Punjabi Actor Archives - Ludhiana Live

ਪੰਜਾਬੀ ਐਕਟਰ ‘ਤੇ ਤੇ.ਜ਼ਧਾਰ ਹਥਿ/ਆਰਾਂ ਨਾਲ ਹ.ਮਲਾ, ਲਾਈਵ ਮਦਦ ਮੰਗੀ
ਪਟਿਆਲਾ : ਅਦਾਕਾਰ ਅਦਨਾਨ ਅਲੀ ਖਾਨ ‘ਤੇ ਤੇਜ਼ਧਾਰ ਹਥਿਆਰਾਂ ਨਾਲ ਜਾਨਲੇਵਾ ਹਮਲਾ ਕੀਤਾ ਗਿਆ। ਇਸ ਹਮਲੇ ‘ਚ ਅਦਨਾਨ ਅਲੀ ਖਾਨ ਦੇ ਕੰਨ ਅਤੇ ਸਿਰ ‘ਤੇ ਵੀ ਹਮਲਾ ਕੀਤਾ ਗਿਆ ਸੀ।ਇਸ ਗੱਲ ਦਾ ਖੁਲਾਸਾ ਉਨ੍ਹਾਂ ਨੇ ਖੁਦ ਸੋਸ਼ਲ ਮੀਡੀਆ ‘ਤੇ ਲਾਈਵ ਹੋ ਕੇ ਕੀਤਾ ਹੈ। ਉਸ ਨੇ ਦੱਸਿਆ ਕਿ ਕੁਝ ਵਿਅਕਤੀਆਂ ਨੇ ਅਚਾਨਕ ਮੇਰੇ ‘ਤੇ ਤੇਜ਼ਧਾਰ ਹਥਿਆਰ ਨਾਲ ਹਮਲਾ ਕਰ ਦਿੱਤਾ, ਜਿਸ ਕਾਰਨ ਮੇਰਾ ਇਕ ਕੰਨ ਕੱਟ ਗਿਆ ਅਤੇ ਮੇਰੇ ਸਿਰ ‘ਤੇ ਗੰਭੀਰ ਸੱਟਾਂ ਲੱਗੀਆਂ।

ਤੁਹਾਨੂੰ ਦੱਸ ਦੇਈਏ ਕਿ ਅਭਿਨੇਤਾ-ਮਾਡਲ ਅਦਨਾਨ ਅਲੀ ਖਾਨ ਨੇ ਵੀਡੀਓ ਵਿੱਚ ਆਪਣੇ ਹਮਲਾਵਰਾਂ ਦੇ ਨਾਮ ਵੀ ਦੱਸੇ ਹਨ। ਉਨ੍ਹਾਂ ਪੁਲਿਸ ਮੁਲਾਜ਼ਮਾਂ ਨੂੰ ਕਿਹਾ ਕਿ ਇਸ ਮਾਮਲੇ ਵਿੱਚ ਜਲਦ ਤੋਂ ਜਲਦ ਬਣਦੀ ਕਾਰਵਾਈ ਕੀਤੀ ਜਾਵੇ। ਇਸ ਵਾਰ ਮੈਂ ਬਚ ਗਿਆ ਸੀ ਪਰ ਜੇਕਰ ਦੁਬਾਰਾ ਹਮਲਾ ਹੋਇਆ ਤਾਂ ਮੈਂ ਨਹੀਂ ਬਚਾਂਗਾ। ਇੱਕ ਵਾਰ ਲੋਕਾਂ ਦੀ ਭੀੜ ਨੇ ਮੈਨੂੰ ਬਚਾਇਆ। ਇਸ ਮੁਤਾਬਕ ਅਦਨਾਨ ਅਲੀ ਖਾਨ ਨੇ ਪੰਜਾਬ ਸਰਕਾਰ ਤੋਂ ਸੁਰੱਖਿਆ ਦੇਣ ਦੀ ਮੰਗ ਕੀਤੀ ਹੈ।

View this post on Instagram

A post shared by Adnan Ali Khan (@aak555)

The post ਪੰਜਾਬੀ ਐਕਟਰ ‘ਤੇ ਤੇ.ਜ਼ਧਾਰ ਹਥਿ/ਆਰਾਂ ਨਾਲ ਹ.ਮਲਾ, ਲਾਈਵ ਮਦਦ ਮੰਗੀ appeared first on Ludhiana Live.

ਦੁਸਹਿਰੇ ’ਤੇ ਭਰਪੂਰ ਮਨੋਜਰੰਜਨ ਲਈ ਰਿਲੀਜ਼ ਹੋਵੇਗੀ ਗਿੱਪੀ ਗਰੇਵਾਲ ਦੀ ਫ਼ਿਲਮ ‘ਮੌਜਾਂ ਹੀ ਮੌਜਾਂ’
ਪੰਜਾਬੀ ਹਾਸੇ ਤੇ ਕਾਮੇਡੀ ਦੇ ਨਾਲ ਭਰਪੂਰ ਮਨੋਰੰਜਨ ਲਈ ਆਪਣੇ ਦੁਸਹਿਰੇ ਨੂੰ ਰੌਸ਼ਨ ਕਰਨ ਲਈ ਤਿਆਰ ਹੋ ਜਾਓ ਕਿਉਂਕਿ ਪੰਜਾਬੀ ਫ਼ਿਲਮ ‘ਮੌਜਾਂ ਹੀ ਮੌਜਾਂ’ ਇਸ ਦੁਸ਼ਹਿਰੇ ’ਤੇ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ, ਜਿਸਦਾ ਟਰੇਲਰ ਹਾਲ ਹੀ ਵਿਚ ਬਾਲੀਵੁੱਡ ਦੇ ਮਸ਼ਹੂਰ ਸੁਪਰਸਟਾਰ ਸਲਮਾਨ ਖ਼ਾਨ ਦੁਆਰਾ ਰਿਲੀਜ਼ ਕੀਤਾ ਗਿਆ ਹੈ। ਇਹ ਦਮਦਾਰ ਕਾਮੇਡੀ ਫ਼ਿਲਮ ਆਪਣੇ ਬੇਮਿਸਾਲ ਕਾਮਿਕ ਟਾਈਮਿੰਗ, ਮਜ਼ੇਦਾਰ ਪੰਚਾਂ ਅਤੇ ਕਲਾਕਾਰਾਂ ਦੇ ਵਧੀਆ ਪ੍ਰਦਰਸ਼ਨ ਨਾਲ ਦਰਸ਼ਕਾਂ ਨੂੰ ਪੂਰੀ ਤਰ੍ਹਾਂ ਹਸਾਉਣ ਦਾ ਵਾਅਦਾ ਕਰਦੀ ਹੈ।

ਮਸ਼ਹੂਰ ਫ਼ਿਲਮ ਨਿਰਦੇਸ਼ਕ ਸਮੀਪ ਕੰਗ ਦੁਆਰਾ ਨਿਰਦੇਸ਼ਿਤ, ‘ਮੌਜਾਂ ਹੀ ਮੌਜਾਂ’ ਵਿਚ ਪੰਜਾਬੀ ਸਿਨੇਮਾ ਦੇ ਮਸ਼ਹੂਰ ਕਲਾਕਾਰ, ਗਿੱਪੀ ਗਰੇਵਾਲ, ਬਿੰਨੂ ਢਿੱਲੋਂ, ਕਰਮਜੀਤ ਅਨਮੋਲ, ਜਿੰਮੀ ਸ਼ਰਮਾ, ਤਨੂ ਗਰੇਵਾਲ ਅਤੇ ਹਸ਼ਨੀਨ ਚੌਹਾਨ ਦਿਖਾਈ ਦੇਣਗੇ। ਇਹ ਫ਼ਿਲਮ ਮਜ਼ੇਦਾਰ, ਡਰਾਮੇ ਅਤੇ ਪੂਰੀ ਕਾਮੇਡੀ ਨਾਲ ਭਰੀ ਇਕ ਨਾਨ-ਸਟਾਪ ਮਨੋਰੰਜਨ ਕਰਨ ਦਾ ਵਾਅਦਾ ਕਰਦੀ ਹੈ।

ਫ਼ਿਲਮ ਦੀ ਸਟੋਰੀ ਅਤੇ ਸਕ੍ਰੀਨਪਲੇਅ ਵੈਭਵ ਸੁਮਨ ਅਤੇ ਸ਼੍ਰੇਆ ਸ਼੍ਰੀਵਾਸਤਵ ਵਲੋਂ ਤੇ ਡਾਇਲਾਗ ਨਰੇਸ਼ ਕਥੂਰੀਆ ਵਲੋਂ ਲਿਖੇ ਗਏ ਹਨ, ਫ਼ਿਲਮ ਨੂੰ ਈਸਟ ਸਨਸ਼ਾਈਨ ਪ੍ਰੋਡਕਸ਼ਨ ਦੁਆਰਾ ਪੇਸ਼ ਕੀਤਾ ਗਿਆ ਹੈ ਅਤੇ ਓਮਜੀ ਗਰੁੱਪ ਦੁਆਰਾ ਪੂਰੀ ਦੁਨੀਆ ਵਿਚ ਰਿਲੀਜ਼ ਕੀਤਾ ਜਾਵੇਗਾ। ਇਸ ਫ਼ਿਲਮ ਦੇ ਨਿਰਮਾਤਾ ਅਮਰਦੀਪ ਗਰੇਵਾਲ ਹਨ।

The post ਦੁਸਹਿਰੇ ’ਤੇ ਭਰਪੂਰ ਮਨੋਜਰੰਜਨ ਲਈ ਰਿਲੀਜ਼ ਹੋਵੇਗੀ ਗਿੱਪੀ ਗਰੇਵਾਲ ਦੀ ਫ਼ਿਲਮ ‘ਮੌਜਾਂ ਹੀ ਮੌਜਾਂ’ appeared first on Ludhiana Live.

ਰੌਕਸਟਾਰ ਗਿੱਪੀ ਗਰੇਵਾਲ ਪਤਨੀ ਰਵਨੀਤ ਨਾਲ ਪਹੁੰਚੇ ਦਫ਼ਤਰ, ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਦੀਆਂ ਸਾਂਝੀਆਂ ਕੀਤੀਆਂ ਤਸਵੀਰਾਂ
ਪੰਜਾਬੀ ਫ਼ਿਲਮ ਇੰਡਸਟਰੀ ਦੇ ਦੇਸੀ ਰੌਕਸਟਾਰ ਗਿੱਪੀ ਗਰੇਵਾਲ ਨੇ ਹਾਲ ਹੀ ‘ਚ ਆਪਣੇ ਸੋਸ਼ਲ ਮੀਡੀਆ ਇੰਸਟਾਗ੍ਰਾਮ ਅਕਾਊਂਟ ‘ਤੇ ਇਕ ਵੀਡੀਓ ਸਾਂਝਾ ਕੀਤਾ ਹੈ, ਜਿਸ ‘ਚ ਉਹ ਆਪਣੀ ਮਾਂ ਤੇ ਪਤਨੀ ਰਵਨੀਤ ਗਰੇਵਾਲ ਨਜ਼ਰ ਆ ਰਹੇ ਹਨ। ਦਰਅਸਲ, ਇਸ ਵੀਡੀਓ ‘ਚ ਗਿੱਪੀ ਗਰੇਵਾਲ ਆਪਣੇ ਦਫ਼ਤਰ ‘ਚ ਰਖਵਾਏ ਸ੍ਰੀ ਆਖੰਡ ਸਾਹਿਬ ਜੀ ਦੌਰਾਨ ਮੱਥਾ ਟੇਕਦੇ ਨਜ਼ਰ ਆ ਰਹੇ ਹਨ।

ਦੱਸਿਆ ਜਾ ਰਿਹਾ ਹੈ ਕਿ ਉਨ੍ਹਾਂ ਨੇ ਆਪਣੀ ਫ਼ਿਲਮ ‘ਕੈਰੀ ਆਨ ਜੱਟਾ 3’ ਦੀ ਸਫ਼ਲਤਾ ਦੀ ਖ਼ੁਸ਼ੀ ਗੁਰੂ ਮਹਾਰਾਜ ਜੀ ਦੀ ਫੇਰੀ ਪਵਾ ਰਹੇ ਹਨ। ਉਨ੍ਹਾਂ ਨੇ 2 ਤਾਰੀਕ ਨੂੰ ਇਕ ਵੀਡੀਓ ਸਾਂਝੀ ਕੀਤੀ ਸੀ, ਜਿਸ ‘ਚ ਉਹ ਆਪਣੇ ਤਿੰਨਾਂ ਪੁੱਤਰਾਂ ਨਾਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪ ਨੂੰ ਆਪਣੇ ਦਫ਼ਤਰ ਲੈ ਜਾਂ

ਦੇ ਨਜ਼ਰ ਆਏ ਸਨ।

ਦੱਸ ਦਈਏ ਕਿ ਹਾਲ ਹੀ ‘ਚ ਸਾਂਝੀ ਕੀਤੀ ਗਈ ਵੀਡੀਓ ‘ਚ ਗਿੱਪੀ ਆਪਣੇ ਪਰਿਵਾਰ ਨਾਲ ਗੁਰਬਾਣੀ ਤੇ ਕੀਰਤਨ ਦਾ ਆਨੰਦ ਮਾਣਦੇ ਨਜ਼ਰ ਆ ਰਹੇ ਹਨ। ਇਸ ਤੋਂ ਇਲਾਵਾ ਉਨ੍ਹਾਂ ਦੀ ਪਤਨੀ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਰੁਮਾਲਾ ਸਾਹਿਬ ਵੀ ਚੜਾਇਆ ਤੇ ਮੱਥਾ ਟੇਕਿਆ।

ਇਸ ਦੌਰਾਨ ਗਿੱਪੀ ਨੂੰ ਗ੍ਰੰਥੀਆਂ ਨੇ ਸਰੋਪਾ ਵੀ ਭੇਟ ਕੀਤਾ। ਇਸ ਵੀਡੀਓ ਨੂੰ ਗਿੱਪੀ ਗਰੇਵਾਲ ਨੇ ਇੰਸਟਾ ‘ਤੇ ਸਾਂਝਾ ਕਰਦਿਆਂ ਕੈਪਸ਼ਨ ‘ਚ- ਵਾਹਿਗੁਰੂ ਲਿਖਿਆ ਹੈ ਤੇ ਨਾਲ ਹੀ ਹੱਥ ਜੋੜਦਿਆਂ ਦੀ ਇਮੋਜ਼ੀ ਬਣਾਈ ਹੈ। ਇਸ ਵੀਡੀਓ ਨੂੰ ਉਨ੍ਹਾਂ ਨੇ ਆਪਣੀ ਪਤਨੀ ਰਵਨੀਤ ਗਰੇਵਾਲ ਨੂੰ ਵੀ ਟੈੱਗ ਕੀਤੀ ਹੈ।

ਦੱਸ ਦਈਏ ਕਿ ਗਿੱਪੀ ਦੀ ਪੰਜਾਬੀ ਫ਼ਿਲਮ ‘ਕੈਰੀ ਆਨ ਜੱਟਾ 3’ ਨੇ ਪੰਜਾਬੀ ਫ਼ਿਲਮ ਇੰਡਸਟਰੀ ‘ਚ ਨਵਾਂ ਇਤਿਹਾਸ ਰਚ ਦਿੱਤਾ ਹੈ। ਇਹ ਫ਼ਿਲਮ 100 ਕਰੋੜ ਕਲੱਬ ‘ਚ ਸ਼ਾਮਲ ਹੋਣ ਵਾਲੀ ਪਹਿਲੀ ਪੰਜਾਬੀ ਫ਼ਿਲਮ ਬਣ ਗਈ ਹੈ। ਪੰਜਾਬੀ ਸਿਨੇਮਾ ਲਈ ਇਹ ਸਭ ਤੋਂ ਵੱਡਾ ਤੇ ਮਾਣ ਵਾਲਾ ਦਿਨ ਹੈ ਕਿ ‘ਕੈਰੀ ਆਨ ਜੱਟਾ 3’ ਨੇ ਆਪਣੀ ਹੀ ਫਰੈਂਚਾਇਜ਼ੀ ਦਾ ਰਿਕਾਰਡ ਤੋੜ ਦਿੱਤਾ ਹੈ।

ਪੰਜਾਬੀ ਫ਼ਿਲਮ ਇੰਡਸਟਰੀ ‘ਚ ਕਈ ਅਜਿਹੀਆਂ ਫ਼ਿਲਮਾਂ ਰਿਲੀਜ਼ ਹੋ ਰਹੀਆਂ ਹਨ, ਜੋ ਇੰਡਸਟਰੀ ਦਾ ਮਾਣ ਵਧਾ ਰਹੀਆਂ ਹਨ। ਜਿਨ੍ਹਾਂ ‘ਚੋਂ ਇਕ ਹੈ ਗਿੱਪੀ ਗਰੇਵਾਲ ਦੀ ਫ਼ਿਲਮ ‘ਕੈਰੀ ਆਨ ਜੱਟਾ 3’, ਜਿਸ ਨਾਲ ਪੰਜਾਬੀ ਸਿਨੇਮਾ ਨੂੰ ਵੱਡਾ ਫ਼ਾਇਦਾ ਹੋਇਆ ਹੈ।

ਦੱਸਣਯੋਗ ਹੈ ਕਿ ਫ਼ਿਲਮ ‘ਕੈਰੀ ਆਨ ਜੱਟਾ 3’’ਚ ਗਿੱਪੀ ਗਰੇਵਾਲ, ਬੀਨੂੰ ਢਿੱਲੋਂ, ਸੋਨਮ ਬਾਜਵਾ, ਗੁਰਪ੍ਰੀਤ ਘੁੱਗੀ, ਜਸਵਿੰਦਰ ਭੱਲਾ, ਕਰਮਜੀਤ ਅਨਮੋਲ, ਕਵਿਤਾ ਕੌਸ਼ਿਕ, ਸ਼ਿੰਦਾ ਗਰੇਵਾਲ, ਨਾਸੀਰ ਚਿਨਓਟੀ, ਹਾਰਬੀ ਸੰਘਾ, ਬੀ. ਐੱਨ. ਸ਼ਰਮਾ ਤੇ ਰੁਪਿੰਦਰ ਰੂਪੀ ਅਹਿਮ ਕਿਰਦਾਰਾਂ ’ਚ ਹਨ। ਫ਼ਿਲਮ ਨੂੰ ਗਿੱਪੀ ਗਰੇਵਾਲ ਤੇ ਉਨ੍ਹਾਂ ਦੀ ਪਤਨੀ ਰਵਨੀਤ ਕੌਰ ਗਰੇਵਾਲ ਵਲੋਂ ਪ੍ਰੋਡਿਊਸ ਕੀਤਾ ਗਿਆ ਹੈ। ਫ਼ਿਲਮ ਨੂੰ ਸਮੀਪ ਕੰਗ ਨੇ ਡਾਇਰੈਕਟ ਕੀਤਾ ਹੈ, ਜਿਸ ਦੀ ਕਹਾਣੀ ਤੇ ਸਕ੍ਰੀਨਪਲੇਅ ਵੈਭਵ ਸੁਮਨ ਤੇ ਸ਼ਰਿਆ ਸ੍ਰੀਵਾਸਤਵ ਨੇ ਲਿਖਿਆ ਹੈ।

The post ਰੌਕਸਟਾਰ ਗਿੱਪੀ ਗਰੇਵਾਲ ਪਤਨੀ ਰਵਨੀਤ ਨਾਲ ਪਹੁੰਚੇ ਦਫ਼ਤਰ, ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਦੀਆਂ ਸਾਂਝੀਆਂ ਕੀਤੀਆਂ ਤਸਵੀਰਾਂ appeared first on Ludhiana Live.

ਨਿਊਜ਼ੀਲੈਂਡ ‘ਚ ਧਮਾਲ ਪਾਉਣਗੇ ਸਤਿੰਦਰ ਸੱਤੀ ਤੇ ਰਣਜੀਤ ਬਾਵਾ, ‘ਪੰਜਾਬ ਬੋਲਦਾ’ ਟੂਰ ਦੌਰਾਨ ਲਾਉਣਗੇ ਸ਼ੋਅ
ਪੰਜਾਬ ਦੀ ਮਸ਼ੂਹਰ ਅਦਾਕਾਰਾ ਸਤਿੰਦਰ ਸੱਤੀ ਅਤੇ ਪੰਜਾਬੀ ਗਾਇਕ ਤੇ ਅਦਾਕਾਰ ਰਣਜੀਤ ਬਾਵਾ ਇਨ੍ਹੀਂ ਦਿਨੀਂ ‘ਪੰਜਾਬ ਬੋਲਦਾ’ ਟੂਰ ਦੌਰਾਨ ਨਿਊਜ਼ੀਲੈਂਡ ਦੌਰੇ ‘ਤੇ ਹਨ। ਜਾਣਕਾਰੀ ਮੁਤਾਬਕ ਸਤਿੰਦਰ ਸੱਤੀ ਵੱਲੋਂ 14 ਤੋਂ 17 ਅਪ੍ਰੈਲ, 2023 ਤੱਕ ‘ਪੰਜਾਬ ਬੋਲਦਾ’ ਸ਼ੋਅ ਕੀਤਾ ਜਾਵੇਗਾ। ਦੱਸ ਦੇਈਏ ਕਿ ਸਤਿੰਦਰ ਸੱਤੀ 14 ਅਪ੍ਰੈਲ ਨੂੰ ਨਿਊਜ਼ੀਲੈਂਡ ਵਿਖੇ ਕ੍ਰੀਸ਼ਟਚਰਚ ਦੇ ਅਰੋਰਾ ਥੀਏਟਰ, 15 ਅਪ੍ਰੈਲ ਨੂੰ ਆਕਲੈਂਡ ਦੇ ਵੋਡਾਫੌਨ ਈਵੈਂਟ ਸੈਂਟਰ, 16 ਅਪ੍ਰੈਲ ਨੂੰ ਟੌਰੰਗਾ ਦੇ ਹੌਲੀ ਟ੍ਰੀਨਿਟੀ ਅਤੇ 17 ਅਪ੍ਰੈਲ ਨੂੰ ਹੋਣ ਵਾਲਿੰਗਟਨ ਦੇ ਟਾਊਨ ਹਾਲ, ਲੌਅਰ ਹਟ ‘ਚ ਆਪਣੀ ਗਾਇਕੀ ਦੀ ਪੇਸ਼ਕਾਰੀ ਕਰਨਗੇ।

ਰਣਜੀਤ ਬਾਵਾ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ‘ਤੇ ਪੋਸਟਰ ਸਾਂਝਾ ਕਰਕੇ ਨਿਊਜ਼ੀਲੈਂਡ ਵਿਖੇ 16 ਅਪ੍ਰੈਲ ਨੂੰ ਹੋਣ ਵਾਲੇ ਆਪਣੇ ਲਾਈਵ ਸ਼ੋਅ ਦੀ ਜਾਣਕਾਰੀ ਦਿੱਤੀ ਹੈ। ਰਣਜੀਤ ਬਾਵਾ ਦੇ ਇਸ ਪ੍ਰੋਗਰਾਮ ਨੂੰ ਵੀ ਸਤਿੰਦਰ ਸੱਤੀ ਵੱਲੋਂ ਹੋਸਟ ਕੀਤਾ ਜਾਵੇਗਾ ਇਸ ਦੇ ਨਾਲ ਹੀ ਸਤਿੰਦਰ ਸੱਤੀ ਦੀ ਨਿਊ ਲੁੱਕ ਵਾਲੀਆਂ ਤਸਵੀਰਾਂ ਵੀ ਸਾਹਮਣੇ ਆਈਆਂ ਹਨ, ਜਿਸ ਵਿੱਚੋਂ ਉਨ੍ਹਾਂ ਨੇ ਲਾਲ ਰੰਗ ਡ੍ਰੈਸ ਪਹਿਨੀ ਹੋਈ ਹੈ ਤੇ ਬਿਲਕੁਲ ਸਾਧਾਰਨ ਮੇਕਅੱਪ ਕੀਤਾ ਹੋਇਆ ਹੈ।

ਇੱਥੇ ਇਹ ਵੀ ਦੱਸਣਯੋਗ ਹੈ ਕਿ ਸਤਿੰਦਰ ਸੱਤੀ ਬੀਤੇ ਦਿਨੀਂ ਕੈਨੇਡਾ ਦੇ ਐਲਬਰਟਾ ‘ਚ ਕੈਨੇਡੀਅਨ ਵਕੀਲ ਦਾ ਲਾਇਸੈਂਸ ਹਾਸਲ ਕਰ ਚੁੱਕੇ ਹਨ। ਉਨ੍ਹਾਂ ਨੂੰ ਐਲਬਰਟਾ ‘ਚ Oath Cermony ਦੌਰਾਨ ਵਕੀਲ ਦੀ ਸਹੁੰ ਚੁਕਾਈ ਗਈ ਸੀ।

The post ਨਿਊਜ਼ੀਲੈਂਡ ‘ਚ ਧਮਾਲ ਪਾਉਣਗੇ ਸਤਿੰਦਰ ਸੱਤੀ ਤੇ ਰਣਜੀਤ ਬਾਵਾ, ‘ਪੰਜਾਬ ਬੋਲਦਾ’ ਟੂਰ ਦੌਰਾਨ ਲਾਉਣਗੇ ਸ਼ੋਅ appeared first on Ludhiana Live.