Punjab vidhan sabha Election-22 Archives - Ludhiana Live

ਵੋਟ ਪਾਉਣ ਦੀ ਵੀਡੀਓ ਇੰਟਰਨੈੱਟ ਮੀਡੀਆ ‘ਤੇ ਸ਼ੇਅਰ ਕਰਨਾ ਪਿਆ ਮਹਿੰਗਾ, ਮਾਮਲਾ ਦਰਜ
ਲੁਧਿਆਣਾ : ਵਿਧਾਨ ਸਭਾ ਹਲਕਿਆਂ ਪੱਛਮੀ, ਪੂਰਬੀ ਤੇ ਸੈਂਟਰਲ ‘ਚ ਕੁਝ ਲੋਕਾਂ ਨੇ ਪੋਲਿੰਗ ਬੂਥਾਂ ਦੇ ਅੰਦਰ ਆਪਣੀ ਵੋਟ ਪਾਉਣ ਸਮੇਂ ਮੋਬਾਈਲਾਂ ਤੋਂ ਵੀਡੀਓ ਬਣਾ ਕੇ ਇੰਟਰਨੈੱਟ ਮੀਡੀਆ ‘ਤੇ ਸ਼ੇਅਰ ਕੀਤੀ। ਜ਼ਿਲ੍ਹਾ ਚੋਣ ਅਫ਼ਸਰ ਤੇ ਡੀਸੀ ਲੁਧਿਆਣਾ ਵਰਿੰਦਰ ਸ਼ਰਮਾ ਨੇ ਇਨ੍ਹਾਂ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕਰਨ ਦੇ ਹੁਕਮ ਦਿੱਤੇ ਹਨ।

ਵੋਟਿੰਗ ਦੌਰਾਨ ਪੋਲਿੰਗ ਬੂਥ ਦੇ ਅੰਦਰੋਂ ਉਮੀਦਵਾਰ ਦੇ ਹੱਕ ‘ਚ ਵੋਟ ਪਾਉਣ ਤੇ ਵੀਡੀਓ ਇੰਟਰਨੈੱਟ ‘ਤੇ ਪਾਉਣ ਦਾ ਮਾਮਲਾ ਸਾਹਮਣੇ ਆਇਆ ਹੈ। ਕੁਝ ਸੋਸ਼ਲ ਪਲੇਟਫਾਰਮਾਂ ‘ਤੇ ਅਜਿਹੇ ਵੀਡੀਓ ਸਾਹਮਣੇ ਆਏ ਹਨ।

ਕੁਝ ਵੀਡੀਓ ਪੂਰਬੀ ਹਲਕੇ ਤੋਂ ਕਾਂਗਰਸੀ ਉਮੀਦਵਾਰ ਸੰਜੇ ਤਲਵੜ ਦੇ ਹੱਕ ‘ਚ ਪਈਆਂ ਵੋਟਾਂ ਦੇ ਸੀ, ਜਦਕਿ ਕੁਝ ਕੇਂਦਰੀ ਹਲਕੇ ਤੋਂ ਅਸ਼ੋਕ ਪਰਾਸ਼ਰ ਪੱਪੀ ਦੇ ਹੱਕ ‘ਚ ਪਈਆਂ ਵੋਟਾਂ ਦੇ। ਇਸ ਤੋਂ ਇਲਾਵਾ ਗਿੱਲ ਤੇ ਹੋਰ ਵਿਧਾਨ ਸਭਾ ਹਲਕਿਆਂ ਤੋਂ ਵੀ ਅਜਿਹੀਆਂ ਵੀਡੀਓਜ਼ ਸਾਹਮਣੇ ਆਈਆਂ ਹਨ।

ਇਹ ਮਾਮਲਾ ਪ੍ਰਸ਼ਾਸਨ ਦੇ ਧਿਆਨ ‘ਚ ਆਉਂਦੇ ਹੀ ਇਸ ਨੂੰ ਰੋਕਣ ਲਈ ਵਿਸ਼ੇਸ਼ ਉਪਰਾਲੇ ਸ਼ੁਰੂ ਕਰ ਦਿੱਤੇ ਗਏ। ਵਿਧਾਨ ਸਭਾ ਹਲਕਾ ਪੱਛਮੀ ‘ਚ ਦੇਵੇਸ਼ ਮੱਕੜ ਵੱਲੋਂ ਅਜਿਹੇ ਘਟਨਾਕ੍ਰਮ ਬਾਰੇ ਪ੍ਰਸ਼ਾਸਨ ਨੂੰ ਜਾਣੂ ਕਰਵਾਇਆ ਗਿਆ ਜਿਸ ਤੋਂ ਬਾਅਦ ਰਿਟਰਨਿੰਗ ਅਧਿਕਾਰੀ ਇਸ ਕੰਮ ‘ਤੇ ਲੱਗੇ ਹੋਏ ਸਨ। ਜ਼ਿਲ੍ਹਾ ਚੋਣ ਅਫ਼ਸਰ ਵੱਲੋਂ ਅਜਿਹੇ ਲੋਕਾਂ ਖ਼ਿਲਾਫ਼ ਐਫਆਈਆਰ ਦਰਜ ਕਰਨ ਦੇ ਹੁਕਮ ਜਾਰੀ ਕੀਤੇ ਗਏ ਹਨ।

The post ਵੋਟ ਪਾਉਣ ਦੀ ਵੀਡੀਓ ਇੰਟਰਨੈੱਟ ਮੀਡੀਆ ‘ਤੇ ਸ਼ੇਅਰ ਕਰਨਾ ਪਿਆ ਮਹਿੰਗਾ, ਮਾਮਲਾ ਦਰਜ appeared first on Ludhiana Live.

ਸ਼ਹਿਰ ਦੇ ਵੱਖ-ਵੱਖ ਇਲਾਕਿਆਂ ‘ਚ ਪੁਲਿਸ ਵਲੋਂ ਫਲੈਗ ਮਾਰਚ
ਲੁਧਿਆਣਾ : ਹਲਕਾ ਆਤਮ ਨਗਰ ਦੇ ਵੱਖ ਵੱਖ ਇਲਾਕਿਆਂ ਵਿਚ ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਅਤੇ ਡਿਪਟੀ ਕਮਿਸ਼ਨਰ ਵਰਿੰਦਰ ਕੁਮਾਰ ਸ਼ਰਮਾ ਭਾਰੀ ਪੁਲਿਸ ਫੋਰਸ ਲੈ ਕੇ ਪਹੁੰਚੇ ਅਤੇ ਇਨ੍ਹਾਂ ਦੋਵਾਂ ਅਧਿਕਾਰੀਆਂ ਦੀ ਅਗਵਾਈ ਹੇਠ ਪੁਲਿਸ ਵਲੋਂ ਫਲੈਗ ਮਾਰਚ ਕੀਤਾ ਗਿਆ।

ਇਸ ਮੌਕੇ ਜ਼ਿਲ੍ਹੇ ਦੇ ਸੀਨੀਅਰ ਉੱਚ ਪੁਲਿਸ ਅਤੇ ਸਿਵਲ ਅਧਿਕਾਰੀ ਵੀ ਮੌਜੂਦ ਸਨ। ਗੱਲਬਾਤ ਕਰਦਿਆਂ ਅਧਿਕਾਰੀਆਂ ਨੇ ਦੱਸਿਆ ਕਿ ਜ਼ਿਲ੍ਹੇ ਵਿਚ ਅਮਨ ਨਾਲ ਚੋਣ ਕੰਮ ਨੂੰ ਨੇਪਰੇ ਚਾੜ੍ਹਨ ਲਈ 82 ਨੀਮ ਫੌਜੀ ਬਲਾਂ ਦੇ ਦਸਤੇ ਤੈਨਾਤ ਕੀਤੇ ਗਏ ਹਨ, ਜੋ ਵੱਖ ਵੱਖ ਵਿਧਾਨ ਸਭਾ ਹਲਕਿਆਂ ਵਿਚ ਆਪਣੀ ਡਿਊਟੀ ਨਿਭਾ ਰਹੇ ਹਨ।

ਉਨ੍ਹਾਂ ਕਿਹਾ ਕਿ ਆਤਮ ਨਗਰ ਹਲਕੇ ਨੂੰ ਅਤਿ ਸੰਵੇਦਨਸ਼ੀਲ ਇਹ ਇਲਾਕਾ ਐਲਾਨਿਆ ਗਿਆ ਹੈ ਅਤੇ ਇੱਥੇ ਹਰੇਕ ਪੋਲਿੰਗ ਬੂਥ ਵਿਚ ਨੀਮ ਫੌਜੀ ਬਲਾਂ ਦੇ ਦਸਤੇ ਤੈਨਾਤ ਕੀਤੇ ਗਏ ਹਨ। ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਸਖ਼ਤੀ ਭਰੇ ਲਹਿਜ਼ੇ ਵਿਚ ਕਿਹਾ ਕਿ ਚੋਣਾਂ ਦੌਰਾਨ ਗੁੰਡਾਗਰਦੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਅਤੇ ਮਾਹੌਲ ਖ਼ਰਾਬ ਕਰਨ ਵਾਲੇ ਅਨਸਰਾਂ ਖ਼ਿਲਾਫ਼ ਪੁਲਿਸ ਸਖ਼ਤ ਕਾਰਵਾਈ ਕਰੇਗੀ।

The post ਸ਼ਹਿਰ ਦੇ ਵੱਖ-ਵੱਖ ਇਲਾਕਿਆਂ ‘ਚ ਪੁਲਿਸ ਵਲੋਂ ਫਲੈਗ ਮਾਰਚ appeared first on Ludhiana Live.

ਨਿਰਪੱਖ ਤੇ ਪਾਰਦਰਸ਼ੀ ਚੋਣਾਂ ਲਈ ਜ਼ਿਲ੍ਹੇ ‘ਚ 20 ਹਜ਼ਾਰ ਤੋਂ ਵੱਧ ਕਰਮਚਾਰੀ ਤਾਇਨਾਤ – ਜ਼ਿਲ੍ਹਾ ਚੋਣ ਅਫ਼ਸਰ
ਲੁਧਿਆਣਾ :  ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਜਨਰਲ ਅਬਜ਼ਰਵਰਾਂ ਤੇ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਲੁਧਿਆਣਾ ਸ੍ਰੀ ਵਰਿੰਦਰ ਕੁਮਾਰ ਸ਼ਰਮਾ ਦੀ ਹਾਜ਼ਰੀ ਵਿੱਚ ਆਗਾਮੀ ਵਿਧਾਨ ਸਭਾ ਚੋਣਾਂ ਲਈ ਪੋਲਿੰਗ ਸਟਾਫ਼ ਅਤੇ ਮਾਈਕਰੋ ਅਬਜ਼ਰਵਰਾਂ ਦੀ ਤਾਇਨਾਤੀ ਲਈ ਅੰਤਿਮ ਰੈਂਡਮਾਈਜ਼ੇਸ਼ਨ ਕੀਤੀ ਗਈ।

ਇਹ ਰੈਂਡਮਾਈਜੇਸ਼ਨ ਜਨਰਲ ਚੋਣ ਅਬਜ਼ਰਵਰ ਸ੍ਰੀ ਅੰਨਾਵੀ ਦਿਨੇਸ਼ ਕੁਮਾਰ ਆਈ.ਏ.ਐਸ., ਸ੍ਰੀ ਪ੍ਰਭਾਸ਼ੂ ਕੁਮਾਰ ਸ੍ਰੀਵਾਸਤਵ ਆਈ.ਏ.ਐਸ., ਸ੍ਰੀ ਦੇਵ ਰਾਜ ਦੇਵ ਆਈ.ਏ.ਐਸ., ਸ੍ਰੀ ਸ਼ੀਸ਼ ਨਾਥ ਆਈ.ਏ.ਐਸ., ਸ੍ਰੀ ਟੀ.ਐਨ. ਵੈਂਕਟੇਸ਼ ਆਈ.ਏ.ਐਸ. ਅਤੇ ਵਧੀਕ ਜ਼ਿਲ੍ਹਾ ਚੋਣ ਅਫ਼ਸਰ-ਕਮ-ਵਧੀਕ ਡਿਪਟੀ ਕਮਿਸ਼ਨਰ (ਜਨਰਲ) ਸ੍ਰੀ ਰਾਹੁਲ ਚਾਬਾ ਦੀ ਮੌਜੂਦਗੀ ਵਿੱਚ ਹੋਈ।

ਇਹ ਰੈਂਡਮਾਈਜ਼ੇਸ਼ਨ ਕੇਂਦਰ ਅਤੇ ਰਾਜ ਸਰਕਾਰਾਂ, ਬੈਂਕਾਂ ਅਤੇ ਜਨਤਕ ਖੇਤਰ ਦੇ ਅਦਾਰਿਆਂ ਦੇ ਲਗਭਗ 20 ਹਜ਼ਾਰ ਕਰਮਚਾਰੀਆਂ ਦੀ ਤਾਇਨਾਤੀ ਲਈ ਕੀਤੀ ਗਈ ਜਿਨ੍ਹਾਂ ਨੂੰ ਪੋਲਿੰਗ ਡਿਊਟੀਆਂ ਸੌਂਪੀਆਂ ਗਈਆਂ ਹਨ। ਚੋਣਾਂ ਵਿੱਚ ਲੋੜ ਅਨੁਸਾਰ ਮੁਲਾਜ਼ਮਾਂ ਨੂੰ ਪੋਲਿੰਗ ਅਤੇ ਸਹਾਇਕ ਸਟਾਫ਼ ਵਜੋਂ ਡਿਊਟੀ ਸੌਂਪੀ ਗਈ ਹੈ ਅਤੇ ਮਾਈਕਰੋ ਅਬਜ਼ਰਵਰਾਂ ਦੀਆਂ ਸੇਵਾਵਾਂ ਲਈਆਂ ਗਈਆਂ ਹਨ।

ਰੈਂਡਮਾਈਜੇਸ਼ਨ ਦਾ ਮੰਤਵ 20 ਫਰਵਰੀ ਨੂੰ ਹੋਣ ਵਾਲੀ ਪੋਲਿੰਗ ਲਈ ਸਟਾਫ਼ ਦੀਆਂ ਡਿਊਟੀਆਂ ਲਗਾਉਣਾ ਹੈ। ਇਹ ਰੈਂਡਮਾਈਜ਼ੇਸ਼ਨ ਜ਼ਿਲ੍ਹੇ ਦੇ ਪੋਲਿੰਗ ਬੂਥਾਂ ‘ਤੇ ਪੋਲਿੰਗ ਪਾਰਟੀਆਂ ਦੀ ਤਾਇਨਾਤੀ ਲਈ ਕੀਤੀ ਗਈ। ਚੋਣਾਂ ਦੌਰਾਨ ਕਈ ਕਰਮਚਾਰੀਆਂ ਨੂੰ ਪ੍ਰੀਜ਼ਾਈਡਿੰਗ ਅਫ਼ਸਰ (ਪੀ.ਆਰ.ਓ), ਪੋਲਿੰਗ ਅਫ਼ਸਰ (ਪੀ.ਓ) ਵਜੋਂ ਤਾਇਨਾਤ ਕੀਤਾ ਗਿਆ ਹੈ ਅਤੇ 10 ਮਾਰਚ ਨੂੰ ਹੋਣ ਵਾਲੀ ਵੋਟਾਂ ਦੀ ਗਿਣਤੀ ਲਈ ਲੋੜੀਂਦਾ ਸਟਾਫ਼ ਵੀ ਤਾਇਨਾਤ ਕੀਤਾ ਜਾਵੇਗਾ।

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਪੋਲਿੰਗ ਸਟਾਫ਼ ਅਤੇ ਰਿਟਰਨਿੰਗ ਅਫ਼ਸਰਾਂ ਦੇ ਸਹਾਇਕ ਸਟਾਫ਼ ਸਮੇਤ 20 ਹਜ਼ਾਰ ਦੇ ਕਰੀਬ ਮੁਲਾਜ਼ਮ ਚੋਣ ਡਿਊਟੀਆਂ ‘ਤੇ ਤਾਇਨਾਤ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਲੁਧਿਆਣਾ ਵਿੱਚ ਚੋਣਾਂ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।

The post ਨਿਰਪੱਖ ਤੇ ਪਾਰਦਰਸ਼ੀ ਚੋਣਾਂ ਲਈ ਜ਼ਿਲ੍ਹੇ ‘ਚ 20 ਹਜ਼ਾਰ ਤੋਂ ਵੱਧ ਕਰਮਚਾਰੀ ਤਾਇਨਾਤ – ਜ਼ਿਲ੍ਹਾ ਚੋਣ ਅਫ਼ਸਰ appeared first on Ludhiana Live.

ਨਿਰਪੱਖ ਤੇ ਭੈਅ-ਮੁਕਤ ਮਾਹੌਲ ਲਈ ਹਰ ਸੰਭਵ ਯਤਨ ਕੀਤੇ ਜਾਣ – ਚੋਣ ਆਬਜ਼ਰਵਰ
ਲੁਧਿਆਣਾ  :  ਪੰਜਾਬ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਭਾਰਤੀ ਚੋਣ ਕਮਿਸ਼ਨ ਵੱਲੋਂ ਭੇਜੇ ਗਏ ਵਿਸ਼ੇਸ਼ ਚੋਣ ਅਬਜ਼ਰਵਰਾਂ ਨੇ ਅੱਜ ਵੀਡੀਓ ਕਾਨਫਰੰਸਿੰਗ ਰਾਹੀਂ ਚੋਣ ਅਬਜ਼ਰਵਰਾਂ, ਜ਼ਿਲ੍ਹਾ ਚੋਣ ਅਫ਼ਸਰ, ਪੁਲਿਸ ਕਮਿਸ਼ਨਰ ਲੁਧਿਆਣਾ ਅਤੇ ਸੀਨੀਅਰ ਪੁਲਿਸ ਕਪਤਾਨ ਲੁਧਿਆਣਾ (ਦਿਹਾਤੀ) ਅਤੇ ਖੰਨਾ ਨਾਲ ਮੀਟਿੰਗ ਕੀਤੀ।

ਵਿਸ਼ੇਸ਼ ਜਨਰਲ ਅਬਜ਼ਰਵਰ ਵਿਨੋਦ ਜੁਤਸ਼ੀ ਆਈ.ਏ.ਐਸ. (ਸੇਵਾਮੁਕਤ), ਵਿਸ਼ੇਸ਼ ਪੁਲਿਸ ਅਬਜ਼ਰਵਰ ਰਜਨੀ ਕਾਂਤ ਮਿਸ਼ਰਾ ਆਈ.ਪੀ.ਐਸ. (ਸੇਵਾਮੁਕਤ) ਅਤੇ ਵਿਸ਼ੇਸ਼ ਖਰਚਾ ਨਿਗਰਾਨ ਹਿਮਲਾਨੀ ਕਸ਼ਯਪ ਆਈ.ਆਰ.ਐਸ. (ਸੇਵਾਮੁਕਤ) ਨੇ ਸਪੱਸ਼ਟ ਕੀਤਾ ਕਿ ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਦੀ ਪਾਲਣਾ ਨੂੰ ਇੰਨ-ਬਿੰਨ ਲਾਗੂ ਕੀਤਾ ਜਾਵੇ ਤਾਂ ਜੋ ਇਨ੍ਹਾਂ ਚੋਣਾਂ ਲਈ ਨਿਰਪੱਖ, ਪਾਰਦਰਸ਼ੀ ਅਤੇ ਭੈਅ-ਮੁਕਤ ਮਾਹੌਲ ਕਾਇਮ ਰਹੇ।

ਉਨ੍ਹਾਂ ਕਿਹਾ ਕਿ ਹਰ ਪੋਲਿੰਗ ਸਟੇਸ਼ਨ ‘ਤੇ ਤਿੱਖੀ ਨਜ਼ਰ ਰੱਖੀ ਜਾਵੇ ਅਤੇ ਕਿਸੇ ਵੀ ਸ਼ਰਾਰਤੀ ਅਨਸਰ ਨੂੰ ਬਖਸ਼ਿਆ ਨਹੀਂ ਜਾਣਾ ਚਾਹੀਦਾ। ਪੋਲਿੰਗ ਸਟੇਸ਼ਨਾਂ ‘ਤੇ ਸੰਭਾਵਿਤ ਅਣਸੁਖਾਵੀਂ ਘਟਨਾਵਾਂ ਨੂੰ ਰੋਕਣ ਲਈ ਹਰ ਸੰਭਵ ਯਤਨ ਕੀਤੇ ਜਾਣ। ਉਨ੍ਹਾਂ ਦੱਸਿਆ ਕਿ ਭਾਰਤੀ ਚੋਣ ਕਮਿਸ਼ਨ ਵੱਲੋਂ ਹਰੇਕ ਪੋਲਿੰਗ ਸਟੇਸ਼ਨ ਦੀ ਵੈਬਕਾਸਟਿੰਗ ਕੀਤੀ ਜਾਵੇ। ਜਿੱਥੇ ਵੈਬਕਾਸਟਿੰਗ ਵਿੱਚ ਕੋਈ ਸਮੱਸਿਆ ਹੈ, ਉੱਥੇ ਵੀਡੀਓਗ੍ਰਾਫੀ ਕਰਵਾਉਣੀ ਯਕੀਨੀ ਬਣਾਈ ਜਾਵੇ ।

ਉਨ੍ਹਾਂ ਕਿਹਾ ਕਿ ਸੈਕਟਰ ਅਫਸਰਾਂ ਦੇ ਨਾਲ ਪੁਖਤਾ ਪੁਲਿਸ ਫੋਰਸ ਹੋਣੀ ਚਾਹੀਦੀ ਹੈ ਤਾਂ ਜੋ ਕਿਸੇ ਵੀ ਅਣਸੁਖਾਵੀਂ ਸਥਿਤੀ ਦਾ ਸਾਹਮਣਾ ਕਰਨ ਦੇ ਯੋਗ ਹੋ ਸਕਣ। ਉਨ੍ਹਾਂ ਕੋਲ ਸ਼ਰਾਰਤੀ ਅਨਸਰਾਂ ਅਤੇ ਵੋਟਰਾਂ ਦੀ ਸੂਚੀ ਹੋਣੀ ਚਾਹੀਦੀ ਹੈ ਜੋ ਉਨ੍ਹਾਂ ਤੋਂ ਪ੍ਰਭਾਵਿਤ ਹੋ ਸਕਦੇ ਹਨ। ਉਨ੍ਹਾਂ ਖੁਸ਼ੀ ਪ੍ਰਗਟਾਈ ਕਿ ਅੱਜ ਤੱਕ ਕਿਸੇ ਵੀ ਉਮੀਦਵਾਰ ਵੱਲੋਂ ਕਿਸੇ ਵੀ ਤਰ੍ਹਾਂ ਦੀ ਚਿੰਤਾ ਨਹੀਂ ਪ੍ਰਗਟਾਈ ਗਈ।

ਉਨ੍ਹਾਂ ਦੱਸਿਆ ਕਿ ਪੁਲਿਸ ਨੂੰ ਇਸ ਗੱਲ ਦੀ ਜਾਣਕਾਰੀ ਹੋਣੀ ਚਾਹੀਦੀ ਹੈ ਕਿ ਕਿਹੜੇ ਸ਼ਰਾਰਤੀ ਅਨਸਰ ਮਾਹੌਲ ਖ਼ਰਾਬ ਕਰ ਸਕਦੇ ਹਨ ਅਤੇ ਕਿਸੇ ਵੀ ਅਣਸੁਖਾਵੀਂ ਘਟਨਾ ਮੌਕੇ ਤੁਰੰਤ ਪੁਲੀਸ ਕਾਰਵਾਈ ਕੀਤੀ ਜਾਵੇ। ਕੇਂਦਰੀ ਪੁਲਿਸ ਬਲ ਦੇ ਨਾਲ ਇੱਕ ਸਥਾਨਕ ਅਧਿਕਾਰੀ ਵੀ ਹੋਣਾ ਚਾਹੀਦਾ ਹੈ। ਮੋਬਾਈਲ ਪੁਲਿਸ ਟੀਮਾਂ ਨੂੰ ਗਸ਼ਤ ਕਰਦੇ ਰਹਿਣਾ ਚਾਹੀਦਾ ਹੈ। ਉਨ੍ਹਾਂ ਸੰਵੇਦਨਸ਼ੀਲ ਪੋਲਿੰਗ ਸਟੇਸ਼ਨਾਂ ਦੇ ਬਾਹਰ ਸੀਸੀਟੀਵੀ ਕੈਮਰੇ ਲਗਾਉਣ ਦੀ ਵੀ ਸਲਾਹ ਦਿੱਤੀ।

ਉਨ੍ਹਾਂ ਕਿਹਾ ਕਿ ਚੋਣਾਂ ਤੋਂ 48 ਘੰਟੇ ਪਹਿਲਾਂ ਅਤੇ ਵੋਟਾਂ ਵਾਲੇ ਦਿਨ ਵਿਸ਼ੇਸ਼ ਧਿਆਨ ਦਿੱਤਾ ਜਾਵੇ। ਪੁਲਿਸ ਨਾਕੇ 24 ਘੰਟੇ ਲਗਾਏ ਜਾਣ ਅਤੇ ਵੀਡੀਓਗ੍ਰਾਫੀ ਕਰਵਾਈ ਜਾਵੇ। ਫਲਾਇੰਗ ਸਕੂਐਡ ਵਿੱਚ ਕੇਂਦਰੀ ਪੁਲਿਸ ਬਲ ਦੀ ਤਾਇਨਾਤੀ ਯਕੀਨੀ ਬਣਾਈ ਜਾਵੇ।

ਉਨ੍ਹਾਂ ਕਿਹਾ ਕਿ ਚੋਣਾਂ ਸਬੰਧੀ ਸ਼ਿਕਾਇਤਾਂ ਨੂੰ ਪਹਿਲ ਦੇ ਆਧਾਰ ‘ਤੇ ਹੱਲ ਕਰਨ ਲਈ ਹਰ ਸੰਭਵ ਉਪਰਾਲੇ ਕੀਤੇ ਜਾਣ। ਸਾਰੇ ਪੋਲਿੰਗ ਸਟੇਸ਼ਨਾਂ ਵਿੱਚ ਸਾਰੀਆਂ ਬੁਨਿਆਦੀ ਸਹੂਲਤਾਂ ਹੋਣੀਆਂ ਚਾਹੀਦੀਆਂ ਹਨ। ਪੋਸਟਲ ਬੈਲਟ ਪੇਪਰ ਸੇਵਾ ਪ੍ਰਾਪਤ ਕਰਨ ਵਾਲਿਆਂ, ਪੀ.ਡਬਲਯੂ.ਡੀ.(ਦਿਵਿਆਂਗ) ਵੋਟਰਾਂ ਅਤੇ ਕੋਵਿਡ ਪ੍ਰਭਾਵਿਤ ਵੋਟਰਾਂ ਨੂੰ ਪੂਰੀਆਂ ਸਹੂਲਤਾਂ ਪ੍ਰਦਾਨ ਕੀਤੀਆਂ ਜਾਣੀਆਂ ਚਾਹੀਦੀਆਂ ਹਨ।

The post ਨਿਰਪੱਖ ਤੇ ਭੈਅ-ਮੁਕਤ ਮਾਹੌਲ ਲਈ ਹਰ ਸੰਭਵ ਯਤਨ ਕੀਤੇ ਜਾਣ –  ਚੋਣ ਆਬਜ਼ਰਵਰ appeared first on Ludhiana Live.

ਭ੍ਰਿਸ਼ਟਾਚਾਰ ਕਰਨ ਵਾਲੇ ਕਿਸੇ ਵੀ ਆਗੂ ਨੂੰ ਭਾਜਪਾ ਵਿਚ ਸ਼ਾਮਿਲ ਨਹੀਂ ਕਰਾਂਗੇ – ਸ਼ੇਖਾਵਤ
ਲੁਧਿਆਣਾ : ਭਾਰਤੀ ਜਨਤਾ ਪਾਰਟੀ ਦੇ ਕੇਂਦਰੀ ਕੈਬਨਿਟ ਮੰਤਰੀ ਤੇ ਪੰਜਾਬ ਚੋਣਾਂ ਦੇ ਇੰਚਾਰਜ ਗਜੇਂਦਰ ਸਿੰਘ ਸ਼ੇਖਾਵਤ ਨੇ ਕਿਹਾ ਕਿ ਪੰਜਾਬ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਵੱਖ-ਵੱਖ ਪਾਰਟੀਆਂ ਦੇ ਆਗੂ ਭਾਜਪਾ ਵਿਚ ਸ਼ਾਮਿਲ ਹੋ ਰਹੇ ਹਨ, ਪਰ ਭ੍ਰਿਸ਼ਟਾਚਾਰ ਦੇ ਦੋਸ਼ਾਂ ਦਾ ਸਾਹਮਣਾ ਕਰ ਰਹੇ ਤੇ ਕਿਸੇ ਵੀ ਪੱਖੋਂ ਦਾਗੀ ਆਗੂ ਨੂੰ ਭਾਜਪਾ ਵਿਚ ਸ਼ਾਮਿਲ ਨਹੀਂ ਕੀਤਾ ਜਾਵੇਗਾ।

ਪੰਜਾਬ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਭਾਰਤੀ ਜਨਤਾ ਪਾਰਟੀ ਵੱਲੋਂ ਇੱਥੇ ‘ਨਵਾਂ ਪੰਜਾਬ ਭਾਜਪਾ ਦੇ ਨਾਲ’ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ ਹੈ। ਇਸ ਮੌਕੇ ਅਸ਼ਵਨੀ ਸ਼ਰਮਾ ਨੇ ਕਿਹਾ ਕਿ ਜਿਹੜੇ ਲੋਕ ਭਾਜਪਾ ਨਾਲ ਜੁੜਨਾ ਚਾਹੁੰਦੇ ਹਨ, ਉਹ ਇਸ ਮੁਹਿੰਮ ਰਾਹੀਂ ਪਾਰਟੀ ਨਾਲ ਜੁੜ ਸਕਣਗੇ।

ਅਸ਼ਵਨੀ ਸ਼ਰਮਾ ਨੇ ਕਿਹਾ ਕਿ ਹਰ ਪੰਜਾਬੀ ਚਾਹੁੰਦਾ ਹੈ ਕਿ ਨਵਾਂ ਪੰਜਾਬ ਬਣਾਉਣ ‘ਚ ਉਨ੍ਹਾਂ ਦਾ ਵੀ ਯੋਗਦਾਨ ਹੋਵੇ, ਜਿਸ ਕਾਰਨ ਇਸ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਪੰਜਾਬ ਅੰਦਰ ਸਰਕਾਰਾਂ ਬਦਲਦੀਆਂ ਗਈਆਂ ਪਰ ਅਜੇ ਵੀ 20 ਸਾਲ ਪੁਰਾਣੇ ਮੁੱਦੇ ਉੱਥੇ ਹੀ ਖੜ੍ਹੇ ਹਨ।

ਉਨ੍ਹਾਂ ਕਿਹਾ ਕਿ ਲੋਕਾਂ ਨੂੰ ਯਕੀਨ ਹੈ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਪੰਜਾਬ ਖ਼ੁਸ਼ਹਾਲ ਹੋ ਸਕਦਾ ਹੈ। ਉਨ੍ਹਾਂ ਨੇ ਪੰਜਾਬ ਦੇ ਲੋਕਾਂ ਨੂੰ ਇਸ ਮੁਹਿੰਮ ਦਾ ਹਿੱਸਾ ਬਣਨ ਦੀ ਅਪੀਲ ਕੀਤੀ ਹੈ। ਉਨ੍ਹਾਂ ਕਿਹਾ ਕਿ ਅਸੀਂ ਸਭ ਨੇ ਮਿਲ ਕੇ ਇਕ ਮਜ਼ਬੂਤ ਪੰਜਾਬ ਸਿਰਜਣਾ ਹੈ।

The post ਭ੍ਰਿਸ਼ਟਾਚਾਰ ਕਰਨ ਵਾਲੇ ਕਿਸੇ ਵੀ ਆਗੂ ਨੂੰ ਭਾਜਪਾ ਵਿਚ ਸ਼ਾਮਿਲ ਨਹੀਂ ਕਰਾਂਗੇ – ਸ਼ੇਖਾਵਤ appeared first on Ludhiana Live.

ਸੰਯੁਕਤ ਕਿਸਾਨ ਮੋਰਚਾ ਨਹੀਂ ਲੜੇਗਾ ਪੰਜਾਬ ਵਿਧਾਨ ਸਭਾ ਦੀਆਂ ਚੋਣਾਂ, ਵੱਡੀਆਂ ਜਥੇਬੰਦੀਆਂ ਨੇ ਕੀਤਾ ਇਹ ਐਲਾਨ
ਚੰਡੀਗੜ੍ਹ : ਪੰਜਾਬ ਵਿਧਾਨ ਸਭਾ ਦੀਆਂ ਚੋਣਾਂ ਸੰਬੰਧੀ ਸੰਯੁਕਤ ਕਿਸਾਨ ਮੋਰਚੇ ਨੇ ਸਪੱਸ਼ਟ ਕੀਤਾ ਹੈ ਕਿ ਸੰਯੁਕਤ ਕਿਸਾਨ ਮੋਰਚਾ ਪੰਜਾਬ ਅਸੈੰਬਲੀ ਚੋਣਾਂ ਨਹੀ ਲੜ ਰਿਹਾ। ਇਸ ਦੀ ਜਾਣਕਾਰੀ ਮੋਰਚੇ ਦੀ 9 ਮੈਂਬਰੀ ਤਾਲਮੇਲ ਕਮੇਟੀ ਦੇ ਆਗੂ ਜਗਜੀਤ ਸਿੰਘ ਡੱਲੇਵਾਲ, ਡਾ ਦਰਸ਼ਨਪਾਲ ਨੇ ਦਿੱਤੀ।

ਉਨ੍ਹਾਂ ਕਿਹਾ ਕਿ ਸੰਯੁਕਤ ਕਿਸਾਨ ਮੋਰਚਾ ਜੋ ਦੇਸ਼ ਭਰ ਦੀਆਂ 400 ਤੋਂ ਵੱਧ ਵੱਖ ਵੱਖ ਵਿਚਾਰਧਾਰਾ ਦੀਆਂ ਜਥੇਬੰਦੀਆਂ ਦਾ ਸਿਰਫ ਕਿਸਾਨੀ ਮੁੱਦਿਆਂ ਤੇ ਬਣਿਆ ਇੱਕ ਥੜਾ ਹੈ। ਜਿਸ ਵਲੋਂ ਨਾ ਤਾਂ ਚੋਣਾ ਦਾ ਬਾਈਕਾਟ ਕਰਨ ਦਾ ਸੱਦਾ ਹੈ ਅਤੇ ਨਾ ਹੀ ਚੋਣਾਂ ਲੜਨ ਦੀ ਕੋਈ ਸਮਝ ਹੈ।

ਉਨ੍ਹਾਂ ਕਿਹਾ ਕਿ ਇਹ ਲੋਕ ਤਾਕਤ ਨਾਲ ਸਰਕਾਰ ਤੋ ਆਪਣੇ ਹੱਕ ਲੈਣ ਲਈ ਬਣਿਆ ਹੈ ਅਤੇ ਤਿੰਨ ਖੇਤੀ ਕਾਨੂੰਨਾਂ ਦੇ ਰੱਦ ਹੋਣ ਤੋਂ ਬਾਅਦ ਸੰਘਰਸ਼ ਨੂੰ ਮੁਲਤਵੀ ਕੀਤਾ ਗਿਆ ਹੈ, ਬਾਕੀ ਬੱਚਦੀਆਂ ਮੰਗ ਦੇ ਸੰਘਰਸ਼ ਬਾਰੇ 15 ਜਨਵਰੀ ਦੀ ਮੀਟਿੰਗ ਵਿੱਚ ਫੈਸਲਾ ਲਿਆ ਜਾਵੇਗਾ।

ਪੰਜਾਬ ਦੀਆਂ 32 ਜਥੇਬੰਦੀਆਂ ਬਾਰੇ ਉਨ੍ਹਾਂ ਕਿਹਾ ਕਿ ਇਸ ਥੜੇ ਵਿੱਚ ਚੋਣਾ ਵਿੱਚ ਸਾਂਝੇ ਤੌਰ ‘ਤੇ ਜਾਣ ਵਿੱਚ ਸਹਿਮਤੀ ਨਹੀ ਬਣੀ ਹੈ। ਉਨ੍ਹਾਂ ਕਿਹਾ ਕਿ ਇਹ ਤੈਅ ਹੋ ਚੁੱਕਾ ਹੈ ਕਿ ਚੋਣਾ ਅੰਦਰ ਜਾਣ ਵਾਲੇ ਵਿਅਕਤੀ ਜਾਂ ਜਥੇਬੰਦੀਆਂ ਸੰਯੁਕਤ ਕਿਸਾਨ ਮੋਰਚੇ ਜਾਂ 32 ਜਥੇਬੰਦੀਆਂ ਦਾ ਨਾਮ ਨਹੀ ਵਰਤਣਗੇ।

ਆਗੂਆਂ ਨੇ ਸਪੱਸ਼ਟ ਕੀਤਾ ਕੀ 32 ਜਥੇਬੰਦੀਆਂ ਦੇ ਫਰੰਟ ਅੰਦਰ ਕ੍ਰਾਂਤੀਕਾਰੀ ਕਿਸਾਨ ਯੂਨੀਅਨ( ਦਰਸ਼ਨਪਾਲ),ਬੀ ਕੇ ਯੂ ਕ੍ਰਾਂਤੀਕਾਰੀ ( ਸੁਰਜੀਤ ਫੂਲ), ਬੀ ਕੇ ਯੂ ਸਿੱਧੂਪੁਰ( ਜਗਜੀਤ ਡੱਲੇਵਾਲ), ਅਜ਼ਾਦ ਕਿਸਾਨ ਕਮੇਟੀ ਦੋਆਬਾ ( ਹਰਪਾਲ ਸੰਘਾ), ਜੈ ਕਿਸਾਨ ਅੰਦੋਲਨ ( ਗੁਰਬਖਸ਼ ਬਰਨਾਲਾ), ਦਸੂਹਾ ਗੰਨਾ ਸੰਘਰਸ਼ ਕਮੇਟੀ ( ਸੁਖਪਾਲ ਡੱਫਰ), ਕਿਸਾਨ ਸ਼ੰਘਰਸ਼ ਕਮੇਟੀ ਪੰਜਾਬ ( ਇੰਦਰਜੀਤ ਕੋਟਬੁੱਢਾ), ਲੋਕ ਭਲਾਈ ਇਨਸਾਫ ਵੈੱਲਫੇਅਰ ਸੁਸਾਇਟੀ ( ਬਲਦੇਵ ਸਿਰਸਾ) ਅਤੇ ਕਿਰਤੀ ਕਿਸਾਨ ਯੂਨੀਅਨ ਪੰਜਾਬ ( ਹਰਦੇਵ ਸੰਧੂ) ਆਦਿ ਜਥੇਬੰਦੀਆਂ ਨੇ ਚੋਣਾਂ ਨਾ ਲੜਨ ਬਾਰੇ ਸਪੱਸ਼ਟ ਸਟੈੰਡ ਲਿਆ ਹੈ।

The post ਸੰਯੁਕਤ ਕਿਸਾਨ ਮੋਰਚਾ ਨਹੀਂ ਲੜੇਗਾ ਪੰਜਾਬ ਵਿਧਾਨ ਸਭਾ ਦੀਆਂ ਚੋਣਾਂ, ਵੱਡੀਆਂ ਜਥੇਬੰਦੀਆਂ ਨੇ ਕੀਤਾ ਇਹ ਐਲਾਨ appeared first on Ludhiana Live.