Punjab University Result Archives - Ludhiana Live

ਦੇਵਕੀ ਦੇਵੀ ਜੈਨ ਕਾਲਜ ਫ਼ਾਰ ਵੁਮੈਨ ਦੀਆਂ ਵਿਦਿਆਰਥਣਾਂ ਨੇ ਕੀਤਾ ਸ਼ਾਨਦਾਰ ਪ੍ਰਦਰਸ਼ਨ
ਲੁਧਿਆਣਾ : ਦੇਵਕੀ ਦੇਵੀ ਜੈਨ ਮੈਮੋਰੀਅਲ ਕਾਲਜ ਫ਼ਾਰ ਵੁਮੈਨ,ਲੁਧਿਆਣਾ ਦੀਆਂ ਵਿਦਿਆਰਥਣਾਂ ਦੇ ਐਮਏ (ਹਿੰਦੀ) ਚੌਥੇ ਸਮੈਸਟਰ ਦੀ ਪ੍ਰੀਖਿਆ ਦੇ ਨਤੀਜੇ ਵਿਚ ਕਾਲਜ ਦੀਆਂ ਵਿਦਿਆਰਥਣਾਂ ਨੇ ਵਧੀਆ ਪ੍ਰਦਰਸ਼ਨ ਕੀਤਾ | ਚੌਥਾ ਸਮੈਸਟਰ ਐੱਮ ਏ (ਹਿੰਦੀ) ਊਸ਼ਾ ਰਾਣੀ ਨੇ ਪੰਜਾਬ ਯੂਨੀਵਰਸਿਟੀ ਚੋਂ 86 ਫੀਸਦੀ ਅੰਕ ਪ੍ਰਾਪਤ ਕਰਕੇ ਕਾਲਜ ਚੋਂ ਪੰਜਵਾਂ ਸਥਾਨ ਹਾਸਲ ਕੀਤਾ। ਸੁਮਿਤੀ 84% ਅੰਕ ਪ੍ਰਾਪਤ ਕਰਕੇ ਕਾਲਜ ਵਿਚ ਦੂਜੇ ਸਥਾਨ ਤੇ ਰਹੀ ਅਤੇ ਹਿਨਾ 8225% ਅੰਕ ਲੈ ਕੇ ਤੀਜੇ ਸਥਾਨ ਤੇ ਰਹੀ ।

ਇਸ ਮੌਕੇ ਕਾਲਜ ਪ੍ਰਬੰਧਕ ਕਮੇਟੀ ਦੇ ਚੇਅਰਮੈਨ ਸੁਖਦੇਵ ਰਾਜ ਜੈਨ, ਪ੍ਰਧਾਨ ਨੰਦ ਕੁਮਾਰ ਜੈਨ, ਵਿਪਨ ਕੁਮਾਰ ਜੈਨ ਸੀਨੀਅਰ ਮੀਤ ਪ੍ਰਧਾਨ, ਬਾਂਕਾ ਬਿਹਾਰੀ ਲਾਲ ਜੈਨ ਵਾਈਸ ਪ੍ਰਧਾਨ, ਰਾਜੀਵ ਜੈਨ ਸਕੱਤਰ ਅਤੇ ਕਾਲਜ ਪ੍ਰਿੰਸੀਪਲ ਡਾ(ਸ਼੍ਰੀਮਤੀ) ਸਰਿਤਾ ਬਹਿਲ ਨੇ ਅਧਿਆਪਕਾਂ ਅਤੇ ਵਿਦਿਆਰਥੀਆਂ ਨੂੰ ਪ੍ਰੀਖਿਆ ਵਿਚ ਵਧੀਆ ਕਾਰਗੁਜ਼ਾਰੀ ਲਈ ਵਧਾਈ ਦਿੱਤੀ ਅਤੇ ਉਨ੍ਹਾਂ ਦੇ ਉੱਜਵਲ ਭਵਿੱਖ ਦੀ ਕਾਮਨਾ ਕੀਤੀ।

The post ਦੇਵਕੀ ਦੇਵੀ ਜੈਨ ਕਾਲਜ ਫ਼ਾਰ ਵੁਮੈਨ ਦੀਆਂ ਵਿਦਿਆਰਥਣਾਂ ਨੇ ਕੀਤਾ ਸ਼ਾਨਦਾਰ ਪ੍ਰਦਰਸ਼ਨ appeared first on Ludhiana Live.

ਆਰੀਆ ਕਾਲਜ ਦੇ PGDCA ਸਮੈਸਟਰ ਪਹਿਲੇ ਦੇ ਵਿਦਿਆਰਥੀਆਂ ਦਾ ਸ਼ਾਨਦਾਰ ਅਕਾਦਮਿਕ ਪ੍ਰਦਰਸ਼ਨ
ਲੁਧਿਆਣਾ : ਆਰੀਆ ਕਾਲਜ ਦੇ ਵਿਦਿਆਰਥੀਆਂ ਨੇ ਪੰਜਾਬ ਯੂਨੀਵਰਸਿਟੀ ਵੱਲੋਂ ਕਰਵਾਈ ਗਈ ਪੀ.ਜੀ.ਡੀ.ਸੀ.ਏ.ਪਹਿਲੇ ਸਮੈਸਟਰ ਦੀ ਪ੍ਰੀਖਿਆ ਵਿੱਚ ਇੱਕ ਵਾਰ ਫਿਰ ਆਪਣੀ ਅਕਾਦਮਿਕ ਉੱਤਮਤਾ ਦਿਖਾਈ। ਪੂਜਾ ਪਟੇਲ ਨੇ 98 ਫ਼ੀਸਦੀ ਅੰਕ ਪ੍ਰਾਪਤ ਕਰਕੇ ਯੂਨੀਵਰਸਿਟੀ ਵਿੱਚੋਂ ਚੌਥਾ ਸਥਾਨ, ਗਰਿਮਾ ਨੇ 97.55 ਫ਼ੀਸਦੀ ਅੰਕ ਪ੍ਰਾਪਤ ਕਰਕੇ ਯੂਨੀਵਰਸਿਟੀ ਵਿੱਚੋਂ ਪੰਜਵਾਂ ਸਥਾਨ ਹਾਸਲ ਕੀਤਾ ਹੈ। ਅਭਿਨਵ ਅਤੇ ਭੁਪਿੰਦਰ ਨੇ 97.33 ਫੀਸਦੀ ਅੰਕ ਪ੍ਰਾਪਤ ਕਰਕੇ ਯੂਨੀਵਰਸਿਟੀ ਵਿੱਚੋਂ ਛੇਵਾਂ ਸਥਾਨ ਹਾਸਲ ਕੀਤਾ।

ਵਿਭਾਗ ਨੇ ਸ਼ਤ ਪ੍ਰਤੀਸ਼ਤ ਨਤੀਜਾ ਪ੍ਰਾਪਤ ਕੀਤਾ ਅਤੇ ਸਾਰੇ ਵਿਦਿਆਰਥੀ ਡਿਸਟਿੰਕਸ਼ਨ ਨਾਲ ਪਾਸ ਹੋਏ। ਏ.ਸੀ.ਐੱਮ.ਸੀ. ਦੀ ਸਕੱਤਰ ਸ਼੍ਰੀਮਤੀ ਸਤੀਸ਼ਾ ਸ਼ਰਮਾ ਨੇ ਆਸ਼ੀਰਵਾਦ ਦਿੰਦਿਆਂ ਵਿਦਿਆਰਥੀਆਂ ਨੂੰ ਉਨ੍ਹਾਂ ਦੀ ਸ਼ਾਨਦਾਰ ਸਫਲਤਾ ਲਈ ਵਧਾਈ ਦਿੱਤੀ। ਪ੍ਰਿੰਸੀਪਲ ਡਾ. ਸੁਕਸ਼ਮ ਆਹਲੂਵਾਲੀਆ ਨੇ ਵੀ ਪੀ.ਜੀ. ਕੰਪਿਊਟਰ ਸਾਇੰਸ ਵਿਭਾਗ ਦੇ ਇੰਚਾਰਜ ਡਾ. ਰਮਾ ਬਾਂਸਲ, ਵਿਦਿਆਰਥੀਆਂ, ਉਹਨਾਂ ਦੇ ਮਾਪਿਆਂ ਅਤੇ ਸਟਾਫ਼ ਨੂੰ ਉਹਨਾਂ ਦੀ ਇਸ ਪ੍ਰਾਪਤੀ ਲਈ ਵਧਾਈ ਦਿੱਤੀ।

The post ਆਰੀਆ ਕਾਲਜ ਦੇ PGDCA ਸਮੈਸਟਰ ਪਹਿਲੇ ਦੇ ਵਿਦਿਆਰਥੀਆਂ ਦਾ ਸ਼ਾਨਦਾਰ ਅਕਾਦਮਿਕ ਪ੍ਰਦਰਸ਼ਨ appeared first on Ludhiana Live.

ਰਾਮਗੜ੍ਹੀਆ ਗਰਲਜ਼ ਕਾਲਜ ਦੀਆਂ ਵਿਦਿਆਰਥਣਾਂ ਨੇ ਕੀਤਾ ਸ਼ਾਨਦਾਰ ਪ੍ਰਦਰਸ਼ਨ
ਲੁਧਿਆਣਾ : ਰਾਮਗੜ੍ਹੀਆ ਗਰਲਜ਼ ਕਾਲਜ, ਲੁਧਿਆਣਾ ਦੀਆਂ ਵਿਦਿਆਰਥਣਾਂ ਨੇ ਦਸੰਬਰ 2021 ਵਿੱਚ ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਦੁਆਰਾ ਆਯੋਜਿਤ ਪੀਜੀਡੀਸੀਏ ਪਹਿਲੇ ਸਮੈਸਟਰ ਦੀਆਂ ਪ੍ਰੀਖਿਆਵਾਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਕੀਤਾ। ਕਾਲਜ ਦਾ ਨਤੀਜਾ 100 ਫੀਸਦੀ ਰਿਹਾ।

ਮਨਮੀਤ ਕੌਰ ਨੇ 87.11% ਅੰਕ ਪ੍ਰਾਪਤ ਕਰਕੇ ਕਾਲਜ ਵਿਚ ਪਹਿਲਾ ਸਥਾਨ ਪ੍ਰਾਪਤ ਕੀਤਾ | ਲੱਛਮੀ ਨੇ 84.88% ਅੰਕਾਂ ਨਾਲ ਕਾਲਜ ਵਿੱਚ ਦੂਜਾ ਸਥਾਨ ਅਤੇ ਪ੍ਰਿਆ ਨੇ 82.66% ਅੰਕਾਂ ਨਾਲ ਕਾਲਜ ਵਿੱਚ ਤੀਜਾ ਸਥਾਨ ਪ੍ਰਾਪਤ ਕੀਤਾ।

ਪ੍ਰਿੰਸੀਪਲ ਡਾ ਰਾਜੇਸ਼ਵਰ ਪਾਲ ਕੌਰ ਨੇ ਵਿਭਾਗ ਦੇ ਮੁਖੀ ਸ੍ਰੀ ਰਤਨ ਦੀਪ ਚਾਵਲਾ ਨੂੰ ਵਧਾਈ ਦਿੱਤੀ। ਉਨ੍ਹਾਂ ਨੇ ਕਿਹਾ ਕਿ ਵਿਦਿਆਰਥੀਆਂ ਦੀ ਸਖਤ ਮਿਹਨਤ ਅਤੇ ਦ੍ਰਿੜਤਾ ਅਤੇ ਅਧਿਆਪਕਾਂ ਦੁਆਰਾ ਪ੍ਰਦਾਨ ਕੀਤੀ ਗਈ ਸੇਧ ਦਾ ਨਤੀਜਾ ਸ਼ਾਨਦਾਰ ਨਤੀਜਾ ਨਿਕਲਿਆ।

The post ਰਾਮਗੜ੍ਹੀਆ ਗਰਲਜ਼ ਕਾਲਜ ਦੀਆਂ ਵਿਦਿਆਰਥਣਾਂ ਨੇ ਕੀਤਾ ਸ਼ਾਨਦਾਰ ਪ੍ਰਦਰਸ਼ਨ appeared first on Ludhiana Live.

ਬਜਾਜ ਕਾਲਜ ਦੇ ਵਿਦਿਆਰਥੀਆਂ ਨੇ ਨਤੀਜਿਆਂ ‘ਚ ਮਾਰੀਆਂ ਮੱਲ੍ਹਾ
ਲੁਧਿਆਣਾ : ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵੱਲੋਂ ਐਲਾਨੇ ਜਮਾਤ ਬੀ .ਬੀ.ਏ ਦੇ ਨਤੀਜਿਆਂ ਵਿੱਚ ‘ਬਜਾਜ ਕਾਲਜ ਚੌਕੀਮਾਨ’ ਫਿਰੋਜ਼ਪੁਰ ਰੋਡ (ਲੁਧਿਆਣਾ) ਦੇ ਵਿਦਿਆਰਥੀਆਂ ਨੇ ਮੵੱਲਾ ਮਾਰੀਆਂ ਹਨ। ਇਸ ਮੌਕੇ ਕਾਲਜ ਦੇ ਡਾਇਰੈਕਟਰ ਐਨੀ ਬਜਾਜ ਨੇ ਦੱਸਿਆ ਕਿ ਬੀ.ਬੀ.ਏ ਸਮੈਸਟਰ ਪਹਿਲਾਂ ਵਿੱਚ ਕਮਿਸ਼ਕਾ ਨੇ 88%ਅੰਕ ਪ੍ਰਾਪਤ ਕਰਕੇ ਕਾਲਜ ਵਿੱਚ ਪਹਿਲਾਂ ਸਥਾਨ ਹਾਸਿਲ ਕੀਤਾ। ਕਨਿਕਾ ਨੇ 84%ਅੰਕ ਪ੍ਰਾਪਤ ਕਰਕੇ ਦੂਜਾ ਤੁਸ਼ਾਰ ਅਰੋੜਾ ਤੇ ਆਰਵ ਗੋਇਲ ਨੇ 82%ਅੰਕ ਪ੍ਰਾਪਤ ਕਰਕੇ ਤੀਜਾ ਸਥਾਨ ਹਾਸਿਲ ਕੀਤਾ।

ਸਮੈਸਟਰ ਤੀਜਾ ਦੇ ਨਤੀਜਿਆਂ ਵਿੱਚ ਮਨਰਾਜ ਨੇ 90%ਅੰਕ ਪ੍ਰਾਪਤ ਕਰਕੇ ਕਾਲਜ ਵਿੱਚ ਪਹਿਲਾ ਸਥਾਨ ਹਾਸਿਲ ਕੀਤਾ, ਅਸ਼ਵੀਨ ਕੌਰ ਨੇ 88% ਅੰਕ ਪ੍ਰਾਪਤ ਕਰਕੇ ਦੂਜਾ ਸਥਾਨ ਹਾਸਿਲ ਕੀਤਾ। ਪਰਿਨਿਤਾ, ਰਾਤੁਲ ਅਤੇ ਧਰੁਵ ਨੇ 87% ਅੰਕ ਪ੍ਰਾਪਤ ਕਰਕੇ ਤੀਜਾ ਸਥਾਨ ਹਾਸਿਲ ਕੀਤਾ। ਸਮੈਸਟਰ ਪੰਜਵਾ ਵਿੱਚ ਅਕਾਸ਼ਦੀਪ ਨੇ 87% ਅੰਕ ਪ੍ਰਾਪਤ ਕਰਕੇ ਕਾਲਜ ਵਿੱਚ ਪਹਿਲਾ ਤੇ ਇਸ਼ਾਨ ਨੇ 87% ਅੰਕ ਹਾਸਿਲ ਕਰਕੇ ਦੂਜਾ ਤੇ ਮਣਾਕ ਨੇ 85% ਅੰਕ ਪ੍ਰਾਪਤ ਕਰਕੇ ਤੀਜਾ ਸਥਾਨ ਹਾਸਿਲ ਕੀਤਾ।

ਕਾਲਜ ਦੇ ਡਾਇਰੈਕਟਰ ਐਨੀ ਬਜਾਜ ਨੇ ਪੁਜ਼ੀਸਨਾਂ ਹਾਸਿਲ ਕਰਨ ਵਾਲੇ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਹੋਰ ਸਖਤ ਮਿਹਨਤ ਕਰਨ ਲਈ ਪ੍ਰੇਰਿਤ ਕੀਤਾ ਅਤੇ ਉਹਨਾਂ ਦੇ ਸੁਨਿਹਰੀ ਭਵਿੱਖ ਦੀ ਕਾਮਨਾ ਕੀਤੀ।

The post ਬਜਾਜ ਕਾਲਜ ਦੇ ਵਿਦਿਆਰਥੀਆਂ ਨੇ ਨਤੀਜਿਆਂ ‘ਚ ਮਾਰੀਆਂ ਮੱਲ੍ਹਾ appeared first on Ludhiana Live.