punjab vigilence Archives - Ludhiana Live

ਲੁਧਿਆਣਾ ਵਿਜੀਲੈਂਸ ਨੇ 20 ਹਜ਼ਾਰ ਦੀ ਰਿਸ਼ਵਤ ਲੈਂਦਾ ਪੰਜਾਬ ਪੁਲਿਸ ਦਾ ਸਬ-ਇੰਸਪੈਕਟਰ ਕੀਤਾ ਕਾਬੂ
ਲੁਧਿਆਣਾ ਵਿਜੀਲੈਂਸ ਟੀਮ ਨੇ ਸਬ ਇੰਸਪੈਕਟਰ ਜਗਜੀਤ ਸਿੰਘ ਨੂੰ 20 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਗਿਆ। ਸਬ ਇੰਸਪੈਕਟਰ ਖੰਨਾ ਪੁਲਿਸ ਥਾਣਾ ਮਲੋਦ ਵਿਖੇ ਤਾਇਨਾਤ ਸੀ। ਜਾਣਕਾਰੀ ਅਨੁਸਾਰ 28 ਸਤੰਬਰ ਨੂੰ ਸਬ ਇੰਸਪੈਕਟਰ ਜਗਜੀਤ ਸਿੰਘ ਨੇ ਪਿੰਡ ਸੇਖਾ ਦੇ ਜਗਤਾਰ ਸਿੰਘ ਨੂੰ 16 ਗ੍ਰਾਮ ਨਸ਼ੀਲੇ ਪਾਊਡਰ ਸਮੇਤ ਕਾਬੂ ਕੀਤਾ ਸੀ। ਇਸ ਮਾਮਲੇ ਸਬੰਧੀ ਜਗਤਾਰ ਸਿੰਘ ਦੇ ਭਰਾ ਹਰਦੀਪ ਸਿੰਘ ਨੇ ਵਿਜੀਲੈਂਸ ਨੂੰ ਸ਼ਿਕਾਇਤ ਦਿੱਤੀ ਸੀ।

ਉਸ ਦੇ ਭਰਾ ਨੂੰ ਝੂਠੇ ਕੇਸ ਵਿੱਚ ਫਸਾਇਆ ਗਿਆ ਹੈ। ਜਦੋਂ ਉਸ ਦਾ ਭਰਾ ਨਸ਼ਾ ਛੁਡਾਊ ਗੋਲੀਆਂ ਲੈਣ ਸਿਵਲ ਹਸਪਤਾਲ ਗਿਆ ਤਾਂ ਉਸ ਖ਼ਿਲਾਫ਼ ਕੇਸ ਦਰਜ ਕਰ ਲਿਆ ਗਿਆ।ਜਗਜੀਤ ਸਿੰਘ ਨੇ ਉਸ ਨੂੰ ਇਸ ਕੇਸ ਵਿੱਚ ਫਸਾਉਣ ਦੀ ਧਮਕੀ ਦੇ ਕੇ ਉਸ ਤੋਂ 15 ਹਜ਼ਾਰ ਰੁਪਏ ਰਿਸ਼ਵਤ ਲੈ ਲਏ। ਇਸ ਤੋਂ ਬਾਅਦ ਹਰਦੀਪ ਸਿੰਘ ਦੇ ਭਰਾ ਨੇ ਮੋਟਰਸਾਈਕਲ ਨਾ ਦਿਖਾਉਣ ਬਦਲੇ 20 ਹਜ਼ਾਰ ਰੁਪਏ ਦੀ ਮੰਗ ਕੀਤੀ।

ਇਸ ਸਬੰਧੀ ਹਰਦੀਪ ਸਿੰਘ ਨੇ ਵਿਜੀਲੈਂਸ ਨੂੰ ਸ਼ਿਕਾਇਤ ਕੀਤੀ। ਸਬ ਇੰਸਪੈਕਟਰ ਨੂੰ ਰੰਗੇ ਹੱਥੀਂ ਕਾਬੂ ਕਰਨ ਲਈ ਵਿਜੀਲੈਂਸ ਨੇ ਜਾਲ ਵਿਛਾਇਆ। ਇਸ ਜਾਲ ਵਿੱਚ ਫਸ ਕੇ ਸ਼ਿਕਾਇਤਕਰਤਾ ਹਰਦੀਪ ਸਿੰਘ ਨੇ ਸਬ ਇੰਸਪੈਕਟਰ ਨੂੰ ਅਨਾਜ ਮੰਡੀ ਮਲੌਦ ਵਿੱਚ 20 ਹਜ਼ਾਰ ਰੁਪਏ ਦੇਣ ਲਈ ਬੁਲਾਇਆ। ਵਿਜੀਲੈਂਸ ਦੇ DSP ਅਸ਼ਵਨੀ ਕੁਮਾਰ ਦੀ ਟੀਮ ਪਹਿਲਾਂ ਹੀ ਉਥੇ ਤਾਇਨਾਤ ਸੀ। ਦਾਣਾ ਮੰਡੀ ਵਿੱਚ ਸਬ ਇੰਸਪੈਕਟਰ ਨੂੰ ਸ਼ੱਕ ਹੋਣ ’ਤੇ ਉਸ ਨੇ ਮੰਡੀ ਦਾ ਗੇਟ ਖੋਲ੍ਹ ਕੇ ਭੱਜਣ ਦੀ ਕੋਸ਼ਿਸ਼ ਕੀਤੀ।

The post ਲੁਧਿਆਣਾ ਵਿਜੀਲੈਂਸ ਨੇ 20 ਹਜ਼ਾਰ ਦੀ ਰਿਸ਼ਵਤ ਲੈਂਦਾ ਪੰਜਾਬ ਪੁਲਿਸ ਦਾ ਸਬ-ਇੰਸਪੈਕਟਰ ਕੀਤਾ ਕਾਬੂ appeared first on Ludhiana Live.

ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਦੇ 2 ਕਰੀਬੀ ਸਾਥੀਆਂ ਨੇ ਕੀਤਾ ਸਰੰਡਰ
ਫੂਡ ਐਂਡ ਸਪਲਾਈ ਵਿਭਾਗ ‘ਚ ਕਥਿਤ ਟਰਾਂਸਪੋਰਟ ਟੈਂਡਰ ਘਪਲੇ ਵਿੱਚ ਮੁਲਜ਼ਮ ਮੁੱਲਾਂਪੁਰ ਦਾਖਾ ਦੇ ਰਹਿਣ ਵਾਲੇ ਕਮਿਸ਼ਨ ਏਜੰਟ ਅਤੇ ਰਾਇਸ ਮਿੱਲ ਦੇ ਮਾਲਕ ਸੁਰਿੰਦਰ ਕੁਮਾਰ ਧੋਤੀਵਾਲਾ ਦੀ ਮਾਣਯੋਗ ਸੁਪਰੀਮ ਕੋਰਟ ‘ਚ ਅਗਲੀ ਜ਼ਮਾਨਤ ਯਾਚਿਕਾ ਰੱਦ ਕਰ ਦਿੱਤੀ ਗਈ ਸੀ। ਕੋਰਟ ਨੇ ਦੋਵਾਂ ਧਿਰਾਂ ਦੀ ਸੁਣਵਾਈ ਤੋਂ ਬਾਅਦ ਅਗਲੀ ਜ਼ਮਾਨਤ ਰੱਦ ਕਰ ਦਿੱਤੀ ਸੀ ਅਤੇ 2 ਹਫ਼ਤਿਆਂ ‘ਚ ਵਿਭਾਗ ਕੋਲ ਸਰੰਡਰ ਕਰਨ ਲਈ ਨਿਰਦੇਸ਼ ਦਿੱਤੇ ਸਨ।

ਮੁਲਜ਼ਮ ਸੁਰਿੰਦਰ ਕੁਮਾਰ ਧੋਤੀਵਾਲ ਨੇ ਮਾਣਯੋਗ ਸੀ.ਜੇ.ਐੱਮ. ਅਨੁਰਾਧਿਕਾ ਪੁਰੀ ਦੀ ਕੋਰਟ ‘ਚ ਸਰੰਡਰ ਕਰ ਦਿੱਤਾ, ਜਦਕਿ ਇਕ ਹੋਰ ਮੁਲਜ਼ਮ ਸੰਦੀਪ ਭਾਟੀਆ ਨੇ ਅਗਲੀ ਜ਼ਮਾਨਤ ਨਾ ਮਿਲਣ ’ਤੇ ਉਪਰੋਕਤ ਕੋਰਟ ਵਿੱਚ ਸਰੰਡਰ ਕਰ ਦਿੱਤਾ। ਮੁਲਜ਼ਮ ਨੂੰ ਸੁਰਿੰਦਰ ਕੁਮਾਰ ਧੋਤੀਵਾਲਾ ਦੀ ਸਿਫਾਰਸ਼ ’ਤੇ ਨਿਯਮਾਂ ਨੂੰ ਤਾਕ ’ਤੇ ਰੱਖ ਕੇ ਟੈਂਡਰ ਦਿੱਤਾ ਗਿਆ ਸੀ। ਉਪਰੋਕਤ ਦੋਵਾਂ ਮੁਲਜ਼ਮਾਂ ਨੂੰ ਕੋਰਟ ਤੋਂ ਮਨਜ਼ੂਰੀ ਲੈਣ ਤੋਂ ਬਾਅਦ ਗ੍ਰਿਫ਼ਤਾਰ ਕਰ ਲਿਆ ਗਿਆ ਹੈ ਅਤੇ ਉਨ੍ਹਾਂ ਨੂੰ ਕੋਰਟ ‘ਚ ਪੇਸ਼ ਕਰਕੇ 2 ਦਿਨ ਦੇ ਪੁਲਸ ਰਿਮਾਡ ’ਤੇ ਲਿਆ ਗਿਆ ਹੈ।

ਇਸ ਕਥਿਤ ਘਪਲੇ ਵਿੱਚ 9 ਮੁਲਜ਼ਮ ਜਿਨ੍ਹਾਂ ‘ਚ ਸਾਬਕਾ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ, ਤੇਲੂ ਰਾਮ ਠੇਕੇਦਾਰ, ਹਰਵੀਨ ਕੌਰ ਡੀ.ਐੱਫ.ਐੱਸ.ਸੀ. ਸੁਖਵਿੰਦਰ ਗਿੱਲ, ਡੀ.ਐੱਫ.ਐੱਸ.ਸੀ, ਪੰਕਜ ਉਰਫ ਮੀਨੂ ਮਲਹੋਤਰਾ ਪੀ.ਏ., ਇੰਦਰਜੀਤ ਸਿੰਘ ਇੰਦੀ ਪੀ.ਏ., ਅਨਿਲ ਜੈਨ ਆੜ੍ਹਤੀਆ, ਕ੍ਰਿਸ਼ਨ ਲਾਲ ਧੋਤੀਵਾਲਾ ਆੜ੍ਹਤੀਆ ਅਤੇ ਜਗਰੂਪ ਸਿੰਘ ਨੂੰ ਗ੍ਰਿਫ਼ਤਾਰ ਕੀਤਾ ਜਾ ਚੁੱਕਾ ਹੈ। ਇਕ ਹੋਰ ਮੁਲਜ਼ਮ ਰਾਕੇਸ਼ ਕੁਮਾਰ ਸਿੰਗਲਾ ਡਿਪਟੀ ਡਾਇਰੈਕਟਰ ਫੂਡ ਸਪਲਾਈ ਅਤੇ ਸੁਰਿੰਦਰ ਕੁਮਾਰ ਬੇਰੀ ਰਿਟਾਇਰਡ ਡੀ.ਐੱਫ.ਐੱਸ.ਸੀ. ਅਤੇ ਜਗਨਦੀਪ ਸਿੰਘ ਢਿੱਲੋਂ ਡੀ.ਐੱਮ. ਪਨਸਪ ਨੂੰ ਮਾਣਯੋਗ ਹਾਈਕੋਰਟ ਵੱਲੋਂ ਅਗਲੀ ਜ਼ਮਾਨਤ ਦਿੱਤੀ ਗਈ ਹੈ। ਮੁਲਜ਼ਮ ਸੰਦੀਪ ਭਾਟੀਆ ਦੀ ਵੀ ਤਲਾਸ਼ ਕੀਤੀ ਜਾ ਰਹੀ ਸੀ।

The post ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਦੇ 2 ਕਰੀਬੀ ਸਾਥੀਆਂ ਨੇ ਕੀਤਾ ਸਰੰਡਰ appeared first on Ludhiana Live.

ਭ੍ਰਿਸ਼ਟਾਚਾਰ ਦੇ ਮਾਮਲੇ ‘ਚ ਫਸੇ ਨਗਰ ਸੁਧਾਰ ਟਰੱਸਟ ਦੇ 5 ਅਧਿਕਾਰੀ ਤੇ ਮੁਲਾਜ਼ਮ ਬਹਾਲ
ਨਗਰ ਸੁਧਾਰ ਟਰੱਸਟ ਲੁਧਿਆਣਾ ਦੇ ਭ੍ਰਿਸ਼ਟਾਚਾਰ ਵਿੱਚ ਫਸੇ 5 ਅਧਿਕਾਰੀਆਂ ਨੂੰ ਪੰਜਾਬ ਸਰਕਾਰ ਨੇ ਹੁਕਮ ਜਾਰੀ ਕਰਦੇ ਹੋਏ ਬਹਾਲ ਕਰ ਦਿੱਤਾ ਹੈ। ਵਿਜੀਲੈਂਸ ਨੇ ਜੁਲਾਈ 2022 ਨੂੰ ਦਰਜ ਕੀਤੇ ਗਏ ਮੁਕੱਦਮਾਂ ਨੰਬਰ 8 ਅਤੇ 9 ਵਿੱਚ ਇਨ੍ਹਾਂ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਗ੍ਰਿਫ਼ਤਾਰ ਕੀਤਾ ਸੀ ਜਿਸ ਤੋਂ ਬਾਅਦ ਪੰਜਾਬ ਸਰਕਾਰ ਨੇ ਇਨ੍ਹਾਂ ਨਗਰ ਸੁਧਾਰ ਟਰੱਸਟ ਲੁਧਿਆਣਾ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਤੁਰੰਤ ਪ੍ਰਭਾਵ ਨਾਲ ਮੁਅੱਤਲ ਕਰ ਦਿੱਤਾ ਸੀ।

ਹੁਣ ਸਥਾਨਕ ਸਰਕਾਰਾਂ ਵਿਭਾਗ ਦੇ ਸਕੱਤਰ ਵੱਲੋਂ ਜਾਰੀ ਕੀਤੇ ਗਏ ਪੱਤਰ ਨਾਲ ਭ੍ਰਿਸ਼ਟਾਚਾਰ ਦੇ ਦੋਸ਼ਾਂ ਤਹਿਤ ਮੁਅੱਤਲ ਕੀਤੇ ਗਏ ਕਾਰਜਸਾਧਕ ਅਫਸਰ ਕੁਲਜੀਤ ਕੌਰ, ਟਰੱਸਟ ਇੰਜੀਨੀਅਰ ਜਗਦੇਵ ਸਿੰਘ, ਜੂਨੀਅਰ ਇੰਜੀਨੀਅਰ ਇੰਦਰਜੀਤ ਸਿੰਘ, ਕਲਰਕ ਪਰਵੀਨ ਕੁਮਾਰ ਅਤੇ ਕੰਪਿਊਟਰ ਆਪਰੇਟਰ ਸੰਦੀਪ ਸ਼ਰਮਾ ਨੂੰ ਬਹਾਲ ਕਰ ਦਿੱਤਾ। ਬਹਾਲ ਕੀਤੇ ਅਧਿਕਾਰੀਆਂ ਅਤੇ ਕਰਮਚਾਰੀਆਂ ਦੀ ਨਵੀਂ ਤਾਇਨਾਤੀ ਹੋਣ ਤੱਕ ਹਾਜ਼ਰੀ ਚੰਡੀਗੜ੍ਹ ਵਿਖੇ ਹੋਵੇਗੀ।

The post ਭ੍ਰਿਸ਼ਟਾਚਾਰ ਦੇ ਮਾਮਲੇ ‘ਚ ਫਸੇ ਨਗਰ ਸੁਧਾਰ ਟਰੱਸਟ ਦੇ 5 ਅਧਿਕਾਰੀ ਤੇ ਮੁਲਾਜ਼ਮ ਬਹਾਲ appeared first on Ludhiana Live.

ਲੁਧਿਆਣਾ ‘ਚ ਵਿਜੀਲੈਂਸ ਵੱਲੋਂ ਟਰੈਵਲ ਏਜੰਟ ਦਾ ਸਹਿਯੋਗੀ ਰਿਸ਼ਵਤ ਲੈਂਦਾ ਕਾਬੂ
ਪੰਜਾਬ ਵਿਜੀਲੈਂਸ ਬਿਊਰੋ ਨੇ ਲੁਧਿਆਣਾ ਦੇ ਇੱਕ ਟਰੈਵਲ ਏਜੰਟ ਦੇ ਸਹਿਯੋਗੀ ਨੂੰ ਸੁਖਦੀਪ ਕੌਰ ਗਿੱਲ ਵਾਸੀ ਮੋਗਾ ਤੋਂ 20,000 ਰੁਪਏ ਰਿਸ਼ਵਤ ਲੈਂਦਿਆਂ ਕਾਬੂ ਕੀਤਾ ਹੈ। ਇਸ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਸੁਖਦੀਪ ਕੌਰ ਗਿੱਲ ਨੇ ਆਰਥਿਕ ਅਪਰਾਧ ਸ਼ਾਖਾ ਵਿਜੀਲੈਂਸ ਬਿਊਰੋ ਲੁਧਿਆਣਾ ਕੋਲ ਪਹੁੰਚ ਕਰਕੇ ਸ਼ਿਕਾਇਤ ਦਰਜ ਕਰਵਾਈ ਕਿ ਮੁਲਜ਼ਮ ਟਰੈਵਲ ਏਜੰਟ ਕਮਲ ਗੋਇਲ ਨੇ ਉਸ ਦੀਆਂ ਬੇਟੀਆਂ ਦੇ ਨਾਂ ਦਰੁੱਸਤ ਕਰਨ ਅਤੇ ਪਾਸਪੋਰਟ ਰੀਨਿਊ ਕਰਨ ਬਦਲੇ ਉਸ ਕੋਲੋਂ 20,000 ਰੁਪਏ ਰਿਸ਼ਵਤ ਮੰਗੀ ਸੀ।

ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤ ਦੀ ਮੁਢਲੀ ਜਾਂਚ ਉਪਰੰਤ ਵਿਜੀਲੈਂਸ ਬਿਊਰੋ ਦੀ ਟੀਮ ਨੇ ਟਰੈਪ ਲਗਾ ਕੇ ਟਰੈਵਲ ਏਜੰਟ ਕਮਲ ਗੋਇਲ ਦੇ ਸਹਿਯੋਗੀ ਸੋਨੂੰ ਸ਼ਾਹ ਨੂੰ ਸ਼ਿਕਾਇਤਕਰਤਾ ਤੋਂ 20,000 ਰੁਪਏ ਰਿਸ਼ਵਤ ਲੈਂਦਿਆਂ ਕਾਬੂ ਕਰ ਲਿਆ ਜਦੋਂਕਿ ਏਜੰਟ ਕਮਲ ਗੋਇਲ ਮੌਕੇ ਤੋਂ ਫਰਾਰ ਹੋ ਗਿਆ। ਉਨ੍ਹਾਂ ਦੱਸਿਆ ਕਿ ਇਸ ਸਬੰਧੀ ਟਰੈਵਲ ਏਜੰਟ ਕਮਲ ਗੋਇਲ ਅਤੇ ਸੋਨੂੰ ਸ਼ਾਹ ਖ਼ਿਲਾਫ਼ ਭ੍ਰਿਸ਼ਟਾਚਾਰ ਰੋਕੂ ਐਕਟ ਦੀ ਧਾਰਾ 7-ਏ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

The post ਲੁਧਿਆਣਾ ‘ਚ ਵਿਜੀਲੈਂਸ ਵੱਲੋਂ ਟਰੈਵਲ ਏਜੰਟ ਦਾ ਸਹਿਯੋਗੀ ਰਿਸ਼ਵਤ ਲੈਂਦਾ ਕਾਬੂ appeared first on Ludhiana Live.

ED ਨੇ ਸਾਬਕਾ ਮੰਤਰੀ ਆਸ਼ੂ ਦੇ ਮਾਮਲੇ ‘ਚ ਕੀਤੇ ਵੱਡੇ ਖੁਲਾਸੇ, 6.5 ਕਰੋੜ ਰੁਪਏ ਫ਼ਰੀਜ਼
ਲੁਧਿਆਣਾ : ਪੰਜਾਬ ਟੈਂਡਰ ਘੋਟਾਲਾ ਮਾਮਲੇ ‘ਚ 24 ਅਗਸਤ ਨੂੰ ਐਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਨੇ ਪੰਜਾਬ ‘ਚ 25 ਥਾਵਾਂ ‘ਤੇ ਛਾਪੇਮਾਰੀ ਕੀਤੀ, ਜਿਨ੍ਹਾਂ ‘ਚ ਭਾਰਤ ਭੂਸ਼ਣ ਆਸ਼ੂ ਸਾਬਕਾ ਖੁਰਾਕ ਤੇ ਸਿਵਲ ਸਪਲਾਈ ਮੰਤਰੀ ਪੰਜਾਬ, ਰਮਨ ਬਾਲਾਸੁਬਰਾਮਣੀਅਮ ਸਾਬਕਾ ਚੇਅਰਮੈਨ ਲੁਧਿਆਣਾ ਇੰਪਰੂਵਮੈਂਟ ਟਰੱਸਟ (LIT) ਅਤੇ ਉਨ੍ਹਾਂ ਦੇ ਸਹਿਯੋਗੀ ਦੇ ਰਿਹਾਇਸ਼ੀ ਕੰਪਲੈਕਸ ਸ਼ਾਮਲ ਹਨ। ਈ.ਡੀ. ਨੇ ਲੁਧਿਆਣਾ ਦੇ ਵਿਜੀਲੈਂਸ ਬਿਊਰੋ ਵੱਲੋਂ ਦਰਜ ਕੀਤੀ ਗਈ ਐੱਫ.ਆਈ.ਆਰ. ਦੇ ਆਧਾਰ ‘ਤੇ ਮਨੀ ਲਾਂਡਰਿੰਗ ਨਾਲ ਸਬੰਧਤ ਜਾਂਚ ਸ਼ੁਰੂ ਕੀਤੀ ਹੈ।

ਦੋਸ਼ ਹੈ ਕਿ ਟੈਂਡਰ ਉਨ੍ਹਾਂ ਠੇਕੇਦਾਰਾਂ ਨੂੰ ਅਲਾਟ ਕੀਤੇ ਗਏ ਸਨ, ਜਿਨ੍ਹਾਂ ਨੇ ਰਾਕੇਸ਼ ਕੁਮਾਰ ਸਿੰਗਲਾ ਚੇਅਰਮੈਨ ਸੀਵੀਸੀ ਖੁਰਾਕ ਅਤੇ ਸਿਵਲ ਸਪਲਾਈ ਰਾਹੀਂ ਮੰਤਰੀ ਤੱਕ ਪਹੁੰਚ ਕੀਤੀ ਸੀ। ਇਸ ਪੱਖਪਾਤ ਕਰਕੇ ਅਲਾਟੀ ਠੇਕੇਦਾਰਾਂ ਨੇ ਨਾਜਾਇਜ਼ ਫਾਇਦਾ ਉਠਾਇਆ, ਜਿਸ ਨਾਲ ਸਰਕਾਰੀ ਖਜ਼ਾਨੇ ਨੂੰ ਨੁਕਸਾਨ ਹੋਇਆ। ਅਧਿਕਾਰੀਆਂ ਨੇ ਦੱਸਿਆ ਕਿ ਸਰਚ ਅਭਿਆਨ ਦੌਰਾਨ ਉਪਰੋਕਤ ਤਲਾਸ਼ੀ ਵਾਲੇ ਵਿਅਕਤੀਆਂ ਦੇ ਕਈ ਬੈਂਕ ਖਾਤਿਆਂ ਵਿੱਚ ਪਈ ਕੁਲ 4.81 ਕਰੋੜ ਰੁਪਏ ਦੀ ਰਕਮ, ਜਿਸ ਦੀ ਪਹਿਲੀ ਨਜ਼ਰੇ ਅਪਰਾਧ ਦੀ ਕਮਾਈ ਵਜੋਂ ਪਛਾਣ ਕੀਤੀ ਗਈ ਸੀ, ਨੂੰ ਫ਼ਰੀਜ਼ ਕਰ ਦਿੱਤਾ ਗਿਆ।

ਇਸ ਤੋਂ ਇਲਾਵਾ 1.54 ਕਰੋੜ ਰੁਪਏ (ਲਗਭਗ) ਦੀਆਂ 5 ਅਚੱਲ ਜਾਇਦਾਦਾਂ ਸਮੇਤ 4 ਬੈਂਕ ਲਾਕਰਾਂ ਨੂੰ ਵੀ ਜ਼ਬਤ ਕਰ ਦਿੱਤਾ ਗਿਆ ਹੈ। ਵੱਖ-ਵੱਖ ਕੰਪਲੈਕਸਾਂ ਤੋਂ ਵੱਖ-ਵੱਖ ਅਪਰਾਧਿਕ ਦਸਤਾਵੇਜ਼, ਡਿਜੀਟਲ ਉਪਕਰਨ ਅਤੇ ਲਗਭਗ 30 ਲੱਖ ਰੁਪਏ ਦੀ ਭਾਰਤੀ ਕਰੰਸੀ ਵੀ ਜ਼ਬਤ ਕੀਤੀ ਗਈ ਹੈ। ਅਧਿਕਾਰੀਆਂ ਨੇ ਦੱਸਿਆ ਕਿ ਅਗਲੀ ਜਾਂਚ ਜਾਰੀ ਹੈ।

The post ED ਨੇ ਸਾਬਕਾ ਮੰਤਰੀ ਆਸ਼ੂ ਦੇ ਮਾਮਲੇ ‘ਚ ਕੀਤੇ ਵੱਡੇ ਖੁਲਾਸੇ, 6.5 ਕਰੋੜ ਰੁਪਏ ਫ਼ਰੀਜ਼ appeared first on Ludhiana Live.

ਫੂਡ ਸਪਲਾਈ ਵਿਭਾਗ ਦੇ ਸਾਬਕਾ ਡਿਪਟੀ ਡਾਇਰੈਕਟਰ ਰਾਕੇਸ਼ ਸਿੰਗਲਾ ਦੀਆਂ ਚਾਰ ਜਾਇਦਾਦਾਂ ਜ਼ਬਤ
ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਪੰਜਾਬ ਦੇ ਖੁਰਾਕ, ਸਿਵਲ ਸਪਲਾਈ ਅਤੇ ਖ਼ਪਤਕਾਰ ਮਾਮਲੇ ਵਿਭਾਗ ਦੇ ਸਾਬਕਾ ਡਿਪਟੀ ਡਾਇਰੈਕਟਰ ਰਾਕੇਸ਼ ਕੁਮਾਰ ਸਿੰਗਲਾ ਅਤੇ ਉਸ ਦੀ ਪਤਨੀ ਰਚਨਾ ਸਿੰਗਲਾ ਦੀਆਂ ਲੁਧਿਆਣਾ ਸਥਿਤ ਚਾਰ ਜਾਇਦਾਦਾਂ ਜ਼ਬਤ (ਅਟੈਚ) ਕੀਤੀਆਂ ਗਈਆਂ ਹਨ। ਇਹ ਕਾਰਵਾਈ ਡਾ. ਅਜੀਤ ਅੱਤਰੀ ਸਪੈਸ਼ਲ ਜੱਜ, ਲੁਧਿਆਣਾ ਦੀ ਅਦਾਲਤ ਵੱਲੋਂ 8 ਅਗਸਤ, 2023 ਨੂੰ ਜਾਰੀ ਐਡ ਅੰਤਰਿਮ ਅਟੈਚਮੈਂਟ ਆਰਡਰ ਤਹਿਤ ਕੀਤੀ ਗਈ।

ਜ਼ਿਕਰਯੋਗ ਹੈ ਕਿ ਸਾਬਕਾ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ, ਉਸ ਦੇ ਨਜ਼ਦੀਕੀ ਰਾਕੇਸ਼ ਕੁਮਾਰ ਸਿੰਗਲਾ ਅਤੇ ਹੋਰਾਂ ਵਿਰੁੱਧ ਸਾਲ 2020-21 ਲਈ ਵੱਖ-ਵੱਖ ਠੇਕੇਦਾਰਾਂ ਨੂੰ ਲੇਬਰ, ਢੋਆ-ਢੋਆਈ ਦੇ ਟੈਂਡਰਾਂ ਦੀ ਗ਼ੈਰ-ਕਾਨੂੰਨੀ ਅਲਾਟਮੈਂਟ ਦੇ ਸਬੰਧ ਵਿਚ ਥਾਣਾ ਵਿਜੀਲੈਂਸ ਬਿਊਰੋ, ਲੁਧਿਆਣਾ ਰੇਂਜ ਵਿਖੇ ਮਾਮਲਾ ਦਰਜ ਕੀਤਾ ਗਿਆ ਸੀ। ਇਸ ਮਾਮਲੇ ਵਿਚ ਮੁਲਜ਼ਮ ਰਾਕੇਸ਼ ਕੁਮਾਰ ਸਿੰਗਲਾ ਨੂੰ 03.12.2022 ਨੂੰ ਪੀ.ਓ. (ਭਗੌੜਾ) ਐਲਾਨ ਦਿੱਤਾ ਗਿਆ ਸੀ ਅਤੇ ਉਸਦੇ ਖ਼ਿਲਾਫ਼ ਰੈੱਡ ਕਾਰਨਰ ਨੋਟਿਸ ਵੀ ਜਾਰੀ ਕੀਤਾ ਗਿਆ ਹੈ।

ਵਿਜੀਲੈਂਸ ਨੂੰ ਜਾਂਚ ਦੌਰਾਨ ਪਤਾ ਲੱਗਾ ਕਿ ਰਾਕੇਸ਼ ਕੁਮਾਰ ਸਿੰਗਲਾ ਨੇ ਅਬਾਦੀ ਗੁਰੂ ਅਮਰਦਾਸ ਨਗਰ, ਭਾਈ ਰਣਧੀਰ ਸਿੰਘ ਨਗਰ ਵਿਖੇ ਦੋ ਪਲਾਟ, ਰਾਜਗੁਰੂ ਨਗਰ ਵਿਖੇ ਇਕ ਮਕਾਨ. ਅਤੇ ਇਕ ਫਲੈਟ, ਦੂਜੀ ਮੰਜ਼ਿਲ, ਆਰ. ਸੀ. ਐੱਸ. ਪੰਜਾਬ ਸਹਿਕਾਰੀ ਸਭਾ, ਗਜ਼ਟਿਡ ਅਫ਼ਸਰ, ਸੈਕਟਰ 48-ਏ, ਚੰਡੀਗੜ੍ਹ ਪੰਜ ਜਾਇਦਾਦਾਂ ਖਰੀਦੀਆਂ ਸਨ। ਇਹ ਸਾਰੀਆਂ ਪੰਜ ਜਾਇਦਾਦਾਂ ਉਸ ਨੇ 01-04-2011 ਤੋਂ 31-07-2022 ਦੇ ਸਮੇਂ ਦੌਰਾਨ ਆਪਣੀ ਪਤਨੀ ਰਚਨਾ ਸਿੰਗਲਾ ਦੇ ਨਾਂ ‘ਤੇ ਖਰੀਦੀਆਂ ਸਨ। ਇਨ੍ਹਾਂ ਵਿਚੋਂ ਲੁਧਿਆਣਾ ਸਥਿਤ ਚਾਰ ਜਾਇਦਾਦਾਂ ਜ਼ਬਤ ਕੀਤੀਆਂ ਗਈਆਂ ਹਨ।

ਉਨ੍ਹਾਂ ਅੱਗੇ ਦੱਸਿਆ ਕਿ ਇਹ ਦੋਵੇਂ ਪਤੀ-ਪਤਨੀ ਇਸ ਮਾਮਲੇ ਵਿਚ ਭਗੌੜੇ ਹਨ। ਬੁਲਾਰੇ ਨੇ ਦੱਸਿਆ ਕਿ ਇਸ ਮਾਮਲੇ ਦੀ ਜਾਂਚ ਦੌਰਾਨ ਪੰਜਾਬ ਵਿਜੀਲੈਂਸ ਬਿਊਰੋ ਨੂੰ ਰਾਕੇਸ਼ ਸਿੰਗਲਾ ਵੱਲੋਂ ਆਪਣੀ ਪਤਨੀ ਰਚਨਾ ਸਿੰਗਲਾ ਅਤੇ ਪੁੱਤਰ ਸਵਰਾਜ ਸਿੰਗਲਾ ਦੇ ਨਾਂ ’ਤੇ ਖਰੀਦੀਆਂ ਛੇ ਹੋਰ ਜਾਇਦਾਦਾਂ ਦਾ ਵੀ ਪਤਾ ਲੱਗਾ ਹੈ। ਇਸ ਤੋਂ ਇਲਾਵਾ ਨਿਊ ਚੰਡੀਗੜ੍ਹ ਵਿਖੇ ਰਚਨਾ ਸਿੰਗਲਾ ਦੇ ਨਾਮ ’ਤੇ ਇਕ ਐੱਸ. ਸੀ. ਓ. ਖਰੀਦਿਆ ਗਿਆ। ਮੁਲਜ਼ਮ ਨੂੰ ਇਨ੍ਹਾਂ ਸਾਰੀਆਂ ਛੇ ਜਾਇਦਾਦਾਂ ਤੋਂ ਪ੍ਰਤੀ ਮਹੀਨਾ ਤਕਰੀਬਨ 2 ਲੱਖ ਰੁਪਏ ਕਿਰਾਇਆ ਆ ਰਿਹਾ ਹੈ।

The post ਫੂਡ ਸਪਲਾਈ ਵਿਭਾਗ ਦੇ ਸਾਬਕਾ ਡਿਪਟੀ ਡਾਇਰੈਕਟਰ ਰਾਕੇਸ਼ ਸਿੰਗਲਾ ਦੀਆਂ ਚਾਰ ਜਾਇਦਾਦਾਂ ਜ਼ਬਤ appeared first on Ludhiana Live.

ਵਿਜੀਲੈਂਸ ਵੱਲੋਂ ਰਿਸ਼ਵਤ ਕੇਸ ‘ਚ SHO ਤੇ ਸਬ-ਇੰਸਪੈਕਟਰ ‘ਤੇ ਕੇਸ ਦਰਜ
ਲੁਧਿਆਣਾ : ਵਿਜੀਲੈਂਸ ਵੱਲੋਂ ਰਿਸ਼ਵਤ ਲੈਣ ਦੇ ਮਾਮਲੇ ਵਿਚ ਥਾਣਾ ਕੂੰਮਕਲਾਂ ਦੇ ਐੱਸਐੱਚਓ ਤੇ ਇਕ ਸਹਾਇਕ ਇੰਸਪੈਕਟਰ ‘ਤੇ ਐੱਫਆਈਆਰ ਦਰਜ ਕੀਤੀ ਗਈ ਹੈ ਜਦੋਂ ਕਿ ਬੀਤੇ ਦਿਨੀਂ ਵਿਜੀਲੈਂਸ ਵੱਲੋਂ ਥਾਣੇ ਦੇ ਮੁਨਸ਼ੀ ਨੂੰ ਗ੍ਰਿਫਤਾਰ ਕੀਤਾ ਗਿਆ ਸੀ। ਥਾਣਾ ਕੂੰਮਕਲਾਂ ਵਿਚ ਤਾਇਨਾਤ ਮੁਨਸ਼ੀ ਹਰਦੀਪ ਸਿੰਘ ਨੂੰ 20 ਹਜ਼ਾਰ ਰੁਪਏ ਦੀ ਰਿਸ਼ਵਤ ਲੈਣ ਦੇ ਮਾਮਲੇ ਵਿਚ ਕਾਬੂ ਕੀਤਾ ਹੈ। ਇਹ ਕਾਰਵਾਈ ਪਿੰਡ ਦੁਆਬਾ ਭੈਣੀ ਦੀ ਰਹਿਣ ਵਾਲੀ ਏਕਤਾ ਦੀ ਸ਼ਿਕਾਇਤ ‘ਤੇ ਕੀਤੀ ਗਈ ਹੈ।

ਸੂਤਰਾਂ ਮੁਤਾਬਕ ਗ੍ਰਿਫਤਾਰ ਕੀਤੇ ਗਏ ਮੁਨਫੀ ਹਰਦੀਪ ਸਿੰਘ ਨੇ ਜਾਂਚ ਦੌਰਾਨ ਕੀਤੇ ਖੁਲਾਸਿਆਂ ਦੇ ਆਧਾਰ ‘ਤੇ ਐੱਸਐੱਚਓ ਪਰਮਜੀਤ ਸਿੰਘ ਤੇ ਸਹਾਇਕ ਸਬ-ਇੰਸਪੈਕਟਰ ਰਣਧੀਰ ਸਿੰਘ ਨੂੰ ਵੀ ਨਾਮਜ਼ਦ ਕਰ ਲਿਆ ਹੈ। ਅਧਿਕਾਰੀਆਂ ਵੱਲੋਂ ਦੋਵੇਂ ਮੁਲਜ਼ਮਾਂ ਦੀ ਗ੍ਰਿਫਤਾਰੀ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ। ਉਸ ਨੇ ਦੋਸ਼ ਲਗਾਇਆ ਕਿ ਐੱਸਐੱਚਓ ਪਰਮਜੀਤ ਸਿੰਘ (ਐੱਸਆਈ) ਨੇ 1 ਲੱਖ ਰੁਪਏ ਦੀ ਮੰਗ ਕੀਤੀ ਸੀ ਤੇ ਮੁਨਸ਼ੀ ਹਰਦੀਪ ਸਿੰਘ ਨੇ 50 ਹਜ਼ਾਰ ਰੁਪਏ ਵਿਚ ਸੌਦਾ ਤੈਅ ਕੀਤਾ ਸੀ।

ਸ਼ਿਕਾਇਤਕਰਤਾ ਨੇ ਇਹ ਵੀ ਦਾਅਵਾ ਕੀਤਾ ਕਿ ਏਐੱਸਆਈ ਰਣਧੀਰ ਸਿੰਘ ਨੇ 35 ਹਜ਼ਾਰ ਦੀ ਰਿਸ਼ਵਤ ਲਈ ਤੇ ਹਰਦੀਪ ਨੇ 20,000 ਰੁਪਏ ਵੱਖ ਲਏ ਹਨ। ਉਸ ਨੇ ਹਰਦੀਪ ਸਿੰਘ ਨਾਲ ਗੱਲਬਾਤ ਕੀਤੀ ਤੇ ਇਕ ਕਾਲ ਰਿਕਾਰਡਿੰਗ ਵੀ ਤਿਆਰ ਕੀਤੀ। ਕਾਲ ਰਿਕਾਰਡਿੰਗ ਦੇ ਆਧਾਰ ‘ਤੇ ਵਿਜੀਲੈਂਸ ਨੇ ਜਾਂਚ ਕਰਕੇ ਇਸ ਮਾਮਲੇ ਵਿਚ ਹਰਦੀਪ ਸਿੰਘ ਨੂੰ ਗ੍ਰਿਫਤਾਰ ਕੀਤਾ ਸੀ।

The post ਵਿਜੀਲੈਂਸ ਵੱਲੋਂ ਰਿਸ਼ਵਤ ਕੇਸ ‘ਚ SHO ਤੇ ਸਬ-ਇੰਸਪੈਕਟਰ ‘ਤੇ ਕੇਸ ਦਰਜ appeared first on Ludhiana Live.

ਰਿਸ਼ਵਤ ਲੈਂਦਿਆਂ ਵਿਜੀਲੈਂਸ ਨੇ ਲੁਧਿਆਣਾ ‘ਚ DRO ਦੇ 2 ਮੁਲਾਜ਼ਮਾਂ ਸਣੇ 4 ਫੜੇ
ਲੁਧਿਆਣਾ : ਵਿਜੀਲੈਂਸ ਨੇ ਲੁਧਿਆਣਾ ਡੀਆਰਓ ਦਫਤਰ ਵਿਚ ਤਾਇਨਾਤ ਦੋ ਮੁਲਾਜ਼ਮਾਂ ਤੇ 2 ਨਿੱਜੀ ਵਿਅਕਤੀਆਂ ਸਣੇ 4 ਨੂੰ ਗ੍ਰਿਫਤਾਰ ਕੀਤਾ ਹੈ। ਇਨ੍ਹਾਂ ਨੂੰ ਮੁਆਵਜ਼ਾ ਜਾਰੀ ਕਰਨ ਦੇ ਬਦਲੇ ਇਕ ਐੱਨਆਰਆਈ ਤੋਂ 30 ਹਜ਼ਾਰ ਰੁਪਏ ਦੀ ਰਿਸ਼ਵਤ ਮੰਗੀ ਸੀ। ਗ੍ਰਿਫਤਾਰ ਕੀਤੇ ਗਏ ਮੁਲਜ਼ਮਾਂ ਦੀ ਪਛਾਣ ਪਟਵਾਰੀ ਰਾਮ ਸਿੰਘ, ਕਲਰਕ ਨਰੇਸ਼ ਕੁਮਾਰ ਤੇ CEIGALL ਇੰਡੀਆ ਲਿਮਟਿਡ ਕੰਪਨੀ ਦੇ ਮੁਲਾਜ਼ਮ ਹਰਕੀਰਤ ਸਿੰਘ ਬੇਦੀ ਤੇ ਤਹਿੰਦਰ ਸਿੰਘ ਵਜੋਂ ਹੋਈ ਹੈ।

ਵਿਜੀਲੈਂਸ ਨੇ ਐੱਸਐੱਸਪੀ ਰਵਿੰਦਰਪਾਲ ਸਿੰਘ ਸੰਧੂ ਨੇ ਦੱਸਿਆ ਕਿ ਇਨ੍ਹਾਂ ਮੁਲਜ਼ਮਾਂ ਨੂੰ ਘੱਵਦੀ ਵਾਸੀ NRI ਯਾਦਵਿੰਦਰ ਸਿੰਘ ਦੀ ਸ਼ਿਕਾਇਤ ‘ਤੇ ਗ੍ਰਿਫਤਾਰ ਕੀਤਾ ਗਿਆ ਹੈ। ਸ਼ਿਕਾਇਤਕਰਤਾ ਨੇ ਦੱਸਿਆ ਸੀ ਕਿ ਉਸ ਦੀ 6 ਕਨਾਲ ਖੇਤੀ ਦਿੱਲੀ-ਕੱਟੜਾ ਐਕਸਪ੍ਰੈਸ ਹਾਈਵੇ ਲਈ ਐਕਵਾਇਰ ਕੀਤੀ ਗਈ ਹੈ ਜਿਸ ਦੀ ਮੁਆਵਜ਼ਾ ਰਕਮ 49 ਲੱਖ ਰੁਪਏ ਪੈਂਡਿੰਗ ਹੈ। ਇਸ ਲਈ ਇਕ ਫਾਈਲ ਤਿਆਰ ਕੀਤੀ ਗਈ ਸੀ ਜਿਸ ਨੂੰ 22 ਮਈ 2023 ਨੂੰ ਡੀਆਰਓ ਲੁਧਿਆਣਾ ਦੇ ਦਫਤਰ ਵਿਚ ਉਨ੍ਹਾਂ ਨੇ ਜਮ੍ਹਾ ਕਰਵਾਇਆ।

ਇਕ ਮਹੀਨੇ ਪਹਿਲਾਂ NHAI ਨੇ ਪੈਮਾਇਸ਼ ਸ਼ੁਰੂ ਕੀਤੀ ਤੇ ਜ਼ਮੀਨ ‘ਤੇ ਖੰਭੇ ਲਗਾਏ ਜਦੋਂ ਉਸ ਨੇ ਜ਼ਮੀਨ ਦਾ ਮੁਆਵਜ਼ਾ ਪਹਿਲਾਂ ਜਾਰੀ ਕਰਨ ‘ਤੇ ਇਤਰਾਜ਼ ਪ੍ਰਗਟਾਇਆ ਤਾਂਇਕ ਜੇਸੀਬੀ ਮਾਲਕ ਨੇ ਉਸ ਨੂੰ ਮੋਹਿੰਦਰ ਦਾ ਨੰਬਰ ਦਿੱਤਾ ਜਿਸ ਨੇ ਅੱਗੇ ਹਰਕੀਰਤ ਬੇਦੀ ਨਾਲ ਸੰਪਰਕ ਕਰਨ ਲਈ ਕਿਹਾ ਤਾਂ ਜੋ ਮੁਆਵਜ਼ਾ ਮਿਲ ਸਕੇ। ਬਾਅਦ ਵਿਚ ਡੀਆਰਓ ਦਫਤਰ ਵਿਚ ਉਨ੍ਹਾਂ ਨੂੰ ਭਰੋਸਾ ਮਿਲਿਆ ਸੀ ਕਿ 2-3 ਦਿਨਾਂ ਵਿਚ ਮੁਆਵਜ਼ਾ ਜਾਰੀ ਕਰ ਦੇਣਗੇ ਪਰ ਉਸ ਨੂੰ 40 ਹਜ਼ਾਰ ਰੁਪਏ ਦਾ ਭੁਗਤਾਨ ਕਰਨਾ ਹੋਵੇਗਾ।

ਸ਼ੁਰੂਆਤੀ ਜਾਂਚ ਦੇ ਬਾਅਦ ਟੀਮ ਨੇ ਮੁਲਜ਼ਮਾਂ ਨੂੰ ਫੜਨ ਲਈ ਜਾਲ ਵਿਛਾਇਆ ਤੇ ਸਾਹਨੇਵਾਲ ਕੋਲ ਇਕ ਢਾਬੇ ‘ਤੇ ਸਰਕਾਰੀ ਅਧਿਕਾਰੀ ਦੀ ਹਾਜ਼ਰੀ ਵਿਚ ਸ਼ਿਕਾਇਤਕਰਤਾ ਤੋਂ 30 ਹਜ਼ਾਰ ਦੀ ਰਿਸ਼ਵਤ ਲੈਂਦੇ ਹੋਏ ਹਰਕੀਰਤ ਸਿੰਘ ਬੇਦੀ ਨੂੰ ਰੰਗੇ ਹੱਥੀਂ ਗ੍ਰਿਫਤਾਰ ਕੀਤਾ। ਮੁਲਜ਼ਮ ਹਰਕੀਰਤ ਬੇਦੀ ਦੇ ਖੁਲਾਸੇ ‘ਤੇ ਵਿਜੀਲੈਂਸ ਨੇ ਉਸ ਨਾਲ ਮਿਲੀਭੁਗਤ ਕਰਕੇ ਫਾਈਲ ਨੂੰ ਮਨਜ਼ੂਰੀ ਦਿਵਾਉਣ ਦੇ ਦੋਸ਼ ਵਿਚ ਪਟਵਾਰੀ ਰਾਮ ਸਿੰਘ ਤੇ ਕਲਰਕ ਨਰੇਸ਼ ਕੁਮਾਰ ਨੂੰ ਵੀ ਗ੍ਰਿਫਤਾਰ ਕਰ ਲਿਆ। ਵਿਜੀਲੈਂਸ ਨੇ ਮੁਲਜ਼ਮ ਨਾਲ ਮੌਜੂਦ ਤਹਿੰਦਰ ਸਿੰਘ ਨੂੰ ਵੀ ਗ੍ਰਿਫਤਾਰ ਕਰ ਲਿਆ।

The post ਰਿਸ਼ਵਤ ਲੈਂਦਿਆਂ ਵਿਜੀਲੈਂਸ ਨੇ ਲੁਧਿਆਣਾ ‘ਚ DRO ਦੇ 2 ਮੁਲਾਜ਼ਮਾਂ ਸਣੇ 4 ਫੜੇ appeared first on Ludhiana Live.

ਮਾਲ ਵਿਭਾਗ `ਚ ਸੁਧਾਰ ਲਈ ਲਗਾਤਾਰ ਯਤਨ ਜਾਰੀ : ਮਾਲ ਮੰਤਰੀ ਪੰਜਾਬ
ਖੰਨਾ, ਲੁਧਿਆਣਾ : ਪੰਜਾਬ ਦੇ ਮਾਲ ਅਤੇ ਜਲ ਸਪਲਾਈ ਤੇ ਸੈਨੀਟੇਸ਼ਨ ਮੰਤਰੀ ਸ੍ਰੀ ਬ੍ਰਹਮ ਸ਼ੰਕਰ ਸ਼ਰਮਾ (ਜਿੰਪਾ) ਨੇ ਖੰਨਾ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪਿਛਲੇ 30-35 ਸਾਲਾਂ ਤੋਂ ਮਾਲ ਵਿਭਾਗ ਸਭ ਤੋਂ ਵੱਧ ਬਦਨਾਮ ਰਿਹਾ ਹੈ। ਇਸ ਵਿਭਾਗ `ਚ ਭ੍ਰਿਸ਼ਟਾਚਾਰ ਚਰਮ ਸੀਮਾ ਤੱਕ ਪਹੁੰਚ ਗਿਆ ਸੀ। ਉਨ੍ਹਾਂ ਕਿਹਾ ਕਿ ਪੰਜਾਬ `ਚ ਆਮ ਆਦਮੀ ਪਾਰਟੀ ਦੀ ਮੁੱਖ ਮੰਤਰੀ ਪੰਜਾਬ ਸ੍ਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਬਣਨ ਤੋਂ ਬਾਅਦ ਇਸ ਵਿਭਾਗ `ਚ ਸੁਧਾਰ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ।

ਜਿੰਪਾ ਵਿਸ਼ੇਸ਼ ਤੌਰ ਤੇ ਪੰਜਾਬ ਸਰਕਾਰ ਦੀ ਤਰਫੋਂ ਖੰਨਾ ਵਿਖੇ 7ਵੀਂ ਭਗਵਾਨ ਜਗਨਨਾਥ ਰੱਥ ਯਾਤਰਾ ਵਿੱਚ ਸ਼ਾਮਲ ਹੋਣ ਲਈ ਪਹੁੰਚੇ। ਇਸ ਮੌਕੇ ਉਹਨਾਂ ਦੇ ਨਾਲ ਵਿਧਾਨ ਸਭਾ ਹਲਕਾ ਖੰਨਾ ਦੇ ਵਿਧਾਇਕ ਸ੍ਰੀ ਤਰੁਨਪ੍ਰੀਤ ਸਿੰਘ ਸੌਂਦ ਵੀ ਹਾਜ਼ਰ ਸਨ। ਪੰਜਾਬ ਮਾਲ ਵਿਭਾਗ ਦੇ ਕਈ ਭ੍ਰਿਸ਼ਟ ਅਧਿਕਾਰੀਆਂ ਦੀ ਜਾਰੀ ਹੋਈ ਸੂਚੀ ਨੂੰ ਲੈ ਕੇ ਮਾਲ ਮੰਤਰੀ ਸ੍ਰੀ ਬ੍ਰਹਮ ਸ਼ੰਕਰ ਜਿੰਪਾ ਨੇ ਕਿਹਾ ਕਿ ਇਨ੍ਹਾਂ ਅਧਿਕਾਰੀਆਂ ਦੀਆਂ ਸਿ਼ਕਾਇਤਾਂ ਵਿਜੀਲੈਂਸ ਕੋਲ ਆਈਆਂ ਸਨ, ਜਿਸ ਦੇ ਆਧਾਰ `ਤੇ ਵਿਜੀਲੈਂਸ ਨੇ ਮੁੱਢਲੀ ਜਾਂਚ `ਚ ਇਨ੍ਹਾਂ ਦੇ ਨਾਵਾਂ ਦੀ ਸੂਚੀ ਬਣਾ ਕੇ ਅਗਲੀ ਜਾਂਚ ਸ਼ੁਰੂ ਕਰ ਦਿੱਤੀ ਹੈ।

ਪੰਜਾਬ ਸਰਕਾਰ ਵੱਲੋਂ ਗੁਰਬਾਣੀ ਦੇ ਪ੍ਰਸਾਰਣ ਸਬੰਧੀ ਪਾਸ ਕੀਤੇ ਮਤੇ ਖਿਲਾਫ਼ ਸ਼੍ਰੋਮਣੀ ਕਮੇਟੀ ਦੇ ਵਫ਼ਦ ਦੀ ਰਾਜਪਾਲ ਨਾਲ ਮੁਲਾਕਾਤ ਸਬੰਧੀ ਮੰਤਰੀ ਜਿੰਪਾ ਨੇ ਕਿਹਾ ਕਿ ਦੇਸ਼-ਵਿਦੇਸ਼ `ਚ ਬੈਠੀ ਸਿੱਖ ਸੰਗਤ ਪੰਜਾਬ ਸਰਕਾਰ ਦੇ ਇਸ ਕਦਮ ਤੋਂ ਬਹੁਤ ਖੁਸ਼ ਹੈ। ਗੁਰਬਾਣੀ ਦਾ ਪ੍ਰਸਾਰਣ ਬਿਲਕੁਲ ਮੁਫ਼ਤ ਹੋਣਾ ਚਾਹੀਦਾ ਹੈ। ਸ਼੍ਰੋਮਣੀ ਕਮੇਟੀ ਨੂੰ ਸਿਆਸਤ ਦੀ ਬਜਾਏ ਸਰਕਾਰ ਦੇ ਫ਼ੈਸਲੇ ਦਾ ਸੁਆਗਤ ਕਰਨਾ ਚਾਹੀਦਾ ਹੈ ਤਾਂ ਕਿ ਉਨ੍ਹਾਂ ਦਾ ਲੋਕਾਂ ਵਿੱਚ ਵਜੂਦ ਬਣਿਆ ਰਹੇ।

The post ਮਾਲ ਵਿਭਾਗ `ਚ ਸੁਧਾਰ ਲਈ ਲਗਾਤਾਰ ਯਤਨ ਜਾਰੀ : ਮਾਲ ਮੰਤਰੀ ਪੰਜਾਬ appeared first on Ludhiana Live.

ਜਾਇਦਾਦ ਮਾਮਲੇ ’ਚ ਸਾਬਕਾ ਵਿਧਾਇਕ ਕੁਲਦੀਪ ਵੈਦ ਦੇ ਬਿਆਨ ਦਰਜ, 28 ਨੂੰ ਮੁੜ ਪੇਸ਼ੀ
ਲੁਧਿਆਣਾ : ਆਮਦਨ ਤੋਂ ਜ਼ਿਆਦਾ ਜਾਇਦਾਦ ਬਣਾਉਣ ਦੇ ਦੋਸ਼ਾਂ ਦੀ ਜਾਂਚ ਦਾ ਸਾਹਮਣੇ ਕਰ ਰਹੇ ਸਾਬਕਾ ਵਿਧਾਇਕ ਤੇ ਸਾਬਕਾ ਆਈਏਐੱਸ ਅਧਿਕਾਰੀ ਕੁਲਦੀਪ ਵੈਦ ਦੁਪਹਿਰ ਦੇ ਸਮੇਂ ਵਿਜੀਲੈਂਸ ਸਾਹਮਣੇ ਪੇਸ਼ ਹੋਏ। ਉਨ੍ਹਾਂ ਵੱਲੋਂ ਬਣਾਈ ਗਈ ਜਾਇਦਾਦ ਦਾ ਬਿਊਰੋ ਦੇਣ ਦੌਰਾਨ ਦਿੱਤੇ ਗਏ ਰਿਕਾਰਡ ਦੇ ਸਬੰਧ ਵਿਚ ਅੱਜ ਉਸ ਦੇ ਬਿਆਨ ਦਰਜ ਕੀਤੇ ਗਏ।

ਲਗਪਗ ਦੋ ਘੰਟੇ ਤੱਕ ਚੱਲੀ ਕਾਰਵਾਈ ਤੋਂ ਬਾਅਦ ਉਹ ਵਿਜੀਲੈਂਸ ਦਫਤਰ ਤੋਂ ਬਾਹਰ ਨਿਕਲੇ। ਵਿਜੀਲੈਂਸ ਨੇ ਉਸ ਨੂੰ ਪੁੱਛਗਿੱਛ ਲਈ 28 ਜੂਨ ਨੂੰ ਮੁੜ ਬੁਲਾਇਆ ਹੈ ਤੇ ਕੁਝ ਹੋਰ ਰਿਕਾਰਡਾਂ ਦੀ ਵੀ ਮੰਗ ਕੀਤੀ ਹੈ।

The post ਜਾਇਦਾਦ ਮਾਮਲੇ ’ਚ ਸਾਬਕਾ ਵਿਧਾਇਕ ਕੁਲਦੀਪ ਵੈਦ ਦੇ ਬਿਆਨ ਦਰਜ, 28 ਨੂੰ ਮੁੜ ਪੇਸ਼ੀ appeared first on Ludhiana Live.