ਲੁਧਿਆਣਾ : ਪੰਜਾਬ ਸਰਕਾਰ ਵੱਲੋਂ ਲੁਧਿਆਣਾ ਦੇ ਹਲਕਾ ਗਿੱਲ ਦੇ ਵਿਧਾਇਕ ਕੁਲਦੀਪ ਸਿੰਘ ਵੈਦ ਨੂੰ ਪੰਜਾਬ ਸਟੇਟ ਵੇਅਰ ਹਾਊਸਿੰਗ ਕਾਰਪੋਰੇਸ਼ਨ ਦਾ ਚੇਅਰਮੈਨ ਨਿਯੁਕਤ ਕੀਤਾ ਗਿਆ ਹੈ।...