Punjabi Actress Archives - Ludhiana Live

ਪੰਜਾਬੀ ਅਦਾਕਾਰਾ ਗੁਰਲੀਨ ਚੋਪੜਾ ਨੇ ਸਜਾਈ ਦਸਤਾਰ, ਵੇਖੋ ਖ਼ੂਬਸੂਰਤ ਤਸਵੀਰਾਂ
ਪੰਜਾਬੀ ਫਿਲਮ ‘ਗੁਰਮੁਖ’ ਇਸ ਸਮੇਂ ਪਾਲੀਵੁੱਡ ‘ਚ ਕਾਫੀ ਮਸ਼ਹੂਰ ਹੈ। ਇਹ ਫਿਲਮ 24 ਜਨਵਰੀ ਨੂੰ OTT ‘ਤੇ ਰਿਲੀਜ਼ ਹੋਵੇਗੀ। ਪਲੇਟਫਾਰਮ ‘ਤੇ ਰਿਲੀਜ਼ ਕੀਤਾ ਜਾਵੇਗਾ। ਫਿਲਮ ਦੀ ਪੂਰੀ ਟੀਮ ਫਿਲਮ ਦੇ ਪ੍ਰਮੋਸ਼ਨ ‘ਚ ਰੁੱਝੀ ਹੋਈ ਹੈ।

ਇਸ ਫਿਲਮ ‘ਚ ਕਈ ਵੱਡੇ ਚਿਹਰੇ ਮੁੱਖ ਭੂਮਿਕਾਵਾਂ ਨਿਭਾਉਂਦੇ ਨਜ਼ਰ ਆਉਣਗੇ, ਜੋ ਸਿੱਖ ਲਈ ਦਸਤਾਰ ਦੀ ਮਹੱਤਤਾ ਨੂੰ ਸਮਝਾਉਂਦੇ ਹਨ। ਹੁਣ ਇਸ ਫਿਲਮ ਦੀ ਸਟਾਰ ਅਦਾਕਾਰਾ ਗੁਰਲੀਨ ਚੋਪੜਾ ਨੇ ਇਕ ਵੀਡੀਓ ਅਤੇ ਕੁਝ ਤਸਵੀਰਾਂ ਸ਼ੇਅਰ ਕੀਤੀਆਂ ਹਨ, ਜਿਸ ‘ਚ ਅਭਿਨੇਤਰੀ ਨੇ ਸਿਰ ‘ਤੇ ਭਗਵੇਂ ਰੰਗ ਦਾ ਸਕਾਰਫ ਪਾਇਆ ਹੋਇਆ ਹੈ।

ਪ੍ਰਸ਼ੰਸਕ ਇਸ ‘ਤੇ ਕਾਫੀ ਪਿਆਰ ਦੇ ਰਹੇ ਹਨ। ਤਸਵੀਰਾਂ ਅਤੇ ਵੀਡੀਓ ਸ਼ੇਅਰ ਕਰਦੇ ਹੋਏ ਅਦਾਕਾਰਾ ਨੇ ਲਿਖਿਆ, ‘ਸਾਨੂੰ ਸਿੱਖ ਹੋਣ ‘ਤੇ ਮਾਣ ਮਹਿਸੂਸ ਕਰਨਾ ਚਾਹੀਦਾ ਹੈ, ਦਸਤਾਰ ਨਾਲ ਸਿਰ ਨੂੰ ਸਜਾਉਣ ਦਾ ਕੀ ਮਤਲਬ ਹੈ? ਅਸੀਂ ਇਸ ਨੂੰ ਕਿਉਂ ਬੰਨ੍ਹਦੇ ਹਾਂ? ਗੁਰੂ ਸਾਹਿਬਾਨ ਨੇ ਸਾਨੂੰ ਇਹ ਦਸਤਾਰ ਕਿਵੇਂ ਦਿੱਤੀ?ਜਿੱਥੇ ਸਿੱਖ ਖੜਾ ਹੋਵੇ ਉੱਥੇ ਕੁੜੀ ਕਿਵੇਂ ਸੁਰੱਖਿਅਤ ਮਹਿਸੂਸ ਕਰ ਸਕਦੀ ਹੈ? ਇਹ ਸਭ ਕੁਝ 24 ਜਨਵਰੀ ਨੂੰ ਕੇਬਲ ਵਨ ‘ਤੇ ਰਿਲੀਜ਼ ਹੋ ਰਹੀ ਫਿਲਮ ‘ਗੁਰਮੁਖ’ ‘ਚ ਦੇਖੋ।

The post ਪੰਜਾਬੀ ਅਦਾਕਾਰਾ ਗੁਰਲੀਨ ਚੋਪੜਾ ਨੇ ਸਜਾਈ ਦਸਤਾਰ, ਵੇਖੋ ਖ਼ੂਬਸੂਰਤ ਤਸਵੀਰਾਂ appeared first on Ludhiana Live.

ਅੰਮ੍ਰਿਤਸਰ ਦੀ ਅਦਾਲਤ ‘ਚ ਪੇਸ਼ ਹੋਈ ਪੰਜਾਬੀ ਅਦਾਕਾਰਾ ਨੀਰੂ ਬਾਜਵਾ, ਜਾਣੋ ਕਿਉਂ…
ਚੰਡੀਗੜ੍ਹ : ਪਿਛਲੇ ਸਾਲ ਰਿਲੀਜ਼ ਹੋਈ ਪੰਜਾਬੀ ਫਿਲਮ ‘ਬੂਹੇ ਬਾਰੀਆਂ’ ਨੂੰ ਲੈ ਕੇ ਲਗਾਤਾਰ ਵਿਵਾਦ ਚੱਲ ਰਿਹਾ ਹੈ। ਦਰਅਸਲ, ਇਸ ਫਿਲਮ ਦੇ ਕੁਝ ਸ਼ਬਦਾਂ ਨੂੰ ਲੈ ਕੇ ਵਾਲਮੀਕਿ ਭਾਈਚਾਰੇ ਵਲੋਂ ਇਤਰਾਜ਼ ਉਠਾਇਆ ਗਿਆ ਸੀ, ਜਿਸ ‘ਚ ਉਨ੍ਹਾਂ ਦਾ ਕਹਿਣਾ ਹੈ ਕਿ ਫਿਲਮ ‘ਚ ਵਾਲਮੀਕਿ ਭਾਈਚਾਰੇ ਨੂੰ ਦਿਖਾਉਣ ਦੀ ਕੋਸ਼ਿਸ਼ ਕੀਤੀ ਗਈ ਹੈ। ਹਾਲਾਂਕਿ ਬਾਅਦ ‘ਚ ਫਿਲਮ ਨਾਲ ਜੁੜੇ ਕਲਾਕਾਰਾਂ ਨੇ ਇਸ ਲਈ ਮੁਆਫੀ ਵੀ ਮੰਗ ਲਈ ਹੈ। ਤੁਹਾਨੂੰ ਦੱਸ ਦੇਈਏ ਕਿ ਅੱਜ ਫਿਲਮ ‘ਬੂਹੇ ਬਾਰੀਆਂ’ ਦੀ ਅਦਾਕਾਰਾ ਨੀਰੂ ਬਾਜਵਾ ਅੰਮ੍ਰਿਤਸਰ ਦੀ ਅਦਾਲਤ ‘ਚ ਪੇਸ਼ ਹੋਈ। ਇਸ ਦੌਰਾਨ ਉਨ੍ਹਾਂ ਨਾਲ ਫਿਲਮ ਲੇਖਕ ਜਗਦੀਪ ਵੜਿੰਗ ਵੀ ਮੌਜੂਦ ਸਨ। ਅਦਾਕਾਰਾ ਨੀਰੂ ਬਾਜਵਾ ਅਤੇ ਜਗਦੀਪ ਵੜਿੰਗ ਨੇ ਕਿਹਾ ਕਿ ਅਸੀਂ ਅਦਾਲਤ ਤੋਂ ਮੁਆਫੀ ਮੰਗ ਲਈ ਹੈ। ਇਸ ਤੋਂ ਪਹਿਲਾਂ ਉਨ੍ਹਾਂ ਨੇ ਸੋਸ਼ਲ ਮੀਡੀਆ ‘ਤੇ ਵੀ ਮਾਫੀ ਮੰਗੀ ਸੀ ਅਤੇ ਰਾਮ ਤੀਰਥ ਮੰਦਰ ਜਾ ਕੇ ਵੀ ਮੁਆਫੀ ਮੰਗੀ ਸੀ। ਜਗਦੀਪ ਵੜਿੰਗ ਨੇ ਕਿਹਾ ਕਿ ਕੁਝ ਲੋਕਾਂ ਨੂੰ ਫਿਲਮ ਵਿਚ ਵਰਤੇ ਗਏ ਸ਼ਬਦਾਂ ‘ਤੇ ਇਤਰਾਜ਼ ਹੈ। ਅਸੀਂ ਕਿਸੇ ਨੂੰ ਦੁਖੀ ਨਹੀਂ ਕਰਨਾ ਚਾਹੁੰਦੇ ਸੀ।

ਤੁਹਾਨੂੰ ਦੱਸ ਦੇਈਏ ਕਿ ਪੰਜਾਬੀ ਫਿਲਮ ‘ਬੂਹੇ ਬਰਿਆਣ’ ਦਾ ਵਿਰੋਧ ਕਰਨ ਵਾਲਿਆਂ ਨੇ ਦਲੀਲ ਦਿੱਤੀ ਸੀ ਕਿ ਫਿਲਮ ਵਿੱਚ ਉੱਚ ਅਤੇ ਨੀਵੀਂ ਜਾਤੀ ਦੇ ਕਿਰਦਾਰਾਂ ਨੂੰ ਦਿਖਾਇਆ ਗਿਆ ਹੈ, ਨੀਵੀਂ ਜਾਤ ਦੇ ਲੋਕ ਰਗੜੇ ਮਾਰਨ ਵਾਲੇ ਹਨ ਅਤੇ ਉਹ ਕਦੇ ਵੀ ਸਰਪੰਚ ਦੀ ਚੋਣ ਨਹੀਂ ਲੜ ਸਕਦੇ। ਉਨ੍ਹਾਂ ਕਿਹਾ ਕਿ ਇਸ ਫਿਲਮ ‘ਚ ਫੂਲਨ ਦੇਵੀ ਨੂੰ ਵੀ ਗਲਤ ਤਰੀਕੇ ਨਾਲ ਦਿਖਾਇਆ ਗਿਆ ਹੈ, ਜਦਕਿ ਫਿਲਮ ਦੇ ਕਲਾਕਾਰਾਂ ਨੂੰ ਫੂਲਨ ਦੇਵੀ ਦਾ ਇਤਿਹਾਸ ਜਾਣਨਾ ਚਾਹੀਦਾ ਸੀ। ਇਸ ਦੇ ਨਾਲ ਹੀ ਆਗੂਆਂ ਦਾ ਕਹਿਣਾ ਹੈ ਕਿ ਜਦੋਂ ਸਾਡੇ ਬੱਚੇ ਅਜਿਹੀਆਂ ਫਿਲਮਾਂ ਦੇਖਣਗੇ ਤਾਂ ਇਸ ਦਾ ਉਨ੍ਹਾਂ ’ਤੇ ਮਾੜਾ ਅਸਰ ਪਵੇਗਾ।

The post ਅੰਮ੍ਰਿਤਸਰ ਦੀ ਅਦਾਲਤ ‘ਚ ਪੇਸ਼ ਹੋਈ ਪੰਜਾਬੀ ਅਦਾਕਾਰਾ ਨੀਰੂ ਬਾਜਵਾ, ਜਾਣੋ ਕਿਉਂ… appeared first on Ludhiana Live.

ਸਤਿੰਦਰ ਸੱਤੀ ਦਾ ਦਿਲਕਸ਼ ਅੰਦਾਜ਼, ਤਸਵੀਰਾਂ ਵੇਖ ਫੈਨਜ਼ ਵੀ ਆਖਣਗੇ- ਵਾਹ ਜੀ ਵਾਹ
ਸਤਿੰਦਰ ਸੱਤੀ ਟੈਲੀਵਿਜ਼ਨ ਇੰਡਸਟਰੀ ‘ਚ ਵੱਡਾ ਨਾਮ ਸਥਾਪਤ ਕਰ ਚੁੱਕੀ ਹੈ। ਦੁਨੀਆ ਭਰ ਦੀਆਂ ਵੱਡੀਆਂ ਸਟੇਜਾਂ ‘ਤੇ ਸੱਤੀ ਦੀ ਸ਼ਾਇਰੀ ਅਤੇ ਗਹਿਰੇ ਲਫਜ਼ਾਂ ਦੀ ਗੂੰਜ ਪੈਂਦੀ ਹੈ। ਅੱਜ ਕਲ ਸਤਿੰਦਰ ਸੱਤੀ ਦੀਆਂ ਸੋਸ਼ਲ ਮੀਡੀਆ ‘ਤੇ ਪ੍ਰੇਰਨਾਦਾਇਕ ਪੋਸਟਾਂ ਅਕਸਰ ਚਰਚਾ ‘ਚ ਰਹਿੰਦੀਆਂ ਹਨ। ਹਾਲ ਹੀ ‘ਚ ਸੱਤੀ ਨੇ ਇਕ ਫੋਟੋਸ਼ੂਟ ਕਰਵਾਇਆ ਹੈ, ਜੋ ਕਿ ਕਾਫ਼ੀ ਸੋਹਣਾ ਹੈ। ਉਨ੍ਹਾਂ ਇਸ ਦੇ ਫੋਟੋਸ਼ੂਟ ਨੂੰ ਲੋਕਾਂ ਵਲੋਂ ਵੀ ਕਾਫ਼ੀ ਪਸੰਦ ਕੀਤਾ ਜਾ ਰਿਹਾ ਹੈ। ਇਸ ਫੋਟੋਸ਼ੂਟ ਦੌਰਾਨ ਸਤਿੰਦਰ ਸੱਤੀ ਨੇ ਵੱਖ-ਵੱਖ ਆਊਟਫਿੱਟ ਪਾ ਕੇ ਪੋਜ਼ ਦਿੱਤੇ ਹਨ, ਜੋ ਕਿ ਕਾਫ਼ੀ ਦਿਲਕਸ਼ ਹਨ।

ਦੱਸ ਦਈਏ ਕਿ ਇਸੇ ਸਾਲ ਮਾਰਚ ਮਹੀਨੇ ਸਤਿੰਦਰ ਸੱਤੀ ਨੇ ਪੰਜਾਬੀ ਇੰਡਸਟਰੀ ਦਾ ਉਦੋਂ ਮਾਣ ਵਧਾਇਆ, ਜਦੋਂ ਉਨ੍ਹਾਂ ਨੇ ਕੈਨੇਡਾ ਦੇ ਅਲਬਰਟਾ ’ਚ ਬੈਰਿਸਟਰ ਸਾਲਿਸਟਰ ਯਾਨੀਕਿ ਕੈਨੇਡੀਅਨ ਵਕੀਲ ਦਾ ਲਾਇਸੈਂਸ ਹਾਸਲ ਕੀਤਾ ਸੀ। ਐਲਬਰਟਾ ‘ਚ Oath Ceremony ਦੌਰਾਨ ਉਨ੍ਹਾਂ ਨੂੰ ਵਕੀਲ ਦੀ ਸਹੂੰ ਚੁਕਾਈ ਗਈ ਸੀ।

ਇਸ ਦੌਰਾਨ ਸਤਿੰਦਰ ਸੱਤੀ ਨੇ ਦੱਸਿਆ ਸੀ ਕਿ ਲੋਕ ਮੈਨੂੰ ਪੰਜਾਬੀ ਕਲਾਕਾਰ ਤੇ ਸਟੇਜ ਕਲਾਕਾਰ ਦੇ ਰੂਪ ’ਚ ਜਾਣਦੇ ਹੋਣਗੇ ਪਰ ਜ਼ਿਆਦਾਤਰ ਲੋਕ ਨਹੀਂ ਜਾਣਦੇ ਕਿ ਮੈਂ ਵਕਾਲਤ (ਮਾਸਟਰਸ ਆਫ ਲਾਅ) ਕੀਤੀ ਹੋਈ ਹੈ। ਉਨ੍ਹਾਂ ਦੱਸਿਆ ਕਿ ਕੋਰੋਨਾ ਕਾਲ ਦੇ ਡੇਢ-ਪੌਣੇ ਸਾਲ ਸਮੇਂ ਦੌਰਾਨ ਜਦੋਂ ਬਾਕੀ ਲੋਕਾਂ ਵਾਂਗ ਉਹ ਵੀ ਕੈਨੇਡਾ ’ਚ ਸਟੱਕ ਹੋ ਗਈ ਸੀ ਤਾਂ ਇਸ ਸਮੇਂ ਦੀ ਸਹੀ ਵਰਤੋਂ ਕਰਨ ਲਈ ਉਸ ਨੇ ਆਪਣੀ ਲਾਅ ਦੀ ਡਿਗਰੀ ਨੂੰ ਅਪਗ੍ਰੇਡ ਕਰਨ ਦਾ ਫ਼ੈਸਲਾ ਕੀਤਾ ਸੀ।

ਸਤਿੰਦਰ ਸੱਤੀ ਮੁਤਾਬਕ, ਜਸਵੰਤ ਮਾਂਗਟ ਹੀ ਸਨ, ਜਿਨ੍ਹਾਂ ਨੇ ਮੈਨੂੰ ਕੋਰੋਨਾ ਦੌਰਾਨ ਲਾਅ ਕਰਨ ਦੀ ਪ੍ਰੇਰਨਾ ਦਿੱਤੀ ਸੀ। ਪੰਜਾਬੀ ਇੰਡਸਟਰੀ ਦੇ ਇਤਿਹਾਸ ’ਚ ਪਹਿਲੀ ਵਾਰ ਹੈ, ਜਦੋਂ ਕਿਸੇ ਕਲਾਕਾਰ ਨੇ ਇੰਨੇ ਲੰਬੇ ਪ੍ਰੋਫੈਸ਼ਨਲ ਕਲਾਕਾਰ ਦੇ ਕਰੀਅਰ ਤੋਂ ਬਾਅਦ ਕੋਈ ਪ੍ਰੋਫੈਸ਼ਨਲ ਡਿਗਰੀ ਹਾਸਲ ਕੀਤੀ ਹੋਵੇ। ਇਹ ਪੰਜਾਬੀ ਇੰਡਸਟਰੀ ਲਈ ਮਾਣ ਵਾਲੀ ਗੱਲ ਹੈ, ਉਥੇ ਹੀ ਸਾਰਿਆਂ ਲਈ ਪ੍ਰੇਰਨਾਦਾਇਕ ਵੀ ਹੈ। ਸਤਿੰਦਰ ਸੱਤੀ ਅੱਜਕਲ ਕੈਨੇਡਾ ‘ਚ ਹਨ।

The post ਸਤਿੰਦਰ ਸੱਤੀ ਦਾ ਦਿਲਕਸ਼ ਅੰਦਾਜ਼, ਤਸਵੀਰਾਂ ਵੇਖ ਫੈਨਜ਼ ਵੀ ਆਖਣਗੇ- ਵਾਹ ਜੀ ਵਾਹ appeared first on Ludhiana Live.

ਅਦਾਕਾਰਾ ਰੁਮਾਨ ਅਹਿਮਦ ਸ੍ਰੀ ਦਰਬਾਰ ਸਾਹਿਬ ਹੋਈ ਨਤਮਸਤਕ
ਪੰਜਾਬੀ ਮਾਡਲ ਤੇ ਅਦਾਕਾਰਾ ਰੁਮਾਨ ਅਹਿਮਦ ਵੀ ਬੀਤੇ ਦਿਨੀਂ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਈ। ਇਸ ਦੌਰਾਨ ਉਸ ਨੇ ਗੁਰੂ ਘਰ ਮੱਥਾ ਟੇਕਿਆ ਤੇ ਇਲਾਹੀ ਬਾਣੀ ਦਾ ਆਨੰਦ ਮਾਣਿਆ। ਨਾਲ ਹੀ ਉਸ ਨੇ ਸਰਬਤ ਦੇ ਭਾਲੇ ਦੀ ਅਰਦਾਸ ਕੀਤੀ।

ਇਸ ਦੌਰਾਨ ਦੀਆਂ ਕੁਝ ਤਸਵੀਰਾਂ ਰੁਮਾਨ ਨੇ ਆਪਣੇ ਸੋਸ਼ਲ ਮੀਡੀਆ ਇੰਸਟਾਗ੍ਰਾਮ ਅਕਾਊਂਟ ‘ਤੇ ਸਾਂਝੀਆਂ ਕੀਤੀਆਂ ਹਨ। ਇਨ੍ਹਾਂ ਤਸਵੀਰਾਂ ‘ਚ ਤੁਸੀਂ ਵੇਖ ਸਕਦੇ ਹੋ ਕਿ ਰੁਮਾਨ ਆਪਣੇ ਪਰਿਵਾਰਕ ਮੈਬਰਾਂ ਨਾਲ ਗੁਰੂ ਘਰ ‘ਚ ਨਜ਼ਰ ਆ ਰਹੀ ਹੈ।

ਦੱਸ ਦਈਏ ਕਿ ਰੁਮਾਨ ਨੇ ਇਹ ਤਸਵੀਰਾਂ ਆਪਣੀ ਇੰਸਟਾਗ੍ਰਾਮ ਸਟੋਰੀ ‘ਚ ਵੀ ਸਾਂਝੀਆਂ ਕੀਤੀਆਂ ਹਨ। ਇੱਕ ਤਸਵੀਰ ਅਦਾਕਾਰਾ ਹਰਿਮੰਦਰ ਸਾਹਿਬ ਦੀ ਪਰਿਕਰਮਾ ਕਰਦੀ ਨਜ਼ਰ ਆ ਰਹੀ ਹੈ। ਸੋਸ਼ਲ ਮੀਡੀਆ ‘ਤੇ ਅਦਾਕਾਰਾ ਦੀਆਂ ਇਨ੍ਹਾਂ ਤਸਵੀਰਾਂ ਨੂੰ ਕਾਫ਼ੀ ਪਸੰਦ ਕੀਤਾ ਜਾ ਰਿਹਾ ਹੈ।

ਰੁਮਾਨ ਅਹਿਮਦ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਉਹ ਕਈ ਪੰਜਾਬੀ ਗੀਤਾਂ ‘ਚ ਬਤੌਰ ਮਾਡਲ ਨਜ਼ਰ ਆ ਚੁੱਕੀ ਹੈ, ਜਿਸ ‘ਚ ਪੰਜਾਬੀ ਗਾਇਕ ਸੱਜਣ ਅਦੀਬ ਦੇ ਗੀਤ ‘ਦਿਲ ਮੰਗਿਆ’, ‘ਕਦਰ ਨਾ ਜਾਣੀ’, ‘ਜੋੜੀ’, ‘ਤੇਰੇ ਬਿਨ੍ਹਾਂ ਖੁਸ਼’, ‘ਚੱਲੋ ਮੰਨਿਆ’, ‘ਤੂੰ ਮੇਰੀ ਕੀ ਲੱਗਦੀ’ , ‘ਬਚਾ ਲਓ’ ਸਣੇ ਕਈ ਗੀਤ ਸ਼ਾਮਲ ਹਨ। ਰੁਮਾਨ ਅਹਿਮਦ ਸੋਸ਼ਲ ਮੀਡੀਆ ‘ਤੇ ਕਾਫ਼ੀ ਸਰਗਰਮ ਰਹਿੰਦੀ ਹੈ। ਉਹ ਅਕਸਰ ਆਪਣੀਆਂ ਤਸਵੀਰਾਂ ਅਤੇ ਵੀਡੀਓਜ਼ ਇੰਸਟਾਗ੍ਰਾਮ ਰਾਹੀਂ ਫੈਨਜ਼ ਨਾਲ ਸ਼ੇਅਰ ਕਰਦੀ ਰਹਿੰਦੀ ਹੈ।

The post ਅਦਾਕਾਰਾ ਰੁਮਾਨ ਅਹਿਮਦ ਸ੍ਰੀ ਦਰਬਾਰ ਸਾਹਿਬ ਹੋਈ ਨਤਮਸਤਕ appeared first on Ludhiana Live.

ਅਦਾਕਾਰਾ ਸ਼ਹਿਨਾਜ਼ ਗਿੱਲ ਨੇ ਕੀਤੀ ਸਮੁੰਦਰ ਦੀ ਸੈਰ, ਦਿਲਕਸ਼ ਤਸਵੀਰਾਂ ਆਈਆਂ ਸਾਹਮਣੇ
ਖ਼ੁਦ ਨੂੰ ਪੰਜਾਬ ਦੀ ਕੈਟਰੀਨਾ ਕੈਫ ਅਖਵਾਉਣ ਵਾਲੀ ਸ਼ਹਿਨਾਜ਼ ਕੌਰ ਗਿੱਲ ਇੰਨੀਂ ਦਿਨੀਂ ਆਪਣੀ ਜ਼ਿੰਦਗੀ ਨੂੰ ਖ਼ੂਬ ਇੰਜੁਆਏ ਕਰਦੀ ਨਜ਼ਰ ਆ ਰਹੀ ਹੈ। ਜੀ ਹਾਂ, ਇਹ ਗੱਲ ਅਸੀਂ ਨਹੀਂ ਉਸ ਦਾ ਸੋਸ਼ਲ ਮੀਡੀਆ ਇੰਸਟਾਗ੍ਰਾਮ ਅਕਾਊਂਟ ਗਵਾਹੀ ਭਰਦਾ ਹੈ। ਦਰਅਸਲ, ਹਾਲ ਹੀ ‘ਚ ਸ਼ਹਿਨਾਜ਼ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ‘ਤੇ ਕੁਝ ਤਸਵੀਰਾਂ ਸਾਂਜੀਆਂ ਕੀਤੀਆਂ ਹਨ, ਜਿਨ੍ਹਾਂ ‘ਚ ਖ਼ੂਬ ਮਸਤੀ ਕਰਦੀ ਨਜ਼ਰ ਆ ਰਹੀ ਹੈ।

ਇਨ੍ਹਾਂ ਤਸਵੀਰਾਂ ‘ਚ ਸ਼ਹਿਨਾਜ਼ ਬੀਚ ਕਿਨਾਰੇ ਨਜ਼ਰ ਆ ਰਹੀ ਹੈ। ਇਸ ਦੌਰਾਨ ਉਸ ਨੇ ਪਰਪਲ ਰੰਗ ਦੀ ਟੀ-ਸ਼ਰਟ ਪਹਿਨੀ ਹੈ, ਜੋ ਉਸ ਦੀ ਲੁੱਕ ਨੂੰ ਹੌਟ ਬਣਾ ਰਹੀ ਹੈ।

ਦੱਸ ਦਈਏ ਕਿ ਸ਼ਹਿਨਾਜ਼ ਦੀਆਂ ਇਹ ਤਸਵੀਰਾਂ ਵੈਕੇਸ਼ਨ ਦੌਰਾਨ ਦੀਆਂ ਹਨ। ਸ਼ਹਿਨਾਜ਼ ਗਿੱਲ ਇਨ੍ਹੀਂ ਦਿਨੀਂ ਛੁੱਟੀਆਂ ਦਾ ਆਨੰਦ ਮਾਣ ਰਹੀ ਹੈ।

ਵਿਦੇਸ਼ਾਂ ’ਚ ਗਰਮੀਆਂ ਦੀਆਂ ਛੁੱਟੀਆਂ ਦਾ ਆਨੰਦ ਮਾਣ ਰਹੀ ਸ਼ਹਿਨਾਜ਼ ਨੇ ਪਰਪਰ ਰੰਗ ਦੀ ਸ਼ਰਟ ’ਚ ਬੀਚ ਸਾਈਡ ਦੀਆਂ ਤਸਵੀਰਾਂ ਸਾਂਝੀਆਂ ਕੀਤੀਆਂ ਹਨ। ਇਸ ਤੋਂ ਪਹਿਲਾਂ ਵੀ ਸ਼ਹਿਨਾਜ਼ ਨੇ ਕੁਝ ਹੋਰ ਤਸਵੀਰਾਂ ਸੋਸ਼ਲ ਮੀਡੀਆ ‘ਤੇ ਸਾਂਝੀਆਂ ਕੀਤੀਆਂ ਸਨ, ਜੋ ਕਿ ਫੈਨਜ਼ ਨੂੰ ਵੀ ਕਾਫ਼ੀ ਪਸੰਦ ਆਈਆਂ ਸਨ।

ਹਾਲ ਹੀ ’ਚ ਉਸ ਦੀ ਪਹਿਲੀ ਬਾਲੀਵੁੱਡ ਫ਼ਿਲਮ ‘ਕਿਸੀ ਕਾ ਭਾਈ ਕਿਸੀ ਕੀ ਜਾਨ’ ਰਿਲੀਜ਼ ਹੋਈ ਸੀ, ਜਿਸ ਨੇ ਬਾਕਸ ਆਫਿਸ ’ਤੇ ਚੰਗਾ ਕਾਰੋਬਾਰ ਕੀਤਾ ਸੀ। ਫ਼ਿਲਮੀ ਪ੍ਰਾਜੈਕਟਾਂ ਤੋਂ ਇਲਾਵਾ ਸ਼ਹਿਨਾਜ਼ ‘ਦੇਸੀ ਵਾਈਬਜ਼ ਵਿਦ ਸ਼ਹਿਨਾਜ਼ ਗਿੱਲ’ ਦੀ ਮੇਜ਼ਬਾਨੀ ਕਰਦੀ ਹੈ, ਜਿਸ ’ਚ ਸਿਨੇਮਾ ਜਗਤ ਦੇ ਕਈ ਸਿਤਾਰੇ ਹਿੱਸਾ ਲੈਂਦੇ ਹਨ।

ਇਕ ਤਰ੍ਹਾਂ ਨਾਲ ਇਹ ਕਹਿਣਾ ਗਲਤ ਨਹੀਂ ਹੋਵੇਗਾ ਕਿ ਸ਼ਹਿਨਾਜ਼ ਨੇ ਕਈ ਪਲੇਟਫਾਰਮਜ਼ ’ਤੇ ਆਪਣਾ ਹੁਨਰ ਦਿਖਾਇਆ ਹੈ। ਹੁਣ ਇਸ ਕੰਮ ਤੋਂ ਬ੍ਰੇਕ ਲੈਂਦਿਆਂ ਸ਼ਹਿਨਾਜ਼ ਨੇ ਬੀਚ ’ਤੇ ਬੋਲਡ ਫੋਟੋਸ਼ੂਟ ਕਰਵਾਇਆ ਹੈ।

ਦੱਸਣਯੋਗ ਹੈ ਕਿ ਸ਼ਹਿਨਾਜ਼ ਪੰਜਾਬੀ ਫ਼ਿਲਮ ਇੰਡਸਟਰੀ ਦੀ ਇਕ ਅਦਾਕਾਰਾ ਹੈ। ਉਸ ਨੇ ‘ਹੌਸਲਾ ਰੱਖ’ ਤੇ ‘ਕਾਲਾ ਸ਼ਾਹ ਕਾਲਾ’ ਵਰਗੀਆਂ ਕਈ ਫ਼ਿਲਮਾਂ ’ਚ ਕੰਮ ਕੀਤਾ ਹੈ। ਇਸ ਦੇ ਨਾਲ ਹੀ ‘ਕਿਸੀ ਕਾ ਭਾਈ ਕਿਸੀ ਕੀ ਜਾਨ’ ਤੋਂ ਬਾਅਦ ਬਾਲੀਵੁੱਡ ’ਚ ਚਰਚਾ ਹੈ ਕਿ ਸ਼ਹਿਨਾਜ਼ ਕੋਲ ਸਾਜਿਦ ਖ਼ਾਨ ਦੀ ‘100 ਪਰਸੈਂਟ’ ਹੈ। ਇਸ ਫ਼ਿਲਮ ’ਚ ਉਹ ਨੋਰਾ ਫਤੇਹੀ, ਰਿਤੇਸ਼ ਦੇਸ਼ਮੁਖ ਤੇ ਜੌਨ ਅਬ੍ਰਾਹਮ ਨਾਲ ਸਕ੍ਰੀਨ ਸਪੇਸ ਸ਼ੇਅਰ ਕਰਦੀ ਨਜ਼ਰ ਆਵੇਗੀ।

The post ਅਦਾਕਾਰਾ ਸ਼ਹਿਨਾਜ਼ ਗਿੱਲ ਨੇ ਕੀਤੀ ਸਮੁੰਦਰ ਦੀ ਸੈਰ, ਦਿਲਕਸ਼ ਤਸਵੀਰਾਂ ਆਈਆਂ ਸਾਹਮਣੇ appeared first on Ludhiana Live.

ਡੈਬਿਊ ਕਰਦਿਆਂ ਹੀ ਸ਼ਹਿਨਾਜ਼ ਗਿੱਲ ਨੇ ਮੁੰਬਈ ‘ਚ ਖਰੀਦਿਆਂ ਆਪਣਾ ਨਵਾਂ ਘਰ
ਬਿੱਗ ਬੌਸ’ ਫੇਮ ਸ਼ਹਿਨਾਜ਼ ਗਿੱਲ ਨੇ ਫ਼ਿਲਮ ‘ਕਿਸੀ ਕਾ ਭਾਈ ਕਿਸੀ ਕੀ ਜਾਨ’ ਨਾਲ ਬਾਲੀਵੁੱਡ ’ਚ ਡੈਬਿਊ ਕੀਤਾ ਹੈ। ਇਸ ’ਚ ਉਨ੍ਹਾਂ ਨੇ ਸਲਮਾਨ ਖ਼ਾਨ ਨਾਲ ਕੰਮ ਕੀਤਾ ਹੈ। ਸ਼ਹਿਨਾਜ਼ ਤੇ ਸਲਮਾਨ ਦੀ ਪਹਿਲੀ ਮੁਲਾਕਾਤ ਸਾਲ 2019 ’ਚ ‘ਬਿੱਗ ਬੌਸ’ ਦੇ ਘਰ ’ਚ ਹੋਈ ਸੀ। ਇਸ ਤੋਂ ਬਾਅਦ ਸ਼ਹਿਨਾਜ਼ ਗਿੱਲ ਸਲਮਾਨ ਖ਼ਾਨ ਦੇ ਕਾਫੀ ਕਰੀਬ ਹੋ ਗਈ।

ਸ਼ਹਿਨਾਜ਼ ਗਿੱਲ ਨੇ ਇੱਕ ਅਦਾਕਾਰਾ ਵਜੋਂ ਬਾਲੀਵੁੱਡ ‘ਚ ਆਪਣੇ ਪੈਰ ਜਮਾਏ ਹਨ। ਸ਼ਾਹਿਨਾਜ਼ ਦੇ ਪ੍ਰਸ਼ੰਸਕਾਂ ਲਈ ਖ਼ੁਸ਼ਖਬਰੀ ਹੈ ਕਿ ਉਸ ਨੇ ਆਪਣਾ ਘਰ ਬਣਾ ਲਿਆ ਹੈ। ਜੀ ਹਾਂ, ਸ਼ਹਿਨਾਜ਼ ਨੇ ਮੁੰਬਈ ‘ਚ ਆਪਣਾ ਘਰ ਖਰੀਦਿਆ ਹੈ।

ਫ਼ਿਲਮ ‘ਕਿਸੀ ਕਾ ਭਾਈ ਕਿਸੀ ਕੀ ਜਾਨ’ ਦੀ ਰਿਲੀਜ਼ਿੰਗ ਮਗਰੋਂ ਸ਼ਹਿਨਾਜ਼ ਨੇ ਘਰ ਖਰੀਦਣ ਲਈ ਪੈਸਾ ਲਗਾਇਆ ਹੈ। ਸ਼ਹਿਨਾਜ਼ ਦੀ ਇਸ ਸਫ਼ਲਤਾ ਨੂੰ ਵੇਖ ਕੇ ਲੋਕ ਉਸ ਨੂੰ ਲਗਾਤਾਰ ਵਧਾਈਆਂ ਦੇ ਰਹੇ ਹਨ। ਇੰਨਾ ਹੀ ਨਹੀਂ ਸ਼ਹਿਨਾਜ਼ ਨੂੰ ਲੰਡਨ ‘ਚ ਬੈਠੇ ਪ੍ਰਸ਼ੰਸਕਾਂ ਤੋਂ ਵੀ ਸ਼ੁਭਕਾਮਨਾਵਾਂ ਮਿਲ ਰਹੀਆਂ ਹਨ।

ਸ਼ਹਿਨਾਜ਼ ਨੇ ਆਪਣੇ ਇੰਸਟਾਗ੍ਰਾਮ ‘ਤੇ ਕੁਝ ਤਸਵੀਰਾਂ ਸ਼ੇਅਰ ਕੀਤੀਆਂ ਹਨ, ਜਿਸ ਰਾਹੀਂ ਅਦਾਕਾਰਾ ਨੇ ਆਪਣੇ ਪ੍ਰਸ਼ੰਸਕਾਂ ਨੂੰ ਦੱਸਿਆ ਕਿ ਉਸ ਨੇ ਹੁਣ ਆਪਣਾ ਘਰ ਖਰੀਦ ਲਿਆ ਹੈ। ਸ਼ਹਿਨਾਜ਼ ਨੇ ਆਪਣੀ ਸਟੋਰੀ ‘ਤੇ ਕੁਝ ਗ੍ਰੀਟਿੰਗ ਕਾਰਡਸ ਦੀਆਂ ਤਸਵੀਰਾਂ ਸ਼ੇਅਰ ਕੀਤੀਆਂ ਹਨ, ਜਿਸ ‘ਚ ਉਨ੍ਹਾਂ ਦੇ ਪ੍ਰਸ਼ੰਸਕਾਂ ਨੇ ਬਹੁਤ ਸਾਰੀਆਂ ਵਧਾਈਆਂ ਭੇਜੀਆਂ ਹਨ।

ਦੱਸਣਯੋਗ ਦੀ ਫ਼ਿਲਮ ‘ਕਿਸੀ ਕਾ ਭਾਈ ਕਿਸੀ ਕੀ ਜਾਨ’ 21 ਅਪ੍ਰੈਲ ਨੂੰ ਸਿਨੇਮਾਘਰਾਂ ‘ਚ ਰਿਲੀਜ਼ ਹੋਈ ਸੀ। ਇਸ ਫ਼ਿਲਮ ਰਾਹੀ ਸ਼ਹਿਨਾਜ਼ ਨੇ ਸਲਮਾਨ ਨਾਲ ਬਾਲੀਵੁੱਡ ‘ਚ ਡੈਬਿਊ ਕੀਤਾ ਹੈ। ਸ਼ਹਿਨਾਜ਼ ਤੋਂ ਇਲਾਵਾ ਸ਼ਵੇਤਾ ਤਿਵਾਰੀ ਦੀ ਧੀ ਪਲਕ ਤਿਵਾਰੀ ਨੇ ਵੀ ਇਸ ਫ਼ਿਲਮ ਨਾਲ ਡੈਬਿਊ ਕੀਤਾ ਹੈ। ਹੁਣ ਸ਼ਹਿਨਾਜ਼ ਗਿੱਲ ਰੀਆ ਕਪੂਰ ਵਲੋਂ ਨਿਰਮਿਤ ਫ਼ਿਲਮ ’ਚ ਨਜ਼ਰ ਆਵੇਗੀ। ਕੁਝ ਸਮਾਂ ਪਹਿਲਾਂ ਹੀ ਉਹ ਆਪਣੀ ਦੂਜੀ ਫ਼ਿਲਮ ਦੀ ਸ਼ੂਟਿੰਗ ਪੂਰੀ ਕਰ ਚੁੱਕੀ ਹੈ।

The post ਡੈਬਿਊ ਕਰਦਿਆਂ ਹੀ ਸ਼ਹਿਨਾਜ਼ ਗਿੱਲ ਨੇ ਮੁੰਬਈ ‘ਚ ਖਰੀਦਿਆਂ ਆਪਣਾ ਨਵਾਂ ਘਰ appeared first on Ludhiana Live.

ਪੰਜਾਬੀ ਇੰਡਸਟਰੀ ਦੀ ਬੋਲਡ ਬਿਊਟੀ ਸੋਨਮ ਬਾਜਵਾ ਦੇ ਹੌਟ ਲੁੱਕ ਨੇ ਵਧਾਇਆ ਇੰਟਰਨੈੱਟ ਦਾ ਪਾਰਾ
ਪੰਜਾਬੀ ਫ਼ਿਲਮ ਇੰਡਸਟਰੀ ਦੀ ਬੋਲਡ ਅਦਾਕਾਰਾ ਸੋਨਮ ਬਾਜਵਾ ਹਮੇਸ਼ਾ ਹੀ ਆਪਣੀਆਂ ਤਸਵੀਰਾਂ ਨੂੰ ਲੈ ਕੇ ਸੁਰਖੀਆਂ ‘ਚ ਬਣੀ ਰਹਿੰਦੀ ਹੈ। ਸੋਨਮ ਬਾਜਵਾ ਪ੍ਰਸਿੱਧੀ ਅਤੇ ਖ਼ੂਬਸੂਰਤੀ ਦੇ ਲਿਹਾਜ਼ ਨਾਲ ਕਈ ਬਾਲੀਵੁੱਡ ਅਦਾਕਾਰਾਂ ਨੂੰ ਪਿੱਛੇ ਛੱਡਦੀ ਹੈ।

ਹਾਲ ਹੀ ‘ਚ ਉਸ ਨੇ ਇਕ ਫੋਟੋਸ਼ੂਟ ਕਰਵਾਇਆ, ਜਿਸ ਦੀਆਂ ਤਸਵੀਰਾਂ ਸੋਸ਼ਲ ਮੀਡੀਆ ‘ਤੇ ਕਾਫ਼ੀ ਵਾਇਰਲ ਹੋ ਰਹੀਆਂ ਹਨ। ਇਨ੍ਹਾਂ ਤਸਵੀਰਾਂ ‘ਚ ਸੋਨਮ ਕਪੂਰ ਆਪਣੀ ਖ਼ੂਬਸੂਰਤੀ ਨਾਲ ਸੋਸ਼ਲ ਮੀਡੀਆ ਦਾ ਪਾਰਾ ਵਧਾ ਰਹੀ ਹੈ। ਉਸ ਦੀਆਂ ਇਹ ਤਸਵੀਰਾਂ ਪ੍ਰਸ਼ੰਸਕਾਂ ਨੂੰ ਕਾਫ਼ੀ ਪਸੰਦ ਆ ਰਹੀਆਂ ਹਨ। ਇਨ੍ਹਾਂ ਤਸਵੀਰਾਂ ‘ਚ ਸੋਨਮ ਬਾਜਵਾ ਬੇਹੱਦ ਹੌਟ ਨਜ਼ਰ ਆ ਰਹੀ ਹੈ।

ਦੱਸ ਦਈਏ ਕਿ ਇਨ੍ਹਾਂ ਤਸਵੀਰਾਂ ‘ਚ ਸੋਨਮ ਬਾਜਵਾ ਨੇ ਬਰਾਊਨ ਡਰੈੱਸ ਨੂੰ ਬਹੁਤ ਹੀ ਵਧੀਆ ਤਰੀਕੇ ਨਾਲ ਕੈਰੀ ਵੀ ਕੀਤਾ ਹੋਇਆ ਹੈ, ਜਿਸ ‘ਚ ਉਹ ਕਾਫ਼ੀ ਬੋਲਡ ਵੀ ਲੱਗ ਰਹੀ ਹੈ। ਉਸ ਦਾ ਚਿਹਰਾ ਪ੍ਰਸ਼ੰਸਕਾਂ ਨੂੰ ਆਕਰਸ਼ਤ ਕਰਦਾ ਹੈ। ਸੋਨਮ ਬਾਜਵਾ ਨੇ ਵੱਖ-ਵੱਖ ਸਿਨੇਮਾ ‘ਚ ਕੰਮ ਕਰਕੇ ਹਰ ਤਰ੍ਹਾਂ ਦੇ ਦਰਸ਼ਕਾਂ ਨੂੰ ਦੀਵਾਨਾ ਬਣਾਇਆ ਹੈ।

ਦੱਸਣਯੋਗ ਹੈ ਕਿ ਸੋਨਮ ਬਾਜਵਾ ਨੇ ਸਾਲ 2012 ‘ਚ ‘ਫੇਮਿਨਾ ਮਿਸ ਇੰਡੀਆ’ ਨਾਲ ਗਲੈਮਰ ਦੀ ਦੁਨੀਆ ‘ਚ ਐਂਟਰੀ ਕੀਤੀ ਸੀ। ਸੋਨਮ ਬਾਜਵਾ ਇਕ ਭਾਰਤੀ ਮਾਡਲ ਅਤੇ ਅਦਾਕਾਰਾ ਹੈ। ਉਸ ਨੇ ਪੰਜਾਬੀ, ਹਿੰਦੀ, ਤਾਮਿਲ ਅਤੇ ਤੇਲਗੂ ਸਿਨੇਮਾ ‘ਚ ਕੰਮ ਕੀਤਾ ਹੈ। ਸੋਨਮ ਬਾਜਵਾ ਦਾ ਜਨਮ 16 ਅਗਸਤ 1989 ਨੂੰ ਨੈਨੀਤਾਲ, ਉਤਰਾਖੰਡ ‘ਚ ਹੋਇਆ ਸੀ।

The post ਪੰਜਾਬੀ ਇੰਡਸਟਰੀ ਦੀ ਬੋਲਡ ਬਿਊਟੀ ਸੋਨਮ ਬਾਜਵਾ ਦੇ ਹੌਟ ਲੁੱਕ ਨੇ ਵਧਾਇਆ ਇੰਟਰਨੈੱਟ ਦਾ ਪਾਰਾ appeared first on Ludhiana Live.

ਅਦਾਕਾਰਾ ਸੋਨਮ ਬਾਜਵਾ ਦਾ ਸਿਲਵਰ ਸੂਟ ‘ਚ ਦਿਲਕਸ਼ ਅੰਦਾਜ਼, ਪਲਾਂ ‘ਚ ਵਾਇਰਲ ਹੋਈਆਂ ਤਸਵੀਰਾਂ
ਪੰਜਾਬੀ ਇੰਡਸਟਰੀ ‘ਚ ਬੋਲਡ ਅਦਾਕਾਰਾ ਦੇ ਨਾਂ ਨਾਲ ਪ੍ਰਸਿੱਧ ਸੋਨਮ ਬਾਜਵਾ ਅਕਸਰ ਆਪਣੀਆਂ ਤਸਵੀਰਾਂ ਸੋਸ਼ਲ ਮੀਡੀਆ ’ਤੇ ਸਾਂਝੀ ਕਰਦੀ ਰਹਿੰਦੀ ਹੈ। ਅਦਾਕਾਰੀ ਦੇ ਨਾਲ-ਨਾਲ ਸੋਨਮ ਦੀ ਡਰੈੱਸਿੰਗ ਸੈੱਸ ਵੀ ਕਾਫ਼ੀ ਚਰਚਾ ’ਚ ਰਹਿੰਦੀ ਹੈ।

ਹਾਲ ਹੀ ’ਚ ਸੋਨਮ ਬਾਜਵਾ ਦਾ ਬੋਲਡ ਲੁੱਕ ਸੋਸ਼ਲ ਮੀਡੀਆ ਰਾਹੀਂ ਸਾਹਮਣੇ ਆਇਆ ਹੈ। ਇਹ ਤਸਵੀਰਾਂ ਸੋਨਮ ਬਾਜਵਾ ਨੇ ਆਪਣੇ ਇੰਸਟਾਗ੍ਰਾਮ ’ਤੇ ਸਾਂਝੀਆਂ ਕੀਤੀਆਂ ਹਨ, ਜਿਨ੍ਹਾਂ ’ਚ ਉਸ ਦਾ ਦਿਲਕਸ਼ ਅੰਦਾਜ਼ ਵੇਖਣ ਨੂੰ ਮਿਲ ਰਿਹਾ ਹੈ।

ਤਸਵੀਰਾਂ ’ਚ ਅਦਾਕਾਰਾ ਕਾਤਿਲ ਅੰਦਾਜ਼ ’ਚ ਵੱਖ-ਵੱਖ ਸਟਾਈਲ ’ਚ ਪੋਜ਼ ਦੇ ਰਹੀ ਹੈ। ਤਸਵੀਰਾਂ ’ਚ ਸੋਨਮ ਦਾ ਗਲੈਮਰਸ ਲੁੱਕ ਪ੍ਰਸ਼ੰਸਕਾਂ ਵੱਲੋਂ ਬੇਹੱਦ ਪਸੰਦ ਕੀਤਾ ਜਾ ਰਿਹਾ ਹੈ। ਇਨ੍ਹਾਂ ਤਸਵੀਰਾਂ ’ਚ ਸੋਨਮ ਬਾਜਵਾ ਦਾ ਖ਼ੂਬਸੂਰਤ ਲੁੱਕ ਉੱਭਰ ਕੇ ਸਾਹਮਣੇ ਆਇਆ ਹੈ, ਜਿਸ ਨੂੰ ਦੇਖ ਕੇ ਪ੍ਰਸ਼ੰਸਕ ਦੀਵਾਨੇ ਹੋ ਗਏ ਹਨ।

ਲੁੱਕ ਦੀ ਗੱਲ ਕਰੀਏ ਤਾਂ ਸੋਨਮ ਬਾਜਵਾ ਨੇ ਸਿਲਵਰ ਰੰਗ ਦਾ ਸੂਟ ਪਾਇਆ ਹੈ, ਜਿਸ ਦੀ ਚੁੰਨ੍ਹੀ ਉਸ ਨੇ ਇਕ ਸਾਈਡ ਨੂੰ ਲਈ ਹੈ। ਇਸ ਦੇ ਨਾਲ ਅਦਾਕਾਰਾ ਨੇ ਮਿਨੀਮਲ ਮੇਕਅੱਪ ਨਾਲ ਆਪਣੀ ਲੁੱਕ ਨੂੰ ਪੂਰਾ ਕੀਤਾ ਹੈ।

ਖੁੱਲ੍ਹੇ ਵਾਲਾਂ ’ਚ ਅਦਾਕਾਰਾ ਬੇਹੱਦ ਖ਼ੂਬਸੂਰਤ ਲੱਗ ਰਹੀ ਹੈ। ਅਦਾਕਾਰਾ ਜੋ ਵੀ ਲੁੱਕ ਕੈਰੀ ਕਰਦੀ ਹੈ ਉਸ ’ਚ ਪਰਫੈਕਟ ਨਜ਼ਰ ਆਉਂਦੀ ਹੈ। ਅਦਾਕਾਰੀ ਦੇ ਨਾਲ-ਨਾਲ ਪ੍ਰਸ਼ੰਸਕ ਸੋਨਮ ਦੀ ਲੁੱਕ ਨੂੰ ਵੀ ਬੇਹੱਦ ਪਿਆਰ ਦਿੰਦੇ ਹਨ।

The post ਅਦਾਕਾਰਾ ਸੋਨਮ ਬਾਜਵਾ ਦਾ ਸਿਲਵਰ ਸੂਟ ‘ਚ ਦਿਲਕਸ਼ ਅੰਦਾਜ਼, ਪਲਾਂ ‘ਚ ਵਾਇਰਲ ਹੋਈਆਂ ਤਸਵੀਰਾਂ appeared first on Ludhiana Live.

ਸਤਿੰਦਰ ਸੱਤੀ ਨੇ ‘ਕੈਨੇਡੀਅਨ ਵਕੀਲ’ ਦੀ ਡਿਗਰੀ ਹਾਸਲ ਕਰਨ ਮਗਰੋਂ ਸਾਂਝੀ ਕੀਤੀ ਖ਼ਾਸ ਪੋਸਟ
ਸਤਿੰਦਰ ਸੱਤੀ ਟੈਲੀਵਿਜ਼ਨ ਇੰਡਸਟਰੀ ‘ਚ ਵੱਡਾ ਨਾਮ ਸਥਾਪਤ ਕਰ ਚੁੱਕੀ ਹੈ। ਦੁਨੀਆ ਭਰ ਦੀਆਂ ਵੱਡੀਆਂ ਸਟੇਜਾਂ ‘ਤੇ ਸੱਤੀ ਦੀ ਸ਼ਾਇਰੀ ਅਤੇ ਗਹਿਰੇ ਲਫਜ਼ਾਂ ਦੀ ਗੂੰਜ ਪੈਂਦੀ ਹੈ। ਸਤਿੰਦਰ ਸੱਤੀ ਨੇ ਪੰਜਾਬੀ ਇੰਡਸਟਰੀ ਦਾ ਉਦੋਂ ਮਾਣ ਵਧਾਇਆ, ਜਦੋਂ ਉਨ੍ਹਾਂ ਨੇ ਕੈਨੇਡਾ ਦੇ ਅਲਬਰਟਾ ’ਚ ਬੈਰਿਸਟਰ ਸਾਲਿਸਟਰ ਯਾਨੀਕਿ ਕੈਨੇਡੀਅਨ ਵਕੀਲ ਦਾ ਲਾਇਸੈਂਸ ਹਾਸਲ ਕੀਤਾ। ਬੀਤੇ ਦਿਨੀਂ ਐਲਬਰਟਾ ‘ਚ Oath Ceremony ਦੌਰਾਨ ਉਨ੍ਹਾਂ ਨੂੰ ਵਕੀਲ ਦੀ ਸਹੂੰ ਚੁਕਾਈ ਗਈ।

ਇਸੇ ਸਿਲਸਿਲੇ ‘ਚ ਸਤਿੰਦਰ ਸੱਤੀ ਨੇ ਹੁਣ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਇਕ ਪੋਸਟ ਸਾਂਝੀ ਕੀਤੀ ਹੈ, ਜਿਸ ‘ਚ ਉਨ੍ਹਾਂ ਨੇ ਆਪਣੇ ਪ੍ਰਸ਼ੰਸਕਾਂ ਦਾ ਦਿਲੋਂ ਧੰਨਵਾਦ ਕੀਤਾ ਹੈ। ਇਸ ਦੇ ਨਾਲ ਹੀ ਸੱਤੀ ਨੇ ਕੁਝ ਤਸਵੀਰਾਂ ਅਤੇ ਵੀਡੀਓ ਵੀ ਪੋਸਟ ਕੀਤੀਆਂ ਹਨ, ਜਿਨ੍ਹਾਂ ਦੀ ਕੈਪਸ਼ਨ ‘ਚ ਉਨ੍ਹਾਂ ਨੇ ਲਿਖਿਆ, ”ਦਿਲੋਂ ਧੰਨਵਾਦ ਸਾਰੀ ਦੁਨੀਆਂ ‘ਚ ਵਸਦੇ ਪੰਜਾਬੀਆਂ ਦਾ, ਮੀਡੀਆ ਦਾ, ਜਿਨ੍ਹਾਂ ਨੇ ਮੇਰੀ ਇਸ ਕਾਮਯਾਬੀ ਨੂੰ ਜਸ਼ਨ ਦੇ ਰੂਪ ‘ਚ ਮਨਾਇਆ। ਤੁਹਾਡਾ ਸਭ ਦਾ ਇਹ ਉਤਸ਼ਾਹ ਇਹ ਦੱਸਦਾ ਹੈ ਕੇ ਇਲਮ ਦਾ ਰੁਤਬਾ ਸਭ ਤੋਂ ਉਚਾ ਹੈ।

ਦੱਸ ਦਈਏ ਕਿ ਸਤਿੰਦਰ ਸੱਤੀ ਨੇ ਦੱਸਿਆ ਕਿ ਲੋਕ ਉਸ ਨੂੰ ਪੰਜਾਬੀ ਕਲਾਕਾਰ ਤੇ ਸਟੇਜ ਕਲਾਕਾਰ ਦੇ ਰੂਪ ’ਚ ਜਾਣਦੇ ਹੋਣਗੇ ਪਰ ਜ਼ਿਆਦਾਤਰ ਲੋਕ ਨਹੀਂ ਜਾਣਦੇ ਕਿ ਉਸ ਨੇ ਵਕਾਲਤ (ਮਾਸਟਰਸ ਆਫ ਲਾਅ) ਕੀਤੀ ਹੋਈ ਹੈ। ਉਨ੍ਹਾਂ ਦੱਸਿਆ ਕਿ ਕੋਰੋਨਾ ਕਾਲ ਦੇ ਡੇਢ-ਪੌਣੇ ਸਾਲ ਸਮੇਂ ਦੌਰਾਨ ਜਦੋਂ ਬਾਕੀ ਲੋਕਾਂ ਵਾਂਗ ਉਹ ਵੀ ਕੈਨੇਡਾ ’ਚ ਸਟੱਕ ਹੋ ਗਈ ਸੀ ਤਾਂ ਇਸ ਸਮੇਂ ਦੀ ਸਹੀ ਵਰਤੋਂ ਕਰਨ ਲਈ ਉਸ ਨੇ ਆਪਣੀ ਲਾਅ ਦੀ ਡਿਗਰੀ ਨੂੰ ਅਪਗ੍ਰੇਡ ਕਰਨ ਦਾ ਫ਼ੈਸਲਾ ਕੀਤਾ।

ਇਸ ਦੌਰਾਨ Barrister and Solicitor ਗੁਲਵਿਰਕ ਮੈਡਮ, ਜਿੰਨਾ ਨੇ ਸੱਤੀ ਨੂੰ ਪੜ੍ਹਾਇਆ ਉਨ੍ਹਾਂ ਨੇ ਦੱਸਿਆ ਕਿ ਸਤਿੰਦਰ ਸੱਤੀ ਬਹੁਤ ਹੀ ਮਿਹਨਤੀ ਕੁੜੀ ਹੈ। Bariester solicitor ਬਣਕੇ ਉਸ ਨੇ ਕੁੜੀਆਂ ਲਈ ਮਿਸਾਲ ਕਾਇਮ ਕੀਤੀ ਹੈ। ਸਤਿੰਦਰ ਸੱਤੀ ਮੁਤਾਬਕ, ਜਸਵੰਤ ਮਾਂਗਟ ਹੀ ਸਨ, ਜਿਨ੍ਹਾਂ ਨੇ ਮੈਨੂੰ ਕੋਰੋਨਾ ਦੌਰਾਨ ਲਾਅ ਕਰਨ ਦੀ ਪ੍ਰੇਰਨਾ ਦਿੱਤੀ।

ਦੱਸਣਯੋਗ ਹੈ ਕਿ ਪੰਜਾਬੀ ਇੰਡਸਟਰੀ ਦੇ ਇਤਿਹਾਸ ’ਚ ਪਹਿਲੀ ਵਾਰ ਹੈ, ਜਦੋਂ ਕਿਸੇ ਕਲਾਕਾਰ ਨੇ ਇੰਨੇ ਲੰਬੇ ਪ੍ਰੋਫੈਸ਼ਨਲ ਕਲਾਕਾਰ ਦੇ ਕਰੀਅਰ ਤੋਂ ਬਾਅਦ ਕੋਈ ਪ੍ਰੋਫੈਸ਼ਨਲ ਡਿਗਰੀ ਹਾਸਲ ਕੀਤੀ ਹੋਵੇ। ਇਹ ਪੰਜਾਬੀ ਇੰਡਸਟਰੀ ਲਈ ਮਾਣ ਵਾਲੀ ਗੱਲ ਹੈ, ਉਥੇ ਹੀ ਸਾਰਿਆਂ ਲਈ ਪ੍ਰੇਰਨਾਦਾਇਕ ਵੀ ਹੈ। ਸਤਿੰਦਰ ਸੱਤੀ ਅੱਜਕਲ ਕੈਨੇਡਾ ‘ਚ ਹਨ, ਜਿੱਥੇ ਉਨ੍ਹਾਂ ਨੂੰ ਇਹ ਮਾਣ ਹਾਸਲ ਹੋਇਆ ਹੈ। ਦੱਸਣਾ ਬਣਦਾ ਹੈ ਕਿ ਅੱਜਕਲ ਸੱਤੀ ਵੱਲੋਂ ਮਾਈ ਐੱਫ. ਐੱਮ. ਨਾਲ ਨਵਾਂ ਸ਼ੋਅ ਸ਼ੁਰੂ ਕੀਤਾ ਗਿਆ ਹੈ।

The post ਸਤਿੰਦਰ ਸੱਤੀ ਨੇ ‘ਕੈਨੇਡੀਅਨ ਵਕੀਲ’ ਦੀ ਡਿਗਰੀ ਹਾਸਲ ਕਰਨ ਮਗਰੋਂ ਸਾਂਝੀ ਕੀਤੀ ਖ਼ਾਸ ਪੋਸਟ appeared first on Ludhiana Live.

ਨੀਰੂ ਬਾਜਵਾ ਨੇ ਸੀ. ਐੱਮ. ਭਗਵੰਤ ਮਾਨ ਨਾਲ ਕੀਤੀ ਮੁਲਾਕਾਤ, ਸੋਸ਼ਲ ਮੀਡੀਆ ‘ਤੇ ਲਿਖੀ ਇਹ ਗੱਲ
ਪੰਜਾਬੀ ਫ਼ਿਲਮ ਇੰਡਸਟਰੀ ਦੀ ਖ਼ੂਬਸੂਰਤ ਅਦਾਕਾਰਾ ਨੀਰੂ ਬਾਜਵਾ ਨੇ ਹਾਲ ਹੀ ‘ਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਦੀਆਂ ਕੁਝ ਤਸਵੀਰਾਂ ਨੀਰੂ ਬਾਜਵਾ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ‘ਤੇ ਸਾਂਝੀਆਂ ਕੀਤੀਆਂ ਹਨ। ਇਨ੍ਹਾਂ ਤਸਵੀਰਾਂ ਨੂੰ ਸਾਂਝਾ ਕਰਦਿਆਂ ਨੀਰੂ ਬਾਜਵਾ ਨੇ ਭਗਵੰਤ ਮਾਨ ਦੀਆਂ ਖ਼ੂਬ ਤਾਰੀਫ਼ਾਂ ਕੀਤੀਆਂ। ਉਨ੍ਹਾਂ ਨੇ ਕੈਪਸ਼ਨ ‘ਚ ਲਿਖਿਆ, ”ਪੰਜਾਬ ਦੇ ਸੀ. ਐੱਮ. ਭਗਵੰਤ ਮਾਨ ਨਾਲ ਬਹੁਤ ਹੀ ਸ਼ਾਨਦਾਰ ਤੇ ਪ੍ਰੋਡਕਟਿਵ ਮੀਟਿੰਗ ਹੋਈ। ਸਿਨੇਮਾ ਕਿਸੇ ਵੀ ਮਸਲੇ ਨੂੰ ਸਾਹਮਣੇ ਲਿਆਉਣ ਦਾ ਇਕ ਬਿਹਤਰੀਨ ਮਾਧਿਅਮ ਹੈ। ਜਿਵੇਂ ਅਸੀਂ ਚਰਚਾ ਕੀਤੀ, ਅਸੀਂ ਧੀਆਂ ਦੀ ਰੱਖਿਆ ਤੇ ਨਸ਼ਿਆਂ ਸਣੇ ਪੰਜਾਬ ਦੇ ਕਈ ਗੰਭੀਰ ਮੁੱਦਿਆਂ ’ਤੇ ਜਾਗਰੂਕਤਾ ਫੈਲਾਵਾਂਗੇ। ਤੁਹਾਡਾ ਇੰਨੀ ਮਿਹਨਤ ਲਈ ਬਹੁਤ ਧੰਨਵਾਦ।”

ਦੱਸ ਦਈਏ ਕਿ ਨੀਰੂ ਬਾਜਵਾ ਇੰਨੀਂ ਦਿਨੀਂ ਆਪਣੀ ਆਉਣ ਵਾਲੀ ਪੰਜਾਬੀ ਫ਼ਿਲਮ ‘ਕਲੀ ਜੋਟਾ’ ਦੀ ਪ੍ਰਮੋਸ਼ਨ ‘ਚ ਰੁੱਝੀ ਹੋਈ ਹੈ। ਇਸ ਫ਼ਿਲਮ ‘ਚ ਨੀਰੂ ਬਾਜਵਾ ਨਾਲ ਸੂਫ਼ੀ ਗਾਇਕ ਸਤਿੰਦਰ ਸਰਤਾਜ ਤੇ ਅਦਾਕਾਰਾ ਵਾਮਿਕਾ ਗਾਬੀ ਮੁੱਖ ਭੂਮਿਕਾ ‘ਚ ਨਜ਼ਰ ਆਉਣਗੇ। ਹੁਣ ਤੱਕ ਫ਼ਿਲਮ ਦੇ ਜਿੰਨੇ ਵੀ ਗੀਤ ਰਿਲੀਜ਼ ਹੋਏ ਹਨ, ਉਨ੍ਹਾਂ ਨੂੰ ਲੋਕਾਂ ਵਲੋਂ ਕਾਫ਼ੀ ਪਸੰਦ ਕੀਤਾ ਜਾ ਰਿਹਾ ਹੈ।

ਦੱਸਣਯੋਗ ਹੈ ਕਿ ‘ਕਲੀ ਜੋਟਾ’ ਇਕ ਸਮਾਜਿਕ ਮੁੱਦੇ ਦਾ ਡਰਾਮਾ ਹੈ, ਜੋ ਪਾਤਰਾਂ ਦੀਆਂ ਘਟਨਾਵਾਂ ਤੇ ਭਾਵਨਾਵਾਂ ਦੀ ਇਕ ਵਿਸ਼ਾਲ ਸ਼੍ਰੇਣੀ ਦੀ ਪੜਚੋਲ ਕਰਦਾ ਹੈ। ਇਹ ਪਿਆਰ ਦਾ ਇਕ ਸੁੰਦਰ ਪੋਰਟਰੇਟ ਵੀ ਹੈ ਤੇ ਸਮੇਂ ਤੇ ਉਮਰ ਤੋਂ ਪਰੇ ਸ਼ੁੱਧ ਤੇ ਨਿਰਸਵਾਰਥ ਪਿਆਰ ਦੇ ਸਮੇਂ ਬਾਰੇ ਯਾਦ ਦਿਵਾਉਂਦਾ ਹੈ। ਫ਼ਿਲਮ ਦੀ ਕਹਾਣੀ ਹਰਿੰਦਰ ਕੌਰ ਨੇ ਲਿਖੀ ਹੈ ਤੇ ਇਸ ਨੂੰ ਡਾਇਰੈਕਟ ਵਿਜੇ ਕੁਮਾਰ ਅਰੋੜਾ ਨੇ ਕੀਤਾ ਹੈ। ਫ਼ਿਲਮ ਨੀਰੂ ਬਾਜਵਾ ਐਂਟਰਟੇਨਮੈਂਟ, ਯੂ. ਐਂਡ ਆਈ ਫ਼ਿਲਮਜ਼ ਤੇ ਵੀ. ਐੱਚ. ਐਂਟਰਟੇਨਮੈਂਟ ਦੇ ਬੈਨਰ ਹੇਠ ਬਣੀ ਹੈ, ਜਿਸ ਨੂੰ ਸੰਨੀ ਰਾਜ, ਵਰੁਣ ਅਰੋੜਾ, ਸਰਲਾ ਰਾਣੀ ਤੇ ਸੰਤੋਸ਼ ਸੁਭਾਸ਼ ਥੀਟੇ ਨੇ ਪ੍ਰੋਡਿਊਸ ਕੀਤਾ ਹੈ।

The post ਨੀਰੂ ਬਾਜਵਾ ਨੇ ਸੀ. ਐੱਮ. ਭਗਵੰਤ ਮਾਨ ਨਾਲ ਕੀਤੀ ਮੁਲਾਕਾਤ, ਸੋਸ਼ਲ ਮੀਡੀਆ ‘ਤੇ ਲਿਖੀ ਇਹ ਗੱਲ appeared first on Ludhiana Live.