punjab win gold Archives - Ludhiana Live

ਪੰਜਾਬ ਨੂੰ 29 ਸਾਲ ਬਾਅਦ ਹਾਸਲ ਹੋਇਆ ਬਾਸਕਿਟਬਾਲ ਚੈਂਪੀਅਨਸ਼ਿਪ ‘ਚ ਸੋਨ ਤਗ਼ਮਾ
ਲੁਧਿਆਣਾ :   ਇੰਦੌਰ ਵਿਖੇ ਹੋਈ ਨੈਸ਼ਨਲ ਜੂਨੀਅਰ ਬਾਸਕਿਟਬਾਲ ਚੈਂਪੀਅਨਸ਼ਿਪ ‘ਚ ਪੰਜਾਬ ਦੀ ਲੜਕੀਆਂ ਨੇ ਮੱਲਾਂ ਮਾਰੀਆਂ ਹਨ ਅਤੇ ਇਸ ਚੈਂਪੀਅਨਸ਼ਿਪ ‘ਚ ਲੜਕੀਆਂ ਨੇ ਸੋਨੇ ਦਾ ਤਗ਼ਮਾ ਹਾਸਲ ਕੀਤਾ ਹੈ।

ਜਾਣਕਾਰੀ ਅਨੁਸਾਰ ਪੰਜਾਬ ਨੂੰ ਇਹ ਤਗ਼ਮਾ 29 ਸਾਲ ਬਾਅਦ ਹਾਸਲ ਹੋਇਆ ਹੈ, ਇਸ ਕਾਰਨ ਖਿਡਾਰੀਆਂ ‘ਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ। ਜਥੇਬੰਦੀ ਦੇ ਜਨਰਲ ਸਕੱਤਰ ਤੇਜਾ ਸਿੰਘ ਧਾਲੀਵਾਲ ਨੇ ਦੱਸਿਆ ਕਿ ਇਹ ਬੜਾ ਖ਼ੁਸ਼ੀ ਦਾ ਪਲ ਹੈ ਕਿ ਪੰਜਾਬ ਦੀਆਂ ਲੜਕੀਆਂ ਨੇ ਨੈਸ਼ਨਲ ਜੂਨੀਅਰ ਬਾਸਕਿਟਬਾਲ ਵਿਚ ਸੋਨ ਤਗ਼ਮਾ ਜਿੱਤਿਆ ਹੈ।

ਉਨ੍ਹਾਂ ਦੱਸਿਆ ਕਿ ਇਸ ਤੋਂ ਪਹਿਲਾਂ ਲੜਕੀਆਂ ਵਲੋਂ 1998 ‘ਚ ਚਾਂਦੀ ਦਾ ਤਗਮਾ ਜਿੱਤਿਆ ਗਿਆ ਸੀ। ਇਹ ਸਭ ਕੁਝ ਖਿਡਾਰੀਆਂ ਤੇ ਕੋਚ ਦੀਆਂ ਮਿਹਨਤ ਦਾ ਨਤੀਜਾ ਹੈ। ਉਨ੍ਹਾਂ ਦੱਸਿਆ ਕਿ ਫਾਈਨਲ ਮੁਕਾਬਲੇ ‘ਚ ਪੰਜਾਬ ਦੀਆਂ ਕੁੜੀਆਂ ਨੇ ਰਾਜਸਥਾਨ ਦੀਆਂ ਲੜਕੀਆਂ ਨੂੰ 57/52 ਦੇ ਫਰਕ ਨਾਲ ਹਰਾਇਆ।

The post ਪੰਜਾਬ ਨੂੰ 29 ਸਾਲ ਬਾਅਦ ਹਾਸਲ ਹੋਇਆ ਬਾਸਕਿਟਬਾਲ ਚੈਂਪੀਅਨਸ਼ਿਪ ‘ਚ ਸੋਨ ਤਗ਼ਮਾ appeared first on Ludhiana Live.