punjab vidhan sabha-22 Archives - Ludhiana Live

ਬੈਂਸ ਨੇ ਹਲਕਾ ਆਤਮ ਨਗਰ ਦੇ ਵੱਖ-ਵੱਖ ਮੰਦਰ ਕਮੇਟੀਆਂ ਦੇ ਪ੍ਰਬੰਧਕਾਂ ਨਾਲ ਕੀਤਾ ਰਾਬਤਾ
ਲੁਧਿਆਣਾ : ਲੋਕ ਇਨਸਾਫ ਪਾਰਟੀ ਦੇ ਪ੍ਰਧਾਨ ਅਤੇ ਹਲਕਾ ਆਤਮ ਨਗਰ ਤੋਂ ਉਮੀਦਵਾਰ ਸਿਮਰਜੀਤ ਸਿੰਘ ਬੈਂਸ ਵਲੋਂ ਹਲਕਾ ਆਤਮ ਨਗਰ ਦੇ ਵੱਖ-ਵੱਖ ਮੰਦਰ ਕਮੇਟੀਆਂ ਦੇ ਪ੍ਰਬੰਧਕਾਂ ਨਾਲ ਰਾਬਤਾ ਕਾਇਮ ਕੀਤਾ ਗਿਆ। ਇਸ ਦੌਰਾਨ ਕਮੇਟੀਆਂ ਦੇ ਸਮੂਹ ਅਹੁੱਦੇਦਾਰਾਂ ਅਤੇ ਮੈਬਰਾਂ ਨੇ ਵਿਧਾਇਕ ਬੈਂਸ ਨੂੰ ਵਿਸ਼ਵਾਸ਼ ਦੁਆਇਆ ਕਿ ਉਨ੍ਹਾਂ ਦੇ ਪਰਿਵਾਰ ਲੋਕ ਇਨਸਾਫ ਪਾਰਟੀ ਦੇ ਨਾਲ ਹਨ।

ਇਸ ਦੌਰਾਨ ਨਿਊ ਜਨਤਾ ਨਗਰ ਵਿਖੇ ਬਾਬਾ ਬੌਰੀ ਵਾਲਾ ਮੰਦਿਰ ਅਤੇ ਚੇਤ ਸਿੰਘ ਨਗਰ ਵਿਖੇ ਸ਼੍ਰੀ ਗੀਤਾ ਭਵਨ ਮੰਦਿਰ ਵਿਖੇ ਵਿਧਾਇਕ ਬੈਂਸ ਨੇ ਸ਼ਰਧਾ ਭਾਵਨਾ ਨਾਲ ਮੱਥਾ ਟੇਕਿਆ। ਇਸ ਦੌਰਾਨ ਮੰਦਿਰ ਕਮੇਟੀ ਦੇ ਪ੍ਰਬੰਧਕਾਂ ਅਤੇ ਸੰਗਤਾਂ ਨੂੰ ਸੰਬੋਧਨ ਕਰਦਿਆ ਵਿਧਾਇਕ ਬੈਂਸ ਨੇ ਦਾਅਵਾ ਕੀਤਾ ਕਿ ਲਿਪ ਸਰਕਾਰ ਬਣਦੇ ਸਾਰ ਹੀ ਨੌਜਵਾਨਾਂ ਦੇ ਰੁਜ਼ਗਾਰ ਦਾ ਪੱਕਾ ਪ੍ਰਬੰਧ ਕੀਤਾ ਜਾਵੇਗਾ।

ਸਰਕਾਰੀ ਨੌਕਰੀਆਂ ਦੇ ਨਾਲ-ਨਾਲ ਬਾਹਰਲੇ ਸੂਬਿਆ ਤੋਂ ਪੰਜਾਬ ਵਿਚ ਲਿਆ ਕੇ ੳੇੁਦਯੋਗ ਲਗਾਏ ਜਾਣਗੇ | ਇਸ ਮੌਕੇ ਪ੍ਰਬੰਧਕ ਕਮੇਟੀ ਮੈਬਰਾਂ ਨੇ ਵਿਧਾਇਕ ਬੈਂਸ ਨੂੰ ਵਿਸ਼ੇਸ਼ ਤੌਰ ‘ਤੇ ਸਨਮਾਨਿਤ ਕੀਤਾ।

ਇਸ ਦੌਰਾਨ ਕੌਂਸਲਰ ਰਣਜੀਤ ਸਿੰਘ ਬਿੱਟੂ, ਵਾਰਡ ਪ੍ਰਧਾਨ ਨਰੇਸ਼ ਅਗਰਵਾਲ, ਆਤਮ ਨਗਰ ਕੁਆਡੀਨੇਟਰ ਜਸਪਾਲ ਸਿੰਘ ਰਿਐਤ, ਵਾਰਡ ਪ੍ਰਧਾਨ ਅਮਰਜੀਤ ਸਿੰਘ, ਅਲੋਕ ਨਾਥ, ਮਨੋਹਰ ਲਾਲ ਸ਼ਰਮਾ, ਬਤਰਾ, ਗੁਰਮੀਤ ਸਿੰਘ, ਉੱਤਮ ਸਿੰਘ ਬੈਂਸ, ਬੀਬੀ ਕਮਲੇਸ਼ ਰਾਣੀ, ਰਵੀ, ਨਰੇਸ਼ ਕੁਮਾਰ, ਸ਼੍ਰੀ ਗੀਤਾ ਭਵਨ ਮੰਦਿਰ ਕਮੇਟੀ ਚੈਅਰਮੈਨ ਮੰਗਲ ਸਿੰਘ ਅਰੌੜਾ, ਕੈਸ਼ੀਅਰ ਵਿਨੋਦ ਗੁਪਤਾ ਸਮੇਤ ਹੋਰ ਵੀ ਹਾਜ਼ਰ ਸਨ।

The post ਬੈਂਸ ਨੇ ਹਲਕਾ ਆਤਮ ਨਗਰ ਦੇ ਵੱਖ-ਵੱਖ ਮੰਦਰ ਕਮੇਟੀਆਂ ਦੇ ਪ੍ਰਬੰਧਕਾਂ ਨਾਲ ਕੀਤਾ ਰਾਬਤਾ appeared first on Ludhiana Live.

ਆਪ ਨੇ ਲੁਧਿਆਣਾ ਤੋਂ ਭੋਲਾ ਗਰੇਵਾਲ, ਮਦਨ ਲਾਲ ਬੱਗਾ ਅਤੇ ਕੁਲਵੰਤ ਸਿੱਧੂ ਨੂੰ ਐਲਾਨਿਆ ਉਮੀਦਵਾਰ
ਲੁਧਿਆਣਾ : ਆਮ ਆਦਮੀ ਪਾਰਟੀ ਨੇ ਵਿਧਾਨ ਸਭਾ ਚੋਣਾਂ ਲਈ ਉਮੀਦਵਾਰਾਂ ਦੀ ਦੂਜੀ ਲਿਸਟ ਜਾਰੀ ਕਰਦੇ ਹੋਏ 30 ਹੋਰ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ। ਪਾਰਟੀ ਵੱਲੋਂ ਹੁਣ ਤਕ 40 ਉਮੀਦਵਾਰਾਂ ਦਾ ਐਲਾਨ ਕੀਤਾ ਜਾ ਚੁੱਕਾ ਹੈ। ਪਹਿਲੀ ਲਿਸਟ ‘ਚ 10 ਉਮੀਦਵਾਰ ਐਲਾਨੇ ਗਏ ਸੀ। ਇਸ ਸੂਚੀ ਵਿੱਚ ਸਭ ਤੋਂ ਅਹਿਮ ਨਾਂ ਸਾਬਕਾ ਆਈਜੀ ਕੁੰਵਰ ਵਿਜੇ ਪ੍ਰਤਾਪ ਸਿੰਘ ਦਾ ਹੈ, ਜਿਨ੍ਹਾਂ ਨੂੰ ਅੰਮ੍ਰਿਤਸਰ ਉੱਤਰੀ ਤੋਂ ਚੋਣ ਮੈਦਾਨ ‘ਚ ਉਤਾਰਿਆ ਗਿਆ ਹੈ।

ਲਿਸਟ ਮੁਤਾਬਕ ਲੁਧਿਆਣਾ ਪੂਰਬੀ ਤੋਂ ਦਲਜੀਤ ਸਿੰਘ ਭੋਲਾ ਗਰੇਵਾਲ, ਆਤਮਨਗਰ ਤੋਂ ਕੁਲਵੰਤ ਸਿੰਘ ਸਿੱਧੂ, ਲੁਧਿਆਣਾ ਉਤਰੀ ਤੋਂ ਮਦਨ ਲਾਲ ਬੱਗਾ, ਪਾਇਲ ਤੋਂ ਮਨਵਿੰਦਰ ਸਿੰਘ ਗਿਆਸਪੁਰਾ, ਗਿੱਲ ਤੋਂ ਜੀਵਨ ਸਿੰਘ ਸੰਗੋਵਾਲ ਨੂੰ ਉਮੀਦਵਾਰ ਐਲਾਨਿਆ ਗਿਆ ਹੈ।

ਖਰੜ ਹਲਕੇ ਤੋਂ ਅਨਮੋਲ ਗਗਨ ਮਾਨ, ਜੀਰਾ ਤੋਂ ਨਰੇਸ਼ ਕਟਾਰੀਆ, ਸ਼੍ਰੀ ਮੁਕਤਸਰ ਸਾਹਿਬ ਤੋਂ ਜਗਦੀਪ ਸਿੰਘ ਕਾਕਾ ਬਰਾੜ, ਫਰੀਦਕੋਟ ਤੋਂ ਗੁਰਦਿੱਤ ਸਿੰਘ ਸੇਖੋਂ, ਰਾਮਪੁਰਾ ਫੂਲ ਤੋਂ ਬਲਕਾਰ ਸਿੰਘ ਸਿੱਧੂ , ਰਾਜਪੁਰਾ ਤੋਂ ਨੀਨਾ ਮਿੱਤਲ, ਸਨੌਰ ਤੋਂ ਚੇਤਨ ਸਿੰਘ ਜੋੜਾਮਾਜਰਾ, ਲੰਬੀ ਤੋਂ ਗੁਰਮੀਤ ਸਿੰਘ ਖੁੱਡੀਆਂ, ਘਨੌਰ ਤੋਂ ਗੁਰਲਾਲ ਘਨੌਰ, ਪਠਾਨਕੋਟ ਤੋਂ ਵਿਭੂਤੀ ਸ਼ਰਮਾ, ਗੁਰਦਾਸਪੁਰ ਤੋਂ ਰਮਨ ਬਹਿਲ, ਦੀਨਾਨਗਰ ਤੋਂ ਸ਼ਮਸ਼ੇਰ ਸਿੰਘ ਦਾ ਨਾਮ ਐਲਾਨਿਆ ਗਿਆ ਹੈ।

ਕਾਦੀਆਂ ਤੋਂ ਜਗਰੂਪ ਸਿੰਘ ਸੇਖਵਾਂ, ਬਟਾਲਾ ਤੋਂ ਸ਼ੈਰੀ ਕਲਸੀ, ਫਤਹਿਗੜ੍ਹ ਸਾਹਿਬ ਤੋਂ ਬਲਬੀਰ ਸਿੰਘ ਪੰਨੂ, ਅੰਮ੍ਰਿਤਸਰ ਉੱਤਰੀ ਤੋਂ ਕੁੰਵਰ ਵਿਜੇ ਪ੍ਰਤਾਪ ਸਿੰਘ, ਅੰਮ੍ਰਿਤਸਰ ਦੱਖਣੀ ਤੋਂ ਡਾ. ਇੰਦਰਬੀਰ ਸਿੰਘ ਨਿੱਝਰ, ਪੱਟੀ ਤੋਂ ਲਾਲਜੀਤ ਸਿੰਘ ਭੁੱਲਰ, ਕਰਤਾਰਪੁਰ ਤੋਂ ਡੀਸੀਪੀ ਬਲਕਾਰ ਸਿੰਘ, ਸ਼ਾਮਚੁਰਾਸੀ ਤੋਂ ਡਾ. ਰਵਜੋਤ , ਨਵਾਂਸ਼ਹਿਰ ਤੋਂ ਲਲਿਤ ਮੋਹਨ ਬੱਲੂ ਪਾਠਕ, ਭਦੌੜ ਤੋਂ ਲਾਭ ਸਿੰਘ ਉਗੋਕੇ, ਭੋਆ ਤੋ ਲਾਲ ਚੰਦ ਕਟਾਰਚੱਕੂ, ਜੰਡਿਆਲਾ ਤੋਂ ਹਰਭਜਨ ਸਿੰਘ ਈ.ਟੀ.ਓ ਆਦਿ ਨੂੰ ਉਮੀਦਵਾਰ ਐਲਾਨਿਆ ਗਿਆ ਹੈ।

The post ਆਪ ਨੇ ਲੁਧਿਆਣਾ ਤੋਂ ਭੋਲਾ ਗਰੇਵਾਲ, ਮਦਨ ਲਾਲ ਬੱਗਾ ਅਤੇ ਕੁਲਵੰਤ ਸਿੱਧੂ ਨੂੰ ਐਲਾਨਿਆ ਉਮੀਦਵਾਰ appeared first on Ludhiana Live.

ਆਮ ਆਦਮੀ ਪਾਰਟੀ ਨੇ ਜਾਰੀ ਕੀਤੀ ਦੂਜੀ ਲਿਸਟ, 30 ਉਮੀਦਵਾਰਾਂ ਦਾ ਐਲਾਨ
ਚੰਡੀਗੜ੍ਹ : ਆਮ ਆਦਮੀ ਪਾਰਟੀ ਨੇ ਵਿਧਾਨ ਸਭਾ ਚੋਣਾਂ ਲਈ ਉਮੀਦਵਾਰਾਂ ਦੀ ਦੂਜੀ ਲਿਸਟ ਜਾਰੀ ਕਰਦੇ ਹੋਏ 30 ਹੋਰ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ। ਇੱਥੇ ਚੈੱਕ ਕਰੋ ਲਿਸਟ…

The post ਆਮ ਆਦਮੀ ਪਾਰਟੀ ਨੇ ਜਾਰੀ ਕੀਤੀ ਦੂਜੀ ਲਿਸਟ, 30 ਉਮੀਦਵਾਰਾਂ ਦਾ ਐਲਾਨ appeared first on Ludhiana Live.