punjabi actres Archives - Ludhiana Live

ਅਦਾਕਾਰਾ ਪਰਮਿੰਦਰ ਗਿੱਲ ਦੀ ਧੀ ਦਾ ਹੋਇਆ ਵਿਆਹ, ਵੇਖੋ ਖ਼ੂਬਸੂਰਤ ਤਸਵੀਰਾਂ
ਪੰਜਾਬੀ ਫ਼ਿਲਮ ਇੰਡਸਟਰੀ ਦੀ ਮਸ਼ਹੂਰ ਅਦਾਕਾਰਾ ਪਰਮਿੰਦਰ ਗਿੱਲ ਦੀ ਧੀ ਦਾ ਵਿਆਹ ਹੋ ਗਿਆ ਹੈ। ਇਸ ਦੀਆਂ ਤਸਵੀਰਾਂ ਪਰਮਿੰਦਰ ਗਿੱਲ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਸਾਂਝੀਆਂ ਕੀਤੀਆਂ ਹਨ, ਜੋ ਸੋਸ਼ਲ ਮੀਡੀਆ ‘ਤੇ ਕਾਫ਼ੀ ਵਾਇਰਲ ਹੋ ਰਹੀਆਂ ਹਨ। ਇਨ੍ਹਾਂ ਤਸਵੀਰਾਂ ਨੂੰ ਸ਼ੇਅਰ ਕਰਦੇ ਹੋਏ ਪਰਮਿੰਦਰ ਨੇ ਲਿਖਿਆ ਕਿ ‘ਡਾਟਰ ਮੈਰਿਜ।’

ਦੱਸ ਦਈਏ ਕਿ ਸੋਸ਼ਲ ਮੀਡੀਆ ‘ਤੇ ਇਨ੍ਹਾਂ ਤਸਵੀਰਾਂ ਨੂੰ ਬਹੁਤ ਜ਼ਿਆਦਾ ਪਸੰਦ ਕੀਤਾ ਜਾ ਰਿਹਾ ਹੈ। ਹਰ ਕੋਈ ਅਦਾਕਾਰਾ ਨੂੰ ਉਸ ਦੀ ਧੀ ਦੇ ਵਿਆਹ ਦੀਆਂ ਵਧਾਈਆਂ ਦੇ ਰਿਹਾ ਹੈ।

ਪਰਮਿੰਦਰ ਗਿੱਲ ਦਾ ਜਨਮ 16 ਸਤੰਬਰ 1970 ਨੂੰ ਲੁਧਿਆਣਾ ਦੇ ਰਾਏਕੋਟ ‘ਚ ਮਾਤਾ ਕ੍ਰਿਸ਼ਨ ਕੌਰ ਦੀ ਕੁੱਖੋਂ ਅਤੇ ਪਿਤਾ ਰਣਜੀਤ ਸਿੰਘ ਮੀਨ ਦੇ ਘਰ ਹੋਇਆ। ਉਨ੍ਹਾਂ ਨੇ ਆਪਣੀ ਸਿੱਖਿਆ ਐੱਸ. ਜੀ. ਜੀ. ਜੀ. ਕਾਲਜ ਰਾਏਕੋਟ ਤੋਂ ਪੂਰੀ ਕੀਤੀ।

ਸਕੂਲ ਦੌਰਾਨ ਹੀ ਉਨ੍ਹਾਂ ਦੀ ਰੂਚੀ ਅਦਾਕਾਰੀ ਵੱਲ ਸੀ ਅਤੇ ਆਪਣੀ ਇਸ ਕਲਾ ਦਾ ਪ੍ਰਦਰਸ਼ਨ ਉਹ ਸਕੂਲ ਦੌਰਾਨ ਹੋਣ ਵਾਲੇ ਪ੍ਰੋਗਰਾਮਾਂ ‘ਚ ਭਾਗ ਲੈ ਕੇ ਕਰਦੇ ਸਨ। 22 ਸਾਲ ਦੀ ਉਮਰ ‘ਚ ਉਨ੍ਹਾਂ ਦਾ ਵਿਆਹ ਸੁਖਜਿੰਦਰ ਸਿੰਘ ਨਾਲ ਹੋਇਆ, ਜੋ ਕਿ ਅਦਾਕਾਰ ਅਤੇ ਨਿਰਦੇਸ਼ਕ ਹਨ।

ਪਰਮਿੰਦਰ ਗਿੱਲ ਦੋ ਧੀਆਂ ਅਤੇ ਇੱਕ ਪੁੱਤਰ ਦੀ ਮਾਂ ਹੈ। ਉਨ੍ਹਾਂ ਨੇ ਆਪਣੇ ਕਰੀਅਰ ਦੀ ਸ਼ੁਰੂਆਤ 15 ਸਾਲ ਦੀ ਉਮਰ ‘ਚ ਕੀਤੀ ਸੀ। ਫ਼ਿਲਮਾਂ ‘ਚ ਨਿਭਾਏ ਜਾਣ ਵਾਲੇ ਕਿਰਦਾਰਾਂ ‘ਚ ਨਵੀਂ ਜਾਨ ਫੂਕਣ ਵਾਲੀ ਇਸ ਅਦਾਕਾਰਾ ਨੇ ਪੰਜਾਬੀ ਤੋਂ ਇਲਾਵਾ ਹਿੰਦੀ ਫ਼ਿਲਮਾਂ ਅਤੇ ਨਾਟਕਾਂ ‘ਚ ਵੀ ਕੰਮ ਕੀਤਾ ਹੈ।

The post ਅਦਾਕਾਰਾ ਪਰਮਿੰਦਰ ਗਿੱਲ ਦੀ ਧੀ ਦਾ ਹੋਇਆ ਵਿਆਹ, ਵੇਖੋ ਖ਼ੂਬਸੂਰਤ ਤਸਵੀਰਾਂ appeared first on Ludhiana Live.