ਮੁਕਾਬਲੇ ਵਿੱਚ ਤੀਜਾ ਸਥਾਨ ਹਾਸਿਲ ਕੀਤਾ । ਸਾਕਸ਼ੀ ਨੇ ਆਮ ਪ੍ਰਸ਼ਨੋਤਰੀ ਅਤੇ ਸਕਿੱਟ ਵਿੱਚ ਤੀਜਾ ਸਥਾਨ ਹਾਸਿਲ ਕੀਤਾ।

ਇਸੇ ਤਰ੍ਹਾਂ ਵਿਨੀਤ ਨੇ ਆਮ ਪ੍ਰਸ਼ਨੋਤਰੀ, ਸਕਿੱਟ ਵਿੱਚ ਪਹਿਲਾ ਸਥਾਨ ਹਾਸਿਲ ਕੀਤਾ ਅਤੇ ਇਸੇ ਵਿਦਿਆਰਥੀ ਨੇ ਵਾਕ-ਵਿਵਾਦ ਮੁਕਾਬਲੇ ਵਿਚ ਤੀਜਾ ਸਥਾਨ ਪ੍ਰਾਪਤ ਕੀਤਾ। ਵਿਨੀਤ ਨੂੰ ਆਗਿਆਕਾਰੀ ਵਿਦਿਆਰਥੀ ਦਾ ਪੁਰਸਕਾਰ ਵੀ ਮਿਲਿਆ। ਮੰਨਤ ਜੈਨ ਨੇ ਸਕਿੱਟ ਵਿੱਚ ਦੂਜਾ ਸਥਾਨ ਹਾਸਿਲ ਕੀਤਾ। ਕਾਲਜ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸ਼੍ਰੀ ਕੋਮਲ ਕੁਮਾਰ ਜੈਨ, ਪ੍ਰਿੰਸੀਪਲ ਡਾ .ਸੰਦੀਪ ਕੁਮਾਰ ਵੱਲੋਂ ਜੇਤੂ ਵਿਦਿਆਰਥੀਆਂ ਅਤੇ ਉਹਨਾਂ ਦੇ ਪ੍ਰੋਫ਼ੈਸਰ ਸਾਹਿਬਾਨਾਂ, ਮਾਪਿਆਂ ਨੂੰ ਇਸ ਉਪਲਬਧੀ ਦੇ ਲਈ ਮੁਬਾਰਕਾਂ ਦਿੱਤੀਆਂ।

The post SAV ਜੈਨ ਕਾਲਜ ਦੇ ਇਸ ਵਿਦਿਆਰਥੀ ਨੂੰ ਚੁਣਿਆ ਤੀਜਾ ਸਰਵੋਤਮ ਕੈੰਪਰ appeared first on Ludhiana Live.

ਦੇਵਕੀ ਦੇਵੀ ਜੈਨ ਕਾਲਜ ਦੀਆਂ ਵਿਦਿਆਰਥਣਾਂ ਨੇ ਕੀਤਾ ਸ਼ਾਨਦਾਰ ਪ੍ਰਦਰਸ਼ਨ
ਲੁਧਿਆਣਾ : ਦੇਵਕੀ ਦੇਵੀ ਜੈਨ ਮੈਮੋਰੀਅਲ ਕਾਲਜ ਫਾਰ ਵੂਮੈਨ, ਲੁਧਿਆਣਾ ਦੀਆਂ ਵਿਦਿਆਰਥਣਾਂ ਨੇ ਬੀਸੀਏ-ਦੂਜੇ ਸਮੈਸਟਰ ਦੀ ਪ੍ਰੀਖਿਆ ਚ ਵਧੀਆ ਪ੍ਰਦਰਸ਼ਨ ਕਰਕੇ ਕਾਲਜ ਦਾ ਨਾਂ ਰੌਸ਼ਨ ਕੀਤਾ ਹੈ। ਕੁਮਕੁਮ ਨੇ 84.25% ਅੰਕਾਂ ਨਾਲ ਕਾਲਜ ਵਿੱਚ ਪਹਿਲਾ, ਸਨੇਹਾ ਸਿੰਗਲਾ ਨੇ 83.25% ਅੰਕਾਂ ਨਾਲ ਕਾਲਜ ਵਿੱਚ ਦੂਜਾ ਅਤੇ ਪਾਰੁਲ ਅਤੇ ਗੌਰੀ ਨੇ 82.5% ਅੰਕਾਂ ਨਾਲ ਕਾਲਜ ਵਿੱਚ ਤੀਜਾ ਸਥਾਨ ਪ੍ਰਾਪਤ ਕੀਤਾ।

ਕਾਲਜ ਦੀ ਪ੍ਰਬੰਧਕ ਕਮੇਟੀ ਦੇ ਚੇਅਰਮੈਨ ਸ੍ਰੀ ਸੁਖਦੇਵ ਰਾਜ ਜੈਨ, ਸ੍ਰੀ ਨੰਦ ਕੁਮਾਰ ਜੈਨ ਪ੍ਰਧਾਨ, ਸ੍ਰੀ ਵਿਪਨ ਕੁਮਾਰ ਜੈਨ ਸੀਨੀਅਰ ਮੀਤ ਪ੍ਰਧਾਨ, ਸ੍ਰੀ ਬਾਂਕਾ ਬਿਹਾਰੀ ਲਾਲ ਜੈਨ(ਵਾਈਸ ਪ੍ਰਧਾਨ, ਸ੍ਰੀ ਸ਼ਾਂਤੀ ਸਰੂਪ ਜੈਨ ਮੀਤ ਪ੍ਰਧਾਨ, ਸ੍ਰੀ ਰਾਜੀਵ ਜੈਨ ਸਕੱਤਰ, ਸ੍ਰੀ ਰਾਕੇਸ਼ ਕੁਮਾਰ ਜੈਨ ਸੰਯੁਕਤ ਸਕੱਤਰ ਅਤੇ ਪ੍ਰਿੰਸੀਪਲ ਡਾ ਸਰਿਤਾ ਬਹਿਲ ਨੇ ਅਧਿਆਪਕਾਂ ਅਤੇ ਵਿਦਿਆਰਥੀਆਂ ਨੂੰ ਪ੍ਰੀਖਿਆ ਵਿੱਚ ਸ਼ਾਨਦਾਰ ਕਾਰਗੁਜ਼ਾਰੀ ਲਈ ਵਧਾਈ ਦਿੱਤੀ।

The post ਦੇਵਕੀ ਦੇਵੀ ਜੈਨ ਕਾਲਜ ਦੀਆਂ ਵਿਦਿਆਰਥਣਾਂ ਨੇ ਕੀਤਾ ਸ਼ਾਨਦਾਰ ਪ੍ਰਦਰਸ਼ਨ appeared first on Ludhiana Live.

ਕਮਲਾ ਲੋਹਟੀਆ ਸਨਾਤਨ ਧਰਮ ਕਾਲਜ ਦੇ B.Com ਦਾ ਨਤੀਜਾ ਰਿਹਾ ਸ਼ਾਨਦਾਰ
ਲੁਧਿਆਣਾ : ਕਮਲਾ ਲੋਹਟੀਆ ਸਨਾਤਨ ਧਰਮ ਕਾਲਜ, ਲੁਧਿਆਣਾ ਦੇ B.Com ਦੇ ਸਮੈਸਟਰ ਛੇਵੇਂ ਦੇ ਵਿਦਿਆਰਥੀਆਂ ਨੇ ਪੰਜਾਬ ਯੂਨੀਵਰਸਿਟੀ ਸਮੈਸਟਰ ਪ੍ਰੀਖਿਆਵਾਂ ਵਿੱਚ ਸ਼ਾਨਦਾਰ ਨਤੀਜੇ ਦਿਖਾਏ ਹਨ। ਅਭਿਨਵ ਗੁਪਤਾ 91.46% ਅੰਕਾਂ ਨਾਲ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਿੱਚ ਚੌਥੇ ਸਥਾਨ ਤੇ ਰਹੇ ਅਤੇ ਕਾਲਜ ਵਿੱਚ ਪਹਿਲੇ ਸਥਾਨ ਤੇ ਰਹੇ, ਜਦਕਿ ਹਿਮਾਂਸ਼ੂ 90.14% ਅੰਕਾਂ ਨਾਲ ਕਾਲਜ ਵਿੱਚ ਦੂਜੇ ਸਥਾਨ ਤੇ ਰਿਹਾ ਅਤੇ ਅਰਨਵ ਜੈਨ 88.11% ਅੰਕਾਂ ਨਾਲ ਕਾਲਜ ਵਿੱਚ ਤੀਜੇ ਸਥਾਨ ਤੇ ਰਿਹਾ।

ਪ੍ਰਿੰਸੀਪਲ ਡਾ ਮੁਹੰਮਦ ਸਲੀਮ ਨੇ ਵਿਦਿਆਰਥੀਆਂ ਤੇ ਉਨ੍ਹਾਂ ਦੇ ਮਾਪਿਆਂ ਨੂੰ ਇਸ ਸ਼ਾਨਦਾਰ ਸਫ਼ਲਤਾ ਲਈ ਵਧਾਈ ਦਿੰਦਿਆਂ ਕਿਹਾ ਕਿ ਅਜਿਹੀਆਂ ਸ਼ਾਨਦਾਰ ਅਕਾਦਮਿਕ ਪ੍ਰਾਪਤੀਆਂ ਵਿਦਿਆਰਥੀਆਂ ਦੇ ਸੁਨਹਿਰੇ ਭਵਿੱਖ ਦੀ ਉਸਾਰੀ ਲਈ ਰਾਹ ਪੱਧਰਾ ਕਰਦੀਆਂ ਹਨ। ਉਨ੍ਹਾਂ ਪੀਜੀ ਡਿਪਾਰਟਮੈਂਟ ਆਫ ਕਾਮਰਸ ਐਂਡ ਮੈਨੇਜਮੈਂਟ ਦੇ ਮੁਖੀ ਡਾ ਰਾਜੇਸ਼ ਕੁਮਾਰ ਮਰਵਾਹਾ ਅਤੇ ਹੋਰ ਫੈਕਲਟੀ ਮੈਂਬਰਾਂ ਨੂੰ ਇਸ ਸਫਲਤਾ ਨੂੰ ਰੂਪ ਦੇਣ ਲਈ ਸ਼ਾਨਦਾਰ ਯਤਨਾਂ ਲਈ ਵਧਾਈ ਦਿੱਤੀ।

The post ਕਮਲਾ ਲੋਹਟੀਆ ਸਨਾਤਨ ਧਰਮ ਕਾਲਜ ਦੇ B.Com ਦਾ ਨਤੀਜਾ ਰਿਹਾ ਸ਼ਾਨਦਾਰ appeared first on Ludhiana Live.

ਗੁਰੂ ਹਰਿਗੋਬਿੰਦ ਖ਼ਾਲਸਾ ਕਾਲਜ ਦੇ ਵਿਦਿਆਰਥੀਆਂ ਨੇ ਕੀਤਾ ਸ਼ਾਨਦਾਰ ਪ੍ਰਦਰਸ਼ਨ
ਲੁਧਿਆਣਾ : ਗੁਰੂ ਹਰਿਗੋਬਿੰਦ ਖ਼ਾਲਸਾ ਕਾਲਜ, ਗੁਰੂਸਰ ਸਧਾਰ, ਲੁਧਿਆਣਾ ਦੇ ਵਿਦਿਆਰਥੀਆਂ ਨੇ ਖੇਡ ਅਤੇ ਸਭਿਆਚਾਰਕ ਗਤੀਵਿਧੀਆਂ ਦੀਆ ਸ਼ਾਨਦਾਰ ਪ੍ਰਾਪਤੀਆਂ ਵਾਂਗ ਅਕਦਾਮਿਕ ਖੇਤਰ ਵਿਚ ਵੀ ਸ਼ਾਨਦਾਰ ਪ੍ਰਾਪਤੀਆਂ ਕੀਤੀਆਂ। ਹਾਲ ਹੀ ਵਿਚ ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਵਲੋਂ ਐਲਾਨੇ ਨਤੀਜਿਆਂ ਵਿਚੋਂ ਐੱਮਪੀਐੱਡ ਸਮੈਸਟਰ ਚੌਥਾ ਦੀ ਵਿਦਿਆਰਥਣ ਕਾਜਲ ਦੇਵੀ ਨੇ 80. 4 ਪ੍ਰਤੀਸ਼ਤ ਪ੍ਰਤੀਸ਼ਤ ਅੰਕਾਂ ਨਾਲ ਯੂਨੀਵਰਸਿਟੀ ਵਿਚੋਂ ਤੀਜਾ ਸਥਾਨ ਹਾਸਲ ਕੀਤਾ।

ਮਨਪ੍ਰੀਤ ਕੌਰ ਨੇ 80. 25 ਪ੍ਰਤੀਸ਼ਤ ਅੰਕਾਂ ਨਾਲ ਚੌਥਾ, ਪੂਜਾ ਕੁਮਾਰੀ ਨੇ 79.97 ਪ੍ਰਤੀਸ਼ਤ ਅੰਕਾਂ ਨਾਲ ਅੱਠਵਾਂ ਅਤੇ ਸੁਨਾਲੀ ਸ਼ਰਮਾਂ ਨੇ 79. 59 ਅੰਕਾਂ ਸਹਿਤ ਯੂਨੀਵਰਸਿਟੀ ਵਿਚੋਂ ਦਸਵਾਂ ਸਥਾਨ ਹਾਸਲ ਕੀਤਾ। ਇਸੇ ਪ੍ਰਕਾਰ ਮੈਡੀਕਲ ਲੈਬ ਟੈਕਨਾਲੋਜੀ ਸਮੈਸਟਰ ਪਹਿਲਾ ਦੀ ਵਿਿਦਆਰਥਣ ਨਵਜੋਤ ਕੌਰ ਨੇ 81.6 ਪ੍ਰਤੀਸ਼ਤ ਅੰਕਾਂ ਨਾਲ ਯੂਨੀਵਰਸਿਟੀ ਵਿਚੋਂ ਪਹਿਲਾ ਅਤੇ ਰਾਜਪ੍ਰੀਤ ਕੌਰ ਨੇ 79 ਪ੍ਰਤੀਸ਼ਤ ਅੰਕਾਂ ਨਾਲ ਦੂਜਾ ਸਥਾਨ ਪ੍ਰਾਪਤ ਕੀਤਾ।

ਮੈਡੀਕਲ ਲੈਬ ਟੈਕਨਾਲੋਜੀ ਸਮੈਸਟਰ ਤੀਜਾ ਦੀ ਵਿਿਦਆਰਥਣ ਅਮਨਦੀਪ ਕੌਰ ਨੇ 80.6 ਪ੍ਰਤੀਸ਼ਤ ਅੰਕਾਂ ਨਾਲ ਯੂਨੀਵਰਸਿਟੀ ਵਿਚ ਦੂਜਾ ਅਤੇ ਮਹਿਕ ਸ਼ਰਮਾਂ ਨੇ 79.4 ਪ੍ਰਤੀਸ਼ਤ ਅੰਕਾਂ ਨਾਲ ਤੀਜਾ ਸਥਾਨ ਪ੍ਰਾਪਤ ਕੀਤਾ। ਫੂਡ ਪੋ੍ਰਸੈਸਿੰਗ ਅਤੇ ਕੁਆਲਿਟੀ ਮੈਨੇਜਮੈਂਟ ਵਿਭਾਗ ਦੇ ਪੰਜਵੇਂ ਸਮੈਸਟਰ ਵਿਚੋਂ ਅਮਨਦੀਪ ਕੌਰ, ਅਮਨਦੀਪ ਕੌਰ ਗਿੱਲ ਤੇ ਅੰਮ੍ਰਿਤ ਕੁਮਾਰ ਨੇ ਕ੍ਰਮਵਾਰ 85.4, 80 ਤੇ 76.8 ਪ੍ਰਤੀਸ਼ਤ ਨਾਲ ਪਹਿਲਾ, ਦੂਜਾ ਤੇ ਤੀਜਾ ਸਥਾਨ ਪ੍ਰਾਪਤ ਕੀਤਾ।

The post ਗੁਰੂ ਹਰਿਗੋਬਿੰਦ ਖ਼ਾਲਸਾ ਕਾਲਜ ਦੇ ਵਿਦਿਆਰਥੀਆਂ ਨੇ ਕੀਤਾ ਸ਼ਾਨਦਾਰ ਪ੍ਰਦਰਸ਼ਨ appeared first on Ludhiana Live.

ਰਾਮਗੜ੍ਹੀਆ ਕਾਲਜ ਦੀਆਂ ਵਿਦਿਆਰਥਣਾਂ ਨੇ ਪ੍ਰੀਖਿਆਵਾਂ ਵਿੱਚ ਕੀਤਾ ਸ਼ਾਨਦਾਰ ਪ੍ਰਦਰਸ਼ਨ
ਲੁਧਿਆਣਾ : ਰਾਮਗੜ੍ਹੀਆ ਗਰਲਜ਼ ਕਾਲਜ, ਮਿਲਰ ਗੰਜ ਲੁਧਿਆਣਾ ਦੀਆਂ ਵਿਦਿਆਰਥਣਾਂ ਨੇ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵੱਲੋਂ ਲਈਆਂ ਗਈਆਂ ਬੀਕਾਮ ਛੇਵਾਂ ਸਮੈਸਟਰ ਦੀਆਂ ਪ੍ਰੀਖਿਆਵਾਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਕੀਤਾ। ਅੰਜਲੀ ਠਾਕੁਰ ਨੇ 83.46% ਅੰਕ ਪ੍ਰਾਪਤ ਕਰਕੇ ਕਾਲਜ ਵਿੱਚ ਪਹਿਲਾ, ਸ਼ਿਖਾ ਧੀਮਾਨ ਨੇ 83.40% ਅੰਕ ਪ੍ਰਾਪਤ ਕਰਕੇ ਕਾਲਜ ਵਿੱਚ ਦੂਜਾ ਸਥਾਨ ਅਤੇ ਦੀਕਸ਼ਾ ਗੌਤਮ ਨੇ 83.03% ਅੰਕ ਪ੍ਰਾਪਤ ਕਰਕੇ ਕਾਲਜ ਵਿੱਚ ਤੀਜਾ ਸਥਾਨ ਪ੍ਰਾਪਤ ਕੀਤਾ।

ਪ੍ਰਿੰਸੀਪਲ ਪ੍ਰੋ. ਜਸਪੌਲ ਕੌਰ ਨੇ ਇਸ ਸਫਲਤਾ ਨੂੰ ਲੈ ਕੇ ਕਾਮਰਸ ਵਿਭਾਗ ਦੇ ਮੁਖੀ ਅਜੀਤ ਕੌਰ ਅਤੇ ਉਨ੍ਹਾਂ ਦੀ ਟੀਮ ਅਤੇ ਵਿਦਿਆਰਥੀਆਂ ਵੱਲੋਂ ਕੀਤੇ ਗਏ ਯਤਨਾਂ ਦੀ ਪ੍ਰਸ਼ੰਸਾ ਕੀਤੀ। ਉਨ੍ਹਾਂ ਕਿਹਾ ਕਿ ਅਧਿਆਪਕਾਂ ਵੱਲੋਂ ਪ੍ਰਦਾਨ ਕੀਤੇ ਗਏ ਮਾਰਗ ਦਰਸ਼ਨ ਦੇ ਕਰਕੇ ਇੱਕ ਸ਼ਾਨਦਾਰ ਨਤੀਜਾ ਨਿਕਲਿਆ ਹੈ । ਇਸ ਸ਼ਾਨਦਾਰ ਨਤੀਜੇ ‘ਤੇ ਰਾਮਗੜ੍ਹੀਆ ਐਜੂਕੇਸ਼ਨਲ ਕੌਂਸਲ ਦੇ ਪ੍ਰਧਾਨ ਸ.ਰਣਜੋਧ ਸਿੰਘ ਅਤੇ ਜਨਰਲ ਸਕੱਤਰ ਸ. ਗੁਰਚਰਨ ਸਿੰਘ ਲੋਟੇ ਨੇ ਵਿਭਾਗ ਦੇ ਫੈਕਲਟੀ ਅਤੇ ਵਿਦਿਆਰਥੀਆਂ ਨੂੰ ਵਧਾਈ ਦਿੱਤੀ।

The post ਰਾਮਗੜ੍ਹੀਆ ਕਾਲਜ ਦੀਆਂ ਵਿਦਿਆਰਥਣਾਂ ਨੇ ਪ੍ਰੀਖਿਆਵਾਂ ਵਿੱਚ ਕੀਤਾ ਸ਼ਾਨਦਾਰ ਪ੍ਰਦਰਸ਼ਨ appeared first on Ludhiana Live.

ਵਿਦਿਆਰਥੀਆਂ ਦੀ ਸ਼ਾਨਦਾਰ ਕਾਰਗੁਜ਼ਾਰੀ, ਹੌਂਡਾ ਐਕਟਿਵਾ ਤੇ ਨਗਦ ਰਾਸ਼ੀ ਨਾਲ ਸਨਮਾਨਿਤ
ਲੁਧਿਆਣਾ : ਸ਼੍ਰੀ ਆਤਮ ਵੱਲਭ ਜੈਨ ਕਾਲਜ, ਲੁਧਿਆਣਾ ਦੇ ਵਿਦਿਆਰਥੀਆਂ ਨੇ ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਵੱਲੋਂ ਬੀ.ਕਾਮ ਫਾਈਨਲ ਸਾਲ ਦੇ ਨਤੀਜਿਆਂ ਵਿੱਚ ਯੂਨੀਵਰਸਿਟੀ ਦੀਆਂ ਪੁਜ਼ੀਸ਼ਨਾਂ ਹਾਸਲ ਕਰਕੇ ਆਪਣੀ ਪ੍ਰਤਿਭਾ ਦਾ ਸਬੂਤ ਦਿੱਤਾ ਹੈ। ਬੀ.ਕਾਮ. ਦੇ ਅੰਤਿਮ ਸਾਲ ਦੇ ਹਰਸ਼ ਨੇ 91.62% ਅੰਕ ਪ੍ਰਾਪਤ ਕਰਕੇ ਪੰਜਾਬ ਯੂਨੀਵਰਸਿਟੀ ਵਿੱਚ ਪਹਿਲਾ ਸਥਾਨ ਪ੍ਰਾਪਤ ਕੀਤਾ| ਨੰਦਨ ਜੈਨ ਨੇ 91.56% ਅੰਕਾਂ ਨਾਲ ਦੂਜਾ ਅਤੇ ਪ੍ਰਾਚੀ ਕਪੂਰ ਨੇ 91.02% ਅੰਕਾਂ ਨਾਲ ਯੂਨੀਵਰਸਿਟੀ ਵਿੱਚ ਛੇਵਾਂ ਅਤੇ ਕਾਲਜ ਵਿੱਚ ਤੀਜਾ ਸਥਾਨ ਪ੍ਰਾਪਤ ਕੀਤਾ

ਸੁਖਮਨਪ੍ਰੀਤ ਨੇ 90.97% ਅੰਕਾਂ ਨਾਲ ਯੂਨੀਵਰਸਿਟੀ ਵਿੱਚ ਸੱਤਵਾਂ ਅਤੇ ਕਾਲਜ ਵਿੱਚ ਚੌਥਾ ਸਥਾਨ ਪ੍ਰਾਪਤ ਕੀਤਾ। ਵਿਦਿਆਰਥੀਆਂ ਨੂੰ ਉਨ੍ਹਾਂ ਦੀ ਮਿਹਨਤ ਲਈ ਪ੍ਰੇਰਿਤ ਕਰਨ ਅਤੇ ਉਨ੍ਹਾਂ ਦੀ ਸ਼ਲਾਘਾ ਕਰਨ ਲਈ ਸਵਰਗੀ ਸ੍ਰੀ ਬਿਮਲ ਪ੍ਰਕਾਸ਼ ਜੈਨ ਦੀ ਯਾਦ ਵਿੱਚ ਆਦਿਨਾਥ ਡਾਇੰਗ ਦੇ ਮਾਲਕ ਸ਼੍ਰੀ ਲੈਤਿਲ ਜੈਨ ਨੇ ਪਹਿਲੇ ਸਥਾਨ ਧਾਰਕ ਨੂੰ ਹੌਂਡਾ ਐਕਟਿਵਾ ਅਤੇ ਸ੍ਰੀ ਕੋਮਲ ਕੁਮਾਰ ਜੈਨ (ਡਿਊਕ) ਨੇ ਦੂਜੇ ਸਥਾਨ ਧਾਰਕ ਨੂੰ 51,000 ਰੁਪਏ ਅਤੇ ਛੇਵੇਂ ਅਤੇ ਸੱਤਵੇਂ ਸਥਾਨ ਵਾਲੇ ਨੂੰ 21,000 ਰੁਪਏ ਦਾ ਇਨਾਮ ਦਿੱਤਾ।

The post ਵਿਦਿਆਰਥੀਆਂ ਦੀ ਸ਼ਾਨਦਾਰ ਕਾਰਗੁਜ਼ਾਰੀ, ਹੌਂਡਾ ਐਕਟਿਵਾ ਤੇ ਨਗਦ ਰਾਸ਼ੀ ਨਾਲ ਸਨਮਾਨਿਤ appeared first on Ludhiana Live.

ਆਰੀਆ ਕਾਲਜ ਦੀ ਰਿਧੀ ਨੇ ਯੂਨੀਵਰਸਿਟੀ ਮੈਰਿਟ ਸੂਚੀ ਵਿੱਚ ਹਾਸਲ ਕੀਤਾ ਪੰਜਵਾਂ ਸਥਾਨ
ਲੁਧਿਆਣਾ : ਆਰੀਆ ਕਾਲਜ ਗਰਲਜ਼ ਸੈਕਸ਼ਨ ਦੀ ਵਿਦਿਆਰਥਣ ਰਿਧੀ ਨੇ ਪੰਜਾਬ ਯੂਨੀਵਰਸਿਟੀ ਵੱਲੋਂ ਐਲਾਨੇ ਬੀ.ਕਾਮ 6ਵੇਂ ਸਮੈਸਟਰ ਦੇ ਨਤੀਜਿਆਂ ਵਿੱਚ 91.35% ਅੰਕ ਪ੍ਰਾਪਤ ਕਰਕੇ ਯੂਨੀਵਰਸਿਟੀ ਵਿੱਚੋਂ ਪੰਜਵਾਂ ਅਤੇ ਕਾਲਜ ਵਿੱਚੋਂ ਪਹਿਲਾ ਸਥਾਨ ਪ੍ਰਾਪਤ ਕਰਕੇ ਕਾਲਜ ਦਾ ਨਾਂ ਰੌਸ਼ਨ ਕੀਤਾ ਹੈ। ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਸਾਕਸ਼ੀ 88.02% ਅੰਕ ਲੈ ਕੇ ਕਾਲਜ ਵਿੱਚੋਂ ਦੂਜੇ ਅਤੇ ਈਸ਼ਾ 87% ਅੰਕ ਲੈ ਕੇ ਤੀਸਰੇ ਸਥਾਨ ‘ਤੇ ਰਹੀ।

ਏਸੀਐਮਸੀ ਦੇ ਸਕੱਤਰ ਡਾ. ਐਮ ਸ਼ਰਮਾ ਨੇ ਵਿਦਿਆਰਥਣਾਂ ਨੂੰ ਇਸੇ ਲਗਨ ਨਾਲ ਅੱਗੇ ਵਧਣ ਲਈ ਪ੍ਰੇਰਿਤ ਕੀਤਾ। ਪਿ੍ੰਸੀਪਲ ਡਾ.ਸੁਕਸ਼ਮ ਆਹਲੂਵਾਲੀਆ ਨੇ ਵਿਦਿਆਰਥਣਾਂ ਨੂੰ ਵਧਾਈ ਦਿੱਤੀ ਅਤੇ ਭਵਿੱਖ ਵਿਚ ਹੋਰ ਵੀ ਵੱਧ ਅੰਕ ਪ੍ਰਾਪਤ ਕਰਕੇ ਕਾਲਜ ਦਾ ਨਾਂਅ ਰੌਸ਼ਨ ਕਰਨ ਲਈ ਕਿਹਾ | ਇੰਚਾਰਜ ਸ੍ਰੀਮਤੀ ਕੁਮੁਦ ਚਾਵਲਾ ਨੇ ਵਿਦਿਆਰਥਣਾਂ ਦੇ ਨਾਲ-ਨਾਲ ਉਨ੍ਹਾਂ ਦੇ ਮਾਪਿਆਂ ਅਤੇ ਪ੍ਰੋਫੈਸਰਾਂ ਨੂੰ ਇਸ ਸ਼ਾਨਦਾਰ ਪ੍ਰਾਪਤੀ ਲਈ ਵਧਾਈ ਦਿੱਤੀ।

The post ਆਰੀਆ ਕਾਲਜ ਦੀ ਰਿਧੀ ਨੇ ਯੂਨੀਵਰਸਿਟੀ ਮੈਰਿਟ ਸੂਚੀ ਵਿੱਚ ਹਾਸਲ ਕੀਤਾ ਪੰਜਵਾਂ ਸਥਾਨ appeared first on Ludhiana Live.

ਕਮਲਾ ਲੋਹਟੀਆ ਕਾਲਜ ਦੇ ਈਸ਼ਪ੍ਰੀਤ ਸਿੰਘ ਨੇ ਯੂਨੀਵਰਸਿਟੀ ‘ਚੋਂ ਹਾਸਲ ਕੀਤਾ ਪਹਿਲਾ ਸਥਾਨ
ਲੁਧਿਆਣਾ : ਕਮਲਾ ਲੋਹਟੀਆ ਸਨਾਤਨ ਧਰਮ ਕਾਲਜ, ਲੁਧਿਆਣਾ ਦੀ ਬੀ.ਸੀ.ਏ ਦਾ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਲੋਂ ਅਪ੍ਰੈਲ/ਮਈ 2023 ਵਿਚ ਲਈਆਂ ਸਮੈਸਟਰ ਪ੍ਰੀਖਿਆਵਾਂ ਦਾ ਨਤੀਜਾ ਸ਼ਾਨਦਾਰ ਰਿਹਾ | ਇਸ਼ਪ੍ਰੀਤ ਸਿੰਘ ਨੇ 93.32% ਅੰਕਾਂ ਨਾਲ ਕਾਲਜ ਅਤੇ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਿਚੋਂ ਪਹਿਲਾ ਸਥਾਨ ਪ੍ਰਾਪਤ ਕੀਤਾ, ਜਦਕਿ ਰੋਹਨ ਯੋਗਾ ਨੇ 90.60% ਅੰਕਾਂ ਨਾਲ ਕਾਲਜ ਵਿਚ ਦੂਜਾ, ਪੰਜਾਬ ਯੂਨੀਵਰਸਿਟੀ ਵਿਚ 18ਵਾਂ ਅਤੇ ਪੰਕਜ ਕੁਮਾਰ ਨੇ 87.53% ਅੰਕਾਂ ਨਾਲ ਕਾਲਜ ਵਿਚ ਤੀਜਾ ਸਥਾਨ ਪ੍ਰਾਪਤ ਕੀਤਾ ।

ਪ੍ਰਿੰਸੀਪਲ ਡਾ ਮੁਹੰਮਦ ਸਲੀਮ ਨੇ ਵਿਦਿਆਰਥੀਆਂ ਤੇ ਉਨ੍ਹਾਂ ਦੇ ਮਾਪਿਆਂ ਨੂੰ ਇਸ ਸ਼ਾਨਦਾਰ ਸਫ਼ਲਤਾ ਲਈ ਵਧਾਈ ਦਿੰਦਿਆਂ ਕਿਹਾ ਕਿ ਅਜਿਹੀਆਂ ਸ਼ਾਨਦਾਰ ਅਕਾਦਮਿਕ ਪ੍ਰਾਪਤੀਆਂ ਵਿਦਿਆਰਥੀਆਂ ਦੇ ਸੁਨਹਿਰੇ ਭਵਿੱਖ ਦੀ ਉਸਾਰੀ ਲਈ ਰਾਹ ਪੱਧਰਾ ਕਰਦੀਆਂ ਹਨ। ਉਨ੍ਹਾਂ ਨੇ ਪੀਜੀ ਡਿਪਾਰਟਮੈਂਟ ਆਫ ਕੰਪਿਊਟਰ ਸਾਇੰਸ ਦੇ ਅਸਿਸਟੈਂਟ ਪ੍ਰੋਫੈਸਰ ਗੌਰਵ ਜੋਸ਼ੀ ਅਤੇ ਹੋਰ ਫੈਕਲਟੀ ਮੈਂਬਰਾਂ ਨੂੰ ਇਸ ਸਫਲਤਾ ਨੂੰ ਰੂਪ ਦੇਣ ਲਈ ਉਨ੍ਹਾਂ ਦੇ ਸ਼ਾਨਦਾਰ ਯਤਨਾਂ ਲਈ ਵਧਾਈ ਦਿੱਤੀ।

The post ਕਮਲਾ ਲੋਹਟੀਆ ਕਾਲਜ ਦੇ ਈਸ਼ਪ੍ਰੀਤ ਸਿੰਘ ਨੇ ਯੂਨੀਵਰਸਿਟੀ ‘ਚੋਂ ਹਾਸਲ ਕੀਤਾ ਪਹਿਲਾ ਸਥਾਨ appeared first on Ludhiana Live.

GHK ਕਾਲਜ ਦੀ ਵਿਦਿਆਰਥਣ ਨੇ ਯੂਨੀਵਰਸਿਟੀ ਵਿਚੋਂ ਹਾਸਲ ਕੀਤਾ ਪਹਿਲਾ ਸਥਾਨ
ਲੁਧਿਆਣਾ : ਗੁਰੂ ਹਰਿਗੋਬਿੰਦ ਖ਼ਾਲਸਾ ਕਾਲਜ, ਗੁਰੂਸਰ ਸਧਾਰ, ਲੁਧਿਆਣਾ ਵਿਚ ਪਿਛਲੇ ਕੁਝ ਸਾਲਾਂ ਤੋਂ ਚੱਲ ਰਹੇਂ ਫੂਡ ਪ੍ਰੋਸੈਸਿੰਗ ਅਤੇ ਕੁਆਲਟੀ ਮੈਨੇਜਮੈਂਟ ਵਿਭਾਗ ਦੀ ਵਿਦਿਆਰਥਣ ਅਮਰਜੋਤ ਕੌਰ ਧਾਲੀਵਾਲ ਨੇ ਯੂਨੀਵਰਸਿਟੀ ਵਿਚੋਂ ਪਹਿਲਾ ਸਥਾਨ ਹਾਸਲ ਕਰਕੇ ਕਾਲਜ ਦੀ ਸ਼ਾਨਦਾਰ ਅਕਾਦਮਿਕ ਪਰੰਪਰਾ ਵਿਚ ਵਾਧਾ ਕੀਤਾ ਹੈ। ਵਿਭਾਗ ਮੁਖੀ ਪ੍ਰੋ ਮਨਮੀਤ ਕੌਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪਿਛਲੇ ਦਿਨੀਂ ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਦੀ ਸਾਲਾਨਾ ਕਾਨਵੋਕੇਸ਼ਨ ਵਿਚ ਵਿਭਾਗ ਦੀ ਇਸ ਵਿਿਦਆਰਥਣ ਨੂੰ ਸੋਨ ਤਗਮਾ ਤੇ ਪ੍ਰਸੰਸਾ ਪੱਤਰ ਪ੍ਰਦਾਨ ਕੀਤਾ ਗਿਆ।

ਜ਼ਿਕਰਯੋਗ ਹੈ ਕਿ ਇਸ ਵਿਦਿਆਰਥਣ ਬੀਵਾਕ ਫੂਡ ਪ੍ਰੋਸੈਸਿੰਗ ਅਤੇ ਕੁਆਲਟੀ ਮੈਨੇਜਮੈਂਟ ਦੀ ਡਿਗਰੀ ਪੰਜਾਬ ਯੂਨੀਵਰਸਿਟੀ ਵਿਚੋਂ ਪਹਿਲੇ ਸਥਾਨ ‘ਤੇ ਰਹਿ ਕੇ ਮੁਕੰਮਲ ਕੀਤੀ। ਅਮਰਜੋਤ ਕੌਰ ਧਾਲੀਵਾਲ ਨੇ ਕਿਹਾ ਕਿ ਇਹ ਪ੍ਰਾਪਤੀ ਉਸਦੀ ਤੇ ਉਸਦੇ ਪਰਿਵਾਰ ਦੀ ਮਿਹਨਤ ਤੇ ਵਿਭਾਗ ਦੇ ਅਧਿਆਪਕਾਂ ਦੀ ਰਾਹਨੁਮਾਈ ਦਾ ਨਤੀਜਾ ਹੈ। ਇਹ ਕੋਰਸ ਵਿਸ਼ਵ ਪੱਧਰੀ ਪਛਾਣ ਰੱਖਦਾ ਹੈ ਇਸੇ ਲਈ ਮੈਂ ਇਸ ਕੋਰਸ ਦੀ ਚੋਣ ਕੀਤੀ ਤਾਂ ਕਿ ਵਿਸ਼ਵ ਪੱਧਰ ਦੀ ਕਿਸੇ ਵੀ ਯੂਨਵੀਰਸਿਟੀ ਵਿਚ ਦਾਖਲਾ ਲੈ ਕੇ ਅਗਲੇਰੀ ਪੜ੍ਹਾਈ ਜਾਂ ਖੋਜ ਆਦਿ ਕਰਕੇ ਰੋਜ਼ੀ ਰੋਟੀ ਕਮਾ ਸਕਾ।

The post GHK ਕਾਲਜ ਦੀ ਵਿਦਿਆਰਥਣ ਨੇ ਯੂਨੀਵਰਸਿਟੀ ਵਿਚੋਂ ਹਾਸਲ ਕੀਤਾ ਪਹਿਲਾ ਸਥਾਨ appeared first on Ludhiana Live.

ਦੇਵਕੀ ਦੇਵੀ ਜੈਨ ਕਾਲਜ ਦੀਆਂ ਵਿਦਿਆਰਥਣਾਂ ਦਾ ਬੀ.ਵੋਕ ਦਾ ਨਤੀਜਾ ਰਿਹਾ ਸ਼ਾਨਦਾਰ
ਲੁਧਿਆਣਾ : ਦੇਵਕੀ ਦੇਵੀ ਜੈਨ ਮੈਮੋਰੀਅਲ ਕਾਲਜ ਫਾਰ ਵੂਮੈਨ, ਲੁਧਿਆਣਾ ਦੀਆਂ ਵਿਦਿਆਰਥਣਾਂ ਨੇ ਬੀ. ਵੋਕੇਸ਼ਨਲ (ਫੈਸ਼ਨ ਡਿਜ਼ਾਈਨਿੰਗ) ਪੰਜਵੇਂ ਸਮੈਸਟਰ ਦੀ ਪ੍ਰੀਖਿਆ ਵਿੱਚ ਯੂਨੀਵਰਸਿਟੀ ਦੀ ਪੁਜ਼ੀਸ਼ਨ ਹਾਸਲ ਕੀਤੀ। ਮਾਨਸੀ ਕੌਸ਼ਲ 84.80% ਅੰਕਾਂ ਨਾਲ ਯੂਨੀਵਰਸਿਟੀ ਵਿੱਚ ਦੂਜੇ ਸਥਾਨ ਤੇ ਰਹੀ ਅਤੇ ਨੇਹਾ ਰਾਣੀ 80.2% ਅੰਕਾਂ ਨਾਲ ਯੂਨੀਵਰਸਿਟੀ ਵਿੱਚ ਪੰਜਵੇਂ ਸਥਾਨ ਤੇ ਰਹੀ।

ਕਾਲਜ ਪਿ੍ੰਸੀਪਲ ਡਾ ਸਰਿਤਾ ਬਹਿਲ ਅਤੇ ਕਾਲਜ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸ੍ਰੀ ਨੰਦ ਕੁਮਾਰ ਜੈਨ ਨੇ ਪ੍ਰੀਖਿਆ ਵਿਚ ਵਧੀਆ ਕਾਰਗੁਜ਼ਾਰੀ ਦਿਖਾਉਣ ਵਾਲੇ ਅਧਿਆਪਕਾਂ ਅਤੇ ਵਿਦਿਆਰਥੀਆਂ ਨੂੰ ਵਧਾਈ ਦਿੱਤੀ । ਚੇਅਰਮੈਨ ਸੁਖਦੇਵ ਰਾਜ ਜੈਨ, ਵਿਪਨ ਕੁਮਾਰ ਜੈਨ, ਬਾਂਕਾ ਬਿਹਾਰੀ ਲਾਲ ਜੈਨ, ਸ਼ਾਂਤੀ ਸਰੂਪ ਜੈਨ, ਰਾਜੀਵ ਜੈਨ,ਰਾਕੇਸ਼ ਕੁਮਾਰ ਜੈਨ ਨੇ ਵੀ ਅਧਿਆਪਕਾਂ ਅਤੇ ਵਿਦਿਆਰਥੀਆਂ ਦੀ ਮਿਹਨਤ ਦੀ ਸ਼ਲਾਘਾ ਕੀਤੀ।

The post ਦੇਵਕੀ ਦੇਵੀ ਜੈਨ ਕਾਲਜ ਦੀਆਂ ਵਿਦਿਆਰਥਣਾਂ ਦਾ ਬੀ.ਵੋਕ ਦਾ ਨਤੀਜਾ ਰਿਹਾ ਸ਼ਾਨਦਾਰ appeared first on Ludhiana Live.