punjab weather department Archives - Ludhiana Live

ਪੰਜਾਬ ‘ਚ 8 ਨਵੰਬਰ ਤੋਂ ਮੀਂਹ ਅਤੇ ਤੇਜ਼ ਹਵਾਵਾਂ ਦਾ ਅਲਰਟ ਹੋਇਆ ਜਾਰੀ
ਤੁਹਾਨੂੰ ਦੱਸ ਦਿੰਦੇ ਹਾਂ ਕਿ ਮੌਸਮ ਵਿਭਾਗ ਦੀ ਭਵਿੱਖਬਾਣੀ ਮੁਤਾਬਕ 8 ਨਵੰਬਰ ਤੋਂ ਬਾਅਦ ਮੌਸਮ ਕਰਵਟ ਲਵੇਗਾ। ਇਸ ਤੋਂ ਬਾਅਦ ਸੂਬੇ ‘ਚ ਮੀਂਹ ਅਤੇ ਤੇਜ਼ ਹਵਾਵਾਂ ਚੱਲ ਸਕਦੀਆਂ ਹਨ। 2 ਦਿਨ ਤਕ ਮੌਸਮ ਦਾ ਇਹੀ ਰੂਪ ਰਹੇਗਾ, ਜਿਸ ਕਾਰਨ ਕਿਸਾਨਾਂ ਦੀ ਚਿੰਤਾ ਵੱਧ ਸਕਦੀ ਹੈ। ਹਾਲਾਂਕਿ ਉਦੋਂ ਤਕ ਝੋਨੇ ਦੀ ਕਟਾਈ ਦਾ ਬਹੁਤਾ ਕੰਮ ਪੂਰਾ ਹੋ ਚੁੱਕਾ ਹੋਵੇਗਾ।ਮੌਸਮ ਵਿਭਾਗ ਅਨੁਸਾਰ ਹੁਣ ਆਉਣ ਵਾਲੇ ਹਫ਼ਤੇ ਤਕ ਤੇਜ਼ ਧੁੱਪ ਨਿਕਲੇਗੀ। ਇਸ ਕਾਰਨ ਦਿਨ ਦਾ ਤਾਪਮਾਨ ਵਧੇਗਾ, ਜਦਕਿ ਰਾਤ ਦਾ ਤਾਪਮਾਨ ਘੱਟ ਜਾਵੇਗਾ। ਦੀਵਾਲੀ ਤੋਂ ਬਾਅਦ ਤਾਪਮਾਨ ‘ਚ ਗਿਰਾਵਟ ਆਵੇਗੀ। ਹਵਾ ‘ਚ ਠੰਢਕ ਹੋਣ ਕਾਰਨ ਸਵੇਰ ਦੀ ਸੈਰ ਲਈ ਜਾਣ ਵਾਲੇ ਲੋਕ ਗਰਮ ਕੱਪੜੇ ਪਾ ਕੇ ਬਾਹਰ ਨਿਕਲੇ।

ਉੱਥੇ ਹੀ ਮੌਸਮ ਵਿਭਾਗ ਅਨੁਸਾਰ ਆਉਣ ਵਾਲੇ ਇਕ ਹਫ਼ਤੇ ‘ਚ ਘੱਟੋ-ਘੱਟ ਤਾਪਮਾਨ ‘ਚ 3 ਡਿਗਰੀ ਸੈਲਸੀਅਸ ਦੀ ਗਿਰਾਵਟ ਆਉਣ ਦੀ ਸੰਭਾਵਨਾ ਹੈ। ਇਸ ਕਾਰਨ ਸਵੇਰ ਤੇ ਰਾਤ ਦੀ ਠੰਢ ਬਰਕਰਾਰ ਰਹੇਗੀ।ਹਾਸਲ ਜਾਣਕਾਰੀ ਅਨੁਸਾਰ ਨਵੰਬਰ ਦੇ ਦੂਜੇ ਹਫ਼ਤੇ ਤਕ ਪੰਜਾਬ ‘ਚ 80 ਫੀਸਦੀ ਤੋਂ ਵੱਧ ਝੋਨੇ ਦੀ ਕਟਾਈ ਹੋ ਜਾਵੇਗੀ ਅਤੇ ਕਣਕ ਦੀ ਬਿਜਾਈ ਸ਼ੁਰੂ ਹੋ ਜਾਵੇਗੀ। ਹਾਲਾਂਕਿ ਜੇਕਰ ਇਸ ਵਾਰ ਮੀਂਹ ਪੈਂਦਾ ਹੈ ਤਾਂ ਕਿਸਾਨਾਂ ਨੂੰ ਕਾਫੀ ਨੁਕਸਾਨ ਸਹਿਣਾ ਪੈ ਸਕਦਾ ਹੈ।ਮਾਹਿਰਾਂ ਨੂੰ ਡਰ ਹੈ ਕਿ ਜੇਕਰ ਕਿਸਾਨ ਅਜਿਹੇ ਮੌਸਮ ਦੌਰਾਨ ਖੇਤਾਂ ‘ਚ ਪਰਾਲੀ ਨੂੰ ਅੱਗ ਲਗਾ ਦਿੰਦੇ ਹਨ ਤਾਂ ਲੋਕਾਂ ਦੀਆਂ ਮੁਸ਼ਕਲਾਂ ਵੱਧ ਸਕਦੀਆਂ ਹਨ।

The post ਪੰਜਾਬ ‘ਚ 8 ਨਵੰਬਰ ਤੋਂ ਮੀਂਹ ਅਤੇ ਤੇਜ਼ ਹਵਾਵਾਂ ਦਾ ਅਲਰਟ ਹੋਇਆ ਜਾਰੀ appeared first on Ludhiana Live.

ਪੰਜਾਬ ‘ਚ 2 ਨਵੰਬਰ ਬਦਲੇਗਾ ਮੌਸਮ ਦਾ ਮਿਜ਼ਾਜ ,ਹੋਵੇਗੀ ਬਾਰਸ਼
ਤੁਹਾਨੂੰ ਦੱਸ ਦਿੰਦੇ ਹਾਂ ਕਿ ਪੰਜਾਬ ਵਿੱਚ ਮੁੜ ਮੌਸਮ ਦਾ ਮਿਜ਼ਾਜ ਬਦਲੇਗਾ। ਇਸ ਕਾਰਨ ਠੰਢ ਵਧੇਗੀ। ਇੰਡੀਆ ਮੈਟ੍ਰੋਲੌਜੀਕਲ ਡਿਪਾਰਟਮੈਂਟ ਚੰਡੀਗੜ੍ਹ ਅਨੁਸਾਰ 2 ਨਵੰਬਰ ਨੂੰ ਰਾਜ ਵਿੱਚ ਬੱਦਲਵਾਈ ਰਹਿ ਸਕਦੀ ਹੈ।ਇਸ ਦੌਰਾਨ 10 ਤੋਂ 15 ਕਿਲੋਮੀਟਰ ਪ੍ਰਤੀ ਘੰਟੇ ਦੀ ਰਫਤਾਰ ਨਾਲ ਹਵਾਵਾਂ ਵੀ ਚੱਲਣਗੀਆਂ। ਵਿਭਾਗ ਦੀ ਭਵਿੱਖਬਾਣੀ ਮੁਤਾਬਕ ਹਿਮਾਚਲ ਅਤੇ ਜੰਮੂ-ਕਸ਼ਮੀਰ ਦੇ ਉਪਰਲੇ ਹਿੱਸਿਆਂ ‘ਚ ਬਰਫਬਾਰੀ ਹੋ ਸਕਦੀ ਹੈ। ਇਸ ਕਾਰਨ ਮੈਦਾਨੀ ਇਲਾਕਿਆਂ ਵਿੱਚ ਠੰਢ ਵਧੇਗੀ।

ਹਾਲਾਂਕਿ ਰਾਹਤ ਦੀ ਗੱਲ ਹੈ ਕਿ ਮੀਂਹ ਨਹੀਂ ਪਵੇਗਾ, ਜਿਸ ਕਾਰਨ ਕਿਸਾਨਾਂ ਦੀਆਂ ਚਿੰਤਾਵਾਂ ਦੂਰ ਹੋ ਗਈਆਂ ਹਨ। ਮੌਸਮ ਵਿਭਾਗ ਦੀ ਭਵਿੱਖਬਾਣੀ ਮੁਤਾਬਕ ਨਵੰਬਰ ਤੋਂ ਮੌਸਮ ਪੂਰੀ ਤਰ੍ਹਾਂ ਸਾਫ਼ ਹੋ ਜਾਵੇਗਾ।ਇਸ ਦੌਰਾਨ ਦਿਨ ‘ਚ ਧੁੱਪ ਰਹੇਗੀ, ਜਦੋਂਕਿ ਵੱਧ ਤੋਂ ਵੱਧ ਤਾਪਮਾਨ 28 ਡਿਗਰੀ ਸੈਲਸੀਅਸ ਤੇ ਘੱਟੋ-ਘੱਟ ਤਾਪਮਾਨ 12 ਤੋਂ 14 ਡਿਗਰੀ ਸੈਲਸੀਅਸ ਰਹੇਗਾ। ਇਸ ਤਰ੍ਹਾਂ ਕਿਸਾਨਾਂ ਨੂੰ ਝੋਨੇ ਦੀ ਕਟਾਈ ‘ਚ ਕੋਈ ਦਿੱਕਤ ਨਹੀਂ ਆਵੇਗੀ। ਕਿਸਾਨ ਵਾਢੀ ਦਾ ਕੰਮ ਆਸਾਨੀ ਨਾਲ ਸੰਭਾਲ ਸਕਣਗੇ।

The post ਪੰਜਾਬ ‘ਚ 2 ਨਵੰਬਰ ਬਦਲੇਗਾ ਮੌਸਮ ਦਾ ਮਿਜ਼ਾਜ ,ਹੋਵੇਗੀ ਬਾਰਸ਼ appeared first on Ludhiana Live.